ਤਾਜਾ ਖ਼ਬਰਾਂ


ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  36 minutes ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  58 minutes ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 1 hour ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 1 hour ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 2 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 2 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 2 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 3 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 4 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 4 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 4 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 5 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 6 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 6 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 7 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 8 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 8 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 8 hours ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 9 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 9 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 9 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਰੂਪਨਗਰ

ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਲਈ ਨਿੱਤਰੀਆਂ ਸਿਆਸੀ ਪਾਰਟੀਆਂ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੇ ਆਰੰਭ ਮੌਕੇ ਭਾਵੇਂ ਸਿਆਸੀ ਧਿਰਾਂ ਨੇ ਸਿੱਧੇ ਤੌਰ 'ਤੇ ਲੋਕਾਂ ਦੀ ਮਦਦ ਲਈ ਕੋਈ ਸਿੱਧੀ ਸਰਗਰਮੀ ਨਹੀਂ ਸੀ ਦਿਖਾਈ ਪਰ ਹੁਣ ਮੌਜੂਦਾ ਸਮੇਂ ਆਰੰਭ ਹੋਈ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪੀੜਤਾਂ ਦੀ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਨੂਰਪੁਰ ਬੇਦੀ, 7 ਮਈ (ਹਰਦੀਪ ਸਿੰਘ ਢੀਂਡਸਾ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਕੰਮ ਕਰ ਰਹੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਹੜਤਾਲ ਚੌਥੇ ਦਿਨ ਵੀ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕਰਕੇ ਰੋਸ ਪ੍ਰਗਟ ਕੀਤਾ | ਐਨ. ਐਚ. ਐਮ. ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਵੈਕਸੀਨ ਲਵਾਈ

ਨੂਰਪੁਰ, 7 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਸਿਹਤ ਵਿਭਾਗ ਵਲੋਂ ਇਕ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ 'ਚ ਸੰਸਥਾ ਦੇ ਲਗਪਗ 90 ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਵੰਡੇ ਸਕੂਲਾਂ ਨੂੰ ਸੈਨੇਟਾਈਜ਼ ਸਟੈਂਡ ਤੇ ਮਾਸਕ

ਨੂਰਪੁਰ ਬੇਦੀ, 7 ਮਈ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੀ ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ 'ਚ ਸੈਨੇਟਾਈਜ਼ ਸਟੈਂਡ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਤਹਿਤ ਸੰਸਥਾ ਦੇ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਇਕ ਜ਼ੂਮ ਮੀਟਿੰਗ ਸਰਦਾਰ ਬਲਜੀਤ ਸਿੰਘ ਸਲਾਣਾ, ਪੰਜਾਬ ਪ੍ਰਧਾਨ ਤੇ ਜਨਰਲ ਸਕੱਤਰ ਸਰਦਾਰ ਲਛਮਣ ਸਿੰਘ ਨਬੀਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ 'ਚ ਹਾਜ਼ਰੀਨ ਅਤੇ ਰੂਪਨਗਰ ਦੇ ...

ਪੂਰੀ ਖ਼ਬਰ »

ਜੰਗਲਾਂ 'ਚ ਬਣ ਰਹੇ ਫਾਰਮ ਹਾਊਸਾਂ ਦੇ ਮਾਲਕਾਂ ਲਈ ਜੰਗਲਾਤ ਵਿਭਾਗ ਦਾ ਕਾਨੂੰਨ ਵੱਖ ਕਿਉਂ?

ਪੁਰਖਾਲੀ, 7 ਮਈ (ਅੰਮਿ੍ਤਪਾਲ ਸਿੰਘ ਬੰਟੀ)-ਜੰਗਲਾਤ ਵਿਭਾਗ ਰੂਪਨਗਰ ਦਾ ਦਫ਼ਾ ਚਾਰ ਅਧੀਨ ਬਣਾਏ ਜਾ ਰਹੇ ਨਾਜਾਇਜ਼ ਫਾਰਮ ਹਾਊਸਾਂ ਦੇ ਮਾਲਕਾਂ ਲਈ ਕਾਨੂੰਨ ਵੱਖ ਹੈ ਤੇ ਇਲਾਕੇ ਦੇ ਲੋਕਾਂ ਲਈ ਕਾਨੂੰਨ ਵੱਖ ਹੈ | ਜਾਣਕਾਰੀ ਅਨੁਸਾਰ ਬਰਦਾਰ ਵਿਖੇ ਪਹੁੰਚ ਦਰ ਲੋਕਾਂ ...

ਪੂਰੀ ਖ਼ਬਰ »

ਗੰਦੇ ਨਾਲੇ 'ਚੋਂ ਮਿਲੀਆਂ ਐਕਸਪਾਇਰ ਦਵਾਈਆਂ

ਨੰਗਲ, 7 ਮਈ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਨੇੜਲੇ ਪਿੰਡ ਬ੍ਰਹਮਪੁਰ ਵਿਖੇ ਇਕ ਗੰਦੇ ਨਾਲੇ 'ਚੋਂ ਭਾਰੀ ਮਾਤਰਾ ਖਾਂਸੀ ਦੀ ਬਿਮਾਰੀ 'ਚ ਇਸਤੇਮਾਲ ਹੋਣ ਵਾਲੀ ਭਾਰੀ ਮਾਤਰਾ ਵਿਚ ਐਕਸਪਾਇਰ ਦਵਾਈਆਂ ਮਿਲੀਆਂ ਹਨ | ਜਿਸ ਦੇ ਕਾਰਨ ਪਿੰਡ 'ਚ ਖ਼ਾਸਾ ਚਰਚਾ ਰਹੀ | ਗੰਦੇ ਨਾਲੇ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੁੱਖ ਦੀ ਘੜੀ 'ਚ ਹਰ ਘਰ ਤੱਕ ਪਹੁੰਚਾਏਗਾ ਮਦਦ-ਡਾ: ਚੀਮਾ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਨੰਦਪੁਰ ਗੁਰਦੁਆਰਾ ਲੋਹ ਲੰਗਰ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਰਹੂਮ ਸਿੰਘ ਸਾਹਿਬ ...

ਪੂਰੀ ਖ਼ਬਰ »

'ਆਪ' ਦੇ ਟਰੇਡ ਵਿੰਗ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-'ਆਪ' ਦੇ ਟਰੇਡ ਤੇ ਇੰਡਸਟਰੀ ਵਿੰਗ ਜ਼ਿਲ੍ਹਾ ਰੂਪਨਗਰ ਦੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਏ. ਡੀ. ਸੀ. ਰੂਪਨਗਰ ਰਾਹੀਂ ਭੇਜਿਆ | ਉਨ੍ਹਾਂ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਦੇਸ਼ 'ਚ ਇਕ ਤਰ੍ਹਾਂ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਲਗਾਉਣ ਲਈ ਭਾਜਪਾ ਕੌ ਾਸਲਰਾਂ ਨੇ ਕੌ ਾਸਲ ਪ੍ਰਧਾਨ ਸਾਹਨੀ ਨੂੰ ਸੌ ਾਪਿਆ ਮੰਗ-ਪੱਤਰ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਆਕਸੀਜਨ ਦੀ ਘਾਟ ਪੂਰੀ ਕਰਨ ਲਈ ਨਗਰ ਕੌਂਸਲ ਵਲੋਂ ਖ਼ਰੀਦੇ ਜਾਣ ਵਾਲੇ ਕਨਸਨਰੇਟਰਾਂ ਦੇ ਨਾਲ ਇਕ ਆਕਸੀਜਨ ਪਲਾਂਟ ਲਗਾਉਣ ਲਈ ਭਾਜਪਾ ਕੌਂਸਲਰਾਂ ਰਾਜੇਸ਼ ਚੌਧਰੀ ਤੇ ਰਣਜੀਤ ਲੱਕੀ ਵਲੋਂ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਚੌਧਰੀ ਭਗਤ ਰਾਮ ਚੌਹਾਨ ਨਿੱਕੂਵਾਲ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਬਜ਼ੁਰਗ ਕਾਂਗਰਸੀ ਆਗੂ ਤੇ ਪਿੰਡ ਝਿੰਜੜੀ ਦੇ ਸਾਬਕਾ ਸਰਪੰਚ ਚੌਧਰੀ ਭਗਤ ਰਾਮ ਚੌਹਾਨ ਨੂੰ ਦੀ ਨਿੱਕੂਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਨਰਸਾਂ ਤੇ ਸਿਹਤ ਮੁਲਾਜ਼ਮਾਂ ਨੂੰ ਭਾਰਤੀ ਮਜ਼ਦੂਰ ਸੰਘ ਵਲੋਂ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਘਨੌਲੀ, 7 ਮਈ (ਜਸਵੀਰ ਸਿੰਘ ਸੈਣੀ)-12 ਮਈ ਵਿਸ਼ਵ ਨਰਸ ਦਿਵਸ 'ਤੇ ਭਾਰਤੀ ਮਜ਼ਦੂਰ ਸੰਘ ਪੰਜਾਬ ਤੇ ਚੰਡੀਗੜ੍ਹ ਵਲੋਂ ਮਹਾਂਮਾਰੀ ਦੇ ਭਿਆਨਕ ਦੌਰ 'ਚ ਆਪਣੀ ਅਹਿਮ ਸੇਵਾਵਾਂ ਨਿਭਾ ਰਹੇ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਨੂੰ ਵਿਸ਼ੇਸ਼ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਚੇਅਰਮੈਨ ਪਾਵਰਕਾਮ ਨੂੰ ਭੇਜਿਆ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਰਸੀਦਪੁਰ, ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਅਤੇ ਜ/ਸ ...

ਪੂਰੀ ਖ਼ਬਰ »

ਸਖ਼ਤੀ ਨਾਲ ਛੋਟੇ ਵਪਾਰੀਆਂ ਦੇ ਘਰਾਂ ਦਾ ਗੁਜ਼ਾਰਾ ਹੋਇਆ ਔਖਾ-ਕਿਸਾਨ ਆਗੂ

ਕੀਰਤਪੁਰ ਸਾਹਿਬ, 7 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੇ ਜਿਥੇ ਸਰਕਾਰਾਂ ਦੀ ਨੀਂਦ ਉਡਾਈ ਹੋਈ ਹੈ ਉਥੇ ਹੀ ਆਮ ਲੋਕਾਂ 'ਤੇ ਵੀ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਹਰ ਰੋਜ਼ ਕੋਰੋਨਾ ਦੇ ਵੱਧ ਰਹੇ ਮਾਮਲੇ ਕਈ ...

ਪੂਰੀ ਖ਼ਬਰ »

ਅਧਿਆਪਕ ਆਗੂ ਮਨਿੰਦਰ ਰਾਣਾ ਨਾਲ ਦੁੱਖ ਪ੍ਰਗਟ

ਨੂਰਪੁਰ ਬੇਦੀ, 7 ਮਈ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਰੋਪੜ ਦੇ ਪ੍ਰਧਾਨ ਮਨਿੰਦਰ ਰਾਣਾ ਦੇ ਪਿਤਾ ਮਾਸਟਰ ਧਨਵੰਤ ਰਾਣਾ ਦੀ ਬੀਤੇ ਦਿਨੀਂ ਅਚਾਨਕ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਅਧਿਆਪਕ ਆਗੂਆਂ ਵਲੋਂ ਮਨਿੰਦਰ ਰਾਣਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ

ਮੋਰਿੰਡਾ, 7 ਮਈ (ਕੰਗ)-ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਕਲਾ ਮੰਚ ਰਜਿ. ਸ੍ਰੀ ਚਮਕੌਰ ਸਾਹਿਬ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਦੇ 10 ਜ਼ਿਲਿ੍ਹਆਂ 'ਚ ਆਕਸੀਜਨ ਪਲਾਂਟ ਬਣਾਉਣ ਦੀ ਯੋਜਨਾ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ: ਐੱਸ. ਪੀ. ਸਿੰਘ ਉਬਰਾਏ ਵਲੋਂ ਇਕ ਵਾਰ ਫਿਰ ਤੋਂ ਮਦਦ ਲਈ ਹੱਥ ਵਧਾਇਆ ਹੈ | ਕੋਰੋਨਾ ਮਹਾਂਮਾਰੀ ਦੇ ਵਧ ਰਹਿ ਆਕਸੀਜਨ ਦੀ ਘਾਟ ਕਾਰਨ ਹੋ ਰਹੀ ਮੌਤਾਂ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਕਾਂਗਰਸੀ ਤੇ ਭਾਜਪਾ ਕੌ ਾਸਲਰ ਆਕਸੀਜਨ ਪਲਾਂਟ ਲਗਾਉਣ ਦੀ ਮੰਗ 'ਤੇ ਵੀ ਕਰਨ ਲੱਗੇ ਸਿਆਸਤ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਤੇ ਕਾਂਗਰਸੀ ਕੌਂਸਲਰ ਆਕਸੀਜਨ ਪਲਾਂਟ ਲਗਾਉਣ ਦੀ ਮੰਗ ਕਰਨ 'ਤੇ ਵੀ ਆਪੋ ਆਪਣੇ ਦਾਅਵੇ ਠੋਕ ਕੇ ਜਿਥੇ ਸਿਆਸਤ ਕਰ ਰਹੇ ਹਨ | ਉਥੇ ਹੀ ਸੱਤਾਧਾਰੀ ਧਿਰ ਦੇ ਕੌਂਸਲਰਾਂ ਵਲੋਂ ਪੱਤਰਕਾਰਾਂ ਨਾਲ ਵੀ ਰੋਸ ਜ਼ਾਹਰ ਕੀਤਾ | ਦੱਸਣਯੋਗ ...

ਪੂਰੀ ਖ਼ਬਰ »

ਫ਼ੀਸਾਂ ਦੇ ਮਾਮਲੇ 'ਚ ਨਿੱਜੀ ਸਕੂਲ ਖ਼ਿਲਾਫ਼ ਮਾਪਿਆਂ ਦੀ ਘਨੌਲੀ ਵਿਖੇ ਇਕੱਤਰਤਾ

ਘਨੌਲੀ, 7 ਮਈ (ਜਸਵੀਰ ਸਿੰਘ ਸੈਣੀ)-ਜਿਥੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਸਮੇਂ 'ਚ ਤਾਲਾਬੰਦੀ ਦੌਰਾਨ ਲੋਕਾਂ ਦੇ ਕਾਰੋਬਾਰ ਬਿਲਕੁਲ ਠੱਪ ਪਏ ਹਨ ਉਥੇ ਹੀ ਅਜਿਹੇ ਔਖੇ ਸਮੇਂ 'ਚ ਬੀਤੇ ਕੁੱਝ ਦਿਨ ਪਹਿਲਾਂ ਸੈਂਟ ਕਾਰਮਲ ਸਕੂਲ ਕਟਲੀ 'ਚ ਪੜ੍ਹਨ ਵਾਲੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨਾਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਕਾਹਨਪੁਰ ਖੂਹੀ/ਨੂਰਪੁਰ ਬੇਦੀ, 7 ਮਈ (ਗੁਰਬੀਰ ਸਿੰਘ ਵਾਲੀਆ/ਹਰਦੀਪ ਸਿੰਘ ਢੀਂਡਸਾ)-ਡੂਮੇਵਾਲ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਇਕੱਤਰ ਹੋਏ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਚੈਹੜ ਮਜਾਰਾ ਵਿਖੇ ਕਿਸਾਨਾਂ ਵਲੋਂ ਰੈਲੀ ਕੀਤੀ ਗਈ ਸੀ ਜਿਸ 'ਤੇ ...

ਪੂਰੀ ਖ਼ਬਰ »

ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ. ਪੀ. ਡੀ. ਸੇਵਾਵਾਂ-ਸਿੱਧੂ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸਨਿਚਰਵਾਰ) ਤੱਕ ਈ-ਸੰਜੀਵਨੀ ਓ. ਪੀ. ਡੀ. ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਤੇ ਮਨੋਵਿਗਿਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓ. ਪੀ. ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ 'ਚ ਖ਼ਰੀਦ ਦਾ ਕਾਰਜ ਲਗਪਗ ਮੁਕੰਮਲ-ਜ਼ਿਲ੍ਹਾ ਮੰਡੀ ਅਫ਼ਸਰ

ਰੂਪਨਗਰ, 7 ਮਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀਆਂ ਮੰਡੀਆਂ 'ਚ ਅੱਜ ਤੱਕ 190911 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ | ਚੁਕਾਈ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਖਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਵੀ ਸਮੇਂ-ਸਿਰ ਕੀਤੀ ਜਾ ਰਹੀ ...

ਪੂਰੀ ਖ਼ਬਰ »

ਫ਼ਤਹਿ ਦਿਵਸ ਦੀ ਲਾਮਬੰਦੀ ਲਈ ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 7 ਮਈ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਵਲੋਂ 12 ਮਈ ਨੂੰ ਪਿੰਡ ਨੰਗਲ ਅਬਿਆਣਾ ਕਲਾਂ ਵਿਖੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਤੇ ਕਿਸਾਨਾਂ ਦੇ ਮਸੀਹੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਕਰਵਾਏ ਜਾ ...

ਪੂਰੀ ਖ਼ਬਰ »

ਆਈ. ਆਈ. ਟੀ. ਰੂਪਨਗਰ 'ਚ ਸਥਾਪਤ ਸੈਂਟਰ ਦੁਆਰਾ ਆਨਲਾਈਨ ਇੰਟਰਨਸ਼ਿਪ ਕਾਰਨੀਵਲ ਦਾ ਆਰੰਭ

ਰੂਪਨਗਰ, 7 ਮਈ (ਸਟਾਫ਼ ਰਿਪੋਰਟਰ)-ਭਾਰਤੀ ਤਕਨਾਲੋਜੀ ਸੰਸਥਾਨ ਰੂਪਨਗਰ ਵਿਖੇ ਸਥਾਪਿਤ ਖੇਤੀਬਾੜੀ ਤੇ ਜਲ ਤਕਨਾਲੋਜੀ ਵਿਕਾਸ ਕੇਂਦਰ (ਅਵਧ) ਵਿਕਸਿਤ ਦੇਸਾਂ ਦੇ ਅਨੁਸਾਰ ਖੇਤੀਬਾੜੀ ਤੇ ਜਲ ਖੇਤਰ ਦੇ ਸਮੁੱਚੇ ਵਾਤਾਵਰਨ ਪ੍ਰਣਾਲੀ ਵਿਚ ਸੁਧਾਰ ਕਰਨ ਲਈ ਅੰਤਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਭਰਤਗੜ੍ਹ 'ਚ ਲੈਬ ਦਾ ਉਦਘਾਟਨ

ਭਰਤਗੜ੍ਹ, 7 ਮਈ (ਜਸਬੀਰ ਸਿੰਘ ਬਾਵਾ)-ਸਮਾਜ ਸੇਵੀ ਸੰਸਥਾ ਕੁਦਰਤ ਦੇ ਸਭ ਬੰਦੇ ਦੇ ਨੁਮਾਇੰਦਿਆਂ ਵਲੋਂ ਇਲਾਕੇ ਦੇ ਲੋਕਾਂ ਨੂੰ ਸਸਤੀ ਕੀਮਤ 'ਤੇ ਸਰੀਰਕ ਰੋਗਾਂ ਦੀ ਜਾਂਚ ਕਰਵਾਉਣ ਦੇ ਮੰਤਵ ਨਾਲ ਭਰਤਗੜ੍ਹ ਦੇ ਮੁੱਖ ਬਾਜ਼ਾਰ 'ਚ ਲੈਬਾਰਟਰੀ ਖੋਲ੍ਹਣ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕੱਤਰਤਾ

ਮੋਰਿੰਡਾ, 7 ਮਈ (ਕੰਗ)-ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਕੱਤਰਤਾ ਕੀਤੀ | ਇਸ ਸਬੰਧੀ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਕੰਗ ਨੇ ਦੱਸਿਆ ਕਿ ਇਕੱਤਰਤਾ ਦੌਰਾਨ 10 ਮਈ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਭੱਠੇ 'ਤੇ ਮਲੇਰੀਆ ਟੈਸਟ ਕੈਂਪ ਲਗਾਇਆ

ਪੁਰਖਾਲੀ, 7 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਆਡੀ ਕਿੱਟਾਂ ਰਾਹੀਂ ਮਾਈਗ੍ਰੇਟਰੀ ਆਬਾਦੀ ਵਾਲੇ ਟਾਟਾ ਭੱਠੇ ਤੇ ਮਲੇਰੀਆ ਟੈੱਸਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਨੂਰਪੁਰ ਬੇਦੀ ਬਲਾਕ ਦੇ 3 ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਨੂਰਪੁਰ ਬੇਦੀ, 7 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਨੂਰਪੁਰ ਬੇਦੀ ਬਲਾਕ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਹੈ | ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ...

ਪੂਰੀ ਖ਼ਬਰ »

ਸਾਰੀਆਂ ਦੁਕਾਨਾਂ ਨੂੰ ਹਰ ਰੋਜ਼ ਖੋਲ੍ਹਣ ਦਾ ਸਮਾਂ ਨਾ ਮਿਲਣ ਕਾਰਨ ਵਪਾਰੀ ਵਰਗ 'ਚ ਰੋਸ

ਸੰਤੋਖਗੜ੍ਹ, 7 ਮਈ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਨਗਰ ਦੇ ਸਮੂਹ ਵਪਾਰੀਆਂ ਨੇ ਇਕ ਵਿਸ਼ੇਸ਼ ਮੀਟਿੰਗ ਕਰਕੇ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਨਾ ਦੇਣ ਕਾਰਨ, ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ | ਸਾਰੇ ਵਪਾਰੀਆਂ ਨੇ ਕਾਂਗਰਸ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮੈਡੀਕਲ ਸਹਾਇਤਾ ਦੇਣ ਸਬੰਧੀ ਪੇਸ਼ ਪ੍ਰਸਤਾਵਾਂ ਦੀ ਸਮੀਖਿਆ ਲਈ ਕਮੇਟੀ ਗਠਿਤ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਪਿਛਲੇ ਕੁਝ ਸਮੇਂ ਤੋਂ ਕੋਵਿਡ-19 ਮਹਾਂਮਾਰੀ ਦੇ ਕੇਸਾਂ 'ਚ ਕਾਫੀ ਵਾਧਾ ਹੋ ਰਿਹਾ ਹੈ ਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਜਾਂਦਾ ਹੈ, ਪਰ ਕੇਸਾਂ 'ਚ ਜ਼ਿਆਦਾ ਵਾਧਾ ਹੋਣ ਕਰਕੇ ਹਸਪਤਾਲਾਂ 'ਚ ਵੀ ਜਗ੍ਹਾ ਤੇ ਆਕਸੀਜਨ ਦੀ ਕਮੀ ਮਹਿਸੂਸ ਹੋ ਰਹੀ ਹੈ | ਅਜਿਹੇ ਹਲਾਤਾਂ 'ਚ ਸਮਾਜ ਸੇਵੀ ਸੰਸਥਾਵਾਂ ਵਲੋਂ ਇਸ ਮਹਾਂਮਾਰੀ ਦੇ ਕੇਸਾਂ 'ਚ ਵਾਧਾ ਹੋਣ ਕਰਕੇ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਕੋਵਿਡ ਕੇਅਰ ਸੈਂਟਰ ਬਣਾਉਣ ਲਈ ਜਗ੍ਹਾ, ਬੈੱਡ ਤੇ ਮੈਡੀਕਲ ਆਕਸੀਜਨ ਮੁਹੱਈਆ ਕਰਵਾਉਣ ਲਈ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ | ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਸ ਕੰਮ ਸਬੰਧੀ ਜਾਇਜ਼ਾ ਲੈਣ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਕਮੇਟੀ ਦੇ ਚੇਅਰਮੈਨ ਹੋਣਗੇ, ਜਦ ਕਿ ਸਿਵਲ ਸਰਜਨ ਜਾਂ ਉਸ ਦਾ ਨੁਮਾਇੰਦਾ, ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ, ਸਬੰਧਿਤ ਉਪ ਕਪਤਾਨ ਪੁਲਿਸ ਅਤੇ ਜ਼ੋਨਲ ਲਾਇਸੰਸਿੰਗ ਅਥਾਰਟੀ ਜਾਂ ਉਸ ਦਾ ਨੁਮਾਇੰਦਾ ਮੈਂਬਰ ਹੋਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਸੰਸਥਾ ਕੋਵਿਡ-19 ਮਹਾਂਮਾਰੀ ਦੇ ਇਲਾਜ ਲਈ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਪੇਸ਼ਕਸ਼ ਕਰਦੀ ਹੈ ਤਾਂ ਇਹ ਕਮੇਟੀ ਉਸ ਦੀ ਪੜਤਾਲ ਹਦਾਇਤਾਂ ਮੁਤਾਬਕ ਕਰਕੇ ਰਿਪੋਰਟ/ਸਿਫ਼ਾਰਸ਼ ਕਰਕੇ ਪੇਸ਼ ਕਰੇਗੀ | ਇਸ ਤੋਂ ਇਲਾਵਾ ਜੇਕਰ ਕਿਸੇ ਅਜਿਹੇ ਸੈਂਟਰ ਵਲੋਂ ਆਕਸੀਜਨ ਦੀ ਸਪਲਾਈ ਦੇਣ ਸਬੰਧੀ ਪਹੁੰਚ ਕੀਤੀ ਜਾਂਦੀ ਹੈ ਤਾਂ ਉਸ ਸਬੰਧੀ ਸਿਫਾਰਸ਼ ਵੀ ਇਸ ਕਮੇਟੀ ਵਲੋਂ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਕੋਵਿਡ-19 ਦੌਰਾਨ ਜੇਕਰ ਕਿਸੇ ਵੀ ਹਸਪਤਾਲ ਦੇ ਖ਼ਿਲਾਫ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਦੀ ਪੜਤਾਲ ਵੀ ਇਹੀ ਕਮੇਟੀ ਕਰਕੇ ਰਿਪੋਰਟ ਪੇਸ਼ ਕਰੇਗੀ |

ਖ਼ਬਰ ਸ਼ੇਅਰ ਕਰੋ

 

ਭਾਜਪਾ ਵਰਕਰ ਵੀ ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ-ਪ੍ਰਵੇਸ਼ ਸ਼ਰਮਾ

ਖਰੜ, 7 ਮਈ (ਮਾਨ)-ਭਾਜਪਾ ਦੇ ਜ਼ਿਲ੍ਹਾ ਸਕੱਤਰ ਪ੍ਰਵੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਟੀਮ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ 'ਸੇਵਾ ਹੀ ਸੰਗਠਨ' ਦੇ ਮੰਤਰ ਤਹਿਤ ਕੋਰੋਨਾ ਮਹਾਂਮਾਰੀ ਤੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤ ਕਰ ਰਹੀ ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ ਦਾ ਲਾਕਰ ਖੋਲ੍ਹਣ ਲਈ ਅਦਾਲਤ ਨੇ ਦਿੱਤੀ ਇਜਾਜ਼ਤ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ 25 ਹਜ਼ਾਰ ਰੁ. ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ, ਕਲਰਕ ਅਮਨਪ੍ਰੀਤ ਸਿੰਘ ਤੇ ਮਾਈਨਿੰਗ ਗਾਰਡ ਪਾਲਾ ਸਿੰਘ ਨੂੰ ਅੱਜ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਚੋਰੀ ਦੀ ਕਾਰ ਸਮੇਤ ਸੰਨੀ ਉਰਫ਼ ਖੁਰਮੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੀ ਚੌਕੀ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ, ਖਿਡੌਣਾ ਪਿਸਤੌਲ ਤੇ ਲੋਹੇ ਦੇ ਦਾਤ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਮੇਅਰ ਜੀਤੀ ਨੇ ਸਿੱਧੂ ਵੱਖ-ਵੱਖ ਇਲਾਕਿਆਂ 'ਚ 56 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਔਖੇ ਹਾਲਾਤਾਂ 'ਚ ਵੀ ਮੇਅਰ ਜੀਤੀ ...

ਪੂਰੀ ਖ਼ਬਰ »

ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਸੀ.

ਰੂਪਨਗਰ, 7 ਮਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਨੂੰ ਉਨ੍ਹਾਂ ਸਭ ਸਿਹਤ ਕੇਂਦਰਾਂ ਪ੍ਰਾਈਵੇਟ ਟੈਸਟਿੰਗ ਲੈਬ ਖ਼ਿਲਾਫ਼ ਭਾਰਤੀ ਦੰਡਾਵਲੀ ਆਈਪੀਸੀ ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਧਾਰਾਵਾਂ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਪੰਜਾਬ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਮਈ ਦਿਵਸ ਮਨਾਇਆ

ਨੂਰਪੁਰ ਬੇਦੀ, 7 ਮਈ (ਵਿੰਦਰਪਾਲ ਝਾਂਡੀਆਂ)-ਝਾਂਡੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਯੂਨਿਟ ਕਮੇਟੀ ਨੂਰਪੁਰ ਬੇਦੀ ਵਲੋਂ ਮਈ ਦਿਵਸ ਮਨਾਇਆ | ਇਸ ਮੌਕੇ ਦਫ਼ਤਰ ਦੇ ਗੇਟ 'ਤੇ ਝੰਡਾ ਚੜ੍ਹਾਇਆ ਗਿਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਯੂਨੀਅਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX