ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  7 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  12 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  39 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  21 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  59 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  1 minute ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਅੰਮ੍ਰਿਤਸਰ / ਦਿਹਾਤੀ

'ਆਪ' ਨੇ ਹਲਕੇ ਦੇ ਸਰਹੱਦੀ ਪਿੰਡਾਂ 'ਚ ਮੁਫ਼ਤ ਮਾਸਕ ਵੰਡ ਕੇ ਕੋਰੋਨਾ ਤੋਂ ਜਾਗਰੂਕਤਾ ਮੁਹਿੰਮ ਵਿੱਢੀ

ਅਜਨਾਲਾ , 7 ਮਈ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਹੱਦੀ ਤੇ ਪਿਛੜੇ ਪਿੰਡਾਂ ਅਬਾਦੀ ਹਰਨਾਮ ਸਿੰਘ, ਅਬਾਦੀ ਸੋਹਣ ਸਿੰਘ, ਪੱਕਾ ਬਲੜਵਾਲ ਆਦਿ ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਨਲਾਈਨ ਕਲਾਸਾਂ ਦੀ ਸ਼ੁਰੂਆਤ

ਛੇਹਰਟਾ, 7 ਮਈ (ਸੁਰਿੰਦਰ ਸਿੰਘ ਵਿਰਦੀ)-ਲਾਕਡਾਊਨ ਦੇ ਚੱਲਦਿਆਂ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ 'ਚ ਰੱਖਦੇ ਹੋਏ ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨ ਲਾਈਨ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ 'ਚ ਹਰ ਵਰਗ ਦੇ ਬੱਚੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੁਕਾਨਦਾਰਾਂ ਵਲੋਂ ਰੋਸ ਮਾਰਚ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਲੰਬੇ ਸਮੇਂ ਤੋਂ ਲਾਕਡਾਊਨ ਦੀ ਮਾਰ ਝੱਲ ਰਹੇ ਤੇ ਸਰਕਾਰਾਂ ਵਲੋਂ ਬਾਂਹ ਨਾ ਫੜੇ ਜਾਣ 'ਤੇ ਭੁੱਖ ਮਰੀ ਦੀ ਕਗਾਰ 'ਤੇ ਪਹੁੰਚੇ ਰਈਆ, ਖਿਲਚੀਆਂ, ਟਾਂਗਰਾ ਤੇ ਬਾਬਾ ਬਕਾਲਾ ਦੇ ਦੁਕਾਨਦਾਰਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਕੋਵਿਡ-19 ਦੇ ਬਚਾਅ ਸਬੰਧੀ ਕੀਤੀ ਮੀਟਿੰਗ

ਚੌਕ ਮਹਿਤਾ, 7 ਮਈ (ਬਮਰਾਹ)-ਇਥੋਂ ਨੇੜਲੇ ਪਿੰਡ ਅੱਡਾ ਨਾਥ ਦੀ ਖੂਹੀ 'ਤੇ ਮਾਰਕੀਟ ਕਮੇਟੀ ਚੌਕ ਮਹਿਤਾ ਦੇ ਚੇਅਰਮੈਨ ਸ. ਮੋਹਨ ਸਿੰਘ ਨਿਬਰਵਿੰਡ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਚੇਅਰਮੈਨ ਸ੍ਰੀ ਨਿਬਰਵਿੰਡ ਨੇ ਕਿਹਾ ਕਿ ਇਸ ਮੌਕੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ, ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ 'ਤੇ ਪੀੜਤ ਨੇ ਡੀ. ਐਸ. ਪੀ. ਤੇ ਐਸ .ਐਚ. ਓ. ਨੂੰ ਭੇਜਿਆ ਕਾਨੂੰਨੀ ਨੋਟਿਸ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਇਕ ਵਿਅਕਤੀ ਨੂੰ ਐਸ. ਐਚ. ਓ. ਬਿਆਸ ਤੇ ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਨਾਜਾਇਜ਼ ਰਿਹਾਸਤ ਵਿਚ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ | ਰਈਆ ਖੁਰਦ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਰਈਆ ਦੇ ਨੰਬਰਦਾਰ ਭੁਪਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਆੜਤੀ ਐਸੋ: ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਮੰਡੀਆਂ 'ਚ ਖਾਲੀ ਬਾਰਦਾਨੇ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਆੜਤੀ ਐਸੋ: ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਮਿਲ ਕੇ ਕਿਹਾ ਕਿ ਮੰਡੀਆਂ 'ਚ ...

ਪੂਰੀ ਖ਼ਬਰ »

ਕਿਸਾਨ ਆਗੂ ਨਿਸ਼ਾਨ ਸਿੰਘ ਕੱਕੜ ਨੂੰ ਸ਼ਰਧਾਂਜਲੀਆਂ ਭੇਟ

ਬੱਚੀਵਿੰਡ, 7 ਮਈ (ਬਲਦੇਵ ਸਿੰਘ ਕੰਬੋ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਦੇ ਸਰਗਰਮ ਆਗੂ ਨਿਸ਼ਾਨ ਸਿੰਘ ਕੱਕੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਮੁਗਲ ਫੌਜਾਂ ਨਾਲ ਲੜ ਕੇ ਸ਼ਹੀਦ ਹੋਣ ਵਾਲਿਆਂ ਦੀ ਯਾਦ 'ਚ ਵਸਿਆ ਪਿੰਡ 'ਠੱਠਾ'

ਗੁਰਬਿੰਦਰ ਸਿੰਘ ਬਾਗੀ 9855250365 ਚੋਗਾਵਾਂ : ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਚੋਗਾਵਾਂ ਦੇ ਲਹਿੰਦੇ ਪਾਸੇ 2 ਕਿਲੋਮੀਟਰ ਖੱਬੇ ਹੱਥ ਚੋਗਾਵਾਂ 'ਚ ਵਲੀਨ ਹੋਇਆ ਹੈ ਇਤਿਹਾਸਕ ਪਿੰਡ ਠੱਠਾ | ਸਿੱਖ ਇਤਿਹਾਸ ਮੁਤਾਬਕ ਧੰਨ ਗੁਰੂੁ ਹਰਗੋਬਿੰਦ ਸਾਹਿਬ ਜੀ ਦੀਆਂ ਮੁਗਲਾਂ ਨਾਲ ...

ਪੂਰੀ ਖ਼ਬਰ »

ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ

ਬਾਬਾ ਬਕਾਲਾ ਸਾਹਿਬ/ਰਈਆ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ, ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਰੀ ਧੱਕਾ ਲੱਗਾ, ਜਦੋਂ ਕਿ ਹਲਕੇ ਦੇੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ | ਸ: ਟਪਿਆਲਾ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਡਿੰਪਾ ਦੇ ਨਜ਼ਦੀਕੀ ਸਾਥੀਆਂ ਵਿਚੋਂ ਇਕ ਸਨ ਅਤੇ ਕਾਂਗਰਸ ਪਾਰਟੀ ਲਈ ਹਮੇਸ਼ਾਂ ਮੋਹਰੀ ਹੋਕੇ ਰੋਲ ਨਿਭਾਉਂਦੇ ਰਹੇ | ਅੱਜ ਉਨ੍ਹਾਂ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਟਪਿਆਲਾ (ਨੇੜੇ ਬਾਬਾ ਬਕਾਲਾ ਸਾਹਿਬ) ਵਿਖੇ ਕਰ ਦਿੱਤਾ ਗਿਆ | ਚਿਖਾ ਨੂੰ ਅਗਨੀ ਉਨ੍ਹਾਂ ਦੇ ਭਰਾਤਾ ਸੁਖਦੇਵ ਸਿੰਘ ਟਪਿਆਲਾ ਅਤੇ ਗੁਰਬਿੰਦਰ ਸਿੰਘ ਸਾਬੀ ਨੇ ਵਿਖਾਈ | ਇਸ ਦੌਰਾਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਛੋਟੇ ਭਰਾਤਾ ਹਰਭਿੰਦਰ ਸਿੰਘ ਰਾਜਨ, ਮਾਣਯੋਗ ਜੱਜ ਸ੍ਰੀ ਕਰਮ ਕੁਮਾਰ ਜੇ. ਐਮ. ਆਈ. ਸੀ. ਅਦਾਲਤ ਬਾਬਾ ਬਕਾਲਾ ਸਾਹਿਬ, ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਕੇ. ਕੇ. ਸ਼ਰਮਾ, ਰਾਜਿੰਦਰ ਕਾਲੀਆ, ਸੰਤੋਖ ਸਿੰਘ ਚੀਮਾ, ਕੌਂਸਲਰ ਰੋਬਨ ਮਾਨ, ਕੌਂਸਲਰ ਯੁਵਰਾਜ ਸਿੰਘ ਸੋਨੂੰ, ਗੁਰਦੀਪ ਸਿੰਘ ਕੌਂਸਲਰ, ਜਗਤਾਰ ਸਿੰਘ ਸਾ: ਕੌਂਸਲਰ, ਸਤੀਸ਼ ਭੰਡਾਰੀ, ਬਲਜੀਤ ਸਿੰਘ ਭੱਟੀ, ਇਕਬਾਲ ਸਿੰਘ ਬੱਲ ਸੱਤੋਵਾਲ, ਪਰਮਪ੍ਰੀਤ ਸਿੰਘ ਸਾਬੀ ਮੈਂਬਰ ਬਲਾਕ ਸੰਮਤੀ, ਸਰਪੰਚ ਦਲਬੀਰ ਸਿੰਘ ਟਪਿਆਲਾ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਗੁਰਬਿੰਦਰ ਸਿੰਘ ਸਾਬੀ, ਜੈਮਲ ਸਿੰਘ ਬੋਲੇਵਾਲ, ਡਾ: ਸੁਖਵੰਤ ਸਿੰਘ ਬਿੱਲੂ, ਕਾਨੂੰਨਗੋ ਚਰਨਜੀਤ ਸਿੰਘ ਭੱਟੀ, ਗੁਰਕੰਵਲ ਸਿੰਘ ਮਾਨ ਪੀ. ਏ., ਸਵਰਨਜੀਤ ਸਿੰਘ ਖਿਲਚੀਆਂ, ਸੁਖਦੇਵ ਸਿੰਘ ਬੱਲ ਸਠਿਆਲਾ, ਬਲਜਿੰਦਰ ਸਿੰਘ ਵਡਾਲਾ, ਕੁਲਵਿੰਦਰ ਸਿੰਘ ਸੋਨੂੰ ਕੋਟ ਮਹਿਤਾਬ, ਜਗਦੀਸ਼ ਮਿੱਤਰ, ਕੈਪਟਨ ਜੋਬਨ ਸਿੰਘ ਗਿੱਲ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਕੈਪਟਨ ਜਸਵੰਤ ਸਿੰਘ ਧਰਦਿਉ, ਸੂਬੇਦਾਰ ਨਿਰਮਲ ਸਿੰਘ ਸੇਰੋਂ, ਸੂਬੇਦਾਰ ਜਗੀਰ ਸਿੰਘ, ਮਨਪ੍ਰੀਤ ਸਿੰਘ ਚਾਹਲ, ਸੈਕਟਰੀ ਰਣਜੀਤ ਸਿੰਘ ਰਾਣਾ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਵੀ. ਕੇ. ਸਿੰਘ ਮਲਹੋਤਰਾ, ਸਵਿੰਦਰ ਸਿੰਘ ਰੰਧਾਵਾ, ਸੁਖਦੇਵ ਸਿੰਘ ਟਪਿਆਲਾ, ਦਲਬੀਰ ਸਿੰਘ ਬੇਦੀ, ਜਗੀਰ ਸਿੰਘ ਭਲਾਈਪੁਰ, ਰਵੀ ਟਪਿਆਲਾ ਆਦਿ ਨੇ ਹਾਜ਼ਰੀ ਭਰੀ |

ਖ਼ਬਰ ਸ਼ੇਅਰ ਕਰੋ

 

ਐਸ.ਡੀ.ਓ. ਪ੍ਰਭਜੋਤ ਸਿੰਘ ਦਾ ਸਨਮਾਨ

ਤਰਸਿੱਕਾ, 7 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਜਬੋਵਾਲ ਦੇ ਨਿਵਾਸੀਆਂ ਨੇ ਪ੍ਰਭਜੋਤ ਸਿੰਘ ਐਸ. ਡੀ. ਓ. ਪਾਵਰ ਨਿਗਮ ਬੁਟਾਰੀ ਨੂੰ ਉਨ੍ਹਾਂ ਨੂੰ ਪਿੰਡਾਂ ਤੇ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਤੇ ਵਿਭਾਗ ਵਲੋਂ ਸ਼ਾਨਦਾਰ ਸੇਵਾਵਾਂ ਦੇਣ ਲਈ ਇਕ ਸਮਾਗਮ ਕਰਕੇ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਾਰਨ ਹਸਪਤਾਲਾਂ 'ਚ ਕਈ ਪਰਿਵਾਰ ਉੱਜੜ ਰਹੇ-ਜਥੇ: ਮੀਰਾਂਕੋਟ

ਟਾਂਗਰਾ, 7 ਮਈ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਸਿਰਫ ਲੋਕਾਂ 'ਤੇ ਹੀ ਪਾਬੰਦੀਆਂ ਲਾਉਣ ਵੱਲ ਹੀ ਸਾਰੀ ਤਵੱਜੋ ਦਿੱਤੀ ਜਾ ਰਹੀ ਹੈ ਜਦਕਿ ਹਸਪਤਾਲਾਂ ਅੰਦਰ ਆਕਸੀਜਨ ਗੈਸ ਮੁਹੱਈਆ ਨਾ ਕਰਵਾਏ ਜਾਣ ਕਾਰਨ ਅਨੇਕਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਹਰ ਰੋਜ਼ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੇ ਰੋਜ਼ਾਨਾ ਵਧ ਰਹੇ ਰੇਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਵਿਗਾੜਿਆ ਬਜਟ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-7 ਰਾਜਾਂ 'ਚ ਆਏ ਚੋਣ ਨਤੀਜਿਆਂ ਤੋਂ ਬਾਅਦ ਦੇਸ਼ ਭਰ 'ਚ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨਾਲ ਆਮ ਲੋਕਾਂ ਦੀ ਜੇਬ 'ਤੇ ਵੱਡਾ ਡਾਕਾ ਵੱਜ ਰਿਹਾ ਹੈ, ਰੋਜ਼ਾਨਾ ਰੇਟ ਵਧਣ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੋਵਿਡ ਟੀਕਾਕਰਨ ਦਾ ਅੰਕੜਾ 1000 ਨੂੰ ਪਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਮੌਜੂਦਾ ਕੋਵਿਡ-19 ਮਹਾਂਮਾਰੀ 'ਚ ਫੈਕਲਟੀ, ਨਾਨ-ਟੀਚਿੰਗ ਸਟਾਫ ਤੇ ਯੂਨੀਵਰਸਿਟੀ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਲੋਂ ਟੀਕਾਕਰਨ ਦਾ ਅੰਕੜਾ ਇਕ ਹਜ਼ਾਰ ਨੂੰ ਪਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੈਕਚਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ 'ਸਿੱਖਿਅਤ ਔਰਤਾਂ ਦੀਆਂ ਧਾਰਨਾਵਾਂ : ਸ਼ਰਧਾ ਰਾਮ ਫਿਲੌਰੀ, ਲਾਲਾ ਦੇਵਰਾਜ ਤੇ ਭਾਈ ਤਖ਼ਤ ਸਿੰਘ ਦਾ ਤੁਲਨਾਤਮਕ ਵਿਸ਼ਲੇਸ਼ਣ' ਵਿਸ਼ੇ 'ਤੇ ਰਾਜਕੁਮਾਰੀ ਸੋਫੀਆ ਦਲੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਸਿਖਲਾਈ ਲਈ ਰਜਿਸਟ੍ਰੇਸ਼ਨ ਸ਼ੁਰੂ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਕੋਚਿੰਗ (ਸਿਖਲਾਈ) ਦਿੱਤੇ ਜਾਣ ਦੀ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਇੰਪਲਾਈਜ਼ ਤੇ ਪਟਵਾਰ ਯੂਨੀਅਨ ਦੀ ਰਹੀ ਮੁਕੰਮਲ ਹੜਤਾਲ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਡੀ.ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਤੇ ਰੈਵਨਿਊ ਪਟਵਾਰ ਯੂਨੀਅਨ ਦੀ ਹੜਤਾਲ ਕਾਰਨ ਅੱਜ ਜ਼ਿਲ੍ਹਾ ਕਚਿਹਰੀਆਂ 'ਚ ਸਰਕਾਰੀ ਕੰਮਕਾਜ ਲਗਭਗ ਬੰਦ ਰਿਹਾ ਅਤੇ ਐਨ.ਆਰ.ਆਈ. ਦੀ ਮੰਗ 'ਤੇ ਕੇਵਲ ਰਜਿਸਟਰੀਆਂ ਬੈਨਾਮੇ ਹੀ ਦਰਜ਼ ਹੋਣੇ ਸ਼ੁਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX