ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ , ਸਵੇਰੇ 9:00 ਵਜੇ ਅਧਿਕਾਰੀਆਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣੀ ਹੋਵੇਗੀ
. . .  1 minute ago
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  4 minutes ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  22 minutes ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  about 1 hour ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 1 hour ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 2 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 2 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 2 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 2 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 minute ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 3 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 3 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 3 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 4 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 4 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 5 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 6 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 6 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਲੁਧਿਆਣਾ

ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਰਚੂਅਲ ਮੀਟਿੰਗ ਕਰਕੇ ਕੋਰੋਨਾ ਮਹਾਂਮਾਰੀ ਦੇ ਹਾਲਾਤ ਬਾਰੇ ਕੀਤੀ ਚਰਚਾ

ਲੁਧਿਆਣਾ, 7 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਇਕ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਅਤੇ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਕਰਵਾਉਣ 'ਚ ਅਸਫ਼ਲ ਰਹੀ ਪੁਲਿਸ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਸੂਬੇ ਭਰ ਵਿਚ ਮਿੰਨੀ ਲਾਕ ਡਾਊਨ ਅਤੇ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਪਰ ਸ਼ਹਿਰ ਵਿਚ ਇਨ੍ਹਾਂ ਹੁਕਮਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਜਦਕਿ ਪੁਲਿਸ ਵਲੋਂ ਖਾਨਾਪੂਰਤੀ ਦੇ ਕਰਦਿਆਂ ਅਜਿਹੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਤੋਂ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਸਤਾਂ ਵੇਚਣ ਵਾਲੀਆਂ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ, ਪਰ ਸ਼ਹਿਰ ਵਿਚ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ | ਸਵੇਰੇ ਵੱਖ-ਵੱਖ ਬਾਜ਼ਾਰਾਂ ਵਿਚ ਕੁਝ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਬੈਠ ਜਾਂਦੇ ਹਨ ਅਤੇ ਜਦੋਂ ਕੋਈ ਗਾਹਕ ਸਾਮਾਨ ਲੈਣ ਆਉਂਦਾ ਹੈ ਤਾਂ ਚਾਰ-ਪੰਜ ਗਾਹਕ ਇਕੱਠੇ ਹੀ ਦੁਕਾਨ ਅੰਦਰ ਦਾਖਲ ਕਰਵਾਉਣ ਉਪਰੰਤ ਸ਼ਟਰ ਲਗਾ ਦਿੱਤਾ ਜਾਂਦਾ ਹੈ | ਇਹ ਸਿਲਸਿਲਾ ਕਈ ਬਾਜ਼ਾਰਾਂ ਵਿਚ ਪੂਰਾ-ਪੂਰਾ ਦਿਨ ਚੱਲਦਾ ਰਹਿੰਦਾ ਹੈ | ਭਾਵੇਂ ਪੁਲਿਸ ਵਲੋਂ ਅਜਿਹੇ ਕੁਝ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਹੈ, ਪਰ ਜਿਆਦਾਤਰ ਮਾਮਲਿਆਂ ਵਿਚ ਪੁਲਿਸ ਵਲੋਂ ਇਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ |

ਸਭ ਤੋਂ ਮਾੜਾ ਹਾਲ ਕਰਿਆਨਾ ਅਤੇ ਸਬਜ਼ੀ ਵੇਚਣ ਵਾਲੀਆਂ ਦੁਕਾਨਾਂ ਦੇ ਬਾਹਰ ਦਾ ਹੈ, ਜਿੱਥੇ ਇਨ੍ਹਾਂ ਦੁਕਾਨਦਾਰਾਂ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰਵਾਈ ਜਾ ਰਹੀ। ਇੱਥੇ ਵੀ ਲੋਕਾਂ ਦੀ ਭਾਰੀ ਭੀੜ ਵੇਖਣ ਨੂੰ ਮਿਲਦੀ ਹੈ। ਸ਼ਾਮ 6 ਵਜੇ ਕਰਫਿਊ ਲੱਗਣ ਤੋਂ ਬਾਅਦ ਅਚਾਨਕ ਸ਼ਹਿਰ ਦੀਆਂ ਸੜਕਾਂ 'ਤੇ ਆਵਾਜਾਈ ਵਿਚ ਵਾਧਾ ਹੋ ਜਾਂਦਾ ਹੈ ਅਤੇ ਲੋਕ ਬਿਨਾਂ ਕਿਸੇ ਡਰ ਤੇ ਸ਼ਹਿਰ ਵਿਚ ਘੁੰਮਦੇ ਨਜ਼ਰ ਆਉਂਦੇ ਹਨ। ਡੀ.ਜੀ.ਪੀ. ਵਲੋਂ ਇਨ੍ਹਾਂ ਹੁਕਮਾਂ ਨੂੰ ਭਾਵੇਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ, ਪਰ ਹੇਠਲੇ ਪੱਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਨਹੀਂ ਕਰਵਾਇਆ ਜਾ ਸਕਿਆ। ਪੁਲਿਸ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਹੋਇਆਂ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੰਨਣ ਦੀ ਅਪੀਲ ਕੀਤੀ ਜਾਂਦੀ ਹੈ, ਪਰ ਲੋਕਾਂ ਉੱਤੇ ਇਸ ਦਾ ਅਸਰ ਘੱਟ ਹੀ ਵਿਖਾਈ ਦੇ ਰਿਹਾ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਵੱਖ ਵੱਖ ਥਾਣਿਆਂ ਵਿਚ ਤੈਨਾਤ ਐਸ.ਐਚ.ਓਜ਼ ਅਤੇ ਹੋਰ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸਮੇਂ-ਸਮੇਂ ਸਿਰ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਮਾਮੇ ਦੇ ਪੁੱਤ ਨਾਲ ਵਿਆਹ ਕਰਾਉਣ ਲਈ ਘਰੋਂ ਭੱਜੀ ਨਾਬਾਲਗਾ ਬਰਾਮਦ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਮਾਮੇ ਦੇ ਪੁੱਤ ਨਾਲ ਵਿਆਹ ਕਰਵਾਉਣ ਲਈ ਘਰੋਂ ਭੱਜੀ ਨਾਬਾਲਿਗ ਲੜਕੀ ਨੂੰ ਚਾਈਲਡ ਲਾਈਨ ਅਤੇ ਰੇਲਵੇ ਪੁਲਿਸ ਨੇ ਬਰਾਮਦ ਕਰ ਕੇ ਲੜਕੀ ਨੂੰ ਬਾਲ ਘਰ ਵਿਚ ਭੇਜ ਦਿੱਤਾ ਹੈ | ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ਸੰਸਥਾ ਦੇ ...

ਪੂਰੀ ਖ਼ਬਰ »

ਲਾਡੋਵਾਲ ਪੁਲਿਸ ਨੇ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ-ਟਰਾਲੀ ਕੀਤੀ ਕਾਬੂ

ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਰੇਤ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਕਾਨੂੰਗੋ ਅਤੇ ਪਟਵਾਰੀ ਦੂਜੇ ਵੀ ਸਮੂਹਿਕ ਛੁੱਟੀ 'ਤੇ ਰਹੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਰੋਸ ਵਜੋਂ ਸਮੂਹਿਕ ਛੁੱਟੀ 'ਤੇ ਰਹੇ | ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ, ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਵਧਣ ਕਰਕੇ 13 ਮਈ ਤੱਕ ਵੈਟਰਨਰੀ 'ਵਰਸਿਟੀ ਬੰਦ ਰਹੇਗੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਦੇ ਮਾਮਲੇ ਵਧਣ ਕਰਕੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇਸੰਸਿਜ਼ ਯੂਨੀਵਰਸਿਟੀ ਨੂੰ 13 ਮਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਸਾਂਝੀ ਕੀਤੀ | ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਲੱਖ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਕਰਨ ਨੂੰ ਲੈ ਕੇ ਸਨਅਤਕਾਰ ਤੇ ਕਾਰੋਬਾਰੀ ਦੋ ਹਿੱਸਿਆਂ 'ਚ ਵੰਡੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਤੇ ਹਾਲਾਤ ਨੂੰ ਦੇਖਦੇ ਹੋਏ ਮਹਾਂਨਗਰ ਲੁਧਿਆਣਾ ਦੇ ਬਹੁਤੇ ਸਨਅਤਕਾਰ ਅਤੇ ਕਾਰੋੋਬਾਰੀ ਕਾਰਖਾਨੇ, ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਕਰਕੇ ਤਾਲਾਬੰਦੀ ਕਰਨ ਦੇ ਹੱਕ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 31 ਜਣਿਆਂ ਨੇ ਦਮ ਤੋੜਿਆ

ਲੁਧਿਆਣਾ, 7 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ...

ਪੂਰੀ ਖ਼ਬਰ »

ਵਿਦਿਆਰਥੀ ਦਾ ਕਤਲ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਮੁੱਖ ਦੋਸ਼ੀ ਹਵਾਲਾਤ 'ਚੋਂ ਫ਼ਰਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਵਿਦਿਆਰਥੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਮੁੱਖ ਕਥਿਤ ਦੋਸ਼ੀ ਦੇ ਬੀਤੀ ਅੱਧੀ ਰਾਤ ਹਵਾਲਾਤ ਵਿਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਆਲਮਗੀਰ, 7 ਮਈ (ਰਣਜੀਤ ਸਿੰਘ ਨੰਗਲ)-ਮੈਰਾਡੋ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਵਿਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਵੇਰਵੇ ਮਤਾਬਿਕ ਸਾਬਕਾ ਮੈਂਬਰ ਬਲਾਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਦੁਪਹਿਰ 12 ਵਜੇ ਤੋਂ ਸਵੇਰੇ 12 ਵਜੇ ਤੱਕ ਸਖ਼ਤ ਕਰਵਿਊ ਲਗਾਉਣ ਦਾ ਹੁਕਮ ਜਾਰੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕਰਫ਼ਿਊ ਦਾ ਸਮਾਂ ਹੁਣ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਇਸ ਸਮੇਂ ...

ਪੂਰੀ ਖ਼ਬਰ »

ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਰਾਹਤ ਦੇਣ ਦੀ ਮੰਗ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਰਫਿਊ ਅਤੇ ਲਾਕਡਾਊਨ ਕੀਤਾ ਗਿਆ ਜਿਸ ਨਾਲ ਵਪਾਰਕ ਅਦਾਰੇ ਬੰਦ ਹੋਣ ਦੇ ਨਾਲ ਨਾਲ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਵਾਸੀ ਮਜਦੂਰਾਂ ਦੀ ਸਾਰ ਲਵੇ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਮੈਂਬਰ ਸਵਰਨ ਸਿੰਘ ਨੇ ਇਕ ਬਿਆਨ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੂਰਣ ਲਾਕਡਾਊਨ ਦੇ ਡਰ ਕਾਰਨ ਆਪਣੇ ਘਰੇਲੂ ਸੂਬਿਆਂ ਨੂੰ ਹੋ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਨੂੰ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ-ਡਾ. ਬਿਸ਼ਵ ਮੋਹਨ

ਲੁਧਿਆਣਾ, 7 ਮਈ (ਸਲੇਮਪੁਰੀ)-ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਮੈਡੀਕਲ ਸੁਪਰਡੈਂਟ ਕਾਲਜ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਲੁਧਿਆਣਾ ਨੇ ਉਨ੍ਹਾਂ ਮਰੀਜ਼ਾਂ ਜਿਹੜੇ ਦਿਲ ਦੀ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਹਨ ਜਾਂ ਉਨ੍ਹਾਂ ਦੇ ਦਿਲ ਦਾ ਅਪ੍ਰੇਸ਼ਨ ਹੋ ...

ਪੂਰੀ ਖ਼ਬਰ »

ਸਮੂਹ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਮੁਲਾਜ਼ਮ ਮੁੜ ਹੜਤਾਲ 'ਤੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤੈਨਾਤ ਠੇਕਾ ਸਿਹਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਮੁੜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸਿਹਤ ਕਾਮਿਆਂ ਦੀਆਂ ਜਥੇਬੰਦੀਆਂ ਐਨ.ਐਚ.ਐਮ. ਇੰਪਲਾਈਜ ਯੂਨੀਅਨ ...

ਪੂਰੀ ਖ਼ਬਰ »

ਸਤਵਿੰਦਰ ਬਿੱਟੀ ਵਲੋਂ ਢੰਡਾਰੀ ਖੁਰਦ ਦਾ ਦੌਰਾ

ਢੰਡਾਰੀ ਕਲਾਂ, 7 ਮਈ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਹੀ ਵਾਰਡ ਨੰ. 28 ਢੰਡਾਰੀ ਖੁਰਦ ਵਿੱਚ ਫੈਲੀ ਗੰਦਗੀ ਕਰਕੇ ਮਾਹੌਲ ਬਦਬੂ ਭਰਿਆ ਬਣਿਆ ਪਿਆ ਹੈ | ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ...

ਪੂਰੀ ਖ਼ਬਰ »

ਸਮਾਜਿਕ ਦੂਰੀ ਬਣਾ ਮੁਸਲਮਾਨਾਂ ਨੇ ਅਦਾ ਕੀਤੀ ਅਲਵਿਦਾ ਜੁੰਮੇ ਦੀ ਨਮਾਜ਼

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਅਲਵਿਦਾ ਜੁੰਮੇ ਦੇ ਮੌਕੇ 'ਤੇ ਫੀਲਡ ਗੰਜ ਚੌਂਕ ਸਥਿਤ ਇਤਿਹਾਸਿਕ ਜਾਮਾ ਮਸਜਿਦ 'ਚ ਮੁਸਲਮਾਨਾਂ ਨੇ ਸਮਾਜਿਕ ਦੂਰੀ ਬਣਾ ਕੇ ਨਮਾਜ਼ ਅਦਾ ਕੀਤੀ ¢ ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸ਼ਾਹੀ ਇਮਾਮ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਨੇ ਪਸ਼ੂਆਂ ਦੀ ਤੰਦਰੁਸਤੀ ਲਈ ਤੇ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਕੀਤੇ ਸਾਂਝੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂਆਂ ਤੋਂ ਬਿਹਤਰ ਉਤਪਾਦਨ ਲੈਣ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ, ਕਿਉਂਕਿ ਗਰਮੀ ਦੇ ਵਧਣ ਨਾਲ ਪਸ਼ੂਆਂ ਉੱਪਰ ...

ਪੂਰੀ ਖ਼ਬਰ »

ਵਿਧਾਇਕ ਕੋਟੇ 'ਚੋਂ ਸੜਕ 'ਤੇ ਲੁੱਕ ਪਾਉਣ ਦਾ ਕੰਮ ਪਾਸ ਕਰਾਉਣ 'ਤੇ ਬੈਂਸ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆ ਦੀ ਪੁਰਜ਼ੋਰ ਮੰਗ 'ਤੇ ਗਿੱਲ ਰੋਡ ਪੁੱਲ ਤੋਂ ਨਹਿਰ ਦੇ ਨਾਲ-ਨਾਲ ਸਿਮਰਨ ਪੈਲੇਸ ਲੁਹਾਰਾ ਪੁੱਲ ...

ਪੂਰੀ ਖ਼ਬਰ »

ਕੋਵਿਡ ਦੇ ਚਲਦਿਆਂ ਈ-ਸੰਜੀਵਨੀ ਓ.ਪੀ.ਡੀ. ਦਾ ਲਾਭ ਉਠਾਇਆ ਜਾਵੇ-ਸਿਹਤ ਵਿਭਾਗ

ਲੁਧਿਆਣਾ, 7 ਮਈ (ਸਲੇਮਪੁਰੀ)-ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦੀ ਓ.ਪੀ.ਡੀ. ਅਤੇ ਸ਼ਹਿਰ ਦੇ ਵੱਖ-ਵੱਖ ਭੀੜ ਵਾਲੇ ਇਲਾਕਿਆਂ ਵਿਚ ਜਾ ਕੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਏਕੀਕਿ੍ਤ ਟੈਲੀਮੈਡੀਸਨ ਸ਼ਲਿਊਸ਼ਨ ...

ਪੂਰੀ ਖ਼ਬਰ »

ਭੱਠਾ ਧੂਹਾ ਵਿਖੇ ਫੁੱਟਬਾਲ ਟੂਰਨਾਮੈਂਟ ਦੌਰਾਨ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕ ਪਿੰਡ ਭੱਠਾ ਧੂਹਾ ਵਿਖੇ ਖੇਡ ਗਰਾਊਾਡ ਵਿਚ ਪਿੰਡ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 8 ਪਿੰਡਾਂ ਦੀਆਂ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ | ਫੁੱਟਬਾਲ ਦੇ ਫਾਈਨਲ ਮੈਚ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੀ. ਏ.ਯੂ. ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਪੀ.ਏ.ਯੂ. ...

ਪੂਰੀ ਖ਼ਬਰ »

ਪੱਤਿਆਂ ਤੇ ਕੂੜੇ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਹੋ ਰਿਹਾ ਪ੍ਰਦੂਸ਼ਿਤ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੱਲ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਐਂਟੀ ਸਮੋਗ ਗੰਨ, ਈ-ਰਿਕਸ਼ਾ ਤੇ ਸੜਕਾਂ ਦੀ ਸਫਾਈ ਲਈ ਮਸ਼ੀਨਾਂ ਖਰੀਦਣ ਦੀ ਯੋਜਨਾ ਉਲੀਕੀ ਗਈ ਹੈ ਪਰ ਕੁਝ ਸਫਾਈ ...

ਪੂਰੀ ਖ਼ਬਰ »

ਜੀ.ਜੀ.ਐਨ. ਇੰਸਟੀਚਿਊਟ ਵਿਖੇ ਬਿਊਟੀ ਇੰਨ ਬਲੂਮ ਫ਼ੋਟੋਗ੍ਰਾਫ਼ੀ ਮੁਕਾਬਲਾ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜੀ.ਜੀ.ਐਨ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਜੀ.ਐਨ.ਆਈ.ਐੱਮ.ਐੱਮ.ਟੀ.) ਵਿਚ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਫੋਟੋਗ੍ਰਾਫ਼ੀ ਮੁਕਾਬਲਾ ਬਿਊਟੀ ਇਨ ਬਲੂਮ ਕਰਵਾਇਆ ਗਿਆ, ਜਿਸ ਵਿਚ ਦੁਨੀਆ ਭਰ ਦੇ ਵੱਖ-ਵੱਖ ਸਕੂਲਾਂ ਅਤੇ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈ ਾਟ ਸਕੂਲ ਵਿਖੇ ਆਨਲਾਈਨ ਮਦਰਜ਼ ਡੇਅ ਮਨਾਇਆ

ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਵਿਖੇ ਆਨਲਾਈਨ ਮਦਰਜ-ਡੇ ਮਨਾਇਆ ਗਿਆ | ਇਸ ਖਾਸ ਮੌਕੇ 'ਤੇ ਵਿਦਿਆਰਥੀਆਂ ਨੇ ਆਪਣੀ ਮਾਤਾ ਪ੍ਰਤੀ ਆਦਰ ਅਤੇ ਸਤਿਕਾਰ ਭਾਵਨਾ ਨੂੰ ਪ੍ਰਗਟ ਕਰਦੇ ਹੋਏ ਕਈ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਸਖ਼ਤ ਮੂਡ 'ਚ, ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਨਾਲ ਰਸੋਈ ਗੈਸ ਦਾ ...

ਪੂਰੀ ਖ਼ਬਰ »

ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਨੇ ਕੋਰੋਨਾ ਮਰੀਜ਼ਾਂ ਦੇ ਘਰਾਂ 'ਚ ਖਾਣਾ ਭੇਜਣ ਲਈ ਦਫ਼ਤਰ ਖੋਲ੍ਹੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਨੂੰ ਰਣਜੋਧ ਸਿੰਘ ਨੇ ਆਪਣੀ ਲਿਖੀ ਪੁਸਤਕ ਕੀਤੀ ਭੇਟ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਕੇ ਜਿੱਥੇ ਇਕ ਮਨੁੱਖੀ ਅਧਿਕਾਰਾਂ ਦੇ ਰਾਖੇ ਬਣਕੇ ਆਪਣੀ ਲਾਮਿਸਾਲ ਤੇ ਅਨੋਖੀ ਕੁਰਬਾਨੀ ਦਿੱਤੀ, ਉੱਥੇ ਸਮੁੱਚੀ ਮਨੁੱਖਤਾ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖਾਸੀ ਕਲਾਂ ਵਿਚ ਚੋਰ ਗੁਰਦੁਆਰਾ ਪਰਮੇਸ਼ਰ ਦੁਆਰ ਦੀ ਖਿੜਕੀ ਤੋੜ ਕੇ ਉਥੇ ਪਏ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਇਕ ਐਲ.ਸੀ.ਡੀ. ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਸ਼ਿਵ ਕੁਮਾਰ ਸਿਰਫ਼ ਬਿਰਹਾ ਤੇ ਰੁਦਨ ਦਾ ਨਹੀਂ, ਯੁੱਗ ਚੇਤਨਾ ਦਾ ਵੀ ਪੇਸ਼ਕਾਰ ਸੀ-ਗੁਰਭਜਨ ਗਿੱਲ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਲਾਜ਼ਮਾ ਦਾਨ ਕਰਨ ਵਾਲੇ ਵਿਵੇਕ ਸ਼ਰਮਾ ਦਾ ਸਨਮਾਨ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵਲੋਂ ਨਵੇਂ ਇਤਿਹਾਸ ਦੀ ਸਿਰਜਨਾ ਕਰਦਿਆਂ ਹੋਇਆ ਲੋੜਵੰਦ ਮਰੀਜ਼ਾ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਬੁੱਢੇ ਦਰਿਆ ਦੇ ਨਜ਼ਦੀਕ ਸਰਕਾਰੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਲਈ ਲਗਾਏ ਲਾਲ ਨਿਸ਼ਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਸ਼ੁਰੂ ਕੀਤੀ 650 ਕਰੋੜ ਰੁਪਏ ਦੀ ਯੋਜਨਾ ਨੂੰ ਲਾਗੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਇਮਾਰਤੀ ਸ਼ਾਖਾ ਜੋਨ-ਡੀ ਵਲੋਂ ਸ਼ੁੱਕਰਵਾਰ ਨੂੰ 30 ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਮਨਾਇਆ

ਡਾਬਾ/ਲੁਹਾਰਾ, 7 ਮਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਕਾਂਗਰਸ ਸੇਵਾ ਦਲ ਦਿਹਾਤੀ ਅਤੇ ਸ਼ਹਿਰੀ ਵਲੋਂ ਸਥਾਨਕ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਬੜੀ ਸ਼ਰਧਾਪੂਰਵਕ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਿਹੈ- ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਤਾਰਾਂ ਦੇ ਜਾਲ ਅਤੇ ਨੰਗੇ ਜੋੜ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ 220 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਾਬਾ ਬੁੱਢਾ ਜੀ ਇਨਕਲੇਵ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਘਰਾਂ ਵਿਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਗਲੀਆਂ ਦੇ ...

ਪੂਰੀ ਖ਼ਬਰ »

ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਦਾ ਸਨਮਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਐਡੀਸ਼ਨਲ ਕਮਿਸ਼ਨਰ ਜਿਨ੍ਹਾਂ ਪੀ. ਸੀ. ਐਸ. ਤੋਂ ਆਈ.ਏ.ਐਸ. ਵਜੋਂ ਸਰਕਾਰ ਵਲੋਂ ਤਰੱਕੀ ਦਿੱਤੀ ਗਈ ਹੈ, ਨੂੰ ਮਿਊਾਸਪਲ ਸੈਨਟਰੀ ਇੰਸਪੈਕਟਰ ਐਸੋਸਏਸ਼ਨ ਪੰਜਾਬ ਵਲੋਂ ਪ੍ਰਧਾਨ ਅਸ਼ਵਨੀ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX