ਤਾਜਾ ਖ਼ਬਰਾਂ


ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  5 minutes ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  4 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  51 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 1 hour ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 3 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 3 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 3 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਲੁਧਿਆਣਾ

ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਰਚੂਅਲ ਮੀਟਿੰਗ ਕਰਕੇ ਕੋਰੋਨਾ ਮਹਾਂਮਾਰੀ ਦੇ ਹਾਲਾਤ ਬਾਰੇ ਕੀਤੀ ਚਰਚਾ

ਲੁਧਿਆਣਾ, 7 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਇਕ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਅਤੇ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਕਰਵਾਉਣ 'ਚ ਅਸਫ਼ਲ ਰਹੀ ਪੁਲਿਸ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਸੂਬੇ ਭਰ ਵਿਚ ਮਿੰਨੀ ਲਾਕ ਡਾਊਨ ਅਤੇ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਪਰ ਸ਼ਹਿਰ ਵਿਚ ਇਨ੍ਹਾਂ ਹੁਕਮਾਂ ਦੀਆਂ ਸ਼ਰ੍ਹੇਆਮ ਧੱਜੀਆਂ ...

ਪੂਰੀ ਖ਼ਬਰ »

ਮਾਮੇ ਦੇ ਪੁੱਤ ਨਾਲ ਵਿਆਹ ਕਰਾਉਣ ਲਈ ਘਰੋਂ ਭੱਜੀ ਨਾਬਾਲਗਾ ਬਰਾਮਦ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਮਾਮੇ ਦੇ ਪੁੱਤ ਨਾਲ ਵਿਆਹ ਕਰਵਾਉਣ ਲਈ ਘਰੋਂ ਭੱਜੀ ਨਾਬਾਲਿਗ ਲੜਕੀ ਨੂੰ ਚਾਈਲਡ ਲਾਈਨ ਅਤੇ ਰੇਲਵੇ ਪੁਲਿਸ ਨੇ ਬਰਾਮਦ ਕਰ ਕੇ ਲੜਕੀ ਨੂੰ ਬਾਲ ਘਰ ਵਿਚ ਭੇਜ ਦਿੱਤਾ ਹੈ | ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ਸੰਸਥਾ ਦੇ ...

ਪੂਰੀ ਖ਼ਬਰ »

ਲਾਡੋਵਾਲ ਪੁਲਿਸ ਨੇ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ-ਟਰਾਲੀ ਕੀਤੀ ਕਾਬੂ

ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਰੇਤ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਕਾਨੂੰਗੋ ਅਤੇ ਪਟਵਾਰੀ ਦੂਜੇ ਵੀ ਸਮੂਹਿਕ ਛੁੱਟੀ 'ਤੇ ਰਹੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਰੋਸ ਵਜੋਂ ਸਮੂਹਿਕ ਛੁੱਟੀ 'ਤੇ ਰਹੇ | ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ, ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਵਧਣ ਕਰਕੇ 13 ਮਈ ਤੱਕ ਵੈਟਰਨਰੀ 'ਵਰਸਿਟੀ ਬੰਦ ਰਹੇਗੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਦੇ ਮਾਮਲੇ ਵਧਣ ਕਰਕੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇਸੰਸਿਜ਼ ਯੂਨੀਵਰਸਿਟੀ ਨੂੰ 13 ਮਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਸਾਂਝੀ ਕੀਤੀ | ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਲੱਖ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਕਰਨ ਨੂੰ ਲੈ ਕੇ ਸਨਅਤਕਾਰ ਤੇ ਕਾਰੋਬਾਰੀ ਦੋ ਹਿੱਸਿਆਂ 'ਚ ਵੰਡੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਤੇ ਹਾਲਾਤ ਨੂੰ ਦੇਖਦੇ ਹੋਏ ਮਹਾਂਨਗਰ ਲੁਧਿਆਣਾ ਦੇ ਬਹੁਤੇ ਸਨਅਤਕਾਰ ਅਤੇ ਕਾਰੋੋਬਾਰੀ ਕਾਰਖਾਨੇ, ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਕਰਕੇ ਤਾਲਾਬੰਦੀ ਕਰਨ ਦੇ ਹੱਕ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 31 ਜਣਿਆਂ ਨੇ ਦਮ ਤੋੜਿਆ

ਲੁਧਿਆਣਾ, 7 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ...

ਪੂਰੀ ਖ਼ਬਰ »

ਵਿਦਿਆਰਥੀ ਦਾ ਕਤਲ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਮੁੱਖ ਦੋਸ਼ੀ ਹਵਾਲਾਤ 'ਚੋਂ ਫ਼ਰਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਵਿਦਿਆਰਥੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਮੁੱਖ ਕਥਿਤ ਦੋਸ਼ੀ ਦੇ ਬੀਤੀ ਅੱਧੀ ਰਾਤ ਹਵਾਲਾਤ ਵਿਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਆਲਮਗੀਰ, 7 ਮਈ (ਰਣਜੀਤ ਸਿੰਘ ਨੰਗਲ)-ਮੈਰਾਡੋ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਵਿਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਵੇਰਵੇ ਮਤਾਬਿਕ ਸਾਬਕਾ ਮੈਂਬਰ ਬਲਾਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਦੁਪਹਿਰ 12 ਵਜੇ ਤੋਂ ਸਵੇਰੇ 12 ਵਜੇ ਤੱਕ ਸਖ਼ਤ ਕਰਵਿਊ ਲਗਾਉਣ ਦਾ ਹੁਕਮ ਜਾਰੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕਰਫ਼ਿਊ ਦਾ ਸਮਾਂ ਹੁਣ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਇਸ ਸਮੇਂ ...

ਪੂਰੀ ਖ਼ਬਰ »

ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਰਾਹਤ ਦੇਣ ਦੀ ਮੰਗ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਰਫਿਊ ਅਤੇ ਲਾਕਡਾਊਨ ਕੀਤਾ ਗਿਆ ਜਿਸ ਨਾਲ ਵਪਾਰਕ ਅਦਾਰੇ ਬੰਦ ਹੋਣ ਦੇ ਨਾਲ ਨਾਲ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਵਾਸੀ ਮਜਦੂਰਾਂ ਦੀ ਸਾਰ ਲਵੇ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਮੈਂਬਰ ਸਵਰਨ ਸਿੰਘ ਨੇ ਇਕ ਬਿਆਨ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੂਰਣ ਲਾਕਡਾਊਨ ਦੇ ਡਰ ਕਾਰਨ ਆਪਣੇ ਘਰੇਲੂ ਸੂਬਿਆਂ ਨੂੰ ਹੋ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਨੂੰ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ-ਡਾ. ਬਿਸ਼ਵ ਮੋਹਨ

ਲੁਧਿਆਣਾ, 7 ਮਈ (ਸਲੇਮਪੁਰੀ)-ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਮੈਡੀਕਲ ਸੁਪਰਡੈਂਟ ਕਾਲਜ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਲੁਧਿਆਣਾ ਨੇ ਉਨ੍ਹਾਂ ਮਰੀਜ਼ਾਂ ਜਿਹੜੇ ਦਿਲ ਦੀ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਹਨ ਜਾਂ ਉਨ੍ਹਾਂ ਦੇ ਦਿਲ ਦਾ ਅਪ੍ਰੇਸ਼ਨ ਹੋ ...

ਪੂਰੀ ਖ਼ਬਰ »

ਸਮੂਹ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਮੁਲਾਜ਼ਮ ਮੁੜ ਹੜਤਾਲ 'ਤੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤੈਨਾਤ ਠੇਕਾ ਸਿਹਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਮੁੜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸਿਹਤ ਕਾਮਿਆਂ ਦੀਆਂ ਜਥੇਬੰਦੀਆਂ ਐਨ.ਐਚ.ਐਮ. ਇੰਪਲਾਈਜ ਯੂਨੀਅਨ ...

ਪੂਰੀ ਖ਼ਬਰ »

ਸਤਵਿੰਦਰ ਬਿੱਟੀ ਵਲੋਂ ਢੰਡਾਰੀ ਖੁਰਦ ਦਾ ਦੌਰਾ

ਢੰਡਾਰੀ ਕਲਾਂ, 7 ਮਈ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਹੀ ਵਾਰਡ ਨੰ. 28 ਢੰਡਾਰੀ ਖੁਰਦ ਵਿੱਚ ਫੈਲੀ ਗੰਦਗੀ ਕਰਕੇ ਮਾਹੌਲ ਬਦਬੂ ਭਰਿਆ ਬਣਿਆ ਪਿਆ ਹੈ | ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ...

ਪੂਰੀ ਖ਼ਬਰ »

ਸਮਾਜਿਕ ਦੂਰੀ ਬਣਾ ਮੁਸਲਮਾਨਾਂ ਨੇ ਅਦਾ ਕੀਤੀ ਅਲਵਿਦਾ ਜੁੰਮੇ ਦੀ ਨਮਾਜ਼

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਅਲਵਿਦਾ ਜੁੰਮੇ ਦੇ ਮੌਕੇ 'ਤੇ ਫੀਲਡ ਗੰਜ ਚੌਂਕ ਸਥਿਤ ਇਤਿਹਾਸਿਕ ਜਾਮਾ ਮਸਜਿਦ 'ਚ ਮੁਸਲਮਾਨਾਂ ਨੇ ਸਮਾਜਿਕ ਦੂਰੀ ਬਣਾ ਕੇ ਨਮਾਜ਼ ਅਦਾ ਕੀਤੀ ¢ ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਦਾ ਮਹੀਨਾ ਅੱਲ੍ਹਾਹ ਤਾਆਲਾ ਨਾਲ ਇਸ਼ਕ ਅਤੇ ਮੁਹੱਬਤ ਦਾ ਮਹੀਨਾ ਹੈ¢ ਇਸ ਮੁਬਾਰਕ ਮਹੀਨੇ 'ਚ ਬੰਦਾ ਖੁਦਾ ਅਤੇ ਉਸਦੇ ਰਸੂਲ ਸਲੱਲਲਾਹੁ ਅਲੈਹੀਵਸੱਲਮ ਨਾਲ ਆਪਣੇ ਇਸ਼ਕ ਦਾ ਇਕਰਾਰ ਕਰਦੇ ਹੋਏ ਗੁਨਾਹਾਂ ਤੋਂ ਤੌਬਾ ਕਰਦਾ ਹੈ | ਇਸ ਪਵਿੱਤਰ ਮਹੀਨੇ 'ਚ ਰੋਜੇਦਾਰਾਂ ਦੇ ਨਾਲ-ਨਾਲ ਸਾਰੇ ਮਨੁੱਖਾਂ 'ਤੇ ਅਲ੍ਹਾਹ ਤਾਆਲਾ ਦਾ ਵਿਸ਼ੇਸ਼ ਕਰਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਸ ਮੁਬਾਰਕ ਮਹੀਨੇ 'ਚ ਇਕ ਨੇਕੀ ਦੇ ਬਦਲੇ 70 ਨੇਕੀਆਂ ਦੇ ਬਰਾਬਰ ਪੁੰਨ ਮਿਲਦਾ ਹੈ | ਖੁਦਾ ਤੋਂ ਅਪਣੇ ਗੁਨਾਹਾਂ ਦੀ ਮਾਫੀ ਮੰਗਣ ਵਾਲਿਆਂ ਦੀ ਤੌਬਾ ਕਬੂਲ ਕੀਤੀ ਜਾਂਦੀ ਹੈ | ਉਹਨਾਂ ਕਿਹਾ ਕਿ ਰੋਜੇਦਾਰਾਂ ਨੰੂ ਚਾਹੀਦਾ ਹੈ ਕਿ ਉਹ ਚੁਗਲੀ ਵਰਗੇ ਗੁਨਾਹਾਂ ਤੋ ਬਚਣ | ਦੂਜਿਆਂ ਦਾ ਦਿਲ ਦੁੱਖਾ ਕੇ ਖੁਦਾ ਦੀ ਨਰਾਜਗੀ ਮੋਲ ਨਾ ਲੈਣ | ਬਲਕਿ ਰੋਜਾ ਰੱਖਣ ਤੋਂ ਬਾਅਦ ਆਪਣੇ ਗੁਨਾਹਾਂ ਦੀ ਮਾਫੀ ਮੰਗਦੇ ਰਹਿਣ | ਸ਼ਾਹੀ ਇਮਾਮ ਨੇ ਕਿਹਾ ਕਿ ਅਲੱ੍ਹਾਹ ਤਾਆਲਾ ਬੜਾ ਰਹੀਮ ਹੈ ਅਤੇ ਮਾਫ ਕਰਨ ਵਾਲਿਆਂ ਨੰੂ ਪਸੰਦ ਕਰਦਾ ਹੈ | ਆਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਖੁਦਾ ਨੰੂ ਬਿਲਕੁਲ ਵੀ ਪਸੰਦ ਨਹੀਂ ਹਨ | ਉਨ੍ਹਾਂ ਕਿਹਾ ਕਿ ਰਮਜਾਨ ਦੇ ਕੁਝ ਰੋਜੇ ਬਾਕੀ ਨੇ ਤੇ ਸਾਨੂੰ ਚਾਹੀਦਾ ਹੈ ਕਿ ਇਸ ਸਮੇਂ ਦੀ ਖੂਬ ਕਦਰ ਕਰੀਏ ਅਤੇ ਜ਼ਿਆਦਾ ਤੋਂ ਜ਼ਿਆਦਾ ਇਬਾਦਤ 'ਚ ਲੱਗੇ ਰਹੀਏ¢ ਖੁੱਲੇ ਦਿਲੋਂ ਗਰੀਬਾਂ ਦੀ ਮਦਦ ਕਰੀਏ ਕਿਉਂਕਿ ਰੱਬ ਨੇ ਸਾਨੰੂ ਦੇਣ ਵਾਲਾ ਬਣਾਇਆ ਹੈ ਲੈਣ ਵਾਲਾ ਨਹੀਂ | ਉਨ੍ਹਾਂ ਕਿਹਾ ਕਿ ਆਪਸੀ ਰੰਜਿਸ਼ਾਂ ਨੂੰ ਖਤਮ ਕਰਕੇ ਇਕ-ਦੂਜੇ ਨਾਲ ਮੁਹੱਬਤ ਦਾ ਇਕਰਾਰ ਕਰੀਏ¢ ਉਨ੍ਹਾਂ ਕਿਹਾ ਕਿ ਮੁਸਲਮਾਨ ਇਸ ਅੱਗ ਵਰਦੀ ਗਰਮੀ 'ਚ ਵੀ ਤਕਰੀਬਨ 16 ਘੰਟੇ ਭੁੱਖਾ ਪਿਆਸਾ ਰਹਿ ਕੇ ਅਪਣੇ ਰੱਬ ਦੇ ਹੁਕਮ ਦਾ ਪਾਲਨ ਕਰਦਾ ਹੈ | ਵਰਣਨਯੋਗ ਹੈ ਕਿ ਅੱਜ ਪਵਿੱਤਰ ਰਮਜਾਨ ਸ਼ਰੀਫ ਦੇ ਆਖਰੀ ਜੁੰਮੇ ਦੇ ਮੌਕੇ 'ਤੇ ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਮਾਰੀ ਨੰੂ ਧਿਆਨ 'ਚ ਰੱਖਦੇ ਹੋਏ ਸਾਰੇ ਕੋਰੋਨਾ ਪੀੜਤਾਂ ਲਈ ਵਿਸ਼ੇਸ਼ ਦੁਆ ਕਰਵਾਈ ਗਈ |
ਜਾਮਾ ਮਸਜਿਦ ਲੁਧਿਆਣਾ 'ਚ ਮੁਸਲਮਾਨ ਭਾਈਚਾਰੇ ਨੰੂ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ | ਅਜੀਤ ਤਸਵੀਰ


ਖ਼ਬਰ ਸ਼ੇਅਰ ਕਰੋ

 

ਵੈਟਰਨਰੀ 'ਵਰਸਿਟੀ ਨੇ ਪਸ਼ੂਆਂ ਦੀ ਤੰਦਰੁਸਤੀ ਲਈ ਤੇ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਕੀਤੇ ਸਾਂਝੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂਆਂ ਤੋਂ ਬਿਹਤਰ ਉਤਪਾਦਨ ਲੈਣ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ, ਕਿਉਂਕਿ ਗਰਮੀ ਦੇ ਵਧਣ ਨਾਲ ਪਸ਼ੂਆਂ ਉੱਪਰ ...

ਪੂਰੀ ਖ਼ਬਰ »

ਵਿਧਾਇਕ ਕੋਟੇ 'ਚੋਂ ਸੜਕ 'ਤੇ ਲੁੱਕ ਪਾਉਣ ਦਾ ਕੰਮ ਪਾਸ ਕਰਾਉਣ 'ਤੇ ਬੈਂਸ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆ ਦੀ ਪੁਰਜ਼ੋਰ ਮੰਗ 'ਤੇ ਗਿੱਲ ਰੋਡ ਪੁੱਲ ਤੋਂ ਨਹਿਰ ਦੇ ਨਾਲ-ਨਾਲ ਸਿਮਰਨ ਪੈਲੇਸ ਲੁਹਾਰਾ ਪੁੱਲ ...

ਪੂਰੀ ਖ਼ਬਰ »

ਕੋਵਿਡ ਦੇ ਚਲਦਿਆਂ ਈ-ਸੰਜੀਵਨੀ ਓ.ਪੀ.ਡੀ. ਦਾ ਲਾਭ ਉਠਾਇਆ ਜਾਵੇ-ਸਿਹਤ ਵਿਭਾਗ

ਲੁਧਿਆਣਾ, 7 ਮਈ (ਸਲੇਮਪੁਰੀ)-ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦੀ ਓ.ਪੀ.ਡੀ. ਅਤੇ ਸ਼ਹਿਰ ਦੇ ਵੱਖ-ਵੱਖ ਭੀੜ ਵਾਲੇ ਇਲਾਕਿਆਂ ਵਿਚ ਜਾ ਕੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਏਕੀਕਿ੍ਤ ਟੈਲੀਮੈਡੀਸਨ ਸ਼ਲਿਊਸ਼ਨ ...

ਪੂਰੀ ਖ਼ਬਰ »

ਭੱਠਾ ਧੂਹਾ ਵਿਖੇ ਫੁੱਟਬਾਲ ਟੂਰਨਾਮੈਂਟ ਦੌਰਾਨ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕ ਪਿੰਡ ਭੱਠਾ ਧੂਹਾ ਵਿਖੇ ਖੇਡ ਗਰਾਊਾਡ ਵਿਚ ਪਿੰਡ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 8 ਪਿੰਡਾਂ ਦੀਆਂ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ | ਫੁੱਟਬਾਲ ਦੇ ਫਾਈਨਲ ਮੈਚ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੀ. ਏ.ਯੂ. ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਪੀ.ਏ.ਯੂ. ...

ਪੂਰੀ ਖ਼ਬਰ »

ਪੱਤਿਆਂ ਤੇ ਕੂੜੇ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਹੋ ਰਿਹਾ ਪ੍ਰਦੂਸ਼ਿਤ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੱਲ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਐਂਟੀ ਸਮੋਗ ਗੰਨ, ਈ-ਰਿਕਸ਼ਾ ਤੇ ਸੜਕਾਂ ਦੀ ਸਫਾਈ ਲਈ ਮਸ਼ੀਨਾਂ ਖਰੀਦਣ ਦੀ ਯੋਜਨਾ ਉਲੀਕੀ ਗਈ ਹੈ ਪਰ ਕੁਝ ਸਫਾਈ ...

ਪੂਰੀ ਖ਼ਬਰ »

ਜੀ.ਜੀ.ਐਨ. ਇੰਸਟੀਚਿਊਟ ਵਿਖੇ ਬਿਊਟੀ ਇੰਨ ਬਲੂਮ ਫ਼ੋਟੋਗ੍ਰਾਫ਼ੀ ਮੁਕਾਬਲਾ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜੀ.ਜੀ.ਐਨ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਜੀ.ਐਨ.ਆਈ.ਐੱਮ.ਐੱਮ.ਟੀ.) ਵਿਚ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਫੋਟੋਗ੍ਰਾਫ਼ੀ ਮੁਕਾਬਲਾ ਬਿਊਟੀ ਇਨ ਬਲੂਮ ਕਰਵਾਇਆ ਗਿਆ, ਜਿਸ ਵਿਚ ਦੁਨੀਆ ਭਰ ਦੇ ਵੱਖ-ਵੱਖ ਸਕੂਲਾਂ ਅਤੇ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈ ਾਟ ਸਕੂਲ ਵਿਖੇ ਆਨਲਾਈਨ ਮਦਰਜ਼ ਡੇਅ ਮਨਾਇਆ

ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਵਿਖੇ ਆਨਲਾਈਨ ਮਦਰਜ-ਡੇ ਮਨਾਇਆ ਗਿਆ | ਇਸ ਖਾਸ ਮੌਕੇ 'ਤੇ ਵਿਦਿਆਰਥੀਆਂ ਨੇ ਆਪਣੀ ਮਾਤਾ ਪ੍ਰਤੀ ਆਦਰ ਅਤੇ ਸਤਿਕਾਰ ਭਾਵਨਾ ਨੂੰ ਪ੍ਰਗਟ ਕਰਦੇ ਹੋਏ ਕਈ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਸਖ਼ਤ ਮੂਡ 'ਚ, ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਨਾਲ ਰਸੋਈ ਗੈਸ ਦਾ ...

ਪੂਰੀ ਖ਼ਬਰ »

ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਨੇ ਕੋਰੋਨਾ ਮਰੀਜ਼ਾਂ ਦੇ ਘਰਾਂ 'ਚ ਖਾਣਾ ਭੇਜਣ ਲਈ ਦਫ਼ਤਰ ਖੋਲ੍ਹੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਨੂੰ ਰਣਜੋਧ ਸਿੰਘ ਨੇ ਆਪਣੀ ਲਿਖੀ ਪੁਸਤਕ ਕੀਤੀ ਭੇਟ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਕੇ ਜਿੱਥੇ ਇਕ ਮਨੁੱਖੀ ਅਧਿਕਾਰਾਂ ਦੇ ਰਾਖੇ ਬਣਕੇ ਆਪਣੀ ਲਾਮਿਸਾਲ ਤੇ ਅਨੋਖੀ ਕੁਰਬਾਨੀ ਦਿੱਤੀ, ਉੱਥੇ ਸਮੁੱਚੀ ਮਨੁੱਖਤਾ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖਾਸੀ ਕਲਾਂ ਵਿਚ ਚੋਰ ਗੁਰਦੁਆਰਾ ਪਰਮੇਸ਼ਰ ਦੁਆਰ ਦੀ ਖਿੜਕੀ ਤੋੜ ਕੇ ਉਥੇ ਪਏ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਇਕ ਐਲ.ਸੀ.ਡੀ. ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਸ਼ਿਵ ਕੁਮਾਰ ਸਿਰਫ਼ ਬਿਰਹਾ ਤੇ ਰੁਦਨ ਦਾ ਨਹੀਂ, ਯੁੱਗ ਚੇਤਨਾ ਦਾ ਵੀ ਪੇਸ਼ਕਾਰ ਸੀ-ਗੁਰਭਜਨ ਗਿੱਲ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਲਾਜ਼ਮਾ ਦਾਨ ਕਰਨ ਵਾਲੇ ਵਿਵੇਕ ਸ਼ਰਮਾ ਦਾ ਸਨਮਾਨ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵਲੋਂ ਨਵੇਂ ਇਤਿਹਾਸ ਦੀ ਸਿਰਜਨਾ ਕਰਦਿਆਂ ਹੋਇਆ ਲੋੜਵੰਦ ਮਰੀਜ਼ਾ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਬੁੱਢੇ ਦਰਿਆ ਦੇ ਨਜ਼ਦੀਕ ਸਰਕਾਰੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਲਈ ਲਗਾਏ ਲਾਲ ਨਿਸ਼ਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਸ਼ੁਰੂ ਕੀਤੀ 650 ਕਰੋੜ ਰੁਪਏ ਦੀ ਯੋਜਨਾ ਨੂੰ ਲਾਗੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਇਮਾਰਤੀ ਸ਼ਾਖਾ ਜੋਨ-ਡੀ ਵਲੋਂ ਸ਼ੁੱਕਰਵਾਰ ਨੂੰ 30 ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਮਨਾਇਆ

ਡਾਬਾ/ਲੁਹਾਰਾ, 7 ਮਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਕਾਂਗਰਸ ਸੇਵਾ ਦਲ ਦਿਹਾਤੀ ਅਤੇ ਸ਼ਹਿਰੀ ਵਲੋਂ ਸਥਾਨਕ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਬੜੀ ਸ਼ਰਧਾਪੂਰਵਕ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਿਹੈ- ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਤਾਰਾਂ ਦੇ ਜਾਲ ਅਤੇ ਨੰਗੇ ਜੋੜ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ 220 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਾਬਾ ਬੁੱਢਾ ਜੀ ਇਨਕਲੇਵ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਘਰਾਂ ਵਿਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਗਲੀਆਂ ਦੇ ...

ਪੂਰੀ ਖ਼ਬਰ »

ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਦਾ ਸਨਮਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਐਡੀਸ਼ਨਲ ਕਮਿਸ਼ਨਰ ਜਿਨ੍ਹਾਂ ਪੀ. ਸੀ. ਐਸ. ਤੋਂ ਆਈ.ਏ.ਐਸ. ਵਜੋਂ ਸਰਕਾਰ ਵਲੋਂ ਤਰੱਕੀ ਦਿੱਤੀ ਗਈ ਹੈ, ਨੂੰ ਮਿਊਾਸਪਲ ਸੈਨਟਰੀ ਇੰਸਪੈਕਟਰ ਐਸੋਸਏਸ਼ਨ ਪੰਜਾਬ ਵਲੋਂ ਪ੍ਰਧਾਨ ਅਸ਼ਵਨੀ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX