ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  12 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  7 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  52 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  56 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਖੇਡ ਜਗਤ

ਯੂਰਪੀ ਫੁੱਟਬਾਲ 'ਚ ਹੋਈ ਵੱਡੀ ਉੱਥਲ-ਪੁਥਲ

ਇੰਗਲੈਂਡ ਦੇ ਸਾਬਕਾ ਕਪਤਾਨ ਡੇਵਿਡ ਬੈਕਹਮ ਦਾ ਕਹਿਣਾ ਹੈ ਕਿ ਉਹ ਇਕ ਖਿਡਾਰੀ ਤੇ ਮਾਲਿਕ ਦੇ ਤੌਰ 'ਤੇ ਜਾਣਦੇ ਹਨ ਕਿ ਪ੍ਰਸ਼ੰਸਕਾਂ ਤੋਂ ਬਿਨਾਂ ਖੇਡਾਂ ਕੁਝ ਵੀ ਨਹੀਂ ਹਨ। ਖੇਡ ਜਗਤ ਦੇ ਟੂਰਨਾਮੈਂਟਾਂ 'ਚ ਯੂਰਪੀ ਫੁੱਟਬਾਲ ਦੀ ਚੈਂਪੀਅਨਜ਼ ਲੀਗ ਦਾ ਸਥਾਨ ਬਹੁਤ ਵੱਡਾ ...

ਪੂਰੀ ਖ਼ਬਰ »

ਬਾਰਸੀਲੋਨਾ ਓਪਨ ਟੈਨਿਸ ਟੂਰਨਾਮੈਂਟ

ਰਾਫ਼ੇਲ ਨਡਾਲ ਨੇ 12ਵੀਂ ਵਾਰ ਜਿੱਤੀ ਟਰਾਫ਼ੀ

ਵਿਸ਼ਵ ਰੈਂਕਿੰਗ 'ਚ ਦੂਸਰੇ ਨੰਬਰ ਦੇ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਰਾਫ਼ੇਲ ਨਡਾਲ ਨੇ ਇਕ ਵਾਰ ਫਿਰ ਕਲੇਅ ਕੋਰਟ 'ਤੇ ਆਪਣੀ ਬਾਦਸ਼ਾਹਤ ਸਾਬਤ ਕਰਦਿਆਂ ਬਾਰਸੀਲੋਨਾ ਓਪਨ ਟੈਨਿਸ ਟੂਰਨਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਨਡਾਲ ਨੇ ਵਿਸ਼ਵ ਨੰਬਰ ਪੰਜ ਮਿਸਰ ਦੇ ਸਟੇਫਾਨੋਸ ਸਿਟਸਿਪਾਸ 6-4, 6-7 ਤੇ 7-5 ਨਾਲ ਮਾਤ ਦਿੱਤੀ। ਰਾਫ਼ੇਲ ਨਡਾਲ ਨੇ ਫਾਈਨਲ ਤਕ ਪੁੱਜਣ ਲਈ ਇਲਯਾ ਇਵਾਂਸ਼ਕਾ, ਕੇਈ ਨਿਸ਼ੀਕੋਰੀ, ਕੈਮਰਨ ਨੋਰੀ ਤੇ ਪਾਬਲੋ ਕਾਰੈਨੋ ਬੁਸਟਾ ਅਗੁਟ ਨੂੰ ਹਰਾਇਆ ਸੀ। ਨਡਾਲ ਨੇ ਇਸ ਤੋਂ ਪਹਿਲਾਂ 2018 ਵਿਚ ਬਾਰਸੀਲੋਨਾ ਓਪਨ ਟੈਨਿਸ ਟੂਰਨਾਮੈਂਟ ਦੇ ਫਾਈਨਲ ਵਿਚ ਵੀ ਸਿਟਸਿਸ ਨੂੰ ਹਰਾਇਆ ਸੀ। ਜਿੱਤ ਤੋਂ ਬਾਅਦ ਨਡਾਲ ਨੇ ਕਿਹਾ, 'ਇਸ ਖ਼ਿਤਾਬ ਦੀ ਮੇਰੇ ਲਈ ਬਹੁਤ ਅਹਿਮੀਅਤ ਹੈ। ਸਿਟਸਿਪਾਸ ਇਕ ਚੰਗੇ ਖਿਡਾਰੀ ਹਨ ਮੈਨੂੰ ਪਤਾ ਸੀ ਕਿ ਫਾਈਨਲ ਬਹੁਤ ਔਖਾ ਹੋਵੇਗਾ। ਇਹ ਚੁਣੌਤੀ ਸਵੀਕਾਰ ਕਰਨ ਦੀ ਗੱਲ ਹੈ, ਇਹ ਸਵੀਕਾਰ ਕਰਨ ਵਿਚ ਕੋਈ ਹਰਜ਼ ਨਹੀਂ ਕਿ ਤੁਸੀਂ ਖਰਾਬ ਖੇਡ ਰਹੇ ਸੀ ਤੇ ਬਿਹਤਰ ਪ੍ਰਦਰਸ਼ਨ ਕਰਨਾ ਜ਼ਰੂਰੀ ਸੀ।' ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਰਕੇ ਉਸ ਨੇ ੁਜ਼ਿਆਦਾਤਰ ਟੂਰਨਾਮੈਂਟ ਨਹੀਂ ਸਨ ਖੇਡੇ। ਫੈਬੀਓ ਫੋਗਨੀਨੀ ਨੂੰ ਮੁਕਾਬਲੇ ਦੌਰਾਨ ਭੱਦੇ ਸ਼ਬਦ ਵਰਤਣ ਲਈ ਅਯੋਗ ਕਰਾਰ ਦਿੱਤਾ ਗਿਆ ਜਦੋਂ ਉਹ ਸਪੇਨ ਦੇ ਮੀਰਾਲੇਸ ਖ਼ਿਲਾਫ਼ 6-4, 4-4 ਨਾਲ ਪਿੱਛੇ ਚਲ ਰਿਹਾ ਸੀ। ਸਜ਼ਾ ਵਿਰੁੱਧ ਗੁੱਸੇ 'ਚ ਫੈਬੀਓ ਫੋਗਨੀਨੀ ਨੇ ਆਪਣਾ ਰੈਕਟ ਤੋੜ ਦਿੱਤਾ।
ਰਾਫ਼ੇਲ ਨਡਾਲ ਨੇ ਬੇਲਾਰੂਸ ਦੇ ਇਲੀਆ ਇਵਾਂਸ਼ਕਾ ਨੂੰ 3-6, 6-2, 6-4 ਨਾਲ ਹਰਾਇਆ। ਜਾਪਾਨ ਦੇ ਕੇਈ ਨਿਸ਼ੀਕੋਰੀ ਨੇ ਚਿਲੀ ਦੇ ਕ੍ਰਿਸਟੀਅਨ ਗਾਰਿਨ ਨੂੰ 7-6 (5) 4-6. ਤੇ 6-1 ਨਾਲ ਮਾਤ ਦਿੱਤੀ ਸੀ। ਸਪੇਨ ਦੇ ਰਾਫ਼ੇਲ ਨਡਾਲ ਨੇ ਜਾਪਾਨ ਦੇ ਕੇਈ ਨਿਸ਼ੀਕੋਰੀ ਨੂੰ 6-0, 2-6, 6-2 ਨਾਲ ਹਰਾਇਆ। ਸਟੇਫਾਨੋਸ ਸਟੇਫਾਨੋਸ ਨੇ ਅਲੈਕਸ ਡਿ ਸਿਨੋਰ ਨੂੰ 7-5, 6-3 ਨਾਲ ਅਤੇ ਆਂਦਰੇ ਰੂਬਲੇਵ ਨੇ ਅਲਬਰਟ ਰਾਮੋਸ ਵਿਨੋਲਾਸ ਨੂੰ 6-4, 4-7 (4) 6-4 ਨਾਲ ਹਰਾਇਆ। ਜਾਪਾਨ ਦੇ ਕੇਈ ਨਿਸ਼ੀਕੋਰੀ ਨੇ ਮੈਚ ਦੌਰਾਨ ਡੇਵਿਡ ਗੋਟਿਨ ਦੇ ਸੱਟ ਲੱਗਣ ਕਾਰਨ ਦੂਜੇ ਸੈੱਟ 'ਚੋਂ ਹਟਣ ਕਰਕੇ ਆਖਰੀ 8 ਵਿਚ ਜਗ੍ਹਾ ਬਣਾਈ ਸੀ।

-ਪ੍ਰੀਤ ਨਗਰ -143109 (ਅੰਮ੍ਰਿਤਸਰ)
ਮੋਬਾਈਲ : 98140-82217

ਖ਼ਬਰ ਸ਼ੇਅਰ ਕਰੋ

 

ਆਈ.ਪੀ.ਐਲ. ਨਾਲ ਕ੍ਰਿਕਟਰ ਮਾਲਾਮਾਲ, ਕੋਰੋਨਾ ਨਾਲ ਆਮ ਜਨਤਾ ਬੇਹਾਲ

ਉਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਕ੍ਰਿਕਟਰ ਕੋਰੋਨਾ ਨੂੰ ਲੈ ਕੇ ਅੱਖਾਂ ਤੇ ਕੰਨ ਬੰਦ ਨਹੀਂ ਕਰ ਸਕਦੇ। ਇਸ ਵੇਲੇ ਸਾਡੇ ਦੇਸ਼ ਦੀ ਮੈਡੀਕਲ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਤੇ ਇਸ ਵਿਚ ਹਸਪਤਾਲ ਦੇ ਕਰਮਚਾਰੀਆਂ ਤੇ ...

ਪੂਰੀ ਖ਼ਬਰ »

ਕ੍ਰਿਕਟ, ਸ਼ਾਟ ਪੁੱਟ ਅਤੇ ਡਿਸਕਸ ਥਰੋ ਦਾ ਨੇਤਰਹੀਣ ਖਿਡਾਰੀ ਗੌਰਵ ਬਿੰਦ

ਗੌਰਵ ਬਿੰਦ ਜਨਮ ਤੋਂ ਹੀ ਨੇਤਰਹੀਣ ਹੈ ਪਰ ਉਸ ਨੇ ਨੇਤਰਹੀਣ ਹੋਣ ਦੇ ਬਾਵਜੂਦ ਵੀ ਹਿੰਮਤ ਨਹੀਂ ਹਾਰੀ ਸਗੋਂ ਉਹ ਉਨ੍ਹਾਂ ਲੋਕਾਂ ਲਈ ਇਕ ਮਿਸਾਲ ਬਣਿਆ ਜਿਹੜੇ ਕਹਿੰਦੇ ਸੀ ਕਿ ਗੌਰਵ ਬਿੰਦ ਤਾਂ ਨੇਤਰਹੀਣ ਹੈ ਉਹ ਜ਼ਿੰਦਗੀ ਵਿਚ ਅੱਗੇ ਜਾ ਕੇ ਕੀ ਕਰੇਗਾ ਪਰ ਗੌਰਵ ਬਿੰਦ ਨੇ ...

ਪੂਰੀ ਖ਼ਬਰ »

ਨੌਜਵਾਨਾਂ ਲਈ ਮਿਸਾਲ ਅੰਤਰਰਾਸ਼ਟਰੀ ਦੌੜਾਕ ਮਾਸਟਰ ਸਰਬਜੀਤ ਸਿੰਘ ਕਾਹਲੋਂ

ਮਾਸਟਰ ਸਰਬਜੀਤ ਸਿੰਘ ਕਾਹਲੋਂ ਕਿੱਤੇ ਵਜੋਂ ਰਿਟਾਇਰਡ ਪੀ.ਟੀ.ਆਈ. ਅਧਿਆਪਕ ਹਨ, ਜਿਨ੍ਹਾਂ ਨੇ ਆਪਣੇ ਅਧਿਆਪਨ ਦੌਰਾਨ ਵੀ ਖੇਡਾਂ ਦਾ ਵਿਸ਼ਾ ਬੜੀ ਮਿਹਨਤ ਤੇ ਲਗਨ ਨਾਲ ਪੜ੍ਹਾਇਆ ਅਤੇ ਬਹੁਤ ਸਾਰੇ ਨੌਜਵਾਨ ਵਿਦਿਆਰਥੀਆਂ ਨੂੰ ਖੇਡਾਂ ਦੀ ਲਗਨ ਲਾਈ। ਖ਼ਾਲਸਾ ਹਾਈ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX