ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲ ਸਾੜੇ

ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)- ਪਿੰਡ ਘੁਰਕਣੀ, ਫ਼ਤਿਹਪੁਰ, ਚੈਨੇਵਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਬਿਜਲੀ ਦੇ ਬਿੱਲ ਸਾੜੇ ਗਏ | 'ਆਪ' ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਕੋਰੋਨਾ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ-ਐੱਸ. ਐੱਸ. ਪੀ.

ਮਾਨਸਾ, 4 ਮਈ (ਵਿ. ਪ੍ਰਤੀ.)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਨੇ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਮੁੱਖ ਜੱਜਾਂ ਨੂੰ ਭੇਜਿਆ ਮੰਗ ਪੱਤਰ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ 'ਸਿਟ' ਦੀ ਜਾਂਚ ਰਿਪੋਰਟ ਅਤੇ ਫ਼ਰੀਦਕੋਟ ਅਦਾਲਤ ਵਲੋਂ ਇਸੇ ਸਬੰਧ 'ਚ ਫਾਈਲ ਬੰਦ ਕਰਨ ਵਿਰੋਧ 'ਚ ...

ਪੂਰੀ ਖ਼ਬਰ »

ਨਹਿਰੀ ਪਾਣੀ ਤੁਰੰਤ ਛੱਡਣ ਦੀ ਮੰਗ

ਮਾਨਸਾ, 4 ਮਈ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਜਾਰੀ ਬਿਆਨ 'ਚ ਦੱਸਿਆ ਕਿ ਨਹਿਰਾਂ 'ਚ ਪਾਣੀ ਬੰਦੀ ਕਾਰਨ ਮਾਲਵਾ ਖ਼ਿੱਤੇ 'ਚੇ ਨਰਮੇਂ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ...

ਪੂਰੀ ਖ਼ਬਰ »

ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਲੀ-ਬਾਰਗੇਨਿੰਗ ਦਾ ਲਾਭ ਲੈਣ-ਜੱਜ ਸ਼ਿਲਪਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਤਾਮਕੋਟ 'ਚ ਬੰਦ ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ (ਪਟੀਸ਼ਨ ਸੌਦੇਬਾਜ਼ੀ) ਸਬੰਧੀ ਜਾਣਕਾਰੀ ਦੇਣ ਲਈ ਵੀਡੀਓ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਲਗਾਇਆ ਧਰਨਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੀ ਅਗਵਾਈ 'ਚ ਪਾਰਟੀ ਕਾਰਕੁਨਾਂ ਤੇ ਮਜ਼ਦੂਰਾਂ ਨੇ ਥਾਣਾ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ

ਬੁਢਲਾਡਾ, 4 ਮਈ (ਨਿ. ਪ. ਪ.)- ਸਰਬਜੀਤ ਕੌਰ ਐਸ. ਡੀ. ਐਮ. ਸਰਦੂਲਗੜ੍ਹ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਨਵੇਂ ਅਧਿਕਾਰੀ ਵਲੋਂ ਪਹਿਲੇ ਅਧਿਕਾਰੀ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਮਾਨਸਾ, 4 ਮਈ (ਧਾਲੀਵਾਲ)- ਕੋਵਿਡ-19 ਦੇ ਵਧਦੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮਾਨਸਾ ਨੇ ਸਖ਼ਤੀ ਕਰ ਦਿੱਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ 'ਤੇ ਜਿੱਥੇ ਪੁਲਿਸ ਕਰਮਚਾਰੀ ਲੋਕਾਈ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਕਰ ਰਹੇ ...

ਪੂਰੀ ਖ਼ਬਰ »

ਸਬਜ਼ੀ ਰੇਹੜੀਆਂ ਬੰਦ ਕਰਵਾਉਣ ਦੇ ਵਿਰੋਧ 'ਚ ਸਬਜ਼ੀ ਵੇਚਣ ਵਾਲਿਆਂ ਵਲੋਂ ਧਰਨਾ

ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀਆਂ ਸਬਜ਼ੀ ਤੇ ਫ਼ਲ ਵੇਚਣ ਵਾਲੀਆਂ ਰੇਹੜੀਆਂ ਨੂੰ ਬੰਦ ਕਰਵਾਉਣ ਦੇ ਖ਼ਿਲਾਫ਼ ਸਬਜ਼ੀ ਰੇਹੜੀ ਯੂਨੀਅਨ ਦੇ ਪ੍ਰਧਾਨ ਚਿਮਨ ਲਾਲ ਅਰੋੜਾ ਦੀ ਅਗਵਾਈ 'ਚ ਸਬਜ਼ੀ ਵਿਕਰੇਤਾ ਤੇ ਰੇਹੜੀ ਵਾਲਿਆਂ ਨੇ ਮੁੱਖ ਸੜਕ 'ਤੇ ਧਰਨਾ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੇ ਨਾਲ ਦਫ਼ਤਰੀ ਕਰਮਚਾਰੀਆਂ ਨੇ ਵੀ ਕੰਮਕਾਜ ਰੱਖਿਆ ਠੱਪ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਲ ਅਧਿਕਾਰੀਆਂ ਦੀ ਹੜਤਾਲ ਦੇ ਚੱਲਦਿਆਂ ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਜ਼ਿਲੇ੍ਹ 'ਚ ਦਫ਼ਤਰੀ ਕਰਮਚਾਰੀਆਂ ਨੇ ਅੱਜ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ, ਜਿਸ ਕਾਰਨ ਡੀ. ਸੀ. ਦਫ਼ਤਰ, ...

ਪੂਰੀ ਖ਼ਬਰ »

ਬਾਜ਼ਾਰ ਬੰਦ ਕਰਵਾਉਣ ਦੇ ਵਿਰੋਧ 'ਚ ਦੁਕਾਨਾਦਾਰਾਂ ਨੇ ਲਗਾਇਆ ਧਰਨਾ

ਭੀਖੀ, 4 ਮਈ (ਗੁਰਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਕਸਬੇ 'ਚ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਵਲੋਂ ਸਥਾਨਕ ਬਰਨਾਲਾ ਚੌਂਕ 'ਚ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੇ ਨਾਂਅ 'ਤੇ ਕਸਬੇ 'ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਤਾਂ ਖੁੱਲ੍ਹੀਆਂ ਹਨ ਪਰ ਲੋਕਾਂ ਲਈ ਨਿੱਤ ਜੀਵਨ 'ਚ ਲੋੜੀਂਦੀਆਂ ਵਸਤਾਂ ਦੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਵਲੋਂ ਬੰਦ ਕਰਵਾਇਆ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ਉਹ ਧਰਨਾ ਦੇਣ ਲਈ ਮਜਬੂਰ ਹਨ | ਪ੍ਰਗਤੀਸ਼ੀਲ ਦੁਕਾਨਦਾਰ ਐਸੋਸੀਏਸ਼ਨ ਦੇ ਆਗੂ ਧਰਮਪਾਲ ਨੀਟਾ, ਬਸਾਤੀ ਯੂਨੀਅਨ ਦੇ ਗਿਆਨ ਚੰਦ ਨੇ ਕਿਹਾ ਸਰਕਾਰ ਕੋਲ ਇਸ ਬਿਮਾਰੀ ਦੇ ਬਚਾਅ ਨਾਲ ਸਬੰਧਿਤ ਕੋਈ ਠੋਸ ਵਿਉਂਤਬੰਦੀ ਨਹੀਂ | ਜਿੱਥੇ ਪੂਰਨ ਤਾਲਾਬੰਦੀ ਹੈ, ਉੱਥੇ ਵੀ ਲਗਾਤਾਰ ਕੇਸ ਆ ਰਹੇ ਹਨ | ਅਜਿਹੇ 'ਚ ਦੁਕਾਨਾਂ ਬੰਦ ਕਰਵਾਉਣਾ ਸਿਰਫ਼ ਇਸ ਦਾ ਹੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਅਜੇ ਪਿਛਲੇ ਸਾਲ ਦੀ ਲੱਗੀ ਤਾਲਾਬੰਦੀ ਕਾਰਨ ਕਈ ਦੁਕਾਨਦਾਰ ਤਾਬ ਨਹੀਂ ਆਏ ਤੇ ਲਗਾਤਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਉਹ ਦੁਕਾਨਾਂ ਨਹੀਂ ਖੋਲ੍ਹਣਗੇ ਤਾਂ ਭੁੱਖਮਰੀ ਦਾ ਸ਼ਿਕਾਰ ਹੋਣਗੇ | ਦੁਕਾਨਦਾਰਾਂ ਕਿਹਾ ਕਿ ਉਹ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਦੁਕਾਨਾਂ ਖੋਲ੍ਹਣਗੇ ਪਰ ਜੇਕਰ ਪ੍ਰਸ਼ਾਸਨ ਨੇ ਧੱਕਾ ਕਰਿਆ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਪੰਜਾਬ ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ ਮਾਨਸਾ, ਮਾ. ਵਰਿੰਦਰ ਸੋਨੀ, ਵਿਕਰਮਜੀਤ ਪੱਪੀ, ਪਵਨ ਕੁਮਾਰ, ਤਰੁਨ ਕੁਮਾਰ, ਇਲੈਕਟਰੀਸ਼ਨ ਯੂਨੀਅਨ ਦੇ ਆਗੂ ਅਮਨ ਸ਼ਰਮਾ ਤੇ ਹੋਰ ਹਾਜ਼ਰ ਸਨ | ਇਸ ਸਬੰਧੀ ਥਾਣਾ ਭੀਖੀ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ਦਾ ਕਹਿਣਾ ਸੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾ ਰਹੇ ਹਨ | ਪੁਲਿਸ ਕਿਸੇ ਨਾਲ ਕੋਈ ਧੱਕਾ ਨਹੀਂ ਕਰੇਗੀ ਧਰਨੇ ਸਬੰਧੀ ਉੱਚ ਅਧਿਕਾਰੀ ਨੂੰ ਜਾਣੂੰ ਕਰਵਾ ਦਿੱਤਾ ਹੈ |

ਖ਼ਬਰ ਸ਼ੇਅਰ ਕਰੋ

 

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਸਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਰੂੜੀ ਦੇ ਢੇਰ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜੀਆਂ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਸਣੇ ਇਲਾਕੇ ਦੇ 39 ਹੋਰ ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX