ਤਾਜਾ ਖ਼ਬਰਾਂ


ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  4 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  18 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  42 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 3 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਪੰਜਾਬ / ਜਨਰਲ

ਸੂਬੇ ਦੇ ਵਪਾਰ ਨੂੰ ਲੀਹ 'ਤੇ ਲਿਆਉਣ ਲਈ ਲੁਧਿਆਣਾ-ਕੋਲਕਾਤਾ ਰੇਲਵੇ ਕਾਰੀਡੋਰ ਨੂੰ ਅਟਾਰੀ ਸਰਹੱਦ ਤੱਕ ਲਿਆਉਣਾ ਜ਼ਰੂਰੀ

ਸੁਰਿੰਦਰ ਕੋਛੜ ਅੰਮਿ੍ਤਸਰ, 7 ਮਈ -ਸਰਕਾਰ ਪਾਸੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਸੱਖਣੀਆਂ ਪੰਜਾਬ ਦੀਆਂ ਸਨਅਤੀ ਇਕਾਈਆਂ ਸੂਬੇ ਦੇ ਵਪਾਰ ਨੂੰ ਮੁੜ ਲੀਹ 'ਤੇ ਲਿਆਉਣ ਲਈ ਪਾਕਿਸਤਾਨ ਨਾਲ ਬੰਦ ਕੀਤਾ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਅਤੇ ਲੁਧਿਆਣਾ-ਕੱਲਕਤਾ ਰੇਲਵੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੰਜਾਬ ਭਰ 'ਚ ਤਾਲਾਬੰਦੀ ਵਿਰੋਧੀ ਪ੍ਰਦਰਸ਼ਨ ਅੱਜ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ 8 ਮਈ ਨੂੰ ਤਾਲਾਬੰਦੀ ਦੇ ਵਿਰੋਧ 'ਚ ਸਾਰੇ ਪੰਜਾਬ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ 'ਤੇ ਆਉਣ, ਦੁਕਾਨਾਂ ਖੋਲ੍ਹਣ ਅਤੇ ਆਪਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜੁਰਾਬਾਂ ਵੇਚਣ ਵਾਲੇ ਲੜਕੇ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰੇ ਸੰਗਤ-ਬੀਬੀ ਜਗੀਰ ਕੌਰ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਆਉਣ ਵਾਲੀ ਸੰਗਤ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੂਧੇ ਮੂੰਹ ਡਿੱਗੇ ਥੋਕ ਸਬਜ਼ੀਆਂ ਦੇ ਭਾਅ

ਜਸਪਾਲ ਸਿੰਘ
ਜਲੰਧਰ, 7 ਮਈ-ਕੋਰੋਨਾ ਵਾਇਰਸ ਮਹਾਂਮਾਰੀ ਨੇ ਜਿਥੇ ਜ਼ਿੰਦਗੀ ਦੇ ਹੋਰਨਾਂ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਸਬਜ਼ੀ ਉਤਪਾਦਕ ਕਿਸਾਨਾਂ ਤੇ ਵਪਾਰੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਮੰਡੀਆਂ 'ਚ ਸਬਜ਼ੀਆਂ ਦੀ ਵਿਕਰੀ 'ਤੇ ਤਾਲਾਬੰਦੀ ਦਾ ਅਸਰ ਇਸ ਕਦਰ ਪਿਆ ਹੈ ਕਿ ਅੱਜ ਥੋਕ ਸਬਜ਼ੀਆਂ ਦੇ ਭਾਅ ਅੱਧੇ ਤੋਂ ਵੀ ਘਟ ਗਏ ਹਨ ਤੇ ਮਹਿੰਗੇ ਮੁੱਲ ਵਿਕਣ ਵਾਲੀਆਂ ਸਬਜ਼ੀਆਂ ਅੱਜ ਮੰਡੀਆਂ 'ਚ ਰੁਲਣ ਲੱਗੀਆਂ ਹਨ | ਮੌਸਮੀ ਸਬਜ਼ੀਆਂ ਦੇ ਚੰਗੇ ਉਤਪਾਦਨ ਦੇ ਬਾਵਜੂਦ ਕਿਸਾਨਾਂ ਨੂੰ ਉਨ੍ਹਾਂ ਦੀ ਸਬਜ਼ੀ ਦਾ ਸਹੀ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨਾਂ ਤੇ ਵਪਾਰੀਆਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਭਾਂਵੇਕਿ, ਮੰਡੀਆਂ 'ਚ ਥੋਕ ਦੇ ਭਾਅ ਵਿਕਣ ਵਾਲੀਆਂ ਸਬਜ਼ੀਆਂ ਰੁਲ ਰਹੀਆਂ ਹਨ ਪਰ ਦੂਸਰੇ ਪਾਸੇ ਪ੍ਰਚੂਨ 'ਚ ਸਬਜ਼ੀਆਂ ਦੇ ਭਾਅ ਘਟਣ ਦਾ ਨਾਂਅ ਨਹੀਂ ਲੈ ਰਹੇ | ਇਥੇ ਹੀ ਬੱਸ ਨਹੀਂ ਬਾਹਰਲੇ ਰਾਜਾਂ ਨੂੰ ਜਾਣ ਵਾਲੀਆਂ ਸਬਜ਼ੀਆਂ 'ਤੇ ਵੀ ਤਾਲਾਬੰਦੀ ਦਾ ਅਸਰ ਪਿਆ ਹੈ ਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਆਦਿ ਨੂੰ ਜਾਣ ਵਾਲੀ ਸਬਜ਼ੀ ਦਾ ਹੁਣ ਇਨ੍ਹਾਂ ਰਾਜਾਂ 'ਚ ਕੋਈ ਗਾਹਕ ਹੀ ਨਹੀਂ ਲੱਭ ਰਿਹਾ | ਦੂਜੇ ਪਾਸੇ ਸੂਬੇ ਦੀਆਂ ਮੰਡੀਆਂ 'ਚ ਸਬਜ਼ੀਆਂ ਦੀ ਬੇਕਦਰੀ ਦੇ ਬਾਵਜੂਦ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ | ਇਸ ਦਾ ਵੱਡਾ ਕਾਰਨ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਕੀਤੀ ਗਈ ਸਖ਼ਤੀ ਵੀ ਦੱਸੀ ਜਾ ਰਹੀ ਹੈ | ਪਿਛਲੇ ਕਰੀਬ ਦੋ-ਤਿੰਨ ਦਿਨਾਂ ਤੋਂ ਪ੍ਰਸ਼ਾਸਨ ਵਲੋਂ ਕੀਤੀ ਗਈ ਸਖ਼ਤੀ ਦਾ ਅਸਰ ਅੱਜ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਅਕਸਰ ਗਹਿਮਾ-ਗਹਿਮੀ ਵਾਲੀ ਜਲੰਧਰ ਦੀ ਮੁੱਖ ਸਬਜ਼ੀ ਮੰਡੀ (ਮਕਸੂਦਾਂ ਮੰਡੀ) 'ਚ ਸਬਜ਼ੀਆਂ ਦੇ ਤਾਂ ਢੇਰ ਲੱਗੇ ਹੋਏ ਸਨ ਪਰ ਸਬਜ਼ੀ ਖਰੀਦਣ ਵਾਲਾ ਕੋਈ ਟਾਂਵਾਂ-ਟਾਂਵਾਂ ਹੀ ਰੇਹੜੀ ਤੇ ਫੜ੍ਹੀ ਵਾਲਾ ਦਿਖਾਈ ਦੇ ਰਿਹਾ ਸੀ | ਮੰਡੀ 'ਚ ਮੌਜੂਦ ਆੜ੍ਹਤੀਆਂ ਨੇ ਦੱਸਿਆ ਕਿ ਅੱਜ ਹਾਲਾਤ ਇਹ ਹੋ ਗਏ ਹਨ ਕਿ ਆੜ੍ਹਤੀਆਂ ਨੂੰ ਸਬਜ਼ੀਆਂ ਦੀ ਪੈਕਿੰਗ ਦੇ ਪੈਸੇ ਪੱਲਿਉਂ ਦੇਣੇ ਪੈ ਰਹੇ ਹਨ | ਹਾਲਾਂਕਿ, ਮੰਡੀਆਂ 'ਚ ਸਬਜ਼ੀਆਂ ਦੇ ਰੁਲਣ ਦਾ ਕਾਰਨ ਆਉਣ ਵਾਲੇ ਦਿਨਾਂ 'ਚ ਮੁਕੰਮਲ ਤਾਲਾਬੰਦੀ ਦੇ ਮੱਦੇਨਜ਼ਰ ਪਿਛਲੇ ਦਿਨਾਂ ਦੌਰਾਨ ਲੋਕਾਂ ਵਲੋਂ ਸਬਜ਼ੀਆਂ ਦੀ ਇਕ-ਦੋ ਦਿਨ ਪਹਿਲਾਂ ਕੀਤੀ ਗਈ ਧੜਾ-ਧੜਾ ਖਰੀਦਦਾਰੀ ਨੂੰ ਦੱਸਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਵਲੋਂ ਸਬਜ਼ੀ ਸਟੋਰ ਕੀਤੇ ਜਾਣ ਕਾਰਨ ਉਨ੍ਹਾਂ ਵਲੋਂ ਮੰਡੀਆਂ ਵੱਲ ਨੂੰ ਰੁਖ ਨਹੀਂ ਕੀਤਾ ਜਾ ਰਿਹਾ, ਜਦਕਿ ਮੰਡੀਆਂ 'ਚ ਸਬਜ਼ੀਆਂ ਦੀ ਆਮਦ ਆਮ ਦੀ ਤਰ੍ਹਾਂ ਜਾਰੀ ਰਹਿਣ ਕਾਰਨ ਮੰਡੀਆਂ ਸਬਜ਼ੀਆਂ ਨਾਲ ਭਰੀਆਂ ਪਈਆਂ ਹਨ | ਮੰਡੀਆਂ 'ਚ ਸਬਜ਼ੀਆ ਦਾ ਗਾਹਕ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਕਾਫੀ ਪ੍ਰੇਸ਼ਾਨ ਦਿਖਾਈ ਦਿੱਤੇ |
ਪਾਸ ਬਣਵਾਉਣ ਲਈ ਲੰਬੀਆਂ ਕਤਾਰਾਂ
ਜਲੰਧਰ ਦੀ ਮੁੱਖ ਸਬਜ਼ੀ ਮੰਡੀ 'ਚ ਪਾਸ ਬਣਵਾਉਣ ਲਈ ਰੇਹੜੀ ਤੇ ਫੜ੍ਹੀ ਵਾਲਿਆਂ ਨੂੰ ਕਈ-ਕਈ ਘੰਟੇ ਇੰਤਜ਼ਾਰ ਕਰਨਾ ਪਿਆ | ਇਹ ਸਬਜ਼ੀ ਵਿਕ੍ਰੇਤਾ ਆਪਣੀਆਂ ਰੇਹੜੀਆਂ 'ਤੇ ਸਬਜ਼ੀ ਲੱਦੀ ਸਵੇਰ ਦੇ 4 ਵਜੇ ਤੋਂ ਕਤਾਰਾਂ 'ਚ ਲੱਗੇ ਹੋਏ ਸਨ ਪਰ ਬਾਅਦ ਦੁਪਹਿਰ ਤੱਕ ਵੀ ਇਹ ਕਤਾਰ ਖਤਮ ਨਹੀਂ ਸੀ ਹੋ ਰਹੀ, ਜਿਸ ਕਾਰਨ ਤੜਕੇ ਤੋਂ ਭੁੱਖੇ-ਪਿਆਸੇ ਆਪਣੀ ਸਬਜ਼ੀ ਦੀ ਰਖਵਾਲੀ ਲਈ ਰੇਹੜੀਆਂ 'ਤੇ ਹੀ ਬੈਠੇ ਇਨ੍ਹਾਂ ਸਬਜ਼ੀ ਵਿਕ੍ਰੇਤਾਵਾਂ ਦਾ ਹਾਲ ਦੇਖਿਆ ਨਹੀਂ ਸੀ ਜਾ ਰਿਹਾ |

ਖ਼ਬਰ ਸ਼ੇਅਰ ਕਰੋ

 

3 ਐਸ.ਐਸ.ਪੀ. ਸਮੇਤ 8 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ) : ਪੰਜਾਬ ਸਰਕਾਰ ਵਲੋਂ ਅੱਜ ਹੁਕਮ ਜਾਰੀ ਕਰਦਿਆਂ 3 ਐਸ.ਐਸ.ਪੀਜ਼ ਸਮੇਤ 8 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 7 ਆਈ.ਪੀ.ਐਸ ਅਧਿਕਾਰੀ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ ਅਧਿਕਾਰੀਆਂ 'ਚ ਜਤਿੰਦਰ ਸਿੰਘ ...

ਪੂਰੀ ਖ਼ਬਰ »

ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਨੂੰ ਲੈ ਕੇ ਬਾਜਵਾ ਨੇ ਮੀਟਿੰਗ ਦੀ ਮੰਗ ਕੀਤੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਸੰਸਦੀ ਮੈਂਬਰਾਂ ਨਾਲ ਬੇਅਦਬੀ ਦੀਆਂ ਘਟਨਾਵਾਂ ਸਮੇਤ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚੋਂ ਪਰਤੇ 2 ਕਿਸਾਨਾਂ ਦੀ ਮੌਤ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ 'ਚੋਂ ਪਰਤੇ ਕਿਸਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ਮਹੀਨੇ ਤੋਂ ਮੋਰਚੇ 'ਚ ਡਟਿਆ ਹੋਇਆ ਸੀ, ਜੋ 2 ਦਿਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ-19 ਟੈਸਟ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ | ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਮੇਂ ਲੈਬਜ਼ ਨੂੰ ਅਸਧਾਰਨ ਢੰਗ ਨਾਲ ...

ਪੂਰੀ ਖ਼ਬਰ »

12ਵੀਂ ਦੀ ਸਕੂਲ ਪੱਧਰ 'ਤੇ ਲਈ ਪ੍ਰੀ-ਬੋਰਡ ਪ੍ਰੀਖਿਆ ਦੇ ਅੰਕ ਅੱਪਡੇਟ ਕਰਨ ਦੇ ਹੁਕਮ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਾਇਅਬ ਵਲੋਂ ਬੋਰਡ ਨਾਲ ਸਬੰਧਿਤ ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਨੂੰ ਮਾਰਚ-2021 ਅਧੀਨ 12ਵੀਂ ਸ਼੍ਰੇਣੀ (ਸਾਲਾਨਾ) ਦੀ ਸਕੂਲ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ 'ਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੂੰ ਤੁਰੰਤ ਧਿਆਨ ਦੇਣਾ ਪਵੇਗਾ-ਹਾਈਕੋਰਟ

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)-ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕ ਕੇਸ ਦਾ ਦਾਇਰਾ ਵਧਾਉਂਦੇ ਹੋਏ ਸ਼ੁਰੂ ਕੀਤੇ ਕੇਸ ਵਿਚ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਕਰਮਜੀਤ ਸਿੰਘ ਦੇ ਡਬਲ ਬੈਂਚ ਨੇ ਕਿਹਾ ਕਿ ਟਰਾਂਸਪੋਰਟ ...

ਪੂਰੀ ਖ਼ਬਰ »

ਮਾਮਲਾ ਕਾਮਰੇਡ ਬਲਵਿੰਦਰ ਸਿੰਘ ਸ਼ੌਰੀਆ ਚੱਕਰ ਜੇਤੂ ਦੇ ਕਤਲ ਦਾ

ਐਨ.ਆਈ.ਏ. ਅਦਾਲਤ ਵਲੋਂ 2 ਹੋਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਇਸ ਕੇਸ 'ਚ ਨਾਮਜ਼ਦ ਜਗਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼

ਲੋਹਟਬੱਦੀ, 7 ਮਈ (ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਭਰ 'ਚ ਕੋਰੋਨਾ ਮਹਾਂਮਾਰੀ ਦੇ ਦੂਜੇ ਗੇੜ 'ਚ ਮੌਤਾਂ ਦੀ ਵਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਹਾਈਕੋਰਟ ਦੇ ਮੁੱਖ ਜੱਜ 'ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ, 7 ਮਈ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਵਲੋਂ ਅੱਜ ਇਕ ਐਮਰਜੈਂਸੀ ਮੀਟਿੰਗ ਕਰ ਕੇ ਅਰਜੈਂਟ (ਜ਼ਰੂਰੀ) ਕੇਸਾਂ ਦੀ ਸੂਚੀ ਵਿਚ ਹੈਬੀਅਸ ਕੋਰਪਸ ਪਟੀਸ਼ਨਾਂ, ਅਗਾਊਾ ਜ਼ਮਾਨਤ ਪਟੀਸ਼ਨਾਂ, ਸਜ਼ਾ ...

ਪੂਰੀ ਖ਼ਬਰ »

10 ਅਧਿਆਪਕਾਂ ਤੋਂ ਜ਼ਿਆਦਾ ਗਿਣਤੀ ਵਾਲੇ ਸਰਕਾਰੀ ਸਕੂਲਾਂ 'ਚ 50 ਫ਼ੀਸਦੀ ਸਟਾਫ਼ ਨੂੰ ਰੋਟੇਸ਼ਨ ਵਾਈਜ਼ ਬੁਲਾਉਣ ਦੀ ਹਦਾਇਤ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਦੇ ਮੱਦੇਨਜ਼ਰ ਸਕੂਲਾਂ ਦੇ ਸਟਾਫ਼/ ਅਧਿਆਪਕਾਂ ਦੀ ਹਾਜ਼ਰੀ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਵਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ 10 ਤੋਂ ਜ਼ਿਆਦਾ ਸਟਾਫ਼ ...

ਪੂਰੀ ਖ਼ਬਰ »

ਅੱਜ ਦੇ ਤਾਲਾਬੰਦੀ ਵਿਰੋੋਧੀ ਮੁਜ਼ਾਹਰਿਆਂ 'ਚ ਸ਼ਾਮਿਲ ਹੋਣ ਲੋਕ-ਪੰਧੇਰ

ਸਿੰਘੂ ਬਾਰਡਰ, 7 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਰਣਜੀਤ ਸਿੰਘ ਕਲੇਰਬਾਲਾ ਨੇ ਦੱਸਿਆ ਕਿ ਕੱਲ੍ਹ ਰਾਤ ਹਨੇਰੀ ਤੇ ਮੀਂਹ 'ਚ ਭਾਵੇਂ ਮੁੱਖ ਪੰਡਾਲ ਦੀਆਂ ਛੱਤਾਂ ਉੱਡ ਗਈਆਂ ਪਰ ਮੋਰਚੇ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਬੱਚੀ ਅਗਵਾ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੀਆਂ ਛੋਟੀਆਂ ਬੱਚੀਆਂ ਦੇ ਅਗਵਾ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਹੁਣ ਤਾਜ਼ਾ ਮਾਮਲਾ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਕਸਬਾ ਤਲਹਾਰ 'ਚ ਸਾਹਮਣੇ ਆਇਆ ਹੈ, ਜਿੱਥੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ./ਐੱਸ.ਈ. ਪੀ.ਓ./ਸੀ. ਸਹਾਇਕ ਲੇਖਾ ਦੇ ਕਾਡਰ 'ਚ ਤਬਾਦਲੇ

ਬੀਣੇਵਾਲ, 7 ਮਈ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰਾਂ ਅਤੇ ਸੀਨੀਅਰ ਸਹਾਇਕ ਦੇ ਕੇਡਰ ਵਿਚ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ | ਸੀਮਾ ਜੈਨ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪੇਂਡੂ ...

ਪੂਰੀ ਖ਼ਬਰ »

ਪੀਫਕਟੋ ਵਲੋਂ ਪੀ.ਸੀ.ਸੀ.ਟੀ.ਯੂ. ਦੀ 'ਵਰਕ ਫਰੋਮ ਹੋਮ' ਦੀ ਮੰਗ ਦਾ ਸਮਰਥਨ

ਨੰਗਲ, 7 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗਨਾਈਜ਼ੇਸ਼ਨ (ਪੀਫਕਟੋ) ਦੇ ਪ੍ਰਧਾਨ ਡਾ: ਐੱਚ. ਐੱਸ. ਕਿੰਗਰਾ ਤੇ ਜਰਨਲ ਸਕੱਤਰ ਡਾ: ਜਗਵੰਤ ਸਿੰਘ ਨੇ ਕਿਹਾ ਕਿ ਪੀ.ਸੀ.ਸੀ.ਟੀ.ਯੂ. ਦੀ 'ਵਰਕ ਫਰੋਮ ਹੋਮ' ਦੀ ਮੰਗ ਗ੍ਰਹਿ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ

ਇਕ ਹੀ ਇਸ਼ਤਿਹਾਰ ਤੇ ਲਾਗੂ ਕੀਤੇ ਦੋ ਤਨਖ਼ਾਹ ਗਰੇਡ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਭਾਵਨਾ ਤਹਿਤ 17 ਜੁਲਾਈ 2020 ਤੋਂ ਬਾਅਦ ਹੋਣ ਵਾਲੀਆਂ ਨਵੀਆਂ ਭਰਤੀਆਂ ਉੱਪਰ ਪੰਜਾਬ ਪੈਟਰਨ ਤੋਂ ਤਨਖ਼ਾਹ ਨੂੰ ਤੋੜ ਕੇ ਕੇਂਦਰੀ ਸਕੇਲਾਂ ਤੋਂ ਵੀ ਬਹੁੁਤ ਘੱਟ ਤਨਖ਼ਾਹ ਪੈਟਰਨ ਥੋਪਣ ...

ਪੂਰੀ ਖ਼ਬਰ »

ਬੈਂਕ ਮਲਾਜ਼ਮਾਂ ਦੇ ਕੌਮੀ ਆਗੂ ਅੰਮਿ੍ਤ ਲਾਲ ਨਹੀਂ ਰਹੇ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਇਹ ਗੱਲ ਮਜ਼ਦੂਰ ਲਹਿਰ ਅਤੇ ਖੱਬੇ-ਪੱਖੀ ਹਲਕਿਆਂ 'ਚ ਦੁੱਖ ਨਾਲ ਸੁਣੀ ਜਾਵੇਗੀ ਕਿ ਬੈਂਕ ਮੁਲਾਜ਼ਮਾਂ ਦੇ ਕੌਮੀ ਆਗੂ ਕਾਮਰੇਡ ਅੰਮਿ੍ਤ ਲਾਲ (71) ਦਾ ਦਿਹਾਂਤ ਹੋ ਗਿਆ ਹੈ | ਉਹ ਕੋਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ | ਕਾਮਰੇਡ ...

ਪੂਰੀ ਖ਼ਬਰ »

ਭਲਕੇ ਤੋਂ ਨਹੀਂ ਚੱਲੇਗੀ ਅੰਮਿ੍ਤਸਰ ਤੋਂ ਸ਼ਤਾਬਦੀ ਰੇਲ ਗੱਡੀ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਕੋਰੋਨਾ ਕਾਰਨ ਇਕ ਵਾਰ ਫਿਰ ਰੇਲ ਆਵਾਜਾਈ ਘੱਟ ਹੋ ਰਹੀ ਹੈ ਅਤੇ ਲੋਕਾਂ ਦਾ ਸਫਰ ਕਰਨ ਦਾ ਰੁਝਾਨ ਲਗਾਤਾਰ ਘੱਟ ਰਿਹਾ ਹੈ | ਮਿਲੇ ਵੇਰਵਿਆਂ ਅਨੁਸਾਰ ਫਿਰੋਜ਼ਪੁਰ ਰੇਲ ਮੰਡਲ ਵਲੋਂ ਇਸੇ ਕਾਰਨ ਹੀ 9 ਮਈ ਤੋਂ ਅੰਮਿ੍ਤਸਰ ਤੋਂ ਚੱਲਣ ਵਾਲੀ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਪੋਲਟਰੀ ਫਾਰਮ ਦੇ ਹਜ਼ਾਰਾਂ ਜਾਨਵਰ ਬਰਡ ਫਲੂ ਦੀ ਲਪੇਟ 'ਚ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਨੇੜੇ ਕਿਲ੍ਹਾ ਰਾਏਪੁਰ ਵਿਖੇ ਚਲ ਰਹੇ ਇਕ ਵੱਡੇ ਪੋਲਟਰੀ ਫਾਰਮ ਦੇ ਹਜ਼ਾਰਾਂ ਦੀ ਗਿਣਤੀ ਵਿਚ ਜਾਨਵਰਾਂ (ਮੁਰਗੇ-ਮੁਰਗੀਆਂ) ਨੂੰ ਦੀ ਨੈਸ਼ਨਲ ਇੰਸਟੀਚਿਊਟ ਆਫ਼ ਹਾਈ ਸਕਿਉਰਿਟੀ ਐਨੀਮਲ ਡਜ਼ੀਜ਼ ਲੈਬ ਭੁਪਾਲ (ਮੱਧ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸੰਤ ਦਿਲਾਵਰ ਸਿੰਘ ਬ੍ਰਹਮਜੀ ਜੱਬੜ ਵਾਲੇ

ਡਰੋਲੀ ਕਲਾਂ- ਸੰਤ ਦਿਲਾਵਰ ਸਿੰਘ ਬ੍ਰਹਮਜੀ ਦਾ ਜਨਮ 20 ਮਾਰਚ 1964 ਨੂੰ ਸ. ਜੀਵਨ ਸਿੰਘ ਦੇ ਗ੍ਰਹਿ ਵਿਖੇ ਮਾਤਾ ਪਿਆਰ ਕੌਰ ਦੇ ਕੁੱਖੋਂ ਪਿੰਡ ਡਰੋਲੀ ਕਲਾਂ ਜ਼ਿਲ੍ਹਾ ਜਲੰਧਰ ਵਿਖੇ ਹੋਇਆ | ਉਨ੍ਹਾਂ ਮੁੱਢਲੀ ਸਿੱਖਿਆ ਪਿੰਡ ਡਰੋਲੀ ਕਲਾਂ ਦੇ ਸਕੂਲ ਤੋਂ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਸਿੰਧ 'ਚ ਹਿੰਦੂ ਕੁੜੀ ਬਣੀ ਸਹਾਇਕ ਕਮਿਸ਼ਨਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਚੱਕ ਸ਼ਿਕਾਰਪੁਰ ਦੀ ਵਸਨੀਕ ਡਾ: ਸਾਨਾ ਰਾਮਚੰਦ ਨੂੰ ਪਾਕਿਸਤਾਨ ਪ੍ਰਸ਼ਾਸਕੀ ਸੇਵਾਵਾਂ (ਸੀ. ਐਸ. ਐਸ.) 2020 ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਯੋਗਤਾ ਪੂਰੀ ਕਰਨ ਤੋਂ ਬਾਅਦ ਉਸ ਦੀ ਪਹਿਲੀ ਨਿਯੁਕਤੀ ...

ਪੂਰੀ ਖ਼ਬਰ »

ਰਾਏਕੋਟ ਦੇ 2 ਵਪਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ 'ਚ ਸ਼ਾਮਿਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਕੌਮੀ ਪ੍ਰਧਾਨ ਐੱਨ.ਕੇ. ਸ਼ਰਮਾ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਪਾਰੀ ਸੰਜੀਵ ਕੁਮਾਰ ...

ਪੂਰੀ ਖ਼ਬਰ »

ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅੱਧਵਾਟੇ ਛੱਡਿਆ-ਰਾਣਾ ਸੋਢੀ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)- ਕੋਵਿਡ-19 ਦੇ ਮੁੜ ਉਭਾਰ, ਜਿਸ ਨੇ ਦੇਸ਼ ਭਰ ਵਿਚ ਵਿਆਪਕ ਤਬਾਹੀ ਮਚਾ ਦਿੱਤੀ ਹੈ, ਨਾਲ ਨਜਿੱਠਣ ਸਬੰਧੀ ਤਿਆਰੀ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ...

ਪੂਰੀ ਖ਼ਬਰ »

ਰੈੱਡ ਕਰਾਸ ਦਿਵਸ 'ਤੇ ਵਿਸ਼ੇਸ਼

ਸਿੱਖ ਸੰਸਥਾਵਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਣਨਗੀਆਂ ਰੈੱਡ ਕਰਾਸ ਦੇ ਇਤਿਹਾਸ ਦਾ ਸੁਨਹਿਰੀ ਪੰਨਾ

ਲੁਧਿਆਣਾ-ਇਸ ਵੇਲੇ ਭਾਰਤ ਸਮੇਤ ਸਮੁੱਚਾ ਸੰਸਾਰ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਪਰ ਇਸ ਵੇਲੇ ਭਾਰਤ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ | ਇਸ ਵੇਲੇ ਕੋਰੋਨਾ ਪੀੜਤ ਮਰੀਜ਼ਾਂ ਲਈ ਹਸਪਤਾਲਾਂ 'ਚ ਬੈੱਡਾਂ ਦੀ ਘਾਟ ਤੇੇ ਆਕਸੀਜਨ, ਦਵਾਈਆਂ ਅਤੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-25)

ਗੁਰਦੁਆਰਾ ਸ੍ਰੀ ਮੋਤੀ ਬਾਗ ਪਟਿਆਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ -ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਸ਼ਹਿਰ ਦੇ ਦੱਖਣ ਵਾਲੇ ਨੇਤਾ ਜੀ ਸੁਭਾਸ਼ ਰਾਸ਼ਟਰੀ ਖੇਡ ਸੰਸਥਾਨ (ਐਨ.ਆਈ.ਐਸ.) ਦੇ ਬਿਲਕੁਲ ਨਾਲ ਸਥਿਤ ਹੈ | ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਨੋਟਾਂ ਵਾਲੇ ਬਾਬੇ ਦੀ ਗਿ੍ਫ਼ਤਾਰੀ ਪਿੱਛੋਂ ਕਈ ਰਾਜ਼ਦਾਰ 'ਮੁਹਤਬਰਾਂ' ਦੇ ਸਾਹ ਸੁੱਕੇ

ਮਲੇਰਕੋਟਲਾ, 7 ਮਈ (ਕੁਠਾਲਾ) - ਮਲੇਰਕੋਟਲਾ ਨੇੜਲੇ ਪਿੰਡ ਕੁਠਾਲਾ ਵਿਖੇ ਭਗਤ ਰਵਿਦਾਸ ਦੀ ਯਾਦ 'ਚ ਬਣੇ ਗੁਰਦੁਆਰੇ ਵਿਚ ਅਖੰਡ ਪਾਠਾਂ ਦੀ ਭੇਟਾ ਦੇ ਨਾਂਅ ਹੇਠ ਜਮ੍ਹਾਂ ਕਰਵਾਈ ਮਾਇਆ ਕੁਝ ਦਿਨਾਂ ਅੰਦਰ ਹੀ ਅੱਠ ਗੁਣਾ ਰਕਮ ਵਾਪਸ ਕਰਨ ਦੇ ਨਾਂਅ ਹੇਠ ਲੋਕਾਂ ਨਾਲ ਕਥਿਤ ...

ਪੂਰੀ ਖ਼ਬਰ »

ਮਮਤਾ ਸਰਕਾਰ ਨੰੂ ਬਦਨਾਮ ਕਰਨ ਲਈ ਭਾਜਪਾ ਨੇ ਮੁਹਿੰਮ ਵਿੱਢੀ-ਮਾਨ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ ਦੀ ਨਵੀਂ ਬਣੀ ਸਰਕਾਰ ਨੰੂ ਪ੍ਰੇਸ਼ਾਨ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਜਗਦੇਵ ਸਿੰਘ ਬਰਾੜ

ਕੋਟਕਪੂਰਾ : ਸ: ਜਗਦੇਵ ਸਿੰਘ ਬਰਾੜ ਦਾ ਜਨਮ 23 ਸਤੰਬਰ 1928 ਨੂੰ ਪਿੰਡ ਰਣ ਸਿੰਘ ਵਾਲਾ (ਫ਼ਰੀਦਕੋਟ) ਵਿਖੇ ਗੁਰਬਖ਼ਸ਼ ਸਿੰਘ ਅਤੇ ਮਾਤਾ ਸੰਤ ਕੌਰ ਦੇ ਘਰ ਹੋਇਆ | ਛੋਟੀ ਉਮਰੇ ਹੀ ਮਾਤਾ-ਪਿਤਾ ਦੀ ਛਾਂ ਤੋਂ ਵਾਂਝੇ ਹੋ ਕੇ ਛੋਟੇ ਭਰਾ ਸੁਖਮੰਦਰ ਸਿੰਘ ਬਰਾੜ ਨਾਲ ਜੀਵਨ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦੁਸ਼ਅੰਤ ਚੌਟਾਲਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਜੀਂਦ, 7 ਮਈ (ਏਜੰਸੀ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਹਿਸਾਰ-ਚੰਡੀਗੜ੍ਹ ਅਤੇ ਜੀਂਦ-ਪਟਿਆਲਾ ਰਾਸ਼ਟਰੀ ...

ਪੂਰੀ ਖ਼ਬਰ »

ਕਾਰ 'ਚ ਸਾਹ ਘੁੱਟਣ ਕਾਰਨ 4 ਬੱਚਿਆਂ ਦੀ ਮੌਤ

ਬਾਘਪਤ, 7 ਮਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਬਾਘਪਤ ਜ਼ਿਲ੍ਹੇ ਦੇ ਸਿੰਘੋਲਿਟਾਗਾ ਪਿੰਡ 'ਚ 4 ਬੱਚਿਆਂ ਦੀ ਕਾਰ 'ਚ ਬੰਦ ਹੋਣ ਤੋਂ ਬਾਅਦ ਸਾਹ ਘੁੱਟਣ ਕਾਰਨ ਮੌਤ ਹੋ ਗਈ ਹੈ | ਇਨ੍ਹਾਂ ਚਾਰਾਂ 'ਚੋਂ ਇਕ ਬੱਚੇ ਦੀ ਹਾਲਤ ਗੰਭੀਰ ਹੈ ਤੇ ਹਸਪਤਾਲ 'ਚ ਜ਼ੇਰੇ ਇਲਾਜ਼ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਮਨਾ ਨਦੀ 'ਚ ਤੈਰਦੀਆਂ ਲਾਸ਼ਾਂ ਨਾਲ ਮਚੀ ਹਲਚਲ

ਹਮੀਰਪੁਰ (ਉੱਤਰ ਪ੍ਰਦੇਸ਼), 7 ਮਈ (ਏਜੰਸੀ)-ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਉੱਤਰ ਪ੍ਰਦੇਸ਼ ਦੇ ਹਮੀਰਪੁਰ 'ਚ ਜਮਨਾ ਨਦੀ 'ਚ ਰੁੜ ਰਹੀਆਂ ਦਰਜਨਾਂ ਲਾਸ਼ਾਂ ਕਾਰਨ ਲੋਕਾਂ 'ਚ ਅਫ਼ਰਾ-ਤਫ਼ਰੀ ਮਚ ਗਈ ਹੈ | ਇਸ ਸਬੰਧੀ ਪਤਾ ਲਗਾਉਣ ਪੁੱਜੀ ਹਮੀਰਪੁਰ ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX