ਤਾਜਾ ਖ਼ਬਰਾਂ


ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  19 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  37 minutes ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  43 minutes ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  48 minutes ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਬਠਿੰਡਾ

ਨਗਰ ਕੌਂਸਲ ਰਾਮਾਂ ਵਲੋਂ ਸਾਲ 2021-22 ਲਈ 455 ਲੱਖ ਦਾ ਬਜਟ ਪਾਸ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਨਗਰ ਕੌਂਸਲ ਰਾਮਾਂ ਵਿਖੇ ਸਾਲਾਨਾ ਬਜਟ ਨੂੰ ਲੈ ਕੇ ਨਗਰ ਕੌਂਸਲ ਹਾਊਸ ਦੀ ਅਹਿਮ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਦੀ ਪ੍ਰਧਾਨਗੀ ਤੇ ਕਾਰਜਸਾਧਕ ਅਫਸਰ ਸੁਖਦੇਵ ਸਿੰਘ ਕੌਲਧਰ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਨਵੀਆਂ ਪਾਬੰਦੀਆਂ ਲਾਗੂ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜ਼ਿਲ੍ਹਾ ਬਠਿੰਡਾ ਅੰਦਰ ਵੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਵਲੋਂ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ...

ਪੂਰੀ ਖ਼ਬਰ »

ਬਠਿੰਡਾ ਤੋਂ ਬਿਹਾਰ ਜਾ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਭਰੀ ਬੱਸ ਕਾਬੂ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਬਠਿੰਡਾ ਤੋਂ ਬਿਹਾਰ ਜਾ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਭਰੀ ਬੱਸ ਨੂੰ ਕਾਬੂ ਕਰਕੇ ਬੱਸ ਚਾਲਕ ਤੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਸੰਗਤ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ ਕੋਰੋਨਾ ਦੇ 1042 ਨਵੇਂ ਕੇਸ ਆਏ

ਬਠਿੰਡਾ,7 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁਲ 2,44,862 ਸੈਂਪਲਾਂ ਵਿਚੋਂ 25,888 ਪਾਜ਼ੀਟਿਵ ਮਾਮਲੇ ਆਏ, ਇਨ੍ਹਾਂ ਵਿਚੋਂ 19219 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 6202 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੀ ਆੜ 'ਚ ਮਹਿਲਾ ਵਲੋਂ ਮਹਿਲਾ ਨਾਲ ਹੀ ਦੋ ਲੱਖ ਰੁਪਏ ਦੀ ਠੱਗੀ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)- ਕਬੂਤਰਬਾਜ਼ੀ ਦੀ ਆੜ ਵਿਚ ਇੱਕ ਮਹਿਲਾ ਵਲੋਂ ਮਹਿਲਾ ਨਾਲ ਹੀ ਦੋ ਲੱਖ ਰੁਪਏ ਦੀ ਠੱਗੀ ਮਾਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੀੜਤ ਜਗਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੇ ਉਕਤ ਠੱਗੀ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦੁਪਹਿਰ 3 ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹੇ ਵਿਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 3 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਅੱਜ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦੀ ਹਮਾਇਤ ਦਾ ਐਲਾਨ

ਮਹਿਰਾਜ, 7 ਮਈ (ਸੁਖਪਾਲ ਮਹਿਰਾਜ)- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਮਿੰਨੀ ਲਾਕਡਾਊਨ ਕਾਰਨ ਦੁਕਾਨਾਂ ਦੀ ਤਾਲਾਬੰਦੀ ਦੇ ਫ਼ਰਮਾਨ ਤੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋਣ ਕਾਰਨ ਉਹ ਸੜਕਾਂ 'ਤੇ ਲਗਾਤਾਰ ਲਾਕਡਾਊਨ ਦਾ ਵਿਰੋਧ ਕਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬਿਰਧ ਮਾਤਾ ਦੀਆਂ ਦਿਨ ਦਿਹਾੜੇ ਵਾਲੀਆਂ ਝਪਟੀਆਂ

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਵਿਖੇ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਇਕ ਬਿਰਧ ਮਾਤਾ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਾਤਾ ਗੁਰਮੇਲ ਕੌਰ (65) ਪਤਨੀ ਸਵ: ਮੁਖ਼ਤਿਆਰ ਸਿੰਘ ਵਾਸੀ ਕਲਿਆਣ ਸੁੱਖਾ ਪੱਤੀ ਭਾਈ ...

ਪੂਰੀ ਖ਼ਬਰ »

ਕੋਰੋਨਾ ਨਾਲ 4 ਵਿਅਕਤੀਆਂ ਦੀ ਮੌਤ, 459 ਆਏ ਨਵੇਂ ਕੇਸ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਜਦਕਿ ਪਿਛਲੇ 24 ਘੰਟਿਆਂ ਦੌਰਾਨ 459 ਨਵੇਂ ਕਰੋਨਾ ਵਾਇਰਸ ਦੇ ਕੇਸ ਆਏ ਹਨ | ਇਸ ਤੋਂ ਇਲਾਵਾ 506 ਵਿਅਕਤੀ ਸਿਹਤਯਾਬ ਹੋਏ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਦੁਕਾਨਦਾਰਾਂ ਦੀ ਹਮਾਇਤ 'ਚ ਆਏ ਕਿਸਾਨਾਂ ਦੀ ਹੀ ਹਮਾਇਤ ਨਾ ਕੀਤੀ ਦੁਕਾਨਦਾਰਾਂ ਨੇ

ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਦੁਕਾਨਦਾਰਾਂ ਦੀ ਹਮਾਇਤ 'ਚ ਆਏ ਕਿਸਾਨਾਂ ਦੀ ਦੁਕਾਨਦਾਰਾਂ ਨੇ ਹੀ ਹਮਾਇਤ ਨਾ ਕੀਤੀ | ਪ੍ਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਜਿਨ੍ਹਾਂ ਵਿਚ ਬਜ਼ੁਰਗ ਅਤੇ ਬੀਬੀਆਂ ਦੀ ਸ਼ਮੂਲੀਅਤ ਵੀ ਭਰਵੀਂ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਦੇ ਯਤਨਾਂ ਸਦਕਾ ਸਹਿਕਾਰੀ ਸਭਾ ਰਾਮਾਂ ਦਾ ਸਰਬਸੰਮਤੀ ਨਾਲ ਗਠਨ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਰਾਮਾਂ ਵਿਖੇ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਕਮੇਟੀ ਦੀ ਚੋਣ ਸਬੰਧੀ ਸਹਿਕਾਰੀ ਸਭਾ ਮੈਂਬਰਾਂ ਦੀ ਅਹਿਮ ਮੀਟਿੰਗ ਸਕੱਤਰ ਜਸਵੀਰ ਸਿੰਘ ਰਾਮਾਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਡੀ. ਟੀ. ਐਫ. ਪੰਜਾਬ ਵਲੋਂ ਨਿਖੇਧੀ

ਬਠਿੰਡਾ, 7 ਮਈ (ਅਵਤਾਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਨੇ ਕਰਨ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਬਣੀ 'ਮਿਰਗ ਤਿ੍ਸ਼ਣਾ'

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਪੰਜਾਬ ਦੀ ਹੁਕਮਰਾਨ ਧਿਰ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ-2017 ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦਾ ਵਾਅਦੇ ਤਹਿਤ ਵੋਟਾਂ ਹਾਸਲ ਕਰਕੇ ਸੂਬੇ ਦੀ ਵਾਗਡੋਰ ਸੰਭਾਲੀ ਸੀ | ਇੱਥੇ ਹੀ ਬਸ ਨਹੀਂ ਪੰਜਾਬ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਸੈਕੰਡਰੀ ਸਕੂਲਾਂ 'ਚ ਸ਼ੁਰੂ ਕਰਕੇ ਪ੍ਰਾਇਮਰੀ ਸਿੱਖਿਆ ਤੰਤਰ ਦਾ ਕੁੱਲ ਉਜਾੜਾ ਕਰਨ ਦਾ ਸਖ਼ਤ ਵਿਰੋਧ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖ਼ਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ...

ਪੂਰੀ ਖ਼ਬਰ »

ਤਲਵੰਡੀ ਸਾਬੋ ਇਲਾਕੇ ਦੇ 46 ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਅੱਜ ਕੋਰੋਨਾ ਦੀ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ | ਸਿਹਤ ਵਿਭਾਗ ਦੀਆਂ ਵੱਖ ਵੱਖ ਰਿਪੋਰਟਾਂ ਦੀ ਮੰਨੀਏ ਤਾਂ ਜਿੱਥੇ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਕਰੀਬ ਸਵਾ ਸੌ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ ...

ਪੂਰੀ ਖ਼ਬਰ »

ਨਵ-ਜੰਮੀਆਂ ਬੱਚੀਆਂ ਦੀ ਸਿਹਤ ਸੰਭਾਲ ਲਈ ਬੇਬੀ-ਕਿੱਟਾਂ ਮੁਹੱਈਆ ਕਰਵਾਈਆਂ

ਰਾਮਪੁਰਾ ਫੂਲ, 7 ਮਈ (ਗੁਰਮੇਲ ਸਿੰਘ ਵਿਰਦੀ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਯਤਨਾਂ ਤਹਿਤ ਨਵ-ਜੰਮੀਆਂ ਬੱਚੀਆਂ ਦੀ ਸਿਹਤ ਸੰਭਾਲ ਲਈ ਹਿਮਾਲਿਆ ਕੰਪਨੀ ਦੀਆਂ ਬੇਬੀ-ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਨੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਪਾਵਰਕਾਮ ਐਂਡ ਟਰਾਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਿਜਲੀ ਨਿਗਮ ਵਿੱਚ ਕੰਟਰੈਕਟ 'ਤੇ ਕੰਮ ਕਰ ਰਹੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤੇ ਹਲਕਾ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਠਿੰਡਾ, 7 ਮਈ (ਅਵਤਾਰ ਸਿੰਘ)- ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਨੇ ਕਿਹਾ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਅੱਜ ਮੌੜ ਮੰਡੀ 'ਚ ਸਰਕਾਰੀ ਆਦੇਸ਼ਾਂ ਉਲਟ ਖੁੱਲ੍ਹਵਾਏ ਜਾਣਗੇ ਕਾਰੋਬਾਰੀ ਅਦਾਰੇ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਹੋਈ ਮੌੜ ਮੰਡੀ ਬਲਾਕ ਦੀ ਬੈਠਕ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਮੌਜੂਦਾ ਹਾਕਮ ਜਮਾਤਾਂ ਕੋਰੋਨਾ ਦੀ ਆੜ ਹੇਠ ਤਾਲਾਬੰਦੀ ਕਰਕੇ ਆਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਭੀਖੀ 'ਚ ਕੋਵਿਡ ਨਿਯਮਾਂ ਦੀ ਉੱਡੀਆਂ ਧੱਜੀਆਂ

ਦੂਜੇ ਪਾਸੇ ਬੈਂਕ ਸ਼ਾਖਾ ਪ੍ਰਬੰਧਕ ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ ਸਟਾਫ਼ ਦੀ ਵੱਡੀ ਘਾਟ ਹੈ, ਜਿਸ ਸਬੰਧੀ ਉਹ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਲਿਖ ਚੁੱਕੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਰ-ਵਾਰ ਸਮਝਾਉਣ 'ਤੇ ਵੀ ਲੋਕ ਨਹੀਂ ਸਮਝ ਰਹੇ | ਉਹ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਲਈ 17 ਨੂੰ ਧਰਨੇ ਦਾ ਐਲਾਨ

ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਤੀਰਥ ਸਿੰਘ ਕੋਠਾ ਗੁੁਰੂ ਦੀ ਅਗਵਾਈ ਵਿਚ ਅੱਜ ਟੋਲ ਪਲਾਜ਼ਾ ਲਹਿਰਾ ਬੇਗਾ 'ਤੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ 'ਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ ਕਮਲਾ ਨਹਿਰੂ ਕਾਲੋਨੀ ਦੇ ਹਾਊਸ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਗੈਰ-ਜ਼ਰੂਰੀ ਆਵਾਜਾਈ ਤੋਂ ਕੀਤਾ ਜਾਵੇ ਗੁਰੇਜ਼-ਡੀ. ਸੀ.

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਵਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਦੌਰਾਨ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਧਾਨਕ ਸਮਾਜ ਵਲੋਂ ਭਲਾਈ ਬੋਰਡ ਸਥਾਪਿਤ ਕਰਨ ਦੀ ਮੰਗ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਧਾਨਕ ਸਮਾਜ ਵਿਚੋਂ ਨਗਰ ਕੌਂਸਲ ਦੀਆਂ ਚੋਣਾਂ ਜਿੱਤੇ ਕੌਂਸਲਰਾਂ ਦੀ ਹੋਈ ਬੈਠਕ ਦੌਰਾਨ ਸਮਾਜ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਧਾਨਕ ਸਮਾਜ ਭਲਾਈ ਬੋਰਡ ਸਥਾਪਿਤ ਕਰਨ ...

ਪੂਰੀ ਖ਼ਬਰ »

ਕਿਸਾਨ ਦੇ ਗੀਜੇ 'ਚੋਂ 50 ਹਜ਼ਾਰ ਚੋਰੀ ਕਰਕੇ ਪ੍ਰਵਾਸੀ ਮਜ਼ਦੂਰ ਹੋਏ ਰਫ਼ੂ ਚੱਕਰ

ਰਾਮਪੁਰਾ ਫੂਲ, 7 ਮਈ (ਗੁਰਮੇਲ ਸਿੰਘ ਵਿਰਦੀ)- ਕਸਬਾ ਫੂਲ ਦੇ ਕਿਸਾਨ ਦੇ 50 ਹਜ਼ਾਰ ਰੁਪਏ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਕਿਸਾਨ ਕੇਵਲ ਸਿੰਘ ਸੋਹੀ ਪੁੱਤਰ ਮੇਜਰ ਸਿੰਘ ਸੋਹੀ ਨੇ ਦੱਸਿਆ ਕਿ ਉਹ ਰਾਮਪੁਰਾ ਵਿਖੇ ਸੂਏ ਦੇ ਪੁਲ ਦੇ ਨਜ਼ਦੀਕ ਢਿੱਲੋਂ ਆੜ੍ਹਤ ਸੈਂਟਰ ਵਾਲਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅੱਜ ਦੀ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਲਾਮਬੰਦ ਹੋਕੇ ਸ਼ਹਿਰ ਦੇ ਬਾਜ਼ਾਰ ਖੋਲ੍ਹਣ ਸਬੰਧੀ ਦੁਕਾਨਦਾਰਾਂ ਨੂੰ ਕੀਤੀ ਅਪੀਲ

ਬਠਿੰਡਾ, 7 ਮਈ (ਅਵਤਾਰ ਸਿੰਘ)-ਅੱਜ 8 ਮਈ ਦੇ ਤਾਲਾਬੰਦੀ ਦੇ ਬੰਦ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਡੀ.ਸੀ. ਹੈੱਡਕੁਆਰਟਰ ਦੇ ਸਾਹਮਣੇ ਚੱਲ ਰਹੇ ਧਰਨੇ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੋ ਦਰਜਨ ਦੇ ਕਰੀਬ ਓਪਨ ਜੇਲ੍ਹ 'ਚ ਬੰਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਦੇ ਚੱਲਦਿਆਂ ਪੁਲਿਸ ਪਾਰਟੀ ਦੀ ਅਗਵਾਈ ਡੀ. ਐਸ. ਪੀ. ਸਿਟੀ 1 ਗੁਰਜੀਤ ਸਿੰਘ ਰੋਮਾਣਾ ਨੇ ਬਾਅਦ ਦੁਪਹਿਰ 3 ਵਜੇ ਲੱਗੇ ਤਾਲਾਬੰਦੀ ਦੌਰਾਨ ਬਿਨ੍ਹਾਂ ਕਿਸੇ ਕਾਰਨ ਬਾਹਰ ਮਸਤੀ ਕਰਦੇ ਦੋ ਦਰਜਨ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ 10 ਤੇ 12 ਨੂੰ ਦਿੱਲੀ ਦੇ ਸੰਘਰਸ਼ 'ਚ ਪਹੁੰਚਣ ਦੀ ਅਪੀਲ

ਮਹਿਰਾਜ, 7 ਮਈ (ਸੁਖਪਾਲ ਮਹਿਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਦੀਆਂ ਵੱਖ-ਵੱਖ ਸਾਂਝੀਆਂ ਥਾਵਾਂ 'ਤੇ ਮੀਟਿੰਗਾਂ ਕਰਨ ਉਪਰੰਤ ਉਕਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਤੇ ਆਗੂ ...

ਪੂਰੀ ਖ਼ਬਰ »

ਸਟਰੀਟ ਲਾਈਟ ਪ੍ਰਾਜੈਕਟ ਪੂਰਾ ਹੋਣ ਤੋਂ ਪਹਿਲਾਂ ਹੀ ਐਲ. ਈ .ਡੀ. ਚੋਰੀ

ਬਠਿੰਡਾ, 7 ਮਈ (ਅਵਤਾਰ ਸਿੰਘ)-15 ਅਗਸਤ 2020 ਨੂੰ ਬਠਿੰਡਾ ਨਿਵਾਸੀਆਂ ਨੂੰ 16.60 ਕਰੋੜ ਲਾਗਤ ਵਾਲਾ ਐਲ.ਈ.ਡੀ. ਸਟ੍ਰੀਟ ਲਾਈਟਾਂ ਦਾ ਪ੍ਰਾਜੈਕਟ ਸਮਰਪਿਤ ਕੀਤਾ ਗਿਆ ਸੀ | ਲਗਭਗ 9 ਮਹੀਨੇ ਹੋਣ ਤੱਕ ਇਹ ਪ੍ਰੋਜੈਕਟ ਪੂਰਾ ਨਹੀਂ ਹੋਇਆ ਹੈ, ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ ਸਮਾਂ ...

ਪੂਰੀ ਖ਼ਬਰ »

ਸਿਰਸਾ ਦੀ ਸਬਜ਼ੀ ਮੰਡੀ 'ਚ ਕੋਵਿਡ-19 ਦੇ ਨੇਮਾਂ ਦੀਆਂ ਉੱਡ ਰਹੀਆਂ ਧੱਜੀਆਂ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਹਰਿਆਣਾ ਵਿੱਚ ਮੁਕੰਮਲ ਤਾਲਾਬੰਦੀ ਕੀਤੀ ਹੋਈ ਹੈ ਉੱਥੇ ਹੀ ਸਿਰਸਾ ਦੀ ਸਬਜ਼ੀ ਮੰਡੀ 'ਚ ਕੋਵਿਡ-19 ਨੇਮਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਹਰਿਆਣਾ ...

ਪੂਰੀ ਖ਼ਬਰ »

ਘੁੰਮਣ ਕਲਾਂ ਤੇ ਕੁੱਤੀਵਾਲ ਖ਼ੁਰਦ ਤੋਂ ਬੱਝਿਆ ਪਿੰਡ ਘੁੰਮਣ ਖ਼ੁਰਦ

ਗੁਰਜੀਤ ਸਿੰਘ ਕਮਾਲੂ 99143-00953 ਮੌੜ ਮੰਡੀ ਤੋਂ 5 ਕੁ ਕਿੱਲੋਮੀਟਰ ਮੌੜ ਤਪਾ ਰੋਡ 'ਤੇ ਪੂਰਬ ਵੱਲ ਸਥਿਤ ਘੁੱਗ ਵਸਦਾ ਪਿੰਡ ਘੁੰਮਣ ਕਲਾਂ | ਇਹ ਪਿੰਡ ਮੌੜ ਸਬ ਡਵੀਜ਼ਨ ਦਾ ਦੂਸਰਾ ਛੋਟਾ ਪਿੰਡ ਹੈ | ਇਸ ਪਿੰਡ ਦੀ ਕੁਲ ਆਬਾਦੀ 920 ਕੁ ਦੇ ਕਰੀਬ ਹੈ ਤੇ ਪਿੰਡ ਅੰਦਰ 701 ਦੇ ਕਰੀਬ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ

ਸੀਂਗੋ ਮੰਡੀ, 7 ਮਈ (ਲੱਕਵਿੰਦਰ ਸ਼ਰਮਾ)- ਹਲਕੇ ਦੇ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਯੂਨੀਅਨ ਦੇ ਪ੍ਰਧਾਨ ਭਾਕਰ ਸਿੰਘ ਦੀ ਅਗਵਾਈ 'ਚ ਇਕੱਤਰਤਾ ਕਰਕੇ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਉੱਥੇ ਹੀ ...

ਪੂਰੀ ਖ਼ਬਰ »

ਸਿਰਸਾ 'ਚ ਚਾਰ ਸਾਲ ਦੀ ਬਾਲੜੀ ਨਾਲ ਜਬਰ ਜਨਾਹ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਇਕ ਕਲੌਨੀ 'ਚ ਇਕ ਨਾਬਾਲਿਗ ਵੱਲੋਂ ਚਾਰ ਸਾਲ ਦੀ ਬਾਲੜੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖ਼ੁਦਕੁਸ਼ੀ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਟਾਰ ਇਨਕਲੇਵ ਦੇ ਕੋਲ ਗਲੀ ਨੰਬਰ 19/4 ਵਿਚ ਇਕ ਔਰਤ ਵਲੋਂ ਪੱਖੇ ਦੀ ਕੁੰਢੀ ਨਾਲ ਲਟਕ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲਣ 'ਤੇ ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਘਟਨਾ ਸਥਾਨ ਪਹੁੰਚੇ ਅਤੇ ਉਨ੍ਹਾਂ ਸਬੰਧਤ ਵਰਧਮਾਨ ਚੌਕੀ ਪੁਲਿਸ ਥਾਣੇ ਇਤਲਾਹ ਦਿੱਤੀ ਅਤੇ ਕੈਨਾਲ ਕਾਲੋਨੀ ਦੇ ਗੁਰਸ਼ਰਨਪ੍ਰੀਤ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਦੇ ਪਹੁੰਚਣ 'ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਮਿ੍ਤਕ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ | ਮਿ੍ਤਕਾਂ ਦੀ ਪਹਿਚਾਣ ਸੁਰਿੰਦਰ ਕੌਰ 55 ਨਿਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

40 ਗ੍ਰਾਮ ਹੀਰੋਇਨ ਬਰਾਮਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਸ਼ੇ ਦੇ ਵਪਾਰ ਕਰਨ ਵਾਲਿਆਂ 'ਤੇ ਨੱਥ ਪਾਉਣ ਦੀ ਕੋਸ਼ਿਸ਼ ਵਿਚ ਸੀ ਆਈ ਏ 1 ਦੇ ਇੰਚਾਰਜ ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੀਤੇ ਦਿਨੀਂ ਕੈਨਾਲ ਕਾਲੋਨੀ ਸਹਾਇਕ ਥਾਣੇਦਾਰ ਗੁਰਵਿੰਦਰ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਦੇ ਅਦਾਲਤ ਵਲੋਂ 5 ਦਿਨਾਂ ਰਿਮਾਂਡ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਬੀਤੀ 5 ਮਈ ਦੀ ਦੇਰ ਰਾਤ ਨਾਲ ਲੱਗਦੇ ਪਿੰਡ ਰਾਮਸਰਾ ਵਿਖੇ ਪਿੰਡ ਦੇ ਹੀ ਇਕ ਨੌਜਵਾਨ ਅਵਤਾਰ ਸਿੰਘ ਪੁੱਤਰ ਕਿ੍ਸ਼ਨ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਦੋਸ਼ੀ ਲਖਵੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਐੱਸ.ਆਈ. ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਉਜਾਗਰ ਸਿੰਘ ਮਾਨ (ਰਿਟਾ. ਸਿਪਾਹੀ ਪੰਜਾਬ ਪੁਲਿਸ) ਵਾਸੀ ਕਣਕਵਾਲ ਅਚਾਨਕ ਅਕਾਲ ਚਲਾਣਾ ਕਰ ਗਏ | ਇਲਾਕੇ ਦੀਆਂ ...

ਪੂਰੀ ਖ਼ਬਰ »

ਬਠਿੰਡਾ ਰਿਫ਼ਾਇਨਰੀ ਦੇ ਆਕਸੀਜਨ ਪਲਾਂਟ ਦੀ ਵਰਤੋਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਪਹਿਲ ਦੇ ਆਧਾਰ 'ਤੇ ਹੋਵੇ-ਅਮਿਤ ਰਤਨ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਬਹੁਤ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਬਿਮਾਰੀ ਹੋਰ ਵਧੇਰੇ ਖ਼ਤਰਨਾਕ ਹੋ ਸਕਦੀ ਹੈ | ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ...

ਪੂਰੀ ਖ਼ਬਰ »

ਜਿੰਮ ਖੋਲ੍ਹਣ ਦੇ ਦੋਸ਼ 'ਚ ਮਾਲਕ ਸਮੇਤ 18 ਵਿਅਕਤੀ ਹਵਾਲਾਤ 'ਚ ਬੰਦ

ਬਠਿੰਡਾ, 7 ਮਈ (ਅਵਤਾਰ ਸਿੰਘ)- ਸ਼ਹਿਰ 'ਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਾਬੰਦੀਆਂ ਨੂੰ ਤੋੜਨ ਖ਼ਿਲਾਫ਼ 18 ਵਿਅਕਤੀਆਂ ਨੂੰ ਕੋਤਵਾਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕੀਤਾ ਗਿਆ | ਇਸ ਬਾਰੇ ਡੀ. ਐਸ. ਪੀ. ਸਿਟੀ 1 ਗੁਰਜੀਤ ਸਿੰਘ ਰੋਮਾਣਾ ...

ਪੂਰੀ ਖ਼ਬਰ »

400 ਗ੍ਰਾਮ ਅਫ਼ੀਮ ਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਬਠਿੰਡਾ ਛਾਉਣੀ/ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਪੁਲਿਸ ਦੇ ਵਿੰਗ ਸੀ. ਆਈ. ਏ. ਸਟਾਫ਼-1 ਵਲੋਂ 400 ਗ੍ਰਾਮ ਅਫ਼ੀਮ ਤੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵਲੋਂ ਗਸ਼ਤ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ 17 ਨੂੰ ਦਿੱਤਾ ਜਾਵੇਗਾ ਡੀ. ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ

ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ 17 ਮਈ ਨੂੰ ਡੀ. ਸੀ. ਬਠਿੰਡਾ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਸੋਧਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉਠਾਈ ਜਾਵੇਗੀ | ...

ਪੂਰੀ ਖ਼ਬਰ »

ਮਾਲ ਰੋਡ 'ਤੇ ਸਥਿਤ ਹੋਟਲ 'ਚ ਵਿਆਹ ਮੌਕੇ ਲਾੜਾ ਲਾੜੀ ਸਮੇਤ 20 ਜਣਿਆਂ 'ਤੇ ਮਾਮਲਾ ਦਰਜ

ਬਠਿੰਡਾ, 7 ਮਈ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਅੱਜ ਮਾਲ ਰੋਡ 'ਤੇ ਸਥਿਤ ਇਕ ਹੋਟਲ ਵਿਚ ਰੇਡ ਕੀਤੀ ਜਿੱਥੇ ਇਕ ਵਿਆਹ ਦੌਰਾਨ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ | ਪੁਲਿਸ ਨੇ ਹੋਟਲ ਮੈਨੇਜਰ ਸਣੇ 20 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਬੈਂਕਾਂ ਲਈ ਕੀਤਾ 5 ਦਿਨਾ ਹਫ਼ਤਾ

ਬਠਿੰਡਾ ਛਾਉਣੀ/ਭੁੱਚੋ ਮੰਡੀ, 7 ਮਈ (ਪਰਵਿੰਦਰ ਸਿੰਘ ਜੌੜਾ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਸਰਕਾਰ ਨੇ ਬੈਂਕਾਂ ਲਈ 5 ਦਿਨਾਂ ਹਫ਼ਤਾ ਐਲਾਨ ਦਿੱਤਾ ਹੈ | ਅਜਿਹਾ ਬੈਂਕ ਕਰਮਚਾਰੀਆਂ ਦੀ ਕੋਵਿਡ-19 ਤੋਂ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਦੇ ਹੱਕ 'ਚ ਰੋਸ ਮੁਜ਼ਾਹਰਾ

ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਵਲੋਂ ਭੁੱਚੋ ਮੰਡੀ ਵਿਚ ਦੁੁਕਾਨਦਾਰਾਂ, ਰੇਹੜੀ ਫੜ੍ਹੀ ਵਾਲਿਆਂ ਦੀ ਹਮਾਇਤ ਵਿਚ ਰੋਸ ਮੁੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਹੁੁਸ਼ਿਆਰ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨਾਂ ਤੋਂ ਬਾਅਦ ਹੁਣ ਵਪਾਰੀਆਂ ਪਿੱਛੇ ਪਈ ਸਰਕਾਰ-ਵਿਜੇ ਲਹਿਰੀ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਜਦ ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ ਉਸ ਸਮੇਂ ਤੋਂ ਹੀ ਦੇਸ਼ ਦੇ ਲੋਕ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ | ਇਹ ਦੋਸ਼ ਲਗਾਉਂਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਅਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX