ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਅੰਮ੍ਰਿਤਸਰ / ਦਿਹਾਤੀ

'ਆਪ' ਨੇ ਹਲਕੇ ਦੇ ਸਰਹੱਦੀ ਪਿੰਡਾਂ 'ਚ ਮੁਫ਼ਤ ਮਾਸਕ ਵੰਡ ਕੇ ਕੋਰੋਨਾ ਤੋਂ ਜਾਗਰੂਕਤਾ ਮੁਹਿੰਮ ਵਿੱਢੀ

ਅਜਨਾਲਾ , 7 ਮਈ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਹੱਦੀ ਤੇ ਪਿਛੜੇ ਪਿੰਡਾਂ ਅਬਾਦੀ ਹਰਨਾਮ ਸਿੰਘ, ਅਬਾਦੀ ਸੋਹਣ ਸਿੰਘ, ਪੱਕਾ ਬਲੜਵਾਲ ਆਦਿ ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਨਲਾਈਨ ਕਲਾਸਾਂ ਦੀ ਸ਼ੁਰੂਆਤ

ਛੇਹਰਟਾ, 7 ਮਈ (ਸੁਰਿੰਦਰ ਸਿੰਘ ਵਿਰਦੀ)-ਲਾਕਡਾਊਨ ਦੇ ਚੱਲਦਿਆਂ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ 'ਚ ਰੱਖਦੇ ਹੋਏ ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨ ਲਾਈਨ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ 'ਚ ਹਰ ਵਰਗ ਦੇ ਬੱਚੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੁਕਾਨਦਾਰਾਂ ਵਲੋਂ ਰੋਸ ਮਾਰਚ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਲੰਬੇ ਸਮੇਂ ਤੋਂ ਲਾਕਡਾਊਨ ਦੀ ਮਾਰ ਝੱਲ ਰਹੇ ਤੇ ਸਰਕਾਰਾਂ ਵਲੋਂ ਬਾਂਹ ਨਾ ਫੜੇ ਜਾਣ 'ਤੇ ਭੁੱਖ ਮਰੀ ਦੀ ਕਗਾਰ 'ਤੇ ਪਹੁੰਚੇ ਰਈਆ, ਖਿਲਚੀਆਂ, ਟਾਂਗਰਾ ਤੇ ਬਾਬਾ ਬਕਾਲਾ ਦੇ ਦੁਕਾਨਦਾਰਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਕੋਵਿਡ-19 ਦੇ ਬਚਾਅ ਸਬੰਧੀ ਕੀਤੀ ਮੀਟਿੰਗ

ਚੌਕ ਮਹਿਤਾ, 7 ਮਈ (ਬਮਰਾਹ)-ਇਥੋਂ ਨੇੜਲੇ ਪਿੰਡ ਅੱਡਾ ਨਾਥ ਦੀ ਖੂਹੀ 'ਤੇ ਮਾਰਕੀਟ ਕਮੇਟੀ ਚੌਕ ਮਹਿਤਾ ਦੇ ਚੇਅਰਮੈਨ ਸ. ਮੋਹਨ ਸਿੰਘ ਨਿਬਰਵਿੰਡ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਚੇਅਰਮੈਨ ਸ੍ਰੀ ਨਿਬਰਵਿੰਡ ਨੇ ਕਿਹਾ ਕਿ ਇਸ ਮੌਕੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ, ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ 'ਤੇ ਪੀੜਤ ਨੇ ਡੀ. ਐਸ. ਪੀ. ਤੇ ਐਸ .ਐਚ. ਓ. ਨੂੰ ਭੇਜਿਆ ਕਾਨੂੰਨੀ ਨੋਟਿਸ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਇਕ ਵਿਅਕਤੀ ਨੂੰ ਐਸ. ਐਚ. ਓ. ਬਿਆਸ ਤੇ ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਨਾਜਾਇਜ਼ ਰਿਹਾਸਤ ਵਿਚ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ | ਰਈਆ ਖੁਰਦ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਰਈਆ ਦੇ ਨੰਬਰਦਾਰ ਭੁਪਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਆੜਤੀ ਐਸੋ: ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਰਈਆ, 7 ਮਈ (ਸ਼ਰਨਬੀਰ ਸਿੰਘ ਕੰਗ)-ਮੰਡੀਆਂ 'ਚ ਖਾਲੀ ਬਾਰਦਾਨੇ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਆੜਤੀ ਐਸੋ: ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਮਿਲ ਕੇ ਕਿਹਾ ਕਿ ਮੰਡੀਆਂ 'ਚ ...

ਪੂਰੀ ਖ਼ਬਰ »

ਕਿਸਾਨ ਆਗੂ ਨਿਸ਼ਾਨ ਸਿੰਘ ਕੱਕੜ ਨੂੰ ਸ਼ਰਧਾਂਜਲੀਆਂ ਭੇਟ

ਬੱਚੀਵਿੰਡ, 7 ਮਈ (ਬਲਦੇਵ ਸਿੰਘ ਕੰਬੋ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਦੇ ਸਰਗਰਮ ਆਗੂ ਨਿਸ਼ਾਨ ਸਿੰਘ ਕੱਕੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਮੁਗਲ ਫੌਜਾਂ ਨਾਲ ਲੜ ਕੇ ਸ਼ਹੀਦ ਹੋਣ ਵਾਲਿਆਂ ਦੀ ਯਾਦ 'ਚ ਵਸਿਆ ਪਿੰਡ 'ਠੱਠਾ'

ਗੁਰਬਿੰਦਰ ਸਿੰਘ ਬਾਗੀ 9855250365 ਚੋਗਾਵਾਂ : ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਚੋਗਾਵਾਂ ਦੇ ਲਹਿੰਦੇ ਪਾਸੇ 2 ਕਿਲੋਮੀਟਰ ਖੱਬੇ ਹੱਥ ਚੋਗਾਵਾਂ 'ਚ ਵਲੀਨ ਹੋਇਆ ਹੈ ਇਤਿਹਾਸਕ ਪਿੰਡ ਠੱਠਾ | ਸਿੱਖ ਇਤਿਹਾਸ ਮੁਤਾਬਕ ਧੰਨ ਗੁਰੂੁ ਹਰਗੋਬਿੰਦ ਸਾਹਿਬ ਜੀ ਦੀਆਂ ਮੁਗਲਾਂ ਨਾਲ ...

ਪੂਰੀ ਖ਼ਬਰ »

ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ

ਬਾਬਾ ਬਕਾਲਾ ਸਾਹਿਬ/ਰਈਆ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ, ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਰੀ ਧੱਕਾ ਲੱਗਾ, ਜਦੋਂ ਕਿ ਹਲਕੇ ਦੇੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਬਾਰ ...

ਪੂਰੀ ਖ਼ਬਰ »

ਐਸ.ਡੀ.ਓ. ਪ੍ਰਭਜੋਤ ਸਿੰਘ ਦਾ ਸਨਮਾਨ

ਤਰਸਿੱਕਾ, 7 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਜਬੋਵਾਲ ਦੇ ਨਿਵਾਸੀਆਂ ਨੇ ਪ੍ਰਭਜੋਤ ਸਿੰਘ ਐਸ. ਡੀ. ਓ. ਪਾਵਰ ਨਿਗਮ ਬੁਟਾਰੀ ਨੂੰ ਉਨ੍ਹਾਂ ਨੂੰ ਪਿੰਡਾਂ ਤੇ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਤੇ ਵਿਭਾਗ ਵਲੋਂ ਸ਼ਾਨਦਾਰ ਸੇਵਾਵਾਂ ਦੇਣ ਲਈ ਇਕ ਸਮਾਗਮ ਕਰਕੇ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਾਰਨ ਹਸਪਤਾਲਾਂ 'ਚ ਕਈ ਪਰਿਵਾਰ ਉੱਜੜ ਰਹੇ-ਜਥੇ: ਮੀਰਾਂਕੋਟ

ਟਾਂਗਰਾ, 7 ਮਈ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਸਿਰਫ ਲੋਕਾਂ 'ਤੇ ਹੀ ਪਾਬੰਦੀਆਂ ਲਾਉਣ ਵੱਲ ਹੀ ਸਾਰੀ ਤਵੱਜੋ ਦਿੱਤੀ ਜਾ ਰਹੀ ਹੈ ਜਦਕਿ ਹਸਪਤਾਲਾਂ ਅੰਦਰ ਆਕਸੀਜਨ ਗੈਸ ਮੁਹੱਈਆ ਨਾ ਕਰਵਾਏ ਜਾਣ ਕਾਰਨ ਅਨੇਕਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਹਰ ਰੋਜ਼ ਕਈ ਪਰਿਵਾਰ ਉੱਜੜ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪਨਸਪ ਦੇ ਸਾਬਕਾ ਚੇਅਰਮੈਨ ਜਥੇ: ਅਜੇਪਾਲ ਸਿੰਘ ਮੀਰਾਂਕੋਟ ਵਲੋਂ ਸਰਗਰਮੀਆਂ ਤੇਜ ਕਰਦਿਆਂ ਪਿੰਡ ਕੋਟਲਾ ਵਿਖੇ ਕੁਝ ਚੋਣਵੇਂ ਮੁਹਤਬਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜਥੇ: ਮੀਰਾਂਕੋਟ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਨੇ ਆਪਣੇ ਰਾਜਸੀ ਕਾਰਜਕਾਲ ਦੌਰਾਨ ਦੇਸ਼ ਤੇ ਸੂਬੇ ਪੰਜਾਬ ਨੂੰ ਆਰਥਿਕ ਪੱਖ ਤੋਂ ਤਬਾਹੀ ਦੇ ਕੰਢੇ ਖੜਾ ਕੀਤਾ | ਇਸ ਮੌਕੇ ਨਵਦੀਪ ਸਿੰਘ ਟੋਨੀ ਕੋਟਲਾ, ਸੁਖਜਿੰਦਰ ਸਿੰਘ ਮੁੱਛਲ, ਸਰਬਜੀਤ ਸਿੰਘ ਜੰਡਿਆਲਾ ਗੁਰੂ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੀਜ਼ਲ, ਪੈਟਰੋਲ ਦੇ ਰੋਜ਼ਾਨਾ ਵਧ ਰਹੇ ਰੇਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਵਿਗਾੜਿਆ ਬਜਟ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-7 ਰਾਜਾਂ 'ਚ ਆਏ ਚੋਣ ਨਤੀਜਿਆਂ ਤੋਂ ਬਾਅਦ ਦੇਸ਼ ਭਰ 'ਚ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨਾਲ ਆਮ ਲੋਕਾਂ ਦੀ ਜੇਬ 'ਤੇ ਵੱਡਾ ਡਾਕਾ ਵੱਜ ਰਿਹਾ ਹੈ, ਰੋਜ਼ਾਨਾ ਰੇਟ ਵਧਣ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੋਵਿਡ ਟੀਕਾਕਰਨ ਦਾ ਅੰਕੜਾ 1000 ਨੂੰ ਪਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਮੌਜੂਦਾ ਕੋਵਿਡ-19 ਮਹਾਂਮਾਰੀ 'ਚ ਫੈਕਲਟੀ, ਨਾਨ-ਟੀਚਿੰਗ ਸਟਾਫ ਤੇ ਯੂਨੀਵਰਸਿਟੀ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਲੋਂ ਟੀਕਾਕਰਨ ਦਾ ਅੰਕੜਾ ਇਕ ਹਜ਼ਾਰ ਨੂੰ ਪਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੈਕਚਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ 'ਸਿੱਖਿਅਤ ਔਰਤਾਂ ਦੀਆਂ ਧਾਰਨਾਵਾਂ : ਸ਼ਰਧਾ ਰਾਮ ਫਿਲੌਰੀ, ਲਾਲਾ ਦੇਵਰਾਜ ਤੇ ਭਾਈ ਤਖ਼ਤ ਸਿੰਘ ਦਾ ਤੁਲਨਾਤਮਕ ਵਿਸ਼ਲੇਸ਼ਣ' ਵਿਸ਼ੇ 'ਤੇ ਰਾਜਕੁਮਾਰੀ ਸੋਫੀਆ ਦਲੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਸਿਖਲਾਈ ਲਈ ਰਜਿਸਟ੍ਰੇਸ਼ਨ ਸ਼ੁਰੂ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਕੋਚਿੰਗ (ਸਿਖਲਾਈ) ਦਿੱਤੇ ਜਾਣ ਦੀ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਇੰਪਲਾਈਜ਼ ਤੇ ਪਟਵਾਰ ਯੂਨੀਅਨ ਦੀ ਰਹੀ ਮੁਕੰਮਲ ਹੜਤਾਲ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਡੀ.ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਤੇ ਰੈਵਨਿਊ ਪਟਵਾਰ ਯੂਨੀਅਨ ਦੀ ਹੜਤਾਲ ਕਾਰਨ ਅੱਜ ਜ਼ਿਲ੍ਹਾ ਕਚਿਹਰੀਆਂ 'ਚ ਸਰਕਾਰੀ ਕੰਮਕਾਜ ਲਗਭਗ ਬੰਦ ਰਿਹਾ ਅਤੇ ਐਨ.ਆਰ.ਆਈ. ਦੀ ਮੰਗ 'ਤੇ ਕੇਵਲ ਰਜਿਸਟਰੀਆਂ ਬੈਨਾਮੇ ਹੀ ਦਰਜ਼ ਹੋਣੇ ਸ਼ੁਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX