ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  26 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲ ਸਾੜੇ

ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)- ਪਿੰਡ ਘੁਰਕਣੀ, ਫ਼ਤਿਹਪੁਰ, ਚੈਨੇਵਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਬਿਜਲੀ ਦੇ ਬਿੱਲ ਸਾੜੇ ਗਏ | 'ਆਪ' ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਿਚ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਚੁੱਕਾ ਹੈ | ਗ਼ਰੀਬ ਆਦਮੀ ਨੂੰ ਤਾਂ ਬਿਜਲੀ ਦੇ ਬਿੱਲ ਹੀ ਲੈ ਕੇ ਬੈਠ ਗਏ ਹਨ | ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ 'ਚ ਬਿਜਲੀ ਦੇ ਰੇਟ ਬਹੁਤ ਸਸਤੇ ਹਨ ਜਦਕਿ ਪੰਜਾਬ ਰਾਜ ਬਿਜਲੀ ਪੈਦਾ ਕਰਦਾ ਹੈ, ਇੱਥੇ ਬਿਜਲੀ ਦੀ ਕੀਮਤ ਸਭ ਤੋਂ ਮਹਿੰਗੇ ਹਨ | ਕਾਂਗਰਸ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਾ ਹੈ | ਮੌਜੂਦਾ ਸਰਕਾਰ ਨੇ ਤਰ੍ਹਾਂ-ਤਰ੍ਹਾਂ ਦੇ ਟੈਕਸ ਲਗਾ ਕੇ ਆਮ ਲੋਕਾਂ 'ਤੇ ਵਾਧੂ ਦਾ ਬੋਝ ਪਾ ਦਿੱਤਾ ਹੈ | ਇਸ ਮੌਕੇ ਚਮਕੌਰ ਸਿੰਘ, ਨਿਰਮਲ ਸਿੰਘ, ਹਰਪਾਲ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸ਼ਿੰਗਾਰਾ ਖ਼ਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਵਾਸੀ ਕੋਰੋਨਾ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ-ਐੱਸ. ਐੱਸ. ਪੀ.

ਮਾਨਸਾ, 4 ਮਈ (ਵਿ. ਪ੍ਰਤੀ.)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਨੇ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਮੁੱਖ ਜੱਜਾਂ ਨੂੰ ਭੇਜਿਆ ਮੰਗ ਪੱਤਰ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ 'ਸਿਟ' ਦੀ ਜਾਂਚ ਰਿਪੋਰਟ ਅਤੇ ਫ਼ਰੀਦਕੋਟ ਅਦਾਲਤ ਵਲੋਂ ਇਸੇ ਸਬੰਧ 'ਚ ਫਾਈਲ ਬੰਦ ਕਰਨ ਵਿਰੋਧ 'ਚ ...

ਪੂਰੀ ਖ਼ਬਰ »

ਨਹਿਰੀ ਪਾਣੀ ਤੁਰੰਤ ਛੱਡਣ ਦੀ ਮੰਗ

ਮਾਨਸਾ, 4 ਮਈ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਜਾਰੀ ਬਿਆਨ 'ਚ ਦੱਸਿਆ ਕਿ ਨਹਿਰਾਂ 'ਚ ਪਾਣੀ ਬੰਦੀ ਕਾਰਨ ਮਾਲਵਾ ਖ਼ਿੱਤੇ 'ਚੇ ਨਰਮੇਂ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ...

ਪੂਰੀ ਖ਼ਬਰ »

ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਲੀ-ਬਾਰਗੇਨਿੰਗ ਦਾ ਲਾਭ ਲੈਣ-ਜੱਜ ਸ਼ਿਲਪਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਤਾਮਕੋਟ 'ਚ ਬੰਦ ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ (ਪਟੀਸ਼ਨ ਸੌਦੇਬਾਜ਼ੀ) ਸਬੰਧੀ ਜਾਣਕਾਰੀ ਦੇਣ ਲਈ ਵੀਡੀਓ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਲਗਾਇਆ ਧਰਨਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੀ ਅਗਵਾਈ 'ਚ ਪਾਰਟੀ ਕਾਰਕੁਨਾਂ ਤੇ ਮਜ਼ਦੂਰਾਂ ਨੇ ਥਾਣਾ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ

ਬੁਢਲਾਡਾ, 4 ਮਈ (ਨਿ. ਪ. ਪ.)- ਸਰਬਜੀਤ ਕੌਰ ਐਸ. ਡੀ. ਐਮ. ਸਰਦੂਲਗੜ੍ਹ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਨਵੇਂ ਅਧਿਕਾਰੀ ਵਲੋਂ ਪਹਿਲੇ ਅਧਿਕਾਰੀ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਮਾਨਸਾ, 4 ਮਈ (ਧਾਲੀਵਾਲ)- ਕੋਵਿਡ-19 ਦੇ ਵਧਦੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮਾਨਸਾ ਨੇ ਸਖ਼ਤੀ ਕਰ ਦਿੱਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ 'ਤੇ ਜਿੱਥੇ ਪੁਲਿਸ ਕਰਮਚਾਰੀ ਲੋਕਾਈ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਕਰ ਰਹੇ ...

ਪੂਰੀ ਖ਼ਬਰ »

ਸਬਜ਼ੀ ਰੇਹੜੀਆਂ ਬੰਦ ਕਰਵਾਉਣ ਦੇ ਵਿਰੋਧ 'ਚ ਸਬਜ਼ੀ ਵੇਚਣ ਵਾਲਿਆਂ ਵਲੋਂ ਧਰਨਾ

ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀਆਂ ਸਬਜ਼ੀ ਤੇ ਫ਼ਲ ਵੇਚਣ ਵਾਲੀਆਂ ਰੇਹੜੀਆਂ ਨੂੰ ਬੰਦ ਕਰਵਾਉਣ ਦੇ ਖ਼ਿਲਾਫ਼ ਸਬਜ਼ੀ ਰੇਹੜੀ ਯੂਨੀਅਨ ਦੇ ਪ੍ਰਧਾਨ ਚਿਮਨ ਲਾਲ ਅਰੋੜਾ ਦੀ ਅਗਵਾਈ 'ਚ ਸਬਜ਼ੀ ਵਿਕਰੇਤਾ ਤੇ ਰੇਹੜੀ ਵਾਲਿਆਂ ਨੇ ਮੁੱਖ ਸੜਕ 'ਤੇ ਧਰਨਾ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੇ ਨਾਲ ਦਫ਼ਤਰੀ ਕਰਮਚਾਰੀਆਂ ਨੇ ਵੀ ਕੰਮਕਾਜ ਰੱਖਿਆ ਠੱਪ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਲ ਅਧਿਕਾਰੀਆਂ ਦੀ ਹੜਤਾਲ ਦੇ ਚੱਲਦਿਆਂ ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਜ਼ਿਲੇ੍ਹ 'ਚ ਦਫ਼ਤਰੀ ਕਰਮਚਾਰੀਆਂ ਨੇ ਅੱਜ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ, ਜਿਸ ਕਾਰਨ ਡੀ. ਸੀ. ਦਫ਼ਤਰ, ...

ਪੂਰੀ ਖ਼ਬਰ »

ਬਾਜ਼ਾਰ ਬੰਦ ਕਰਵਾਉਣ ਦੇ ਵਿਰੋਧ 'ਚ ਦੁਕਾਨਾਦਾਰਾਂ ਨੇ ਲਗਾਇਆ ਧਰਨਾ

ਭੀਖੀ, 4 ਮਈ (ਗੁਰਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਕਸਬੇ 'ਚ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਵਲੋਂ ਸਥਾਨਕ ਬਰਨਾਲਾ ਚੌਂਕ 'ਚ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਸਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਰੂੜੀ ਦੇ ਢੇਰ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜੀਆਂ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਸਣੇ ਇਲਾਕੇ ਦੇ 39 ਹੋਰ ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX