ਤਾਜਾ ਖ਼ਬਰਾਂ


ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  0 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  3 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  5 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  16 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  20 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  44 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  39 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  50 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  53 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 1 hour ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 2 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 2 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 2 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 3 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਬਠਿੰਡਾ / ਮਾਨਸਾ

ਨਗਰ ਕੌਂਸਲ ਰਾਮਾਂ ਵਲੋਂ ਸਾਲ 2021-22 ਲਈ 455 ਲੱਖ ਦਾ ਬਜਟ ਪਾਸ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਨਗਰ ਕੌਂਸਲ ਰਾਮਾਂ ਵਿਖੇ ਸਾਲਾਨਾ ਬਜਟ ਨੂੰ ਲੈ ਕੇ ਨਗਰ ਕੌਂਸਲ ਹਾਊਸ ਦੀ ਅਹਿਮ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਦੀ ਪ੍ਰਧਾਨਗੀ ਤੇ ਕਾਰਜਸਾਧਕ ਅਫਸਰ ਸੁਖਦੇਵ ਸਿੰਘ ਕੌਲਧਰ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਨਵੀਆਂ ਪਾਬੰਦੀਆਂ ਲਾਗੂ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜ਼ਿਲ੍ਹਾ ਬਠਿੰਡਾ ਅੰਦਰ ਵੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਵਲੋਂ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ...

ਪੂਰੀ ਖ਼ਬਰ »

ਬਠਿੰਡਾ ਤੋਂ ਬਿਹਾਰ ਜਾ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਭਰੀ ਬੱਸ ਕਾਬੂ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਬਠਿੰਡਾ ਤੋਂ ਬਿਹਾਰ ਜਾ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਭਰੀ ਬੱਸ ਨੂੰ ਕਾਬੂ ਕਰਕੇ ਬੱਸ ਚਾਲਕ ਤੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਸੰਗਤ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ ਕੋਰੋਨਾ ਦੇ 1042 ਨਵੇਂ ਕੇਸ ਆਏ

ਬਠਿੰਡਾ,7 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁਲ 2,44,862 ਸੈਂਪਲਾਂ ਵਿਚੋਂ 25,888 ਪਾਜ਼ੀਟਿਵ ਮਾਮਲੇ ਆਏ, ਇਨ੍ਹਾਂ ਵਿਚੋਂ 19219 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 6202 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੀ ਆੜ 'ਚ ਮਹਿਲਾ ਵਲੋਂ ਮਹਿਲਾ ਨਾਲ ਹੀ ਦੋ ਲੱਖ ਰੁਪਏ ਦੀ ਠੱਗੀ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)- ਕਬੂਤਰਬਾਜ਼ੀ ਦੀ ਆੜ ਵਿਚ ਇੱਕ ਮਹਿਲਾ ਵਲੋਂ ਮਹਿਲਾ ਨਾਲ ਹੀ ਦੋ ਲੱਖ ਰੁਪਏ ਦੀ ਠੱਗੀ ਮਾਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੀੜਤ ਜਗਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੇ ਉਕਤ ਠੱਗੀ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦੁਪਹਿਰ 3 ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹੇ ਵਿਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 3 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਅੱਜ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦੀ ਹਮਾਇਤ ਦਾ ਐਲਾਨ

ਮਹਿਰਾਜ, 7 ਮਈ (ਸੁਖਪਾਲ ਮਹਿਰਾਜ)- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਮਿੰਨੀ ਲਾਕਡਾਊਨ ਕਾਰਨ ਦੁਕਾਨਾਂ ਦੀ ਤਾਲਾਬੰਦੀ ਦੇ ਫ਼ਰਮਾਨ ਤੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋਣ ਕਾਰਨ ਉਹ ਸੜਕਾਂ 'ਤੇ ਲਗਾਤਾਰ ਲਾਕਡਾਊਨ ਦਾ ਵਿਰੋਧ ਕਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬਿਰਧ ਮਾਤਾ ਦੀਆਂ ਦਿਨ ਦਿਹਾੜੇ ਵਾਲੀਆਂ ਝਪਟੀਆਂ

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਵਿਖੇ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਇਕ ਬਿਰਧ ਮਾਤਾ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਾਤਾ ਗੁਰਮੇਲ ਕੌਰ (65) ਪਤਨੀ ਸਵ: ਮੁਖ਼ਤਿਆਰ ਸਿੰਘ ਵਾਸੀ ਕਲਿਆਣ ਸੁੱਖਾ ਪੱਤੀ ਭਾਈ ...

ਪੂਰੀ ਖ਼ਬਰ »

ਕੋਰੋਨਾ ਨਾਲ 4 ਵਿਅਕਤੀਆਂ ਦੀ ਮੌਤ, 459 ਆਏ ਨਵੇਂ ਕੇਸ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਜਦਕਿ ਪਿਛਲੇ 24 ਘੰਟਿਆਂ ਦੌਰਾਨ 459 ਨਵੇਂ ਕਰੋਨਾ ਵਾਇਰਸ ਦੇ ਕੇਸ ਆਏ ਹਨ | ਇਸ ਤੋਂ ਇਲਾਵਾ 506 ਵਿਅਕਤੀ ਸਿਹਤਯਾਬ ਹੋਏ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਦੁਕਾਨਦਾਰਾਂ ਦੀ ਹਮਾਇਤ 'ਚ ਆਏ ਕਿਸਾਨਾਂ ਦੀ ਹੀ ਹਮਾਇਤ ਨਾ ਕੀਤੀ ਦੁਕਾਨਦਾਰਾਂ ਨੇ

ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਦੁਕਾਨਦਾਰਾਂ ਦੀ ਹਮਾਇਤ 'ਚ ਆਏ ਕਿਸਾਨਾਂ ਦੀ ਦੁਕਾਨਦਾਰਾਂ ਨੇ ਹੀ ਹਮਾਇਤ ਨਾ ਕੀਤੀ | ਪ੍ਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਜਿਨ੍ਹਾਂ ਵਿਚ ਬਜ਼ੁਰਗ ਅਤੇ ਬੀਬੀਆਂ ਦੀ ਸ਼ਮੂਲੀਅਤ ਵੀ ਭਰਵੀਂ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਦੇ ਯਤਨਾਂ ਸਦਕਾ ਸਹਿਕਾਰੀ ਸਭਾ ਰਾਮਾਂ ਦਾ ਸਰਬਸੰਮਤੀ ਨਾਲ ਗਠਨ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਰਾਮਾਂ ਵਿਖੇ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਕਮੇਟੀ ਦੀ ਚੋਣ ਸਬੰਧੀ ਸਹਿਕਾਰੀ ਸਭਾ ਮੈਂਬਰਾਂ ਦੀ ਅਹਿਮ ਮੀਟਿੰਗ ਸਕੱਤਰ ਜਸਵੀਰ ਸਿੰਘ ਰਾਮਾਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਡੀ. ਟੀ. ਐਫ. ਪੰਜਾਬ ਵਲੋਂ ਨਿਖੇਧੀ

ਬਠਿੰਡਾ, 7 ਮਈ (ਅਵਤਾਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਨੇ ਕਰਨ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਬਣੀ 'ਮਿਰਗ ਤਿ੍ਸ਼ਣਾ'

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਪੰਜਾਬ ਦੀ ਹੁਕਮਰਾਨ ਧਿਰ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ-2017 ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦਾ ਵਾਅਦੇ ਤਹਿਤ ਵੋਟਾਂ ਹਾਸਲ ਕਰਕੇ ਸੂਬੇ ਦੀ ਵਾਗਡੋਰ ਸੰਭਾਲੀ ਸੀ | ਇੱਥੇ ਹੀ ਬਸ ਨਹੀਂ ਪੰਜਾਬ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਸੈਕੰਡਰੀ ਸਕੂਲਾਂ 'ਚ ਸ਼ੁਰੂ ਕਰਕੇ ਪ੍ਰਾਇਮਰੀ ਸਿੱਖਿਆ ਤੰਤਰ ਦਾ ਕੁੱਲ ਉਜਾੜਾ ਕਰਨ ਦਾ ਸਖ਼ਤ ਵਿਰੋਧ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖ਼ਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਉਜਾੜੇ ਦਾ ਸਿੱਧਾ ਨਿਸ਼ਾਨਾ ਬਨਣ ਜਾ ਰਹੇ ਪ੍ਰਾਇਮਰੀ ਅਧਿਆਪਕਾਂ ਤੇ ਪੰਜਾਬ ਦੇ ਹੋਰਨਾਂ ਇਨਸਾਫ਼ ਪਸੰਦ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ | ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਪਾਲ ਬੰਗੀ ਤੇ ਜਨਰਲ ਸਕੱਤਰ ਰਾਜੇਸ਼ ਮੋਂਗਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖ਼ਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖ਼ਲਾ ਸੈਕੰਡਰੀ ਸਕੂਲਾਂ 'ਚ ਕਰਨ ਦੇ ਹੁਕਮ ਚਾੜ੍ਹੇ ਜਾ ਰਹੇ ਹਨ, ਦੂਜੇ ਪਾਸੇ ਹਰੇਕ ਥਾਈਾ ਪ੍ਰਾਇਮਰੀ ਸਕੂਲ ਉਪਲੱਬਧ ਹੋਣ ਦੇ ਬਾਵਜੂਦ ਇਨ੍ਹਾਂ ਦਾਖ਼ਲਿਆਂ ਨੂੰ ਆਪਸ਼ਨਲ, ਕੇਵਲ ਨਿੱਜੀ ਸਕੂਲਾਂ ਤੇ ਅੰਗਰੇਜ਼ੀ ਮਾਧਿਅਮ ਵਾਲੇ ਬੱਚਿਆਂ ਨਾਲ ਸਬੰਧਤ ਦੱਸਣ ਵਾਲਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਜਦਕਿ ਪ੍ਰਾਇਮਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ | ਇਸ ਦੇ ਸਿੱਟੇ ਵਜੋਂ ਐਲੀਮੈਂਟਰੀ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਪ੍ਰਾਇਮਰੀ ਵਿਚ ਅਧਿਆਪਕਾਂ ਦੀ ਤਰੱਕੀਆਂ ਤੇ ਨਵੀਂ ਭਰਤੀ ਉਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਆਗੂਆਂ ਨੇ ਦੱਸਿਆ ਕਿ ਅਸਲ 'ਚ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਪੰਜਾਬ ਵਿਚ ਸਿੱਖਿਆ ਦਾ ਕਾਰਪੋਰੇਟ ਮਾਡਲ ਲਾਗੂ ਕੀਤਾ ਜਾ ਰਿਹਾ ਹੈ | ਇਸ ਲਈ ਪ੍ਰਾਇਮਰੀ, ਮਿਡਲ, ਹਾਈ ਸਕੂਲਾਂ ਸਮੇਤ ਸਾਰੇ ਛੋਟੇ ਸਕੇਲ ਦੇ ਸਕੂਲਾਂ ਨੂੰ , ਵਿਦਿਆਰਥੀਆਂ ਦੀ ਘੱਟ ਗਿਣਤੀ ਜਾਂ ਹੋਰ ਕਾਰਨਾਂ ਦੇ ਹਵਾਲੇ ਨਾਲ ਬੰਦ ਕਰਕੇ, ਚੋਣਵੇਂ ਸਕੂਲਾਂ ਨੂੰ ਵੱਡ ਅਕਾਰੀ 'ਕੰਪਲੈਕਸ ਸਕੂਲਾਂ' 'ਚ ਤਬਦੀਲ ਕਰਨ ਤੇ ਸਿੱਖਿਆ ਦੇ ਖੇਤਰ ਵਿਚ ਕਾਰਪੋਰੇਟੀ ਲੁੱਟ ਨੂੰ ਹੋਰ ਤੇਜ਼ ਤੇ ਸੰਗਠਿਤ ਕਰਨ ਦਾ ਆਧਾਰ ਬਣਾਇਆ ਜਾ ਰਿਹਾ ਹੈ | ਅਜਿਹੇ ਵਿਚ ਕੈਪਟਨ ਤੇ ਮੋਦੀ ਸਰਕਾਰਾਂ ਦੇ ਨੀਤੀਆਂ ਪੱਖੋਂ ਇਕੋ ਥਾਲੀ ਦੇ ਚੱਟੇ ਵੱਟੇ ਹੋਣ 'ਤੇ ਕਾਰਪੋਰੇਟ ਪ੍ਰਤੀ ਬਰਾਬਰ ਹੇਜ ਨੂੰ ਉਜਾਗਰ ਹੋਣ ਤੋਂ ਰੋਕਣ ਦੇ ਨਾਲ ਨਾਲ ਲੋਕ ਰੋਹ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ ਜਿਸ ਦਾ ਸੰਘਰਸ਼ਾਂ ਨੂੰ ਹੋਰ ਵਿਸ਼ਾਲ ਤੇ ਤਿੱਖਾ ਰੂਪ ਦਿੰਦਿਆਂ ਮੋੜਵਾਂ ਜਵਾਬ ਦਿੱਤਾ ਜਾਵੇਗਾ | ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਤੇ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਨੂੰ ਪੰਜਵੀਂ ਵਾਰ ਅੱਗੇ ਪਾਉਣ ਨੂੰ ਸਿੱਖਿਆ ਵਿਭਾਗ ਦੀ ਘੋਰ ਨਲਾਇਕੀ ਕਰਾਰ ਦਿੱਤਾ ਗਿਆ | ਪ੍ਰਾਇਮਰੀ ਵਰਗ ਸਮੇਤ ਸਾਰਿਆਂ ਕਾਡਰਾਂ ਦੀਆਂ ਵੱਖ-ਵੱਖ ਕਾਰਨਾਂ ਕਰਕੇ ਰੋਕੀਆਂ ਸਾਰੀਆਂ ਬਦਲੀਆਂ ਬਿਨ੍ਹਾਂ ਸ਼ਰਤ ਤੁਰੰਤ ਲਾਗੂ ਕਰਨ ਤੇ ਸਰਕਾਰੀ ਸਕੂਲਾਂ 'ਚ ਖਾਲੀ ਸਾਰੀਆਂ ਅਸਾਮੀਆਂ ਨੂੰ ਤਰੱਕੀਆਂ ਤੇ ਨਵੀਂ ਭਰਤੀ ਰਾਹੀਂ ਤੁਰੰਤ ਭਰਨਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ | ਇਸ ਮੌਕੇ ਗੁਰਮੇਲ ਸਿੰਘ ਮਲਕਾਣਾ ਬਲਾਕ ਪ੍ਰਧਾਨ ਤਲਵੰਡੀ ਸਾਬੋ, ਗੁਰਪਾਲ ਸਿੰਘ ਬਲਾਕ ਪ੍ਰਧਾਨ ਸੰਗਤ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਮੌੜ, ਹਰਜਿੰਦਰ ਸੇਮਾ ਬਲਾਕ ਪ੍ਰਧਾਨ ਰਾਮਪੁਰਾ, ਅਮਰਦੀਪ ਸਿੰਘ ਬਲਾਕ ਪ੍ਰਧਾਨ ਬਠਿੰਡਾ, ਜ਼ਿਲ੍ਹਾ ਕਮੇਟੀ ਮੈਂਬਰ ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਵਿਸ਼ਨ ਸ਼ਰਮਾ, ਜਤਿੰਦਰ ਸ਼ਰਮਾ, ਬਲਜਿੰਦਰ ਸਿੰਘ, ਅੰਮਿ੍ਤਪਾਲ ਸੈਣੇਵਾਲਾ ਤੇ ਨਛੱਤਰ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਤਲਵੰਡੀ ਸਾਬੋ ਇਲਾਕੇ ਦੇ 46 ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਅੱਜ ਕੋਰੋਨਾ ਦੀ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ | ਸਿਹਤ ਵਿਭਾਗ ਦੀਆਂ ਵੱਖ ਵੱਖ ਰਿਪੋਰਟਾਂ ਦੀ ਮੰਨੀਏ ਤਾਂ ਜਿੱਥੇ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਕਰੀਬ ਸਵਾ ਸੌ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ ...

ਪੂਰੀ ਖ਼ਬਰ »

ਨਵ-ਜੰਮੀਆਂ ਬੱਚੀਆਂ ਦੀ ਸਿਹਤ ਸੰਭਾਲ ਲਈ ਬੇਬੀ-ਕਿੱਟਾਂ ਮੁਹੱਈਆ ਕਰਵਾਈਆਂ

ਰਾਮਪੁਰਾ ਫੂਲ, 7 ਮਈ (ਗੁਰਮੇਲ ਸਿੰਘ ਵਿਰਦੀ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਯਤਨਾਂ ਤਹਿਤ ਨਵ-ਜੰਮੀਆਂ ਬੱਚੀਆਂ ਦੀ ਸਿਹਤ ਸੰਭਾਲ ਲਈ ਹਿਮਾਲਿਆ ਕੰਪਨੀ ਦੀਆਂ ਬੇਬੀ-ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਨੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਪਾਵਰਕਾਮ ਐਂਡ ਟਰਾਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਿਜਲੀ ਨਿਗਮ ਵਿੱਚ ਕੰਟਰੈਕਟ 'ਤੇ ਕੰਮ ਕਰ ਰਹੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤੇ ਹਲਕਾ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਠਿੰਡਾ, 7 ਮਈ (ਅਵਤਾਰ ਸਿੰਘ)- ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਨੇ ਕਿਹਾ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਅੱਜ ਮੌੜ ਮੰਡੀ 'ਚ ਸਰਕਾਰੀ ਆਦੇਸ਼ਾਂ ਉਲਟ ਖੁੱਲ੍ਹਵਾਏ ਜਾਣਗੇ ਕਾਰੋਬਾਰੀ ਅਦਾਰੇ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਹੋਈ ਮੌੜ ਮੰਡੀ ਬਲਾਕ ਦੀ ਬੈਠਕ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਮੌਜੂਦਾ ਹਾਕਮ ਜਮਾਤਾਂ ਕੋਰੋਨਾ ਦੀ ਆੜ ਹੇਠ ਤਾਲਾਬੰਦੀ ਕਰਕੇ ਆਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਭੀਖੀ 'ਚ ਕੋਵਿਡ ਨਿਯਮਾਂ ਦੀ ਉੱਡੀਆਂ ਧੱਜੀਆਂ

ਦੂਜੇ ਪਾਸੇ ਬੈਂਕ ਸ਼ਾਖਾ ਪ੍ਰਬੰਧਕ ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ ਸਟਾਫ਼ ਦੀ ਵੱਡੀ ਘਾਟ ਹੈ, ਜਿਸ ਸਬੰਧੀ ਉਹ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਲਿਖ ਚੁੱਕੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਰ-ਵਾਰ ਸਮਝਾਉਣ 'ਤੇ ਵੀ ਲੋਕ ਨਹੀਂ ਸਮਝ ਰਹੇ | ਉਹ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਲਈ 17 ਨੂੰ ਧਰਨੇ ਦਾ ਐਲਾਨ

ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਤੀਰਥ ਸਿੰਘ ਕੋਠਾ ਗੁੁਰੂ ਦੀ ਅਗਵਾਈ ਵਿਚ ਅੱਜ ਟੋਲ ਪਲਾਜ਼ਾ ਲਹਿਰਾ ਬੇਗਾ 'ਤੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ 'ਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ ਕਮਲਾ ਨਹਿਰੂ ਕਾਲੋਨੀ ਦੇ ਹਾਊਸ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਗੈਰ-ਜ਼ਰੂਰੀ ਆਵਾਜਾਈ ਤੋਂ ਕੀਤਾ ਜਾਵੇ ਗੁਰੇਜ਼-ਡੀ. ਸੀ.

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਵਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਦੌਰਾਨ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਧਾਨਕ ਸਮਾਜ ਵਲੋਂ ਭਲਾਈ ਬੋਰਡ ਸਥਾਪਿਤ ਕਰਨ ਦੀ ਮੰਗ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਧਾਨਕ ਸਮਾਜ ਵਿਚੋਂ ਨਗਰ ਕੌਂਸਲ ਦੀਆਂ ਚੋਣਾਂ ਜਿੱਤੇ ਕੌਂਸਲਰਾਂ ਦੀ ਹੋਈ ਬੈਠਕ ਦੌਰਾਨ ਸਮਾਜ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਧਾਨਕ ਸਮਾਜ ਭਲਾਈ ਬੋਰਡ ਸਥਾਪਿਤ ਕਰਨ ...

ਪੂਰੀ ਖ਼ਬਰ »

ਕਿਸਾਨ ਦੇ ਗੀਜੇ 'ਚੋਂ 50 ਹਜ਼ਾਰ ਚੋਰੀ ਕਰਕੇ ਪ੍ਰਵਾਸੀ ਮਜ਼ਦੂਰ ਹੋਏ ਰਫ਼ੂ ਚੱਕਰ

ਰਾਮਪੁਰਾ ਫੂਲ, 7 ਮਈ (ਗੁਰਮੇਲ ਸਿੰਘ ਵਿਰਦੀ)- ਕਸਬਾ ਫੂਲ ਦੇ ਕਿਸਾਨ ਦੇ 50 ਹਜ਼ਾਰ ਰੁਪਏ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਕਿਸਾਨ ਕੇਵਲ ਸਿੰਘ ਸੋਹੀ ਪੁੱਤਰ ਮੇਜਰ ਸਿੰਘ ਸੋਹੀ ਨੇ ਦੱਸਿਆ ਕਿ ਉਹ ਰਾਮਪੁਰਾ ਵਿਖੇ ਸੂਏ ਦੇ ਪੁਲ ਦੇ ਨਜ਼ਦੀਕ ਢਿੱਲੋਂ ਆੜ੍ਹਤ ਸੈਂਟਰ ਵਾਲਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅੱਜ ਦੀ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਲਾਮਬੰਦ ਹੋਕੇ ਸ਼ਹਿਰ ਦੇ ਬਾਜ਼ਾਰ ਖੋਲ੍ਹਣ ਸਬੰਧੀ ਦੁਕਾਨਦਾਰਾਂ ਨੂੰ ਕੀਤੀ ਅਪੀਲ

ਬਠਿੰਡਾ, 7 ਮਈ (ਅਵਤਾਰ ਸਿੰਘ)-ਅੱਜ 8 ਮਈ ਦੇ ਤਾਲਾਬੰਦੀ ਦੇ ਬੰਦ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਡੀ.ਸੀ. ਹੈੱਡਕੁਆਰਟਰ ਦੇ ਸਾਹਮਣੇ ਚੱਲ ਰਹੇ ਧਰਨੇ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੋ ਦਰਜਨ ਦੇ ਕਰੀਬ ਓਪਨ ਜੇਲ੍ਹ 'ਚ ਬੰਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਦੇ ਚੱਲਦਿਆਂ ਪੁਲਿਸ ਪਾਰਟੀ ਦੀ ਅਗਵਾਈ ਡੀ. ਐਸ. ਪੀ. ਸਿਟੀ 1 ਗੁਰਜੀਤ ਸਿੰਘ ਰੋਮਾਣਾ ਨੇ ਬਾਅਦ ਦੁਪਹਿਰ 3 ਵਜੇ ਲੱਗੇ ਤਾਲਾਬੰਦੀ ਦੌਰਾਨ ਬਿਨ੍ਹਾਂ ਕਿਸੇ ਕਾਰਨ ਬਾਹਰ ਮਸਤੀ ਕਰਦੇ ਦੋ ਦਰਜਨ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ 10 ਤੇ 12 ਨੂੰ ਦਿੱਲੀ ਦੇ ਸੰਘਰਸ਼ 'ਚ ਪਹੁੰਚਣ ਦੀ ਅਪੀਲ

ਮਹਿਰਾਜ, 7 ਮਈ (ਸੁਖਪਾਲ ਮਹਿਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਦੀਆਂ ਵੱਖ-ਵੱਖ ਸਾਂਝੀਆਂ ਥਾਵਾਂ 'ਤੇ ਮੀਟਿੰਗਾਂ ਕਰਨ ਉਪਰੰਤ ਉਕਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਤੇ ਆਗੂ ...

ਪੂਰੀ ਖ਼ਬਰ »

ਸਟਰੀਟ ਲਾਈਟ ਪ੍ਰਾਜੈਕਟ ਪੂਰਾ ਹੋਣ ਤੋਂ ਪਹਿਲਾਂ ਹੀ ਐਲ. ਈ .ਡੀ. ਚੋਰੀ

ਬਠਿੰਡਾ, 7 ਮਈ (ਅਵਤਾਰ ਸਿੰਘ)-15 ਅਗਸਤ 2020 ਨੂੰ ਬਠਿੰਡਾ ਨਿਵਾਸੀਆਂ ਨੂੰ 16.60 ਕਰੋੜ ਲਾਗਤ ਵਾਲਾ ਐਲ.ਈ.ਡੀ. ਸਟ੍ਰੀਟ ਲਾਈਟਾਂ ਦਾ ਪ੍ਰਾਜੈਕਟ ਸਮਰਪਿਤ ਕੀਤਾ ਗਿਆ ਸੀ | ਲਗਭਗ 9 ਮਹੀਨੇ ਹੋਣ ਤੱਕ ਇਹ ਪ੍ਰੋਜੈਕਟ ਪੂਰਾ ਨਹੀਂ ਹੋਇਆ ਹੈ, ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ ਸਮਾਂ ...

ਪੂਰੀ ਖ਼ਬਰ »

ਸਿਰਸਾ ਦੀ ਸਬਜ਼ੀ ਮੰਡੀ 'ਚ ਕੋਵਿਡ-19 ਦੇ ਨੇਮਾਂ ਦੀਆਂ ਉੱਡ ਰਹੀਆਂ ਧੱਜੀਆਂ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਹਰਿਆਣਾ ਵਿੱਚ ਮੁਕੰਮਲ ਤਾਲਾਬੰਦੀ ਕੀਤੀ ਹੋਈ ਹੈ ਉੱਥੇ ਹੀ ਸਿਰਸਾ ਦੀ ਸਬਜ਼ੀ ਮੰਡੀ 'ਚ ਕੋਵਿਡ-19 ਨੇਮਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਹਰਿਆਣਾ ...

ਪੂਰੀ ਖ਼ਬਰ »

ਘੁੰਮਣ ਕਲਾਂ ਤੇ ਕੁੱਤੀਵਾਲ ਖ਼ੁਰਦ ਤੋਂ ਬੱਝਿਆ ਪਿੰਡ ਘੁੰਮਣ ਖ਼ੁਰਦ

ਗੁਰਜੀਤ ਸਿੰਘ ਕਮਾਲੂ 99143-00953 ਮੌੜ ਮੰਡੀ ਤੋਂ 5 ਕੁ ਕਿੱਲੋਮੀਟਰ ਮੌੜ ਤਪਾ ਰੋਡ 'ਤੇ ਪੂਰਬ ਵੱਲ ਸਥਿਤ ਘੁੱਗ ਵਸਦਾ ਪਿੰਡ ਘੁੰਮਣ ਕਲਾਂ | ਇਹ ਪਿੰਡ ਮੌੜ ਸਬ ਡਵੀਜ਼ਨ ਦਾ ਦੂਸਰਾ ਛੋਟਾ ਪਿੰਡ ਹੈ | ਇਸ ਪਿੰਡ ਦੀ ਕੁਲ ਆਬਾਦੀ 920 ਕੁ ਦੇ ਕਰੀਬ ਹੈ ਤੇ ਪਿੰਡ ਅੰਦਰ 701 ਦੇ ਕਰੀਬ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ

ਸੀਂਗੋ ਮੰਡੀ, 7 ਮਈ (ਲੱਕਵਿੰਦਰ ਸ਼ਰਮਾ)- ਹਲਕੇ ਦੇ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਯੂਨੀਅਨ ਦੇ ਪ੍ਰਧਾਨ ਭਾਕਰ ਸਿੰਘ ਦੀ ਅਗਵਾਈ 'ਚ ਇਕੱਤਰਤਾ ਕਰਕੇ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਉੱਥੇ ਹੀ ...

ਪੂਰੀ ਖ਼ਬਰ »

ਸਿਰਸਾ 'ਚ ਚਾਰ ਸਾਲ ਦੀ ਬਾਲੜੀ ਨਾਲ ਜਬਰ ਜਨਾਹ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਇਕ ਕਲੌਨੀ 'ਚ ਇਕ ਨਾਬਾਲਿਗ ਵੱਲੋਂ ਚਾਰ ਸਾਲ ਦੀ ਬਾਲੜੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖ਼ੁਦਕੁਸ਼ੀ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਟਾਰ ਇਨਕਲੇਵ ਦੇ ਕੋਲ ਗਲੀ ਨੰਬਰ 19/4 ਵਿਚ ਇਕ ਔਰਤ ਵਲੋਂ ਪੱਖੇ ਦੀ ਕੁੰਢੀ ਨਾਲ ਲਟਕ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲਣ 'ਤੇ ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਘਟਨਾ ਸਥਾਨ ਪਹੁੰਚੇ ਅਤੇ ...

ਪੂਰੀ ਖ਼ਬਰ »

40 ਗ੍ਰਾਮ ਹੀਰੋਇਨ ਬਰਾਮਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਸ਼ੇ ਦੇ ਵਪਾਰ ਕਰਨ ਵਾਲਿਆਂ 'ਤੇ ਨੱਥ ਪਾਉਣ ਦੀ ਕੋਸ਼ਿਸ਼ ਵਿਚ ਸੀ ਆਈ ਏ 1 ਦੇ ਇੰਚਾਰਜ ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੀਤੇ ਦਿਨੀਂ ਕੈਨਾਲ ਕਾਲੋਨੀ ਸਹਾਇਕ ਥਾਣੇਦਾਰ ਗੁਰਵਿੰਦਰ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਦੇ ਅਦਾਲਤ ਵਲੋਂ 5 ਦਿਨਾਂ ਰਿਮਾਂਡ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਬੀਤੀ 5 ਮਈ ਦੀ ਦੇਰ ਰਾਤ ਨਾਲ ਲੱਗਦੇ ਪਿੰਡ ਰਾਮਸਰਾ ਵਿਖੇ ਪਿੰਡ ਦੇ ਹੀ ਇਕ ਨੌਜਵਾਨ ਅਵਤਾਰ ਸਿੰਘ ਪੁੱਤਰ ਕਿ੍ਸ਼ਨ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਦੋਸ਼ੀ ਲਖਵੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਐੱਸ.ਆਈ. ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਉਜਾਗਰ ਸਿੰਘ ਮਾਨ (ਰਿਟਾ. ਸਿਪਾਹੀ ਪੰਜਾਬ ਪੁਲਿਸ) ਵਾਸੀ ਕਣਕਵਾਲ ਅਚਾਨਕ ਅਕਾਲ ਚਲਾਣਾ ਕਰ ਗਏ | ਇਲਾਕੇ ਦੀਆਂ ...

ਪੂਰੀ ਖ਼ਬਰ »

ਬਠਿੰਡਾ ਰਿਫ਼ਾਇਨਰੀ ਦੇ ਆਕਸੀਜਨ ਪਲਾਂਟ ਦੀ ਵਰਤੋਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਪਹਿਲ ਦੇ ਆਧਾਰ 'ਤੇ ਹੋਵੇ-ਅਮਿਤ ਰਤਨ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਬਹੁਤ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਬਿਮਾਰੀ ਹੋਰ ਵਧੇਰੇ ਖ਼ਤਰਨਾਕ ਹੋ ਸਕਦੀ ਹੈ | ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ...

ਪੂਰੀ ਖ਼ਬਰ »

ਜਿੰਮ ਖੋਲ੍ਹਣ ਦੇ ਦੋਸ਼ 'ਚ ਮਾਲਕ ਸਮੇਤ 18 ਵਿਅਕਤੀ ਹਵਾਲਾਤ 'ਚ ਬੰਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਸ਼ਹਿਰ 'ਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਾਬੰਦੀਆਂ ਨੂੰ ਤੋੜਨ ਖ਼ਿਲਾਫ਼ 18 ਵਿਅਕਤੀਆਂ ਨੂੰ ਕੋਤਵਾਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕੀਤਾ ਗਿਆ | ਇਸ ਬਾਰੇ ਡੀ. ਐਸ. ਪੀ. ਸਿਟੀ 1 ਗੁਰਜੀਤ ਸਿੰਘ ਰੋਮਾਣਾ ...

ਪੂਰੀ ਖ਼ਬਰ »

400 ਗ੍ਰਾਮ ਅਫ਼ੀਮ ਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਬਠਿੰਡਾ ਛਾਉਣੀ/ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਪੁਲਿਸ ਦੇ ਵਿੰਗ ਸੀ. ਆਈ. ਏ. ਸਟਾਫ਼-1 ਵਲੋਂ 400 ਗ੍ਰਾਮ ਅਫ਼ੀਮ ਤੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵਲੋਂ ਗਸ਼ਤ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ 17 ਨੂੰ ਦਿੱਤਾ ਜਾਵੇਗਾ ਡੀ. ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ

ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ 17 ਮਈ ਨੂੰ ਡੀ. ਸੀ. ਬਠਿੰਡਾ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਸੋਧਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉਠਾਈ ਜਾਵੇਗੀ | ...

ਪੂਰੀ ਖ਼ਬਰ »

ਮਾਲ ਰੋਡ 'ਤੇ ਸਥਿਤ ਹੋਟਲ 'ਚ ਵਿਆਹ ਮੌਕੇ ਲਾੜਾ ਲਾੜੀ ਸਮੇਤ 20 ਜਣਿਆਂ 'ਤੇ ਮਾਮਲਾ ਦਰਜ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਅੱਜ ਮਾਲ ਰੋਡ 'ਤੇ ਸਥਿਤ ਇਕ ਹੋਟਲ ਵਿਚ ਰੇਡ ਕੀਤੀ ਜਿੱਥੇ ਇਕ ਵਿਆਹ ਦੌਰਾਨ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ | ਪੁਲਿਸ ਨੇ ਹੋਟਲ ਮੈਨੇਜਰ ਸਣੇ 20 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਬੈਂਕਾਂ ਲਈ ਕੀਤਾ 5 ਦਿਨਾ ਹਫ਼ਤਾ

ਬਠਿੰਡਾ ਛਾਉਣੀ/ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਸਰਕਾਰ ਨੇ ਬੈਂਕਾਂ ਲਈ 5 ਦਿਨਾਂ ਹਫ਼ਤਾ ਐਲਾਨ ਦਿੱਤਾ ਹੈ | ਅਜਿਹਾ ਬੈਂਕ ਕਰਮਚਾਰੀਆਂ ਦੀ ਕੋਵਿਡ-19 ਤੋਂ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਦੇ ਹੱਕ 'ਚ ਰੋਸ ਮੁਜ਼ਾਹਰਾ

ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਵਲੋਂ ਭੁੱਚੋ ਮੰਡੀ ਵਿਚ ਦੁੁਕਾਨਦਾਰਾਂ, ਰੇਹੜੀ ਫੜ੍ਹੀ ਵਾਲਿਆਂ ਦੀ ਹਮਾਇਤ ਵਿਚ ਰੋਸ ਮੁੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਹੁੁਸ਼ਿਆਰ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨਾਂ ਤੋਂ ਬਾਅਦ ਹੁਣ ਵਪਾਰੀਆਂ ਪਿੱਛੇ ਪਈ ਸਰਕਾਰ-ਵਿਜੇ ਲਹਿਰੀ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਜਦ ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ ਉਸ ਸਮੇਂ ਤੋਂ ਹੀ ਦੇਸ਼ ਦੇ ਲੋਕ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ | ਇਹ ਦੋਸ਼ ਲਗਾਉਂਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਅਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX