ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਜਲੰਧਰ

ਤਾਲਾਬੰਦੀ ਨੂੰ ਲੈ ਕੇ ਐਮ. ਪੀ., ਵਿਧਾਇਕਾਂ ਨੂੰ ਮਿਲ ਕੇ ਸ਼ਿਕਾਇਤ ਕਰਨਗੇ ਕਾਰੋਬਾਰੀ

ਜਲੰਧਰ, 4 ਮਈ (ਸ਼ਿਵ ਸ਼ਰਮਾ)-ਅਧੂਰੀ ਤਾਲਾਬੰਦੀ ਨੂੰ ਲੈ ਕੇ ਕਾਰੋਬਾਰੀਆਂ 'ਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ ਅਤੇ ਜ਼ਿਆਦਾਤਰ ਦੁਕਾਨਾਂ ਖੁੱਲ੍ਹਣ ਤੋਂ ਨਾਰਾਜ਼ ਹੋਏ ਦੂਜੇ ਕਾਰੋਬਾਰੀਆਂ ਨੇ ਇਕ ਇਕੱਠ ਕਰਕੇ ਕਿਹਾ ਕਿ ਸਰਕਾਰ ਨੂੰ ਜਾਂ ਤਾਂ ਸਾਰੀਆਂ ਦੁਕਾਨਾਂ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੀ ਹੜਤਾਲ ਕਰਕੇ ਅੱਜ ਵੀ ਕੰਮਕਾਜ ਰਿਹਾ ਠੱਪ

ਜਲੰਧਰ, 4 ਮਈ (ਚੰਦੀਪ ਭੱਲਾ)-ਮਾਲ ਅਧਿਕਾਰੀਆਂ 'ਤੇ ਬਿਨਾਂ ਵਜੋਂ ਪਰਚੇ ਦਰਜ ਕੀਤੇ ਜਾਣ, ਵਿਜੀਲੈਂਸ ਦੀ ਦਖਲਅੰਦਾਜ਼ੀ ਅਤੇ ਝੂਠੀਆਂ ਚਾਰਜ ਸ਼ੀਟਾਂ ਦਿੱਤੇ ਜਾਣ ਦੇ ਵਿਰੋਧ 'ਚ ਮਾਲ ਅਧਿਕਾਰੀਆਂ ਵਲੋਂ ਅੱਜ ਦੂਜੇ ਵੀ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਤੇਜ਼ ਮੀਂਹ ਝੱਖੜ ਨਾਲ ਜਨ ਜੀਵਨ ਪ੍ਰਭਾਵਿਤ

ਜਲੰਧਰ, 4 ਮਈ (ਹਰਵਿੰਦਰ ਸਿੰਘ ਫੁੱਲ)-ਸ਼ਾਮ ਨੂੰ ਆਏ ਤੇਜ਼ ਮੀਂਹ ਅਤੇ ਝੱਖੜ ਨੇ ਕੁੱਝ ਸਮੇਂ ਲਈ ਜ਼ਿੰਦਗੀ ਦੀ ਰਫ਼ਤਾਰ ਰੋਕ ਦਿੱਤੀ ਅਤੇ ਜਨਜੀਵਨ ਪ੍ਰਭਾਵਿਤ ਹੋ ਗਿਆ | ਦੇਰ ਸ਼ਾਮ ਆਈ ਤੇਜ਼ ਹਨੇਰੀ ਨਾਲ ਮਿੱਟੀ ਘੱਟਾ ਅਸਮਾਨੀ ਚੜ੍ਹ ਜਾਣ ਨਾਲ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਕੋਵਿਡ ਪ੍ਰਬੰਧਨ ਦੌਰਾਨ ਸਿਵਲ ਹਸਪਤਾਲ 'ਚ ਆਕਸੀਜਨ ਦੀ ਮੰਗ ਨੂੰ ਘੱਟ ਕਰਨ ਲਈ ਦਿੱਤੇ 10 ਕੰਸਨਟ੍ਰੇਟਰਜ਼

ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਆਕਸੀਜਨ ਦੀ ਮੰਗ ਨੂੰ ਘੱਟ ਕਰਨ ਅਤੇ ਬਚਾਈ ਗਈ ਆਕਸੀਜਨ ਗੈਸ ਨੂੰ ਹੋਰ ਕੋਵਿਡ ਕੇਅਰ ਸੰਸਥਾਵਾਂ 'ਚ ਤਬਦੀਲ ਕਰਨ ਦੇ ਮੰਤਵ ਨਾਲ 10 ਕੰਸਨਟ੍ਰੇਟਰਜ਼ ਦਿੱਤੇ ਗਏ ਹਨ | ਇਸ ਸਬੰਧੀ ਡੀ.ਸੀ. ਘਨਸ਼ਿਆਮ ਥੋਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਜ਼ਰੂਰੀ ਸ਼੍ਰੇਣੀ 'ਚ ਆਉਂਦੀਆਂ ਦੁਕਾਨਾਂ ਬਾਰੇ ਏ.ਸੀ.ਪੀਜ਼ ਨਾਲ ਮੀਟਿੰਗ

ਜਲੰਧਰ 4 ਮਈ (ਚੰਦੀਪ ਭੱਲਾ)- ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਰੋਕਣ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਰੂਰੀ ਸੇਵਾਵਾਂ ਦੀ ਸ਼੍ਰੇਣੀ 'ਚ ਆਉਣ ਵਾਲੀਆਂ ਦੁਕਾਨਾਂ ਸਬੰਧੀ ਪੈਦਾ ਹੋਈ ਉਲਝਣ ਨੂੰ ਉਪ ਮੰਡਲ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਲਗਾਏ ਵਿਸ਼ੇਸ਼ ਨਾਕੇ

ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਤਾਲਾਬੰਦੀ ਦੇ ਬਾਵਜੂਦ ਸ਼ਹਿਰ 'ਚ ਲੋਕ ਆਮ ਵਾਂਗ ਘੁੰਮਦੇ ਨਜ਼ਰ ਆ ਰਹੇ ਹਨ, ਹੋ ਸਕਦਾ ਹੈ ਕਿ ਬਾਜ਼ਾਰਾਂ 'ਚ ਨਿਕਲਣ ਵਾਲਿਆਂ ਨੂੰ ਕੋਈ ਬਹੁਤ ਜ਼ਰੂਰੀ ਕੰਮ ਹੋਵੇ, ਪਰ ਫਿਰ ਵੀ ਕੋਰੋਨਾ ਵਾਇਰਸ ਤੋਂ ਆਪਣਾ ਅਤੇ ਹੋਰਾਂ ਦਾ ਬਚਾਅ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 27 ਸਾਲਾ ਔਰਤ ਸਮੇਤ 8 ਦੀ ਮੌਤ, 733 ਮਰੀਜ਼ ਹੋਰ ਮਿਲੇ

ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 8 ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ 27 ਸਾਲ ਦੀ ਇਕ ਔਰਤ ਸਮੇਤ 7 ਔਰਤਾਂ ਹੀ ਹਨ | ਇਸ ਨਾਲ ਮਿ੍ਤਕਾਂ ਦੀ ਗਿਣਤੀ 1124 ਹੋ ਗਈ ਹੈ | ਮਿ੍ਤਕਾਂ 'ਚ ਸੁਨੀਤਾ ਦੇਵੀ (27) ਵਾਸੀ ਬਸਤੀ ਬਾਵਾ ਖੇਲ, ਜਲੰਧਰ, ਸੁਰਿੰਦਰ ਕੌਰ (46) ਵਾਸੀ ਫਿਲੌਰ, ਸਿਮਰਨਜੀਤ (51) ਵਾਸੀ ਨਿਊ ਬਸੰਤ ਨਗਰ, ਜਲੰਧਰ, ਮੀਨਾ ਮਾਇਕਲ (55) ਵਾਸੀ ਪਿੰਡ ਬਿ੍ੰਗ, ਜਲੰਧਰ ਕੈਂਟ, ਸਤਿਆ ਦੇਵੀ (65) ਵਾਸੀ ਆਦਮਪੁਰ ਦੋਆਬਾ, ਨਰੇਸ਼ ਕੁਮਾਰੀ (70) ਵਾਸੀ ਨਿਊ ਸੁਰਾਜ ਗੰਜ, ਜਲੰਧਰ, ਕ੍ਰਿਸ਼ਨਾ ਦੇਵੀ (75) ਵਾਸੀ ਗੜ੍ਹਾ, ਜਲੰਧਰ ਅਤੇ ਹਰੀਸ਼ ਕੁਮਾਰ (81) ਵਾਸੀ ਮੁਹੱਲਾ ਨੰਬਰ 30, ਜਲੰਧਰ ਕੈਂਟ ਸ਼ਾਮਿਲ ਹਨ | ਇਸ ਤੋਂ ਇਲਾਵਾ ਜ਼ਿਲ੍ਹੇ 'ਚੋਂ ਰੋਜ਼ਾਨਾ ਵੱਡੀ ਗਿਣਤੀ 'ਚ ਮਰੀਜ਼ ਮਿਲ ਰਹੇ ਹਨ, ਇਸੇ ਲੜੀ ਤਹਿਤ ਅੱਜ ਵੀ 733 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 45638 ਹੋ ਗਈ ਹੈ | ਅੱਜ ਆਈਆਂ ਰਿਪੋਰਟਾਂ 'ਚ 3944 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 5599 ਵਿਅਕਤੀਆਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜੇ ਗਏ ਹਨ | ਪਹਿਲਾਂ ਭੇਜੇ ਗਏ 2818 ਸੈਂਪਲਾਂ ਦੀ ਰਿਪੋਰਟ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ |
ਰੇਹੜੀਆਂ ਵਾਲਿਆਂ ਅਤੇ ਦੁਕਾਨਦਾਰਾਂ ਦੀ ਕੀਤੀ ਕੋਰੋਨਾ ਜਾਂਚ
ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੇ ਇਕ ਅਹਿਮ ਕਦਮ ਚੁੱਕਿਆ ਹੈ, ਜਿਸ ਦੇ ਤਹਿਤ ਆਮ ਲੋਕਾਂ ਦੇ ਸੰਪਰਕ 'ਚ ਆਉਣ ਵਾਲੇ ਰੇਹੜੀਆਂ ਵਾਲੇ ਅਤੇ ਦੁਕਾਨਦਾਰਾਂ ਦੀ ਕੋਰੋਨਾ ਵਾਇਰਸ ਜਾਂਚ ਲਈ ਵੱਡੀ ਗਿਣਤੀ 'ਚ ਸੈਂਪਲ ਲਏ ਗਏ ਹਨ | ਟੀਕੇ ਨਾ ਹੋਣ ਕਰਕੇ ਅੱਜ ਕੇਵਲ 1300 ਵਿਅਕਤੀਆਂ ਦਾ ਹੋਇਆ ਟੀਕਾਕਰਨ
ਜ਼ਿਲ੍ਹਾ ਸਿਹਤ ਵਿਭਾਗ ਕੋਲ ਅੱਜ ਕੋਰੋਨਾ ਟੀਕਿਆਂ ਦੀ ਲੋੜੀਂਦੀ ਮਾਤਰਾ ਨਾ ਹੋਣ ਕਰਕੇ ਕੇਵਲ 1300 ਵਿਅਕਤੀਆਂ ਦਾ ਹੀ ਕੋਰੋਨਾ ਟੀਕਾਕਰਨ ਕੀਤਾ ਜਾ ਸਕਿਆ ਹੈ | ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਵੇਲੇ 18 ਹਜ਼ਾਰ ਟੀਕਿਆਂ ਦੀ ਖੇਪ ਉਨ੍ਹਾਂ ਦੇ ਕੋਲ ਪਹੁੰਚ ਚੁੱਕੀ ਹੈ | ਹੁਣ ਇਸ ਨਾਲ ਆਉਂਦੇ ਦਿਨਾਂ 'ਚ ਜ਼ਰੂਰਤ ਅਨੁਸਾਰ ਟੀਕੇ ਲਗਾਏ ਜਾ ਸਕਣਗੇ |

ਖ਼ਬਰ ਸ਼ੇਅਰ ਕਰੋ

 

ਫੁੱਲਾਂ ਦੀ ਵਿਕਰੀ ਨੂੰ ਵੀ ਕੱਚੇ ਮਾਲ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਦੀ ਮੰਗ

ਜਮਸ਼ੇਰ ਖ਼ਾਸ, 4 ਮਈ (ਅਵਤਾਰ ਤਾਰੀ)-ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਯੂਥ ਵਿੰਗ ਪੰਜਾਬ ਗੁਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਟੀਕਾਕਰਨ ਕੋਵਿਡ ਮਹਾਂਮਾਰੀ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ-ਡੀ.ਸੀ.

ਜਲੰਧਰ, 4 ਮਈ (ਹਰਵਿੰਦਰ ਸਿੰਘ ਫੁੱਲ)-ਕੋਵਿਡ ਮਹਾਂਮਾਰੀ ਵਿਰੁੱਧ ਟੀਕਾਕਰਨ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲਦੀ ਹੀ ਵਿਆਪਕ ਟੀਕਾਕਰਨ ਮੁਹਿੰਮ ਰਾਹੀਂ ਜਲੰਧਰ ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਆਕਸੀਜਨ ਪਲਾਂਟ ਦਾ ਦÏਰਾ

ਜਲੰਧਰ, 4 ਮਈ (ਐੱਮ.ਐੱਸ. ਲੋਹੀਆ)-ਆਕਸੀਜਨ ਜਨਰੇਸ਼ਨ ਅਤੇ ਹਸਪਤਾਲਾਂ 'ਚ ਇਸ ਦੀ ਵੰਡ ਨੂੰ ਹੋਰ ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵਲੋਂ ਅੱਜ ਜੰਡੂ ਸਿੰਘਾ ਵਿਖੇ ਸਥਿਤ ਇੰਡੀਅਨ ਏਅਰ ਪ੍ਰੋਡਕਸ਼ਨ ਦੇ ਆਕਸੀਜਨ ਪਲਾਂਟ ਦਾ ਦÏਰਾ ...

ਪੂਰੀ ਖ਼ਬਰ »

ਡੀ.ਸੀ. ਦਾ ਆਰਡਰ ਸਵੇਰੇ 5 ਤੋਂ 11 ਵਜੇ 2 ਟੀਮਾਂ ਮੰਡੀ 'ਚ ਲੈਣਗੀਆਂ ਕੋਵਿਡ ਸੈਂਪਲ

ਮਕਸੂਦਾਂ, 4 ਮਈ (ਲਖਵਿੰਦਰ ਪਾਠਕ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਕੱਲ੍ਹ ਐਲਾਨ ਕੀਤਾ ਗਿਆ ਸੀ ਕਿ ਅੱਜ ਤੋਂ ਮਕਸੂਦਾਂ ਸਬਜ਼ੀ ਮੰਡੀ ਵਿਖੇ ਆਉਣ ਵਾਲੇ ਲੋਕਾਂ ਦੇ ਰੋਜ਼ਾਨਾ ਕੋਵਿਡ ਸੈਂਪਲ ਲਏ ਜਾਣਗੇ | ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਿਕਾਇਤ ਦਰਜ ਕਰਵਾਉਣ ਲਈ ਵਰਿ੍ਹਆਂਬੱਧੀ ਖ਼ੱਜਲ ਕਰਦੀ ਹੈ ਭੋਗਪੁਰ ਪੁਲਿਸ

ਭੋਗਪੁਰ, 4 ਮਈ (ਕਮਲਜੀਤ ਸਿੰਘ ਡੱਲੀ)-ਪੰਜਾਬ ਪੁਲਿਸ ਵਲੋਂ ਥਾਂ-ਥਾਂ ਲਾਏ ਬੋਰਡਾਂ 'ਤੇ 'ਪੰਜਾਬ ਪੁਲਿਸ ਤੁਹਾਡੀ ਸੇਵਾ ਵਿਚ' ਨਾਅਰਾ ਸੜਕਾਂ 'ਤੇ ਵਿਚਰਦਿਆਂ ਅਕਸਰ ਪੜ੍ਹਨ ਨੂੰ ਮਿਲਦਾ ਹੈ ਪਰ ਸੇਵਾ ਦੇ ਨਾਂਅ 'ਤੇ ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਦੇਖਣੀ ਹੋਵੇ ਤਾਂ ...

ਪੂਰੀ ਖ਼ਬਰ »

ਡਿਪਸ ਦੀਆਂ ਸਮੂਹ ਸੰਸਥਾਵਾਂ 'ਚ ਹੋਇਆ ਆਨਲਾਈਨ ਬਿੱਲਾ ਵੰਡ ਸਮਾਗਮ

ਜਲੰਧਰ, 4 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸਮੂਹ ਸਕੂਲਾਂ 'ਚ ਆਨਲਾਈਨ ਬਿੱਲਾ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਡਾਇਮੰਡ, ਆਈਵਰੀ, ਪਰਲ ਤੇ ਸਫਾਇਰ ਚਾਰਾਂ ਸਦਨਾਂ ਦੇ ਉਮੀਦਵਾਰਾਂ ਨੇ ਵੱਖ-ਵੱਖ ਅਹੁਦਿਆਂ ਲਈ ਚੋਣ ਕੀਤੀ ਗਈ | ਇਸ ਸਾਲ ਬੱਚਿਆਂ ਲਈ ਗਤੀਵਿਧੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ

ਚੁਗਿੱਟੀ/ਜੰਡੂਸਿੰਘਾ, 4 ਮਈ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਇਆ ਗਿਆ | ਇਸ ਸਬੰਧੀ ਗੁਰੂ ਗੋਬਿੰਦ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਨਿਗਮ ਦੇ ਗੰਭੀਰ ਮਾਮਲਿਆਂ 'ਚ ਵੀ ਕਾਰਵਾਈ ਨਹੀਂ ਕਰਵਾ ਸਕੇ ਕਾਂਗਰਸੀ ਆਗੂ

ਜਲੰਧਰ, 4 ਮਈ (ਸ਼ਿਵ)- ਨਗਰ ਨਿਗਮ ਵਿਚ ਚਾਹੇ ਕਾਂਗਰਸ ਦਾ ਬਹੁਮਤ ਨਾਲ ਕਬਜ਼ਾ ਹੈ ਪਰ ਇਸ ਦੇ ਬਾਵਜੂਦ ਕਾਂਗਰਸੀ ਆਗੂ ਆਪਣੀ ਪਕੜ ਨਹੀਂ ਬਣਾ ਸਕੇ ਹਨ ਕਿਉਂਕਿ ਕਾਂਗਰਸੀ ਆਗੂਆਂ ਦੇ ਕਹਿਣ 'ਤੇ ਵੀ ਅਫ਼ਸਰਸ਼ਾਹੀ ਵਲੋਂ ਅਣਗੌਲਿਆ ਕਰਨ ਨਾਲ ਕੁਝ ਕਾਂਗਰਸੀ ਤਾਂ ਅੰਦਰਖਾਤੇ ...

ਪੂਰੀ ਖ਼ਬਰ »

ਜੰਡੂਸਿੰਘਾ ਵਿਖੇ ਕਰਵਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 4 ਮਈ (ਨਰਿੰਦਰ ਲਾਗੂ)-ਜੰਡੂਸਿੰਘਾ ਵਿਖੇ ਭਾਈ ਗੁਰਦੇਵ ਸਿੰਘ ਦੇ ਯਤਨਾਂ ਨਾਲ ਸਮੂਹ ਸੰਗਤਾਂ ਵਲੋਂ ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ...

ਪੂਰੀ ਖ਼ਬਰ »

ਅਸ਼ਵਨ ਭੱਲਾ ਕਾਂਗਰਸ ਦੀ 'ਫ਼ਰਜ਼ ਮਨੁੱਖਤਾ ਲਈ' ਟੀਮ ਦੇ ਜ਼ਿਲ੍ਹਾ ਇੰਚਾਰਜ ਬਣੇ

ਜਲੰਧਰ, 4 ਮਈ (ਸਟਾਫ ਰਿਪੋਰਟਰ)-ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਰਗਰਮ ਯੂਥ ਕਾਂਗਰਸੀ ਆਗੂ ਅਸ਼ਵਨ ਭੱਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਕੋਵਿਡ-19 ਮਰੀਜ਼ਾਂ ਦੀ ਮਦਦ ਲਈ ਸ਼ੁਰੂ ਕੀਤੇ ਗਏ ...

ਪੂਰੀ ਖ਼ਬਰ »

ਐਸ.ਡੀ.ਐਮ. ਜਲੰਧਰ-2 ਅਤੇ ਤਹਿਸੀਲਦਾਰ ਜਲੰਧਰ-2 ਨੇ ਅਹੁਦਾ ਸੰਭਾਲਿਆ

ਜਲੰਧਰ, 4 ਮਈ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਵੱਡੇ ਪੱਧਰ 'ਤੇ ਐਸ.ਡੀ.ਐਮ ਅਤੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ ਤੇ ਇਸ ਦੌਰਾਨ ਜਲੰਧਰ ਦੇ ਐਸ.ਡੀ.ਐਮ. ਜਲੰਧਰ-2 ਰਾਹੁਲ ਸਿੰਧੂ ਅਤੇ ਤਹਿਸੀਲਦਾਰ ਜਲੰਧਰ-2 ...

ਪੂਰੀ ਖ਼ਬਰ »

ਹੈਨਰੀ ਵਲੋਂ ਗੁਰਦੁਆਰਾ ਸਿੰਘ ਸਭਾ ਗਦਈਪੁਰ ਨੂੰ 50 ਹਜ਼ਾਰ ਦਾ ਚੈੱਕ ਭੇਟ

ਜਲੰਧਰ, 4 ਮਈ (ਸ਼ਿਵ)-ਉੱਤਰੀ ਹਲਕਾ ਵਿਧਾਨ ਸਭਾ ਦੇ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਵਾਰਡ ਨੰਬਰ 3 ਦੇ ਗਦਈਪੁਰ ਸਥਿਤ ਗੁਰਦੁਆਰਾ ਸਿੰਘ ਸਭਾ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਕੌਂਸਲਰ ਪਤੀ ਰਵੀ ਸੈਣੀ ਨੇ ਬਾਵਾ ਹੈਨਰੀ ਦਾ ...

ਪੂਰੀ ਖ਼ਬਰ »

ਨਿਗਮ ਦਫ਼ਤਰ 'ਚ 10.48 ਲੱਖ ਨਾਲ ਕੈਮਰਿਆਂ 'ਤੇ ਹੋਵੇਗਾ ਖ਼ਰਚਾ

ਜਲੰਧਰ, 4 ਮਈ (ਸ਼ਿਵ)-ਨਗਰ ਨਿਗਮ ਕੰਪਲੈਕਸ ਵਿਚ ਲੱਗੇ ਕੈਮਰਿਆਂ ਦਾ ਹੋਰ ਵਧੀਆ ਸਿਸਟਮ ਬਣਾਉਣ ਲਈ 10.48 ਲੱਖ ਖਰਚਾ ਕੀਤਾ ਜਾਵੇਗਾ | ਮੇਅਰ ਜਗਦੀਸ਼ ਰਾਜਾ ਵਲੋਂ 7 ਮਈ ਨੂੰ ਸੱਦੀ ਵਿੱਤ ਅਤੇ ਠੇਕਾ ਸਬ ਕਮੇਟੀ ਦੀ ਮੀਟਿੰਗ ਦਾ ਏਜੰਡਾ ਜਾਰੀ ਕੀਤਾ ਗਿਆ | ਜਿਸ 'ਚ ਮਕਸੂਦਾਂ ...

ਪੂਰੀ ਖ਼ਬਰ »

ਐਸ. ਐਚ. ਓ. ਨੇ ਬਿਜਲੀ ਦੁਕਾਨਾਂ ਬੰਦ ਕਰਵਾਈਆਂ

ਵਪਾਰ ਸੈਨਾ ਦੇ ਪ੍ਰਧਾਨ ਰਵਿੰਦਰ ਧੀਰ ਨੇ ਮੌਜੂਦਾ ਤਾਲਾਬੰਦੀ ਵਿਚ ਕੁਝ ਕਾਰੋਬਾਰੀਆਂ ਨੂੰ ਦੁਕਾਨਾਂ ਨਾ ਖੋਲ੍ਹਣ ਦੀ ਮਨਜੂਰੀ ਦੇਣ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਤੇ ਕਿਹਾ ਹੈ ਕਿ ਜੇਕਰ ਜ਼ਿਆਦਾਤਰ ਦੁਕਾਨਾਂ ਖੁੱਲ੍ਹੀਆਂ ਹਨ ਤਾਂ ਬਾਕੀ ਬੰਦ ਕਰਨ ਨਾਲ ਕਿ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਈਸ਼ਰਵਾਲ ਦਾ ਡੀ. ਐੱਮ. ਸਪੋਰਟਸ ਵਲੋਂ ਦੌਰਾ

ਜਲੰਧਰ, 4 ਮਈ (ਰਣਜੀਤ ਸਿੰਘ ਸੋਢੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਈਸ਼ਰ ਵਾਲ ਜਲੰਧਰ ਵਿਖੇ ਡੀ. ਐੱਮ. ਸਪੋਰਟਸ ਇਕਬਾਲ ਸਿੰਘ ਰੰਧਾਵਾ ਆਪਣੀ ਫੇਰੀ ਦੌਰਾਨ ਪਿ੍ੰਸੀਪਲ ਕਸ਼ਮੀਰ ਕੌਰ ਦੀ ਅਗਵਾਈ ਵਿਚ ਸਕੂਲ ਵਿਚ ਹੋ ਰਹੇ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਵਿਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਫ਼ਲਸਫ਼ਾ ਅਤੇ ਕ੍ਰਾਂਤੀ' ਵਿਸ਼ੇ 'ਤੇ ਵੈਬੀਨਾਰ

ਜਲੰਧਰ, 4 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਜਲੰਧਰ ਵਿਖੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਅਤੇ ਐਨ.ਐੱਸ.ਐੱਸ. ਵਿਭਾਗ ਦੇ ਸਾਂਝੇ ਯਤਨਾਂ ਨਾਲ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਤੇਗ ਬਹਾਦਰ ਜੀ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਬੀ.ਈ.ਈ. ਮੁਲਜ਼ਮਾਂ ਨੂੰ ਹਦਾਇਤ

ਜਲੰਧਰ, 4 ਮਈ (ਐੱਮ. ਐੱਸ. ਲੋਹੀਆ)- ਕੋਵਿਡ-19 ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਵਲੋਂ ਜ਼ਿਲ੍ਹਾ ਮਾਸ ਮੀਡੀਆ ਵਿੰਗ ਅਧੀਨ ਆਉਂਦੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ (ਬੀ.ਈ.ਈ.) ਨਾਲ ਮੀਟਿੰਗ ਕਰਦੇ ਹੋਏ ਮੁਲਾਜ਼ਮਾਂ ਨੂੰ ਹਦਾਇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX