ਤਾਜਾ ਖ਼ਬਰਾਂ


ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  4 minutes ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  14 minutes ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  39 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  54 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  55 minutes ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  57 minutes ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਫਗਵਾੜਾ ਦੀ ਕੱਪੜਾ ਮਿੱਲ ਵਿਚ ਕੇਂਦਰ ਦੀ ਇਕ ਏਜੰਸੀ ਨੇ ਮਾਰਿਆ ਛਾਪਾ
. . .  about 1 hour ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੀ ਕੱਪੜਾ ਮਿੱਲ 'ਤੇ ਕੇਂਦਰ ਦੀ ਇਕ ਏਜੰਸੀ ਵਲੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਦੀ ਇਕ ਏਜੰਸੀ ਦੀਆਂ ਟੀਮਾਂ ਅੱਜ ...
ਚੰਡੀਗੜ੍ਹ ਪਹੁੰਚੇ ਹਾਈਕਮਾਨ ਦੇ ਅਬਜ਼ਰਵਰ, ਸਿੱਧੂ ਪਹੁੰਚੇ ਲੈਣ
. . .  about 1 hour ago
ਚੰਡੀਗੜ੍ਹ, 18 ਸਤੰਬਰ - ਹਾਈਕਮਾਨ ਦੇ ਅਬਜ਼ਰਵਰ ਅਜੈ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ ਜਿਨ੍ਹਾਂ ਨੂੰ ਲੈਣ ਲਈ ਨਵਜੋਤ ਸਿੰਘ ਸਿੱਧੂ...
ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  about 1 hour ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  about 2 hours ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  about 2 hours ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 2 hours ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 3 hours ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 3 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 3 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 5 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪ੍ਰਸ਼ਾਸਕ ਵਲੋਂ ਕੋਵਿਡ ਹੈਲਪਲਾਈਨ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਆਦੇਸ਼

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਵਲੋਂ ਅੱਜ ਵਾਰ ਰੂਮ 'ਚ ਸਮੀਖਿਆ ਬੈਠਕ ਦੌਰਾਨ ਸਿਹਤ ਵਿਭਾਗ ਨੂੰ ਕੋਵਿਡ ਹੈਲਪਲਾਈਨ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ...

ਪੂਰੀ ਖ਼ਬਰ »

ਘਰ ਵੜ ਕੇ ਕੁੱਟਮਾਰ ਕਰਨ 'ਤੇ 4 ਖਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬਾਪੂਧਾਮ ਕਾਲੋਨੀ 'ਚ ਇਕ ਵਿਅਕਤੀ ਦੇ ਘਰ ਵੜ ਕੇ ਕੁਝ ਲੋਕਾਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਓਮ ਪ੍ਰਕਾਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 28ਵੇਂ ਦਿਨ 170,885 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਕਣਕ ਦੀ ਖ਼ਰੀਦ ਦੇ 28ਵੇਂ ਦਿਨ 170885 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 170849 ਮੀਟਿ੍ਕ ਟਨ ਤੇ ਆੜ੍ਹਤੀਆਂ ਵਲੋਂ 36 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਪੰਜਾਬ ਦੇ ਖ਼ੁਰਾਕ ਤੇ ...

ਪੂਰੀ ਖ਼ਬਰ »

ਸੀ. ਸੀ. ਟੀ. ਵੀ. ਦੀ ਤਾਰ ਚੋਰੀ ਕਰਦਾ ਇਕ ਕਾਬੂ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-26 ਦੀ ਗ੍ਰੇਨ ਮਾਰਕੀਟ 'ਚ ਇਕ ਵਿਅਕਤੀ ਨੂੰ ਲੋਕਾਂ ਨੇ ਸੀ. ਸੀ. ਟੀ. ਵੀ. ਕੈਮਰੇ ਲਈ ਵਰਤੀ ਜਾਂਦੀ ਕੇਬਲ ਚੋਰੀ ਕਰਨ ਦੇ ਮਾਮਲੇ 'ਚ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦਿਨੇਸ਼ ਵਜੋਂ ...

ਪੂਰੀ ਖ਼ਬਰ »

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਖ਼ਿਲਾਫ਼ ਕੇਸ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਦਲ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਪਰਿਵਾਰਕ ਜ਼ਮੀਨ ਜੋ ਸਰਕਾਰ ਨੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਸੜਕ ਪ੍ਰਾਜੈਕਟ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਦਾ ਕੰਟਰੋਲ ਤੇ ਪ੍ਰਬੰਧਨ ਪੈਰਾ ਮਿਲਟਰੀ ਨੂੰ ਸੌ ਾਪ ਦੇਣਾ ਚਾਹੀਦਾ-ਵਿਜ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਕਸੀਜਨ ਪਲਾਂਟ ਦਾ ਕੰਟਰੋਲ ਤੇ ਪ੍ਰਬੰਧਨ ਦਾ ਕੰਮ ਪੈਰਾ ਮਿਲਟਰੀ ਨੂੰ ਸੌਂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੀ ਸੁਰੱਖਿਆ ਤੇ ਸੁਚਾਰੂ ਸੰਚਾਲਨ ਹੋ ਸਕੇ | ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ 'ਚ ਸੂਬਿਆਂ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕੇਂਦਰ ਸਰਕਾਰ-ਭਗਵੰਤ ਮਾਨ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਈ 'ਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾ ਬੇਟਾ ਤੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਅੱਜ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਦੇ ਬੇਟੇ ਸਮੇਤ ਭਾਜਪਾ ਦੀ ਗੁਰਦਾਸਪੁਰ ਤੋਂ ਜ਼ਿਲ੍ਹਾ ਜਨਰਲ ਸਕੱਤਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਫ਼ੌਰੀ ਸ਼ੁਰੂ ਕਰੇ ਕੇਂਦਰ-ਵਿਧਾਇਕ ਪਰਮਿੰਦਰ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਸੰਗਰੂਰ 'ਚ ਬਣੇ ਪੀ. ਜੀ. ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ | ਵਧੀਕ ਮੁੱਖ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 8 ਹੋਰ ਮਰੀਜ਼ਾਂ ਦੀ ਮੌਤ, 890 ਨਵੇਂ ਮਾਮਲੇ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਪੀੜਤ 8 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਸ਼ਹਿਰ 'ਚ ਅੱਜ ਕੋਰੋਨਾ ਦੇ 890 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 8505 ਤੱਕ ਪੁੱਜ ਗਈ ਹੈ | ਸਿਹਤਯਾਬ ਹੋਣ ...

ਪੂਰੀ ਖ਼ਬਰ »

ਸੀ. ਟੀ. ਯੂ. ਕੰਡਕਟਰਜ਼ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ ਕਰਨ ਦੇ ਫ਼ੈਸਲੇ ਦੀ ਹਮਾਇਤ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)-ਸੀ. ਟੀ. ਯੂ. ਕੰਡਕਟਰਜ਼ ਯੂਨੀਅਨ ਵਲੋਂ ਸੈਕਟਰ-25 ਵਿਖੇ ਮੀਟਿੰਗ ਕਰ ਕੇ 11 ਮਈ ਨੂੰ 12 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਸੈਕਟਰ-17 ਤੇ ਕੀਤੇ ਜਾ ਰਹੇ ਚੱਕਾ ਜਾਮ ਦੀ ਪੂਰਨ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ | ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਬਿਨਾਂ ਰੁਕਾਵਟ ਬਿਜਲੀ ਲਈ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਨਾਲ ਜੁੜੇ ਸਾਰੇ ਸੰਸਥਾਨਾਂ ਤੇ ਆਕਸੀਜਨ ਬਣਾਉਣ ਵਾਲੇ ਉਦਯੋਗਾਂ ਵਿਚ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਕੀਤੀ ਜਾ ਰਹੀ ਹੈ | ਉੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ

ਖਰੜ, 7 ਮਈ (ਜੰਡਪੁਰੀ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੁਲਿਸ-ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਿੰਬਲ ਮਾਜਰਾ ਦੀ ਸਰਪੰਚ ਅਮਰ ਕੌਰ ਨੇ ਦੱਸਿਆ ਕਿ ਥਾਣਾ ਘੜੰੂਆਂ ਦੇ ਮੁਖੀ ਸ਼ਮਸ਼ੇਰ ਸਿੰਘ ਤੇ ਸਿਹਤ ...

ਪੂਰੀ ਖ਼ਬਰ »

ਤਾਲਾਬੰਦੀ ਕਰ ਕੇ ਸਬਜ਼ੀਆਂ ਦੇ ਭਾਅ ਚੜ੍ਹੇ, ਕਿਸਾਨ ਤੇ ਆਮ ਲੋਕ ਹੀ ਪੀਸੇ ਜਾ ਰਹੇ-ਸੰਧਵਾਂ

ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਪੰਜਾਬ ਕਿਸਾਨ ਸਭਾ 'ਚ ਪ੍ਰਮੁੱਖ ਵਿਰੋਧੀ ਪਾਰਟੀ 'ਆਪ' ਦੇ ਚੀਫ਼ ਵਹਿਪ ਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਤਾਲਾਬੰਦੀ ਕਾਰਨ ਸਬਜ਼ੀਆਂ ਦੇ ਭਾਅ ਅਸਮਾਨ 'ਤੇ ਚੜ੍ਹ ਗਏ ਹਨ ...

ਪੂਰੀ ਖ਼ਬਰ »

ਗਿਲਕੋ ਗਰੁੱਪ ਦੇ ਸਮੂਹ ਕਰਮਚਾਰੀਆਂ ਨੇ ਕੋਵਿਡ ਵੈਕਸੀਨ ਲਗਵਾਈ-ਗਿੱਲ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਕੋਰੋਨਾ ਤੋਂ ਬਚਾਓ ਹਿੱਤ ਗਿਲਕੋ ਗਰੁੱਪ ਵਲੋਂ ਕੰਪਨੀ 'ਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਲਗਵਾਈ ਗਈ | ਕੰਪਨੀ ਦੇ ਸੀ. ਐਮ. ਡੀ. ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 68 ਯੂਨਿਟ ਖ਼ੂਨ ਇਕੱਤਰ

ਲਾਲੜੂ, 7 ਮਈ (ਰਾਜਬੀਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਲਾਲੜੂ ਵਲੋਂ ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਦੁਰਗਾ ਦੇਵੀ ਮੰਦਰ ਦੀ ਧਰਮਸ਼ਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੀ. ਜੀ. ਆਈ. ਚੰਡੀਗੜ੍ਹ ਤੋਂ ਡਾ: ਨਿਪੁੰਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਝੁੰਝਨੰੂ ਰਾਜਸਥਾਨ ਦੇ ਰਹਿਣ ਵਾਲੇ ਇਕ 34 ਸਾਲਾ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕ੍ਰਾਈਮ ਬਰਾਂਚ ਦੀ ਟੀਮ ਵਲੋਂ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਭਰ 'ਚ 33 ਕੋਵਿਡ ਟੀਕਾਕਰਨ ਕੈਂਪ ਲਗਾਏ-ਬਿੰਦਰਾ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਬੋਰਡ ਵਲੋਂ ਸੂਬੇ ਭਰ 'ਚ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ...

ਪੂਰੀ ਖ਼ਬਰ »

ਪੰਜਾਬ 'ਚ ਕੋਵਿਡ ਸਮੇਂ ਕੈਪਟਨ ਦੇ ਰਾਜ 'ਚ ਨਕਲੀ ਦਵਾਈਆਂ ਦਾ ਚੱਲ ਰਿਹਾ ਕਾਰੋਬਾਰ-ਸਰਬਜੀਤ ਕੌਰ ਮਾਣੂੰਕੇ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਨਕਲੀ ਦਵਾਈਆਂ ਦਾ ਕਾਰੋਬਾਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਯੂਨੀਫਾਈਡ ਕਮਾਂਡ ਸੈਂਟਰ ਸਥਾਪਿਤ ਕਰਨ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)-ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਕਿਹਾ ਹੈ ਕਿ ਉਹ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਲਈ ਇਕ ਯੂਨੀਫਾਈਡ ਕਮਾਂਡ ਸੈਂਟਰ ਸਥਾਪਿਤ ਕਰਨ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਮੁੜ ਤੋਂ 100 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਪੰਜਾਬ 'ਚ ਬੀਤੇ ਦਿਨੀਂ 8 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦ ਕਿ ਹੁਣ ਤੱਕ 8,630 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ | ਇਨ੍ਹਾਂ ਭਿਆਨਕ ਹਾਲਾਤਾਂ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਡਿਪਟੀ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨੂੰ ਅਦਾਲਤਾਂ ਦੇ ਕਹਿਣ 'ਤੇ ਵੀ ਆਕਸੀਜਨ ਤੇ ਬੈੱਡ ਨਹੀਂ ਮਿਲ ਰਹੇ-ਬਾਕਰ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਅੱਜ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਇਸ ਕਦਰ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਅਦਾਲਤਾਂ ਦੇ ਕਹਿਣ 'ਤੇ ਵੀ ਆਕਸੀਜਨ ਤੇ ਬੈੱਡ ਨਹੀਂ ਮਿਲ ਰਹੇ, ਲਿਹਾਜ਼ਾ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ ...

ਪੂਰੀ ਖ਼ਬਰ »

ਡੀ. ਐਮ. ਵਲੋਂ ਸ਼ਰਤਾਂ ਅਧੀਨ ਸਵੇਰ 5 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਆਗਿਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਾਰੇ ਭਾਈਵਾਲਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ਾਂ ਨੂੰ ਜਾਰੀ ਰੱਖਣ ਤੇ ਅੰਸ਼ਕ ਰੂਪ 'ਚ ਸੁਧਾਰ ਦੇ ਹੁਕਮ ਦਿੱਤੇ ਹਨ, ਜਿਸ ਅਨੁਸਾਰ ਜ਼ਿਲ੍ਹੇ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿ ਸਕਦੀਆਂ ਹਨ ਅਤੇ ਇਸ ਸਬੰਧੀ ਕੁਝ ਸ਼ਰਤਾਂ ਹਨ ਜਿਵੇਂ ਕੋਈ ਵੀ ਸ਼ਾਪਿੰਗ ਮਾਲ ਜਾਂ ਸਿੰਗਲ/ਮਲਟੀ-ਬ੍ਰਾਂਡ ਰਿਟੇਲ ਸਟੈਂਡ ਐਲੋਨ ਦੁਕਾਨਾਂ ਨਹੀਂ ਖੁੱਲ੍ਹਣਗੀਆਂ, ਜਦ ਕਿ ਜ਼ਰੂਰੀ ਵਸਤਾਂ ਵਾਲੇ ਮਾਲ/ਕੰਪਲੈਕਸ ਖੋਲ੍ਹੇ ਜਾ ਸਕਣਗੇ | ਇਸੇ ਤਰ੍ਹਾਂ ਪੇਂਡੂ ਖੇਤਰਾਂ ਦੀਆਂ ਸਾਰੀਆਂ ਦੁਕਾਨਾਂ, ਜਦਕਿ ਸ਼ਹਿਰੀ ਖੇਤਰਾਂ 'ਚ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ, ਪਰ ਰੋਟੇਸ਼ਨ ਆਧਾਰ ਭਾਵ ਔਡ/ਈਵਨ ਪ੍ਰਣਾਲੀ ਨੂੰ ਕਾਇਮ ਰੱਖਿਆ ਜਾਣਾ ਜ਼ਰੂਰੀ ਹੈ ਤਾਂ ਕਿ ਰੋਜ਼ਾਨਾ 50 ਫ਼ੀਸਦੀ ਦੁਕਾਨਾਂ ਹੀ ਖੁੱਲ੍ਹਣ | ਇਨ੍ਹਾਂ 'ਚੋਂ ਈਵਨ ਦੁਕਾਨਾਂ ਈਵਨ ਤਰੀਕਾਂ ਨੂੰ ਤੇ ਔਡ ਦੁਕਾਨਾ ਔਡ ਤਰੀਕਾਂ ਨੂੰ ਖੁੱਲ੍ਹਣਗੀਆਂ | ਐਮ. ਸੀ. ਮੁਹਾਲੀ/ਐਮ. ਸੀਜ਼ ਦੇ ਈ. ਓ., ਏ. ਡੀ. ਐਮ/ ਐਸ. ਡੀ. ਐਮ. ਦੀ ਸਮੁੱਚੀ ਨਿਗਰਾਨੀ ਅਧੀਨ ਸਬੰਧਤਿ ਮਾਰਕੀਟ ਐਸੋਸੀਏਸ਼ਨਾਂ ਵਲੋਂ ਦੁਕਾਨਾਂ ਨੂੰ ਔਡ/ਈਵਨ (ਜਾਂ 1 ਅਤੇ 2) ਮਾਰਕ ਕਰਨ ਲਈ ਜ਼ਿੰਮੇਵਾਰ ਹੋਣਗੇ | ਇਸ ਤੋਂ ਇਲਾਵਾ ਮਾਰਕੀਟ ਐਸੋਸੀਏਸ਼ਨਾਂ ਵਲੋਂ ਕੋਵਿਡ ਮਾਨੀਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਨਾਂਅ ਪ੍ਰਮੁੱਖਤਾ ਨਾਲ ਦਰਸਾਏ ਜਾਣਗੇ | ਉਹ ਨਿੱਜੀ ਤੌਰ 'ਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ | ਇਸੇ ਤਰ੍ਹਾਂ ਰੈਸਟੋਰੈਂਟ/ਖਾਣ ਵਾਲੇ ਸਾਮਾਨ ਦੀਆਂ ਦੁਕਾਨਾਂ ਸਿਰਫ 9 ਵਜੇ ਤੱਕ ਹੋਮ ਡਿਲਵਰੀ ਲਈ ਖੁੱਲਣਗੀਆਂ, ਜਦ ਕਿ ਦੁਕਾਨਾ ਅੰਦਰ ਬੈਠ ਕੇ ਲੋਕ ਖਾ ਨਹੀਂ ਸਕਣਗੇ | ਜੇਕਰ ਕੋਈ ਉਲੰਘਣਾ ਹੁੰਦੀ ਹੈ ਤਾਂ ਪ੍ਰਬੰਧਨ ਤੇ ਗਾਹਕ ਦੋਵਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ | ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਇਲੈਕਟ੍ਰੀਸ਼ੀਅਨ, ਪਲੰਬਰ, ਆਈ. ਟੀ. ਮੁਰੰਮਤ ਆਦਿ ਨੂੰ ਆਗਿਆ ਹੋਵੇਗੀ, ਜਦ ਕਿ ਪ੍ਰਾਈਵੇਟ ਦਫ਼ਤਰਾਂ ਨੂੰ ਬਿਨਾਂ ਕਿਸੇ ਵੱਖਰੀ ਆਗਿਆ ਦੇ ਖੋਲ੍ਹਣ ਦੀ ਆਗਿਆ ਹੈ, ਪਰ ਭੀੜ ਤੋਂ ਬਚਣ ਲਈ ਕਿਸੇ ਵੀ ਸਮੇਂ ਸਿਰਫ਼ 33 ਫ਼ੀਸਦੀ ਸਟਾਫ਼ ਹੀ ਬੁਲਾਉਣ ਦੀ ਆਗਿਆ ਹੋਵੇਗੀ | ਸਾਰੇ ਦਫ਼ਤਰਾਂ ਦੇ ਮੁਖੀਆਂ ਵਲੋਂ ਘਰ ਤੋਂ ਕੰਮ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ | ਸਬੰਧਿਤ ਸਟਾਫ਼/ਕਰਮਚਾਰੀ ਸਿਰਫ਼ ਉਨ੍ਹਾਂ ਦੇ ਆਈ. ਡੀ. ਕਾਰਡ ਹੋਣ 'ਤੇ ਹੀ ਆਵਾਜਾਈ ਕਰ ਸਕਦੇ ਹਨ | ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਾਰੇ ਪ੍ਰਾਈਵੇਟ ਦਫ਼ਤਰਾਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਉਨ੍ਹਾਂ ਦੇ ਸਟਾਫ਼/ ਕਰਮਚਾਰੀਆਂ ਦੀ ਨਿਯਮਿਤ ਤੌਰ 'ਤੇ ਹਰ 2 ਹਫ਼ਤਿਆਂ ਬਾਅਦ ਕੋਵਿਡ ਟੈਸਟਿੰਗ ਹੋਵੇ ਤੇ ਕਿਸੇ ਵੀ ਲੱਛਣ ਵਾਲੇ ਵਿਅਕਤੀ ਨੂੰ ਤੁਰੰਤ ਇਕਾਂਤਵਾਸ 'ਚ ਭੇਜਿਆ ਜਾਵੇ ਤੇ ਟੈਸਟਿੰਗ ਲਈ ਕਿਹਾ ਜਾਵੇ | ਸਰਕਾਰੀ ਦਫ਼ਤਰ ਜ਼ਰੂਰੀ ਮਾਮਲਿਆਂ ਨੂੰ ਛੱਡ ਕੇ ਪਬਲਿਕ ਡਿਲਿੰਗ ਤੋਂ ਪ੍ਰਹੇਜ਼ ਕਰਨਗੇ ਜੋ ਕਿ ਤਰਜੀਹੀ ਤੌਰ 'ਤੇ ਡਿਜੀਟਲ ਸਾਧਨਾਂ ਰਾਹੀਂ ਕੀਤੀ ਜਾਵੇਗੀ | ਵਿਭਾਗਾਂ/ਦਫ਼ਤਰਾਂ ਦੇ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਸਾਰਾ ਸਟਾਫ਼ ਕੋਵਿਡ ਵੈਕਸੀਨ ਦਾ ਟੀਕਾ ਲਗਵਾਏ |
ਵਾਹਨਾਂ ਦੀ ਆਵਾਜਾਈ ਸਬੰਧੀ ਸ਼ਰਤਾਂ:
1. ਖਾਲੀ ਟਰੱਕਾਂ ਸਮੇਤ ਹਰ ਕਿਸਮ ਦੇ ਸਾਮਾਨ/ ਕਾਰਗੋ ਕੈਰੀਅਰ / ਏ. ਟੀ. ਐਮ. ਕੈਸ਼ ਵੈਨਾਂ / ਐਲ. ਪੀ. ਜੀ. / ਤੇਲ ਦੇ ਕੰਟੇਨਰ / ਟੈਂਕਰਾਂ ਆਦਿ ਨੂੰ 24 ਘੰਟੇ ਆਗਿਆ ਹੋਵੇਗੀ |
2. ਡਾਕਟਰੀ ਪੇਸ਼ੇਵਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ, ਸੈਨੀਟੇਸ਼ਨ ਸਟਾਫ, ਐਂਬੂਲੈਂਸਾਂ ਤੇ ਹੋਰ ਜ਼ਰੂਰੀ / ਐਮਰਜੈਂਸੀ ਡਿਊਟੀ / ਕੋਵਿਡ-19 ਡਿਊਟੀ ਸਮੇਤ ਪੁਲਿਸ, ਮੈਜਿਸਟ੍ਰੇਟ, ਫਾਇਰ, ਬਿਜਲੀ ਆਦਿ ਦੀ ਹਰ ਤਰ੍ਹਾਂ ਦੀ ਗਤੀਵਿਧੀ ਨੂੰ 24 ਘੰਟੇ ਆਗਿਆ ਦਿੱਤੀ ਜਾਏਗੀ |
3. 4 ਪਹੀਆ ਵਾਹਨ, 2 ਪਹੀਆ ਵਾਹਨ, ਟੈਕਸੀ ਤੇ ਕੈਬ ਐਗਰੀਗੇਟਰ, ਸਾਈਕਲ, ਰਿਕਸ਼ਾ ਤੇ ਆਟੋ-ਰਿਕਸ਼ਾ ਨੂੰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ ਆਗਿਆ ਦਿੱਤੀ ਜਾਵੇਗੀ |
4. 4/3 ਪਹੀਆ ਵਾਹਨ ਵੱਧ ਤੋਂ ਵੱਧ ਸਮਰੱਥਾ ਨਾਲ 2 ਵਿਅਕਤੀ + ਡਰਾਈਵਰ, ਜਦ ਕਿ 2 ਪਹੀਆ ਵਾਹਨ ਸਿਰਫ਼ ਚਾਲਕ ਨਾਲ |
5.ਟੈਕਸੀ / ਕੈਬ ਐਗਰੀਗੇਟਰ ਦੁਆਰਾ ਕਾਰ ਪੂਲ ਕਰਨ/ ਸਾਂਝੇ ਕਰਨ ਦੀ ਆਗਿਆ ਨਹੀਂ ਹੋਵੇਗੀ, ਜਦ ਕਿ ਸ਼ਾਮ ਦੇ 6 ਵਜੇ (ਕਰਫਿਊ ਦੇ ਘੰਟਿਆਂ ਦੌਰਾਨ) ਤੋਂ ਬਾਅਦ ਟੈਕਸੀਆਂ ਦੀ ਵਰਤੋਂ ਯਾਤਰੀ ਸਿਰਫ ਐਮਰਜੈਂਸੀ ਉਦੇਸ਼ਾਂ ਤੇ ਜ਼ਰੂਰੀ ਆਵਾਜਾਈ ਲਈ ਕਰ ਸਕਦੇ ਹਨ |
6. ਆਉਣ ਤੇ ਜਾਣ ਦੇ ਸਥਾਨ ਦੀ ਪੁਸ਼ਟੀ ਕਰਨ ਤੋਂ ਬਾਅਦ ਹਵਾਈ/ ਬੱਸ / ਟ੍ਰੇਨ ਆਦਿ ਰਾਹੀਂ ਯਾਤਰਾ ਕਰਨ ਵਾਲੇ ਸਾਰੇ ਵਾਹਨ/ਵਿਅਕਤੀਆਂ ਨੂੰ ਆਵਾਜਾਈ (ਅੰਤਰਰਾਜੀ /ਅੰਤਰ-ਜ਼ਿਲ੍ਹਾ) ਆਦਿ ਲਈ ਆਗਿਆ ਦਿੱਤੀ ਜਾਏਗੀ |
7. ਦੁੱਧ, ਸਬਜ਼ੀਆਂ, ਦਵਾਈਆਂ ਤੇ ਖਾਧ ਪਦਾਰਥਾਂ ਦੀ ਸਪੁਰਦਗੀ, ਜਿਸ ਵਿਚ ਸਿਰਫ ਹਾਕਰ, ਰੇਹੜੀ ਵਾਲੇ, ਮਿਲਕਮੈਨ ਆਦਿ ਸ਼ਾਮਿਲ ਹਨ, ਨੂੰ ਘਰ-ਘਰ ਡਲਿਵਰੀ ਲਈ ਸਵੇਰੇ 5 ਵਜੇ ਤੋਂ ਸ਼ਾਮ 9 ਵਜੇ ਤੱਕ ਦੀ ਆਗਿਆ ਹੋਵੇਗੀ |
ਇਕੱਠ ਸਬੰਧੀ ਪਾਬੰਦੀਆਂ:
1. ਵਿਆਹ/ਸਸਕਾਰ ਤੋਂ ਇਲਾਵਾ ਸਮਾਜਿਕ/ਧਾਰਮਿਕ/ਸਭਿਆਚਾਰਕ/ਰਾਜਨੀਤਕ/ਖੇਡਾਂ ਨਾਲ ਜੁੜੇ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਜਦ ਕਿ ਵਿਆਹ ਤੇ ਸਸਕਾਰ ਮੌਕੇ ਕੇਵਲ 10-10 ਵਿਅਕਤੀ ਹੀ ਇਕੱਠੇ ਹੋ ਸਕਣਗੇ |
ਆਦੇਸ਼ਾਂ 'ਚ ਇਹ ਸੰਸਥਾਵਾਂ ਬੰਦ ਰਹਿਣਗੀਆਂ
1. ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ ਅਤੇ ਕੋਚਿੰਗ ਸੰਸਥਾਵਾਂ, ਜਦ ਕਿ ਆਨਲਾਈਨ ਡਿਸਟੈਂਸ ਸਿੱਖਣ ਦੀ ਆਗਿਆ ਜਾਰੀ ਰਹੇਗੀ |
2. ਸਾਰੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਰੈਸਟੋਰੈਂਟ (ਡਾਈਨ-ਇੰਨ), ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਤੇ ਅਜਿਹੀਆਂ ਹੋਰ ਥਾਵਾਂ |
3. ਸਾਰੇ ਸਮਾਜਿਕ, ਰਾਜਨੀਤਕ, ਖੇਡਾਂ, ਮਨੋਰੰਜਨ, ਅਕਾਦਮਿਕ, ਸੱਭਿਆਚਾਰਕ, ਧਾਰਮਿਕ ਸਮਾਗਮਾਂ ਤੇ ਅਜਿਹੇ ਹੋਰ ਇਕੱਠ |
4. ਧਾਰਮਿਕ ਇਕੱਠਾਂ 'ਤੇ ਸਖ਼ਤੀ ਨਾਲ ਮਨਾਹੀ ਹੈ ਤੇ ਸਾਰੇ ਧਾਰਮਿਕ ਸਥਾਨ ਸ਼ਾਮ 6 ਵਜੇ ਤੱਕ ਜਨਤਾ ਲਈ ਬੰਦ ਹੋ ਜਾਣਗੇ |
ਵਿਅਕਤੀਆਂ ਦੀ ਆਵਾਜਾਈ ਸਬੰਧੀ ਆਦੇਸ਼
1. ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਰਹੇਗਾ ਦੇ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਬੰਦ ਰਹੇਗੀ |
2. ਦਿਨ ਸਮੇਂ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਆਵਾਜਾਈ ਦੀ ਇਜਾਜ਼ਤ ਮਨਜ਼ੂਰ ਗਤੀਵਿਧੀਆਂ ਤੇ ਜ਼ਰੂਰੀ ਕੰਮਾਂ ਜਿਵੇਂ ਕਿ ਦਫ਼ਤਰ ਜਾਣ ਅਤੇ ਆਉਣ ਲਈ ਬਿਨਾਂ ਕਿਸੇ ਪਾਸ ਦੇ ਦਿੱਤੀ ਜਾਵੇਗੀ |
3. ਵੀਕੈਂਡ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਦੇ ਵਿਚਕਾਰ ਰਹੇਗਾ ਤੇ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ਸਖਤੀ ਨਾਲ ਬੰਦ ਰਹੇਗੀ |
4. 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀ, ਗਰਭਵਤੀ ਮਹਿਲਾਵਾਂ ਤੇ 10 ਸਾਲ ਤੋਂ ਘੱਟ ਉਮਰ ਦੇ ਬੱਚੇ ਜ਼ਰੂਰੀ ਅਤੇ ਸਿਹਤ ਸਬੰਧੀ ਉਦੇਸ਼ਾਂ ਨੂੰ ਛੱਡ ਕੇ ਘਰ ਹੀ ਰਹਿਣਗੇ |
5. ਕਿਸੇ ਵੀ ਜ਼ਿਲ੍ਹੇ ਦੀ ਸਰਹੱਦ ਰਾਹੀਂ ਸੂਬੇ 'ਚ ਦਾਖਲ ਹੋਣ ਸਮੇਂ ਸਿਰਫ ਪਿਛਲੇ 72 ਘੰਟੇ ਪੁਰਾਣੀ ਨੈਗਟਿਵ ਆਰਟੀ-ਪੀ. ਸੀ. ਆਰ ਰਿਪੋਰਟ ਜਾਂ ਘੱਟੋ ਘੱਟ 1 ਖੁਰਾਕ (ਦੋ ਹਫਤਿਆਂ ਤੋਂ ਪੁਰਾਣੇ) ਦਾ ਟੀਕਾਕਰਨ ਸਰਟੀਫਿਕੇਟ ਹੋਣਾ ਚਾਹੀਦਾ ਹੈ |
ਜਿ੍ਹਨਾਂ ਨੂੰ ਪੜਾਅਵਾਰ ਰੋਟੇਸ਼ਨ ਤੇ ਵੀਕੈਂਡ ਕਰਫ਼ਿਊ ਤੋਂ ਛੋਟ ਹੈ ਉਨ੍ਹਾਂ 'ਚ ਜ਼ਰੂਰੀ ਦੁਕਾਨਾਂ ਅਰਥਾਤ ਭੋਜਨ, ਕਰਿਆਨੇ, ਦੁੱਧ, ਦਵਾਈਆਂ ਆਦਿ ਦੀਆਂ ਦੁਕਾਨਾਂ, ਰੈਸਟੋਰੈਂਟ / ਈਟਰੀਜ਼ (ਘਰੇਲੂ ਸਪੁਰਦਗੀ ਲਈ), ਸ਼ਰਾਬ ਦੇ ਠੇਕੇ, ਏ. ਟੀ. ਐਮ, ਆਟੋਮੋਬਾਈਲਜ਼ ਆਦਿ ਲਈ ਵਰਕਸ਼ਾਪਾਂ/ਸਰਵਿਸ ਕੇਂਦਰ, ਗੇਟਿਡ ਰਿਹਾਇਸ਼ੀ ਸੁਸਾਇਟੀਆਂ ਦੇ ਅੰਦਰ ਛੋਟੀਆਂ ਦੁਕਾਨਾਂ ਜੋ ਸਥਾਨਕ ਜ਼ਰੂਰਤਾਂ ਪੂਰੀਆਂ ਕਰਦੀਆਂ ਹਨ |

ਖ਼ਬਰ ਸ਼ੇਅਰ ਕਰੋ

 

ਜੇਲ੍ਹ ਵਿਭਾਗ 'ਚ ਵਾਰਡਰ ਦੀਆਂ 815 ਅਤੇ ਮੈਟਰਨ ਦੀਆਂ 32 ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ-ਰਮਨ ਬਹਿਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਜੇਲ੍ਹ ਵਿਭਾਗ 'ਚ ਵਾਰਡਰ ਦੀਆਂ 815 ਅਤੇ ਮੈਟਰਨ ਦੀਆਂ 32 ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ. ਪੀ. ਡੀ. ਸੇਵਾਵਾਂ-ਸਿੱਧੂ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸਨਿਚਰਵਾਰ) ਤੱਕ ਈ-ਸੰਜੀਵਨੀ ਓ. ਪੀ. ਡੀ. ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਤੇ ਮਨੋਵਿਗਿਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓ. ਪੀ. ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 629 ਨਵੇਂ ਮਾਮਲੇ

ਪੰਚਕੂਲਾ, 7 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 629 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 523 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦ ਕਿ 106 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ...

ਪੂਰੀ ਖ਼ਬਰ »

ਭਾਜਪਾ ਵਰਕਰ ਵੀ ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ-ਪ੍ਰਵੇਸ਼ ਸ਼ਰਮਾ

ਖਰੜ, 7 ਮਈ (ਮਾਨ)-ਭਾਜਪਾ ਦੇ ਜ਼ਿਲ੍ਹਾ ਸਕੱਤਰ ਪ੍ਰਵੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਟੀਮ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ 'ਸੇਵਾ ਹੀ ਸੰਗਠਨ' ਦੇ ਮੰਤਰ ਤਹਿਤ ਕੋਰੋਨਾ ਮਹਾਂਮਾਰੀ ਤੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤ ਕਰ ਰਹੀ ...

ਪੂਰੀ ਖ਼ਬਰ »

ਮੋਗੇ ਤੋਂ ਹੈਰੋਇਨ ਲਿਆ ਕੇ ਮੁਹਾਲੀ 'ਚ ਵੇਚਣ ਵਾਲਾ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 110 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਪਿੰਡ ਮੱਖੂ ਮਾਜਰਾ ਜ਼ਿਲ੍ਹਾ ਕਰਨਾਲ (ਹਰਿਆਣਾ) ਵਜੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਐੱਸ. ਏ. ਐੱਸ. ਨਗਰ, 7 ਮਈ (ਜੱਸੀ)-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਮ ਆਏ ਮਨਿੰਦਰ ਸਿੰਘ ਵਾਸੀ ਪਿੰਡ ਮੌਜ਼ਪੁਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਆਪਣਾ ਮੋਟਰਸਾਈਕਲ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਚੋਰੀ ਦੀ ਕਾਰ ਸਮੇਤ ਸੰਨੀ ਉਰਫ਼ ਖੁਰਮੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੀ ਚੌਕੀ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਲੋਹੇ ਦੇ ਦਾਤ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 927 ਨਵੇਂ ਮਾਮਲੇ, 9 ਦੀ ਮੌਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੇ 927 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 9 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 781 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਦੌਰਾਨ 466 ਸ਼ਹਿਰੀਆਂ ਨੇ ਟੀਕਾ ਲਗਵਾਇਆ

ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕੌਂਸਲਰ ਨੰਦੀ ਪਾਲ ਬੰਸਲ (ਪ੍ਰਧਾਨ ਸ਼ਹਿਰੀ ਕਾਂਗਰਸ) ਦੀ ਅਗਵਾਈ ਹੇਠ ਵਿਸ਼ਵਕਰਮਾ ਮੰਦਰ ਸਭਾ ਤੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 466 ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ ਦਾ ਲਾਕਰ ਖੋਲ੍ਹਣ ਲਈ ਅਦਾਲਤ ਨੇ ਦਿੱਤੀ ਇਜਾਜ਼ਤ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ 25 ਹਜ਼ਾਰ ਰੁ. ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ, ਕਲਰਕ ਅਮਨਪ੍ਰੀਤ ਸਿੰਘ ਤੇ ਮਾਈਨਿੰਗ ਗਾਰਡ ਪਾਲਾ ਸਿੰਘ ਨੂੰ ਅੱਜ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ...

ਪੂਰੀ ਖ਼ਬਰ »

ਮੱਛਲੀ ਕਲਾਂ ਨੇ ਕਣਕ ਦੀ ਤੇਜ਼ ਚੁਕਾਈ ਲਈ ਖ਼ਰੀਦ ਏਜੰਸੀਆਂ ਨੂੰ ਲਿਖਿਆ ਪੱਤਰ

ਖਰੜ, 7 ਮਈ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੀਆਂ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਚੁਕਾਈ ਦਾ ਕੰਮ ਬੇਹੱਦ ਧੀਮਾ ਹੋਣ ਕਾਰਨ ਖ਼ਰੀਦ ਏਜੰਸੀਆਂ ਨੂੰ ਚਿੱਠੀ ਲਿਖੀ ਹੈ ਤੇ ਕਣਕ ਦੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਵੱਖ-ਵੱਖ ਇਲਾਕਿਆਂ 'ਚ 56 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਔਖੇ ਹਾਲਾਤਾਂ 'ਚ ਵੀ ਮੇਅਰ ਜੀਤੀ ...

ਪੂਰੀ ਖ਼ਬਰ »

ਖਰੜ ਦੇ ਸਫ਼ਾਈ ਸੇਵਕ 10 ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣਗੇ

ਖਰੜ, 7 ਮਈ (ਜੰਡਪੁਰੀ)-ਖਰੜ ਵਿਖੇ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 10 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧ 'ਚ ਖਰੜ ਦੇ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਨੂੰ ਮੰਗ-ਪੱਤਰ ਦਿੰਦਿਆਂ ਖਰੜ ਦੇ ...

ਪੂਰੀ ਖ਼ਬਰ »

ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੰਬਾਲਾ ਵਾਸੀਆਂ ਨੇ ਸਮਾਜ ਸੇਵੀ ਸੋਨੂੰ ਸੇਠੀ ਨੂੰ ਦਿੱਤੇ ਭਾਫ ਵਾਲੇ 200 ਸਟੀਮਰ

ਡੇਰਾਬੱਸੀ, 7 ਮਈ (ਗੁਰਮੀਤ ਸਿੰਘ)-ਕਰੀਬ 12 ਸਾਲਾਂ ਤੋਂ ਬੇਸਹਾਰਾ ਤੇ ਜ਼ਰੂਰਤਮੰਦ ਲੋਕਾਂ ਲਈ ਮਸੀਹਾ ਬਣੇ ਸੋਨੂੰ ਸੇਠੀ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਅੰਬਾਲਾ ਵਾਸੀਆਂ ਨੇ ਸੋਨੂੰ ਸੇਠੀ ਨੂੰ 200 ਸਟੀਮਰ ਭੇਟ ਕੀਤੇ ਹਨ | ਇਸ ਸਬੰਧੀ ਸੋਨੂੰ ਸੇਠੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੁਫੇਰਿਓਾ ਪੱਕੀਆਂ ਸੜਕਾਂ ਨਾਲ ਘਿਰਿਆ ਹੋਇਆ ਪਿੰਡ ਹੈ ਜਾਸਤਨਾਂ ਖੁਰਦ

ਰਾਜਬੀਰ ਸਿੰਘ 98150-43944 ਲਾਲੜੂ-ਨਗਰ ਕੌਂਸਲ ਲਾਲੜੂ ਤੋਂ 7 ਕਿੱਲੋਮੀਟਰ ਪੁਰਬ ਵੱਲ ਵਸਿਆ ਪਿੰਡ ਜਾਸਤਨਾਂ ਖੁਰਦ, ਜਿਸ ਨੂੰ ਛੋਟਾ ਜਾਸਤਨਾਂ ਵੀ ਕਿਹਾ ਜਾਂਦਾ ਹੈ, ਚੁਫੇਰਿਓਾ ਪੱਕੀਆਂ ਸੜਕਾਂ ਨਾਲ ਘਿਰਿਆ ਹੋਇਆ ਹੈ | ਪਿੰਡ ਨੂੰ ਇਕ ਪੱਕੀ ਸੜਕ ਪਿੰਡ ਬੱਲੋਪੁਰ, ਇਕ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮੈਡੀਕਲ ਸਹਾਇਤਾ ਦੇਣ ਸਬੰਧੀ ਪੇਸ਼ ਪ੍ਰਸਤਾਵਾਂ ਦੀ ਸਮੀਖਿਆ ਲਈ ਕਮੇਟੀ ਗਠਿਤ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਪਿਛਲੇ ਕੁਝ ਸਮੇਂ ਤੋਂ ਕੋਵਿਡ-19 ਮਹਾਂਮਾਰੀ ਦੇ ਕੇਸਾਂ 'ਚ ਕਾਫੀ ਵਾਧਾ ਹੋ ਰਿਹਾ ਹੈ ਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਜਾਂਦਾ ਹੈ, ਪਰ ਕੇਸਾਂ 'ਚ ਜ਼ਿਆਦਾ ...

ਪੂਰੀ ਖ਼ਬਰ »

ਇੰਡਸਟਰੀਅਲ ਐਸੋਸੀਏਸ਼ਨ ਸੈਕਟਰ-82 ਨੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਇੰਡਸਟਰੀਅਲ ਐਸੋਸੀਏਸ਼ਨ ਸੈਕਟਰ-82 ਮੁਹਾਲੀ ਵਲੋਂ ਪਲਾਟ ਨੰ. 666 ਸੈਕਟਰ-82 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਦਯੋਗਿਕ ਖੇਤਰ 'ਚ ਕੰਮ ਕਰਦੇ ਕਰੀਬ 2 ...

ਪੂਰੀ ਖ਼ਬਰ »

ਸਾਰੇ ਸਰਕਾਰੀ ਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ 'ਚ ਸਥਿਤ ਕੈਮਿਸਟਾਂ ਨੂੰ ਇੰਜੈਕਸ਼ਨ ਰੈਮਡੇਸੀਵਿਰ ਮੁਹੱਈਆ ਕਰਵਾਏ ਜਾਣਗੇ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਦੇ ਪ੍ਰਬੰਧਨ ਲਈ ਇੰਜੈਕਸ਼ਨ ਰੈਮਡੇਸੀਵਿਰ (100 ਮਿਲੀਗ੍ਰਾਮ) ਦਿੱਤਾ ਜਾ ਰਿਹਾ ਹੈ | ਸੂਬਾ ਸਰਕਾਰ ਵਲੋਂ ਸਰਕਾਰੀ ਸਟਾਕ ਤੋਂ ਸਰਕਾਰੀ ਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ...

ਪੂਰੀ ਖ਼ਬਰ »

ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਦੋ ਮਾਮਲੇ ਦਰਜ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਕੋਵਿਡ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਥਾਣਾ ਸਿਟੀ ਖਰੜ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX