ਮੋਗਾ, 7 ਮਾਰਚ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰਨ ਦਿੱਤੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਇਸ ਨਾਲ ਲੜਨ ਲਈ ਹਰ ...
ਮੋਗਾ, 7 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 81 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6135 ਹੋ ਗਈ ਹੈ, ਜਦ ਕਿ 1441 ...
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਕਰਨ ਲਈ ਮੀਟਿੰਗ ਫੈਡਰੇਸ਼ਨ ਦੇ ਸਰਪ੍ਰਸਤ ਸਤਪਾਲ ਅੰਨਜਾਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਪਾਲ ਚਾਂਵਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਫ਼ਾਈ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੋਰੋਨਾ ਬਹਾਨੇ ਲੋਕਾਂ ਨੂੰ ਜ਼ਲੀਲ ਅਤੇ ਪ੍ਰੇਸ਼ਾਨ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਅੱਜ ਇੱਥੇ ਨੇਚਰ ਪਾਰਕ ਵਿਖੇ ਪ੍ਰਗਟ ਸਿੰਘ ...
ਮੋਗਾ, 7 ਮਈ (ਗੁਰਤੇਜ ਸਿੰਘ)-ਅੱਜ ਮੋਗਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀਮਤੀ ਮਨਦੀਪ ਪੰਨੰੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਕੈਂਪ ਲਗਾਇਆ ...
ਨਿਹਾਲ ਸਿੰਘ ਵਾਲਾ, 7 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਜਿੱਥੇ ਇਕ ਪਾਸੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਮਿੰਨੀ ਤਾਲਾਬੰਦੀ ਲਗਾਉਣ ਸਬੰਧੀ ਰੋਜ਼ਾਨਾ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉੱਥੇ ...
ਮੋਗਾ, 7 ਮਈ (ਗੁਰਤੇਜ ਸਿੰਘ)-ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੀ ਉਲੰਘਣਾ ਕਰਕੇ ਬਿਨਾ ਮਾਸਕ ਘੁੰਮਣ ਅਤੇ ਦੁਕਾਨਾਂ ਖੋਲ੍ਹਣ ਵਾਲੇ ਅੱਠ ਜਾਣਿਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਿੱਖਿਆ ਵਿਭਾਗ ਬਦਲੀਆਂ ਦੇ ਹੁਕਮ ਲਾਗੂ ਕਰਨ ਤੋਂ ਘੇਸਲ ਵੱਟੀ ਜਾ ਰਿਹਾ ਹੈ ਅਤੇ ਘਰਾਂ ਤੋਂ ਦੂਰ-ਦੁਰਾਡੇ, ਬਾਰਡਰ ਏਰੀਆ ਵਿਚ ਤਾਇਨਾਤ ਅਧਿਆਪਕਾਂ ਵਿਚ ਨਿਰਾਸ਼ਾ ਦਾ ਆਲਮ ਹੈ | ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਪਹਿਲਾਂ 10 ਅਪ੍ਰੈਲ, ਫਿਰ 15 ਅਪ੍ਰੈਲ, 21 ਅਪ੍ਰੈਲ, 28 ਅਪ੍ਰੈਲ, 4 ਮਈ ਅਤੇ ਹੁਣ 11 ਮਈ ਨੂੰ ਲਾਗੂ ਕਰਨ ਦੇ ਲਾਰੇ ਮੁੱਕਣ ਦਾ ਨਾਂਅ ਨਹੀਂ ਲੈ ਰਹੇ | ਸੂਬਾ ਮੀਤ ਪ੍ਰਧਾਨ ਕਰਨੈਲ ਸਿੰਘ ਗੁਰਦਾਸਪੁਰ, ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਹੋ ਗਈਆਂ ਹਨ ਉਨ੍ਹਾਂ ਦਾ ਆਨਲਾਈਨ ਡਾਟਾ ਅਗਲੇ ਸਕੂਲ ਵਿਚ ਸ਼ਿਫ਼ਟ ਹੋ ਗਿਆ ਹੈ | ਜਿਸ ਨਾਲ ਅਧਿਆਪਕਾਂ ਨੂੰ ਆਨਲਾਈਨ ਰਿਕਾਰਡ ਦੀ ਵਰਤੋਂ ਕਰਨ ਸਮੇਂ ਸਮੱਸਿਆ ਆ ਰਹੀ ਹੈ | ਸੂਬਾ ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੁਆਰਾ ਬਦਲੀਆਂ ਕਰਵਾ ਗਏ ਅਧਿਆਪਕਾਂ ਨੂੰ ਸਮੇਂ ਸਿਰ ਫ਼ਾਰਗ ਨਾ ਕਰਨ ਕਰ ਕੇ ਪ੍ਰਾਇਮਰੀ ਸਕੂਲਾਂ ਦਾ ਦਾਖਲਾ ਵਧਾਉਣ ਵਿਚ ਨੁਕਸਾਨ ਹੋਇਆ ਹੈ ਕਿਉਂਕਿ ਜਿਸ ਸਕੂਲ ਵਿਚੋਂ ਅਧਿਆਪਕ ਦੀ ਬਦਲੀ ਹੋ ਗਈ ਉਨ੍ਹਾਂ ਮਾਪਿਆਂ ਨੂੰ ਪਤਾ ਲੱਗ ਗਿਆ ਹੈ ਕਿ ਸਬੰਧਿਤ ਸਕੂਲ ਦੇ ਅਧਿਆਪਕਾਂ ਦੀ ਬਦਲੀ ਹੋ ਗਈ ਹੈ ਜਿਸ ਕਰ ਕੇ ਮਾਪੇ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ ਦੀ ਉਲਝਣ ਵਿਚ ਫਸ ਗਏ ਹਨ | ਇਸ ਨਾਲ ਬੇਵਿਸ਼ਵਾਸੀ ਦਾ ਮਾਹੌਲ ਪੈਦਾ ਹੋ ਰਿਹਾ ਹੈ | ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਆਪਸੀ ਬਦਲੀਆਂ ਵੀ ਬਿਨਾਂ ਕਿਸੇ ਸ਼ਰਤ ਜਲਦੀ ਲਾਗੂ ਕਰੇ ਤਾਂ ਜੋ ਅਧਿਆਪਕ ਬੇਲੋੜੇ ਮਾਨਸਿਕ ਤਣਾਅ ਤੋਂ ਮੁਕਤ ਹੋ ਕੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਵਾ ਸਕਣ | ਆਗੂਆਂ ਨੇ ਕਿਹਾ ਕਿ ਫ਼ਾਰਗ ਕਰਨ ਦੀ ਮਿਤੀ ਹਰ ਹਫ਼ਤੇ ਅੱਗੇ ਪਾ ਦਿੱਤੀ ਜਾਂਦੀ ਹੈ | ਜਿਸ ਕਰ ਕੇ ਘਰ ਤੋਂ ਦੂਰ ਬੈਠੇ ਅਧਿਆਪਕ ਨਾ ਕਿਰਾਏ ਦਾ ਮਕਾਨ ਛੱਡਣ ਜੋਗੇ ਨਾ ਰੱਖਣ ਜੋਗੇ | ਬਦਲੀ ਸਬੰਧੀ ਆਏ ਪੱਤਰ ਵਿਚ ਲਿਖਿਆ ਗਿਆ ਹੈ ਕਿ ਬਦਲੀਆਂ ਕਰਨ ਕਰ ਕੇ ਬੱਚਿਆਂ ਦੇ ਮੁਕਾਬਲੇ ਅਧਿਆਪਕਾਂ ਦੀ ਘਾਟ ਪੈ ਜਾਵੇਗੀ | ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਜਲਦੀ ਫ਼ਾਰਗ ਕਰੇ | ਇਹ ਵੀ ਮੰਗ ਕੀਤੀ ਗਈ ਕਿ ਤੀਜੇ ਗੇੜ ਵਿਚ ਰਹਿੰਦੇ ਅਧਿਆਪਕਾਂ ਦੀਆਂ ਬਦਲੀਆਂ ਜਲਦੀ ਕਰੇ ਤਾਂ ਜੋ ਅਗਲੇ ਸੈਸ਼ਨ ਦੀ ਪੜ੍ਹਾਈ ਵਧੀਆ ਤਰੀਕੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਰਵਾਈ ਜਾ ਸਕੇ | ਜੇਕਰ ਸਰਕਾਰ ਇਸ ਵਾਰ ਵੀ ਤਾਰੀਖ਼ ਅੱਗੇ ਪਾਉਂਦੀ ਹੈ ਤਾਂ ਅਧਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
ਮੋਗਾ, 7 ਮਈ (ਗੁਰਤੇਜ ਸਿੰਘ)-ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲੈਣ 'ਤੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ...
ਮੋਗਾ, 7 ਮਈ (ਅਸ਼ੋਕ ਬਾਂਸਲ)-ਸੱਤਿਆ ਸਾਂਈ ਮੁਰਲੀ ਮੁਰਲੀਧਰ ਆਯੁਰਵੈਦਿਕ ਕਾਲਜ ਮੋਗਾ ਵਲੋਂ ਕਾਲਜ ਵਿਚ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਵਿਚ ਮੋਗਾ ਦੇ ਵਿਧਾਇਕ ਹਰਜੋਤ ਕਮਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ | ...
ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਸ਼ਿਕਾਇਤ ਨਿਵਾਰਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕੋਲ ਸਮਾਲਸਰ ਵਿਖੇ ਫ਼ਰਦ ਕੇਂਦਰ ਖੋਲ੍ਹਣ ਦੀ ਮੰਗ ਰੱਖਣ ਵਾਲੇ ਜ਼ਿਲ੍ਹਾ ਸ਼ਿਕਾਇਤ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਦਾ ਕਹਿਰ ਸਾਰੀ ਦੁਨੀਆ ਲਈ ਇਕ ਚੈਲੰਜ ਬਣ ਚੁੱਕਿਆ ਹੈ | ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਭਲੇ ਲਈ ਹੀ ਲਾਕ ਡਾਊਨ ਅਤੇ ਕਰਫ਼ਿਊ ਵਰਗੇ ਫ਼ੈਸਲੇ ਲੈ ਰਿਹਾ ਹੈ ਤੇ ਇਸ ਸਬੰਧੀ ਲੋਕ ਸੇਵਾ ਸੰਗਠਨ ਪੰਜਾਬ (ਰਜਿ:) ਦੇ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...
ਕੋਟ ਈਸੇ ਖਾਂ, 7 ਮਈ (ਨਿਰਮਲ ਸਿੰਘ ਕਾਲੜਾ)-ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਵਲੋਂ ਕੋਰੋਨਾ ਦਾ ਟੀਕਾ ਲਗਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਨੇ ਕਿਹਾ ਕਿ ਕੋਰੋਨਾ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕੋਰੋਨਾ ਦੇ ਮਹਾਂ ਦੌਰ ਦੀ ਲਪੇਟ ਵਿਚ ਪੂਰਾ ਦੇਸ਼ ਹੀ ਆਇਆ ਹੋਇਆ ਹੈ, ਜਿੱਥੇ ਸਮਾਜ ਦੇ ਹੋਰ ਜ਼ਿੰਮੇਵਾਰ ਲੋਕ ਆਪਣਾ ਨੈਤਿਕ ਫ਼ਰਜ਼ ਸਮਝ ਕੇ ਇਸ ਕੋਰੋਨਾ ਕਾਲ ਵਿਚ ਲੋਕਾਂ ਦੀ ਮਦਦ ਕਰ ਰਹੇ ਹਨ, ਉੱਥੇ ਹੁਣ ਮੋਗਾ ਦਾ ...
ਅਜੀਤਵਾਲ, 7 ਮਈ (ਸ਼ਮਸ਼ੇਰ ਸਿੰਘ ਗਾਲਿਬ)-ਹਰ ਦੇਸ਼ ਵਾਸੀ ਆਪਣੇ ਖੇਤਾਂ, ਘਰ, ਸਾਂਝੀਆਂ ਜਗਾ 'ਤੇ ਵੱਧ ਤੋਂ ਵੱਧ ਦਰੱਖਤ ਲਗਾਵੇ ਤਾਂ ਕਿ ਅਸੀ ਕੁਦਰਤੀ ਕਰੋਪੀ ਤੋਂ ਬਚ ਸਕੀਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ...
ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਅਤੇ ਜੀਤਾ ਸਿੰਘ ਵਾਲਾ ਦੋਹਾਂ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਜੋ ਕਿ ਪਿੰਡ ਮਾੜੀ ਮੁਸਤਫ਼ਾ ਦੇ ਸਰਪੰਚ ਗੁਰਤੇਜ ਸਿੰਘ ਗਿੱਲ ਦੀ ਹਾਜ਼ਰੀ ਅਤੇ ਸੂਝਬੂਝ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਰਿਲਾਇੰਸ ਪੰਜ ਰਾਜੇਆਣਾ ਵਿਖੇ ਲਗਾਏ ਪੱਕੇ ਮੋਰਚੇ 'ਤੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕਿਸਾਨ, ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਬਿਮਾਰੀ ਦੀ ਆੜ ਵਿਚ ਲਾਏ ਜਾ ਰਹੇ ...
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਵਿਚ ਮਿੰਨੀ ਲਾਕਡਾਊਨ ਨਾਲ ਕੋਰੋਨਾ ਵਾਇਰਸ 'ਤੇ ਮੁਕੰਮਲ ਰੂਪ ਵਿਚ ਕਾਬੂ ਨਹੀਂ ਪਾਇਆ ਜਾ ਸਕਦਾ | ਲਾਕਡਾਊਨ ਲੱਗਣ ਨਾਲ ਲੋਕਾਂ ਦੀਆਂ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਲਗਾਤਾਰ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸ ਵਾਰ ਸੰਸਥਾ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਅਤੇ ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਦੇ ਆਗੂਆਂ ਪ੍ਰਗਟਜੀਤ ਕਿਸ਼ਨਪੁਰਾ, ਗੁਰਪ੍ਰੀਤ ਅਮੀਵਾਲ, ਜੱਜਪਾਲ ਬਾਜੇ ਕੇ, ਕੁਲਦੀਪ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਮੁੱਖ ...
ਨਿਹਾਲ ਸਿੰਘ ਵਾਲਾ, 7 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੀ ਅੱਜ ਨਿਹਾਲ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ | ਮੋਰਚੇ ਵਲੋਂ ਪੰਜਾਬ ਭਰ ਵਿਚ ਲਾਕਡਾਊਨ ਕਾਰਨ ਸਰਕਾਰ ਵਲੋਂ ਬੰਦ ਕਰਵਾਈਆਂ ਦੁਕਾਨਾਂ ਨੂੰ ਖੁਲ੍ਹਵਾਉਣ ਦਾ ...
ਮੋਗਾ/ਬਾਘਾ ਪੁਰਾਣਾ, 7 ਮਈ (ਗੁਰਤੇਜ ਸਿੰਘ, ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਚੋਰ ਗਰੋਹਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਬਾਘਾ ਪੁਰਾਣਾ ਜਸਵਿੰਦਰ ਸਿੰਘ ਖਹਿਰਾ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 6 ਮਈ ਸ਼ਾਮ ਤੱਕ ਕੁੱਲ 74, 33, 985.5 ਕੁਇੰਟਲ ਕਣਕ ਦੀ ਆਮਦ ਹੋਈ ਸੀ ਤੇ ਇਸ ਵਿਚੋਂ 74, 30, 116 ਕੁਇੰਟਲ ਕਣਕ ਦੀ ਖ਼ਰੀਦ ...
ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਵਿਸ਼ਵ ਭਰ 'ਚ ਫੈਲ ਚੁੱਕੀ ਕੋਵਿਡ-19 ਨਾਂਅ ਦੀ ਭਿਆਨਕ ਬਿਮਾਰੀ ਨੇ ਜਿੱਥੇ ਲੱਖਾਂ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ | ਹੁਣ ਉੱਥੇ ਹੀ ਸਿਹਤ ਵਿਭਾਗ ਦੇ ਉੱਦਮ ਸਦਕਾ ਭਾਰਤ ਸਰਕਾਰ ਵਲੋਂ ਕੱਢੀ ਗਈ ਵੈਕਸੀਨੇਸ਼ਨ ਲਗਵਾਉਣ ਲਈ ...
ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਜੋ ਸਮੂਹ ਸੰਗਤਾਂ ਵਲੋਂ ਮਿਲ ਕੇ ਕਾਰਜ ਅਰੰਭੇ ਜਾਂਦੇ ਹਨ ਉਹ ਹਮੇਸ਼ਾ ਹੀ ਸਫਲ ਹੁੰਦੇ ਹਨ | ਉਕਤ ਵਿਚਾਰ ਬਾਬਾ ਸਾਧਾ ਸਿੰਘ ਮੁੱਖ ਸੇਵਾਦਾਰ ਨੇ ਕੋਟ ...
ਮੋਗਾ, 7 ਮਈ (ਗੁਰਤੇਜ ਸਿੰਘ)-ਪਠਾਨਕੋਟ ਵਿਖੇ ਕਤਲ ਕੇਸ ਦੇ ਮਾਮਲੇ ਵਿਚ 20 ਸਾਲਾ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਮੋਗਾ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਲਦੇਵ ਸਿੰਘ ਉਮਰ 52 ਸਾਲ ...
ਮੋਗਾ, 7 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ 'ਤੇ ਸਾਲ 2016 ਤੋਂ ਡੀ.ਏ. ਦੇਣ ਦਾ ਵਾਅਦਾ ਕੀਤਾ ਹੈ, ਉਸ ਦਾ ਸਵਾਗਤ ਕਰਨਾ ਬਣਾ ਹੈ | ਪਰ ਦੂਸਰੇ ਪਾਸੇ ਅੱਜ ਪੰਜਾਬ ਦਾ ਅੰਨਦਾਤਾ ਖੇਤੀ ਕਾਨੰੂਨਾਂ ਨੂੰ ਲੈ ਕੇ ...
ਕਿਸ਼ਨਪੁਰਾ ਕਲਾਂ, 7 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਦੇ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਬਾਲੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਵੱਖ-ਵੱਖ ...
ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ, ਸਪੈਸ਼ਲ ਬਰਾਂਚ ਮੋਗਾ ਦੇ ਡੀ.ਐਸ.ਪੀ. ਇੰਦਰਪਾਲ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਨੇ ਪੁਲਿਸ ਸਟੇਸ਼ਨ ਬੱਧਨੀ ਕਲਾਂ ਵਿਖੇ ਕਸਬੇ ਦੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ...
ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਲਧਾਈਕੇ ਵਿਖੇ ਅਮੋਲਕ ਸਿੰਘ ਪੁੱਤਰ ਸੇਵਾ ਸਿੰਘ ਦੇ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਲਾਈ ਗਈ ਅੱਗ ਨਾਲ ਖੇਤ ਨਾਲ ਲੱਗਦੇ ਇਕ ਘਰ ਵਿਚ ਬੰਨੀਆਂ ਗਈਆਂ ਦੋ ਕੱਟੀਆਂ ਅਤੇ ਇਕ ਸੂਣ ਵਾਲੀ ਮੱਝ ਬੁਰੀ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਪਿੰਡ ਪੱਧਰ ਤੱਕ ਜਥੇਬੰਦਕ ਕਰਨ ਲਈ ਮੋਗਾ ਸਰਕਲ ਦੇ ਪਿੰਡ ਧੱਲੇਕੇ ਵਿਖੇ ਜਥੇਦਾਰ ਬੂਟਾ ਸਿੰਘ ਰਣਸੀਂਹ ਕਨਵੀਨਰ ਸ਼ੋ੍ਰ. ਅਕਾਲੀ ਦਲ (ਕਿਰਤੀ) ਦੀ ਪ੍ਰਧਾਨਗੀ ਹੇਠ ਮੀਟਿੰਗ ਜਥੇ. ...
ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਕਬਾਲ ਸਿੰਘ ਢੋਲੇਵਾਲ ਦੇ ਭਰਾ ਅਤੇ ਸ੍ਰ. ਦਰਸ਼ਨ ਸਿੰਘ ਨੰਬਰਦਾਰ ਦੇ ਛੋਟੇ ਬੇਟੇ ਸ਼ੇਰ ਸਿੰਘ ਖਹਿਰਾ (44 ਸਾਲ) ਦੇ ਬੇਵਕਤੀ ਵਿਛੋੜੇ ਨੇ ਸਮੁੱਚੇ ਖਹਿਰਾ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ | ਇਸ ...
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਮੋਗਾ ਨਿਵਾਸੀ ਫ਼ਿਲਮੀ ਦੁਨੀਆ ਵਿਚ ਨਾਮਣਾ ਖੱਟਣ ਵਾਲੇ ਕਲਾਕਾਰ ਸੋਨੂੰ ਸੂਦ ਜੋ ਸਮਾਜ ਸੇਵੀ ਕੰਮਾਂ ਲਈ ਪੂਰੇ ਦੇਸ਼ ਵਿਚ ਜਾਣੇ ਜਾਂਦੇ ਹਨ | ਮੋਗਾ ਦੀ ਇਕ ਵਰਕਸ਼ਾਪ ਵਿਚ ਕੰਮ ਕਰਦੇ ਵੈਲਡਰ ਨੇ ਸੋਨੂੰ ਸੂਦ ਨੂੰ ਈ ਮੇਲ ਕਰ ਕੇ ਦੱਸਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX