ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  2 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  8 minutes ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  17 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  27 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  38 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  33 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 1 hour ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 3 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 4 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਜਗਰਾਓਂ

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਤਾਲਾਬੰਦੀ ਖ਼ਿਲਾਫ਼ ਮੀਟਿੰਗ–ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ

ਰਾਏਕੋਟ, 7 ਮਈ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਅਤੇ ਮਜ਼ਦੂਰ ਸਾਂਝੇ ਤੌਰ 'ਤੇ ਦੁਕਾਨਾਂ ਖੱੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੁਕਾਨਾਂ ਖੁੱਲ੍ਹਵਾਉਣ ਲਈ ਵਪਾਰੀਆਂ ਨੇ ਦਿੱਤਾ ਮੰਗ-ਪੱਤਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਤਾਲਾਬੰਦੀ ਕਾਰਨ ਵਪਾਰੀ ਵਰਗ ਡਾਢਾ ਪੇ੍ਰਸ਼ਾਨ ਹੈ | ਜਗਰਾਉਂ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਦੇ ਵਪਾਰੀਆਂ ਦਾ ਇਕ ਵਫ਼ਦ ਆਪਣੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਲਈ ਮਨੁੱਖ ਖੁਦ ਹੀ ਜ਼ਿੰਮੇਵਾਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੇ ਸਿ੍ਸ਼ਟੀ ਦੀ ਹੋਂਦ ਨੂੰ ਹੀ ਖ਼ਤਰੇ ਵਿਚ ਪਾ ਦਿੱਤਾ ਹੈ | ਕੁਦਰਤੀ ਮਾਹਿਰਾਂ ਦਾ ਆਖਣਾ ਹੈ ਕਿ ਇਸ ਲਈ ਹੋਰ ਕੋਈ ਨਹੀਂ ਬਲਕਿ ਮਨੁੱਖ ਹੀ ਖੁਦ ਜ਼ਿੰਮੇਵਾਰ ਹੈ | ਕਿਉਂਕਿ ਮਨੁੱਖ ਨੇ ਆਪਣੇ ਨਿੱਜੀ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ. ਐੱਮ. ਨੂੰ ਮਿਲਿਆ ਆੜ੍ਹਤੀਆਂ ਦਾ ਵਫ਼ਦ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਉਂ ਮੰਡੀ ਦੇ ਆੜ੍ਹਤੀਆਂ ਦਾ ਵਫ਼ਦ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਖੁੱਲ੍ਹੇ ਆਸਮਾਨ ਹੇਠ ਪਈ ਲੱਖਾਂ ਬੋਰੀਆਂ ਕਣਕ ਨੂੰ ਗੁਦਾਮਾਂ 'ਚ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਐਸ.ਪੀ. (ਡੀ) ਨੇ ਮੋਰਚਾ ਸੰਭਾਲਿਆ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਦਿਹਾਤੀ ਖੇਤਰਾਂ 'ਚ ਪੈਰ ਪਸਾਰ ਰਹੀ ਮਹਾਂਮਾਰੀ ਕੋਰੋਨਾ ਨੂੰ ਠੱਲ੍ਹ ਪਾਉਣ ਤੇ ਸੂਬਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ...

ਪੂਰੀ ਖ਼ਬਰ »

ਜਗਰਾਉਂ ਵਿਖੇ 289 ਦੇ ਕੋਰੋਨਾ ਸੈਂਪਲ ਭਰੇ ਤੇ 330 ਦਾ ਕੀਤਾ ਟੀਕਾਕਰਨ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਠੱਲਣ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਕੀਟਾਣੂ ਦੇ ਸੈਂਪਲ ਭਰੇ ਅਤੇ ਕੋਰੋਨਾ ਦਵਾਈ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਡਾਕਟਰਾਂ ਦੀਆਂ ਟੀਮਾਂ ਨੇ ਦੋ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮਸ਼ਹੂਰ ਇਲੈਕਟਰੀਸ਼ਨ ਬਾਬੂ ਬੇਕੁੰਠ ਨਾਥ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਕੋਰੋਨਾ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕ ਹਿੱਤ ਲਈ ਲਏ ਗਏ ਠੋਸ ਫ਼ੈਸਲੇ ਸ਼ਲਾਘਾਯੋਗ-ਠੇਕੇਦਾਰ/ਸਰਪੰਚ ਜੱਗਾ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਕੈਪਟਨ ਸਰਕਾਰ ਵਲੋਂ ਹਮੇਸ਼ਾ ਪੰਜਾਬ ਦੀ ਬੇਹਤਰੀ ਲਈ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਤੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਸਾਰੇ ਹਲਕਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਵੱਡੀਆਂ ਗ੍ਰਾਂਟਾਂ ਦਿੱਤੀਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਨਹੀਂ ਕੀਤਾ ਜਾ ਸਕਦਾ-ਸੰਧੂ, ਧਾਲੀਵਾਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਲੱਗੇ ਹਾਫ ਲਾਕਡਾਊਨ ਕਾਰਨ ਵਪਾਰੀਆਂ ਵਿਚ ਮੱਚੀ ਹਾਹਾਕਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

ਰਿਵਾਲਵਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਲੂਮ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਪੁੱਤਰ ਸਵ. ਅਵਤਾਰ ਸਿੰਘ ਸਿੱਧੂ ਦੇ ਬਿਆਨਾਂ 'ਤੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜਸੇਵੀ ...

ਪੂਰੀ ਖ਼ਬਰ »

ਇਯਾਲੀ ਨੇ ਆਰਜ਼ੀ ਕੋਵਿਡ ਕੇਅਰ ਸੈਂਟਰ ਲਈ ਡੀ. ਸੀ. ਨੂੰ ਪੱਤਰ ਲਿਖਿਆ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਵਿਚ ਕੋਵਿਡ-19 ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਜਿਥੇ ਹਰ ਪੰਜਾਬੀ ਸਹਿਯੋਗ ਕਰ ਰਿਹਾ, ਉਥੇ ਭਾਰਤ ਵਿਚ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਵਿਸ਼ਵ ਸੰਗਠਨ ਆਕਸੀਜਨ ਸਿਲੰਡਰਾਂ ਦੇ ਜਹਾਜ ਭੇਜ ਰਿਹਾ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਧਰਨਾ ਅੱਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਮਲਸੀਹਾਂ, ਰਾਮਸ਼ਰਨ ਰਸੂਲਪੁਰ, ਸਵਰਨਜੀਤ ਸਿੰਘ ਸਲੇਮਪੁਰਾ ਗੁਰਦੀਪ ਸਿੰਘ ਸਲੇਮਪੁਰਾ, ਜਗਤ ਸਿੰਘ ਲੀਲਾਂ ਆਦਿ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਦੇ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਵਿਚਾਰ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸਿੰਘ ਰਾਣੋ ਨੇ ਇਕ ਅਹਿਮ ਮੀਟਿੰਗ ਬਲਾਕ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਵੀਰਾਂ ਵਲੋਂ ਨਸ਼ਾ ਵੇਚਣ ਵਾਲੇ ਨੂੰ ਫੜਿਆ ਗਿਆ | ਇਸ ਮੌਕੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਤੇ ਸਰਪੰਚ ਹਰਜੀਤ ਸਿੰਘ ਕੁਲਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਟਰ ਵਲੋਂ ਆਪਣੀ ਹੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਨ ਖ਼ਿਲਾਫ਼ ਚਾਈਲਡ ਲਾਈਨ ਨੇ ਕਰਵਾਇਆ ਪਰਜਾ ਦਰਜ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਵਿਖੇ ਇਕ ਕਲਯੁਗੀ ਬਾਪ ਵਲੋਂ ਆਪਣੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਕੇ ਉਸਨੂੰ ਗਰਭਵਤੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਅਧੀਨ ਚੱਲ ਰਹੀ ...

ਪੂਰੀ ਖ਼ਬਰ »

ਜੱਗੀ ਚਣਕੋਈਆਂ ਖ਼ੁਰਦ ਪਿੰਡ ਜੈਪੁਰਾ ਸੁਸਾਇਟੀ ਦੇ ਦੂਜੀ ਵਾਰ ਪ੍ਰਧਾਨ ਬਣੇ

ਦੋਰਾਹਾ, 7 ਮਈ (ਜਸਵੀਰ ਝੱਜ)-ਦੀ ਜੈਪੁਰਾ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਜੈਪੁਰਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਜਗਜੀਤ ਸਿੰਘ ਜੱਗੀ ਚਣਕੋਈਆਂ ਖ਼ੁਰਦ ਨੂੰ ਦੂਜੀ ਵਾਰ ਪ੍ਰਧਾਨ, ਅਮਰੀਕ ਸਿੰਘ ਚਣਕੋਈਆਂ ਕਲਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਵਿਖੇ 15 ਨੂੰ ਵਿਸ਼ਵ ਸ਼ਾਂਤੀ ਦਿਵਸ ਮੌਕੇ ਸੰਗਤਾਂ ਦਾ ਇਕੱਠ ਨਹੀਂ ਕੀਤਾ ਜਾਵੇਗਾ-ਭਾਈ ਗੁਰਦੀਪ ਸਿੰਘ

ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ) - ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਦੇਖ ਰੇਖ ਹੇਠ ਪਿਛਲੇ 24 ਸਾਲਾਂ ਤੋਂ ਹਰੇਕ ਸਾਲ 15 ਮਈ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਜਾਂਦਾ ਹੈ ਜਿਸ ਵਿਚ ਸਾਰੇ ਧਰਮਾਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ-ਚੰਨੀ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) -ਅੱਜ ਨਗਰ ਕੌਂਸਲ ਖੰਨਾ ਦੇ ਸਾਬਕਾ ਪਰਧਾਨ ਇਕਬਾਲ ਸਿੰਘ ਚੰਨੀ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਜਤਿੰਦਰ ਪਾਠਕ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਵਾਰਡ ਨੰ.2 ਵਿਚ ਮੰਦਿਰ ਦੇ ਪਿਛਲੇ ਪਾਸੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਪਾਇਲ, ਦੋਰਾਹਾ ਤੇ ਮਲੌਦ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਵਿਧਾਇਕ ਵਲੋਂ ਅਧਿਕਾਰੀਆਂ ਤੇ ਐਸੋਸੀਏਸ਼ਨ ਪ੍ਰਧਾਨ ਨਾਲ ਮੀਟਿੰਗ

ਪਾਇਲ, 7 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ) - ਉਪ ਮੰਡਲ ਮੈਜਿਸਟਰੇਟ, ਪਾਇਲ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਐੱਸ.ਡੀ.ਐਮ ਪਾਇਲ ਮਨਕੰਵਲ ਸਿੰਘ ਚਾਹਲ ਅਤੇ ਉਪ ਪੁਲਿਸ ਕਪਤਾਨ,ਪਾਇਲ ਹਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ, ਪਾਇਲ, ਦੋਰਾਹਾ ਅਤੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਲੋਂ 11ਵੀਂ ਦੇ ਵਿਦਿਆਰਥੀਆਂ ਲਈ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ'

ਦੋਰਾਹਾ, 7 ਮਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਵਲੋਂ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ ਪ੍ਰੋਗਰਾਮ' ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਅਣਗਿਣਤ ਧਰਾਵਾਂ ਦੇ ਉੱਘੇ ਸਿੱਖਿਆ ਸ਼ਾਸਤਰੀ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਕੋਵਿਡ ਸਬੰਧੀ ਐੱਸ.ਪੀ. ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਈਸੜੂ, 7 ਮਈ (ਬਲਵਿੰਦਰ ਸਿੰਘ) - ਪੰਜਾਬ ਵਿਚ ਕੋਵਿਡ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਐੱਸ ਐੱਸ ਪੀ ਗੁਰਸ਼ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ ਪੀ ਤੇਜਿੰਦਰ ਸਿੰਘ ਸੰਧੂ ਵੱਲੋਂ ਬੱਸ ਅੱਡਾ ਈਸੜੂ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਪਟਾਕਿਆਂ ਦੇ ਸਟੋਰਾਂ ਨਾਲ ਕੋਹਾਂ-ਕੋਹਾਂ ਦੂਰ ਤੱਕ ਮਸ਼ਹੂਰ ਪਿੰਡ ਕਰਤਾਰਪੁਰ




ਸਰਬਜੀਤ ਸਿੰਘ ਬੋਪਾਰਾਏ 98156-74128
ਰਾੜਾ ਸਾਹਿਬ-ਰਾੜਾ ਸਾਹਿਬ ਤੋਂ ਮਲੌਦ ਰੋਡ ਤੇ ਪਿੰਡ ਲਹਿਲ ਤੋਂ ਚੜ੍ਹਦੇ ਪਾਸੇ 1 ਕਿੱਲੋਮੀਟਰ ਤੇ ਪੈਂਦਾ ਪਿੰਡ ਕਰਤਾਰਪੁਰ ਜੋ ਕੋਹਾਂ ਦੂਰ ਤੱਕ ਪਟਾਕਿਆਂ ਨਾਲ ਮਸ਼ਹੂਰ ਹੋਇਆ | ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਨੂੰ ਪਹਿਲਾ ਪਿੰਡ ਝੁਨੇਰ ਤੋਂ ਆਏ ਬਜ਼ੁਰਗਾਂ ਨੇ ਵਸਾਇਆ | ਇਸ ਤੋਂ ਬਾਅਦ ਵਿਚ ਪਿੰਡ ਘੁਡਾਣੀ ਕਲਾਂ, ਲਹਿਲ, ਪਵਾ ਖਾਕਟ, ਧਮੋਟ, ਬਗਲੀ ਤੇ ਧਾਰੀਆਲ ਆਦਿ ਤੋਂ ਆ ਕੇ ਲੋਕ ਵਸੇ | ਜੋ ਜ਼ਿਮੀਂਦਾਰ, ਰਮਦਾਸੀਆ ਤੇ ਮਹਿਰਾ ਆਦਿ ਭਾਈਚਾਰੇ ਨਾਲ ਸੰਬੰਧਿਤ ਹਨ | ਹੁਣ ਕੁੱਝ ਪਰਿਵਾਰਾਂ ਨੇ ਰੋਹਤਕ (ਹਰਿਆਣਾ) ਤੇ ਬਿਹਾਰ ਤੋਂ ਆ ਕੇ ਪੱਕਾ ਰੈਣ ਵਸੇਰਾ ਕੀਤਾ ਹੈ | ਪਿੰਡ ਵਿਚ ਧਾਰਮਿਕ ਅਸਥਾਨ, ਵਿੱਦਿਅਕ ਅਦਾਰਾ, ਪੰਚਾਇਤ ਘਰ, ਪਾਣੀ ਵਾਲੀ ਟੈਂਕੀ, ਰਮਦਾਸੀਆਂ ਭਾਈਚਾਰੇ ਦੀ ਧਰਮਸ਼ਾਲਾ ਤੇ ਇੱਕ ਹੀ ਸ਼ਮਸ਼ਾਨਘਾਟ ਹੈ |
ਹੁਣ ਤੱਕ ਦੀ ਪੰਚਾਇਤ-ਇਸ ਪਿੰਡ ਦੇ ਪਹਿਲੇ ਸਰਪੰਚ ਸਵ: ਬਚਨ ਸਿੰਘ ਸਨ | ਇਨ੍ਹਾਂ ਤੋਂ ਬਾਅਦ ਸਵ: ਬੰਤ ਸਿੰਘ, ਸਵ: ਗੁਰਦਿਆਲ ਸਿੰਘ, ਸਵ: ਰਣਜੀਤ ਸਿੰਘ, ਸਵ: ਹਰਪਾਲ ਸਿੰਘ ਰਹੇ | ਇਨ੍ਹਾਂ ਤੋਂ ਇਲਾਵਾ ਜਸਵਿੰਦਰ ਕੌਰ, ਹਰਜਿੰਦਰ ਸਿੰਘ ਤੇ ਪਰਮਜੀਤ ਕੌਰ ਨੇ ਆਪਣੇ ਕਾਰਜਕਾਲ ਦੌਰਾਨ ਪਿੰਡ 'ਚ ਵਿਕਾਸ ਕਾਰਜਾਂ ਲਈ ਯੋਗਦਾਨ ਪਾਇਆ | ਹੁਣ ਮੌਜੂਦਾ ਹਰਪ੍ਰੀਤ ਕੌਰ ਸਰਪੰਚ ਦੀਆਂ ਸੇਵਾਵਾਂ ਨਿਭਾ ਰਹੀ ਹੈ |
ਗੁਰੂ ਘਰ-ਪਿੰਡ ਵਿਚ ਇੱਕੋ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਸ਼ੋਭਿਤ ਹੈ ਤੇ ਪਿੰਡ ਦੇ ਪ੍ਰਵਾਸੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਦੀ ਇਮਾਰਤ ਬਣਾਈ ਗਈ ਹੈ | ਜਿੱਥੇ ਹਰੇਕ ਧਾਰਮਿਕ ਸਮਾਗਮ ਮਨਾਇਆ ਜਾਂਦਾ ਹੈ | ਇਸ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਸਕੱਤਰ ਬਲਦੇਵ ਸਿੰਘ ਤੇ ਮੈਂਬਰ ਪੁਸ਼ਪਿੰਦਰ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ ਜੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਧੀਆਂ ਸੇਵਾਵਾਂ ਨਾਲ ਨਿਭਾ ਰਹੇ ਹਨ | ਕਮੇਟੀ ਮੈਂਬਰਾਂ ਨੇ ਦੱਸਿਆਂ ਕਿ ਪਿੰਡ ਵਿਚ ਪਿਛਲੇ 30-35 ਸਾਲ ਤੋਂ ਨਿਰੰਤਰ ਹਰੇਕ ਸਾਲ ਗੁਰਦੁਆਰਾ ਸਿੱਧਸਰ ਭੀਖੀ ਵਾਲੇ ਸੰਤਾਂ ਵਲੋਂ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ |
ਧਾਰਮਿਕ ਅਸਥਾਨ-ਪਿੰਡ ਵਿਚ ਇੱਕ ਡੇਰਾ ਸੰਤ ਕੇਹਰ ਦਾਸ ਜੀ ਦੇ ਨਾਂਅ ਉੱਪਰ ਸੁਸ਼ੋਭਿਤ ਹੈ | ਸੰਤ ਕੇਹਰ ਦਾਸ ਪਿੰਡ ਭਾਗੀ ਬਾਂਦਰ (ਜ਼ਿਲ੍ਹਾ ਮਾਨਸਾ) ਨਾਲ ਸਬੰਧਿਤ ਸਨ | ਜੋ ਉਸ ਸਮੇਂ ਲੋਕਾਂ ਦੇ ਇਲਾਜ ਲਈ ਜੜੀ-ਬੂਟੀਆਂ ਤੋਂ ਤਿਆਰ ਕਰ ਕੇ ਦਵਾਈਆਂ ਦਿੰਦੇ ਸਨ | ਹੁਣ ਇਸ ਸਮੇਂ ਇਸ ਜਥੇ: ਹਰਬੰਸ ਸਿੰਘ ਤੇ ਹਰਦਮ ਸਿੰਘ ਸੇਵਾਵਾਂ ਲਈ ਦੇਖ ਰੇਖ ਕਰ ਰਹੇ ਹਨ |
ਪਿੰਡ ਦੀ ਮੌਜੂਦਾ ਪੰਚਾਇਤ ਤੇ ਨੰਬਰਦਾਰ-ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਤੇ ਪੰਚਾਇਤ ਮੈਂਬਰ ਲਖਵੀਰ ਸਿੰਘ, ਗੁਰਮੁਖ ਸਿੰਘ, ਬਲਵੀਰ ਸਿੰਘ, ਲਖਵਿੰਦਰ ਕੌਰ ਤੇ ਹਰਦੀਪ ਕੌਰ ਜੋ ਸਾਰੇ ਹੀ ਪੂਰੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਉਂਦੇ ਹਨ | ਪਿੰਡ 'ਚ ਤਿੰਨ ਨੰਬਰਦਾਰ ਬਚਿੱਤਰ ਸਿੰਘ, ਟਹਿਲ ਸਿੰਘ ਤੇ ਪਰਮਜੀਤ ਸਿੰਘ ਹਨ |
ਸਕੂਲ, ਆਂਗਣਵਾੜੀ ਸੈਂਟਰ-ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚੱਲ ਰਿਹਾ ਹੈ | ਅਗਰ ਸਕੂਲ ਵਿਚ ਕੋਈ ਜ਼ਰੂਰਤ ਹੋਵੇ | ਤਾਂ ਪਿੰਡ ਵਾਸੀ ਸਾਂਝੇ ਤੌਰ 'ਤੇ ਪੂਰੀ ਕਰਦੇ ਹਨ | ਪਿੰਡ ਵਿਚ ਇੱਕ ਆਂਗਣਵਾੜੀ ਸੈਂਟਰ ਵੀ ਹੈ | ਇਸ ਆਂਗਣਵਾੜੀ ਸੈਂਟਰ 'ਚ ਸਾਬਕਾ ਸਰਪੰਚ ਪਰਮਜੀਤ ਕੌਰ ਹੀ ਆਂਗਣਵਾੜੀ ਵਰਕਰ ਦੀਆਂ ਸੇਵਾਵਾਂ ਨਿਭਾ ਰਹੀ ਹੈ |
ਧਾਰਮਿਕ ਖੇਤਰ-ਇਥੋਂ ਦੇ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਜੋ ਗੁਰਦੁਆਰਾ ਮੰਜੀ ਸਾਹਿਬ ਕੋਟਾਂ 'ਚ ਜਿੱਥੇ ਕੀਰਤਨੀ ਜਥੇ ਦੀਆਂ ਸੇਵਾਵਾਂ ਨਿਭਾ ਰਹੇ ਹਨ | ਉੱਥੇ ਇਨ੍ਹਾਂ ਦੇਸ਼-ਵਿਦੇਸ਼ 'ਚ ਵੀ ਸਮੇਂ-ਸਮੇਂ 'ਤੇ ਸਿੱਖ ਧਰਮ ਦੇ ਪ੍ਰਚਾਰ ਲਈ ਆਪਣਾ ਯੋਗਦਾਨ ਪਾਉਂਦੇ ਹੋਏ ਪਿੰਡ ਕਰਤਾਰਪੁਰ ਦਾ ਨਾਂਅ ਰੌਸ਼ਨ ਕੀਤਾ |
ਖੇਡ ਕਲੱਬ-ਪਿੰਡ ਵਿਚ ਦੋ ਖੇਡ ਕਲੱਬ ਹਨ | ਇੱਕ ਕਲੱਬ ਸੰਤ ਕੇਹਰ ਦਾਸ ਜੀ ਦੇ ਨਾਂਅ ਉੱਪਰ ਹੈ ਛੋਟੇ ਬੱਚਿਆਂ ਵਲੋਂ ਬਣਾਇਆ ਗਿਆ ਤੇ ਦੂਸਰਾ ਨੌਜਵਾਨਾਂ ਵਲੋਂ ਸੰਤ ਬਾਬਾ ਕਰਮ ਸਿੰਘ ਸਿੱਧਸਰ ਭੀਖੀ ਵਾਲਿਆਂ ਦੇ ਨਾਂਅ ਉੱਪਰ ਹੈ | ਦੋਵਾਂ ਕਲੱਬਾਂ ਵਲੋਂ ਕਿ੍ਕਟ ਦਾ ਟੂਰਨਾਮੈਂਟ ਕਰਵਾਇਆ ਜਾਂਦਾ ਹੈ | ਤਾਂ ਜੋ ਨੌਜਵਾਨਾਂ ਨੂੰ ਚੰਗੀ ਸਿਹਤ ਦੇ ਨਾਲ-ਨਾਲ ਵਧੀਆਂ ਸੇਧ ਮਿਲ ਸਕੇ |
ਪਟਾਕਿਆਂ ਦੇ ਸਟੋਰ-ਇਸ ਪਿੰਡ ਵਿਚ ਜਗਤਾਰ ਸਿੰਘ ਵਲੋਂ ਜੇਲ੍ਹ ਪੁਲਿਸ ਵਿਭਾਗ ਵਿਚੋਂ ਸੇਵਾ ਮੁਕਤ ਹੋਣ 'ਤੇ ਇੱਕ ਵੱਡਾ ਪਟਾਕਿਆਂ ਦਾ ਸਟੋਰ ਬਣਾਇਆ ਤੇ ਪਟਾਕਿਆਂ ਦਾ ਦੂਸਰਾ ਵੱਡਾ ਸਟੋਰ ਗੁਰਸੇਵਕ ਸਿੰਘ ਚਲਾ ਰਿਹਾ ਹੈ | ਇਹਨਾਂ ਸਟੋਰਾਂ ਤੋਂ ਦੂਰੋਂ-ਦੂਰੋਂ ਲੋਕੀ ਦੀਵਾਲੀ ਤਿਉਹਾਰ, ਧਾਰਮਿਕ ਤੇ ਹੋਰ ਸਮਾਗਮਾਂ ਲਈ ਪਟਾਕੇ ਲੈ ਕੇ ਜਾਂਦੇ ਹਨ | ਜਿਸ ਨਾਲ ਇਹ ਪਿੰਡ ਕੋਹਾਂ-ਕੋਹਾਂ ਦੂਰ ਤੱਕ ਮਸ਼ਹੂਰ ਹੋ ਗਿਆ |
ਪ੍ਰਵਾਸੀ ਭਾਰਤੀ-ਪਿੰਡ ਦੇ ਪ੍ਰਵਾਸੀ ਭਾਰਤੀ ਪਾਲਜੀਤ ਸਿੰਘ ਜੋ ਕੈਨੇਡਾ 'ਚ ਵਧੀਆਂ ਕਾਰੋਬਾਰ ਕਰ ਰਹੇ ਹਨ | ਉੱਥੇ ਉਹ ਪਿੰਡ ਦੇ ਹਰੇਕ ਸਮਾਜ ਭਲਾਈ ਦੇ ਕੰਮ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ | ਇਨ੍ਹਾਂ ਤੋਂ ਇਲਾਵਾ ਪਿੰਡ ਦੇ ਹੋਰ ਪ੍ਰਵਾਸੀ ਵੀਰ ਵੀ ਆਪਣਾ ਸਹਿਯੋਗ ਦਿੰਦੇ ਹਨ |
ਦੁੱਧ ਸੈਂਟਰ-ਪਿੰਡ ਵਿਚ ਇੱਕ ਮਿਲਕ ਪਲਾਂਟ ਵੇਰਕਾ ਦੇ ਡੇਅਰੀ ਤੇ ਹੋਰ ਲੋਕਾਂ ਵਲੋਂ ਆਪਣੇ ਤਿੰਨ ਪ੍ਰਾਈਵੇਟ ਦੁੱਧ ਸੈਂਟਰ ਖੋਲ੍ਹੇ ਹੋਏ ਹਨ |
ਸਹੂਲਤਾਂ ਦੀ ਘਾਟ-ਪਿੰਡ ਵਿਚ ਇੱਕ ਮੈਡੀਕਲ ਹਾਲ ਹੈ | ਪਰ ਸਰਕਾਰ ਵਲੋਂ ਪਿੰਡ 'ਚ ਕੋਈ ਵੀ ਸਿਹਤ ਸਹੂਲਤ ਨਹੀਂ ਹੈ | ਆਵਾਜਾਈ ਲਈ ਕਰੀਬ ਦੋ ਦਹਾਕੇ ਪਹਿਲਾ ਗੁੱਜ਼ਰਵਾਲ ਤੋਂ ਖੰਨਾ ਨੂੰ ਇਸ ਪਿੰਡ ਰਾਹੀ ਇੱਕ ਸਰਕਾਰੀ ਬੱਸ ਦਾ ਰੂਟ ਚੱਲਦਾ ਹੁੰਦਾ ਸੀ | ਪਰ ਹੁਣ ਕੋਈ ਹੋਰ ਸਵਾਰੀਆਂ ਵਾਲਾ ਵਹੀਕਲ ਵੀ ਪਿੰਡ ਵਿਚੋਂ ਨਹੀਂ ਲੰਘਦਾ |
ਮੰਗਾਂ-ਪਿੰਡ ਕਰਤਾਰਪੁਰ ਤੋਂ ਰਾੜਾ ਸਾਹਿਬ ਨੂੰ ਵਾਇਆ ਘਲੋਟੀ ਰਾਹੀ ਜਾਣ ਵਾਲੇ ਰਸਤੇ ਨੂੰ ਪੱਕੀ ਸੜਕ ਬਣਾਉਣ ਦੀ ਜ਼ਰੂਰੀ ਮੰਗ ਹੈ |


ਸਤਨਾਮ ਸਿੰਘ


ਖ਼ਬਰ ਸ਼ੇਅਰ ਕਰੋ

 

ਇਕੋਲਾਹਾ, ਕੰਗ ਦੀ ਅਗਵਾਈ 'ਚ ਦੁਕਾਨਾਂ ਬੰਦ ਕਰਨ ਖ਼ਿਲਾਫ਼ ਰੋਸ ਮਾਰਚ–ਐੱਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਆਰ.ਐੱਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਦੇ ਪ੍ਰਧਾਨ ਸਰਬਜੀਤ ਸਿੰਘ ਕੰਗ ਦੀ ਅਗਵਾਈ ਵਿਚ ਖੰਨਾ ਦੇ ਦੁਕਾਨਦਾਰਾਂ ਵਲੋਂ ਕੋਰੋਨਾ-19 ਸੰਬੰਧੀ ਸਰਕਾਰ ਦੀਆ ਗਾਈਡ ਲਾਈਨ ਨੂੰ ...

ਪੂਰੀ ਖ਼ਬਰ »

ਅੱਜ ਦੁਕਾਨਾਂ ਖੁੱਲ੍ਹੀਆਂ ਰੱਖਣ ਲੋਕ-ਈਸੜੂ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਨੇ ਕਿਹਾ ਕਿ ਸਾਰੇ ਦੁਕਾਨਦਾਰ ਕੱਲ੍ਹ 8 ਮਈ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਅਤੇ ਪੰਜਾਬ ਦੇ ਹਿਤਾਂ ਲਈ ਕਿਸਾਨ ਮੋਰਚੇ ਦਾ ਸਾਥ ਦੇਣ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੇ ਬੀ. ਕਾਮ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਜਿੱਥੇ ਲੜਕੀਆਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ, ਉੱਥੇ ਇਸ ਕਾਲਜ ਦੀਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਮੌਕੇ ਲੋੜਵੰਦ ਪਰਿਵਾਰਾਂ ਨੂੰ 10 ਹਜ਼ਾਰ ਪ੍ਰਤੀ ਮਹੀਨਾ ਮਦਦ ਦਿੱਤੀ ਜਾਵੇ-ਨਿਰਮਲ ਦੋਸਤ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਦੀ ਦੂਜੀ ਲਹਿਰ ਮੌਕੇ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੇ ਲਾਲੇ ਪੈ ਗਏ ਹਨ ਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਲੱਗੇ ਲਾਕਡਾਊਨ ਮੌਕੇ ਉਹ ਆਰਥਿਕ ਤੌਰ ...

ਪੂਰੀ ਖ਼ਬਰ »

ਸ਼ਹਿਰ ਵਿਚ ਅੱਜ ਦੁਕਾਨਾਂ ਖੁੱਲ੍ਹਵਾਉਣ ਲਈ ਦੁਕਾਨਦਾਰਾਂ ਨੂੰ ਸਹਿਯੋਗ ਦਿੱਤਾ ਜਾਵੇਗਾ-ਜਥੇਬੰਦੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਤੇ ਮਜ਼ਦੂਰ, ਵਪਾਰੀਆਂ ਦੀਆਂ ਦੁਕਾਨਾਂ ਖੁੱਲ੍ਹਵਾਉਣ ਲਈ ਸਹਿਯੋਗ ਦੇਣ | ਇਸ ਮੌਕੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ: ...

ਪੂਰੀ ਖ਼ਬਰ »

ਕਲੇਰ ਦੀ ਅਗਵਾਈ ਹੇਠ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਮਨੀਲਾ ਦਾ ਸਨਮਾਨ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਸੂਲਪੁਰ ਦੇ ਸਰਗਰਮ ਅਕਾਲੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸਾਈਾ ਇੰਸਟੀਚਿਊਟ ਮਲੌਦ ਦੇ ਐਮ.ਡੀ. ਗੌਰਵ ਠੁਕਰਾਲ ਦੇ ਪਿਤਾ ਦਾ ਦਿਹਾਂਤ

ਮਲੌਦ, 7 ਮਈ (ਸਹਾਰਨ ਮਾਜਰਾ)-ਸ੍ਰੀ ਸਾਂਈ ਇੰਸਟੀਚਿਊਟ ਦੁਧਾਲ ਰੋਡ ਮਲੌਦ ਦੇ ਮੈਨੇਜਿੰਗ ਡਾਇਰੈਕਟਰ ਅਤੇ ਮਲੌਦ ਯੂਥ ਕਲੱਬ ਦੇ ਮੈਂਬਰ ਸ੍ਰੀ ਗੌਰਵ ਠੁਕਰਾਲ ਦੇ ਸਤਿਕਾਰਯੋਗ ਪਿਤਾ ਨਰੇਸ਼ ਕੁਮਾਰ ਠੁਕਰਾਲ (62) ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ ਹੈ¢ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁਮਰਾਹ ਕਰ ਰਿਹੈ-ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਦਾ ਕਾਬੂ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਦੇ ਫੈਲਾਅ ਨੂੰ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਰਫ਼ਿਊ ਦਾ ਸਿੱਧਾ ਲਾਭ ਚੋਰਾਂ ਵਲੋਂ ਲੈਣਾ ਸ਼ੁਰੂ ਕਰ ਦਿੱਤਾ | ਮੰਡੀ ਮੁੱਲਾਂਪੁਰ ਰੇਲਵੇ ਲਾਈਨੋਂ ਪਾਰ ਕਾਮਰੇਡ ਬਲਵਿੰਦਰ ਸਿੰਘ ਬੱਸਣ ਦੀ ...

ਪੂਰੀ ਖ਼ਬਰ »

ਜਗਰਾਉਂ 'ਚ ਲਾਕਡਾਊਨ ਖ਼ਿਲਾਫ਼ ਮੁਜ਼ਾਹਰਾ ਅੱਜ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਭਰ 'ਚ ਲੋਕਾਂ 'ਤੇ ਥੋਪੇ ਗਏ ਲਾਕਡਾਊਨ ਖ਼ਿਲਾਫ਼ ਸ਼ਹਿਰ 'ਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ | ਅੱਜ ਰੇਲ ਪਾਰਕ ਜਗਰਾਉਂ 'ਚ 219ਵੇਂ ਦਿਨ 'ਚ ਸ਼ਾਮਿਲ ਹੋਏ ਕਿਸਾਨ ਸੰਘਰਸ਼ ਮੋਰਚੇ 'ਚ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਆਉਣ 'ਤੇ ਬੈਂਕ ਸ਼ਾਖਾ ਬੰਦ

ਮਾਛੀਵਾੜਾ ਸਾਹਿਬ, 7 ਮਈ (ਮਨੋਜ ਕੁਮਾਰ)-ਸਥਾਨਕ ਪੁਲਿਸ ਸਟੇਸ਼ਨ ਨਜ਼ਦੀਕ ਸਹਿਕਾਰੀ ਬੈਂਕ ਦੇ ਚਾਰ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋ ਬਾਦ ਫਿਲਹਾਲ ਬੈਂਕ ਦੀ ਸ਼ਾਖਾ ਨੂੰ ਕੁੱਝ ਦਿਨਾਂ ਲਈ ਪੂਰਨ ਰੂਪ ਵਿਚ ਬੰਦ ਕਰ ਦਿੱਤਾ ਗਿਆ ਹੈ | ਇਸ ਤੋ ਪਹਿਲਾਂ ਇੱਕ ...

ਪੂਰੀ ਖ਼ਬਰ »

ਪਿਛਲੀ ਵਿਧਾਨ ਸਭਾ 'ਚ ਸਾਬਕਾ ਵਿਧਾਇਕ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਡੀ.ਡੀ.ਪੀ.ਓ. ਵਲੋਂ ਸਥਿਤੀ ਦਾ ਜਾਇਜ਼ਾ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੀ ਵਿਧਾਨ ਸਭਾ ਮੌਕੇ ਉਸ ਸਮੇਂ ਦੇ ਕਾਂਗਰਸੀ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਡੀ.ਡੀ.ਪੀ.ਓ. ਲੁਧਿਆਣਾ ਸੰਜੀਵ ਕੁਮਾਰ ਵਲੋਂ ਵਿਭਾਗੀ ਅਧਿਕਾਰੀਆਂ ...

ਪੂਰੀ ਖ਼ਬਰ »

ਕੈਪਟਨ ਸੰਧੂ ਹਲਕੇ 'ਚ ਸਿਹਤ ਸਹੂਲਤਾਂ ਦੀ ਨਿਗਰਾਨੀ ਖੁਦ ਕਰ ਰਹੇ ਹਨ–ਡਾਇ: ਬਸੈਮੀ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਖੁਦ ਹਲਕਾ ਦਾਖਾ ਦੇ ਲੋਕਾਂ ਨਾਲ ਜਿੱਥੇ ਰਾਵਤਾ ਰੱਖ ਰਹੇ ਹਨ ਉੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਕਾਮਰਸ ਵਿਭਾਗ ਵਲੋਂ ਆਨਲਾਈਨ ਵੈਬੀਨਾਰ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਮੱਲ੍ਹਾ ਵਿਖੇ ਕਾਲੇ ਕਾਨੂੰਨਾਂ ਖ਼ਿਲਾਫ ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ ਕਰਵਾਇਆ ਗਿਆ | ਜਿਸ 'ਚ ਇਪਟਾ ਮੋਗਾ ਦੀ ਨਾਟਕ ਟੀਮ ਨੇ ਪ੍ਰਸਿੱਧ ਨਾਟਕ 'ਡਰਨਾ' ਪੇਸ਼ ...

ਪੂਰੀ ਖ਼ਬਰ »

ਫੈੱਡਰੇਸ਼ਨ ਏਟਕ ਯੁੂਨੀਅਨ ਦੇ ਹਰਵਿੰਦਰ ਸਿੰਘ ਸਰਾਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਉਪ ਮੰਡਲ ਦਫ਼ਤਰ ਸਿੱਧਵਾਂ ਖੁਰਦ ਵਿਖੇ ਫੈਡਰੇਸ਼ਨ ਏਟਕ ਯੁੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਹ ਚੋਣ ਡਵੀਜ਼ਨ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਜਸਵੰਤ ਸਿੰਘ, ਪ੍ਰਧਾਨ ਬਲਕੌਰ ਮਾਨ ਤੇ ਸਬ ਅਰਬਨ ਸਬ ਡਵੀਜਨ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਮਨਜੀਤ ਸਿੰਘ ਅਮਰੀਕਾ ਦਾ ਸਨਮਾਨ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ, ਜਿਸ ਵਿਚ ਮਨਜੀਤ ਸਿੰਘ ਪੱਪੂ ਬਦੇਸ਼ਾ ਅਮਰੀਕਾ, ਮਾਸਟਰ ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਮੁੁਲਾਜ਼ਮਾਂ ਨੇ ਸਰਕਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਰਕਾਰੀ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਪੱਧਰੀ ਸੰਘਰਸ਼ ਤਹਿਤ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸੰਬੰਧ 'ਚ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰੀ ਪੱਤਰਾਂ ਦੀਆਂ ...

ਪੂਰੀ ਖ਼ਬਰ »

ਸ਼ਹੀਦ ਨੌਜਵਾਨ ਕਿਸਾਨ ਬਲਕਰਨ ਸਿੰਘ ਮਿੱਠੂ ਦਾ ਬੁੱਤ ਲਗਾਇਆ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਵਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਲਈ ਰਾਸ਼ਨ ਲਿਜਾਣ ਸਮੇਂ ਸੜਕ ਹਾਦਸੇ ਵਿਚ ਸ਼ਹੀਦ ਹੋਏ 21 ਸਾਲਾ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ 12,13,14 ਨੂੰ - ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਬਾਵਾ ਰਵਿੰਦਰ ਨੰਦੀ ਅਤੇ ਸਰਪ੍ਰਸਤ ਮਨਜੀਤ ਸਿੰਘ ਸੀੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX