ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  2 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  18 minutes ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  47 minutes ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 2 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਜਗਰਾਓਂ

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਤਾਲਾਬੰਦੀ ਖ਼ਿਲਾਫ਼ ਮੀਟਿੰਗ–ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ

ਰਾਏਕੋਟ, 7 ਮਈ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਅਤੇ ਮਜ਼ਦੂਰ ਸਾਂਝੇ ਤੌਰ 'ਤੇ ਦੁਕਾਨਾਂ ਖੱੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੁਕਾਨਾਂ ਖੁੱਲ੍ਹਵਾਉਣ ਲਈ ਵਪਾਰੀਆਂ ਨੇ ਦਿੱਤਾ ਮੰਗ-ਪੱਤਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਤਾਲਾਬੰਦੀ ਕਾਰਨ ਵਪਾਰੀ ਵਰਗ ਡਾਢਾ ਪੇ੍ਰਸ਼ਾਨ ਹੈ | ਜਗਰਾਉਂ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਦੇ ਵਪਾਰੀਆਂ ਦਾ ਇਕ ਵਫ਼ਦ ਆਪਣੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਲਈ ਮਨੁੱਖ ਖੁਦ ਹੀ ਜ਼ਿੰਮੇਵਾਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੇ ਸਿ੍ਸ਼ਟੀ ਦੀ ਹੋਂਦ ਨੂੰ ਹੀ ਖ਼ਤਰੇ ਵਿਚ ਪਾ ਦਿੱਤਾ ਹੈ | ਕੁਦਰਤੀ ਮਾਹਿਰਾਂ ਦਾ ਆਖਣਾ ਹੈ ਕਿ ਇਸ ਲਈ ਹੋਰ ਕੋਈ ਨਹੀਂ ਬਲਕਿ ਮਨੁੱਖ ਹੀ ਖੁਦ ਜ਼ਿੰਮੇਵਾਰ ਹੈ | ਕਿਉਂਕਿ ਮਨੁੱਖ ਨੇ ਆਪਣੇ ਨਿੱਜੀ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ. ਐੱਮ. ਨੂੰ ਮਿਲਿਆ ਆੜ੍ਹਤੀਆਂ ਦਾ ਵਫ਼ਦ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਉਂ ਮੰਡੀ ਦੇ ਆੜ੍ਹਤੀਆਂ ਦਾ ਵਫ਼ਦ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਖੁੱਲ੍ਹੇ ਆਸਮਾਨ ਹੇਠ ਪਈ ਲੱਖਾਂ ਬੋਰੀਆਂ ਕਣਕ ਨੂੰ ਗੁਦਾਮਾਂ 'ਚ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਐਸ.ਪੀ. (ਡੀ) ਨੇ ਮੋਰਚਾ ਸੰਭਾਲਿਆ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਦਿਹਾਤੀ ਖੇਤਰਾਂ 'ਚ ਪੈਰ ਪਸਾਰ ਰਹੀ ਮਹਾਂਮਾਰੀ ਕੋਰੋਨਾ ਨੂੰ ਠੱਲ੍ਹ ਪਾਉਣ ਤੇ ਸੂਬਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ...

ਪੂਰੀ ਖ਼ਬਰ »

ਜਗਰਾਉਂ ਵਿਖੇ 289 ਦੇ ਕੋਰੋਨਾ ਸੈਂਪਲ ਭਰੇ ਤੇ 330 ਦਾ ਕੀਤਾ ਟੀਕਾਕਰਨ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਠੱਲਣ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਕੀਟਾਣੂ ਦੇ ਸੈਂਪਲ ਭਰੇ ਅਤੇ ਕੋਰੋਨਾ ਦਵਾਈ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਡਾਕਟਰਾਂ ਦੀਆਂ ਟੀਮਾਂ ਨੇ ਦੋ ਥਾਂਵਾਂ 'ਤੇ 289 ਦੇ ਸੈਂਪਲ ਭਰੇ, ਜਿਨ੍ਹਾਂ 'ਚ 04 ਨੂੰ ਪਾਜ਼ੀਟਿਵ ਪਾਇਆ ਗਿਆ | ਇਸ ਤੋਂ ਇਲਾਵਾ 330 ਦਾ ਟੀਕਾਕਰਨ ਕੀਤਾ ਗਿਆ | ਹਸਪਤਾਲ ਵਿਚ ਕੋਰੋਨਾ ਦਵਾਈ ਦੇ ਟੀਕੇ ਖ਼ਤਮ ਹੋ ਗਏ ਹਨ | ਨੋਡਲ ਅਫ਼ਸਰ ਡਾ: ਸੰਗੀਨਾ ਗਰਗ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ 109 ਦੇ ਸੈਂਪਲ ਭਰੇ ਗਏ | ਇਨ੍ਹਾਂ ਵਿਚੋਂ 01 ਪਾਜ਼ੀਟਿਵ ਪਾਇਆ ਗਿਆ | ਇਸੇ ਤਰ੍ਹਾਂ ਪੁਲਿਸ ਲਾਇਨ ਲੁਧਿਆਣਾ (ਦਿਹਾਤੀ) ਵਿਖੇ ਲਗਾਏ ਕੈਂਪ ਵਿਚ 180 ਦੇ ਕੋਰੋਨਾ ਟੈਸਟ ਕੀਤੇ ਗਏ | ਇਨ੍ਹਾਂ ਵਿਚੋਂ 03 ਪਾਜ਼ੀਟਿਵ ਨਿਕਲੇ | ਸਿਵਲ ਹਸਪਾਲ ਵਿਖੇ ਕੀਤੇ ਟੀਕਾਕਰਨ ਵਿਚ 45 ਸਾਲ ਤੋਂ ਉੱਪਰ 330 ਨੂੰ ਕੋਰੋਨਾ ਦਵਾਈ ਦੇ ਟੀਕੇ ਲਗਾਏ ਗਏ | ਐਸ.ਐਮ.ਓ . ਡਾ: ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਦਵਾਈ ਦੇ ਟੀਕਿਆਂ ਦਾ ਭੰਡਾਰ ਖ਼ਤਮ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ | ਦਵਾਈ ਆਉਣ ਤੱਕ ਹੁਣ ਸਿਵਲ ਹਸਪਤਾਲ ਵਿਖੇ ਕੋਰੋਨਾ ਕੀਟਾਣੂ ਦੇ ਸੈਂਪਲ ਹੀ ਭਰੇ ਜਾਣਗੇ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਮਰੀਜ਼ਾਂ ਲਈ 25 ਬੈਂਡ ਦਾ ਇਕ ਵਾਰਡ ਹੈ | ਉਨ੍ਹਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਆਕਸੀਜਨ ਦੇ ਸਿਲੰਡਰਾਂ ਵੀ ਹਨ |

ਖ਼ਬਰ ਸ਼ੇਅਰ ਕਰੋ

 

ਕਸਬਾ ਸਿੱਧਵਾਂ ਬੇਟ ਵਿਖੇ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮਸ਼ਹੂਰ ਇਲੈਕਟਰੀਸ਼ਨ ਬਾਬੂ ਬੇਕੁੰਠ ਨਾਥ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਕੋਰੋਨਾ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕ ਹਿੱਤ ਲਈ ਲਏ ਗਏ ਠੋਸ ਫ਼ੈਸਲੇ ਸ਼ਲਾਘਾਯੋਗ-ਠੇਕੇਦਾਰ/ਸਰਪੰਚ ਜੱਗਾ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਕੈਪਟਨ ਸਰਕਾਰ ਵਲੋਂ ਹਮੇਸ਼ਾ ਪੰਜਾਬ ਦੀ ਬੇਹਤਰੀ ਲਈ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਤੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਸਾਰੇ ਹਲਕਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਵੱਡੀਆਂ ਗ੍ਰਾਂਟਾਂ ਦਿੱਤੀਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਨਹੀਂ ਕੀਤਾ ਜਾ ਸਕਦਾ-ਸੰਧੂ, ਧਾਲੀਵਾਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਲੱਗੇ ਹਾਫ ਲਾਕਡਾਊਨ ਕਾਰਨ ਵਪਾਰੀਆਂ ਵਿਚ ਮੱਚੀ ਹਾਹਾਕਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

ਰਿਵਾਲਵਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਲੂਮ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਪੁੱਤਰ ਸਵ. ਅਵਤਾਰ ਸਿੰਘ ਸਿੱਧੂ ਦੇ ਬਿਆਨਾਂ 'ਤੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜਸੇਵੀ ...

ਪੂਰੀ ਖ਼ਬਰ »

ਇਯਾਲੀ ਨੇ ਆਰਜ਼ੀ ਕੋਵਿਡ ਕੇਅਰ ਸੈਂਟਰ ਲਈ ਡੀ. ਸੀ. ਨੂੰ ਪੱਤਰ ਲਿਖਿਆ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਵਿਚ ਕੋਵਿਡ-19 ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਜਿਥੇ ਹਰ ਪੰਜਾਬੀ ਸਹਿਯੋਗ ਕਰ ਰਿਹਾ, ਉਥੇ ਭਾਰਤ ਵਿਚ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਵਿਸ਼ਵ ਸੰਗਠਨ ਆਕਸੀਜਨ ਸਿਲੰਡਰਾਂ ਦੇ ਜਹਾਜ ਭੇਜ ਰਿਹਾ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਧਰਨਾ ਅੱਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਮਲਸੀਹਾਂ, ਰਾਮਸ਼ਰਨ ਰਸੂਲਪੁਰ, ਸਵਰਨਜੀਤ ਸਿੰਘ ਸਲੇਮਪੁਰਾ ਗੁਰਦੀਪ ਸਿੰਘ ਸਲੇਮਪੁਰਾ, ਜਗਤ ਸਿੰਘ ਲੀਲਾਂ ਆਦਿ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਦੇ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਵਿਚਾਰ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸਿੰਘ ਰਾਣੋ ਨੇ ਇਕ ਅਹਿਮ ਮੀਟਿੰਗ ਬਲਾਕ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਵੀਰਾਂ ਵਲੋਂ ਨਸ਼ਾ ਵੇਚਣ ਵਾਲੇ ਨੂੰ ਫੜਿਆ ਗਿਆ | ਇਸ ਮੌਕੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਤੇ ਸਰਪੰਚ ਹਰਜੀਤ ਸਿੰਘ ਕੁਲਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਟਰ ਵਲੋਂ ਆਪਣੀ ਹੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਨ ਖ਼ਿਲਾਫ਼ ਚਾਈਲਡ ਲਾਈਨ ਨੇ ਕਰਵਾਇਆ ਪਰਜਾ ਦਰਜ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਵਿਖੇ ਇਕ ਕਲਯੁਗੀ ਬਾਪ ਵਲੋਂ ਆਪਣੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਕੇ ਉਸਨੂੰ ਗਰਭਵਤੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਅਧੀਨ ਚੱਲ ਰਹੀ ...

ਪੂਰੀ ਖ਼ਬਰ »

ਜੱਗੀ ਚਣਕੋਈਆਂ ਖ਼ੁਰਦ ਪਿੰਡ ਜੈਪੁਰਾ ਸੁਸਾਇਟੀ ਦੇ ਦੂਜੀ ਵਾਰ ਪ੍ਰਧਾਨ ਬਣੇ

ਦੋਰਾਹਾ, 7 ਮਈ (ਜਸਵੀਰ ਝੱਜ)-ਦੀ ਜੈਪੁਰਾ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਜੈਪੁਰਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਜਗਜੀਤ ਸਿੰਘ ਜੱਗੀ ਚਣਕੋਈਆਂ ਖ਼ੁਰਦ ਨੂੰ ਦੂਜੀ ਵਾਰ ਪ੍ਰਧਾਨ, ਅਮਰੀਕ ਸਿੰਘ ਚਣਕੋਈਆਂ ਕਲਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਵਿਖੇ 15 ਨੂੰ ਵਿਸ਼ਵ ਸ਼ਾਂਤੀ ਦਿਵਸ ਮੌਕੇ ਸੰਗਤਾਂ ਦਾ ਇਕੱਠ ਨਹੀਂ ਕੀਤਾ ਜਾਵੇਗਾ-ਭਾਈ ਗੁਰਦੀਪ ਸਿੰਘ

ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ) - ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਦੇਖ ਰੇਖ ਹੇਠ ਪਿਛਲੇ 24 ਸਾਲਾਂ ਤੋਂ ਹਰੇਕ ਸਾਲ 15 ਮਈ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਜਾਂਦਾ ਹੈ ਜਿਸ ਵਿਚ ਸਾਰੇ ਧਰਮਾਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ-ਚੰਨੀ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) -ਅੱਜ ਨਗਰ ਕੌਂਸਲ ਖੰਨਾ ਦੇ ਸਾਬਕਾ ਪਰਧਾਨ ਇਕਬਾਲ ਸਿੰਘ ਚੰਨੀ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਜਤਿੰਦਰ ਪਾਠਕ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਵਾਰਡ ਨੰ.2 ਵਿਚ ਮੰਦਿਰ ਦੇ ਪਿਛਲੇ ਪਾਸੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਪਾਇਲ, ਦੋਰਾਹਾ ਤੇ ਮਲੌਦ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਵਿਧਾਇਕ ਵਲੋਂ ਅਧਿਕਾਰੀਆਂ ਤੇ ਐਸੋਸੀਏਸ਼ਨ ਪ੍ਰਧਾਨ ਨਾਲ ਮੀਟਿੰਗ

ਪਾਇਲ, 7 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ) - ਉਪ ਮੰਡਲ ਮੈਜਿਸਟਰੇਟ, ਪਾਇਲ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਐੱਸ.ਡੀ.ਐਮ ਪਾਇਲ ਮਨਕੰਵਲ ਸਿੰਘ ਚਾਹਲ ਅਤੇ ਉਪ ਪੁਲਿਸ ਕਪਤਾਨ,ਪਾਇਲ ਹਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ, ਪਾਇਲ, ਦੋਰਾਹਾ ਅਤੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਲੋਂ 11ਵੀਂ ਦੇ ਵਿਦਿਆਰਥੀਆਂ ਲਈ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ'

ਦੋਰਾਹਾ, 7 ਮਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਵਲੋਂ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ ਪ੍ਰੋਗਰਾਮ' ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਅਣਗਿਣਤ ਧਰਾਵਾਂ ਦੇ ਉੱਘੇ ਸਿੱਖਿਆ ਸ਼ਾਸਤਰੀ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਕੋਵਿਡ ਸਬੰਧੀ ਐੱਸ.ਪੀ. ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਈਸੜੂ, 7 ਮਈ (ਬਲਵਿੰਦਰ ਸਿੰਘ) - ਪੰਜਾਬ ਵਿਚ ਕੋਵਿਡ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਐੱਸ ਐੱਸ ਪੀ ਗੁਰਸ਼ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ ਪੀ ਤੇਜਿੰਦਰ ਸਿੰਘ ਸੰਧੂ ਵੱਲੋਂ ਬੱਸ ਅੱਡਾ ਈਸੜੂ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਪਟਾਕਿਆਂ ਦੇ ਸਟੋਰਾਂ ਨਾਲ ਕੋਹਾਂ-ਕੋਹਾਂ ਦੂਰ ਤੱਕ ਮਸ਼ਹੂਰ ਪਿੰਡ ਕਰਤਾਰਪੁਰ

ਸਰਬਜੀਤ ਸਿੰਘ ਬੋਪਾਰਾਏ 98156-74128 ਰਾੜਾ ਸਾਹਿਬ-ਰਾੜਾ ਸਾਹਿਬ ਤੋਂ ਮਲੌਦ ਰੋਡ ਤੇ ਪਿੰਡ ਲਹਿਲ ਤੋਂ ਚੜ੍ਹਦੇ ਪਾਸੇ 1 ਕਿੱਲੋਮੀਟਰ ਤੇ ਪੈਂਦਾ ਪਿੰਡ ਕਰਤਾਰਪੁਰ ਜੋ ਕੋਹਾਂ ਦੂਰ ਤੱਕ ਪਟਾਕਿਆਂ ਨਾਲ ਮਸ਼ਹੂਰ ਹੋਇਆ | ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਨੂੰ ਪਹਿਲਾ ...

ਪੂਰੀ ਖ਼ਬਰ »

ਇਕੋਲਾਹਾ, ਕੰਗ ਦੀ ਅਗਵਾਈ 'ਚ ਦੁਕਾਨਾਂ ਬੰਦ ਕਰਨ ਖ਼ਿਲਾਫ਼ ਰੋਸ ਮਾਰਚ–ਐੱਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਆਰ.ਐੱਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਦੇ ਪ੍ਰਧਾਨ ਸਰਬਜੀਤ ਸਿੰਘ ਕੰਗ ਦੀ ਅਗਵਾਈ ਵਿਚ ਖੰਨਾ ਦੇ ਦੁਕਾਨਦਾਰਾਂ ਵਲੋਂ ਕੋਰੋਨਾ-19 ਸੰਬੰਧੀ ਸਰਕਾਰ ਦੀਆ ਗਾਈਡ ਲਾਈਨ ਨੂੰ ...

ਪੂਰੀ ਖ਼ਬਰ »

ਅੱਜ ਦੁਕਾਨਾਂ ਖੁੱਲ੍ਹੀਆਂ ਰੱਖਣ ਲੋਕ-ਈਸੜੂ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਨੇ ਕਿਹਾ ਕਿ ਸਾਰੇ ਦੁਕਾਨਦਾਰ ਕੱਲ੍ਹ 8 ਮਈ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਅਤੇ ਪੰਜਾਬ ਦੇ ਹਿਤਾਂ ਲਈ ਕਿਸਾਨ ਮੋਰਚੇ ਦਾ ਸਾਥ ਦੇਣ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੇ ਬੀ. ਕਾਮ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਜਿੱਥੇ ਲੜਕੀਆਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ, ਉੱਥੇ ਇਸ ਕਾਲਜ ਦੀਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਮੌਕੇ ਲੋੜਵੰਦ ਪਰਿਵਾਰਾਂ ਨੂੰ 10 ਹਜ਼ਾਰ ਪ੍ਰਤੀ ਮਹੀਨਾ ਮਦਦ ਦਿੱਤੀ ਜਾਵੇ-ਨਿਰਮਲ ਦੋਸਤ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਦੀ ਦੂਜੀ ਲਹਿਰ ਮੌਕੇ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੇ ਲਾਲੇ ਪੈ ਗਏ ਹਨ ਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਲੱਗੇ ਲਾਕਡਾਊਨ ਮੌਕੇ ਉਹ ਆਰਥਿਕ ਤੌਰ ...

ਪੂਰੀ ਖ਼ਬਰ »

ਸ਼ਹਿਰ ਵਿਚ ਅੱਜ ਦੁਕਾਨਾਂ ਖੁੱਲ੍ਹਵਾਉਣ ਲਈ ਦੁਕਾਨਦਾਰਾਂ ਨੂੰ ਸਹਿਯੋਗ ਦਿੱਤਾ ਜਾਵੇਗਾ-ਜਥੇਬੰਦੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਤੇ ਮਜ਼ਦੂਰ, ਵਪਾਰੀਆਂ ਦੀਆਂ ਦੁਕਾਨਾਂ ਖੁੱਲ੍ਹਵਾਉਣ ਲਈ ਸਹਿਯੋਗ ਦੇਣ | ਇਸ ਮੌਕੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ: ...

ਪੂਰੀ ਖ਼ਬਰ »

ਕਲੇਰ ਦੀ ਅਗਵਾਈ ਹੇਠ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਮਨੀਲਾ ਦਾ ਸਨਮਾਨ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਸੂਲਪੁਰ ਦੇ ਸਰਗਰਮ ਅਕਾਲੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸਾਈਾ ਇੰਸਟੀਚਿਊਟ ਮਲੌਦ ਦੇ ਐਮ.ਡੀ. ਗੌਰਵ ਠੁਕਰਾਲ ਦੇ ਪਿਤਾ ਦਾ ਦਿਹਾਂਤ

ਮਲੌਦ, 7 ਮਈ (ਸਹਾਰਨ ਮਾਜਰਾ)-ਸ੍ਰੀ ਸਾਂਈ ਇੰਸਟੀਚਿਊਟ ਦੁਧਾਲ ਰੋਡ ਮਲੌਦ ਦੇ ਮੈਨੇਜਿੰਗ ਡਾਇਰੈਕਟਰ ਅਤੇ ਮਲੌਦ ਯੂਥ ਕਲੱਬ ਦੇ ਮੈਂਬਰ ਸ੍ਰੀ ਗੌਰਵ ਠੁਕਰਾਲ ਦੇ ਸਤਿਕਾਰਯੋਗ ਪਿਤਾ ਨਰੇਸ਼ ਕੁਮਾਰ ਠੁਕਰਾਲ (62) ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ ਹੈ¢ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁਮਰਾਹ ਕਰ ਰਿਹੈ-ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਦਾ ਕਾਬੂ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਦੇ ਫੈਲਾਅ ਨੂੰ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਰਫ਼ਿਊ ਦਾ ਸਿੱਧਾ ਲਾਭ ਚੋਰਾਂ ਵਲੋਂ ਲੈਣਾ ਸ਼ੁਰੂ ਕਰ ਦਿੱਤਾ | ਮੰਡੀ ਮੁੱਲਾਂਪੁਰ ਰੇਲਵੇ ਲਾਈਨੋਂ ਪਾਰ ਕਾਮਰੇਡ ਬਲਵਿੰਦਰ ਸਿੰਘ ਬੱਸਣ ਦੀ ...

ਪੂਰੀ ਖ਼ਬਰ »

ਜਗਰਾਉਂ 'ਚ ਲਾਕਡਾਊਨ ਖ਼ਿਲਾਫ਼ ਮੁਜ਼ਾਹਰਾ ਅੱਜ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਭਰ 'ਚ ਲੋਕਾਂ 'ਤੇ ਥੋਪੇ ਗਏ ਲਾਕਡਾਊਨ ਖ਼ਿਲਾਫ਼ ਸ਼ਹਿਰ 'ਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ | ਅੱਜ ਰੇਲ ਪਾਰਕ ਜਗਰਾਉਂ 'ਚ 219ਵੇਂ ਦਿਨ 'ਚ ਸ਼ਾਮਿਲ ਹੋਏ ਕਿਸਾਨ ਸੰਘਰਸ਼ ਮੋਰਚੇ 'ਚ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਆਉਣ 'ਤੇ ਬੈਂਕ ਸ਼ਾਖਾ ਬੰਦ

ਮਾਛੀਵਾੜਾ ਸਾਹਿਬ, 7 ਮਈ (ਮਨੋਜ ਕੁਮਾਰ)-ਸਥਾਨਕ ਪੁਲਿਸ ਸਟੇਸ਼ਨ ਨਜ਼ਦੀਕ ਸਹਿਕਾਰੀ ਬੈਂਕ ਦੇ ਚਾਰ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋ ਬਾਦ ਫਿਲਹਾਲ ਬੈਂਕ ਦੀ ਸ਼ਾਖਾ ਨੂੰ ਕੁੱਝ ਦਿਨਾਂ ਲਈ ਪੂਰਨ ਰੂਪ ਵਿਚ ਬੰਦ ਕਰ ਦਿੱਤਾ ਗਿਆ ਹੈ | ਇਸ ਤੋ ਪਹਿਲਾਂ ਇੱਕ ...

ਪੂਰੀ ਖ਼ਬਰ »

ਪਿਛਲੀ ਵਿਧਾਨ ਸਭਾ 'ਚ ਸਾਬਕਾ ਵਿਧਾਇਕ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਡੀ.ਡੀ.ਪੀ.ਓ. ਵਲੋਂ ਸਥਿਤੀ ਦਾ ਜਾਇਜ਼ਾ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੀ ਵਿਧਾਨ ਸਭਾ ਮੌਕੇ ਉਸ ਸਮੇਂ ਦੇ ਕਾਂਗਰਸੀ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਡੀ.ਡੀ.ਪੀ.ਓ. ਲੁਧਿਆਣਾ ਸੰਜੀਵ ਕੁਮਾਰ ਵਲੋਂ ਵਿਭਾਗੀ ਅਧਿਕਾਰੀਆਂ ...

ਪੂਰੀ ਖ਼ਬਰ »

ਕੈਪਟਨ ਸੰਧੂ ਹਲਕੇ 'ਚ ਸਿਹਤ ਸਹੂਲਤਾਂ ਦੀ ਨਿਗਰਾਨੀ ਖੁਦ ਕਰ ਰਹੇ ਹਨ–ਡਾਇ: ਬਸੈਮੀ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਖੁਦ ਹਲਕਾ ਦਾਖਾ ਦੇ ਲੋਕਾਂ ਨਾਲ ਜਿੱਥੇ ਰਾਵਤਾ ਰੱਖ ਰਹੇ ਹਨ ਉੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਕਾਮਰਸ ਵਿਭਾਗ ਵਲੋਂ ਆਨਲਾਈਨ ਵੈਬੀਨਾਰ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਮੱਲ੍ਹਾ ਵਿਖੇ ਕਾਲੇ ਕਾਨੂੰਨਾਂ ਖ਼ਿਲਾਫ ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ ਕਰਵਾਇਆ ਗਿਆ | ਜਿਸ 'ਚ ਇਪਟਾ ਮੋਗਾ ਦੀ ਨਾਟਕ ਟੀਮ ਨੇ ਪ੍ਰਸਿੱਧ ਨਾਟਕ 'ਡਰਨਾ' ਪੇਸ਼ ...

ਪੂਰੀ ਖ਼ਬਰ »

ਫੈੱਡਰੇਸ਼ਨ ਏਟਕ ਯੁੂਨੀਅਨ ਦੇ ਹਰਵਿੰਦਰ ਸਿੰਘ ਸਰਾਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਉਪ ਮੰਡਲ ਦਫ਼ਤਰ ਸਿੱਧਵਾਂ ਖੁਰਦ ਵਿਖੇ ਫੈਡਰੇਸ਼ਨ ਏਟਕ ਯੁੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਹ ਚੋਣ ਡਵੀਜ਼ਨ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਜਸਵੰਤ ਸਿੰਘ, ਪ੍ਰਧਾਨ ਬਲਕੌਰ ਮਾਨ ਤੇ ਸਬ ਅਰਬਨ ਸਬ ਡਵੀਜਨ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਮਨਜੀਤ ਸਿੰਘ ਅਮਰੀਕਾ ਦਾ ਸਨਮਾਨ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ, ਜਿਸ ਵਿਚ ਮਨਜੀਤ ਸਿੰਘ ਪੱਪੂ ਬਦੇਸ਼ਾ ਅਮਰੀਕਾ, ਮਾਸਟਰ ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਮੁੁਲਾਜ਼ਮਾਂ ਨੇ ਸਰਕਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਰਕਾਰੀ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਪੱਧਰੀ ਸੰਘਰਸ਼ ਤਹਿਤ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸੰਬੰਧ 'ਚ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰੀ ਪੱਤਰਾਂ ਦੀਆਂ ...

ਪੂਰੀ ਖ਼ਬਰ »

ਸ਼ਹੀਦ ਨੌਜਵਾਨ ਕਿਸਾਨ ਬਲਕਰਨ ਸਿੰਘ ਮਿੱਠੂ ਦਾ ਬੁੱਤ ਲਗਾਇਆ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਵਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਲਈ ਰਾਸ਼ਨ ਲਿਜਾਣ ਸਮੇਂ ਸੜਕ ਹਾਦਸੇ ਵਿਚ ਸ਼ਹੀਦ ਹੋਏ 21 ਸਾਲਾ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ 12,13,14 ਨੂੰ - ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਬਾਵਾ ਰਵਿੰਦਰ ਨੰਦੀ ਅਤੇ ਸਰਪ੍ਰਸਤ ਮਨਜੀਤ ਸਿੰਘ ਸੀੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX