ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਫਰੀਦਕੋਟ

ਲੁਧਿਆਣਾ, ਬਠਿੰਡਾ, ਮੋਗਾ ਅਤੇ ਮਲੇਰਕੋਟਲੇ ਦੀਆਂ ਜੇਲ੍ਹਾਂ ਨੂੰ ਕੋਵਿਡ ਪਾਜ਼ੀਟਿਵ ਕੈਦੀਆਂ ਲਈ ਰਾਖਵਾਂ ਰੱਖਿਆ- ਸੁਖਜਿੰਦਰ ਸਿੰਘ ਰੰਧਾਵਾ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦਾ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਨਿੰਦਾ ਨਗਰ ਕੌ ਾਸਲ ਫ਼ਰੀਦਕੋਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ...

ਪੂਰੀ ਖ਼ਬਰ »

ਕਾਂਗਰਸੀ ਐੱਮ.ਸੀ. 'ਤੇ ਪਰਚਾ ਦਰਜ ਕਰਵਾਉਣ ਲਈ 'ਆਪ' ਦੇ ਮਹਿਲਾ ਵਿੰਗ ਨੇ ਲਗਾਇਆ ਧਰਨਾ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਆਗੂ ਗਗਨ ਅਨਮੋਲ 'ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਕਥਿਤ ਦੋਸ਼ੀ ਇਥੋਂ ਦੇ ਇਕ ਐਮ.ਸੀ. ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ 'ਆਪ' ਦੀ ਮਹਿਲਾ ਵਿੰਗ ਵਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਚੋਣ 'ਤੇ ਬੋਲਿਆ ਅਕਾਲੀ ਦਲ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ 'ਤੇ ਆਪਣੀ ਪ੍ਰਤੀਕ੍ਰਮ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਗਾਇਆ ਹੈ ਕਿ ਚੋਣ ਦੌਰਾਨ ਲੋਕਤੰਤਰ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਾਬਾ ਦੇ ਪ੍ਰਧਾਨ ਤੇ ਜੀਤੂ ਬਾਂਸਲ ਆੜ੍ਹਤੀਆ ਦੇ ਮੀਤ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਵਲੋਂ ਸਵਾਗਤ

ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਜ਼ਦੀਕੀ ਜੈਤੋ ਦੇ ਕੌਂਸਲਰ ਸੁਰਜੀਤ ਸਿੰਘ ਬਾਬਾ ਨੂੰ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਅਤੇ ਜਤਿੰਦਰ ਕੁਮਾਰ ਜੀਤੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਾਲਾਤਾਂ ਦਾ ...

ਪੂਰੀ ਖ਼ਬਰ »

ਮਲੋਟ ਪੁਲਿਸ ਨੇ ਬਿਨਾਂ ਮਨਜ਼ੂਰੀ ਤੋਂ ਦੁਕਾਨਾਂ ਖੋਲ੍ਹਣ ਵਾਲਿਆਂ 'ਤੇ ਕੀਤੇ ਪਰਚੇ ਦਰਜ

ਮਲੋਟ, 7 ਮਈ (ਪਾਟਿਲ)-ਕੋਰੋਨਾ ਵਰਗੀ ਭਿਅੰਕਰ ਮਹਾਂਮਾਰੀ ਦੌਰਾਨ ਵੀ ਲੋਕ ਪ੍ਰਸ਼ਾਸਨ ਦਾ ਸਹਿਯੋਗ ਨਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ | ਅਜਿਹੇ ਹੀ ਮਾਮਲੇ ਤਹਿਤ ਮਲੋਟ ਪੁਲਿਸ ਨੇ ਜਿੱਥੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 4 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 35 ਸਾਲ ਦਾ ਵਿਅਕਤੀ ਸ੍ਰੀ ਮੁਕਤਸਰ ਸਾਹਿਬ, 70 ਸਾਲ ਦਾ ਵਿਅਕਤੀ ਪਿੰਡ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 148 ਨਵੇਂ ਮਾਮਲੇ ਆਏ, ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 148 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਪਲਾਜ਼ਮਾ ਦਾਨ ਕਰਨਾ ਸਭ ਤੋਂ ਵੱਡਾ ਮਹਾਦਾਨ-ਸੰਧੂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਸ਼੍ਰੋਮਣੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ਾਂ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੀਆਂ ਕੋਸ਼ਿਸ਼ਾਂ ਸਦਕਾ ਵਿਭਾਗ ਨੇ ਪਾਣੀ ਲਈ ਕੀਤੇ ਬਦਲਵੇਂ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਗਰਮੀ ਦੇ ਇਸ ਮੌਸਮ ਵਿਚ ਸ਼ਹਿਰ ਨਿਵਾਸੀ ਕਰੀਬ ਇਕ ਮਹੀਨੇ ਤੋਂ ਵਾਟਰ ਵਰਕਸ ਦੇ ਪਾਣੀ ਨੂੰ ਤਰਸ ਰਹੇ ਹਨ | ਨਹਿਰੀ ਬੰਦੀ ਦੌਰਾਨ ਸਥਾਨਕ ਜਨ ਸਿਹਤ ਵਿਭਾਗ ਕੋਲ ਕੋਈ ਬਦਲਵਾਂ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਆਕਸੀਜਨ ਪਲਾਂਟ ਨੂੰ ਮੁੜ ਚਾਲੂ ਕਰਵਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਰੀਨ ਗੈੱਸ ਪ੍ਰਾਈਵੇਟ ਲਿਮਟਿਡ ਪਿੰਡ ਲੁਬਾਣਿਆਂਵਾਲੀ ਦਾ ਬੰਦ ਪਿਆ ਆਕਸੀਜਨ ਪਲਾਂਟ ਨੂੰ ਮੁੜ ਵਰਤੋਂ ਯੋਗ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਰੀਵਾਲਾ ਦੀ ਅਨਾਜ ਮੰਡੀ ਵਿਚ ਲੱਗਾ ਕੋਰੋਨਾ ਜਾਂਚ ਕੈਂਪ-95 ਨਮੂਨੇ ਲਏ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਬਰੀਵਾਲਾ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਬਰੀਵਾਲਾ ਦੀ ਦਾਣਾ ਮੰਡੀ ਵਿਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਦੇ ਹੁਕਮਾਂ ਦੇ ਵਿਰੁੱਧ ਸਟਾਫ਼ ਨੂੰ ਸਕੂਲਾਂ 'ਚ ਬੁਲਾਉਣ ਦੇ ਹੁਕਮਾਂ ਦੀ ਨਿਖੇਧੀ

ਮਲੋਟ, 7 ਮਈ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਸਰਪ੍ਰਸਤ ਕੁਲਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ 50 ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਵਿਅਕਤੀ ਜਲਦੀ ਸੈਂਪਲਿੰਗ ਕਰਵਾਉਣ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਸੈਕੰਡਰੀ ਸਕੂਲਾਂ 'ਚ ਸ਼ੁਰੂ ਕਰਕੇ ਪ੍ਰਾਇਮਰੀ ਸਿੱਖਿਆ ਤੰਤਰ ਦਾ ਉਜਾੜਾ ਕਰਨ ਦਾ ਸਖ਼ਤ ਵਿਰੋਧ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਪੰਜਾਬ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਉਜਾੜੇ ਦਾ ਸਿੱਧਾ ਨਿਸ਼ਾਨਾ ਬਣਨ ਜਾ ਰਹੇ ਪ੍ਰਾਇਮਰੀ ਅਧਿਆਪਕਾਂ ਅਤੇ ਪੰਜਾਬ ਦੇ ਹੋਰਨਾਂ ਇਨਸਾਫ਼ ਪਸੰਦ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ | ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਪੰਜਵੀਂ ਵਾਰ ਅੱਗੇ ਪਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ ਹੈ | ਡੀ.ਟੀ.ਐੱਫ਼. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖ਼ਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੇ ਹੁਕਮ ਚਾੜ੍ਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਹਰੇਕ ਥਾਈਾ ਪ੍ਰਾਇਮਰੀ ਸਕੂਲ ਉਪਲਬਧ ਹੋਣ ਦੇ ਬਾਵਜੂਦ ਇਨ੍ਹਾਂ ਦਾਖ਼ਲਿਆਂ ਨੂੰ ਆਪਸ਼ਨਲ, ਕੇਵਲ ਨਿੱਜੀ ਸਕੂਲਾਂ ਤੇ ਅੰਗਰੇਜ਼ੀ ਮਾਧਿਅਮ ਵਾਲੇ ਬੱਚਿਆਂ ਨਾਲ ਸਬੰਧਿਤ ਦੱਸਣ ਵਾਲਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਪ੍ਰਾਇਮਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ | ਇਸ ਦੇ ਸਿੱਟੇ ਵਜੋਂ ਐਲੀਮੈਂਟਰੀ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਪ੍ਰਾਇਮਰੀ ਵਿਚ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਆਗੂਆਂ ਨੇ ਦੱਸਿਆ ਕਿ ਅਸਲ ਵਿਚ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਪੰਜਾਬ ਵਿਚ ਸਿੱਖਿਆ ਦਾ ਕਾਰਪੋਰੇਟ ਮਾਡਲ ਲਾਗੂ ਕੀਤਾ ਜਾ ਰਿਹਾ ਹੈ | ਇਸ ਲਈ ਪ੍ਰਾਇਮਰੀ, ਮਿਡਲ, ਹਾਈ ਸਕੂਲਾਂ ਸਮੇਤ ਸਾਰੇ ਛੋਟੇ ਸਕੇਲ ਦੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਘੱਟ ਗਿਣਤੀ ਜਾਂ ਹੋਰ ਕਾਰਨਾਂ ਦੇ ਹਵਾਲੇ ਨਾਲ ਬੰਦ ਕਰਕੇ, ਚੋਣਵੇਂ ਸਕੂਲਾਂ ਨੂੰ ਵੱਡ ਆਕਾਰੀ 'ਕੰਪਲੈਕਸ ਸਕੂਲਾਂ' ਵਿਚ ਤਬਦੀਲ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਕਾਰਪੋਰੇਟੀ ਲੁੱਟ ਨੂੰ ਹੋਰ ਤੇਜ਼ ਤੇ ਸੰਗਠਿਤ ਕਰਨ ਦਾ ਆਧਾਰ ਬਣਾਇਆ ਜਾ ਰਿਹਾ ਹੈ | ਅਜਿਹੇ ਵਿਚ ਕੈਪਟਨ ਅਤੇ ਮੋਦੀ ਸਰਕਾਰ ਦੇ ਨੀਤੀਆਂ ਪੱਖੋਂ ਇਕੋ ਥਾਲੀ ਦੇ ਚੱਟੇ-ਵੱਟੇ ਹੋਣ ਅਤੇ ਕਾਰਪੋਰੇਟ ਪ੍ਰਤੀ ਬਰਾਬਰ ਹੇਜ ਨੂੰ ਉਜਾਗਰ ਹੋਣ ਤੋਂ ਰੋਕਣ ਦੇ ਨਾਲ-ਨਾਲ ਲੋਕ ਰੋਹ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਦਾ ਸੰਘਰਸ਼ਾਂ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਰੂਪ ਦਿੰਦਿਆਂ ਮੋੜਵਾਂ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ, ਪਵਨ ਚੌਧਰੀ, ਰਾਜਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਦੇਵ ਸਿੰਘ, ਸੁਭਾਸ਼ ਚੰਦਰ, ਰਵੀ ਕੁਮਾਰ, ਅਸ਼ੋਕ ਪੂਨੀਆ, ਮਨਦੀਪ ਸਿੰਘ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਰਣਜੀਤ ਸਿੰਘ ਆਦਿ ਆਗੂਆਂ ਨੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਨੂੰ ਪੰਜਵੀਂ ਵਾਰ ਅੱਗੇ ਪਾਉਣ ਨੂੰ ਸਿੱਖਿਆ ਵਿਭਾਗ ਦੀ ਘੋਰ ਨਾਲਾਇਕੀ ਕਰਾਰ ਦਿੱਤਾ ਅਤੇ ਪ੍ਰਾਇਮਰੀ ਵਰਗ ਸਮੇਤ ਸਾਰਿਆਂ ਕਾਡਰਾਂ ਦੀਆਂ ਵੱਖ-ਵੱਖ ਕਾਰਨਾਂ ਕਰਕੇ ਰੋਕੀਆਂ ਸਾਰੀਆਂ ਬਦਲੀਆਂ ਬਿਨਾਂ ਸ਼ਰਤ ਫ਼ੌਰੀ ਲਾਗੂ ਕਰਨ ਅਤੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਸਾਰੀਆਂ ਅਸਾਮੀਆਂ ਨੂੰ ਤਰੱਕੀਆਂ ਅਤੇ ਨਵੀਂ ਭਰਤੀ ਰਾਹੀਂ ਤੁਰੰਤ ਭਰਨਾ ਯਕੀਨੀ ਬਣਾਉਣ ਦੀ ਮੰਗ ਕੀਤੀ |

ਖ਼ਬਰ ਸ਼ੇਅਰ ਕਰੋ

 

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਮਾਡਰਨ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖ਼ਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਾਲ ਸਾਰੇ ਅਹਿਤਿਆਤ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਬਿੰਦਰ ਸਿੰਘ ਸਰਾਓਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਉਪਰੰਤ ਜਾਣਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਮੇਸ਼ ਕੁਮਾਰ ਡਾਬਲਾ ਵਾਸੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਧੀਕ ਨਿਗਰਾਨ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਇੰਜੀ: ਪਰਮਪਾਲ ਸਿੰਘ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 132 ਕੇ.ਵੀ. ਸਬ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ 132/11 ਕੇ.ਵੀ. ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 2400 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਥਾਣੇਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਬਰੀਵਾਲਾ-ਸਰਾਏਨਾਗਾ ਸੜਕ ਦੇ ਕਿਨਾਰੇ ਿਲੰਕ ਡਰੇਨ ਸਰਾਏਨਾਗਾ ਦੇ ਨਜ਼ਦੀਕ ਪਈ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਸੂਚਨਾ ਮਿਲਣ ਉਪਰੰਤ ਬਰੀਵਾਲਾ ਦੀ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾਅ ਰਹੇ ਹਨ ਸਿਹਤ ਕਾਮੇ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਦੇ ਹਾਲਾਤ ਵਿਚ ਸਿਹਤ ਵਿਭਾਗ ਫ਼ਰੰਟ ਲਾਈਨ 'ਤੇ ਕੰਮ ਕਰ ਰਿਹਾ ਹੈ | ਸਿਹਤ ਵਿਭਾਗ ਦੇ ਕਾਮੇ ਮੂਹਰਲੀ ਕਤਾਰ ਵਿਚ ਖੜ੍ਹ ਕੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਕੋਰੋਨਾ ਸ਼ੱਕੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਟੀਮ ਵਲੋਂ ਕਰਵਾਇਆ ਗਿਆ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਕੋਮਲ ਨਿਗਮ ਦੀ ਅਗਵਾਈ ਹੇਠ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਦੇ ਸਟਾਫ਼ ਨੇ ਕੋਰੋਨਾ ਤੋਂ ਬਚਣ ਲਈ ਟੀਕਾਕਰਨ ਕਰਵਾਇਆ | ਇਸ ਮੌਕੇ ਮੁਕਤੀਸਰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਕੋਰੋਨਾ ਦੇ 5400 ਟੀਕੇ ਲਵਾਏ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਭਰ ਵਿਚ ਕੋਰੋਨਾ ਦੇ ਟੀਕੇ ਲਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ...

ਪੂਰੀ ਖ਼ਬਰ »

ਕੋਰੋਨਾ ਨਾਲ ਪਤੀ-ਪਤਨੀ ਦੀ ਮੌਤ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਕੋਰੋਨਾ ਮਹਾਂਮਾਰੀ ਦਾ ਕਹਿਰ ਪਿੰਡ ਦਿਉਣਖੇੜਾ ਦੇ ਪਰਿਵਾਰ 'ਤੇ ਅਜਿਹਾ ਪਿਆ ਕਿ ਤਿੰਨ ਦਿਨਾਂ ਵਿਚ ਕੋਰੋਨਾ ਵਾਇਰਸ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਹੈ | ਪਿੰਡ ਦਿਉਣਖੇੜਾ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਮਾਨ ਦੀ ਪਤਨੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ 30 ਮੈਂਬਰੀ ਕਮੇਟੀ ਦਾ ਗਠਨ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਅੱਜ ਪਿੰਡ ਦੀਪ ਸਿੰਘ ਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ 30 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਚੁਣੀ ਹੋਈ ਕਮੇਟੀ ਨੇ 8 ਮਈ ਨੂੰ ਪੰਜਾਬ ਸਰਕਾਰ ਦਾ ਲਾਇਆ ਲਾਕਡਾਊਨ ਪਿੰਡ ਵਿਚ ਤੋੜਨ ਅਤੇ 12 ਮਈ ਨੂੰ ਦਿੱਲੀ ਦੇ ...

ਪੂਰੀ ਖ਼ਬਰ »

ਜਲਾਲੇਆਣਾ ਨਿਵਾਸੀਆਂ ਵਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵਚਨਬੱਧਤਾ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਨਸ਼ੇ ਦੀ ਓਵਰਡੋਜ਼ ਕਾਰਨ ਸਦੀਵੀ ਵਿਛੋੜਾ ਦੇ ਗਏ ਪਿੰਡ ਜਲਾਲੇਆਣਾ ਦੇ ਨੌਜਵਾਨ ਅਮਰਿੰਦਰ ਸਿੰਘ ਬਰਾੜ ਪੁੱਤਰ ਜਸਪਾਲ ਸਿੰਘ ਫ਼ੌਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਪਿੰਡ ਦੇ ਨੌਜਵਾਨਾਂ ਤੇ ...

ਪੂਰੀ ਖ਼ਬਰ »

ਕੋਰੋਨਾ ਸੰਕਟ ਕਾਰਨ ਕਿਸਾਨੀ ਕਰਜ਼ਿਆਂ ਦੀ ਵਸੂਲੀ ਅਗਲੀ ਫ਼ਸਲ ਤੱਕ ਮੁਲਤਵੀ ਕੀਤੀ ਜਾਵੇ-ਵਿਧਾਇਕ ਸੰਧਵਾਂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਖੇਤੀ ਕਰਜ਼ਿਆਂ ਦੀ ਵਸੂਲੀ ਦਾ ਕੰਮ ਅਗਲੀ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੀ ਮੀਟਿੰਗ

ਕੋਟਕਪੂਰਾ, 7 ਮਈ (ਮੇਘਰਾਜ, ਮੋਹਰ ਗਿੱਲ)-ਪ੍ਰਧਾਨ ਓਾਕਾਰ ਗੋਇਲ ਦੀ ਪ੍ਰਧਾਨਗੀ ਹੇਠ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਕੋਟਕਪੂਰਾ ਦੇ ਸੀਨੀਅਰ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਵਪਾਰੀ ਆਗੂਆਂ ਨਾਲ ਕੀਤੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਾਜਾਖਾਨਾ, 7 ਮਈ (ਜੀਵਨ ਗਰਗ)-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ. ਐਨ. ਐਮ., ਲੈਬ ...

ਪੂਰੀ ਖ਼ਬਰ »

ਥੈਲੇਸੀਮੀਆ ਪੀੜਤ ਬੱਚਿਆਂ ਨੂੰ ਦਵਾਈਆਂ ਨਾ ਮਿਲਣ ਕਾਰਨ ਮਾਪੇ ਪ੍ਰੇਸ਼ਾਨ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਥੈਲੇਸੀਮੀਆ ਪੀੜ੍ਹਤ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਜੋ ਪੂਰੇ ਪੰਜਾਬ ਭਰ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਕੋਰੋਨਾ ਕਾਲ ਦੀ ਔਖੀ ਘੜੀ 'ਚ ਪੰਜਾਬ ਨਾਲ ਕੇਂਦਰ ਸਰਕਾਰ ਦਾ ਮਤਰੇਆ ਸਲੂਕ ਮੰਦਭਾਗਾ-ਕੈਬਨਿਟ ਮੰਤਰੀ ਆਸ਼ੂ, ਕਿੱਕੀ ਢਿੱਲੋਂ

ਬਰਗਾੜੀ, 7 ਮਈ (ਲਖਵਿੰਦਰ ਸ਼ਰਮਾ)-ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਬਰਗਾੜੀ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਨੂੰ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦੀ ਅਪੀਲ

ਸਾਦਿਕ, 7 ਮਈ (ਆਰ.ਐਸ.ਧੁੰਨਾ)-ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦਾ ਸਾਥ ਦਿੰਦਿਆਂ ਸਰਕਾਰਾਂ ਵਲੋਂ ਕੀਤੀ ਗਈ ਤਾਲਾਬੰਦੀ ਦੇ ਵਿਰੋਧ 'ਚ 8 ...

ਪੂਰੀ ਖ਼ਬਰ »

ਨਗਰ ਕੌ ਾਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਆਈ ਸਾਹਮਣੇ

ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉੱਭਰਕੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ 'ਤੇ ਨਿੱਜੀ ਹਸਪਤਾਲ 'ਚ ਛਾਪੇਮਾਰੀ

ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਗਿੱਦੜਬਾਹਾ ਦੇ ਐਸ.ਡੀ.ਐਮ. ਓਮ ਪ੍ਰਕਾਸ਼, ਗਿੱਦੜਬਾਹਾ ਦੇ ਐਸ. ਐਮ. ਓ. ਪਰਵਜੀਤ ਸਿੰਘ ਗੁਲਾਟੀ ਤੇ ਗਿੱਦੜਬਾਹਾ ਦੇ ਡੀ.ਐਸ.ਪੀ. ਨਰਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਾਰੇ ਦੁਕਾਨਾਂ 9 ਤੋਂ 3 ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਲੰਬੀ ਬਲਾਕ ਦੇ ਪ੍ਰਧਾਨ ਨਿਯੁਕਤ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਦੀ ਅਗਵਾਈ ਵਿਚ ਲੰਬੀ ਵਿਖੇ ਹੋਈ ਮੀਟਿੰਗ ਵਿਚ ਤੇਜਿੰਦਰ ਸਿੰਘ (ਲੱਡੂ ਮਾਨ) ਨੂੰ ਬਲਾਕ ਲੰਬੀ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਘਰੇਲੂ ਔਰਤਾਂ ਨੇ ਵੀ ਤਾਲਾਬੰਦੀ ਦੇ ਵਿਰੋਧ 'ਚ ਆਵਾਜ਼ ਚੁੱਕੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਸੂਬੇ ਵਿਚ ਮਿੰਨੀ ਲਾਕਡਾਊਨ ਲਾਇਆ ਹੋਇਆ ਹੈ, ਪਰ ਜ਼ਿਆਦਾਤਰ ਪੰਜਾਬ ਵਾਸੀਆਂ ਨੂੰ ਇਸ ਬੇਤਰਤੀਬੇ ਲਾਕਡਾਊਨ ਨਾਲ ਨਾਰਾਜ਼ਗੀ ਹੈ | ਛੋਟੇ ਦੁਕਾਨਦਾਰ, ਕਾਰੋਬਾਰੀ ਅਤੇ ਰੇਹੜੀਆਂ ਵਾਲੇ ਬੜੀ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਸਿਹਤ ਵਿਭਾਗ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਪ੍ਰਭਜੀਤ ਸਿੰਘ, ਡਾ: ਵਿਕਰਮ ਅਸੀਜਾ ਅਤੇ ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ...

ਪੂਰੀ ਖ਼ਬਰ »

ਰੁਕਮਣੀ ਦੇਵੀ ਦੇ ਬੁਢਾਪੇ ਦਾ ਸਹਾਰਾ ਕੋਈ ਨਹੀਂ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਤੱਪਾਖੇੜਾ ਵਿਚ 70 ਸਾਲਾ ਰੁਕਮਣੀ ਦੇਵੀ ਦਾ ਸਹਾਰਾ ਕੋਈ ਨਹੀਂ, ਜੋ ਬੁਢਾਪੇ ਦੀ ਡੰਗੋਰੀ ਬਣੇ | ਆਪਣੇ ਆਏ ਅਤੇ ਸਭ ਕੁੱਝ ਲੁੱਟ-ਪੁੱਟ ਕੇ ਇਕੱਲਿਆਂ ਬਿਨਾਂ ਛੱਤ ਤੋਂ ਛੱਡ ਗਏ | ਪਿੰਡ ਵਾਸੀਆਂ ਤਰਸ ਕੀਤਾ, ਆਸਰਾ ਦਿੱਤਾ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਸ਼ਹਿਰ ਦੇ ਗੰਦੇ ਨਾਲੇ ਦੀ ਥਾਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਵਸਨੀਕਾਂ ਦੀ ਅੱਜ ਚਿਰੋਕਣੀ ਮੰਗ ਉਸ ਸਮੇਂ ਪੂਰੀ ਹੋ ਗਈ ਜਦੋਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸ਼ਹਿਰ ਦੇ ਬਹੁਤ ਹੀ ਵੱਕਾਰੀ ...

ਪੂਰੀ ਖ਼ਬਰ »

ਗੁਰਮੇਲ ਸਿੰਘ ਦੇ ਨਮਿਤ ਅੰਤਿਮ ਅਰਦਾਸ ਕੱਲ੍ਹ

ਪੰਜਗਰਾਈਾ ਕਲਾਂ, 7 ਮਈ (ਕੁਲਦੀਪ ਸਿੰਘ ਗੋਂਦਾਰਾ)-ਛਹਿੰਬਰ ਸਿੰਘ ਪ੍ਰਧਾਨ ਭਗਤ ਸਿੰਘ ਕਲੱਬ ਔਲਖ ਦੇ ਸਤਿਕਾਰਤ ਪਿਤਾ ਗੁਰਮੇਲ ਸਿੰਘ ਉਰਫ਼ ਤੋਨੀ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਪਿੰਡ ਔਲਖ ਦੇ ਸਰਪੰਚ ਊਧਮ ਸਿੰਘ ਔਲਖ, ਹਰਚਰਨ ਸਿੰਘ ਚੰਨਾ ਉਪ ਚੇਅਰਮੈਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਲੰਬੀ ਦੇ ਮੁਲਾਜ਼ਮ ਮਨਪ੍ਰੀਤ ਸਿੰਘ ਦਿਹਾਂਤ

ਲੰਬੀ, 7 ਮਈ (ਮੇਵਾ ਸਿੰਘ)-ਖੇਤੀਬਾੜੀ ਵਿਭਾਗ ਲੰਬੀ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਮਾਨ ਦਾ ਅਚਾਨਕ ਹੀ ਦਿਹਾਂਤ ਹੋ ਗਿਆ ਹੈ | ਉਹ ਆਪਣੇ ਪਿੱਛੇ ਬਜ਼ੁਰਗ ਮਾਤਾ, ਧਰਮਪਤਨੀ ਅਤੇ 2 ਧੀਆਂ ਨੂੰ ਛੱਡ ਗਿਆ ਹੈ | ਇਸ ਵਕਤ ਉਸਦੀ ਡਿਊਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX