ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  22 minutes ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 1 hour ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 2 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਫਿਰੋਜ਼ਪੁਰ

ਐਨ. ਐੱਚ. ਐਮ. ਮੁਲਾਜ਼ਮ ਦੀ ਚੌਥੇ ਦਿਨ ਵੀ ਰਹੀ ਕੰਮ ਛੋੜ ਹੜਤਾਲ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਲਈ ਸਾਲਾਂ-ਬੱਧੀ ਸਮੇਂ ਤੋਂ ਸੰਘਰਸ਼ ਕਰ ਰਹੇ ਐਨ.ਐੱਚ.ਐਮ. ਮੁਲਾਜ਼ਮ ਨੂੰ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਝੂਠੇ-ਲਾਰੇ ਅਤੇ ਅੱਖੀਂ ਘੱਟਾ ਪਾਉਣ ਤੋਂ ਦੁਖੀ ਹੋਏ ਮੁਲਾਜ਼ਮਾਂ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਨਾਲ ਸਬੰਧਿਤ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਮਿਲੇ 306 ਹੋਰ ਮਰੀਜ਼- 7 ਦੀ ਹੋਈ ਮੌਤ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੱਡਾ ਧਮਾਕਾ ਕਰਦੇ ਹੋਏ ਜਿੱਥੇ 306 ਜਣਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 7 ਦੀ ਜਾਨ ਲੈ ਲੈਣ ਦੀ ਵੀ ਖ਼ਬਰ ਹੈ, ਜਿਸ ...

ਪੂਰੀ ਖ਼ਬਰ »

ਐਨ.ਐੱਚ.ਐਮ. ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਸਮੂਹ ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਜਾਰੀ ਰਹੀ | ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਕਰਮਚਾਰੀ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਆੜ੍ਹਤੀਏ ਦੇ ਘਰੋਂ 35 ਲੱਖ ਰੁਪਏ ਨਕਦ, 48 ਤੋਲੇ ਸੋਨਾ ਚੋਰੀ

ਆਰਿਫ਼ ਕੇ, 7 ਮਈ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਆਰਿਫਕੇ ਅਧੀਨ ਪੈਂਦੇ ਪਿੰਡ ਕਮਾਲਾ ਬੋਦਲਾ ਵਿਚ ਬੀਤੀ ਰਾਤ ਚੋਰਾਂ ਵਲੋਂ ਕਰੀਬ 35 ਲੱਖ ਰੁਪਏ ਨਗਦ ਅਤੇ 48 ਤੋਲੇ ਸੋਨਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਘਰ ਵਿਚ ਪਿਆ ਪੈਸਾ ਆੜ੍ਹਤ ਦੀ ਦੁਕਾਨ ਦਾ ਦੱਸਿਆ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਨਾਬਾਲਗਾ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ

ਫ਼ਿਰੋਜ਼ਪੁਰ, 7 ਮਈ (ਗੁਰਿੰਦਰ ਸਿੰਘ)- ਬੀਤੀ 4 ਮਈ ਦੀ ਰਾਤ ਨੂੰ ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਹੋਈ ਨਾਬਾਲਗਾ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ | ਅੱਜ ਆਪਣੇ ਨਜ਼ਦੀਕੀ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਰੇਲ ਵਿਭਾਗ ਵਲੋਂ ਅਹਿਮ ਫ਼ੈਸਲਾ

ਫ਼ਿਰੋਜ਼ਪੁਰ, 7 ਮਈ (ਕੁਲਬੀਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਰੇਲ ਵਿਭਾਗ ਵਲੋਂ ਅਹਿਮ ਫ਼ੈਸਲਾ ਲੈਂਦੇ ਹੋਏ 12 ਜੋੜੀ ਰੇਲ ਗੱਡੀਆਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਦੇ ਮੈਨੇਜਰ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦਾ ਨਹੀਂ ਮਿਲ ਰਿਹਾ ਸੁਰਾਗ

ਤਲਵੰਡੀ ਭਾਈ, 7 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਵਾਰਡ ਨੰਬਰ 12 ਦਾ ਇਕ ਨੌਜਵਾਨ ਜੋ ਲਾਪਤਾ ਹੋ ਗਿਆ, ਦਾ ਕਈ ਦਿਨਾਂ ਤੋਂ ਥਹੁ ਪਤਾ ਨਹੀਂ ਲੱਗ ਰਿਹਾ | ਇਸ ਸਬੰਧੀ ਨੀਰਜ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਵਾਰਡ 12 ਨੰਬਰ ਤਲਵੰਡੀ ਭਾਈ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ...

ਪੂਰੀ ਖ਼ਬਰ »

ਆਪ ਦੇ ਟਰੇਡ ਵਿੰਗ ਨੇ ਆਮ ਵਰਗ ਦੀਆਂ ਮੁਸ਼ਕਿਲਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 7 ਮਈ (ਕੁਲਬੀਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਆਮ ਵਰਗ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਹੱਲ ਕਰਨ ਕਰਵਾਉਣ ਤੇ ਆਮ ਵਰਗ ਦੀਆਂ ਮੰਗਾਂ ਦੀ ਪੂਰਤੀ ਸਬੰਧੀ ਆਪ ਦੇ ਟਰੇਡ ਅਤੇ ਇੰਡਸਟਰੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਕੱੁਲਗੜ੍ਹੀ, 7 ਮਈ (ਸੁਖਜਿੰਦਰ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੇ ਅਧੀਨ ਪਿੰਡ ਰੁਕਣ ਸ਼ਾਹ ਵਾਲਾ ਵਿਖੇ ਬੀਤੀ ਰਾਤ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਸਾਰਜ ਸਿੰਘ ਸੱਗੂ ਉਮਰ ਲਗਭਗ 31 ਸਾਲ ਪੁੱਤਰ ਬਲਵਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਨ ਲੱਗਾ ...

ਪੂਰੀ ਖ਼ਬਰ »

ਗੱਡੀ ਹੇਠਾਂ ਆ ਜਾਣ ਕਾਰਨ ਵਿਅਕਤੀ ਦੀ ਮੌਤ

ਲੱਖੋਂ ਕੇ ਬਹਿਰਾਮ, 7 ਮਈ (ਰਾਜਿੰਦਰ ਸਿੰਘ ਹਾਂਡਾ)- ਬੀਤੀ ਰਾਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲ ਲਾਈਨ 'ਤੇ ਪਿੰਡ ਮਾਛੀਵਾੜਾ ਨਜ਼ਦੀਕ ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਕਾਕਾ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 45 ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਤੇਲ ਦੇ ਰੇਟਾਂ ਵਿਚ ਰਿਕਾਰਡ ਵਾਧੇ ਨਾਲ ਲੋਕਾਂ 'ਤੇ ਪਿਆ ਵਾਧੂ ਬੋਝ

ਖੋਸਾ ਦਲ ਸਿੰਘ, 7 ਮਈ (ਮਨਪ੍ਰੀਤ ਸਿੰਘ ਸੰਧੂ)- ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ, ਜਿਸ ਤੋਂ ਲੱਗਦਾ ਹੈ ਕਿ ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਚੋਣਾਂ ਖ਼ਤਮ ਹੋਣ ਦੀ ਉਡੀਕ ਹੀ ਕਰ ਰਹੀਆਂ ਸੀ | ...

ਪੂਰੀ ਖ਼ਬਰ »

ਬਾਜ਼ਾਰ ਖੁਲ੍ਹਵਾਉਣ ਸਬੰਧੀ ਸੰਯੁਕਤ ਮੋਰਚੇ ਦੀ ਹੋਈ ਅਹਿਮ ਬੈਠਕ

ਫ਼ਿਰੋਜ਼ਪੁਰ, 7 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸਾਰੇ ਪੰਜਾਬ ਅੰਦਰ ਲਾਕਡਾਊਨ ਲਗਾਉਂਦੇ ਹੋਏ ਕੁਝ ਦੁਕਾਨਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਕਰਵਾ ਦਿੱਤੇ ਹਨ, ਜਿਸ ਨੂੰ ਲੈ ਕੇ ਦੁਕਾਨਦਾਰਾਂ ਵਿਚ ਭਾਰੀ ਰੋਸ ਹੈ | ਬਾਜ਼ਾਰ ਬੰਦ ਦੇ ਮੁੱਦੇ ਸਬੰਧੀ ...

ਪੂਰੀ ਖ਼ਬਰ »

ਪਰਮੋ ਧਰਮੋ ਟਰੱਸਟ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਜਾਰੀ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਛੇੜ ਟੀਕਾਕਰਨ ਕੈਂਪ ਲਗਾ ਲੋਕ ਸੇਵਾ 'ਚ ਜੁਟੇ ਪਰਮੋ ਧਰਮੋ ਟਰੱਸਟ ਫ਼ਿਰੋਜ਼ਪੁਰ ਸ਼ਹਿਰ ਨੇ ਅੱਜ 9ਵੇਂ ਦਿਨ ਵੀ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਦਰ ਕੈਂਪ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਪਿੰਡ ਕਮੇਟੀ ਦਾ ਗਠਨ

ਮੁੱਦਕੀ, 7 ਮਈ (ਭੁਪਿੰਦਰ ਸਿੰਘ)- ਅੱਜ ਇਤਿਹਾਸਕ ਨਗਰ ਮੁੱਦਕੀ ਵਿਚ ਜਥੇਦਾਰ ਬੂਟਾ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ 11 ਮੈਂਬਰੀ ਕਮੇਟੀ ਬਣਾਈ ਗਈ | ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੇ ਕਨਵੀਨਰ ਬੂਟਾ ਸਿੰਘ ਰਣਸੀਹ ਨੇ ਦੱਸਿਆ ਕਿ ਇਸ ਜਗ੍ਹਾ 'ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਬਲਾਕ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਬਲਾਕ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਪਿੰਡ ਮਲਸੀਆਂ ਕਲਾਂ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਵਰਕਰਾਂ ਅਤੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਵਿਚ ਅਵਤਾਰ ਸਿੰਘ ਮਹਿਮਾ ਸੂਬਾ ਪ੍ਰੈੱਸ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਹੜਤਾਲ ਪੰਜਵੇਂ ਦਿਨ ਵਿਚ ਹੋਈ ਸ਼ਾਮਿਲ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ਕੀਤੀ ਗਈ ਹੜਤਾਲ ਪੰਜਵੇਂ ਦਿਨ ...

ਪੂਰੀ ਖ਼ਬਰ »

ਲਾਭਪਾਤਰੀਆਂ ਨੇ ਕਣਕ ਜਲਦ ਵੰਡਣ ਦੀ ਕੀਤੀ ਮੰਗ

ਮਮਦੋਟ, 7 ਮਈ (ਸੁਖਦੇਵ ਸਿੰਘ ਸੰਗਮ)- ਕੋਰੋਨਾ ਵਾਇਰਸ ਕਾਰਨ ਮਿਹਨਤ ਮਜ਼ਦੂਰੀ ਤੋਂ ਵਿਹਲੇ ਹੋਏ ਬੈਠੇ ਗ਼ਰੀਬ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਸਸਤੀ ਕਣਕ ਦਿੱਤੇ ਜਾਣ ਦੇ ਹੁਕਮਾਂ ਨੂੰ ਜ਼ਮੀਨੀ ਪੱਧਰ 'ਤੇ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ | ਤਾਜ਼ਾ ਮਾਮਲਾ ...

ਪੂਰੀ ਖ਼ਬਰ »

ਬਿਜਲੀ ਘਰ ਵਿਖੇ ਫਲਦਾਰ ਬੂਟੇ ਲਗਾਏ

ਲੱਖੋਂ ਕੇ ਬਹਿਰਾਮ, 7 ਮਈ (ਰਾਜਿੰਦਰ ਸਿੰਘ ਹਾਂਡਾ)- ਵਾਤਾਵਰਨ ਦੀ ਸਾਂਭ-ਸੰਭਾਲ ਲਈ ਉਪਰਾਲਾ ਕਰਦਿਆਂ ਐੱਸ.ਡੀ.ਓ.ਬਿਜਲੀ ਬੋਰਡ ਇੰਜ: ਤਰਲੋਚਨ ਚੋਪੜਾ ਅਤੇ ਜੇ.ਈ. ਗੁਰਚੇਤ ਸਿੰਘ ਵੱਲੋਂ ਸਟਾਫ਼ ਨਾਲ ਮਿਲ ਕੇ ਸਬ ਡਵੀਜ਼ਨ ਅੰਦਰ ਅੰਬ, ਆੜੂ, ਨਿੰਬੂ ਆਦਿ ਫਲਦਾਰ ਬੂਟੇ ਲਗਾਏ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਦੀ ਕੋਸ਼ਿਸ਼ ਕੀਤੀ ਨਾਕਾਮ

ਲੱਖੋ ਕੇ ਬਹਿਰਾਮ, 7 ਮਈ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਕੜਮਾ ਦੀ ਕਰੀਬ 8 ਏਕੜ ਵਾਹੀਯੋਗ ਜ਼ਮੀਨ 'ਤੇ ਪਿੰਡ ਦੇ ਹੀ ਕੁਝ ਪਰਿਵਾਰਾਂ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪੰਚਾਇਤ ਵਿਭਾਗ ਅਤੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ ਵਿਖੇ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਬਲਾਕ ਵਿਚ ਕੋਰੋਨਾ ਦੇ ਨਾਲ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਬੀਰ ਕੁਮਾਰ ਨੇ ਦੱਸਿਆ ਕਿ ਅੱਜ ਗੁਰੂਹਰਸਹਾਏ ਪਿੰਡ ਵਿਚ ਰਹਿੰਦੇ 32 ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਨਿਰਦੇਸ਼ ਗ਼ੈਰ ਜ਼ਰੂਰੀ ਵਸਤਾਂ ਦੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਲਈ ਘਾਤਕ-ਗੋਰਾ

ਫ਼ਿਰੋਜ਼ਪੁਰ, 7 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਰਕਾਰ ਵਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਜਿੱਥੇ ਸਮੂਹ ਪੰਜਾਬੀ ਸਾਥ ਦੇ ਰਹੇ ਹਨ, ਉੱਥੇ ਲਾਕਡਾਊਨ ਦੌਰਾਨ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਸਮੇਤ ...

ਪੂਰੀ ਖ਼ਬਰ »

ਸਰਕਾਰ ਈ.ਟੀ.ਟੀ. ਟੈੱਟ ਪਾਸ ਨੂੰ ਨੌਕਰੀ ਦੇਣ ਦਾ ਵਾਅਦਾ ਤੁਰੰਤ ਪੂਰਾ ਕਰੇ- ਬਰਾੜ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ, ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆਂ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਪਿਛਲੇ 44 ਦਿਨਾਂ ਟਾਵਰ 'ਤੇ ਚੜ੍ਹ ਕੇ ਨੌਕਰੀ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਦੋ ਬੇਰੁਜ਼ਗਾਰ ਅਧਿਆਪਕਾਂ ਦੀ ਸਰੀਰਕ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ, ਜਿਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਨੇ ਘੇਰ ਲਿਆ ਹੈ, ਇਹਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸ਼ਾਇਦ ਕੈਪਟਨ ਸਰਕਾਰ ਇਹਨਾਂ ਦੀਆਂ ਸ਼ਹਾਦਤਾਂ ਹੋਣ ਦੀ ਖ਼ਬਰ ਸੁਣ ਕੇ ਆਪਣੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਦੀ ਉਡੀਕ ਦੇ ਰੌਂਅ ਵਿਚ ਨਜ਼ਰ ਆ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਸਕੱਤਰ ਸੁਖਬੀਰ ਸਿੰਘ ਬਾਦਲ ਨੇ ਜਾਰੀ ਇਕ ਪੈੱ੍ਰਸ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਇਹਨਾਂ ਸੰਘਰਸ਼ੀ ਅਧਿਆਪਕਾਂ ਦੀ ਸਿਹਤਯਾਬੀ ਲਈ ਉਹ ਵਾਹਿਗੁਰੂ ਦੇ ਚਰਨਾਂ 'ਚ ਜਿੱਥੇ ਅਰਦਾਸ ਕਰਦੇ ਹਨ ਉੱਥੇ ਗੁੰਗੀ ਬੋਲੀ ਇਸ ਸਰਕਾਰ ਨੂੰ ਇਹ ਅਪੀਲ ਕਰਦੇ ਹਨ ਕਿ ਰੋਜ਼ਗਾਰ ਮੰਗਣਾ ਪੜ੍ਹੇ-ਲਿਖੇ ਬੇਰੁਜ਼ਗਾਰਾਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਦੇਸ਼ 'ਚ ਕੋਰੋਨਾ ਮਹਾਂਮਾਰੀ ਦੌਰਾਨ ਹੋ ਰਹੀਆਂ ਮੌਤਾਂ ਨਾਲ ਹਾਹਾਕਾਰ ਮੱਚੀ ਹੋਈ ਹੈ ਉੱਥੇ ਅਜਿਹੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਤਸੀਹੇ ਝੱਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਇਹ ਸਰਕਾਰ ਰੋਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਦੀ ਬਜਾਏ ਠੇਕੇ ਸੁਰੱਖਿਅਤ ਰੱਖਣ ਨੂੰ ਜ਼ਿਆਦਾ ਵਡਮੁੱਲੇ ਸਮਝਦੀ ਹੈ |

ਖ਼ਬਰ ਸ਼ੇਅਰ ਕਰੋ

 

ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਦੇ ਕਾਮਿਆਂ ਵਲੋਂ ਹੜਤਾਲ 5ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰੀ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ ਅਤੇ ਹੜਤਾਲ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਬੰਧਿਤ ...

ਪੂਰੀ ਖ਼ਬਰ »

ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ ਨੇ ਟੱਕ ਲਗਾ ਕੇ ਵਿਕਾਸ ਕਾਰਜ ਕਰਵਾਏ ਸ਼ੁਰੂ

ਜ਼ੀਰਾ, 7 ਮਈ (ਜੋਗਿੰਦਰ ਸਿੰਘ ਕੰਡਿਆਲ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਸੂਬੇ ਦੇ ਹਰ ਹਲਕੇ ਅੰਦਰ ਵਿਕਾਸ ...

ਪੂਰੀ ਖ਼ਬਰ »

ਦੱੁਧ ਉਤਪਾਦਕਾਂ ਦੀ ਆਨਲਾਈਨ ਸਿਖਲਾਈ 17 ਤੋਂ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਡੇਅਰੀ ਵਿਕਾਸ ਵਿਭਾਗ ਵਲੋਂ ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17 ਮਈ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵੀ ਕੋਵਿਡ ਵੈਕਸੀਨੇਸ਼ਨ ਕੈਂਪ ਲੱਗੇਗਾ- ਏਕਤਾ ਉ ੱਪਲ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਹੁਕਮਾਂ ਅਨੁਸਾਰ ਸੀ.ਜੇ.ਐਮ. ਸਹਿਤ ਸਕੱਤਰ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਸਮਾਗਮ 2022 ਲੋਕ ਗਾਇਕਾਂ ਦੇ ਨਾਮ ਹੋਵੇਗਾ - ਭੁੱਲਰ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਨੂੰ ਸਮਰਪਿਤ ਹਰ ਸਾਲ ਵਿਸ਼ਵ ਪੱਧਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਕਰਵਾਉਣ ਵਾਲੀ ਨਾਮੀ ਸੰਸਥਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਕਾਮਿਆਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਜ਼ੀਰਾ, 7 ਮਈ (ਜੋਗਿੰਦਰ ਸਿੰਘ ਕੰੜਿਆਲ)-ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਪਿਛਲੇ ਲੰਬੇ ਸਮੇਂ ਤੋਂ ਕੰਮ ਕਰੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਅੱਜ ਪੱਕੇ ਕਰਨ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਚੌਥੇ ਦਿਨ ਸਰਕਾਰੀ ਹਸਪਤਾਲ ਜ਼ੀਰਾ ਦੇ ਸਮੂਹ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਸਮਾਗਮ 2022 ਲੋਕ ਗਾਇਕਾਂ ਦੇ ਨਾਮ ਹੋਵੇਗਾ - ਭੁੱਲਰ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਨੂੰ ਸਮਰਪਿਤ ਹਰ ਸਾਲ ਵਿਸ਼ਵ ਪੱਧਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਕਰਵਾਉਣ ਵਾਲੀ ਨਾਮੀ ਸੰਸਥਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ...

ਪੂਰੀ ਖ਼ਬਰ »

ਵਾਰਡ 3 ਅਤੇ 4 ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਇਕ ਪਾਸੇ ਜਿੱਥੇ ਪੰਜਾਬ ਵਿਚ ਆਏ ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਆਉਣ ਦੇ ਲਈ ਵੀ ਆਖਿਆ ਗਿਆ ਹੈ ਅਤੇ ਆਪਣੇ ਘਰ ਅਤੇ ਆਸ-ਪਾਸ ਸਫ਼ਾਈ ਰੱਖਣ ਦੀ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 1474 ਵਿਅਕਤੀਆਂ ਨੇ ਲਗਵਾਇਆ ਕੋਰੋਨਾ ਰੋਕਥਾਮ ਲਈ ਟੀਕਾ

ਫ਼ਿਰੋਜ਼ਪੁਰ, 7 ਮਈ (ਸੰਧੂ)- ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਗਈ ਮੁਫ਼ਤ ਟੀਕਾਕਰਨ ਮੁਹਿੰਮ ਅਧੀਨ ਅੱਜ 1474 ਵਿਅਕਤੀਆਂ ਨੂੰ ਕੋਰੋਨਾ ਰੋਕਥਾਮ ਲਈ ਟੀਕਾ ਲਗਾਏ ਜਾਣ ਦੀ ਸੂਚਨਾ ਹੈ | ਐਨ.ਐੱਚ.ਐਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਲਗਾਈਆਂ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ਵਿਸ਼ਿਆਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਮਿਲੀ ਵਿਅਕਤੀ ਦੀ ਲਾਸ਼

ਫ਼ਿਰੋਜ਼ਪੁਰ, 7 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਦੇ ਇਕ 40 ਸਾਲਾ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਲਖਬੀਰ ਸਿੰਘ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਬਣਾਉਣ ਅਤੇ ਵੇਚਣ ਦੇ ਮਾਮਲੇ ਵਿਚ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੂੰ ਲੋੜੀਂਦੇ ਦੋ ਵਿਅਕਤੀਆਂ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਤਿੰਨ ਨਸ਼ੇੜੀ ਕੀਤੇ ਕਾਬੂ

ਫ਼ਿਰੋਜ਼ਪੁਰ, 7 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਅਤੇ ਨਸ਼ੇ ਦੇ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕੀਤੀ ਕਾਰਵਾਈ ਦੌਰਾਨ ਕਾਬੂ ਕੀਤੇ ਤਿੰਨ ਨਸ਼ੇੜੀਆਂ ਕੋਲੋਂ ਹੈਰੋਇਨ, ਨਸ਼ਾ ਵੱਟਤ ਰਕਮ, ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਬਰਾਮਦ ਕਰਕੇ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ ਦੀ ਬਿਜਲੀ ਸਪਲਾਈ ਅੱਜ ਰਹੇਗੀ ਬੰਦ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- 220 ਕੇ.ਵੀ. ਅਧੀਨ ਪੈਂਦੇ 11 ਕੇ.ਵੀ. ਕੈਂਟ ਫੀਡਰ ਅਤੇ 11 ਕੇ.ਵੀ. ਅਮਰ ਟਾਕੀਜ਼ ਫੀਡਰ, 11 ਕੇ.ਵੀ. ਜ਼ੀਰਾ ਰੋਡ ਫੀਡਰ, ਸੰਤ ਲਾਲ ਰੋਡ, ਸੇਠੀ ਰੋਡ, ਖ਼ਾਲਸਾ ਗੁਰਦੁਆਰਾ ਸਾਹਿਬ, ਜੀ.ਟੀ. ਰੋਡ, ਮਾਲ ਰੋਡ, ਝੋਕ ਰੋਡ, ਰਾਮ ਬਾਗ ਰੋਡ, ਗੰਦਾ ਨਾਲਾ, ਲਾਲ ...

ਪੂਰੀ ਖ਼ਬਰ »

ਡਾਕਟਰੀ ਅਮਲੇ, ਸਟਾਫ਼, ਦਵਾਈਆਂ, ਉਪਕਰਨਾਂ ਆਦਿ ਲੁੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਖ਼ੁਦ ਬਿਮਾਰ ਹੈ ਜ਼ਿਲ੍ਹਾ ਸਿਵਲ ਹਸਪਤਾਲ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਭਾਵੇਂ ਸਰਕਾਰਾਂ ਅਤੇ ਪ੍ਰਸ਼ਾਸਨ ਕੋਰੋਨਾ ਆਦਿ ਰੋਗਾਂ ਨਾਲ ਸਬੰਧਿਤ ਮਰੀਜ਼ਾਂ ਨੂੰ ਯੋਗ ਇਲਾਜ ਦੇਣ ਦੇ ਲੱਖਾਂ ਦਾਅਵੇ ਕਰੀ ਜਾਵੇ, ਪਰ ਲੋੜੀਂਦੇ ਡਾਕਟਰੀ ਅਮਲੇ, ਸਟਾਫ਼, ਦਵਾਈਆਂ, ਉਪਕਰਨਾਂ ਆਦਿ ਲੋੜੀਂਦੇ ਪ੍ਰਬੰਧਾਂ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ ਦੀ ਬਿਜਲੀ ਸਪਲਾਈ ਅੱਜ ਰਹੇਗੀ ਬੰਦ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- 220 ਕੇ.ਵੀ. ਅਧੀਨ ਪੈਂਦੇ 11 ਕੇ.ਵੀ. ਕੈਂਟ ਫੀਡਰ ਅਤੇ 11 ਕੇ.ਵੀ. ਅਮਰ ਟਾਕੀਜ਼ ਫੀਡਰ, 11 ਕੇ.ਵੀ. ਜ਼ੀਰਾ ਰੋਡ ਫੀਡਰ, ਸੰਤ ਲਾਲ ਰੋਡ, ਸੇਠੀ ਰੋਡ, ਖ਼ਾਲਸਾ ਗੁਰਦੁਆਰਾ ਸਾਹਿਬ, ਜੀ.ਟੀ. ਰੋਡ, ਮਾਲ ਰੋਡ, ਝੋਕ ਰੋਡ, ਰਾਮ ਬਾਗ ਰੋਡ, ਗੰਦਾ ਨਾਲਾ, ਲਾਲ ...

ਪੂਰੀ ਖ਼ਬਰ »

ਪੱਛਮੀ ਬੰਗਾਲ ਵਿਚ ਸੱਤਾਧਾਰੀ ਪਾਰਟੀ ਦੇ ਇਸ਼ਾਰੇ 'ਤੇ ਭਾਜਪਾ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ - ਕਪੂਰ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਹਾਰ ਅਤੇ ਤਿ੍ਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ ਤਿ੍ਣਮੂਲ ਸਰਕਾਰ ਦੀ ਸਰਪ੍ਰਸਤੀ ਹੇਠ ਹਿੰਸਾ, ਕਤਲ ਅਤੇ ਜਬਰ-ਜ਼ਨਾਹ ਦਾ ਦੌਰ ਵਧਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX