ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖ 'ਤੇ ਹਥੌੜੇ ਨਾਲ ਹਮਲਾ

ਨਿਊਯਾਰਕ, 4 ਮਈ (ਏਜੰਸੀ)-ਅਮਰੀਕਾ 'ਚ ਨਿਊਯਾਰਕ ਦੇ ਬਰੂਕਲਿਨ ਵਿਚਲੇ ਹੋਟਲ ਵਿਚ ਇਕ ਕਾਲੇ ਵਿਅਕਤੀ ਨੇ ਇਕ ਸਿੱਖ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੇ ਹਮਲੇ ਦੌਰਾਨ ਚੀਕਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਪਸੰਦ ਨਹੀਂ ਕਰਦਾ ਅਤੇ ਤੁਹਾਡੀ ਚਮੜੀ ਦਾ ਰੰਗ ਮੇਰੇ ...

ਪੂਰੀ ਖ਼ਬਰ »

ਜਾਂਚ ਨਫ਼ਰਤੀ ਅਪਰਾਧ ਵਜੋਂ ਹੋਵੇ- ਸਿੱਖ ਭਾਈਚਾਰਾ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਨਿਊਯਾਰਕ 'ਚ ਦੱਖਣੀ ਏਸ਼ੀਆਈ ਅਤੇ ਸਿੱਖ ਭਾਈਚਾਰੇ ਨੇ ਪਿਛਲੇ ਸੋਮਵਾਰ ਨੂੰ ਬਰੁਕਲਿਨ 'ਚ ਹੋਟਲ ਦੇ ਅੰਦਰ ਇਕ ਸਿੱਖ ਨੌਜਵਾਨ 'ਤੇ ਹਥੌੜੇ ਨਾਲ ਹਮਲਾ ਕਰਨ ਦੀ ਘਟਨਾ ਨੂੰ ਨਫ਼ਰਤ ਅਪਰਾਧ ਮੰਨ ਕੇ ਜਾਂਚ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮੈਕਸੀਕੋ ਸਿਟੀ 'ਚ ਮੈਟਰੋ ਦਾ ਪੁਲ ਡਿਗਣ ਨਾਲ 23 ਲੋਕਾਂ ਦੀ ਮੌਤ

ਮੈਕਸਿਕੋ ਸਿਟੀ, 4 ਮਈ (ਏ.ਪੀ.)—ਅਧਿਕਾਰੀਆਂ ਨੇ ਦੱਸਿਆ ਕਿ ਮੈਕਸਿਕੋ ਸਿਟੀ 'ਚ ਸੋਮਵਾਰ ਰਾਤ ਮੈਟਰੋ ਦੇ ਪੁਲ ਦਾ ਖੰਭਾ ਢਹਿ ਜਾਣ ਨਾਲ ਮਲ੍ਹਬੇ 'ਚ ਦੱਬ ਕੇ 23 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 70 ਲੋਕ ਜ਼ਖ਼ਮੀ ਹੋ ਗਏ | ਘਟਨਾ ਸਥਾਨ 'ਤੇ ਇਕ ਕਰੇਨ ਦੀ ਮਦਦ ਨਾਲ ਮਲ੍ਹਬੇ ਨੂੰ ...

ਪੂਰੀ ਖ਼ਬਰ »

ਬੀ.ਐੱਫ਼.ਆਈ. ਦੇ ਕਾਰਜਕਾਰੀ ਨਿਰਦੇਸ਼ਕ ਆਰ.ਕੇ. ਸਚੇਟੀ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 4 ਮਈ (ਏਜੰਸੀ)—ਭਾਰਤੀ ਮੁੱਕੇਬਾਜ਼ੀ ਫੈਡਰੇਸ਼ਨ (ਬੀ.ਐੱਫ਼.ਆਈ.) ਦੇ ਕਾਰਜਕਾਰੀ ਨਿਰਦੇਸ਼ਕ ਆਰ. ਕੇ. ਸਚੇਟੀ ਦਾ ਕੋਵਿਡ-19 ਨਾਲ ਜੂਝਣ ਤੋਂ ਬਾਅਦ ਮੰਗਲਵਾਰ ਨੂੰ ਦਿਹਾਂਤ ਹੋ ਗਿਆ | ਉਹ 56 ਸਾਲਾ ਦੇ ਸਨ | ਇਹ ਕੁਸ਼ਲ ਖੇਡ ਪ੍ਰਸ਼ਾਸਕ ਇਸ ਖ਼ਤਰਨਾਕ ਵਾਇਰਸ ਨਾਲ ...

ਪੂਰੀ ਖ਼ਬਰ »

ਬਿਲ ਗੇਟਸ ਦੇ ਤਿੰਨਾਂ ਬੱਚਿਆਂ ਨੂੰ ਮਿਲਣਗੇ ਸਿਰਫ਼ ਇਕ-ਇਕ ਕਰੋੜ ਡਾਲਰ

ਵਾਸ਼ਿੰਗਟਨ, 4 ਮਈ (ਏਜੰਸੀ)-ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਗੇਟਸ ਵੱਖ ਹੋਣ ਜਾ ਰਹੇ ਹਨ | ਦੋਵਾਂ ਨੇ ਵਿਆਹ ਦੇ 27 ਸਾਲ ਬਾਅਦ ਤਲਾਕ ਲੈਣ ਦਾ ਐਲਾਨ ਕੀਤਾ ਹੈ | ਬਿਲ ਗੇਟਸ ਤੇ ਮੇਲਿੰਡਾ ਗੇਟਸ ਇਕ ਬੇਟਾ ਤੇ ਦੋ ਬੇਟੀਆਂ ਦੇ ਮਾਤਾ-ਪਿਤਾ ਹਨ | ਬੇਟੇ ਦਾ ਨਾਂਅ ਰਾਰੀ ਹੈ ਅਤੇ ਬੇਟੀਆਂ ਦਾ ਨਾਂਅ ਜੈਨੀਫਰ ਤੇ ਫਿਯੋਬੀ ਹੈ | ਬਿਲ ਗੇਟਸ ਕੀ ਕੁਲ ਜਾਇਦਾਦ ਇਸ ਸਮੇਂ 146 ਬਿਲੀਅਨ ਡਾਲਰ (ਕਰੀਬ 10.87 ਲੱਖ ਕਰੋੜ ਰੁਪਏ) ਹੈ | ਬਿਲ ਗੇਟਸ ਨੇ 2017 'ਚ ਕਿਹਾ ਸੀ ਕਿ ਉਨ੍ਹਾਂ ਦੇ ਹਰੇਕ ਬੱਚੇ ਨੂੰ ਪਿਤਾ ਦੀ ਜਾਇਦਾਦ 'ਚੋਂ ਸਿਰਫ਼ 1 ਕਰੋੜ ਡਾਲਰ (ਕਰੀਬ 73 ਕਰੋੜ ਰੁਪਏ) ਦਿੱਤੇ ਜਾਣਗੇ | ਯਾਨੀ ਤਿੰਨਾਂ ਬੱਚਿਆਂ ਨੂੰ ਕੁੱਲ 3 ਕਰੋੜ ਡਾਲਰ ਜਾਇਦਾਦ ਦਿੱਤੀ ਜਾਵੇਗੀ | ਬਿਲ ਤੇ ਮੇਲਿੰਡਾ ਗੇਟਸ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਕੁਲ ਜਾਇਦਾਦ ਦਾ ਕਰੀਬ 95 ਫ਼ੀਸਦੀ ਹਿੱਸਾ ਸਮਾਜ ਸੇਵਾ ਦੇ ਲਈ ਦਾਨ ਕੀਤਾ ਜਾਵੇਗਾ | ਇਸ ਦੇ ਲਈ ਦੋਵੇਂ ਬਿਲ ਐਂਡ ਮੇਲਿੰਡਾ ਗੇਟਸ ਫਾਊਾਡੇਸ਼ਨ ਦੀ ਸਥਾਪਨਾ ਕਰ ਚੁੱਕੇ ਹਨ |
ਫਾਊਾਡੇਸ਼ਨ ਲਈ ਇਕੱਠੇ ਕਰਦੇ ਰਹਿਣਗੇ ਕੰਮ
ਬਿਲ ਤੇ ਮੇਲਿੰਡਾ ਗੇਟਸ ਸੋਸ਼ਲ ਮੀਡੀਆ 'ਤੇ ਜਾਰੀ ਸਾਂਝੇ ਬਿਆਨ 'ਚ ਕਿਹਾ ਕਿ ਕਾਫ਼ੀ ਸੋਚ-ਵਿਚਾਰ ਤੇ ਆਪਸੀ ਗੱਲਬਾਤ ਤੋਂ ਬਾਅਦ ਅਸੀਂ ਆਪਣਾ ਰਿਸ਼ਤਾ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ | ਬੀਤੇ 27 ਸਾਲ 'ਚ ਅਸੀਂ ਤਿੰਨ ਸ਼ਾਨਦਾਰ ਬੱਚਿਆਂ ਨੂੰ ਪਾਲ ਕੇ ਵੱਡਾ ਕੀਤਾ ਹੈ | ਅਸੀਂ ਇਕ ਫਾਊਾਡੇਸ਼ਨ ਵੀ ਬਣਾਇਆ ਹੈ, ਜੋ ਦੁਨੀਆ ਭਰ 'ਚ ਲੋਕਾਂ ਦੀ ਸਿਹਤ ਤੇ ਬਿਹਤਰ ਜ਼ਿੰਦਗੀ ਲਈ ਕੰਮ ਕਰਦਾ ਹੈ | ਅਸੀਂ ਇਸ ਮਿਸ਼ਨ ਲਈ ਹੁਣ ਵੀ ਇਕੋ ਜਿਹੀ ਸੋਚ ਰੱਖਾਂਗੇ ਅਤੇ ਇਕੱਠੇ ਕੰਮ ਕਰਾਂਗੇ | ਹਾਲਾਂਕਿ ਸਾਨੂੰ ਹੁਣ ਲੱਗਦਾ ਹੈ ਕਿ ਅਸੀਂ ਜੀਵਨ ਦੇ ਆਉਣ ਵਾਲੇ ਸਮੇਂ 'ਚ ਬਤੌਰ ਪਤੀ-ਪਤਨੀ ਇਕੱਠੇ ਨਹੀਂ ਰਹਿ ਸਕਾਂਗੇ | ਅਸੀਂ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਾਂ |
ਬੇਟੀ ਜੈਨੀਫਰ ਦੀ ਪ੍ਰਤੀਕਿਰਿਆ
ਆਪਣੇ ਮਾਤਾ-ਪਿਤਾ ਦੇ ਤਲਾਕ ਦੇ ਐਲਾਨ ਤੋਂ ਬਾਅਦ ਬੇਟੀ ਜੈਨੀਫਰ ਗੇਟਸ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਚੁਣੌਤੀਪੂਰਨ ਸਮੇਂ 'ਚ ਲੰਘ ਰਿਹਾ ਹੈ | ਜੈਨੀਫਰ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਕਿ ਮੈਂ ਅਜੇ ਸਿੱਖ ਰਹੀ ਹਾਂ ਕਿ ਇਸ ਸਮੇਂ ਆਪਣੀ ਪ੍ਰਤੀਕਿਰਿਆਵਾਂ ਤੇ ਭਾਵਨਾਵਾਂ ਦੇ ਨਾਲ ਕਿਵੇਂ ਪਰਿਵਾਰ ਦੇ ਮੈਂਬਰਾਂ ਦਾ ਸਮਰਥਨ ਕਰਾਂ |

ਖ਼ਬਰ ਸ਼ੇਅਰ ਕਰੋ

 

ਸੀਰਮ ਇੰਸਟੀਚਿਊਟ ਯੂ.ਕੇ. ਵਿਚ 2500 ਕਰੋੜ ਦਾ ਕਰੇਗਾ ਨਿਵੇਸ਼

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੇ ਸਿਖਰ ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਭਾਰਤੀ ਕੰਪਨੀਆਂ ਵਲੋਂ 100 ਕਰੋੜ ਪੌਂਡ ਨਿਵੇਸ਼ ਕਰਨ ਦੇ ਸੌਦੇ ਦਾ ਐਲਾਨ ਕੀਤਾ ਹੈ, ਜਿਸ ਨਾਲ ਬਰਤਾਨੀਆ 'ਚ 6,500 ਲੋਕਾਂ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਨੂੰ ਵੀ ਕੋਰੋਨਾ

ਮੁੰਬਈ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ | ਫ਼ਿਲਹਾਲ, ਉਹ ਪਰਿਵਾਰ ਦੇ ਨਾਲ ਬੈਂਗਲੁਰੂ 'ਚ ਹੈ | ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਪਾਦੂਕੋਣ, ਮਾਂ ਉਜਾਲਾ ਪਾਦੂਕੋਣ ਤੇ ਭੈਣ ...

ਪੂਰੀ ਖ਼ਬਰ »

ਕੈਨੇਡਾ 'ਚ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜਾਬੀ ਗਿ੍ਫ਼ਤਾਰ

ਐਬਟਸਫੋਰਡ, 4 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਪੰਜਾਬੀ 43 ਸਾਲਾ ਵਰਿੰਦਰ ਸਿੰਘ ਦਿਓ ਨੂੰ ਸਰੀ ਨਿਵਾਸੀ 25 ਸਾਲਾ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਟਵਿੱਟਰ ਵਲੋਂ ਕੰਗਨਾ ਰਣੌਤ ਦਾ ਅਕਾਊਾਟ ਪੱਕੇ ਤੌਰ 'ਤੇ ਬੰਦ

ਨਵੀਂ ਦਿੱਲੀ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਅਕਾਊਾਟ ਲਗਾਤਾਰ ਕੀਤੇ ਜਾ ਰਹੇ ਵਿਵਾਦਤ ਟਵੀਟਾਂ ਕਾਰਨ ਬੰਦ ਕਰ ਦਿੱਤਾ ਗਿਆ ਹੈ | ਇਸ ਸਬੰਧੀ ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਟਵਿਟਰ ਨੇ ਵਾਰ-ਵਾਰ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਾਰਨ ...

ਪੂਰੀ ਖ਼ਬਰ »

ਕੈਨੇਡਾ 'ਚੋਂ ਸਸਕੈਚਵਨ ਸਰਕਾਰ ਭਾਰਤ ਭੇਜੇਗੀ 100 ਵੈਂਟੀਲੇਟਰ

ਕੈਲਗਰੀ, 4 ਮਈ (ਜਸਜੀਤ ਸਿੰਘ ਧਾਮੀ)-ਕੈਨੇਡਾ ਦੀ ਸੈਸਕੈਚਵਨ ਸਰਕਾਰ ਵਲੋਂ ਭਾਰਤ ਅੰਦਰ ਆਕਸੀਜਨ ਦੀ ਆਈ ਕਮੀ ਕਰਕੇ ਭਾਰਤ ਸਰਕਾਰ ਦੀ ਮਦਦ ਕਰਨ ਦਾ ਉਪਰਾਲਾ ਕਰਦਿਆਂ 100 ਵੈਂਟੀਲੇਟਰ ਭੇਜਣ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਵਿਧਾਇਕ ਮੁਹੰਮਦ ਫਿਰਾਜ਼ ਨੇ ...

ਪੂਰੀ ਖ਼ਬਰ »

ਸੰਸਾਰ ਨੂੰ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

ਸਿਆਟਲ, 4 ਮਈ (ਹਰਮਨਪ੍ਰੀਤ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਨਿਊਯਾਰਕ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਇਜ਼ਰਾਈਲ 'ਚ ਭਾਜੜ ਦੌਰਾਨ ਮਾਰੇ ਗਏ ਲੋਕਾਂ 'ਚ ਬਰਤਾਨਵੀ ਨਾਗਰਿਕ ਵੀ ਸ਼ਾਮਿਲ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਇਜ਼ਰਾਇਲ 'ਚ ਮਚੀ ਭਾਜੜ ਦੌਰਾਨ ਮਾਰੇ ਗਏ 45 ਵਿਅਕਤੀਆਂ 'ਚ ਇਕ ਬਰਤਾਨਵੀ ਨਾਗਰਿਕ ਮਾਨਚੈਸਟਰ ਦਾ ਮੇਸ਼ੇ ਬੇਰਗਮੈਨ ਵੀ ਸ਼ਾਮਿਲ ਸੀ | ਉਹ ਇਜ਼ਰਾਈਲ 'ਚ ਪੜ੍ਹ ਰਿਹਾ ਸੀ ਅਤੇ ਉਹ ਆਪਣੀ ਪਤਨੀ ਨਾਲ 18 ਮਹੀਨਿਆਂ ...

ਪੂਰੀ ਖ਼ਬਰ »

ਥਿਨ-ਸੂ-ਵਾਈ ਦੀ ਸੰਗਤ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਹਾਂਗਕਾਂਗ, 4 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂ-ਵਾਈ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਦਿਨ ਛਬੀਲ ਦੀ ਸੇਵਾ ਕੀਤੀ ਗਈ | ਇਸ ਸੇਵਾ ਵਿਚ ਬਜ਼ੁਰਗਾਂ ਅਤੇ ...

ਪੂਰੀ ਖ਼ਬਰ »

ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਉਦਯੋਗਿਕ ਇਕਾਈ ਨੂੰ ਅੱਗ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਹੈਂਪਟਨ ਦੇ ਪਲਾਟ ਈਯੇਟ ਵਿਚ ਇਕ ਉਦਯੋਗਿਕ ਇਕਾਈ ਨੂੰ ਲੱਗੀ ਅੱਗ ਨਾਲ ਕਾਫੀ ਨੁਕਸਾਨ ਹੋ ਗਿਆ | ਇਸ ਦੌਰਾਨ ਹਵਾ ਦੀ ਦਿਸ਼ਾ ਨੇ ਰਿਹਾਇਸ਼ੀ ਇਮਾਰਤ ਨੂੰ ਅੱਗ ਦੀਆਂ ਲਪਟਾਂ ਨਾਲ ...

ਪੂਰੀ ਖ਼ਬਰ »

ਯੂ. ਕੇ. ਵਿਚ ਵਿਆਹ ਸਰਟੀਫਿਕੇਟਾਂ 'ਤੇ ਜੋੜੇ ਦੀਆਂ ਮਾਵਾਂ ਦਾ ਨਾਂਅ ਵੀ ਲਿਖਿਆ ਜਾਇਆ ਕਰੇਗਾ

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਅਤੇ ਵੇਲਜ਼ 'ਚ ਵਿਆਹ ਕਰਵਾਉਣ ਵਾਲੇ ਜੋੜੇ ਦੀਆਂ ਮਾਵਾਂ ਦੇ ਨਾਂਅ ਵੀ ਵਿਆਹ ਸਰਟੀਫਿਕੇਟ 'ਤੇ ਲਿਖਿਆ ਜਾਇਆ ਕਰੇਗਾ | ਇਹ ਪਹਿਲੀ ਵਾਰ ਹੈ ਜਦੋਂ ਲਾੜੀ ਅਤੇ ਲਾੜੇ ਦੋਵਾਂ ਦੀਆਂ ਮਾਵਾਂ ਦੇ ਨਾਂਅ ਵਿਆਹ ਦੇ ...

ਪੂਰੀ ਖ਼ਬਰ »

ਗੁਰਦੁਆਰੇ ਦੇ ਮੁੱਖ ਸੇਵਾਦਾਰ ਅਮਰ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 4 ਮਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਵਿੰਡਸਰ ਨਿਊਜਰਸੀ ਦੇ ਮੱੁਖ ਸੇਵਾਦਾਰ ਤੇ ਉੱਘੇ ਸਮਾਜ ਸੇਵੀ ਅਮਰ ਸਿੰਘ ਗਿੱਲ (81) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਨਾਰਥ ਅਮਰੀਕਾ ਦੇ ਪੰਜਾਬੀ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਅਮਰ ਸਿੰਘ ਗਿੱਲ ਨੂੰ ...

ਪੂਰੀ ਖ਼ਬਰ »

ਐੱਫ.ਡੀ.ਏ. ਨੂੰ ਨਬਾਲਗਾਂ ਲਈ ਫਾਈਜ਼ਰ ਟੀਕੇ ਨੂੰ ਪ੍ਰਵਾਨਗੀ ਮਿਲਣ ਦੀ ਆਸ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ.ਡੀ.ਏ.) ਏਜੰਸੀ ਨੇ ਅਗਲੇ ਹਫ਼ਤੇ ਤੱਕ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਕੋਵਿਡ-19 ਟੀਕੇ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਆਸ ਪ੍ਰਗਟਾਈ ਹੈ | ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਜ਼ਬਰਦਸਤ ਤੂਫ਼ਾਨ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਸੈਕਰਾਮੈਂਟੋ, 4 ਮਈ (ਹੁਸਨ ਲੜੋਆ ਬੰਗਾ)-ਐਟਲਾਂਟਾ ਖੇਤਰ 'ਚ ਵਿਗੜੇ ਮੌਸਮ ਦੇ ਨਾਲ ਆਏ ਜ਼ਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ 'ਚੋਂ ਗੁਜ਼ਰਨਾ ਪੈ ਰਿਹਾ ਹੈ | ਟੈਕਸਾਸ, ਜਾਰਜੀਆ ਤੇ ਫਲੋਰੀਡਾ 'ਚ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX