ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  1 minute ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  10 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  21 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  16 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  51 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  55 minutes ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 2 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 3 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਸੰਗਰੂਰ

ਮਹਾਂਮਾਰੀ ਦੇ ਟਾਕਰੇ ਲਈ ਸੂਬਾਈ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਨੇ ਕਮੇਟੀਆਂ ਦਾ ਕੀਤਾ ਗਠਨ - ਬੀਰ ਕਲਾਂ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਆਲ ਇੰਡੀਆਂ ਕਾਂਗਰਸ ਦੇ ਪ੍ਰਧਾਨ ਸ੍ਰੀ ਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਮੁੱਦਾ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਚਾਰ ਗੇਟਾਂ ਦਾ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਵਿਰਾਸਤੀ ਸ਼ਹਿਰ ਸੰਗਰੂਰ ਦੇ ਚਾਰ ਰਸਤਿਆਂ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਬਣਾਏ ਜਾ ਰਹੇ ਚਾਰ ਗੇਟਾਂ ਜਿਨ੍ਹਾਂ ਉੱਤੇ ਪੌਣੇ ਤਿੰਨ ਕਰੋੜ ਰੁਪਏ ਖ਼ਰਚ ਹੋ ਰਹੇ ਹਨ ਦਾ ਮੁੱਦਾ ਲਗਾਤਾਰ ਗਰਮਾ ਰਿਹਾ ਹੈ | ਜਿਥੇ ਸਰਕਾਰੀ ਪੱਖ ਵਲੋਂ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੰਗਾਂ ਨੂੰ ਲੈ ਕੇ 'ਆਪ' ਨੇ ਦਿੱਤਾ ਮੰਗ ਪੱਤਰ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਡਾ: ਗੁਨਿੰਦਰਜੀਤ ਸਿੰਘ ਜਵੰਧਾ ਉਪ ਚੇਅਰਮੈਨ ਆਮ ਆਦਮੀ ਪਾਰਟੀ ਪੰਜਾਬ (ਟਰੇਡ ਵਿੰਗ) ਤੇ ਸੰਦੀਪ ਸਿੰਗਲਾ ਸੀਨੀਅਰ ਆਗੂ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਜ਼ਰੂਰੀ ਵਸਤੂਆਂ ਤੇ ਸੇਵਾਵਾਂ ਨੂੰ ਦਿੱਤੀ ਕਰਫਿਊ ਤੋਂ ਛੋਟ ਤੇ ਨਿਰਧਾਰਿਤ ਕੀਤੀ ਸਮਾਂ ਸਾਰਣੀ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ)- ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕੋਵਿਡ 19 ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਸੰਗਰੂਰ ਅੰਦਰ ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦੇ ਖੁੱਲਣ ਦੇ ਸਮੇਂ ਸੰਬੰਧੀ ਨਵੇਂ ...

ਪੂਰੀ ਖ਼ਬਰ »

ਅਮਨ ਸਿੱਖਣ 'ਦਲਿਤ ਵੈੱਲਫੇਅਰ ਸੰਗਠਨ ਪੰਜਾਬ' ਦੇ ਸੂਬਾ ਸਕੱਤਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਸੂਬੇ ਦੇ ਦਲਿਤ ਸਮਾਜ ਨੂੰ ਇਕਜੁੱਟ ਕਰਨ, ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਸਥਾਈ ਹੱਲ, ਦਲਿਤਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਸਮਾਜਿਕ ...

ਪੂਰੀ ਖ਼ਬਰ »

ਫ਼ਲਸਤੀਨੀਆਂ ਉੱਪਰ ਹੋ ਰਹੇ ਜ਼ੁਲਮਾਂ ਖ਼ਿਲਾਫ਼ ਤੇ ਮੁਸਲਮਾਨਾਂ ਦੇ ਕਿਬਲੇ-ਏ-ਅੱਵਲ ਦੀ ਆਜ਼ਾਦੀ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ

ਮਲੇਰਕੋਟਲਾ, 7 ਮਈ (ਕੁਠਾਲਾ/ਪਾਰਸ ਜੈਨ) - ਆਲ ਇੰਡੀਆ ਸ਼ੀਆ ਫਾਊਾਡੇਸ਼ਨ ਪੰਜਾਬ ਦੇ ਸਕੱਤਰ ਸ਼ਬੀਰ ਹੁਸ਼ੈਨ ਦੀ ਅਗਵਾਈ ਹੇਠ ਮੁਸਲਮਾਨਾਂ ਦੇ ਇਕ ਵਫ਼ਦ ਨੇ ਫ਼ਲਸਤੀਨੀਆਂ ਉੱਪਰ ਕੀਤੇ ਜਾ ਰਹੇ ਜੁਲਮਾਂ ਖ਼ਿਲਾਫ਼ ਅਤੇ ਇਜਰਾਈਲ ਦੇ ਕਬਜ਼ੇ ਹੇਠ ਪਵਿੱਤਰ ਸ਼ਹਿਰ ਯੈਰੂਸਲਮ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 296 ਕੋਰੋਨਾ ਨਵੇਂ ਮਾਮਲੇ , 32 ਸਾਲਾ ਵਿਅਕਤੀ ਸਮੇਤ 15 ਕੋਰੋਨਾ ਮਰੀਜ਼ਾਂ ਦੀ ਮੌਤ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ, ਅੱਜ ਇਕੋਂ ਦਿਨ 15 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਗਿਣਤੀ ਵੱਧ ਕੇ 428 ਹੋ ਗਈ ਹੈ | ਅੱਜ ਹੋਈਆਂ ਮੌਤਾਂ ਵਿਚ ਇਕ 32 ਸਾਲ ਦੀ ਉਮਰ ...

ਪੂਰੀ ਖ਼ਬਰ »

ਕੋਰੋਨਾ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਫ਼ੌਰੀ ਸ਼ੁਰੂ ਕਰੇ ਕੇਂਦਰ-ਵਿਧਾਇਕ ਪਰਮਿੰਦਰ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਸੰਗਰੂਰ 'ਚ ਬਣੇ ਪੀ. ਜੀ. ...

ਪੂਰੀ ਖ਼ਬਰ »

ਦੁਕਾਨਾਂ ਦਾ ਸਮਾਂ ਨਿਰਧਾਰਿਤ ਕਰਵਾਉਣ ਲਈ ਵਪਾਰੀਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰਾਜ ਟਰੇਡਰਜ਼ ਦੇ ਉੱਪ ਚੇਅਰਮੈਨ ਅਤੇ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਅਮਰਜੀਤ ਸਿੰਘ ਟੀਟੂ ਨੇ ਵਪਾਰੀਆਂ ਦੇ ਇਕ ਵਫ਼ਦ ਨੰੂ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸ.ਡੀ.ਐਮ. ਸੰਗਰੂਰ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਕੋਰੋਨਾ ਮਹਾਂਮਾਰੀ 'ਚ ਫਿਰ ਆਈ ਲੋਕਾਂ ਦੀ ਮਦਦ ਲਈ ਅੱਗੇ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਸੱਗੂ, ਭੁੱਲਰ, ਧਾਲੀਵਾਲ) - ਪੂਰੇ ਭਾਰਤ ਵਿਚ ਜਿੱਥੇ ਕੋਰੋਨਾ ਮਹਾਂਮਾਰੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਕਈ ਸਮਾਜ ਸੇਵੀ ਜਥੇਬੰਦੀਆਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਸੁਨਾਮ ਵਿਖੇ ਫਿਰ ਤੋਂ ਇੱਕ ਵਾਰ ਕਾਂਗਰਸ ...

ਪੂਰੀ ਖ਼ਬਰ »

ਪਿੰਡ ਗਾਗਾ 'ਚ ਦੋ ਸਕੇ ਭਰਾਵਾਂ ਦੀ ਮੌਤ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਨੇੜਲੇ ਪਿੰਡ ਗਾਗਾ ਵਿਖੇ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਦੇ ਵਸਨੀਕ ਅਕਾਲੀ ਆਗੂ ਡੈਮੋਕ੍ਰੇਟਿਕ ਦੇ ਜਥੇਦਾਰ ਪ੍ਰਗਟ ਸਿੰਘ ਗਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਿਰੰਜਣ ਸਿੰਘ ਤੇ ਅਜੈਬ ਸਿੰਘ ...

ਪੂਰੀ ਖ਼ਬਰ »

ਵਿਦਾਇਗੀ ਸਮੇਂ ਵਿਸ਼ੇਸ਼ ਸਨਮਾਨ

ਛਾਜਲੀ, 7 ਮਈ (ਕੁਲਵਿੰਦਰ ਸਿੰਘ ਰਿੰਕਾ) - ਸਰਕਾਰੀ ਹਾਈ ਸਕੂਲ ਛਾਜਲਾ ਵਿਖੇ ਬੇਦਾਗ਼ ਸੇਵਾ ਕਰਨ ਸਮੇਂ ਸ੍ਰੀ ਰਣਜੀਤ ਸਿੰਘ ਅ/ਕ ਟੀਚਰ ਨੂੰ ਸਨਮਾਨ ਸਕੂਲ ਸਟਾਫ਼ ਅਤੇ ਪਿੰਡ ਦੇ ਮੋਹਤਬਰ ਸੱਜਣਾਂ ਨੇ ਕੀਤਾ | ਇਸ ਮੌਕੇ ਮੁੱਖ ਅਧਿਆਪਕ ਭੁਪਾਲ ਸਿੰਘ ਚੰਨ, ਜਥੇਦਾਰ ਹਰੀਨੰਦ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤਾ ਫ਼ੰਡ ਦਾ ਹਿਸਾਬ

ਜਖੇਪਲ, 7 ਮਈ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਚਾਓੁਬਾਸ ਵਲੋਂ ਸ੍ਰੀ ਗੁਰਦੁਆਰਾ ਸਾਹਿਬ ਧਰਮਾਪੱਤੀ ਵਿਖੇ ਫ਼ੰਡ ਦਾ ਹਿਸਾਬ ਕੀਤਾ ਗਿਆ | ਸੈਕਟਰੀ ਸੁਖਦੇਵ ਸਿੰਘ ਨੇ ਫ਼ੰਡ ਦਾ ਹਿਸਾਬ ਲੋਕਾਂ ਨੂੰ ਪੜ੍ਹ ਕੇ ਸੁਣਾਇਆ ਅਤੇ ਕਿਹਾ ...

ਪੂਰੀ ਖ਼ਬਰ »

ਸੰਘਰਸ਼ ਦੌਰਾਨ ਕਿਸਾਨ ਬੀਬੀਆਂ ਦੇ ਖੇਡ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਧਾਲੀਵਾਲ, ਭੁੱਲਰ) - ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਸੰਯੁਕਤ ਮੋਰਚਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਅੱਜ ਸੰਗਰੂਰ ਦੇ ਬਾਜ਼ਾਰ ਖੁਲ੍ਹਵਾਉਣ ਲਈ ਉਲੀਕੀ ਵਿਉਂਤਬੰਦੀ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਇਨ੍ਹਾਂ ਧਰਨਿਆਂ ਦੌਰਾਨ ਭਲਕੇ 8 ਮਈ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੋਲ੍ਹਣ ਦੀ ਹਮਾਇਤ ਵਿਚ ਦਿੱਤੇ ਪ੍ਰੋਗਰਾਮ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਸ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਅਤੇ 13 ਅਕਤੂਬਰ ਤੋਂ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਪਿੰਡ ਗੁਰਦਾਸਪੁਰਾ ਵਿਖੇ ਧਰਨੇ ਨਿਰੰਤਰ ਚੱਲ ਰਹੇ ਹਨ, ਵਿਖੇ ਆਪਣੇ ਸੰਬੋਧਨ ਵਿਚ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ 32 ਕਿਸਾਨ ਜੱਥੇਬੰਦੀਆਂ ਦੇ ਸੱਦੇ ਉੱਤੇ 7 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪਾਰਕ ਵਿਚ ਮੀਟਿੰਗ ਹੋਈ ਜਿਸ ਵਿਚ ਵਪਾਰ ਮੰਡਲ ਅਤੇ ਦੁਕਾਨਦਾਰਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ | ਮੰਗਵਾਲ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾ ਬਾਅਦ ਵੀ ਹਸਪਤਾਲਾਂ ਵਿਚ ਵੈਂਟੀਲੇਟਰ, ਆਕਸੀਜਨ ਅਤੇ ਬੈੱਡਾਂ ਦਾ ਉੱਚਿਤ ਪ੍ਰਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਕਮਜ਼ੋਰੀ ਲੁਕਾਉਣ ਲਈ ਤਾਲਾਬੰਦੀ ਕਰ ਕੇ ਦੁਕਾਨਦਾਰਾਂ ਨੰੂ ਰੋਜ਼ੀ ਰੋਟੀ ਤੋਂ ਵੀ ਵਾਂਝੇ ਕਰ ਰਹੀ ਹੈ | ਕਿਸਾਨ ਆਗੂ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਇਕ ਖ਼ਬਰ ਇਹ ਵੀ ਪ੍ਰਸਾਰਿਤ ਹੋ ਰਹੀ ਹੈ ਕਿ ਇਹ ਬਿਮਾਰੀ 5 ਜੀ ਦੇ ਲਾਂਚ ਹੋਣ ਉਪਰੰਤ ਰੈਡੀਏਸ਼ਨ ਕਿਰਨਾਂ ਕਾਰਨ ਹੋ ਰਹੀ ਹੈ | ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਵੇਰੇ 9 ਵਜੇ ਤੋਂ ਸ਼ਾਮੀ 8 ਵਜੇ ਤੱਕ ਦੁਕਾਨਾਂ ਖੋਲ੍ਹ ਕੇ ਆਪਣਾ ਕਾਰੋਬਾਰ ਚਲਾਉਣ | ਇਨ੍ਹਾਂ ਧਰਨਿਆਂ ਨੂੰ ਸਰੂਪ ਚੰਦ ਕਿਲਾ ਭਰੀਆ, ਸੋਮਨਾਥ ਸ਼ੇਰੋਂ, ਸਿੰਦਰ ਸਿੰਘ ਬਡਰੁੱਖਾ, ਕਰਮਜੀਤ ਸਿੰਘ ਮੰਗਵਾਲ, ਮੇਵਾ ਸਿੰਘ ਕਰਤਾਰਪੁਰਾ, ਗੁਰਦੀਪ ਸਿੰਘ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾ, ਬਲਜੀਤ ਕੌਰ ਕਿਲਾ ਭਰੀਆ, ਮਨਜੀਤ ਕੌਰ ਬਡਰੁੱਖਾ, ਜਸਪਾਲ ਕੌਰ ਬਾਲੀਆ, ਅਮਰਜੀਤ ਕੌਰ ਬਾਲੀਆ ਨੇ ਵੀ ਸੰਬੋਧਨ ਕੀਤਾ | ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੀ 219ਵੇਂ ਦਿਨ ਧਰਨੇ ਦੀ ਅਗਵਾਈ ਸੁਖਦੇਵ ਸਿੰਘ ਉਭਾਵਾਲ ਨੇ ਕੀਤੀ | ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਚ ਰਾਜਨੀਤਿਕ, ਆਰਥਿਕ, ਸਮਾਜਿਕ ਤਬਦੀਲੀਆਂ ਦੇ ਸੰਕੇਤ ਮਿਲ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਸਾਂਝੇ ਮੋਰਚੇ ਦੇ ਪ੍ਰੋਗਰਾਮ ਤਹਿਤ 8 ਮਈ ਨੂੰ ਭਲਕੇ ਸੰਗਰੂਰ ਦੇ ਬਾਜ਼ਾਰਾਂ ਵਿਚ ਮਾਰਚ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ | ਧਰਨੇ ਨੂੰ ਸਰਬਜੀਤ ਸਿੰਘ ਵੜੈਚ, ਇੰਦਰਪਾਲ ਸਿੰਘ ਪੁੰਨਾਵਾਲ, ਨਿਰੰਜਣ ਸਿੰਘ ਦੋਹਲਾ, ਮਹਿੰਦਰ ਸਿੰਘ ਭੱਠਲ, ਜਰਨੈਲ ਸਿੰਘ ਸੋਹੀਆ, ਨਿਰਭੈ ਸਿੰਘ ਹਰੇੜੀ ਰੋਡ, ਗੱਜਣ ਸਿੰਘ ਲੱਡੀ, ਜਗਰੂਪ ਸਿੰਘ ਦੋਹਲਾ, ਬਲਵਿੰਦਰ ਸਿੰਘ ਕਿਸ਼ਨਪੁਰਾ, ਊਧਮ ਸਿੰਘ ਸੰਤੋਖਪੁਰਾ, ਰੋਹੀ ਸਿੰਘ ਮੰਗਵਾਲ ਨੇ ਸੰਬੋਧਨ ਕੀਤਾ |
ਲਹਿਰਾਗਾਗਾ, (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਸਥਾਨਕ ਪਾਤੜਾਂ ਰੋਡ ਉੱਪਰ ਸਥਿਤ ਰਿਲਾਇੰਸ ਪੰਪ 'ਤੇ ਚੱਲ ਰਿਹਾ ਧਰਨਾ ਅੱਜ 217ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਉਨ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮਿਲ ਕੇ ਸ਼ਹਿਰ ਦੀਆਂ ਦੁਕਾਨਾਂ ਖੁਲ੍ਹਵਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕੇਂਦਰ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਪੰਜਾਬ 'ਚ ਮੁਕੰਮਲ ਲਾਕਡਾਉਨ ਦੇ ਅਸਾਰ ਬਣਾਏ ਹੋਏ ਹਨ ਜਦੋਂ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ੀ ਰੋਟੀ ਦੇ ਧੰਦਿਆਂ ਨੂੰ ਬੰਦ ਕੀਤਿਆਂ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ | ਆਮ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਸਿਰਫ਼ ਹੱਥ 'ਤੇ ਹੱਥ ਧਰੀ ਬੈਠੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਨੂੰ ਰੋਕਣ ਵਿਚ ਫ਼ੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀ ਨੂੰ ਛਪਾਉਣ ਲਈ ਆਮ ਜਨਤਾ 'ਤੇ ਜਬਰੀ ਤਾਲਾਬੰਦੀ ਲਗਾ ਕੇ ਉਨ੍ਹਾਂ ਦੇ ਕਮਾਊ ਸਾਧਨਾਂ ਨੂੰ ਖ਼ਤਮ ਕਰਨ 'ਤੇ ਲੱਗੀ ਹੋਈ ਹੈ | ਸ਼ਹਿਰ ਵਿਚ ਛੋਟੇ ਦੁਕਾਨਦਾਰ, ਵਪਾਰੀ, ਮਜ਼ਦੂਰ, ਰੇਹੜੀ ਫੜੀਆਂ ਵਾਲੇ ਸਰਕਾਰ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ, ਕਿਰਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 8 ਮਈ ਨੂੰ ਜਥੇਬੰਦੀ ਦੇ ਨਾਲ ਇਕ ਮੁੱਠ ਹੋ ਕੇ ਸ਼ਹਿਰ ਦੀਆਂ ਦੁਕਾਨਾਂ ਖੁਲ੍ਹਵਾਉਣ 'ਚ ਸਾਥ ਦੇਣ | ਉਨ੍ਹਾਂ ਆਰ.ਐਮ.ਪੀ. ਡਾਕਟਰਾਂ ਦੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਲਹਿਰਾਗਾਗਾ ਦਾ ਧੰਨਵਾਦ ਕੀਤਾ ਜੋ ਲੰਮੇ ਸਮੇਂ ਤੋਂ ਧਰਨੇ ਵਿਚ ਲੰਮੇ ਸਮੇਂ ਤੋਂ ਮੁਫ਼ਤ ਦਵਾਈਆਂ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ, ਕਰਨੈਲ ਗਨੋਟਾ, ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੋਰ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾ ਮੌਜੂਦ ਸਨ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸ. ਹਰਪਾਲ ਸਿੰਘ ਪੇਧਨੀ, ਦਰਸ਼ਨ ਸਿੰਘ ਕਿਲਾ ਭਰੀਆ ਦੀ ਅਗਵਾਈ ਹੇਠ ਲੱਡਾ ਟੋਲ ਪਲਾਜ਼ਾ 'ਤੇ 219ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ ਜਥੇਬੰਦੀ ਉਗਰਾਹਾਂ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਮੋਰਚੇ ਵਲੋਂ 8 ਮਈ ਨੂੰ ਪੰਜਾਬ ਦੀਆਂ ਬੰਦ ਦੁਕਾਨਾਂ ਨੂੰ ਖੁਲ੍ਹਵਾਉਣ ਦੇ ਫ਼ੈਸਲੇ ਤਹਿਤ ਧੂਰੀ ਦੇ ਵਪਾਰ ਮੰਡਲ ਨਾਲ ਮੀਟਿੰਗ ਕੀਤੀ ਗਈ ਅਤੇ ਭਰੋਸਾ ਦਿੱਤਾ ਕਿ ਉਹ ਦੁਕਾਨਦਾਰ ਭਾਈਚਾਰੇ ਦੇ ਨਾਲ ਮੋਢੇ ਨਾਲ ਮੋਢਾ ਲਗਾ ਖੜੇ ਹਨ | ਇਸ ਸੰਬੰਧੀ ਪ੍ਰਤੀਨਿਧ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਹਰਪਾਲ ਸਿੰਘ ਪੇਧਨੀ ਨੇ ਕਿਹਾ ਕਿ ਕਿਸਾਨ ਜਥੇਬੰਦੀ ਵਲੋਂ ਵਪਾਰ ਮੰਡਲ ਧੂਰੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ 8 ਮਈ ਨੂੰ ਧੂਰੀ ਸ਼ਹਿਰ ਦੀਆਂ ਦੁਕਾਨਾਂ ਖੁਲ੍ਹਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਹੈ ਕਿ ਇਸ ਬਿਮਾਰੀ ਦੇ ਰੋਕਥਾਮ ਅਤੇ ਉਪਾਅ ਲਈ ਸਰਕਾਰਾਂ ਨੇ ਸਾਲ ਤੋਂ ਕੋਈ ਢੁਕਵੇਂ ਪ੍ਰਬੰਧ ਕਰਨ ਦੀ ਬਜਾਏ ਵਿਉਪਾਰੀ ਭਾਈਚਾਰੇ ਦੇ ਕਾਰੋਬਾਰ ਬੰਦ ਕਰਵਾ ਰਹੀ ਹੈ | ਜੱਥੇਬੰਦੀ ਸਮੂਹ ਭਾਈਚਾਰੇ ਦੇ ਸਾਥ 'ਚ 8 ਮਈ ਨੂੰ ਧੂਰੀ ਦੇ ਬਾਜਾਰ ਖੁਲ੍ਹਵਾਏਗੀ ਅਤੇ ਸ਼ਹਿਰ 'ਚ ਕਿਸਾਨ ਮਾਰਚ ਵੀ ਕਰੇਗੀ |

ਖ਼ਬਰ ਸ਼ੇਅਰ ਕਰੋ

 

ਅੱਜ ਕਿਸਾਨ ਸਰਕਾਰੀ ਲਾਕਡਾਊਨ ਦਾ ਵਿਰੋਧ ਕਰ ਕੇ ਦੁਕਾਨਾਂ ਖੁਲਵਾਉਣਗੇ - ਤੋਲਾਵਾਲ

ਚੀਮਾ ਮੰਡੀ, 7 ਮਈ (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਨਿਯਮਾਂ ਤਹਿਤ ਲਾਏ ਸੂਬੇ ਵਿਚ ਨੂੰ ...

ਪੂਰੀ ਖ਼ਬਰ »

ਕਰੋਨਾ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਬਹੁਤ ਜ਼ਰੂਰੀ - ਟੀਟੂ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ) - ਕਰੋਨਾ ਮਹਾਂਮਾਰੀ ਤੋਂ ਬਚਣ ਲਈ ਹਰ ਇੱਕ ਵਿਅਕਤੀ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨਾਂ ਗੱਲਾਂ ਦਾ ਪ੍ਰਗਟਾਵਾ ਸਰਦਾਰ ...

ਪੂਰੀ ਖ਼ਬਰ »

ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਲੌਂਗੋਵਾਲ, 7 ਮਈ (ਵਿਨੋਦ, ਖੰਨਾ) - ਚੀਮਾਂ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਜਸਵਿੰਦਰ ਸਿੰਘ ਸ਼ੇਰੋਂ ਅਤੇ ਗੁਰਪ੍ਰੀਤ ਸਿੰਘ ਦੇ ਪਿਤਾ ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਕੋਰੋਨਾ ਸੰਬੰਧੀ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਗੰਦੇ ਪਾਣੀ ਦਾ ਟੋਭਾ ਪਿੰਡ ਦੇ ਲੋਕਾਂ ਲਈ ਬਣਿਆ ਸਰਾਪ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿੰਡ ਚੋਟੀਆਂ ਵਿਖੇ ਰਿਹਾਇਸ਼ੀ ਖੇਤਰ ਵਿਚ ਬਣਿਆ ਟੋਭੇ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲਹਿਰਾਗਾਗਾ-ਜਾਖਲ ਮੁੱਖ ਮਾਰਗ 'ਤੇ ਸਥਿਤ ਇਸ ਟੋਭੇ ਦੇ ਆਲੇ-ਦੁਆਲੇ ਲੋਕਾਂ ਨੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ 'ਤੇ ਨਾਲ ਖੜ੍ਹਨ ਦਾ ਕੀਤਾ ਵਾਅਦਾ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੀਤੇ ਲਾਕਡਾਊਨ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ ਨੂੰ ਸਮਰਥਨ ਦਿੰਦਿਆਂ 8 ਮਈ ਨੂੰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਿੱਲੀ ਵਾਂਗ ਕੈਪਟਨ ਸਰਕਾਰ ਵੀ ਗ਼ਰੀਬ ਲੋਕਾਂ ਦੀ ਕਰੇ ਆਰਥਿਕ ਮਦਦ - ਈਲਵਾਲ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਤਾਲਾਬੰਦੀ ਦੌਰਾਨ ਕੈਪਟਨ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਗਰੀਬ ਲੋਕਾਂ ਦੀ ਆਰਥਿਕ ਮਦਦ ਕਰੇ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਫ਼ੀ ਤੇਜ਼ੀ ਨਾਲ ਫੈਲਦੀ ਜਾ ਰਹੀ - ਡਾ. ਮਾਨ

ਮਾਲੇਰਕੋਟਲਾ, 7 ਮਈ (ਮੁਹੰਮਦ ਹਨੀਫ਼ ਥਿੰਦ) - ਸਰਕਾਰ ਵਲੋਂ ਚਲਾਈ ਗਈ ਮੁਹਿੰਮ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਦੇ ਡਾਇਰੈਕਟਰ ਡਾ. ਬਲਿਹਾਰ ਸਿੰਘ ਰੰਗੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਲੋੜਵੰਦ ਪਰਿਵਾਰ ਦੀ ਕੀਤੀ ਸਹਾਇਤਾ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਮਾਜ ਸੇਵੀ ਪ੍ਰੀਤੀ ਮਹੰਤ ਵਲੋਂ ਸਮਾਜ ਸੇਵੀ ਕਾਰਜਾਂ ਦੀ ਵਿੱਢੀ ਲੜੀ ਤਹਿਤ ਅਜੀਤ ਨਗਰ ਸੰਗਰੂਰ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ ਆਰਥਿਕ ਅਤੇ ਮਾਲੀ ਮਦਦ ਕੀਤੀ ਗਈ | ਅਜੀਤ ਨਗਰ ਸੰਗਰੂਰ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜਮਾਂ ਨੰੂ ਹਰਿਆਣਾ ਪੈਟਰਨ 'ਤੇ ਮਿਲੇ ਪੂਰਾ ਸਕੇਲ - ਕਾਲੜਾ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸ਼ੁਰੂ ਕੀਤੀ ਹੜਤਾਲ ਬਾਰੇ ਗੱਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਕੋਆਰਡੀਨੇਟਰ ਜਤਿੰਦਰ ਕਾਲੜਾ ਨੇ ਕਿਹਾ ਹੈ ਕਿ ਜੇ ਲੋਕਾਂ ਨੇ ਪੰਜਾਬ ਵਿਚ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਵਲੋਂ ਸਿਵਲ ਹਸਪਤਾਲ ਨੂੰ ਦੋ ਐਂਬੂਲੈਂਸਾਂ ਭੇਟ

ਧੂਰੀ, 7 ਮਈ (ਸੰਜੇ ਲਹਿਰੀ, ਦੀਪਕ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਂਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ. ਡਾ. ਰਿਸ਼ਮਾਂ ਭੌਰਾ ਨੂੰ ਦੋ ਮਿੰਨੀ ਐਂਬੂਲੈਂਸਾਂ ਦੀਆਂ ਚਾਬੀਆਂ ...

ਪੂਰੀ ਖ਼ਬਰ »

ਮੰਜੂ ਹਰਕਿਰਨ ਦਲਿਤ ਵੈੱਲਫੇਅਰ ਸੰਗਠਨ ਵਲੋਂ ਦਲਿਤਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਦੋਸ਼

ਮਲੇਰਕੋਟਲਾ, 7 ਮਈ (ਕੁਠਾਲਾ, ਹਨੀਫ਼ ਥਿੰਦ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਮੰਜੂ ਹਰਕਿਰਨ ਨੇ ਕੋਰੋਨਾ ਵਾਇਰਸ ਦੇ ਦੌਰ 'ਚ ਲਾਕਡਾਉਨ ਦੌਰਾਨ ਆਰਥਿਕ ਮੰਦਵਾੜੇ ਦੇ ਝੰਬੇ ਦਲਿਤਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ ਦੇ ਕਮਰੇ ਦਾ ਉਦਘਾਟਨ

ਕੌਹਰੀਆਂ, 7 ਮਈ (ਮਾਲਵਿੰਦਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡਬੰਨਜਾਰਾ ਕਲਾਂ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਸਰਪੰਚ ਕਸ਼ਮੀਰ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਸਕੂਲ ਦੇ ਨਵੀਨੀਕਰਨ ਵਿਚ ਕੋਈ ਕਸਰ ਨਹੀਂ ਛੱਡੀ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਵਹਿੰਦਾ ਬਦਬੂ ਵਾਲਾ ਪਾਣੀ ਫੈਲਾਅ ਰਿਹੈ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ

ਮੰਡਵੀ, 7 ਮਈ (ਪ੍ਰਵੀਨ ਮਦਾਨ) - ਘੱਗਰ ਦਰਿਆ ਹਿਮਾਚਲ ਤੇ ਹਰਿਆਣਾ ਤੋਂ ਪੰਜਾਬ ਵਿਚ ਆਉਂਦਾ ਹੈ, ਬਰਸਾਤ ਦੇ ਦਿਨਾ ਵਿਚ ਜਿੱਥੇ ਇਹ ਦਰਿਆ ਹੜ੍ਹਾਂ ਨਾਲ ਬਰਬਾਦੀ ਕਰਦਾ ਹੈ, ਪੰਜਾਬ-ਹਰਿਆਣਾ ਦੀ ਹਜ਼ਾਰਾਂ ਏਕੜ ਦੀ ਫ਼ਸਲ ਬਰਬਾਦ ਕਰਦਾ ਹੈ | ਹੁਣ ਇਸ ਵਿਚ ਵਗ ਰਿਹਾ ਕਾਲਾ ...

ਪੂਰੀ ਖ਼ਬਰ »

ਪਟਵਾਰੀਆਂ ਦੇ ਦੋ ਦਿਨ ਸਮੂਹਿਕ ਛੁੱਟੀ 'ਤੇ ਜਾਣ ਨਾਲ ਕੰਮ ਕਾਜ ਰਿਹਾ ਠੱਪ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਸੂਬਾ ਪੱਧਰੀ ਸੱਦੇ ਮੁਤਾਬਿਕ ਤਹਿਸੀਲ ਸੰਗਰੂਰ ਦੇ ਮਾਲ ਪਟਵਾਰੀ 6 ਅਤੇ 7 ਮਈ ਨੂੰ ਸਮੂਹਿਕ ਛੁੱਟੀ ਉੱਤੇ ਰਹੇ ਜਿਸ ਕਾਰਨ ਪਟਵਾਰ ਦਫ਼ਤਰਾਂ ਵਿਚ ਕੰਮ ਕਾਜ ਬਿਲਕੁਲ ਠੱਪ ਰਿਹਾ ਹੈ | ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਪਾਰਟੀ ਦੇ ਹਰ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਾਂਗਾ - ਖਹਿਰਾ

ਸ਼ੇਰਪੁਰ, 7 ਮਈ (ਸੁਰਿੰਦਰ ਚਹਿਲ) - ਯੂਥ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਨੀ ਖਹਿਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤੇ ਹਨ, ਜਿਸ ਕਰ ਕੇ 2022 ਵਿਚ ਮੁੜ ਪੰਜਾਬ ਅੰਦਰ ਕਾਂਗਰਸ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੂੰ ਡਿਪਟੀ ਜੇਲ੍ਹ ਸੁਪਰਡੈਂਟ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 7 ਮਈ (ਦਮਦਮੀ) - ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਸੁਮਨਦੀਪ ਕੌਰ ਰੌਣੀ ਕਲਾਂ ਜਰਗ ਡਿਪਟੀ ਜੇਲ੍ਹ ਸੁਪਰਡੈਂਟ ਦੇ ਅਹੁਦੇ 'ਤੇ ਨਿਯੁਕਤ ਹੋਣ ਦੀ ਖੁਸ਼ੀ ਵਿਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਸੰਕਟ ਦੌਰਾਨ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਗਰੀਨ ਫਾਊਾਡੇਸ਼ਨ ਵਲੋਂ ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ | ਇਸ ਮੌਕੇ ਫਾੳਾੂਡੇਸ਼ਨ ਦੇ ਆਗੂ ਮਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਦਿੜ੍ਹਬਾ ਮੰਡੀ, 7 ਮਈ (ਹਰਬੰਸ ਸਿੰਘ ਛਾਜਲੀ) - ਤਾਲਾਬੰਦੀ ਦੇ ਖ਼ਿਲਾਫ਼ ਦਿੜ੍ਹਬਾ ਦੇ ਦੁਕਾਨਦਾਰਾਂ ਨੇ ਤਹਿਸੀਲਦਾਰ ਦਿੜ੍ਹਬਾ ਹਰਮਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ | ਦੁਕਾਨਦਾਰ ਜਸਵੀਰ ਸਿੰਘ, ਭਗਵੰਤ ਰਾਏ, ਛਿੰਦਾ ਸਿੰਘ, ਰਾਮਫਲ, ਰਛਪਾਲ ਬਾਂਸਲ, ਗੁਰਜੀਤ ਸਿੰਘ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਵਿਚ 1000 ਮਾਸਕ ਵੰਡੇ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰ ਵਲੋਂ ਜਾਰੀ ਕੋਰੋਨਾ ਨੂੰ ਰੋਕਣ ਸੰਬੰਧੀ ਦਿੱਤੀਆਂ ਹਦਾਇਤਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਲੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਵਿਸ਼ੇਸ਼ ਮੁਹਿੰਮ ਵਿੱਢੀ ਗਈ | ਪਵਨ ...

ਪੂਰੀ ਖ਼ਬਰ »

ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੰੂ ਕੀਤਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਰੁਪਿੰਦਰ ਸਿੰਘ ਸੱਗੂ) - ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਸ੍ਰੀ ਨਿਸ਼ਾਨ ਸਿੰਘ ਟੋਨੀ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਆਸ ...

ਪੂਰੀ ਖ਼ਬਰ »

ਸਰਕਾਰ ਹੀ ਕਿਸਾਨਾਂ ਨੂੰ ਕੋਰੋਨਾ ਹਦਾਇਤਾਂ ਤੋੜਨ ਲਈ ਮਜਬੂਰ ਕਰ ਰਹੀ ਹੈ-ਕਿਸਾਨ ਆਗੂ

ਲਹਿਰਾਗਾਗਾ, 7 ਮਈ (ਗਰਗ, ਢੀਂਡਸਾ) - ਕੋਰੋਨਾ ਦੇ ਚੱਲਦਿਆਂ ਮਾਨਯੋਗ ਹਾਈਕੋਰਟ ਚੰਡੀਗੜ੍ਹ ਵਲੋਂ ਜ਼ਮੀਨੀ ਕਬਜ਼ੇ ਲੈਣ, ਜ਼ਮੀਨ ਤੋਂ ਉਠਾਉਣ ਦੀ ਕਿਸੇ ਵੀ ਨਿਆਇਕ ਅਦਾਰੇ ਵਲੋਂ ਕੀਤੇ ਹੁਕਮਾਂ ਉੱਪਰ ਕਾਰਵਾਈ ਕਰਨ ਲਈ 30 ਜੂਨ 2021 ਤੱਕ ਸਾਰੇ ਹੁਕਮ ਮੁਲਤਵੀ ਕੀਤੇ ਗਏ ਹਨ ...

ਪੂਰੀ ਖ਼ਬਰ »

ਗਾਇਕ ਕਿੰਦਾ ਚੀਮਾ ਆਪਣੇ ਨਵੇਂ ਗੀਤ 'ਸੰਘਰਸ਼' ਨਾਲ ਮੁੜ ਚਰਚਾ 'ਚ

ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ) - ਉੱਭਰਦੇ ਪੰਜਾਬੀ ਗਾਇਕ ਅਤੇ ਗੀਤਕਾਰ ਕਿੰਦਾ ਚੀਮਾ ਆਪਣੇ ਨਵੇਂ ਗਾਣੇ 'ਸੰਘਰਸ਼' ਨਾਲ ਮੁੜ ਚਰਚਾ ਵਿਚ ਹੈ | ਕਿੰਦਾ ਚੀਮਾ ਦਾ ਇਹ ਗੀਤ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ | ਇਸ ਗੀਤ ਨੂੰ ਕਿੰਦਾ ਚੀਮਾ ਅਤੇ ਗੋਗੀ ਯੂ ਕੇ ਵਲੋਂ ...

ਪੂਰੀ ਖ਼ਬਰ »

ਸੰਗਰੂਰ ਵਿਚ ਚੱਲ ਰਹੀ ਹੈ 'ਨਾ ਘਾਟਾ ਨਾ ਫ਼ਾਇਦਾ' ਦੇ ਆਧਾਰ ਉੱਤੇ ਐਂਬੂਲੈਂਸ ਵੈਨ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਇਕ ਪਾਸੇ ਕੋਰੋਨਾ ਦੇ ਮੌਜੂਦਾ ਮਾਹੌਲ ਵਿਚ ਬਹੁਤ ਸਾਰੇ ਪ੍ਰਾਈਵੇਟ ਐਂਬੂਲੈਂਸਾਂ ਵਾਲੇ ਮੌਕੇ ਦਾ ਨਜਾਇਜ਼ ਫ਼ਾਇਦਾ ਉਠਾਉਂਦੇ ਹੋਏ 10-10 ਗੁਣਾਂ ਵੱਧ ਕਿਰਾਇਆ ਵਸੂਲ ਰਹੇ ਹਨ ਉੱਥੇ ਸੰਗਰੂਰ ਵਿਚ ਇਕ ਸੰਸਥਾ ਦੀ ਚੱਲ ਰਹੀ ...

ਪੂਰੀ ਖ਼ਬਰ »

ਅਵਾਰਾ ਘੁੰਮਦੇ ਪਸ਼ੂਆਂ ਤੋਂ ਪ੍ਰੇਸ਼ਾਨ ਨੇ ਲਹਿਰਾਗਾਗਾ ਦੇ ਲੋਕ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਵੱਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਤੋਂ ਲੋਕ ਪ੍ਰੇਸ਼ਾਨ ਹਨ | ਪਸ਼ੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਹਰ ਰੋਜ਼ ਵਾਪਰ ਰਹੀਆਂ ਸੜਕ ਦੁਰਘਟਨਾਵਾਂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX