ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸ੍ਰੀ ਮੁਕਤਸਰ ਸਾਹਿਬ

ਅਧੂਰੇ ਲਾਕਡਾਊਨ ਕਾਰਨ ਦੁਚਿੱਤੀ 'ਚ ਹਨ ਸਰਕਾਰ ਤੇ ਦੁਕਾਨਦਾਰ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਕੇਸ ਅਤੇ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਲੱਗਦੀ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਮਹਾਂਮਾਰੀ ਪੂਰੀ ਤਰ੍ਹਾਂ ਫੈਲਣ ਤੋਂ ਬਾਅਦ ਹੀ ਪੂਰੀ ...

ਪੂਰੀ ਖ਼ਬਰ »

ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 15 ਮਈ ਤੱਕ ਲਾਕਡਾਊਨ ਕੀਤੇ ਜਾਣ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਦੁਕਾਨਦਾਰਾਂ ਨੇ ਇਕੱਠ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਿਯਮਾਂ ਦੀ ਸ਼ਰੇ੍ਹਆਮ ਹੋ ਰਹੀ ਹੈ ਉਲੰਘਣਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਬੰਦ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤੇ 15 ਮਈ ਤੱਕ ਪਾਬੰਦੀਆਂ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸਾਊਾਡ ਦੇ ਸਾਮਾਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਡੀ. ਜੇ. ਲਾ ਕੇ ਸਪੀਕਰ ਦੀ ਉੱਚੀ ਆਵਾਜ਼ ਕਰਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਇਕੱਠ ਕਰਕੇ ਸਮਾਗਮ ਕਰਕੇ ਡੀ. ਸੀ. ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਸੰਸਥਾ 'ਤੇ ਦਿੱਲੀ 'ਚ ਆਕਸੀਜਨ ਗੈਸ ਬਲੈਕ ਕਰਨ ਦਾ ਦੋਸ਼

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਦਿੱਲੀ ਪੁਲਿਸ ਵਲੋਂ ਫ਼ਰੀਦਕੋਟ ਦੀ ਇਕ ਕਥਿਤ ਸਮਾਜ ਸੇਵੀ ਸੰਸਥਾ ਵਲੋਂ ਦਿੱਲੀ ਜਾ ਕੇ ਆਕਸੀਜਨ ਗੈਸ ਬਲੈਕ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਅਨੁਸਾਰ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੈਤੋ ਵਿਖੇ ਇਕੱਠੇ ਹੋਏ ਦੁਕਾਨਦਾਰਾਂ 'ਤੇ ਕੇਸ ਦਰਜ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਸਟੈਂਡ ਵਿਖੇ ਮੌਜੂਦ ਸੀ ਤਾਂ ਮੁਖ਼ਬਰੀ ਹੋਈ ਕਿ ਹਰਵਿੰਦਰ ਸਿੰਘ ਉਰਫ਼ ਕਾਲਾ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੈਸ ਏਜੰਸੀਆਂ 'ਚ ਕੋਰੋਨਾ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਪਬਲਿਕ ਡੀਲਿੰਗ ਦਾ ਕੰਮ ਕਰਦੀਆਂ ਐੱਲ. ਪੀ. ਜੀ. ਗੈਸ ਏਜੰਸੀ ਦੇ ਮਾਲਕਾਂ ਨਾਲ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨੇ ਨਗਰ ਕੌ ਾਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ-24 ਤੋਂ ਕੌਂਸਲਰ ਚੁਣੇ ਗਏ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨੇ ਅੱਜ ਦੂਜੀ ਵਾਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦੁਕਾਨਦਾਰਾਂ/ਕਰਮਚਾਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਹਦਾਇਤ

ਮੰਡੀ ਕਿੱਲਿਆਂਵਾਲੀ, 4 ਮਈ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੀ ਲੜੀ ਤੋੜਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਜ਼ਮੀਨੀ ਪੱਧਰ ਤੱਕ ਸਰਗਰਮ ਹੋ ਰਿਹਾ ਹੈ | ਸਬ ਡਿਵੀਜਨ ਵਿਚ ਪ੍ਰਸ਼ਾਸਨ ਨੇ ਜ਼ਰੂਰੀ ਸੇਵਾਵਾਂ ਵਾਲੇ ਸਮੂਹ ਦੁਕਾਨਾਦਾਰਾਂ ਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਰੈਪਿਡ ਐਂਟੀਜਨ ਤੇ ਆਰ. ਟੀ. ਪੀ. ਸੀ. ਆਰ. ਟੈੱਸਟਾਂ ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਕੀਮਤਾਂ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਕੋਵਿਡ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ ਤੇ ਪਾਜ਼ੀਟਿਵ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਸਰਕਾਰ ਵਲੋਂ ਦਿੱਤੀ ਜਾ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 4 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਬਲਜੋਧ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਵੱਟੂ ਨੂੰ 100 ਲੀਟਰ ਲਾਹਣ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ. ਐੱਸ. ਆਈ. ਗੁਰਜੰਟ ਸਿੰਘ ਪੁਲਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਕਾਰਵਾਈ ਕਰਨ- ਗਰਚਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਤੇਜ਼ੀ ਨਾਲ ਵਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਪੰਜਾਬ ਸਰਕਾਰ ਵਲੋਂ ਚਾਹੇ ਲਾਕਡਾਊਨ ਲਗਾ ਕੇ ਇਸ ਮਹਾਂਮਾਰੀ ਨੂੰ ਰੋਕਣ ਦਾ ਯਤਨ ਕੀਤਾ ਜਾ ...

ਪੂਰੀ ਖ਼ਬਰ »

ਕੋਰਟ ਕੰਪਲੈਕਸ ਵਿਖੇ ਟੀਕਾਕਰਨ ਕੈਂਪ ਲਾਇਆ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸ੍ਰੀਮਤੀ ਅਮਨ ਸ਼ਰਮਾ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ...

ਪੂਰੀ ਖ਼ਬਰ »

ਪਰਜਾਪਤ ਧਰਮਸ਼ਾਲਾ ਦੇ ਮਾਮਲੇ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਪ੍ਰਸ਼ਾਸ਼ਨ ਨੇ ਪਿਛਲੇ ਦਿਨੀਂ ਪਰਜਾਪਤ ਧਰਮਸ਼ਾਲਾ ਦੀ ਜਗ੍ਹਾ 'ਤੇ ਨਾਜਾਇਜ਼ ਕਬਜੇ ਨੂੰ ਲੈ ਕੇ ਲੜਾਈ ਨਿਪਟਣ ਦੇ ਮਾਮਲੇ ਸਮੇਂ ਦੋ ਧਿਰਾਂ ਵਿਚ ਤਕਰਾਰ ਹੋ ਗਿਆ ਸੀ, ਜਿਸ ਮਗਰੋਂ ਸਾਬਕਾ ਕੌਂਸਲਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਤੋਂ ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦਰਮਿਆਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਿਹਤਯਾਬ ਹੋ ਗਏ ਕੋਰੋਨਾ ਮਰੀਜ਼ਾਂ ਨੂੰ ਔਕਸੀਮੀਟਰ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤਕਰੀਬਨ ਇਕ ਲੱਖ ਤੋਂ ਵੱਧ ਘਰੇਲੂ ਇਕਾਂਤਵਾਸ ਕੀਤੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿਛਲੇ ਸਾਲ ਤੋਂ ਹੀ 'ਕੋਰੋਨਾ ਫ਼ਤਹਿ ਕਿੱਟਾਂ', ਜਿਸ ਵਿਚ ਡਿਜੀਟਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਐਮਰਜੈਂਸੀ ਹਾਲਾਤ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਰੀ ਕੀਤੇ ਜਾਣਗੇ ਈ-ਪਾਸ- ਜ਼ਿਲ੍ਹਾ ਮੈਜਿਸਟ੍ਰੇਟ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਮਰਜੈਂਸੀ ਹਾਲਾਤਾਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਦੇ ਸੱਦੇ 'ਤੇ ਫ਼ਰੀਦਕੋਟ ਦੇ ਸਮੂਹ ਮੁਲਾਜ਼ਮਾਂ ਨੇ ਸਿਹਤ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਮੈਡੀਕਲ, ਪੈਰਾ ਮੈਡੀਕਲ ਅਤੇ ਦਫ਼ਤਰੀ ਕੰਮ ਬੰਦ ਕਰ ਦਿੱਤਾ, ਕੋਰੋਨਾ ਤੋਂ ਬਚਾਅ ਲਈ ਲੱਗ ਰਹੀ ਵੈਕਸੀਨੇਸ਼ਨ ਦਾ ਵੀ ਪੂਰੀ ਤਰ੍ਹਾਂ ਬਾਈਕਾਟ ਕੀਤਾ, ਇਸ ਦੇ ਨਾਲ ਹੀ ਐੱਨ. ਐੱਚ. ਐੱਮ. ਸਮੂਹ ਸਟਾਫ਼ ਵਲੋਂ ਕੋਰੋਨਾ ਸੈਪਲਿੰਗ ਬੰਦ ਤੇ ਐਮਰਜੈਂਸੀ ਸੇਵਾਵਾਂ ਵੀ ਬੰਦ ਰੱਖੀਆਂ ਗਈਆਂ | ਹੜਤਾਲੀ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਐੱਨ. ਐੱਚ. ਐੱਮ. ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਗੁਲਸ਼ਨ ਸ਼ਰਮਾ, ਨਵਦੀਪ ਕੌਰ ਤੇ ਗੀਤਾ ਰਾਣੀ ਨੇ ਦੱਸਿਆ ਕਿ ਇਸ ਮਿਸ਼ਨ ਵਿਚ ਸਭ ਤੋਂ ਪੁਰਾਣੇ ਪ੍ਰੋਗਰਾਮ ਜਿਵੇਂ ਟੀ. ਬੀ. ਵਿਭਾਗ ਦੇ ਕਰਮਚਾਰੀ, ਲੈਪਰੋਸੀ ਵਿਭਾਗ ਦੇ ਕਰਮਚਾਰੀ ਤੇ ਆਰ. ਸੀ. ਐੱਚ. ਪ੍ਰੋਗਰਾਮ ਦੇ ਕਰਮਚਾਰੀ ਜਿਨ੍ਹਾਂ ਨੂੰ ਇਸ ਮਿਸ਼ਨ ਵਿਚ ਠੇਕੇ 'ਤੇ ਕੰਮ ਕਰਦੇ-ਕਰਦੇ 20-25 ਸਾਲ ਹੋ ਗਏ ਹਨ ਤੇ ਕਈ ਕਰਮਚਾਰੀ ਆਉਣ ਵਾਲੇ ਕੁਝ ਮਹੀਨਿਆਂ ਵਿਚ ਠੇਕੇ 'ਤੇ ਹੀ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾਮੁਕਤ ਹੋਣ ਜਾ ਰਹੇ ਹਨ | ਇਨ੍ਹਾਂ ਕਰਮਚਾਰੀਆਂ ਨੇ ਇਸ ਦੌਰਾਨ ਸਿਹਤ ਵਿਭਾਗ ਨੂੰ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਲੇਖੇ ਲਗਾਇਆ | ਇਸ ਹੜਤਾਲ ਵਿਚ ਆਊਟ ਸੋਰਸਿਜ਼ ਕਰਮਚਾਰੀ, ਕੰਪਿਊਟਰ ਓਪਰੇਟਰ, ਇੰਨਫ਼ਾਰਮੇਸ਼ਨ ਅਸਿਸਟੈਂਟ, ਉਪਵੈਦ, ਸਟਾਫ਼ ਨਰਸ਼ਾਂ, ਮਲਟੀਪਰਪਜ਼ ਹੈਲਥ ਵਰਕਾਰ ਫ਼ੀਮੇਲ, ਲੈਬ ਟੈਕਨੀਸ਼ੀਅਨ ਆਦਿ ਸ਼ਾਮਿਲ ਹਨ | ਏ. ਐੱਮ. ਓ. ਡਾ. ਹਰਪ੍ਰੀਤ ਸਿੰਘ, ਐੱਚ. ਐੱਮ. ਓ. ਡਾ. ਭਗਵੰਤ ਕੌਰ, ਵਿਕਾਸ ਕੁਮਾਰ, ਹਰਮਨਦੀਪ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਹਜ਼ਾਰਾਂ ਵਾਰ ਗੁਹਾਰ ਲਗਾਈ ਹੈ ਕਿ ਸਰਵ ਸਿੱਖਿਆ ਅਭਿਆਨ ਕੇਂਦਰੀ ਮਿਸ਼ਨ ਹੈ ਤੇ ਉਸ ਮਿਸ਼ਨ ਦੇ ਕਰਮਚਾਰੀ ਪੰਜਾਬ ਸਰਕਾਰ ਨੇ ਰੈਗੂਲਰ ਕੀਤੇ ਹਨ ਤੇ ਰੈਗੂਲਰ ਕਰਮਚਾਰੀਆਂ ਵਾਗੂੰ ਪੂਰੀਆਂ ਸਹੂਲਤਾਂ ਦਿੱਤੀਆਂ ਹਨ | ਇਸ ਮੌਕੇ ਸੀ. ਐੱਚ. ਓ. ਸੰਦੀਪ ਸਿੰਘ, ਮਨਜੀਤ ਕੌਰ, ਪਵਨਦੀਪ ਕੌਰ, ਗੌਹਰਦੀਪ ਸਿੰਘ, ਨਵਦੀਪ ਕੌਰ, ਪਿੰਕੀ ਯਾਦਵ, ਸੀਮਾ, ਏ.ਐਨ.ਐਮ. ਰਾਜਵੀਰ ਕੌਰ, ਗੀਤਾ ਰਾਣੀ, ਪਰਮਜੀਤ ਕੌਰ, ਇੰਨਫਰਮੇਸ਼ਨ ਅਸਿਸਟੈਂਟ ਸ਼ੀਨਾ ਅਰੋੜਾ, ਪਿੰਕੀ, ਅਮਨਦੀਪ ਕੌਰ, ਅਮਨ ਕੁਮਾਰ, ਇੰਦਰਜੀਤ, ਵਿਨੈ ਕੁਮਾਰ ਤੇ ਲਵਕਿਰਨ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਹਸਪਤਾਲ ਦੀ ਐਕਸ-ਰੇ ਮਸ਼ੀਨ ਹੋਈ ਖ਼ਰਾਬ

ਮੰਡੀ ਲੱਖੇਵਾਲੀ, 4 ਮਈ (ਮਿਲਖ ਰਾਜ)-ਕਰੀਬ 60-70 ਪਿੰਡਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਇਸ ਇਲਾਕੇ ਦੇ ਇਕਲੌਤੇ ਸਰਕਾਰੀ ਹਸਪਤਾਲ ਸੀ. ਐੱਚ. ਸੀ. ਸੈਂਟਰ ਚੱਕ ਸ਼ੇਰੇਵਾਲਾ ਦੀ ਐਕਸ-ਰੇ ਮਸ਼ੀਨ ਪਿਛਲੇ ਕੁੱਝ ਦਿਨਾਂ ਤੋਂ ਖ਼ਰਾਬ ਹੋ ਗਈ ਹੈ, ਜਿਸ ਕਾਰਨ ਇੱਥੇ ਇਲਾਜ ਲਈ ...

ਪੂਰੀ ਖ਼ਬਰ »

ਚਿੱਬੜਾਂਵਾਲੀ ਮੰਡੀ 'ਚੋਂ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚਿੱਬੜਾਂਵਾਲੀ ਦੀ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਕਣਕ ਦੀ ਚੁਕਾਈ ਨਾ ਹੋਣ ਕਾਰਨ ਖ਼ਰਾਬ ਮੌਸਮ ਦੇ ਮੱਦੇਨਜ਼ਰ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਹਾਈਬਿ੍ਡ ਝੋਨੇ ਦਾ ਬੀਜ ਨਾ ਵੇਚਣ ਸਬੰਧੀ ਖੇਤੀਬਾੜੀ ਅਫ਼ਸਰ ਵਲੋਂ ਕੱਢੀ ਚਿੱਠੀ ਦਾ ਕਿਸਾਨਾਂ ਨੇ ਲਿਆ ਸਖ਼ਤ ਸਟੈਂਡ

ਸਾਦਿਕ, 4 ਮਈ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਸ਼ੋਸ਼ਲ ਮੀਡੀਆ 'ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਲੋਂ ਡੀਲਰਾਂ ਦੇ ਝੋਨੇ ਦੇ ਘਟੀਆ ਬੀਜਾਂ ਦੀ ਜਬਰਨ ਵਿਕਰੀ ਕਰਵਾਉਣ ਲਈ ਇਕ ਨਿੱਜੀ ਚਿੱਠੀ ਆਪਣੇ ਬਲਾਕ ਵਿਕਾਸ ਅਫ਼ਸਰਾਂ ਦੇ ਨਾਂਅ ਕੱਢੀ ਗਈ ਹੈ, ਜਿਸ ਵਿਚ ...

ਪੂਰੀ ਖ਼ਬਰ »

ਸਵ. ਗੁਰਦਾਸ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ

ਲੰਬੀ, 4 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਪਹਿਲੀ ਬਰਸੀ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਮਨਾਈ | ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਮਰਹੂਮ ਗੁਰਦਾਸ ਸਿੰਘ ਬਾਦਲ ਦੇ ਵੱਡੇ ਭਰਾ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨ ਬਖਸ਼ੀਸ਼ ਸਿੰਘ ਨੂੰ ਅੰਤਿਮ ਵਿਦਾਇਗੀ

ਦੋਦਾ, 4 ਮਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਾਬਕਾ ਇਕਾਈ ਪ੍ਰਧਾਨ ਬਖਸ਼ੀਸ਼ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਦੋਦਾ ਦੇ ਦਿਹਾਂਤ ਉਪਰੰਤ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਝੰਡੇ ਨਾਲ ਸਨਮਾਨ ਕਰਦੇ ਬਖਸ਼ੀਸ਼ ਸਿੰਘ ਅਮਰ ਰਹੇ ਤੇ ਤੇਰੀ ਸੋਚ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਦੋਦਾ, 4 ਮਈ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਸੰਦੀਪ ਸਿੰਘ ਸ਼ਨੀ ਢਿੱਲੋਂ ਦੇ ਪਿਤਾ ਸ਼ਿਵਰਾਜ ਸਿੰਘ ਢਿੱਲੋਂ ਵਾਸੀ ਗਿੱਦੜਬਾਹਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਜਥੇਦਾਰ ਨਵਤੇਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX