ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 1 hour ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਦਿੱਲੀ / ਹਰਿਆਣਾ

ਕਾਰਜਕਾਰੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਬੈਠਕ ਕਰ ਕੇ ਕੋਵਿਡ-19 ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਤਿਹਾਬਾਦ, 4 ਮਈ (ਹਰਬੰਸ ਸਿੰਘ ਮੰਡੇਰ) - ਕਾਰਜਕਾਰੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ: ਮੁਨੀਸ਼ ਨਾਗਪਾਲ ਨੇ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲੇ੍ਹ 'ਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤਿੰਨ ਨੌਜਵਾਨਾਂ ਵਲੋਂ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼

ਪਿਹੋਵਾ, 4 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਪਿੰਡ ਅਰੁਣਾਏ ਦੀ ਇਕ ਵਿਆਹੁਤਾ ਔਰਤ ਨੇ ਤਿੰਨ ਲੋਕਾਂ 'ਤੇ ਉਸ ਨੂੰ ਜਬਰੀ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ, ਔਰਤ ਚਾਰ ਬੱਚਿਆਂ ਦੀ ਮਾਂ ਹੈ | ਉਸ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਤਕਨੀਕੀ ਖ਼ਰਾਬੀ ਕਾਰਨ 16 ਤੋਂ 26 ਅਪ੍ਰੈਲ ਦੇ ਕਰੀਬ 1.40 ਲੱਖ ਉਪਭੋਗਤਾਵਾਂ ਨੂੰ ਗ਼ਲਤ ਬਕਾਏ ਸਮੇਤ ਬਿੱਲ ਜਾਰੀ

ਯਮੁਨਾਨਗਰ, 4 ਮਈ (ਗੁਰਦਿਆਲ ਸਿੰਘ ਨਿਮਰ) - ਹਰਿਆਣਾ ਬਿਜਲੀ ਵੰਡ ਕਾਰਪੋਰੇਸ਼ਨ ਦੇ ਬਿਲਿੰਗ ਸਾਫਟਵੇਅਰ 'ਚ ਤਕਨੀਕੀ ਖ਼ਰਾਬੀ ਆਉਣ ਕਾਰਨ 16 ਅਪ੍ਰੈਲ 2021 ਤੋਂ 26 ਅਪ੍ਰੈਲ 2021 ਦੇ ਅਰਸੇ ਦੌਰਾਨ ਤਕਰੀਬਨ 1.40 ਲੱਖ ਉਪਭੋਗਤਾਵਾਂ ਨੂੰ ਗ਼ਲਤ ਬਕਾਏ ਸਮੇਤ ਸਪਾਟ ਬਿੱਲ ਜਾਰੀ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਯਮੁਨਾਨਗਰ ਦੇ ਨੋਡਲ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਯਮੁਨਾਨਗਰ, 4 ਮਈ (ਗੁਰਦਿਆਲ ਸਿੰਘ ਨਿਮਰ)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵਲੋਂ ਹਰੇਕ ਜ਼ਿਲ੍ਹੇ 'ਚ ਸੀਨੀਅਰ ਆਈ. ਏ. ਐਸ. ਅਧਿਕਾਰੀ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਯਮੁਨਾਨਗਰ ਵਿਖੇ ਇਹ ਜ਼ਿੰਮੇਵਾਰੀ ਅੰਬਾਲਾ ਸਰਕਲ ਦੀ ਕਮਿਸ਼ਨਰ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਨੂੰ ਲੈ ਕੇ ਮੰਡੀ ਮਜ਼ਦੂਰਾਂ ਨੇ ਕੀਤਾ ਰੋਸ ਮੁਜ਼ਾਹਰਾ

ਕਾਲਾਂਵਾਲੀ, 4 ਮਈ (ਅ.ਬ.)- ਮਾਰਕੀਟ ਕਮੇਟੀ ਵਲੋਂ ਅਨਾਜ ਮੰਡੀ 'ਚ ਬਣਾਏ ਗਏ ਪਿਆਊ ਉਤੇ ਪਿਛਲੇ ਦੋ-ਤਿੰਨ ਦਿਨਾਂ ਤੋਂ ਪੀਣ ਦਾ ਪਾਣੀ ਨਾ ਹੋਣ 'ਤੇ ਅੱਜ ਮੰਡੀ ਮਜ਼ਦੂਰਾਂ ਨੇ ਇਕੱਠੇ ਹੋ ਕੇ ਕਮੇਟੀ ਪ੍ਰਸ਼ਾਸਨ ਦੇ ਖਿਲਾਫ਼ ਰੋਸ਼ ਮੁਜਾਹਰਾ ਕਰਕੇ ਪੀਣ ਵਾਲਾ ਪਾਣੀ ਮੁਹੱਈਆ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਕਾਰਨ 11 ਹੋਰ ਮੌਤਾਂ, ਰਿਕਾਰਡ 858 ਨਵੇਂ ਮਾਮਲੇ

ਸਿਰਸਾ, 4 ਮਈ (ਅ.ਬ.)- ਸਿਰਸਾ ਜਿਲ੍ਹੇ ਵਿਚ ਕੋਰੋਨਾ ਵਾਇਰਸ ਦੀ ਮਾਰ ਦਿਨੋਂ ਦਿਨ ਵੱਧ ਰਹੀ ਹੈ | ਕੋਰੋਨਾ ਵਾਇਰਸ ਨਾਲ ਅੱਜ ਜ਼ਿਲ੍ਹੇ 'ਚ 3 ਮਹਿਲਾਵਾਂ ਅਤੇ ਇਕ 15 ਸਾਲਾ ਬੱਚੇ ਸਮੇਤ ਕੁੱਲ 11 ਜਣਿਆਂ ਦੀ ਮੌਤ ਹੋ ਗਈ ਹੈ | ਇਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 194 ...

ਪੂਰੀ ਖ਼ਬਰ »

ਲਾਕਡਾੳੇੂਨ ਦਾ ਸ਼ਹਿਰ 'ਚ ਪੂਰਾ ਅਸਰ, ਸਾਰੀਆਂ ਦੁਕਾਨਾਂ ਬੰਦ

ਰਤੀਆ, 4 ਮਈ (ਬੇਅੰਤ ਕੌਰ ਮੰਡੇਰ) - ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲਗਾਏ ਗਏ ਲਾਕਡਾਊਨ ਦਾ ਸ਼ਹਿਰ ਵਿਚ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਸ਼ਹਿਰ ਵਿੱਚ ਮੈਡੀਕਲ ਸਟੋਰਾਂ ਨੂੰ ਛੱਡ ਕੇ ਲਗਪਗ ਸਾਰੀਆਂ ਦੁਕਾਨਾਂ ਬੰਦ ਹੋਣ ਕਰ ਕੇ ...

ਪੂਰੀ ਖ਼ਬਰ »

ਨਿਰੰਕਾਰੀ ਕੋਵਿਡ ਸੈਂਟਰ ਹੋਇਆ ਸ਼ੁਰੂ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਕੋਵਿਡ ਸੈਂਟਰ ਸ਼ੁਰੂ ਹੋ ਗਿਆ ਹੈ, ਜਿਸ ਵਿਚ 700 ਬੈੱਡ ਲੱਗੇ ਹੋਏ ਹਨ, ਜਿਨ੍ਹਾਂ ਬੈੱਡਾਂ ਨੂੰ ਆਕਸੀਜਨ ਕੰਸਨਟੇ੍ਰਟਰ ਨਾਲ ਲੈਸ ਕਰ ਦਿੱਤਾ ਗਿਆ ਹੈ ਅਤੇ ਮਰੀਜ਼ ਵੀ ਦਾਖ਼ਲ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਹਰ ...

ਪੂਰੀ ਖ਼ਬਰ »

ਕਾਂਗਰਸ ਨੇ ਜਾਰੀ ਕੀਤੇ ਹੈਲਪ ਲਾਈਨ ਨੰਬਰ, ਕੱਲ੍ਹ ਤੋਂ ਸਵੱਛਤਾ ਮੁਹਿੰਮ ਸ਼ੁਰੂ ਕਰੇਗੀ

ਫ਼ਤਿਹਾਬਾਦ, 4 ਮਈ (ਹਰਬੰਸ ਸਿੰਘ ਮੰਡੇਰ)- ਪਾਰਟੀ ਦੀ ਸੂਬਾ ਪ੍ਰਧਾਨ ਕੁਮਾਰੀ ਸੈਲਜਾ, ਜ਼ਿਲ੍ਹਾ ਕੋਆਰਡੀਨੇਟਰ ਅਤੇ ਸੀਨੀਅਰ ਨੇਤਾ ਅਰਵਿੰਦ ਸਰਮਾ ਦੇ ਦਿਸਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੋਰੋਨਾ ਮਹਾਂਮਾਰੀ ਵਿਚ ਲੋਕਾਂ ਦੀ ਸਹਾਇਤਾ ਲਈ ਹੈਲਪ ...

ਪੂਰੀ ਖ਼ਬਰ »

ਕੁਲਦੀਪ ਸਿੰਘ ਚਾਨਣਾ ਦਾ ਦਿਹਾਂਤ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਜਾਣੇ-ਪਹਿਚਾਣੇ ਸਮਾਜ ਸੇਵੀ ਅਤੇ ਪੰਜਾਬੀ ਬਾਗ ਸ਼ਮਸ਼ਾਨਘਾਟ ਦੇ ਚੇਅਰਮੈਨ ਕੁਲਦੀਪ ਸਿੰਘ ਚਾਨਣਾ (70) ਨਹੀਂ ਰਹੇ | ਉਹ ਲੰਮੇਂ ਸਮੇਂ ਤੋਂ ਪੰਜਾਬੀ ਬਾਗ ਦੇ ਸ਼ਮਸ਼ਾਨਘਾਟ ਦੀ ਸੇਵਾ ਵਿਚ ਲੱਗੇ ਹੋਏ ਸਨ ਅਤੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਦਿੱਲੀ ਦੇ ਸ਼ਮਸ਼ਾਨਘਾਟਾਂ ਦੀ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦਾ ਕਹਿਰ ਵਧਣ ਤੇ ਉਮੀਦ ਤੋਂ ਵੀ ਜ਼ਿਆਦਾ ਮੌਤਾਂ ਲਗਾਤਾਰ ਹੋ ਰਹੀਆਂ ਹਨ, ਜਿਸ ਨੂੰ ਵੇਖ ਕੇ ਲੋਕਾਂ ਦਾ ਹੌਸਲਾ ਟੁੱਟਦਾ ਜਾ ਰਿਹਾ ਹੈ ਪਰ ਲੋਕ ਪੂਰੀ ਤਰ੍ਹਾਂ ਬੇਵੱਸ ਹਨ | ਜ਼ਿਆਦਾ ਮੌਤਾਂ ਦੇ ਸਾਰੇ ...

ਪੂਰੀ ਖ਼ਬਰ »

ਲਾਸ਼ਾਂ ਦੇ ਸਸਕਾਰ ਲਈ ਗਾਜ਼ੀਪੁਰ ਸ਼ਮਸ਼ਾਨਘਾਟ ਦਾ ਪ੍ਰਸ਼ਾਸਨ ਹੋਇਆ ਬੇਵਸ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਸ਼ਮਸ਼ਾਨਘਾਟ 'ਤੇ ਲਾਸ਼ਾਂ ਦੇ ਸਸਕਾਰ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਬੇਸ਼ੱਕ ਬੇਵਸ ਹੈ ਅਤੇ ਅਤੇ ਜਿੱਥੇ ਵੀ ਥਾਂ ਮਿਲਦੀ ਹੈ, ਉੱਥੇ ਹੀ ਲਾਸ਼ਾਂ ਦਾ ਸਸਕਾਰ ਕੀਤਾ ਜਾ ਰਿਹਾ ਹੈ, ਜਿਸ ਪ੍ਰਤੀ ਲੋਕ ਵੀ ਕੁਝ ...

ਪੂਰੀ ਖ਼ਬਰ »

40 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ 'ਚ ਵੈਕਸੀਨ ਲਗਵਾਉਣ ਦਾ ਵਧਿਆ ਉਤਸ਼ਾਹ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ 'ਚ ਇਸ ਦੇ ਬਚਾਓ ਲਈ ਲੋਕਾਂ ਦੇ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਦੇ ਵੈਕਸੀਨ ਲੱਗੀ ਹੈ ਉਨ੍ਹਾਂ ਨੂੰ ਤਕਰੀਬਨ ਅੱਧਾ ਘੰਟਾ ਵੈਕਸੀਨ ਲੱਗਣ ਤੋਂ ਬਾਅਦ ਆਪਣੀ ਦੇਖ-ਰੇਖ ਵਿਚ ਬਿਠਾਇਆ ...

ਪੂਰੀ ਖ਼ਬਰ »

ਆਕਸੀਜਨ ਸਿਲੰਡਰ ਲਈ ਹੋ ਰਹੀ ਹੈ ਮਾਰੋ-ਮਾਰੀ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਕਸੀਜਨ ਸਿਲੰਡਰ ਪ੍ਰਤੀ ਪੂਰੀ ਤਰ੍ਹਾਂ ਨਾਲ ਮਾਰੋ-ਮਾਰੀ ਪਈ ਹੋਈ ਹੈ ਅਤੇ ਲੋਕ ਆਕਸੀਜਨ ਦੇ ਸਿਲੰਡਰ ਲੈਣ ਲਈ ਆਕਸੀਜਨ ਭਰਨ ਵਾਲੇ ਕੇਂਦਰਾਂ 'ਤੇ ਭਟਕ ਰਹੇ ਹਨ | ਕਈ ਲੋਕਾਂ ਕੋਲ ਸਿਲੰਡਰ ਹਨ ਪਰ ਆਕਸੀਜਨ ਖ਼ਤਮ ਹੋਣ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪੰਜਾਬ ਪੁਲਿਸ ਵਲੋਂ ਰੋਕੇ ਜਾਣ ਦੀ ਨਿਖੇਧੀ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਬੈਠਕ ਹੋਈ, ਜਿਸ ਵਿਚ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਕੋਰੋਨਾ ਦੀ ਬਿਮਾਰੀ ਨੂੰ ਲੈ ਕੇ ਦੋਵਾਂ ਸੂਬਿਆਂ ਵਿਚ ਤਾਲਾਬੰਦੀ ਅਤੇ ਹੋਰ ਕੁਝ ਪਾਬੰਦੀਆਂ ਲਗਾਉਣ ਦੀ ...

ਪੂਰੀ ਖ਼ਬਰ »

ਵੈਕਸੀਨ ਲਗਵਾਉਣ ਲਈ ਟੀਕਾਕਰਨ ਕੇਂਦਰਾਂ 'ਤੇ ਲੱਗੀ ਭੀੜ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਕੇਂਦਰਾਂ ਤੇ ਕੋਵਿਡ ਵੈਕਸੀਨ ਲਗਵਾਉਣ ਲਈ ਲੋਕਾਂ ਦੀ ਭੀੜ ਲੱਗੀ ਹੋਈ ਹੈ ਕਿਉਂਕਿ ਪਿਛਲੇ ਦਿਨਾਂ 'ਚ ਜਿਸ ਤਰ੍ਹਾਂ ਵੈਕਸੀਨ ਖ਼ਤਮ ਹੋ ਗਈ ਸੀ ਉਸ ਸਮੱਸਿਆ ਨੂੰ ਵੇਖਦੇ ਹੋਏ ਲੋਕ ਜਲਦੀ ਵੈਕਸੀਨ ਲਗਵਾਉਣ ...

ਪੂਰੀ ਖ਼ਬਰ »

ਦੀਨ-ਦਿਆਲ ਕਾਲਜ 'ਚ ਨਵੇਂ 25 ਬੈੱਡ ਲਗਾਏ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ ਸਥਿਤ ਦੀਨ-ਦਿਆਲ ਉਪਾਧਿਆ ਕਾਲਜ 'ਚ 25 ਨਵੇਂ ਬੈੱਡ ਆਕਸੀਜਨ ਕੰਸਨਟੇ੍ਰਟਰ ਮਸ਼ੀਨਾਂ ਲਗਾ ਕੇ ਸ਼ੁਰੂ ਕਰ ਦਿੱਤੇ ਹਨ, ਜਿਸ ਪ੍ਰਤੀ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਬੰਗਾਲ ਭਵਨ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ ਦੇ ਵਿਰੁੱਧ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਦਿੱਲੀ ਵਿਖੇ ਸਥਿਤ ਬੰਗਾਲ ਭਵਨ ਦੇ ਮੂਹਰੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਿੱਜੀ ਹਸਪਤਾਲਾਂ ਦਾ ਲਿਆ ਜਾਇਜ਼ਾ

ਸਿਰਸਾ, 4 ਮਈ (ਅ. ਬ.)- ਡਿਪਟੀ ਕਮਿਸ਼ਨਰ ਸਿਰਸਾ ਦੇ ਨਿਰਦੇਸ਼ 'ਤੇ ਐਸ.ਡੀ.ਐਮ. ਕਾਲਾਂਵਾਲੀ ਵਿਜੈ ਸਿੰਘ ਨੇ ਬੀਤੀ ਰਾਤ ਨੂੰ ਸਿਰਸਾ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ਕਈ ਹਸਪਤਾਲਾਂ ਵਿੱਚ ਕੋਵਿਡ-19 ਨੇਮਾਂ ਦੀ ਪਾਲਨਾ ਨਹੀਂ ਕੀਤੀ ਜਾ ਰਹੀ ਸੀ | ਐਸ.ਡੀ.ਐਮ ਨੇ ਹਸਪਤਾਲ ਸੰਚਾਲਕ ਦੀ ਝਾੜ ਝੰਬ ਕਰਦੇ ਹੋਏ ਇਸ ਦਿਸ਼ਾ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ | ਐਸ.ਡੀ.ਐਮ ਨੇ ਸ਼ਹਿਰ ਦੇ ਡੱਬਵਾਲੀ ਰੋਡ ਸਥਿਤ ਲਾਲਗੜਿ੍ਹਆ ਹਸਪਤਾਲ, ਤਲਵਾਰ ਹਸਪਤਾਲ, ਸੁਰਕਸ਼ਾ ਹਸਪਤਾਲ, ਖੁਰਾਨਾ ਹਸਪਤਾਲ ਅਤੇ ਆਸਥਾ ਹਸਪਤਾਲ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਦੇ ਨਾਲ ਸਿਵਲ ਹਸਪਤਾਲ ਦੇ ਚੀਫ ਫਾਰਮੇਸੀ ਅਫਸਰ ਮਨੀਸ਼ ਧੂੜੀਆ ਵੀ ਸਨ | ਐਸ.ਡੀ.ਐਮ. ਵਿਜੈ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਦੇ ਨਿਰਦੇਸ਼ ਉੱਤੇ ਨਿੱਜੀ ਹਸਪਤਾਲਾਂ ਵਿੱਚ ਕੋਵਿਡ- 19 ਦੇ ਮਰੀਜਾਂ ਲਈ ਸਿਹਤ ਸਹੂਲਤਾਂ ਅਤੇ ਨਿਯਮਾਂ ਦੀ ਪਾਲਨਾ ਬਾਰੇ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਲਾਲਗੜਿ੍ਹਆ ਹਸਪਤਾਲ ਦੀ ਜਾਂਚ ਦੌਰਾਨ ਬਿਮਲਾ ਨਾਮਕ ਮਰੀਜ ਦੇ ਪੁੱਤਰ ਨੇ ਦੱਸਿਆ ਕਿ ਹਸਪਤਾਲ ਵਾਲੇ ਇੱਕ ਦਿਨ ਦੇ ਇਲਾਜ ਦੇ 24 ਹਜ਼ਾਰ ਰੁਪਏ ਜਮਾਂ ਕਰਵਾਉਣ ਨੂੰ ਕਹਿ ਰਹੇ ਹਨ | ਐਸ.ਡੀ.ਐਮ. ਨੇ ਜਦੋਂ ਇਸ ਬਾਰੇ ਹਸਪਤਾਲ ਪ੍ਰਬੰਧਕ ਤੋਂ ਪੁੱਛਗਿਛ ਕੀਤੀ ਤਾਂ ਦੱਸਿਆ ਕਿ ਅਸੀਂ ਪੈਸਿਆਂ ਦੀ ਮੰਗ ਕੀਤੀ ਹੀ ਨਹੀਂ | ਇਸ ਉਤੇ ਐਸ.ਡੀ.ਐਮ. ਨੇ ਹਸਪਤਾਲ ਸੰਚਾਲਕ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਤ ਰੇਟਾਂ ਦੇ ਹਿਸਾਬ ਨਾਲ ਹੀ ਮਰੀਜ਼ ਦੇ ਇਲਾਜ ਦਾ ਖਰਚਾ ਲਿਆ ਜਾਵੇ | ਜਾਂਚ 'ਚ ਇਹ ਵੀ ਪਾਇਆ ਗਿਆ ਕਿ ਇਕ ਮਰੀਜ ਨਾਲ ਤਿੰਨ ਜਣੇ ਕਮਰੇ ਵਿਚ ਸਨ, ਜੋ ਕਿ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਸੀ | ਇਸ ਤੋਂ ਬਾਅਦ ਐਸ.ਡੀ.ਐਮ. ਨੇ ਤਲਵਾਰ ਹਸਪਤਾਲ ਦਾ ਨਿਰੀਖਣ ਕੀਤਾ ਤਾਂ ਉਥੇ ਬਲਵੰਤ ਕੁਮਾਰ ਅਤੇ ਰਾਜ ਰਾਣੀ ਨਾਂਅ ਦੇ ਮਰੀਜ਼ਾਂ ਨੂੰ ਆਕਸੀਜਨ ਲੇਵਲ 80 ਹੋਣ ਉੱਤੇ ਵੀ ਦਾਖਿਲ ਨਹੀਂ ਕੀਤਾ ਜਾ ਰਿਹਾ ਸੀ | ਇਨ੍ਹਾਂ ਵਿਚੋਂ ਇਕ ਮਰੀਜ਼ ਨੂੰ ਤਾਂ ਆਕਸੀਜਨ ਨਾ ਹੋਣ ਦੀ ਗੱਲ ਕਹਿ ਕੇ ਘਰ ਭੇਜਣ ਲਈ ਕਹਿ ਦਿੱਤਾ ਗਿਆ ਸੀ | ਐਸ.ਡੀ.ਐਮ. ਦੇ ਦਖਲ ਤੋਂ ਬਾਅਦ ਦੋਵਾਂ ਮਰੀਜਾਂ ਨੂੰ ਦਾਖਲ ਕੀਤਾ ਗਿਆ | ਇਸ ਹਸਪਤਾਲ ਵਿੱਚ ਵੀ ਜਿਆਦਾ ਬਿਲ ਅਤੇ ਬਿਲ ਦੀ ਡਿਟੇਲ ਨਾ ਦੇਣ ਦਾ ਮਾਮਲਾ ਪਾਇਆ ਗਿਆ | ਐਸ.ਡੀ.ਐਮ. ਨੇ ਹਸਪਤਾਲ ਸੰਚਾਲਕ ਦੀ ਝਾੜ ਝੰਬ ਕਰਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਨਾ ਕਰਨ ਦੇ ਨਿਰਦੇਸ਼ ਦਿੱਤੇ ਗਏ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ ਅੰਦਰ ਕੋਰੋਨਾ ਦੇ 534 ਨਵੇਂ ਮਾਮਲੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 534 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 12 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1042 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 250 ਨਵੇਂ ਮਾਮਲੇ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 250 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 30,282 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਜ਼ੀਰਕਪੁਰ ਪੁਲਿਸ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧ 'ਚ ਡੀ. ਐੱਸ. ਪੀ. ਅਮਰੋਜ ਸਿੰਘ ਵਲੋਂ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ...

ਪੂਰੀ ਖ਼ਬਰ »

53 ਸਾਲਾ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਪਰਿਵਾਰ ਤੋਂ ਇਕੱਲਾ ਰਹਿ ਰਹੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਰੇਸ਼ ਕੁਮਾਰ (53) ਮੂਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਜਰਨੈਲ ਇਨਕਲੇਵ-2 ਜ਼ੀਰਕਪੁਰ ਵਜੋਂ ਹੋਈ | ਮਾਮਲੇ ਬਾਬਤ ਜਾਂਚ ਅਧਿਕਾਰੀ ਏ. ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਪਾਕਿ ਘੁਸਪੈਠੀਆ ਹਲਾਕ

ਖਾਲੜਾ, 4 ਮਈ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੇ ਖ਼ੇਤਰ 'ਚ ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ 2-3 ਮਈ ਦੀ ਦਰਮਿਆਨੀ ਰਾਤ ਨੂੰ ਖਾਲੜਾ ਬੈਰੀਅਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਭਾਰਤ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਦਿੱਲੀ ਦੇ ਇਕ ਹਸਪਤਾਲ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਨਾਲ ਮੌਤ ਹੋ ਗਈ | ਦੇਸ਼ 'ਚ ਵਿਦੇਸ਼ੀ ਮਿਸ਼ਨ ਦੇ ਕਿਸੇ ਅਧਿਕਾਰੀ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸ਼ਾਇਦ ਇਹ ਪਹਿਲਾ ਮਾਮਲਾ ਹੈ | ਘਟਨਾਕ੍ਰਮ ਤੋਂ ...

ਪੂਰੀ ਖ਼ਬਰ »

ਸਵੀਡਨ ਵਲੋਂ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ

ਸਟਾਕਹੋਮ, 4 ਮਈ (ਏਜੰਸੀ)- ਭਾਰਤ 'ਚ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਸਵੀਡਨ ਨੇ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ ਬਣਾਈ ਹੈ | ਭਾਰਤ ਨੂੰ ਇਹ ਮਦਦ ਸੰਯੁਕਤ ਰਾਸ਼ਟਰ ਦੀ ਕੋਵੈਕਸ ਯੋਜਨਾ ਤਹਿਤ ਦਿੱਤੀ ਜਾਵੇਗੀ | ਇਸ ਯੋਜਨਾ ਤਹਿਤ ...

ਪੂਰੀ ਖ਼ਬਰ »

ਪਾਕਿ 'ਚ ਈ.ਟੀ.ਪੀ.ਬੀ. ਨੂੰ ਸੌ ਾਪੇ ਗਏ ਕਟਾਸਰਾਜ ਮੰਦਰ ਦੇ ਪ੍ਰਬੰਧ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂਆਂ ਦੇ ਪ੍ਰਸਿੱਧ ਅਤੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਦੇ ਪ੍ਰਬੰਧਕੀ ਅਧਿਕਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੂੰ ਸੌਂਪ ਦਿੱਤੇ ਗਏ ਹਨ | ਇਹ ਅਦਾਰਾ ਪਾਕਿ ਦੇ ਸਾਰੇ ਘੱਟ ਗਿਣਤੀ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਜੇ.ਪੀ. ਨੱਢਾ 2 ਦਿਨਾ ਬੰਗਾਲ ਦੌਰੇ 'ਤੇ

ਕੋਲਕਾਤਾ, 4 ਮਈ (ਏਜੰਸੀ)- ਭਾਜਪਾ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਸੂਬੇ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਨੂੰ ਲੈ ਕੇ ਦੋ ਦਿਨਾ ਪੱਛਮੀ ਬੰਗਾਲ ਦੇ ਦੌਰੇ 'ਤੇ ਜਾਣਗੇ | ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਉਹ ਹਿੰਸਾ ਤੋਂ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕੁਝ ਰਾਜਾਂ 'ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ-ਸਰਕਾਰ

ਨਵੀਂ ਦਿੱਲੀ, 4 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਰਾਜਾਂ ਵਿਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ ਮਿਲ ਰਹੇ ਹਨ ਜਦੋਂ ਕਿ ਕੁਝ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਮੰਗੀ ਫ਼ੌਜ ਦੀ ਮਦਦ, ਸਿਸੋਦੀਆ ਨੇ ਲਿਖੀ ਰਾਜਨਾਥ ਨੂੰ ਚਿੱਠੀ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੇ ਚਲਦਿਆਂ ਦਿੱਲੀ ਸਰਕਾਰ ਨੇ ਫ਼ੌਜ ਦੀ ਮਦਦ ਮੰਗੀ ਹੈ | ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਭਾਰਤੀ ਫ਼ੌਜ ਪਾਸੋਂ ...

ਪੂਰੀ ਖ਼ਬਰ »

ਰੁਜ਼ਗਾਰ ਲਈ ਪੁੱਤਰ ਟਾਵਰਾਂ 'ਤੇ ਚੜ੍ਹੇ ਤੇ ਵਿਯੋਗ 'ਚ ਮਾਪੇ ਹੰਝੂਆਂ ਦੇ ਨੀਰ 'ਚ ਹੜੇ੍ਹ

ਪੁਰਾਣਾ ਸ਼ਾਲਾ, 4 ਮਈ (ਗੁਰਵਿੰਦਰ ਸਿੰਘ ਗੋਰਾਇਆ)-ਸੱਤਾ ਹਾਸਲ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵੱਡੇ ਵਾਅਦਿਆਂ 'ਚ ਘਰ-ਘਰ ਨੌਕਰੀ ਦੇਣ ਦਾ ਦਾਅਵਾ ਵੀ ਮੁੱਖ ਤੌਰ 'ਤੇ ਸ਼ਾਮਿਲ ਸੀ ਪਰ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਟਰੱਕ ਖੱਡ 'ਚ ਡਿਗਿਆ-2 ਪੰਜਾਬੀ ਨੌਜਵਾਨ ਲਾਪਤਾ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਨਾਲ ਸਬੰਧਿਤ 2 ਨੌਜਵਾਨਾਂ ਦੇ ਟਰੱਕ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਚਾਚੋਵਾਲੀ ਦੇ ਵਸਨੀਕ ਟਰੱਕ ਡਰਾਈਵਰ ਸਿਕੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 4 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX