ਤਾਜਾ ਖ਼ਬਰਾਂ


5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  10 minutes ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  50 minutes ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  52 minutes ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਕਾਰਾਂ 'ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ
. . .  about 1 hour ago
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ) - ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਦੋ ਕਾਰਾਂ 'ਚ ਹੋਈ ਆਪਸੀ ਟੱਕਰ ਦੌਰਾਨ 3 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 3 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 3 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਐੱਸ.ਐੱਸ.ਪੀ. ਵਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਸਨਮਾਨ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵਲੋਂ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਅਪ੍ਰੈਲ 2021 ...

ਪੂਰੀ ਖ਼ਬਰ »

ਬੰਗਾ 'ਚ ਸੰਤੋਖ ਸਿੰਘ ਰਾਣੂੰ ਦੀ ਬਰਸੀ 'ਤੇ ਸਮਾਗਮ

ਬੰਗਾ, 7 ਮਈ (ਜਸਬੀਰ ਸਿੰਘ ਨੂਰਪੁਰ) - ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਥੇ. ਸੰਤੋਖ ਸਿੰਘ ਰਾਣੂੰ ਨਮਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਬਰਸੀ 'ਤੇ ਸਾਦੇ ਢੰਗ ਨਾਲ ਸਮਾਗਮ ਕਰਵਾਇਆ ਗਿਆ | ਭਾਈ ਪਲਵਿੰਦਰ ਸਿੰਘ ਕਥਾਵਾਚਕ ਵਲੋਂ ਕਥਾ ਕੀਤੀ ਗਈ | ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਸਕੂਲ ਮੁਖੀਆਂ ਨਾਲ ਜ਼ੂਮ ਮੀਟਿੰਗ

ਨਵਾਂਸ਼ਹਿਰ, 7 ਮਈ (ਹਰਿੰਦਰ ਸਿੰਘ)- ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਆਨਲਾਈਨ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਸੰਬੰਧੀ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ | ਇਸ ਸਬੰਧੀ ਸਕੂਲ ਮੁਖੀਆਂ ...

ਪੂਰੀ ਖ਼ਬਰ »

ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ

ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਮੂਹਿਕ ਛੁੱਟੀ ਤੇ ਜਾ ਕੇ ਸੰਘਰਸ਼ ਕਰ ਰਹੇ ਪਟਵਾਰੀਆਂ ਦੇ ਹੱਕ ਵਿਚ ਸਾਬਕਾ ਪਟਵਾਰੀਆਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ | ਇਸ ਬਾਰੇ ਕਸਬਾ ਮਜਾਰੀ ਵਿਖੇ ਇਕ ਮੀਟਿੰਗ ਕਰਨ ਤੋਂ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਮੁਆਫ਼ ਕਰਨ ਦੀ ਮੰਗ-ਸ਼ਿਵ ਕੌੜਾ

ਨਵਾਂਸ਼ਹਿਰ/ਬੰਗਾ, 7 ਮਈ (ਗੁਰਬਖਸ਼ ਸਿੰਘ ਮਹੇ, ਕਰਮ ਲਧਾਣਾ)- ਆਮ ਆਦਮੀ ਪਾਰਟੀ ਦਾ ਇਕ ਵਫ਼ਦ ਸ਼ਿਵ ਕੌੜਾ ਜਨਰਲ ਸਕੱਤਰ ਵਪਾਰ ਅਤੇ ਉਦਯੋਗ ਵਿੰਗ ਪੰਜਾਬ ਦੀ ਅਗਵਾਈ ਵਿਚ ਸ੍ਰੀਮਤੀ ਦੀਪਜੋਤ ਕੌਰ ਸਹਾਇਕ ਕਮਿਸ਼ਨਰ ਨੂੰ ਮਿਲਿਆ | ਜਿਸ ਵਿਚ ਗਗਨ ਅਗਨੀਹੋਤਰੀ, ਤੇਜਿੰਦਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ

ਨਵਾਂਸ਼ਹਿਰ, 7 ਮਈ (ਹਰਿੰਦਰ ਸਿੰਘ)- ਕੋਵਿਡ-19 ਦੇ ਮੱਦੇਨਜ਼ਰ ਸਕੂਲਾਂ 'ਚ ਸਟਾਫ ਨੂੰ 50 ਪ੍ਰਤੀਸ਼ਤ ਹਾਜ਼ਰ ਹੋਣ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਜਗਜੀਤ ਸਿੰਘ ਨੇ ...

ਪੂਰੀ ਖ਼ਬਰ »

ਕੋਵਿਡ ਪੀੜਤਾਂ ਦੀ ਮਦਦ ਲਈ ਯੂਥ ਅਕਾਲੀ ਦਲ ਦਾ ਹਰ ਆਗੂ ਤੇ ਵਰਕਰ ਤੱਤਪਰ-ਹਨੀ ਟੌਂਸਾ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਮਹਾਂਮਾਰੀ ਦੇ ਪੀੜਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਆਗੂ, ਵਰਕਰ ਅਤੇ ਸਮਰਥਕ ਪੂਰੀ ਤਰ੍ਹਾਂ ਵਚਨਬੱਧ ਤੇ ਤਤਪਰ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਬਾਦਲ ਦੇ ਕੌਮੀ ...

ਪੂਰੀ ਖ਼ਬਰ »

ਸੀਵਰੇਜ ਵਿਭਾਗ ਤੇ ਨਗਰ ਕੌ ਾਸਲ ਰਾਹੋਂ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਮੁਹੱਲਾ ਨਿਵਾਸੀਆਂ 'ਚ ਰੋਸ

ਰਾਹੋਂ, 7 ਮਈ (ਬਲਬੀਰ ਸਿੰਘ ਰੂਬੀ)- ਮੁਹੱਲਾ ਸਰਾਫ਼ਾ ਵਿਖੇ ਸੀਵਰੇਜ ਵਿਭਾਗ ਵਲੋਂ ਸੜਕ ਵਿਚ ਖੋਦੇ ਗਏ ਖੱਡੇ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵਲੋਂ ਸੀਵਰੇਜ ਦੀ ਮਾੜੀ ਕਾਰ ਗੁਜ਼ਾਰੀ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਵਾਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ 2 ਗੱਡੀਆਂ, ਨਸ਼ੀਲਾ ਪਦਾਰਥ, ਅਸਲ੍ਹਾ ਤੇ ਰੌਂਦਾਂ ਸਮੇਤ 3 ਕਾਬੂ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵਲੋਂ ਤਿੰਨ ਕਥਿਤ ਦੋਸ਼ੀਆਂ ਨੂੰ ਅਸਲੇ ਦੀ ਨੋਕ 'ਤੇ ਖੋਹੀਆਂ 2 ਕਾਰਾਂ 60 ਨਸ਼ੇ ਲਈ ਵਰਤੇ ਜਾਣ ਵਾਲੇ ਟੀਕੇ, 2 ਦੇਸੀ ਕੱਟੇ ਡਬਲ ਬੈਰਲ, 4 ਪਿਸਤੌਲ, 9 ਮੈਗਜ਼ੀਨ, 54 ਰੌਂਦ ਸਮੇਤ ਕਾਬੂ ...

ਪੂਰੀ ਖ਼ਬਰ »

ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਤਿੰਨ ਮੁਕੱਦਮੇ ਦਰਜ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 706 ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਾਵਧਾਨੀਆਂ ਨਾਲ ਅੱਗੇ ਵਧਣ ਦੀ ਜ਼ਰੂਰਤ-ਸਿਵਲ ਸਰਜਨ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਵਲੋਂ ਜ਼ਿਲ੍ਹੇ ਵਿਚ ਅੱਜ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦੀਆਂ ਕੁੱਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 79 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 79 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 60 ਸਾਲਾ ਅਤੇ 72 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਤੇ ਦੁਕਾਨਦਾਰਾਂ ਵਲੋਂ ਤਾਲਾਬੰਦੀ ਵਿਰੁੱਧ ਮੁਜ਼ਾਹਰਾ ਅੱਜ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਸੰਯੁਕਤ ਕਿਸਾਨ ਮੋਰਚਾ ਅਤੇ ਦੁਕਾਨਦਾਰਾਂ ਵਲੋਂ 8 ਮਈ ਨੂੰ ਨਵਾਂਸ਼ਹਿਰ ਵਿਚ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸਬੰਧੀ ਮੋਰਚੇ ਦੇ ਆਗੂ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ ...

ਪੂਰੀ ਖ਼ਬਰ »

ਸ਼ੁਰੂ ਤੋਂ ਹੀ ਵਿਕਾਸ ਪੱਖੋਂ ਮੋਹਰੀ ਤੇ ਰਾਜਨੀਤੀ ਦਾ ਕੇਂਦਰ ਰਿਹਾ ਪਿੰਡ ਨਿੱਘੀ

ਆਰ.ਕੇ. ਸੂਰਾਪੁਰੀ
70098-42016
ਰੱਤੇਵਾਲ- ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਵਿਚ ਵਸਿਆ ਪਿੰਡ ਨਿੱਘੀ ਜਿੱਥੇ ਭੂਗੋਲਿਕ ਸਥਿਤੀ ਵਜੋਂ ਨਿੱਘਾ ਹੈ ਉੱਥੇ ਪਹਿਲਾਂ ਤੋਂ ਹੀ ਵਿਕਾਸ ਵਜੋਂ ਮੋਹਰੀ ਤੇ ਰਾਜਨੀਤੀ ਦਾ ਕੇਂਦਰ ਬਣਿਆ ਰਿਹਾ ਹੈ | ਆਜ਼ਾਦੀ ਤੋਂ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਬਣੀਆਂ ਪਹਿਲੀਆਂ 2 ਪੰਚਾਇਤਾਂ ਵਿਚ ਪਿੰਡ ਨਿੱਘੀ ਦਾ ਨਾਮ ਵੀ ਦਰਜ ਹੈ | ਭਾਵੇਂ ਵੱਧ ਰਹੀ ਆਬਾਦੀ ਕਾਰਨ ਪਿੰਡ ਨਿੱਘੀ ਵਿਚ 2 ਗਰਾਮ ਪੰਚਾਇਤਾਂ ਨਿੱਘੀ ਅਤੇ ਨਿੱਘੀ ਖੁਰਦ ਬਣ ਗਈਆਂ ਹਨ, ਪਰ ਹਰ ਸਮਾਜਿਕ, ਧਾਰਮਿਕ ਕੰਮਾਂ ਵਿਚ ਸਾਰਾ ਪਿੰਡ ਇਕਜੱੁਟ ਹੋ ਕੇ ਕੰਮ ਕਰਦਾ ਹੈ | ਇਸ ਪਿੰਡ ਵਿਚ ਵੱਖ-ਵੱਖ ਜਾਤ ਬਰਾਦਰੀ ਦੇ ਲੋਕ ਆਪਸੀ 'ਚ ਮਿਲ ਕੇ ਪ੍ਰੇਮ ਪਿਆਰ ਨਾਲ ਰਹਿੰਦੇ ਹਨ |
ਰਾਜਨੀਤੀ ਦਾ ਕੇਂਦਰ- ਇਸ ਪਿੰਡ ਵਿਚ ਜਿੱਥੇ ਪੜ੍ਹੇ ਲਿਖੇ ਲੋਕ ਵੱਖ-ਵੱਖ ਵਿਭਾਗਾਂ ਵਿਚ ਉੱਚ ਅਹੁਦਿਆਂ ਤੇ ਸੇਵਾਵਾਂ ਨਿਭਾਉਂਦੇ ਰਹੇ ਹਨ, ਉੱਥੇ ਰਾਜਨੀਤੀ ਵਿਚ ਵੀ ਇਸ ਪਿੰਡ ਦੀ ਅਹਿਮ ਭੂਮਿਕਾ ਰਹੀ ਹੈ | ਇਸੇ ਪਿੰਡ ਦੇ ਪਹਿਲੇ ਸਰਪੰਚ ਸਵਰਗੀ ਸ: ਮਸਤਾਨ ਸਿੰਘ 1939 ਤੋਂ 1955 ਤੱਕ ਜ਼ਿਲ੍ਹਾ ਯੋਜਨਾ ਬੋਰਡ (ਹੁਸ਼ਿਆਰਪੁਰ) ਦੇ ਮੈਂਬਰ ਰਹੇ | ਇਸੇ ਪਿੰਡ ਦੇ ਜੰਮਪਲ ਮਰਹੂਮ ਮਾ: ਦਲੀਪ ਚੰਦ ਬਲਾਚੌਰ ਹਲਕੇ ਤੋਂ 2 ਵਾਰ ਵਿਧਾਇਕ ਰਹੇ ਹਨ | ਉਨ੍ਹਾਂ ਦਾ ਪੋਤਰਾ ਜਸਵਿੰਦਰ ਕੁਮਾਰ ਵਿੱਕੀ ਚੌਧਰੀ ਵੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਿਆ ਤੇ ਹੁਣ ਉਨ੍ਹਾਂ ਦੇ ਹੀ ਪਰਿਵਾਰ ਵਿਚੋਂ ਸ੍ਰੀਮਤੀ ਮਮਤਾ ਚੇਚੀ ਬਲਾਕ ਸਮਿਤੀ ਬਲਾਚੌਰ ਦੇ ਵਾਈਸ ਚੇਅਰਪਰਸਨ ਹਨ | ਮੌਜੂਦਾ ਸਰਪੰਚ ਬੀਬੀ ਪ੍ਰਸਿੰਨੀ ਦੇਵੀ ਇਸ ਪਿੰਡ ਦੇ 2 ਵਾਰ ਸਰਪੰਚ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਨਿੱਘੀ ਖੁਰਦ ਵਿਚ ਕੁਲਦੀਪ ਸਿੰਘ ਦੀਪਾ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਹਨ |
ਵਿਕਾਸ ਅਤੇ ਸਾਖਰਤਾ ਵਿਚ ਮੋਹਰੀ- 1957 ਵਿਚ ਪੱਥਰਾਂ ਦੀਆਂ ਪੱਕੀਆਂ ਗਲੀਆਂ ਬਣੀਆਂ | ਸਰਪੰਚ ਮਸਤਾਨ ਸਿੰਘ ਵਲੋਂ 1956 ਵਿਚ ਦਿੱਲੀ ਤੋਂ ਲੈਂਪ ਲਾਈਟਾਂ ਲਿਆ ਕੇ ਪਿੰਡ ਵਿਚ ਲਗਵਾਈਆਂ ਗਈਆਂ | ਆਜ਼ਾਦੀ ਤੋਂ ਪਹਿਲਾਂ ਪ੍ਰਾਇਮਰੀ ਸਕੂਲ ਸ਼ੁਰੂ ਕੀਤਾ ਗਿਆ, ਮਾ: ਦਲੀਪ ਚੰਦ ਦੇ ਯਤਨਾਂ ਸਦਕਾ ਪਿੰਡ ਵਿਚ ਹਾਈ ਸਕੂਲ ਬਣਾਇਆ ਗਿਆ | ਨਿੱਘੀ ਤੋਂ ਕਾਲਕਾਂ ਤੱਕ ਸਰਕਾਰੀ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ | ਪਿੰਡ ਵਿਚ ਡਾਕਘਰ ਵੀ ਹੈ | ਸ: ਮਸਤਾਨ ਸਿੰਘ ਵਲੋਂ ਸੰਨ 1929 ਵਿਚ ਪਿੰਡ ਵਿਚ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ (ਸਿੰਘ ਸਭਾ ਨਿੱਘੀ) ਬਣਵਾਇਆ ਗਿਆ ਜਿੱਥੇ ਪੰਜਾਬੀ ਭਾਸ਼ਾ ਦਾ ਗਿਆਨ ਪ੍ਰਦਾਨ ਕੀਤਾ ਜਾਂਦਾ ਰਿਹਾ ਤੇ ਲੜਕੀਆਂ ਲਈ ਸਿਲਾਈ ਕਢਾਈ ਦੇ ਸੈਂਟਰ ਖੋਲੇ ਗਏ | ਪਿੰਡ ਵਿਚ ਆਯੁਰਵੈਦਿਕ ਡਿਸਪੈਂਸਰੀ ਖੋਲੀ ਗਈ | ਸੰਨ 1918 ਵਿਚ ਪਿੰਡ ਦੇ ਸ: ਮਸਤਾਨ ਸਿੰਘ, ਸ: ਹੁਕਮ ਸਿੰਘ, ਸ: ਗੰਗਾ ਸਿੰਘ, ਸ: ਲਛਮਣ ਸਿੰਘ, ਸ: ਮੁਣਸ਼ਾ ਸਿੰਘ ਬਿ੍ਟਿਸ਼ ਇੰਡੀਅਨ ਆਰਮੀ ਵਿਚ ਭਰਤੀ ਹੋਏ | ਇਸੇ ਪਿੰਡ ਦੇ ਰਾਮ ਨਾਥ ਖੇਪੜ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਪ੍ਰਾਪਤ ਕੀਤੀ | ਪਿੰਡ ਵਿਚ ਪੀਣ ਵਾਲੇ ਪਾਣੀ ਲਈ 1941 ਵਿਚ ਖੂਹ ਲਗਵਾਏ ਗਏ ਅਤੇ ਬਾਅਦ ਵਿਚ ਪਿੰਡ ਨਿੱਘੀ ਵਿਚ ਜਲ ਘਰ ਬਣਵਾਇਆ ਗਿਆ ਜਿਸ ਤੋਂ ਨੇੜਲੇ 11 ਪਿੰਡਾਂ ਵਿਚ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਸੀ | ਅੱਜ ਜ਼ਮੀਨਾਂ ਨੂੰ ਉਪਜਾਊ ਬਣਾਉਣ ਲਈ ਪਿੰਡ ਵਿਚ 5 ਸਿੰਚਾਈ ਵਾਲੇ ਟਿਊਬਵੈੱਲ ਹਨ ਅਤੇ ਪਿੰਡ ਦੀਆਂ ਲਗ-ਪਗ ਸਾਰੀਆਂ ਗਲੀਆਂ ਪੱਕੀਆਂ ਤੇ ਕੰਕਰੀਟ ਦੀਆਂ ਬਣੀਆਂ ਹੋਈਆਂ ਹਨ | ਪਸ਼ੂਆਂ ਦੀ ਡਿਸਪੈਂਸਰੀ ਵੀ ਮੌਜੂਦ ਹੈ | ਮਾ: ਦਲੀਪ ਚੰਦ ਵਲੋਂ ਵਿਧਾਇਕ ਹੰੁਦਿਆਂ ਜਿੱਥੇ ਪਿੰਡ ਅਤੇ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਗਈ, ਉੱਥੇ ਗੁੱਜਰ ਬਰਾਦਰੀ ਨੂੰ ਪਛੜੀ ਸ਼੍ਰੇਣੀ ਕੈਟਾਗਰੀ ਵਿਚ ਲਿਆਉਣ ਦਾ ਅਹਿਮ ਕੰਮ ਕੀਤਾ ਗਿਆ | ਇਸ ਤੋਂ ਇਲਾਵਾ ਕਿਸਾਨੀ ਲਈ ਪਾਪੂਲਰ ਦੇ ਬੂਟੇ ਵਿਦੇਸ਼ ਤੋਂ ਮੰਗਵਾ ਕੇ ਲਗਵਾਏ ਗਏ ਜੋ ਅੱਜ ਇਸ ਇਲਾਕੇ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਦਾ ਮੁੱਖ ਸਰੋਤ ਬਣ ਗਏ ਹਨ |
ਧਾਰਮਿਕ ਅਸਥਾਨ- 1929 'ਚ ਬਣਿਆ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ, ਪੀਰ ਲੱਖ ਦਾਤਾ ਮੰਦਰ ਜਿੱਥੇ ਬਾਬਾ ਮੌਜੀ ਸਾਧ ਪਾਲ ਭਗਤ ਦੀ ਰਹਿਨੁਮਾਈ ਹੇਠ ਸਾਲਾਨਾ ਭੰਡਾਰੇ ਸ਼ਰਧਾ ਨਾਲ ਮਨਾਏ ਜਾਂਦੇ ਹਨ | ਮਾਤਾ ਨੈਣਾ ਦੇਵੀ ਮੰਦਰ, ਬਾਬਾ ਬਾਲਕ ਨਾਥ ਮੰਦਰ, ਬਾਬਾ ਵਿਸ਼ਵਕਰਮਾ ਮੰਦਰ, ਬਾਬਾ ਗੁੱਗਾ ਜਾਹਰ ਪੀਰ ਮੰਦਰ, ਕਸਾਣਾ ਗੋਤ ਦਾ ਸਤੀ ਮੰਦਰ ਜਿੱਥੇ ਹਰ ਸਾਲ ਭੰਡਾਰੇ ਵਿਚ ਕੰਢੀ, ਬੀਤ ਦੂਣ ਦੁਆਬੇ ਸਮੇਤ ਵੱਖ-ਵੱਖ ਰਾਜਾਂ ਤੋਂ ਹਜ਼ਾਰਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ |
ਮਰਹੂਮ ਸ਼ਖ਼ਸੀਅਤਾਂ- ਸਵਰਗੀ ਜਗਤ ਸਿੰਘ ਚੇਚੀ ਫੋਰਿਸਟਰ, ਅਨੰਤ ਰਾਮ ਚੇਚੀ ਸਾਬਕਾ ਸਰਪੰਚ, ਥਾਣੇਦਾਰ ਧਨੰਪਤ ਰਾਏ, ਸ਼ੇਰ ਸਿੰਘ ਸ਼ੇਰੂ ਕਟਾਰੀਆ, ਹਰਬੰਸ ਸਿੰਘ ਇੰਸਪੈਕਟਰ ਦਿੱਲੀ ਪੁਲਿਸ, ਥਾਣੇਦਾਰ ਹਰਬੰਸ ਲਾਲ, ਪ੍ਰੀਤਮ ਸਿੰਘ ਕਟਾਰੀਆ ਪ੍ਰਧਾਨ ਪਟਵਾਰ ਯੂਨੀਅਨ ਪੰਜਾਬ
ਪ੍ਰਮੁੱਖ ਸ਼ਖ਼ਸੀਅਤਾਂ- ਸਾਬਕਾ ਸਰਪੰਚ ਜਸਵੰਤ ਰਾਏ ਚੇਚੀ (ਹਰਿਆਣਾ ਸਿਵਲ ਸਰਵਿਸਿਜ਼), ਵਿਜੇ ਚੇਚੀ ਸੀਨੀਅਰ ਆਡਿਟ ਅਫ਼ਸਰ (ਏ.ਜੀ.ਪੰਜਾਬ), ਨਜਿੰਦਰ ਕਟਾਰੀਆ ਐੱਸ.ਡੀ.ਓ., ਮਦਨ ਧੀਮਾਨ ਵਧੀਕ ਨਿਗਰਾਨ ਇੰਜੀਨੀਅਰ ਬਿਜਲੀ ਬੋਰਡ, ਮਨੋਹਰ ਲਾਲ ਪ੍ਰਧਾਨ ਪਟਵਾਰ ਯੂਨੀਅਨ, ਸੂਬੇਦਾਰ ਮਦਨ ਚੇਚੀ, ਤੀਰਥ ਰਾਮ ਕਟਾਰੀਆ (ਪਰਚੇਜ਼ ਅਫ਼ਸਰ ਮਾਰਕਫੈੱਡ), ਰਾਮ ਨਾਥ ਸੈਕਟਰੀ, ਮਹਿੰਦਰ ਪਾਲ ਚੇਚੀ, ਸੂਬੇਦਾਰ ਮਦਨ ਸਿੰਘ ਕਟਾਰੀਆ, ਜਸਪਾਲ ਕਟਾਰੀਆ (ਐੱਸ.ਆਈ.ਵਿਜੀਲੈਂਸ) ਐਡਵੋਕੇਟ ਦਾਤਾ ਰਾਮ, ਕਮਲੇਸ਼ ਕੁਮਾਰ ਰਾਜ਼ੀ, ਬਲਵੀਰ ਸਿੰਘ ਫ਼ੌਜੀ, ਪਰਮਜੀਤ ਧੀਮਾਨ ਸਮੇਤ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਵੱਖ-ਵੱਖ ਖੇਤਰਾਂ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ |
ਮੰਗਾਂ-ਪਿੰਡ ਨੂੰ ਆਉਣ ਵਾਲੀ ਸੜਕ ਨੂੰ 18 ਫੁੱਟ ਚੌੜੀ ਕਰਨਾ, ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸੈਕੰਡਰੀ ਸਕੂਲ ਬਣਾਉਣਾ, ਪਿੰਡ ਨੂੰ ਸਰਕਾਰੀ ਬੱਸ ਸੇਵਾ ਨਾਲ ਜੋੜਨਾ, ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ |


ਖ਼ਬਰ ਸ਼ੇਅਰ ਕਰੋ

 

ਨੰਬਰਦਾਰ ਯੂਨੀਅਨ ਵਲੋਂ ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ

ਬੰਗਾ, 7 ਮਈ (ਕਰਮ ਲਧਾਣਾ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਬੰਗਾ ਤਹਿਸੀਲ ਇਕਾਈ ਵਲੋਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਅਰੰਭਿਆ ਗਿਆ ਦੀ ਅਸੀਂ ਸਮੂਹ ਨੰਬਰਦਾਰ ਹਮਾਇਤ ਕਰਦੇ ਹਾਂ | ਇਹ ਵਿਚਾਰ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਪਿੰਡ ਦੁਪਾਲਪੁਰ ਵਿਖੇ ਬੂਥ ਕਮੇਟੀ ਦੀ ਚੋਣ

ਉਸਮਾਨਪੁਰ, 7 ਮਈ (ਮਝੂਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਪੱਧਰ 'ਤੇ ਬਣਾਈਆਂ ਜਾ ਰਹੀਆਂ ਬੂਥ ਲੈਵਲ ਕਮੇਟੀਆਂ ਤਹਿਤ ਹਲਕਾ ਨਵਾਂਸ਼ਹਿਰ ਦੇ ਪਿੰਡ ਦੁਪਾਲਪੁਰ ਵਿਖੇ ਬੂਥ ਕਮੇਟੀ ਦਾ ਗਠਨ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸਕੂਲ ਦੇ ਅਧਿਆਪਕ

ਪੱਲੀ ਝਿੱਕੀ, 7 ਮਈ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੇ ਸਰਕਾਰੀ ਸਕੂਲ ਕੋਰੋਨਾ ਮਹਾਂਮਾਰੀ ਕਾਰਨ ਬੰਦ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੋਇਆ ਹੈ | ਸੂਚਨਾ ਤਕਨੋਲਜੀ ਦੀ ਵਰਤੋਂ ...

ਪੂਰੀ ਖ਼ਬਰ »

ਨਵੀਆਂ ਬਣੀਆਂ ਸੜਕਾਂ ਟੁੱਟਣ ਲੱਗੀਆਂ

ਸੰਧਵਾਂ, 7 ਮਈ (ਪ੍ਰੇਮੀ ਸੰਧਵਾਂ)-ਵੱਖ-ਵੱਖ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਕਰਕੇ ਰਾਹਗੀਰਾਂ ਨੇ ਬੜਾ ਹੀ ਸੰਤਾਪ ਭੋਗਿਆ ਤੇ ਸੜਕਾਂ 'ਤੇ ਕਈ-ਮਹੀਨੇ ਪਹਿਲਾਂ ਪਾਇਆ ਵੱਟਾ ਰਾਹਗੀਰਾਂ ਦੀ ਜਾਨ ਦਾ ਖੌਅ ਬਣਿਆ ਰਿਹਾ | ਇਸ ਸਬੰਧੀ ਰਾਹਗੀਰਾਂ ਨੇ ਦੱਸਿਆ ਕਿ ਜਦੋਂ ਇਸ ...

ਪੂਰੀ ਖ਼ਬਰ »

ਸਿੰਬਲ ਮਜਾਰਾ ਦੀ ਪੰਚਾਇਤ ਨੇ ਪੰਪ ਚਾਲੂ ਕਰਵਾਇਆ

ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਵਿਖੇ ਕੁਝ ਦਿਨਾਂ ਤੋਂ ਸੀਵਰੇਜ ਦੀਆਂ ਪਾਈਪਾਂ ਬੰਦ ਹੋਣ ਤੇ ਪੰਪ ਖ਼ਰਾਬ ਹੋ ਜਾਣ ਕਾਰਨ ਪਿੰਡ ਦੀਆਂ ਗਲੀਆਂ ਨਾਲੀਆਂ ਪਾਣੀ ਨਾਲ ਭਰ ਗਈਆਂ ਸਨ | ਜਿਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੁਆਉਣ ਲਈ ...

ਪੂਰੀ ਖ਼ਬਰ »

ਕਾਹਮਾ ਸੁਸਾਇਟੀ ਦੇ ਹੁਸਨ ਲਾਲ ਪ੍ਰਧਾਨ ਨਿਯੁਕਤ

ਮੱਲਪੁਰ ਅੜਕਾਂ, 7 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਦੀ ਕਾਹਮਾ ਐਗਰੀਕਲਚਰ ਮਲਟੀਪਰਪਜ਼ ਸੁਸਾਇਟੀ ਲਿਮ. ਕਾਹਮਾ ਦੇ ਚੁਣੇ ਹੋਏ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪ੍ਰਮਿੰਦਰਜੀਤ ਕੌਰ ਸਰਪੰਚ ਦੀ ਅਗਵਾਈ ਵਿਚ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ...

ਪੂਰੀ ਖ਼ਬਰ »

ਜੰਤਰ ਦਾ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ: ਰਾਜ ਕੁਮਾਰ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਕਿਸਾਨਾਂ ਨੂੰ ਜੰਤਰ ਬੀਜ (ਹਰੀ ਖਾਦ ਬਣਾਉਣ ਵਾਲਾ ਬੀਜ) ਸਬਸਿਡੀ 'ਤੇ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਟਵਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਪਟਵਾਰ ਖਾਨੇ ਨੂੰ ਲੱਗਾ ਰਿਹਾ ਜਿੰਦਰਾ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਰਾਜ ਵਿਚ ਪੁਲਿਸ ਅਤੇ ਵਿਜੀਲੈਂਸ ਵਿਭਾਗ ਦੀ ਕਥਿਤ ਧੱਕੇਸ਼ਾਹੀ ਖਿਲਾਫ਼ ਪੰਜਾਬ ਰਾਜ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਤੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਕਾਨੰੂਗੋ ਐਸੋਸੀਏਸ਼ਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਸੰਘਰਸ਼ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਵਿਚ ਮਾਰੇ ਗਏ ਪਿੰਡ ਕਾਹਮਾ ਦੇ ਰਾਜ ਕੁਮਾਰ ਅਤੇ ਮਾਹਲ ਗਹਿਲਾਂ ਦੇ ਪਰਮਜੀਤ ਸਿੰਘ ਦੇ ਪਰਿਵਾਰਾਂ ਨੂੰ ਗਰੀਸ ਤੋਂ ਪ੍ਰਵਾਸੀ ਭਾਰਤੀਆਂ ਕੁਲਵਰਨ ਸਿੰਘ, ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਦਿਆਲਪੁਰ ਸਕੂਲ ਲਈ ਫਰਨੀਚਰ ਤੇ ਮਾਲੀ ਸਹਾਇਤਾ

ਉੜਾਪੜ/ਲਸਾੜਾ, 7 ਮਈ (ਲਖਵੀਰ ਸਿੰਘ ਖੁਰਦ)-ਸਰਕਾਰੀ ਹਾਈ ਸਕੂਲ ਦਿਆਲਪੁਰ ਦੇ ਮੁੱਖ ਅਧਿਆਪਕ ਸੁਰਿੰਦਰ ਕੁਮਾਰ ਪੁਆਰੀ ਨੇ ਸਕੂਲ ਦੇ ਦਫ਼ਤਰ ਲਈ ਫਰਨੀਚਰ ਦੇਣ ਲਈ ਸੰਦੀਪ ਸਿੰਘ ਯੂ. ਐਸ. ਏ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਪਰਿਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਤ ਭਾਸ਼ਾ ਪੰਜਾਬੀ ਨੂੰ ਕੀਤਾ ਜਾ ਰਿਹੈ ਅੱਖੋਂ-ਪਰੋਖੇ

ਗੜ੍ਹਸ਼ੰਕਰ, 7 ਮਈ (ਪ.ਪ.)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਹੁਕਮ ਜਾਰੀ ਕਰਨ ਸਮੇਂ ਮਾਤ ਭਾਸ਼ਾ ਪੰਜਾਬੀ ਨੂੰ ਅੱਖੋਂ-ਪਰੋਖੇ ਕਰਦਿਆਂ ਅੰਗਰੇਜ਼ੀ ਭਾਸ਼ਾ ਨੂੰ ਵਰਤੋਂ 'ਚ ...

ਪੂਰੀ ਖ਼ਬਰ »

ਸਿਰਫ਼ ਲੋੜਵੰਦਾਂ ਨੂੰ ਹੀ ਸਰਕਾਰੀ ਸਹੂਲਤਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ-ਰਜਨੀਸ਼ ਕੌਰ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਜਨੀਸ਼ ਕੌਰ ਦੀ ਪ੍ਰਧਾਨਗੀ ਹੇਠ ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਕੰਟਰੋਲਰ ਨੇ ਡੀਪੂ ਹੋਲਡਰਾਂ ਨੂੰ ...

ਪੂਰੀ ਖ਼ਬਰ »

ਆਦਿ ਵਿਰਦੀ ਗੋਤ ਦੇ ਜਠੇਰਿਆਂ ਦਾ ਮੇਲਾ ਰੱਦ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਆਦਿ ਵਿਰਦੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਜੋ 16 ਮਈ ਦਿਨ ਐਤਵਾਰ ਨੂੰ ਪਿੰਡ ਪਰਸੋਵਾਲ ਵਿਖੇ ਕਰਵਾਇਆ ਜਾ ਰਿਹਾ ਸੀ, ਉਹ ਹੁਣ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਅਤੇ ਸਰਕਾਰੀ ਹਦਾਇਤਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਤਲਵਾੜਾ, 7 ਮਈ (ਅ.ਪ੍ਰ.)-ਮੇਨ ਬਾਜ਼ਾਰ ਵਿਖੇ ਇਕ ਸਕੂਟਰੀ ਅਤੇ ਚਾਰ ਪਹੀਆ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ...

ਪੂਰੀ ਖ਼ਬਰ »

ਬਾਜਵਾ ਵਲੋਂ ਜਥੇ: ਕਰਨੈਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਉਣ ਵਾਲੇ ਅਤੇ ਤਖ਼ਤ ਸਾਹਿਬ ਦੇ ਸਵ: ਜਥੇਦਾਰ ਹਰਚਰਨ ਸਿੰਘ ਮਾਹਲੋਂ ਦੇ ਡਰਾਈਵਰ ਰਹਿ ਚੁੱਕੇ ਜਥੇ: ਕਰਨੈਲ ਸਿੰਘ (78), ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ...

ਪੂਰੀ ਖ਼ਬਰ »

ਕਦੋਂ ਰੱਖੀ ਜਾਵੇਗੀ ਗੰਦੇ ਨਾਲੇ 'ਤੇ ਸਲੈਬ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਭਾਵੇਂ ਨਗਰ ਕੌਂਸਲ ਬਲਾਚੌਰ ਵੱਲੋਂ ਸਮੁੱਚੇ ਸ਼ਹਿਰ ਦੀ ਕਾਇਆ ਕਲੱਪ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਇਸ ਦੇ ਬਾਵਜੂਦ ਕੁਝ ਅਣਗਹਿਲੀਆਂ ਕਿਸੀ ਦੀ ਜਾਨ ਦਾ ਖ਼ਤਰਾ ਬਣ ਸਕਦੀਆਂ ਹਨ | ਜਿਨ੍ਹਾਂ ਵਿਚ ਮੁੱਖ ਚੌਂਕ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਝੰਬੇ ਲੋਕਾਂ ਨਾਲ ਹਮਦਰਦੀ ਪ੍ਰਗਟਾਈ ਜਾਵੇ-ਐਡ. ਲੱਕੀ

ਭੱਦੀ, 7 ਮਈ (ਨਰੇਸ਼ ਧੌਲ)- ਕੋਰੋਨਾ ਮਹਾਂਮਾਰੀ ਦੇ ਝੰਬੇ ਲੋਕਾਂ ਨਾਲ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਧੱਕੇਸ਼ਾਹੀ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਣਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਰਚੂਅਲ ਕਲਾਸ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਪੋਜੇਵਾਲ ਸਰਾਂ, 7 ਮਈ (ਨਵਾਂਗਰਾਈਾ)- ਡੀ.ਐਮ. ਕੰਪਿਊਟਰ ਯੂਨਸ ਖੋਖਰ ਵਲੋਂ ਜ਼ਿਲੇ੍ਹ ਅੰਦਰ ਕੰਪਿਊਟਰ ਅਧਿਆਪਕ ਰਹਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਜ਼ਿਲ੍ਹਾ ਪੱਧਰੀ ਕੰਪਿਊਟਰ ਵਿਸ਼ੇ ਦੀ ਲਾਈਵ ਕਲਾਸ ਦੀ ਸ਼ੁਰੂਆਤ ਦੋ ਹਫ਼ਤੇ ਪਹਿਲਾ ਸ਼ੁਰੂ ਕੀਤੀ ਗਈ ਸੀ | ਜਿਸ ਨੂੰ ...

ਪੂਰੀ ਖ਼ਬਰ »

ਕਾ. ਕਪੂਰ ਸਿੰਘ ਜਾਡਲੀ ਨਹੀਂ ਰਹੇ

ਜਾਡਲਾ, 7 ਮਈ (ਬੱਲੀ)- ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਸਕੱਤਰ ਕਾਮਰੇਡ ਕਪੂਰ ਸਿੰਘ ਜਾਡਲੀ ਦਾ ਅੱਜ ਉਨ੍ਹਾਂ ਪਿੰਡ ਜਾਡਲੀ (84) ਵਿਖੇ ਦਿਹਾਂਤ ਹੋ ਗਿਆ | ਉਹ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX