ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 1 hour ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਜ਼ਦੂਰ ਜਥੇਬੰਦੀਆਂ ਵਲੋਂ ਕਿਰਤ ਦਫ਼ਤਰ ਬਟਾਲਾ ਦਾ ਘਿਰਾਓ

ਬਟਾਲਾ, 7 ਮਈ (ਕਾਹਲੋਂ)-ਅੱਜ ਉਸਾਰੀ ਮਜ਼ਦੂਰ ਵਕਰਕਜ਼ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕਪਤਾਨ ਸਿੰਘ ਬਾਸਰਪੁਰਾ ਅਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਮੀਤ ਪ੍ਰਧਾਨ ਕਾਮਰੇਡ ਅਵਤਾਰ ਸਿੰਘ ਨਾਗੀ ਦੀ ਅਗਵਾਈ ਹੇਠ ਕਿਰਤ ਦਫ਼ਤਰ ਬਟਾਲਾ ਦਾ ਘਿਰਾਓ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਡੀ. ਸੀ. ਵਲੋਂ ਗੁਰਦਾਸਪੁਰ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕੋਵਿਡ-19 ਵੈਕਸੀਨ ਲਗਵਾਉਣ ਲਈ ਲੋਕਾਂ ਦੀ ਸਹੂਲਤ ਨੰੂ ਦੇਖਦੇ ਹੋਏ ਵੈਕਸੀਨੇਸ਼ਨ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਦਾ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਅੱਜ ਦੌਰਾ ਕੀਤਾ ਗਿਆ | ਉਨ੍ਹਾਂ ਗੁਰਦਾਸਪੁਰ ਵਿਖੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਮੁਢਲੀਆਂ ਸਹੂਲਤਾਂ ਦੇਣ 'ਚ ਫੇਲ੍ਹ-ਘੁੰਮਣ

ਬਟਾਲਾ, 7 ਮਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵੈਰੋਨੰਗਲ ਵਿਖੇ ਸਰਕਲ ਰੰਗੜ ਨੰਗਲ ਐਸ.ਸੀ. ਵਿੰਗ ਦੇ ਪ੍ਰਧਾਨ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ...

ਪੂਰੀ ਖ਼ਬਰ »

ਪੀ.ਏ.ਯੂ ਪੈਨਸ਼ਨਰਜ਼ ਐਸੋਸੀਏਸ਼ਨ ਦੀ 10 ਨੰੂ ਹੋਣ ਵਾਲੀ ਮੀਟਿੰਗ ਮੁਲਤਵੀ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਪੀ.ਏ.ਯੂ.ਪੈਨਸ਼ਨਰਜ਼ ਐਸੋਸੀਏਸ਼ਨ ਦੀ 10 ਮਈ ਨੰੂ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸਕੱਤਰ ਰਮੇਸ਼ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ 10 ਮਈ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਵਿਸ਼ਵ ਅਥਲੈਟਿਕਸ ਦਿਵਸ ਮਨਾਇਆ

ਧਾਰੀਵਾਲ, 7 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਇੱਥੋਂ ਨਜ਼ਦੀਕ ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਵਿਖੇ ਪਿੰ੍ਰਸੀਪਲ ਗਗਨਪ੍ਰੀਤ ਕੌਰ ਵਾਹਲਾ ਦੀ ਅਗਵਾਈ ਵਿਚ ਵਿਸ਼ਵ ਅਥੈਲਿਟਕਸ ਦਿਵਸ ਮਨਾਇਆ ਗਿਆ, ਜਿਸ ਵਿਚ ਸਮੂਹ ਸਕੂਲ ਦੇ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ 20 ਸਾਲਾ ਨੌਜਵਾਨ ਦੀ ਰੇਲਵੇ ਲਾਈਨ ਨਜ਼ਦੀਕ ਮਿਲੀ ਲਾਸ਼

ਵਡਾਲਾ ਗ੍ਰੰਥੀਆਂ, 7 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਰਾਮਪੁਰ ਵਿਖੇ ਰੇਲਵੇ ਲਾਈਨ ਦੇ ਕੋਲ ਇਕ ਨÏਜਵਾਨ ਦੀ ਭੇਦਭਰੇ ਹਾਲਾਤ ਲਾਸ਼ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਰਾਮਪੁਰ ਦੇ ਸਰਪੰਚ ਅਵਤਾਰ ਸਿੰਘ ਅਤੇ ਮਿ੍ਤਕ ਦੇ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ, ਪਤਨੀ ਅਤੇ ਬੇਟੀ ਕੋਰੋਨਾ ਪਾਜ਼ੀਟਿਵ

ਫਤਹਿਗੜ੍ਹ ਚੂੜੀਆਂ, 7 ਮਈ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ | ਉਨ੍ਹਾਂ ਨੇ ਆਉਣ ਵਾਲੇੇ 10 ਦਿਨਾਂ ਲਈ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖੇਤੀ ਲਈ ਬਿਜਲੀ ਦੀ ਸਪਲਾਈ 'ਚ ਤਬਦੀਲੀ ਨਾ ਕਰਨਾ ਮੰਦਭਾਗਾ-ਰਾਜਨਬੀਰ ਘੁਮਾਣ

ਬਟਾਲਾ, 7 ਮਈ (ਕਾਹਲੋਂ)-ਹਰ ਸਾਲ ਬਿਜਲੀ ਮਹਿਕਮੇ ਵਲੋਂ ਕਣਕ ਦੀ ਵਾਢੀ ਉਪਰੰਤ ਰੋਜ਼ਾਨਾ ਸਮਾਂਸਾਰਣੀ ਤਹਿਤ ਬਿਜਲੀ ਦਿੱਤੀ ਜਾਂਦੀ ਹੈ, ਪ੍ਰੰਤੂ ਇਸ ਵਾਰ ਅਜੇ ਤੱਕ ਪਾਵਰਕਾਮ ਵਲੋਂ ਖੇਤੀ ਲਈ ਬਿਜਲੀ ਦੀ ਸਪਲਾਈ 'ਚ ਤਬਦੀਲੀ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਜ਼ਿਲਾ ਮੈਜਿਸਟਰੇਟ ਵਲੋਂ ਦੁਕਾਨਾਂ ਖੋਲ੍ਹਣ ਬਾਬਤ ਨਵੇਂ ਹੁਕਮ ਜਾਰੀ

ਗੁਰਦਾਸਪੁਰ, 7 ਮਈ (ਪੰਕਜ ਸ਼ਰਮਾ)-ਜ਼ਿਲਾ ਮੈਜਿਸਟੇਰਟ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਫ਼ਤੇ ਦੇ ਸਾਰੇ ਦਿਨ 24 ਘੰਟੇ ਮੈਡੀਕਲ ਸੰਸਥਾਵਾਂ, ਕੈਮਿਸਟ ਤੇ ਮੈਡੀਕਲ ਦੁਕਾਨਾਂ, ਲੈਬਾਰਟਰੀ ਪਹਿਲਾਂ ਦੀ ਤਰ੍ਹਾਂ ਲਗਾਤਾਰ ਕੰਮ ਕਰਦੀਆਂ ਰਹਿਣਗੀਆਂ | ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜ: ਜਸਵਿੰਦਰਪਾਲ ਸਿੰਘ ਦਾ ਮੰਡਲ ਪ੍ਰਧਾਨ ਮਨਦੀਪ ਸਿੰਘ ਤੇ ਸੂਬਾ ਪ੍ਰਧਾਨ ਬੱਲਪੁਰੀਆਂ ਵਲੋਂ ਸਨਮਾਨ

ਬਟਾਲਾ, 7 ਮਈ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਤੇ ਮੰਡਲ ਕਾਦੀਆਂ ...

ਪੂਰੀ ਖ਼ਬਰ »

ਅੱਜ ਕੋਰੋਨਾ ਦੇ 7 ਮਰੀਜ਼ਾਂ ਦੀ ਹੋਈ ਮੌਤ ਤੋਂ ਬਾਅਦ ਮੌਤਾਂ ਦਾ ਅੰਕੜਾ ਹੋਇਆ 550

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 304 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 7 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 550 ਹੋ ...

ਪੂਰੀ ਖ਼ਬਰ »

ਸਬ-ਡਵੀਜ਼ਨ ਮੈਜਿਸਟਰੇਟ ਦੀਨਾਨਗਰ ਨੇ ਪੰਚਾਇਤ ਮੈਂਬਰ ਦੀ ਪਟੀਸ਼ਨ ਕੀਤੀ ਖ਼ਾਰਜ

ਪੁਰਾਣਾ ਸ਼ਾਲਾ, 7 ਮਈ (ਅਸ਼ੋਕ ਸ਼ਰਮਾ)-ਸਬ ਡਵੀਜ਼ਨਲ ਮੈਜਿਸਟਰੇਟ ਕਮ ਚੋਣ ਟਿ੍ਬਿਊਨਲ ਦੀਨਾਨਗਰ ਨੰੂ ਮੈਂਬਰ ਪੰਚਾਇਤੀ ਵੋਟਾਂ 'ਚ ਹੋਈ ਫੇਰੀ ਦੇ ਸਬੰਧ ਵਿਚ ਬਸੰਤ ਸਿੰਘ ਢਿੱਲੋਂ ਪੁੱਤਰ ਸੋਹਣ ਸਿੰਘ ਵਾਸੀ ਚਾਵਾ ਬਲਾਕ ਗੁਰਦਾਸਪੁਰ ਨੇ ਬਰਖਿਲਾਫ਼ ਬੂਟਾ ਸਿੰਘ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਸਮੇਂ ਚੋਰਾਂ ਵਲੋਂ ਸ਼ਮਸ਼ਾਨਘਾਟ ਦਾ ਗੇਟ ਚੋਰੀ

ਪੰਜਗਰਾਈਆਂ, 7 ਮਈ (ਬਲਵਿੰਦਰ ਸਿੰਘ)-ਸਰਕਾਰ ਵਲੋਂ ਲਗਾਏ ਗਏ ਕਰਫਿਊ ਦÏਰਾਨ ਬੀਤੀ ਰਾਤ ਚੋਰਾਂ ਵਲੋਂ ਪੰਜਗਰਾਈਆਂ ਦੇ ਸ਼ਮਸ਼ਾਨਘਾਟ ਦਾ ਗੇਟ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਸਰਪੰਚ ਕਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ...

ਪੂਰੀ ਖ਼ਬਰ »

ਪਿੰਡ ਹਰਸੀਆਂ ਵਿਖੇ ਹੁੱਲ੍ਹੜਬਾਜ਼ਾਂ ਨੇ ਫਿਲਮੀ ਅੰਦਾਜ਼ ਵਿਚ ਗੁੰਡਾਗਰਦੀ ਦਾ ਨਚਾਇਆ ਨਾਚ

ਵਡਾਲਾ ਗ੍ਰੰਥੀਆਂ, 7 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਹਰਸੀਆਂ ਵਿਖੇ ਬੀਤੀ ਰਾਤ ਕੁਝ ਨÏਜਵਾਨਾਂ ਵਲੋਂ ਕੀਤੀ ਗਈ ਹੁੱਲ੍ਹੜਬਾਜ਼ੀ ਅਤੇ ਚਲਾਈ ਗੋਲੀ ਕਰ ਕੇ ਦਹਿਸ਼ਤ ਭਰਿਆ ਮਾਹÏਲ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ 304 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 304 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 7 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 550 ਹੋ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ-32 ਬੋਰ ਦਾ ਪਿਸਟਲ ਵੀ ਹੋਇਆ ਬਰਾਮਦ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਬੀਤੇ ਸਮੇਂ ਦੌਰਾਨ ਸਥਾਨਿਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਪਿੰਡ ਭੁਲੇਚੱਕ ਨਜ਼ਦੀਕ ਹੋਏ ਇਕ ਝਗੜੇ ਵਿਚ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦੇ ਸਬੰਧ ਵਿਚ ਥਾਣਾ ਤਿੱਬੜ ਵਿਖੇ 23 ਮਾਰਚ ਨੰੂ ਮਾਮਲਾ ਦਰਜ ਹੋਇਆ ਸੀ | ਜਿਸ ...

ਪੂਰੀ ਖ਼ਬਰ »

ਮੋਦੀ ਸਰਕਾਰ ਬੰਗਾਲ ਚੋਣਾਂ ਹਾਰਨ ਤੋਂ ਬਾਅਦ ਸਬਕ ਸਿੱਖ ਕੇ ਕਿਸਾਨਾਂ ਦਾ ਮਸਲਾ ਹੱਲ ਕਰੇ-ਅੰਗਰੇਜ਼ ਸਿੰਘ ਵਿੱਠਵਾਂ

ਬਟਾਲਾ, 7 ਮਈ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦੇ ਉਪ-ਚੇਅਰਮੈਨ, ਬਲਾਕ ਸੰਮਤੀ ਮੈਂਬਰ ਅਤੇ ਪਿੰਡ ਵਿੱਠਵਾਂ ਦੇ ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਨੇ ਕਿਹਾ ਕਿ ਕੇਂਦਰ 'ਚ ਭਾਜਪਾ ਪਾਰਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਿਜਲੀ ਦਫ਼ਤਰ ਘੁਮਾਣ ਵਿਖੇ ਵਿਸ਼ਾਲ ਰੋਸ ਧਰਨਾ

ਘੁਮਾਣ, 7 ਮਈ (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਵਿਚ ਬਿਜਲੀ ਦਫਤਰ ਘੁਮਾਣ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਕਿਸਾਨ ...

ਪੂਰੀ ਖ਼ਬਰ »

ਹੁਣ ਤੱਕ ਮੰਡੀਆਂ ਵਿਚ 8500 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ- ਵਿਧਾਇਕ ਬਾਜਵਾ

ਬਟਾਲਾ, 7 ਮਈ (ਕਾਹਲੋਂ)-ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ...

ਪੂਰੀ ਖ਼ਬਰ »

ਪਿੰਡ ਘੇਸਲ ਤੇ ਆਸ-ਪਾਸ ਦੇ ਕਈ ਭਾਜਪਾ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਦੀਨਾਨਗਰ, 7 ਮਈ (ਸੰਧੂ, ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਘੇਸਲ ਵਿਖੇ ਸੀਨੀਅਰ ਅਕਾਲੀ ਆਗੂ ਰੂਪ ਸਿੰਘ ਘੇਸਲ ਦੇ ਗ੍ਰਹਿ ਵਿਖੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਹੋਈ | ਜਿਸ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਡੇਰਾ ਬਾਬਾ ਨਾਨਕ ਦੇ ਸਟਾਫ਼ ਵਲੋਂ ਬਿਨਾਂ ਕੋਰੋਨਾ ਨਿਯਮਾਂ ਤੋਂ ਕੀਤੀ ਜਾ ਰਹੀ ਡਿਊਟੀ

ਡੇਰਾ ਬਾਬਾ ਨਾਨਕ, 7 ਮਈ (ਅਵਤਾਰ ਸਿੰਘ ਰੰਧਾਵਾ)-ਕੋਰੋਨਾ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਤਰ੍ਹਾਂ-ਤਰ੍ਹਾਂ ਦੀਆਂ ਹਦਾਇਤਾਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਕਸਬਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਕਮਿਊਨਿਟੀ ਸਿਹਤ ਕੇਂਦਰ 'ਚ ਜਿੱਥੇ ...

ਪੂਰੀ ਖ਼ਬਰ »

ਧਰਮਕੋਟ ਬੱਗਾ ਵਿਖੇ 10 ਲੱਖ ਦੀ ਲਾਗਤ ਨਾਲ ਬਣੇਗਾ ਰਾਮ ਮੰਦਰ-ਸਾਬੀ ਬਿਆਲ

ਕਿਲ੍ਹਾ ਲਾਲ ਸਿੰਘ, 7 ਮਈ (ਬਲਬੀਰ ਸਿੰਘ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਧਰਮਕੋਟ ਬੱਗਾ ਦੇ ਸਰਪੰਚ ਸਰਬਜੀਤ ਸਿੰਘ ਸਾਬੀ ਬਿਆਲ ਨੂੰ ਪਿੰਡ ਵਿਚ ਰਾਮ ਮੰਦਿਰ ਧਰਮਸ਼ਾਲਾ ਦੀ ਉਸਾਰੀ ਲਈ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ ਨਾਲ ਮੰਦਿਰ ਦੀ ਉਸਾਰੀ ਦਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਉਰਫ਼ ਸੋਨੰੂ ਪੁਰਾਣਾ ਸ਼ਾਲਾ ਸਰਕਲ ਦੇ ਯੂਥ ਵਿੰਗ ਦੇ ਬਣੇ ਪ੍ਰਧਾਨ

ਪੁਰਾਣਾ ਸ਼ਾਲਾ, 7 ਮਈ (ਅਸ਼ੋਕ ਸ਼ਰਮਾ)-ਪਿਛਲੇ 10 ਸਾਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਸੇਵਾਵਾਂ ਨੰੂ ਦੇਖਦੇ ਹੋਏ ਹਾਈ ਕਮਾਨ ਵਲੋਂ ਗੁਰਪ੍ਰੀਤ ਸਿੰਘ ਉਰਫ਼ ਸੋਨੰੂ ਵਾਸੀ ਛੀਨਾ ਬੇਟ ਨੰੂ ਸਰਕਲ ਪੁਰਾਣਾ ਸ਼ਾਲਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਯੂਨੀਅਨ ਮਾਝਾ 'ਚ ਹੋਰ ਨਵੀਆਂ ਨਿਯੁਕਤੀਆਂ

ਬਟਾਲਾ, 7 ਮਈ (ਹਰਦੇਵ ਸਿੰਘ ਸੰਧੂ)-ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੀ ਮੀਟਿੰਗ ਸੰਘੇੜਾ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਚੇਅ. ਖੁਸ਼ਹਾਲਪੁਰ

ਕਲਾਨੌਰ, 7 ਮਈ (ਪੁਰੇਵਾਲ)-ਲੇਬਰਫੈੱਡ ਪੰਜਾਬ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਵਲੋਂ ਇਸ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਦੌਰਾ ਕਰਨ ਉਪਰੰਤ ਇਥੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਸੂਬਾ ਵਾਸੀਆਂ ਨਾਲ ਜਿਹੜੇ ...

ਪੂਰੀ ਖ਼ਬਰ »

ਪੰਜਾਬੀ ਸੀ.ਸੀ. ਸਕੂਲ ਸ਼ੇਖੂਪੁਰਾ ਵਲੋਂ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ

ਗੁਰਦਾਸਪੁਰ, 7 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਦੇ ਕਲਾਨੌਰ ਰੋਡ ਸਥਿਤ ਪੰਜਾਬ ਸੀ.ਸੀ ਸਕੂਲ ਸ਼ੇਖੂਪੁਰ ਵਿਖੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨਿਕ ਹੁਕਮਾਂ ਅਨੁਸਾਰ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੰੂ ਆਨਲਾਈਨ ਪੜ੍ਹਾਈ ਕਰਵਾਈ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਹਰਪੁਰਾ ਧੰਦੋਈ 'ਚ ਬਣਨ ਜਾ ਰਹੇ ਸਟੇਡੀਅਮ ਸਬੰਧੀ ਇਲਾਕੇ ਦੇ ਮੁਹਤਬਰਾਂ ਨਾਲ ਮੀਟਿੰਗ

ਊਧਨਵਾਲ, 7 ਮਈ (ਪਰਗਟ ਸਿੰਘ)-ਬੀਤੇ ਦਿਨੀਂ ਵਿਧਾਇਕ ਬਲਵਿੰਦਰ ਸਿੰਘ ਲਾਡੀ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪ੍ਰਵਾਸੀ ਭਾਰਤੀ ਅਮਰਬੀਰ ਸਿੰਘ ਯੂ.ਐਸ.ਏ. ਘੁਮਾਣ ਭਰਾਵਾਂ ਵਲੋਂ ਆਧੁਨਿਕ ਸਹੂਲਤਾਂ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਹਰਪੁਰਾ ਧੰਦੋਈ ਵਿਚ ...

ਪੂਰੀ ਖ਼ਬਰ »

ਤਾਲਿਬਪੁਰ-ਪੰਡੋਰੀ ਇਲਾਕੇ 'ਚ ਚੱਲ ਰਹੀਆਂ ਨੇ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ

ਪੁਰਾਣਾ ਸ਼ਾਲਾ, 7 ਮਈ (ਅਸ਼ੋਕ ਸ਼ਰਮਾ)-ਐਕਸਾਈਜ਼ ਵਿਭਾਗ ਦੀ ਮਿਲੀਭੁਗਤ ਨਾਲ ਪੰਡੋਰੀ ਅਤੇ ਤਾਲਿਬਪੁਰ ਇਲਾਕੇ ਅੰਦਰ ਨਜਾਇਜ਼ ਸ਼ਰਾਬ ਦੀਆਂ ਬਰਾਂਚਾਂ ਚੱਲਣ ਨਾਲ ਇਲਾਕੇ ਦੇ ਲੋਕਾਂ ਅੰਦਰ ਹਾਹਾਕਾਰ ਮਚੀ ਹੋਈ ਹੈ | ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ...

ਪੂਰੀ ਖ਼ਬਰ »

ਸਰਕਲ ਬਹਿਰਾਮਪੁਰ ਵਲੋਂ ਕਮਲਜੀਤ ਚਾਵਲਾ ਦਾ ਸਨਮਾਨ

ਬਹਿਰਾਮਪੁਰ, 7 ਮਈ (ਬਲਬੀਰ ਸਿੰਘ ਕੋਲਾ)-ਭਾਰਤੀ ਜਨਤਾ ਪਾਰਟੀ ਨੰੂ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਦਾ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਰਘੁਬੀਰ ਸਿੰਘ ਬਾਠਾਂਵਾਲ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਕਮਲਜੀਤ ਚਾਵਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਦੀ ਹੋਈ ਰਿਵਿਊ ਮੀਟਿੰਗ

ਗੁਰਦਾਸਪੁਰ, 7 ਮਈ (ਭਾਗਦੀਪ ਸਿੰਘ ਗੋਰਾਇਆ)-ਆਮ ਆਦਮੀ ਪਾਰਟੀ ਦੇ ਹਲਕਾ ਗੁਰਦਾਸਪੁਰ, ਦੀਨਾਨਗਰ, ਡੇਰਾ ਬਾਬਾ ਨਾਨਕ ਤੇ ਸ੍ਰੀ ਹਰਗੋਬਿੰਦਪੁਰ ਦੇ ਹਲਕਿਆਂ ਨਾਲ ਸਬੰਧਿਤ ਬਲਾਕ ਇੰਚਾਰਜਾਂ ਦੀ ਰੀਵਿਊ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਤੇ ਜਨਰਲ ...

ਪੂਰੀ ਖ਼ਬਰ »

ਕਾਰੋਬਾਰੀ ਮੇਲਾ ਰਾਮ ਭਾਰਲ ਨਮਿਤ ਅੰਤਿਮ ਅਰਦਾਸ ਸਮਾਗਮ ਹੋਇਆ

ਕਲਾਨੌਰ, 7 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਿਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਬਲਵਿੰਦਰ ਪਾਲ ਸੀ.ਏ., ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਲਾਲ, ਕਾਰੋਬਾਰੀ ਰਣਜੀਤ ...

ਪੂਰੀ ਖ਼ਬਰ »

ਕਾਰੋਬਾਰੀ ਮੇਲਾ ਰਾਮ ਭਾਰਲ ਨਮਿਤ ਅੰਤਿਮ ਅਰਦਾਸ ਸਮਾਗਮ ਹੋਇਆ

ਕਲਾਨੌਰ, 7 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਿਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਬਲਵਿੰਦਰ ਪਾਲ ਸੀ.ਏ., ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਲਾਲ, ਕਾਰੋਬਾਰੀ ਰਣਜੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਹਲਕੇ 'ਚ ਕਰਵਾਇਆ ਰਿਕਾਰਡ ਤੋੜ ਵਿਕਾਸ-ਚੇਅ. ਫੱਤੂਪੁਰ

ਕਲਾਨੌਰ, 7 ਮਈ (ਪੁਰੇਵਾਲ)-ਵਿਜੀਲੈਂਸ ਮੋਨੀਟਰਿੰਗ ਸੈੱਲ ਪੰਜਾਬ ਕਾਂਗਰਸ ਦੇ ਚੇਅਰਮੈਨ ਨਵਜੋਤ ਸਿੰਘ ਫੱਤੂਪੁਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਸਮੇਤ ਵਿਧਾਨ ਸਭਾ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਮਾਰਚ ਅੱਜ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ/ਪੰਕਜ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਥਾਂ ਥਾਂ 'ਤੇ ਰੋਸ ਮਾਰਚ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ 8 ਮਈ ਨੰੂ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਮਾਰਚ ਕੀਤਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਵਧ ਰਹੇ ਫ਼ੈਲਾਅ ਨੂੰ ਰੋਕਣ ਲਈ ਐੱਸ. ਐੱਚ. ਓ. ਪੱਡਾ ਨੇ ਸਰਪੰਚਾਂ-ਪੰਚਾਂ ਨਾਲ ਕੀਤੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 7 ਮਈ (ਕੁਲਦੀਪ ਸਿੰਘ ਨਾਗਰਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਫ਼ੈਲਾਅ ਨੂੰ ਰੋਕਣ ਲਈ ਅੱਜ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸ.ਐਚ.ਓ. ਰਣਜੋਧ ਸਿੰਘ ਪੱਡਾ ਵਲੋਂ ਐੱਸ.ਐੱਸ.ਪੀ. ਬਟਾਲਾ ਸ: ਰਛਪਾਲ ਸਿੰਘ ਤੇ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਦੇ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਤੇਜਾ ਕਲਾਂ ਦੇ ਪ੍ਰਧਾਨ ਨਰਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਮੀਟਿੰਗ

ਕਾਲਾ ਅਫਗਾਨਾ, 7 ਮਈ (ਅਵਤਾਰ ਸਿੰਘ ਰੰਧਾਵਾ)-ਪਿੰਡ ਤੇਜਾ ਕਲਾਂ ਵਿਖੇ ਕੋਆਪ੍ਰੇਟਿਵ ਸੋਸਾਇਟੀ ਦੇ ਤੀਸਰੀ ਵਾਰ ਪ੍ਰਧਾਨ ਬਣੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਰੰਧਾਵਾ ਮੁਰੀਦਕੇ ਦੀ ਅਗਵਾਈ 'ਚ ਮੀਟਿੰਗ ਹੋਈ | ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਨੇ ਸਾਥੀਆਂ ...

ਪੂਰੀ ਖ਼ਬਰ »

ਬਲਬੀਰ ਸਿੰਘ ਸੇਖੋਂ ਤੇ ਉਨ੍ਹਾਂ ਦੇ ਪਿਤਾ ਸਲੱਖਣ ਸਿੰਘ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਵਡਾਲਾ ਬਾਂਗਰ, 7 ਮਈ (ਭੁੰਬਲੀ)-ਪਿੰਡ ਭੁੰਬਲੀ ਦੇ ਵਸਨੀਕ ਸੇਖੋਂ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਕੋਆਪਰੇਟਿਵ ਸੁਸਾਇਟੀ ਭੁੰਬਲੀ ਦੇ ਪ੍ਰਧਾਨ ਬਲਬੀਰ ਸਿੰਘ ਸੇਖੋਂ ਤੇ ਉਨ੍ਹਾਂ ਦੇ ਪਿਤਾ ਸੁਲੱਖਣ ਸਿੰਘ ਦੀ ਇਕੋ ਦਿਨ ਮੌਤ ਹੋ ਗਈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਗਿੱਲ ਦੇ ਪੰਜਾਬ ਤੇ ਚੰਡੀਗੜ੍ਹ ਸੂਬਾ ਡਾਇਰੈਕਟਰ ਨਿਯੁਕਤ ਹੋਣ 'ਤੇ ਨੌਜਵਾਨ ਖੁਸ਼-ਜਸਪ੍ਰੀਤ ਸਿੰਘ ਢਿੱਲੋਂ

ਕਲਾਨੌਰ, 7 ਮਈ (ਪੁਰੇਵਾਲ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ ਜ਼ਿਲ੍ਹਾ ਗੁਰਦਾਸਪੁਰ 'ਚ ਕਰੀਬ 2 ਦਹਾਕੇ ਬਤੌਰ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੇਵਾਵਾਂ ਨਿਭਾ ਕੇ ਨੌਜ਼ਵਾਨਾਂ ਦੀ ਅਗਵਾਈ ਕਰਨ ਵਾਲੇ ਸ: ਬਿਕਰਮ ਸਿੰਘ ...

ਪੂਰੀ ਖ਼ਬਰ »

ਲੜਕੀ ਨੰੂ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 7 ਮਈ (ਭਾਗਦੀਪ ਸਿੰਘ ਗੋਰਾਇਆ)-ਇਕ ਨਬਾਲਗ ਲੜਕੀ ਨੰੂ ਵਰਗਲਾ ਕੇ ਲਿਜਾਣ ਵਾਲੇ ਇਕ ਨੌਜਵਾਨ ਖ਼ਿਲਾਫ਼ ਥਾਣਾ ਸਦਰ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਬਲਜੀਤ ਕੌਰ ਨੇ ਦੱਸਿਆ ਕਿ ਲੜਕੀ ਦੀ ਮਾਤਾ ਵਲੋਂ ...

ਪੂਰੀ ਖ਼ਬਰ »

ਅੱਜ ਕਿਸਾਨ ਜਥੇਬੰਦੀਆਂ ਦੇ ਆਗੂ ਫਤਹਿਗੜ੍ਹ ਚੂੜੀਆਂ ਦਾ ਬਾਜ਼ਾਰ ਖੁੱਲ੍ਹਵਾਉਣਗੇ

ਫਤਹਿਗੜ੍ਹ ਚੂੜੀਆਂ, 7 ਮਈ (ਧਰਮਿੰਦਰ ਸਿੰਘ ਬਾਠ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ 15 ਮਈ ਤੱਕ ਲਗਾਈ ਗਈ ਮਿੰਨੀ ਤਾਲਾਬੰਦੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 8 ਮਈ ਨੂੰ ਬਾਜ਼ਾਰ ਖੁੱਲ੍ਹਵਾਉਣ ਦੇ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਫ਼ੀਡਰਾਂ 'ਤੇ ਬਿਜਲੀ ਬੰਦ ਰਹੇਗੀ

ਧਾਰੀਵਾਲ, 7 ਮਈ (ਜੇਮਸ ਨਾਹਰ/ਰਮੇਸ਼ ਨੰਦਾ)-132 ਕੇ.ਵੀ. ਸਬ-ਸਟੇਸ਼ਨ ਧਾਰੀਵਾਲ ਤੋਂ 11 ਮਈ ਦਿਨ ਮੰਗਲਵਾਰ ਨੂੰ 11 ਕੇ.ਵੀ. ਸਿਟੀ ਫ਼ੀਡਰ ਧਾਰੀਵਾਲ, 11 ਕੇ.ਵੀ. ਹਸਪਤਾਲ ਫ਼ੀਡਰ, ਮੂਲਿਆਂਵਾਲ ਫ਼ੀਡਰ, ਕੰਗ ਫ਼ੀਡਰ, ਸਹਾਰੀ, ਕੋਟ ਸੰਤੋਖ ਰਾਏ, ਕਲੇਰ, ਬਿਧੀਪੁਰ, ਸੋਹਲ, ਮਿੱਲ ਫ਼ੀਡਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੰਜਾਬ 'ਚ ਦੁਕਾਨਾਂ ਖੋਲ੍ਹਣ ਦੀ ਕੀਤੀ ਜਾਵੇਗੀ ਹਮਾਇਤ-ਘੁੰਮਣ

ਡੇਅਰੀਵਾਲ ਦਰੋਗਾ, 7 ਮਈ (ਹਰਦੀਪ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 8 ਮਈ ਨੂੰ ਪੰਜਾਬ ਭਰ ਦੀਆਂ ਦੁਕਾਨਾਂ ਖੋਲਣ ਦੇ ਕੀਤੇ ਗਏ ਐਲਾਨ ਦÏਰਾਨ ਕਿਸਾਨ ਜਥੇਬੰਦੀਆਂ ਦੀ ਪੂਰੀ ਹਮਾਇਤ ਕੀਤੀ ਜਾਵੇਗੀ ਤੇ ਦੁਕਾਨਦਾਰਾਂ ਦਾ ਸਾਥ ਦਿੱਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਵੂਲਨ ਮਿੱਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਭਾਜਪਾ ਆਗੂ ਗਿੱਲ ਨੂੰ ਜਾਣੂ ਕਰਵਾਇਆ

ਧਾਰੀਵਾਲ, 7 ਮਈ (ਜੇਮਸ ਨਾਹਰ)-ਨਿਊ ਇਜਰਟਨ ਵੂਲਨ ਮਿੱਲ ਮੁਲਾਜ਼ਮਾਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਾਹੀਆਂ ਆਪਣੀਆਂ ਮੰਗਾਂ ਅਤੇ ਰੁਕੀਆਂ ਤਨਖਾਹਾਂ ਦੀ ਬਹਾਲੀ ਅਤੇ ਬੰਦ ਹੋਣ ਦੇ ਕੰਡੇ ਖੜੀ ਆਖਰੀ ਸਾਹ ਲੈ ਰਹੀ ਮਿੱਲ ਦੇ ਮੁਲਾਜ਼ਮਾਂ ਨੂੰ ਪੂਰਾ ਬਣਦੇ ਫਾਇਦੇ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀ ਸਨਮਾਨਿਤ

ਬਟਾਲਾ, 7 ਮਈ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਕੂਲ ਪੱਧਰ 'ਤੇ ਲਈ ਗਈ ਧਾਰਮਿਕ ਪ੍ਰੀਖਿਅ1ਾ ਵਿਚੋਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਤਗਮੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਬੋਰਡ ਦੀ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਿੱਖਿਆ ਪ੍ਰਾਪਤ ਕਰਨ ਵਿਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ | ਸਕੂਲ ਵਿਚ ਧਾਰਮਿਕ ਅਧਿਆਪਕ ਆਨਲਾਈਨ ਕਲਾਸਾਂ ਰਾਹੀਂ ਵਿਦਆਰਥੀਆਂ ਨੂੰ ਗੁਰਮਤਿ ਨਾਲ ਜੋੜ ਰਹੇ ਹਨ | ਇਸ ਮÏਕੇ ਸ਼੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਭਾਈ ਮਨਜੀਤ ਸਿੰਘ, ਭਾਈ ਸਿਮਰਨਜੀਤ ਸਿੰਘ ਅਤੇ ਭਾਈ ਤਰਸੇਮ ਸਿੰਘ ਸੇਖਵਾਂ ਮੁੱਖ ਤÏਰ 'ਤੇ ਪਹੁੰਚੇ | ਸਕੂਲ ਡਾਇਰੈਕਟਰ ਮੈਡਮ ਪਰਮਜੀਤ ਕÏਰ ਸੰਧੂ ਨੇ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਨਾਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੀ ਪਹਿਲੀ ਬਜਟ ਬੈਠਕ ਹੋਈ

ਸ੍ਰੀ ਹਰਿਗੋਬਿੰਦਪੁਰ, 7 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ 'ਚ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਅਗਵਾਈ ਹੇਠ ਕੌਂਸਲਰਾਂ ਦੀ ਪਹਿਲੀ ਬਜਟ ਬੈਠਕ ਹੋਈ | ਇਸ ਮੌਕੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਨਵੀਂ ਚੁਣੀ ਗਈ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX