ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 minute ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  8 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  32 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  29 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 4 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਲੁਧਿਆਣਾ

ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਰਚੂਅਲ ਮੀਟਿੰਗ ਕਰਕੇ ਕੋਰੋਨਾ ਮਹਾਂਮਾਰੀ ਦੇ ਹਾਲਾਤ ਬਾਰੇ ਕੀਤੀ ਚਰਚਾ

ਲੁਧਿਆਣਾ, 7 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਕਾਰੋਬਾਰੀਆਂ, ਵਪਾਰੀਆਂ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਇਕ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਅਤੇ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਕਰਵਾਉਣ 'ਚ ਅਸਫ਼ਲ ਰਹੀ ਪੁਲਿਸ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਸੂਬੇ ਭਰ ਵਿਚ ਮਿੰਨੀ ਲਾਕ ਡਾਊਨ ਅਤੇ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਪਰ ਸ਼ਹਿਰ ਵਿਚ ਇਨ੍ਹਾਂ ਹੁਕਮਾਂ ਦੀਆਂ ਸ਼ਰ੍ਹੇਆਮ ਧੱਜੀਆਂ ...

ਪੂਰੀ ਖ਼ਬਰ »

ਮਾਮੇ ਦੇ ਪੁੱਤ ਨਾਲ ਵਿਆਹ ਕਰਾਉਣ ਲਈ ਘਰੋਂ ਭੱਜੀ ਨਾਬਾਲਗਾ ਬਰਾਮਦ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਮਾਮੇ ਦੇ ਪੁੱਤ ਨਾਲ ਵਿਆਹ ਕਰਵਾਉਣ ਲਈ ਘਰੋਂ ਭੱਜੀ ਨਾਬਾਲਿਗ ਲੜਕੀ ਨੂੰ ਚਾਈਲਡ ਲਾਈਨ ਅਤੇ ਰੇਲਵੇ ਪੁਲਿਸ ਨੇ ਬਰਾਮਦ ਕਰ ਕੇ ਲੜਕੀ ਨੂੰ ਬਾਲ ਘਰ ਵਿਚ ਭੇਜ ਦਿੱਤਾ ਹੈ | ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ਸੰਸਥਾ ਦੇ ...

ਪੂਰੀ ਖ਼ਬਰ »

ਲਾਡੋਵਾਲ ਪੁਲਿਸ ਨੇ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ-ਟਰਾਲੀ ਕੀਤੀ ਕਾਬੂ

ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਰੇਤ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਕਾਨੂੰਗੋ ਅਤੇ ਪਟਵਾਰੀ ਦੂਜੇ ਵੀ ਸਮੂਹਿਕ ਛੁੱਟੀ 'ਤੇ ਰਹੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਰੋਸ ਵਜੋਂ ਸਮੂਹਿਕ ਛੁੱਟੀ 'ਤੇ ਰਹੇ | ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ, ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਵਧਣ ਕਰਕੇ 13 ਮਈ ਤੱਕ ਵੈਟਰਨਰੀ 'ਵਰਸਿਟੀ ਬੰਦ ਰਹੇਗੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਦੇ ਮਾਮਲੇ ਵਧਣ ਕਰਕੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇਸੰਸਿਜ਼ ਯੂਨੀਵਰਸਿਟੀ ਨੂੰ 13 ਮਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਸਾਂਝੀ ਕੀਤੀ | ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਖ਼ਤਰਨਾਕ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਖਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਲੱਖ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਕਰਨ ਨੂੰ ਲੈ ਕੇ ਸਨਅਤਕਾਰ ਤੇ ਕਾਰੋਬਾਰੀ ਦੋ ਹਿੱਸਿਆਂ 'ਚ ਵੰਡੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਤੇ ਹਾਲਾਤ ਨੂੰ ਦੇਖਦੇ ਹੋਏ ਮਹਾਂਨਗਰ ਲੁਧਿਆਣਾ ਦੇ ਬਹੁਤੇ ਸਨਅਤਕਾਰ ਅਤੇ ਕਾਰੋੋਬਾਰੀ ਕਾਰਖਾਨੇ, ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਕਰਕੇ ਤਾਲਾਬੰਦੀ ਕਰਨ ਦੇ ਹੱਕ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 31 ਜਣਿਆਂ ਨੇ ਦਮ ਤੋੜਿਆ

ਲੁਧਿਆਣਾ, 7 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ...

ਪੂਰੀ ਖ਼ਬਰ »

ਵਿਦਿਆਰਥੀ ਦਾ ਕਤਲ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਮੁੱਖ ਦੋਸ਼ੀ ਹਵਾਲਾਤ 'ਚੋਂ ਫ਼ਰਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਵਿਦਿਆਰਥੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਮੁੱਖ ਕਥਿਤ ਦੋਸ਼ੀ ਦੇ ਬੀਤੀ ਅੱਧੀ ਰਾਤ ਹਵਾਲਾਤ ਵਿਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਆਲਮਗੀਰ, 7 ਮਈ (ਰਣਜੀਤ ਸਿੰਘ ਨੰਗਲ)-ਮੈਰਾਡੋ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਵਿਚ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਵੇਰਵੇ ਮਤਾਬਿਕ ਸਾਬਕਾ ਮੈਂਬਰ ਬਲਾਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਦੁਪਹਿਰ 12 ਵਜੇ ਤੋਂ ਸਵੇਰੇ 12 ਵਜੇ ਤੱਕ ਸਖ਼ਤ ਕਰਵਿਊ ਲਗਾਉਣ ਦਾ ਹੁਕਮ ਜਾਰੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕਰਫ਼ਿਊ ਦਾ ਸਮਾਂ ਹੁਣ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਇਸ ਸਮੇਂ ...

ਪੂਰੀ ਖ਼ਬਰ »

ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਰਾਹਤ ਦੇਣ ਦੀ ਮੰਗ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਰਫਿਊ ਅਤੇ ਲਾਕਡਾਊਨ ਕੀਤਾ ਗਿਆ ਜਿਸ ਨਾਲ ਵਪਾਰਕ ਅਦਾਰੇ ਬੰਦ ਹੋਣ ਦੇ ਨਾਲ ਨਾਲ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਵਾਸੀ ਮਜਦੂਰਾਂ ਦੀ ਸਾਰ ਲਵੇ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਮੈਂਬਰ ਸਵਰਨ ਸਿੰਘ ਨੇ ਇਕ ਬਿਆਨ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੂਰਣ ਲਾਕਡਾਊਨ ਦੇ ਡਰ ਕਾਰਨ ਆਪਣੇ ਘਰੇਲੂ ਸੂਬਿਆਂ ਨੂੰ ਹੋ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਨੂੰ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ-ਡਾ. ਬਿਸ਼ਵ ਮੋਹਨ

ਲੁਧਿਆਣਾ, 7 ਮਈ (ਸਲੇਮਪੁਰੀ)-ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਮੈਡੀਕਲ ਸੁਪਰਡੈਂਟ ਕਾਲਜ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਲੁਧਿਆਣਾ ਨੇ ਉਨ੍ਹਾਂ ਮਰੀਜ਼ਾਂ ਜਿਹੜੇ ਦਿਲ ਦੀ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਹਨ ਜਾਂ ਉਨ੍ਹਾਂ ਦੇ ਦਿਲ ਦਾ ਅਪ੍ਰੇਸ਼ਨ ਹੋ ...

ਪੂਰੀ ਖ਼ਬਰ »

ਸਮੂਹ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਮੁਲਾਜ਼ਮ ਮੁੜ ਹੜਤਾਲ 'ਤੇ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤੈਨਾਤ ਠੇਕਾ ਸਿਹਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਮੁੜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਸਿਹਤ ਕਾਮਿਆਂ ਦੀਆਂ ਜਥੇਬੰਦੀਆਂ ਐਨ.ਐਚ.ਐਮ. ਇੰਪਲਾਈਜ ਯੂਨੀਅਨ ...

ਪੂਰੀ ਖ਼ਬਰ »

ਸਤਵਿੰਦਰ ਬਿੱਟੀ ਵਲੋਂ ਢੰਡਾਰੀ ਖੁਰਦ ਦਾ ਦੌਰਾ

ਢੰਡਾਰੀ ਕਲਾਂ, 7 ਮਈ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਹੀ ਵਾਰਡ ਨੰ. 28 ਢੰਡਾਰੀ ਖੁਰਦ ਵਿੱਚ ਫੈਲੀ ਗੰਦਗੀ ਕਰਕੇ ਮਾਹੌਲ ਬਦਬੂ ਭਰਿਆ ਬਣਿਆ ਪਿਆ ਹੈ | ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ...

ਪੂਰੀ ਖ਼ਬਰ »

ਸਮਾਜਿਕ ਦੂਰੀ ਬਣਾ ਮੁਸਲਮਾਨਾਂ ਨੇ ਅਦਾ ਕੀਤੀ ਅਲਵਿਦਾ ਜੁੰਮੇ ਦੀ ਨਮਾਜ਼

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਅਲਵਿਦਾ ਜੁੰਮੇ ਦੇ ਮੌਕੇ 'ਤੇ ਫੀਲਡ ਗੰਜ ਚੌਂਕ ਸਥਿਤ ਇਤਿਹਾਸਿਕ ਜਾਮਾ ਮਸਜਿਦ 'ਚ ਮੁਸਲਮਾਨਾਂ ਨੇ ਸਮਾਜਿਕ ਦੂਰੀ ਬਣਾ ਕੇ ਨਮਾਜ਼ ਅਦਾ ਕੀਤੀ ¢ ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸ਼ਾਹੀ ਇਮਾਮ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਨੇ ਪਸ਼ੂਆਂ ਦੀ ਤੰਦਰੁਸਤੀ ਲਈ ਤੇ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਕੀਤੇ ਸਾਂਝੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂਆਂ ਤੋਂ ਬਿਹਤਰ ਉਤਪਾਦਨ ਲੈਣ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਗਰਮੀ ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ, ਕਿਉਂਕਿ ਗਰਮੀ ਦੇ ਵਧਣ ਨਾਲ ਪਸ਼ੂਆਂ ਉੱਪਰ ...

ਪੂਰੀ ਖ਼ਬਰ »

ਵਿਧਾਇਕ ਕੋਟੇ 'ਚੋਂ ਸੜਕ 'ਤੇ ਲੁੱਕ ਪਾਉਣ ਦਾ ਕੰਮ ਪਾਸ ਕਰਾਉਣ 'ਤੇ ਬੈਂਸ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆ ਦੀ ਪੁਰਜ਼ੋਰ ਮੰਗ 'ਤੇ ਗਿੱਲ ਰੋਡ ਪੁੱਲ ਤੋਂ ਨਹਿਰ ਦੇ ਨਾਲ-ਨਾਲ ਸਿਮਰਨ ਪੈਲੇਸ ਲੁਹਾਰਾ ਪੁੱਲ ...

ਪੂਰੀ ਖ਼ਬਰ »

ਕੋਵਿਡ ਦੇ ਚਲਦਿਆਂ ਈ-ਸੰਜੀਵਨੀ ਓ.ਪੀ.ਡੀ. ਦਾ ਲਾਭ ਉਠਾਇਆ ਜਾਵੇ-ਸਿਹਤ ਵਿਭਾਗ

ਲੁਧਿਆਣਾ, 7 ਮਈ (ਸਲੇਮਪੁਰੀ)-ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦੀ ਓ.ਪੀ.ਡੀ. ਅਤੇ ਸ਼ਹਿਰ ਦੇ ਵੱਖ-ਵੱਖ ਭੀੜ ਵਾਲੇ ਇਲਾਕਿਆਂ ਵਿਚ ਜਾ ਕੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਏਕੀਕਿ੍ਤ ਟੈਲੀਮੈਡੀਸਨ ਸ਼ਲਿਊਸ਼ਨ ...

ਪੂਰੀ ਖ਼ਬਰ »

ਭੱਠਾ ਧੂਹਾ ਵਿਖੇ ਫੁੱਟਬਾਲ ਟੂਰਨਾਮੈਂਟ ਦੌਰਾਨ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕ ਪਿੰਡ ਭੱਠਾ ਧੂਹਾ ਵਿਖੇ ਖੇਡ ਗਰਾਊਾਡ ਵਿਚ ਪਿੰਡ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 8 ਪਿੰਡਾਂ ਦੀਆਂ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਏ | ਫੁੱਟਬਾਲ ਦੇ ਫਾਈਨਲ ਮੈਚ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੀ. ਏ.ਯੂ. ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਪੀ.ਏ.ਯੂ. ...

ਪੂਰੀ ਖ਼ਬਰ »

ਪੱਤਿਆਂ ਤੇ ਕੂੜੇ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਹੋ ਰਿਹਾ ਪ੍ਰਦੂਸ਼ਿਤ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੱਲ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਐਂਟੀ ਸਮੋਗ ਗੰਨ, ਈ-ਰਿਕਸ਼ਾ ਤੇ ਸੜਕਾਂ ਦੀ ਸਫਾਈ ਲਈ ਮਸ਼ੀਨਾਂ ਖਰੀਦਣ ਦੀ ਯੋਜਨਾ ਉਲੀਕੀ ਗਈ ਹੈ ਪਰ ਕੁਝ ਸਫਾਈ ...

ਪੂਰੀ ਖ਼ਬਰ »

ਜੀ.ਜੀ.ਐਨ. ਇੰਸਟੀਚਿਊਟ ਵਿਖੇ ਬਿਊਟੀ ਇੰਨ ਬਲੂਮ ਫ਼ੋਟੋਗ੍ਰਾਫ਼ੀ ਮੁਕਾਬਲਾ ਕਰਵਾਇਆ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਜੀ.ਜੀ.ਐਨ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਜੀ.ਐਨ.ਆਈ.ਐੱਮ.ਐੱਮ.ਟੀ.) ਵਿਚ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਫੋਟੋਗ੍ਰਾਫ਼ੀ ਮੁਕਾਬਲਾ ਬਿਊਟੀ ਇਨ ਬਲੂਮ ਕਰਵਾਇਆ ਗਿਆ, ਜਿਸ ਵਿਚ ਦੁਨੀਆ ਭਰ ਦੇ ਵੱਖ-ਵੱਖ ਸਕੂਲਾਂ ਅਤੇ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈ ਾਟ ਸਕੂਲ ਵਿਖੇ ਆਨਲਾਈਨ ਮਦਰਜ਼ ਡੇਅ ਮਨਾਇਆ

ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਵਿਖੇ ਆਨਲਾਈਨ ਮਦਰਜ-ਡੇ ਮਨਾਇਆ ਗਿਆ | ਇਸ ਖਾਸ ਮੌਕੇ 'ਤੇ ਵਿਦਿਆਰਥੀਆਂ ਨੇ ਆਪਣੀ ਮਾਤਾ ਪ੍ਰਤੀ ਆਦਰ ਅਤੇ ਸਤਿਕਾਰ ਭਾਵਨਾ ਨੂੰ ਪ੍ਰਗਟ ਕਰਦੇ ਹੋਏ ਕਈ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਸਖ਼ਤ ਮੂਡ 'ਚ, ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਨਾਲ ਰਸੋਈ ਗੈਸ ਦਾ ...

ਪੂਰੀ ਖ਼ਬਰ »

ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਨੇ ਕੋਰੋਨਾ ਮਰੀਜ਼ਾਂ ਦੇ ਘਰਾਂ 'ਚ ਖਾਣਾ ਭੇਜਣ ਲਈ ਦਫ਼ਤਰ ਖੋਲ੍ਹੇ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਨੂੰ ਰਣਜੋਧ ਸਿੰਘ ਨੇ ਆਪਣੀ ਲਿਖੀ ਪੁਸਤਕ ਕੀਤੀ ਭੇਟ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਕੇ ਜਿੱਥੇ ਇਕ ਮਨੁੱਖੀ ਅਧਿਕਾਰਾਂ ਦੇ ਰਾਖੇ ਬਣਕੇ ਆਪਣੀ ਲਾਮਿਸਾਲ ਤੇ ਅਨੋਖੀ ਕੁਰਬਾਨੀ ਦਿੱਤੀ, ਉੱਥੇ ਸਮੁੱਚੀ ਮਨੁੱਖਤਾ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖਾਸੀ ਕਲਾਂ ਵਿਚ ਚੋਰ ਗੁਰਦੁਆਰਾ ਪਰਮੇਸ਼ਰ ਦੁਆਰ ਦੀ ਖਿੜਕੀ ਤੋੜ ਕੇ ਉਥੇ ਪਏ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਇਕ ਐਲ.ਸੀ.ਡੀ. ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਸ਼ਿਵ ਕੁਮਾਰ ਸਿਰਫ਼ ਬਿਰਹਾ ਤੇ ਰੁਦਨ ਦਾ ਨਹੀਂ, ਯੁੱਗ ਚੇਤਨਾ ਦਾ ਵੀ ਪੇਸ਼ਕਾਰ ਸੀ-ਗੁਰਭਜਨ ਗਿੱਲ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਲਾਜ਼ਮਾ ਦਾਨ ਕਰਨ ਵਾਲੇ ਵਿਵੇਕ ਸ਼ਰਮਾ ਦਾ ਸਨਮਾਨ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵਲੋਂ ਨਵੇਂ ਇਤਿਹਾਸ ਦੀ ਸਿਰਜਨਾ ਕਰਦਿਆਂ ਹੋਇਆ ਲੋੜਵੰਦ ਮਰੀਜ਼ਾ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਬੁੱਢੇ ਦਰਿਆ ਦੇ ਨਜ਼ਦੀਕ ਸਰਕਾਰੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਲਈ ਲਗਾਏ ਲਾਲ ਨਿਸ਼ਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਸ਼ੁਰੂ ਕੀਤੀ 650 ਕਰੋੜ ਰੁਪਏ ਦੀ ਯੋਜਨਾ ਨੂੰ ਲਾਗੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਇਮਾਰਤੀ ਸ਼ਾਖਾ ਜੋਨ-ਡੀ ਵਲੋਂ ਸ਼ੁੱਕਰਵਾਰ ਨੂੰ 30 ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਮਨਾਇਆ

ਡਾਬਾ/ਲੁਹਾਰਾ, 7 ਮਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਨਰੈਣ ਸੁਬਾ ਰਾਓ ਦਾ 133ਵਾਂ ਜਨਮ ਦਿਨ ਕਾਂਗਰਸ ਸੇਵਾ ਦਲ ਦਿਹਾਤੀ ਅਤੇ ਸ਼ਹਿਰੀ ਵਲੋਂ ਸਥਾਨਕ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਬੜੀ ਸ਼ਰਧਾਪੂਰਵਕ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਿਹੈ- ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ 'ਤੇ ਯਾਦਗਾਰੀ ਸਮਾਗਮ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ ਨਕੋਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਵਿਚਾਰ ਚਰਚਾ ਅਤੇ ਸੰਗੀਤ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ.ਸ.ਪ. ਸਿੰਘ ਦੀ ਪ੍ਰਧਾਨਗੀ ਹੇਠ ਸ਼ਿਵ ਕੁਮਾਰ ਬਟਾਲਵੀ ਨੂੰ ਚੇਤੇ ਕੀਤਾ ਗਿਆ ਅਤੇ ਉਸਦੀਆਂ ਕਵਿਤਾਵਾਂ ਨੂੰ ਵੱਖ ਵੱਖ ਗਾਇਕਾਂ ਵਲੋਂ ਗਾ ਕੇ ਪੇਸ਼ ਕੀਤਾ ਗਿਆ | ਡਾ. ਐੱਸ.ਪੀ. ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੈਂ ਸ਼ਿਵ ਨੂੰ ਜਿੰਨੀ ਵਾਰ ਵੀ ਮਿਲਿਆਂ ਉਹ ਹਰ ਵਾਰ ਆਪਣੀਆਂ ਰਚਨਾਵਾਂ ਵਾਂਗ ਸੱਜਰਾ, ਹਮੇਸ਼ਾ ਹੀ ਨਵੇਂ ਅੰਦਾਜ਼ ਵਿਚ ਵੱਖਰੀਆਂ ਪਰਤਾਂ ਖੋਲ੍ਹਦਾ | ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਸ਼ਿਵ ਨੂੰ ਪੜ੍ਹਾਂਗੇ ਤਾਂ ਕੁਝ ਨਵਾਂ ਹੀ ਪਾਵਾਂਗੇ | ਉਨ੍ਹਾਂ ਕਿਹਾ ਕਿ ਲਾਇਲਪੁਰ ਖਾਲਸਾ ਕਾਲਿਜ 'ਚ ਪੜ੍ਹਦਿਆਂ ਮੈਂ ਤੇ ਸੁਰਿੰਦਰ ਗਿੱਲ ਨੇ ਲਾਇਲਪੁਰ ਖਾਲਸਾ ਕਾਲਿਜ ਜਲੰਧਰ ਦੀ ਸਾਹਿੱਤ ਸਭਾ ਵਲੋਂ 1967 'ਚ ਸ਼ਿਵ ਕੁਮਾਰ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ | ਉਸ ਦੀ ਤਾਜ਼ਗੀ ਅਜੇ ਤੱਕ ਕਾਇਮ ਹੈ | ਐੱਲ.ਡੀ.ਡੀ.ਟੀ.ਵੀ. ਦੇ ਫੇਸਬੁੱਕ ਲਾਈਵ ਟੈਲੀਕਾਸਟ ਵਿਚ ਸ਼ਿਵ ਕੁਮਾਰ ਬਟਾਲਵੀ ਨੂੰ ਯਾਦ ਕਰਦਿਆਂ ਪ੍ਰੋਗਰਾਮ ਦੇ ਉਦਘਾਟਨੀ ਬੋਲ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਿਵ ਕੁਮਾਰ ਸਿਰਫ਼ ਬਿਰਹਾ ਜਾਂ ਰੁਦਨ ਦਾ ਕਵੀ ਹੀ ਨਹੀਂ ਸੀ ਸਗੋਂ ਯੁਗ ਚੇਤਨਾ ਦਾ ਵੀ ਪੇਸ਼ਕਾਰ ਸੀ | ਸ਼ਿਵ ਕੁਮਾਰ ਦੇ ਜੀਵਨ, ਰਚਨਾ ਅਤੇ ਕਲਾਤਮਕ ਪੱਖਾਂ 'ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਨਕਸਲਬਾੜੀ ਲਹਿਰ ਵੇਲੇ ਬਾਬਾ ਬੂਝਾ ਸਿੰਘ ਬਾਰੇ ਸੰਤ ਰਾਮ ਉਦਾਸੀ ਸੀ ਤੇ ਸ਼ਿਵ ਕੁਮਾਰ ਬਟਾਲਵੀ ਨੇ ਹੀ ਕਵਿਤਾਵਾਂ ਲਿਖੀਆਂ | ਸ਼ਿਵ ਕੁਮਾਰ ਦੀ ਕਵਿਤਾ ਧਰਤੀ ਦੇ ਦੁਖ ਸੁਖ ਵਾਲੀ ਕਮਾਲ ਦੀ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਪਾਕਿਸਤਾਨ ਵਿਚ ਸ਼ਿਵ ਕੁਮਾਰ ਦੀਆਂ ਕਿਤਾਬਾਂ ਸ਼ਾਹਮੁਖੀ ਵਿਚ ਵੀ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ | ਪ੍ਰਸਿੱਧ ਚਿਤਰਕਾਰ ਮੁਹੰਮਦ ਆਸਿਫ਼ ਰਜ਼ਾ ਨੇ ਸ਼ਿਵ ਕੁਮਾਰ ਦੇ ਚਿਤਰ ਸੋਸ਼ਲ ਮੀਡੀਆ ਰਾਹੀਂ ਘਰ ਘਰ ਪਹੁੰਚਾਏ ਹਨ | ਉਪਰੰਤ ਲੋਕ ਸੰਗੀਤ ਸੰਭਾਲਕਾਰ, ਮਾਨਸਾ ਤੋਂ ਅਸ਼ੋਕ ਬਾਂਸਲ ਨੇ ਸ਼ਿਵ ਕੁਮਾਰ ਦੇ ਗੀਤਾਂ ਦੀਆਂ ਰਿਕਾਰਡਿੰਗਜ਼ ਬਾਰੇ ਚਰਚਾ ਕੀਤੀ | ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਦੇ ਲਿਖਿਆ ਗੀਤ ਆਸਾ ਸਿੰਘ ਮਸਤਾਨਾ ਨੇ 'ਮੈਨੂੰ ਤੇਰਾ ਸ਼ਬਾਬ ਲੈ ਬੈਠਾ ਗਾਇਆ' | ਸੁਰਿੰਦਰ ਕੌਰ ਨੇ 'ਇੱਕ ਮੇਰੀ ਅੱਖ ਕਾਸ਼ਣੀ' ਸ਼ਿਵ ਦਾ ਗੀਤ ਗਾਇਆ | ਉਨ੍ਹਾਂ ਤੋਂ ਬਾਅਦ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਦੇ ਪੰਜਾਬੀ ਵਿਭਾਗ ਅਧਿਆਪਕ ਡਾ. ਨਰੇਸ਼ ਕੁਮਾਰ ਨੇ ਸ਼ਿਵ ਕੁਮਾਰ ਬਟਾਲਵੀ ਬਾਰੇ ਆਲੋਚਨਾਤਮਕ ਨਜ਼ਰੀਏ ਤੋਂ ਆਪਣੇ ਵਿਚਾਰ ਰੱਖੇ | ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਪੰਜਾਬੀ ਹੀ ਨਹੀਂ ਸਗੋਂ ਫਾਰਸੀ ਤੇ ਮਿਆਰੀ ਅੰਗਰੇਜ਼ੀ ਵੀ ਜਾਣਦਾ ਸੀ | ਉਨ੍ਹਾਂ ਜ਼ਿਕਰ ਕੀਤਾ ਕਿ ਸ਼ਿਵ ਕੁਮਾਰ ਦੀ ਕਵਿਤਾ ਵਿਚ ਨਾ ਹੀ ਸ਼ਰਾਬ ਦਾ ਜ਼ਿਕਰ ਹੈ ਤੇ ਨਾ ਹੀ ਉਸ ਸ਼ਰਾਬ ਪੀ ਕੇ ਕਵਿਤਾ ਲਿਖੀ ਪਰ ਬਹੁਤੇ ਲੋਕ ਦੋਹਾਂ ਚੀਜ਼ਾਂ ਨੂੰ ਰਲਗੱਡ ਕਰਦੇ ਹਨ | ਉਨ੍ਹਾਂ ਸ਼ਿਵ ਕੁਮਾਰ ਦੀਆਂ 8 ਮੁਲਾਕਾਤਾਂ ਅਤੇ 4 ਰੇਖਾ ਚਿੱਤਰਾਂ ਦਾ ਵੀ ਜਿਕਰ ਕੀਤਾ | ਬਟਾਲਾ ਤੋਂ ਡਾ: ਸਤਨਾਮ ਸਿੰਘ ਨਿੱਜਰ ਨੇ ਸ਼ਿਵ ਕੁਮਾਰ ਦੇ ਵਿਆਹ ਵੇਲੇ ਰੈਣ ਬਸੇਰੇ ਦੇ ਹਵਾਲੇ ਨਾਲ ਦੱਸਿਆ ਕਿ ਉਹ ਘਰ ਹੁਣ ਮੇਰੇ ਕੋਲ ਹੈ | ਮੈਂ ਇਸ ਨੂੰ ਅਜਾਇਬ ਘਰ 'ਚ ਤਬਦੀਲ ਕਰਨਾ ਚਾਹੁੰਦਾ ਹਾਂ ਪਰ ਜੇਕਰ ਸਹਿਯੋਗ ਮਿਲੇ | ਵਿਚਾਰ ਚਰਚਾ ਉਪਰੰਤ ਸੰਗੀਤ ਦਰਬਾਰ ਹੋਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਵਾਲੇ ਲੋਕ ਗਾਇਕ ਜਸਬੀਰ ਜੱਸੀ ਹੁਰਾਂ ਸ਼ਿਵ ਕੁਮਾਰ ਦੀਆਂ ਗ਼ਜ਼ਲਾਂ ਤੇ ਗੀਤਾਂ ਨੂੰ ਗਾ ਕੇ ਵਾਹ ਵਾਹ ਖੱਟੀ | ਉਨ੍ਹਾਂ ਤੋਂ ਮਗਰੋਂ ਤਰਲੋਚਨ ਲੋਚੀ, ਪ੍ਰੋ. ਜਸਵਿੰਦਰ ਧਨਾਨਸੂ, ਗੀਤ ਗੁਰਜੀਤ, ਅੰਮਿ੍ਤਪਾਲ ਸਿੰਘ ਤੇ ਰਣਜੀਤ ਕੌਰ ਨਜ਼ਮ ਨੇ ਸ਼ਿਵ ਕੁਮਾਰ ਦੀਆਂ ਕਵਿਤਾਵਾਂ ਨੂੰ ਗਾ ਕੇ ਪੇਸ਼ ਕੀਤਾ | ਆਖ਼ਰ ਵਿਚ ਡਾ. ਅਸ਼ਵਨੀ ਭੱਲਾ ਨੇ ਸ਼ਾਮਲ ਮਹਿਮਾਨਾਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਤਾਰਾਂ ਦੇ ਜਾਲ ਅਤੇ ਨੰਗੇ ਜੋੜ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ 7 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ 220 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਾਬਾ ਬੁੱਢਾ ਜੀ ਇਨਕਲੇਵ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਘਰਾਂ ਵਿਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਗਲੀਆਂ ਦੇ ...

ਪੂਰੀ ਖ਼ਬਰ »

ਐਡੀਸ਼ਨਲ ਕਮਿਸ਼ਨਰ ਰਿਸ਼ੀਪਾਲ ਸਿੰਘ ਦਾ ਸਨਮਾਨ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਐਡੀਸ਼ਨਲ ਕਮਿਸ਼ਨਰ ਜਿਨ੍ਹਾਂ ਪੀ. ਸੀ. ਐਸ. ਤੋਂ ਆਈ.ਏ.ਐਸ. ਵਜੋਂ ਸਰਕਾਰ ਵਲੋਂ ਤਰੱਕੀ ਦਿੱਤੀ ਗਈ ਹੈ, ਨੂੰ ਮਿਊਾਸਪਲ ਸੈਨਟਰੀ ਇੰਸਪੈਕਟਰ ਐਸੋਸਏਸ਼ਨ ਪੰਜਾਬ ਵਲੋਂ ਪ੍ਰਧਾਨ ਅਸ਼ਵਨੀ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX