ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਖੰਨਾ / ਸਮਰਾਲਾ

ਕੋਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਐਸ.ਪੀ. (ਡੀ) ਨੇ ਮੋਰਚਾ ਸੰਭਾਲਿਆ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਦਿਹਾਤੀ ਖੇਤਰਾਂ 'ਚ ਪੈਰ ਪਸਾਰ ਰਹੀ ਮਹਾਂਮਾਰੀ ਕੋਰੋਨਾ ਨੂੰ ਠੱਲ੍ਹ ਪਾਉਣ ਤੇ ਸੂਬਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੁਕਾਨਾਂ ਖੁੱਲ੍ਹਵਾਉਣ ਲਈ ਵਪਾਰੀਆਂ ਨੇ ਦਿੱਤਾ ਮੰਗ-ਪੱਤਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਤਾਲਾਬੰਦੀ ਕਾਰਨ ਵਪਾਰੀ ਵਰਗ ਡਾਢਾ ਪੇ੍ਰਸ਼ਾਨ ਹੈ | ਜਗਰਾਉਂ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਦੇ ਵਪਾਰੀਆਂ ਦਾ ਇਕ ਵਫ਼ਦ ਆਪਣੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਤਾਲਾਬੰਦੀ ਖ਼ਿਲਾਫ਼ ਮੀਟਿੰਗ–ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ

ਰਾਏਕੋਟ, 7 ਮਈ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਅਤੇ ਮਜ਼ਦੂਰ ਸਾਂਝੇ ਤੌਰ 'ਤੇ ਦੁਕਾਨਾਂ ਖੱੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਲਈ ਮਨੁੱਖ ਖੁਦ ਹੀ ਜ਼ਿੰਮੇਵਾਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੇ ਸਿ੍ਸ਼ਟੀ ਦੀ ਹੋਂਦ ਨੂੰ ਹੀ ਖ਼ਤਰੇ ਵਿਚ ਪਾ ਦਿੱਤਾ ਹੈ | ਕੁਦਰਤੀ ਮਾਹਿਰਾਂ ਦਾ ਆਖਣਾ ਹੈ ਕਿ ਇਸ ਲਈ ਹੋਰ ਕੋਈ ਨਹੀਂ ਬਲਕਿ ਮਨੁੱਖ ਹੀ ਖੁਦ ਜ਼ਿੰਮੇਵਾਰ ਹੈ | ਕਿਉਂਕਿ ਮਨੁੱਖ ਨੇ ਆਪਣੇ ਨਿੱਜੀ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ. ਐੱਮ. ਨੂੰ ਮਿਲਿਆ ਆੜ੍ਹਤੀਆਂ ਦਾ ਵਫ਼ਦ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਉਂ ਮੰਡੀ ਦੇ ਆੜ੍ਹਤੀਆਂ ਦਾ ਵਫ਼ਦ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਖੁੱਲ੍ਹੇ ਆਸਮਾਨ ਹੇਠ ਪਈ ਲੱਖਾਂ ਬੋਰੀਆਂ ਕਣਕ ਨੂੰ ਗੁਦਾਮਾਂ 'ਚ ...

ਪੂਰੀ ਖ਼ਬਰ »

ਇਯਾਲੀ ਨੇ ਆਰਜ਼ੀ ਕੋਵਿਡ ਕੇਅਰ ਸੈਂਟਰ ਲਈ ਡੀ. ਸੀ. ਨੂੰ ਪੱਤਰ ਲਿਖਿਆ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਵਿਚ ਕੋਵਿਡ-19 ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਜਿਥੇ ਹਰ ਪੰਜਾਬੀ ਸਹਿਯੋਗ ਕਰ ਰਿਹਾ, ਉਥੇ ਭਾਰਤ ਵਿਚ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਵਿਸ਼ਵ ਸੰਗਠਨ ਆਕਸੀਜਨ ਸਿਲੰਡਰਾਂ ਦੇ ਜਹਾਜ ਭੇਜ ਰਿਹਾ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕ ਹਿੱਤ ਲਈ ਲਏ ਗਏ ਠੋਸ ਫ਼ੈਸਲੇ ਸ਼ਲਾਘਾਯੋਗ-ਠੇਕੇਦਾਰ/ਸਰਪੰਚ ਜੱਗਾ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਕੈਪਟਨ ਸਰਕਾਰ ਵਲੋਂ ਹਮੇਸ਼ਾ ਪੰਜਾਬ ਦੀ ਬੇਹਤਰੀ ਲਈ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਤੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਸਾਰੇ ਹਲਕਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਵੱਡੀਆਂ ਗ੍ਰਾਂਟਾਂ ਦਿੱਤੀਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਨਹੀਂ ਕੀਤਾ ਜਾ ਸਕਦਾ-ਸੰਧੂ, ਧਾਲੀਵਾਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਲੱਗੇ ਹਾਫ ਲਾਕਡਾਊਨ ਕਾਰਨ ਵਪਾਰੀਆਂ ਵਿਚ ਮੱਚੀ ਹਾਹਾਕਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

ਰਿਵਾਲਵਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਲੂਮ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਪੁੱਤਰ ਸਵ. ਅਵਤਾਰ ਸਿੰਘ ਸਿੱਧੂ ਦੇ ਬਿਆਨਾਂ 'ਤੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜਸੇਵੀ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਵੀਰਾਂ ਵਲੋਂ ਨਸ਼ਾ ਵੇਚਣ ਵਾਲੇ ਨੂੰ ਫੜਿਆ ਗਿਆ | ਇਸ ਮੌਕੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਤੇ ਸਰਪੰਚ ਹਰਜੀਤ ਸਿੰਘ ਕੁਲਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਗਰਾਉਂ ਵਿਖੇ 289 ਦੇ ਕੋਰੋਨਾ ਸੈਂਪਲ ਭਰੇ ਤੇ 330 ਦਾ ਕੀਤਾ ਟੀਕਾਕਰਨ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਠੱਲਣ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਕੀਟਾਣੂ ਦੇ ਸੈਂਪਲ ਭਰੇ ਅਤੇ ਕੋਰੋਨਾ ਦਵਾਈ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਡਾਕਟਰਾਂ ਦੀਆਂ ਟੀਮਾਂ ਨੇ ਦੋ ਥਾਂਵਾਂ 'ਤੇ 289 ਦੇ ਸੈਂਪਲ ਭਰੇ, ਜਿਨ੍ਹਾਂ 'ਚ 04 ਨੂੰ ਪਾਜ਼ੀਟਿਵ ਪਾਇਆ ਗਿਆ | ਇਸ ਤੋਂ ਇਲਾਵਾ 330 ਦਾ ਟੀਕਾਕਰਨ ਕੀਤਾ ਗਿਆ | ਹਸਪਤਾਲ ਵਿਚ ਕੋਰੋਨਾ ਦਵਾਈ ਦੇ ਟੀਕੇ ਖ਼ਤਮ ਹੋ ਗਏ ਹਨ | ਨੋਡਲ ਅਫ਼ਸਰ ਡਾ: ਸੰਗੀਨਾ ਗਰਗ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ 109 ਦੇ ਸੈਂਪਲ ਭਰੇ ਗਏ | ਇਨ੍ਹਾਂ ਵਿਚੋਂ 01 ਪਾਜ਼ੀਟਿਵ ਪਾਇਆ ਗਿਆ | ਇਸੇ ਤਰ੍ਹਾਂ ਪੁਲਿਸ ਲਾਇਨ ਲੁਧਿਆਣਾ (ਦਿਹਾਤੀ) ਵਿਖੇ ਲਗਾਏ ਕੈਂਪ ਵਿਚ 180 ਦੇ ਕੋਰੋਨਾ ਟੈਸਟ ਕੀਤੇ ਗਏ | ਇਨ੍ਹਾਂ ਵਿਚੋਂ 03 ਪਾਜ਼ੀਟਿਵ ਨਿਕਲੇ | ਸਿਵਲ ਹਸਪਾਲ ਵਿਖੇ ਕੀਤੇ ਟੀਕਾਕਰਨ ਵਿਚ 45 ਸਾਲ ਤੋਂ ਉੱਪਰ 330 ਨੂੰ ਕੋਰੋਨਾ ਦਵਾਈ ਦੇ ਟੀਕੇ ਲਗਾਏ ਗਏ | ਐਸ.ਐਮ.ਓ . ਡਾ: ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਦਵਾਈ ਦੇ ਟੀਕਿਆਂ ਦਾ ਭੰਡਾਰ ਖ਼ਤਮ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ | ਦਵਾਈ ਆਉਣ ਤੱਕ ਹੁਣ ਸਿਵਲ ਹਸਪਤਾਲ ਵਿਖੇ ਕੋਰੋਨਾ ਕੀਟਾਣੂ ਦੇ ਸੈਂਪਲ ਹੀ ਭਰੇ ਜਾਣਗੇ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਮਰੀਜ਼ਾਂ ਲਈ 25 ਬੈਂਡ ਦਾ ਇਕ ਵਾਰਡ ਹੈ | ਉਨ੍ਹਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਆਕਸੀਜਨ ਦੇ ਸਿਲੰਡਰਾਂ ਵੀ ਹਨ |

ਖ਼ਬਰ ਸ਼ੇਅਰ ਕਰੋ

 

ਕਸਬਾ ਸਿੱਧਵਾਂ ਬੇਟ ਵਿਖੇ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮਸ਼ਹੂਰ ਇਲੈਕਟਰੀਸ਼ਨ ਬਾਬੂ ਬੇਕੁੰਠ ਨਾਥ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਕੋਰੋਨਾ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਧਰਨਾ ਅੱਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਮਲਸੀਹਾਂ, ਰਾਮਸ਼ਰਨ ਰਸੂਲਪੁਰ, ਸਵਰਨਜੀਤ ਸਿੰਘ ਸਲੇਮਪੁਰਾ ਗੁਰਦੀਪ ਸਿੰਘ ਸਲੇਮਪੁਰਾ, ਜਗਤ ਸਿੰਘ ਲੀਲਾਂ ਆਦਿ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਦੇ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਵਿਚਾਰ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸਿੰਘ ਰਾਣੋ ਨੇ ਇਕ ਅਹਿਮ ਮੀਟਿੰਗ ਬਲਾਕ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਮੰਜੀ ਸਾਹਿਬ ਕੋਟਾਂ ਵਿਖੇ ਪੁਲਿਸ ਅਧਿਕਾਰੀਆਂ ਵਲੋਂ ਮੀਟਿੰਗ

ਬੀਜਾ, 7 ਮਈ (ਕਸ਼ਮੀਰਾ ਸਿੰਘ ਬਗਲੀ)-ਖੰਨਾ ਦੇ ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਅੱਜ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਮਾਰਕੀਟ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਛਪਾਰ ਵਿਖੇ ਵਾਟਰ ਟਰੀਟਮੈਂਟ ਪਲਾਂਟ ਦੀ ਸ਼ੁਰੂਆਤ

ਅਹਿਮਦਗੜ੍ਹ, 7 ਮਈ (ਪੁਰੀ) - ਲਾਗਲੇ ਪਿੰਡ ਛਪਾਰ ਵਿਖੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਵਾਟਰ ਟਰੀਟਮੈਂਟ ਪਲਾਂਟ ਦੀ ਸ਼ੁਰੂਆਤ ਕਰਵਾਈ | ਨੈਨੋ ਬਬਜ ਟੈਕਨਾਲੋਜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਾਰਜਸ਼ੈਲੀ ਹੀ ਡਾਕਟਰਾਂ ਨੂੰ ਨੌਕਰੀ ਛੱਡਣ ਤੇ ਮਜਬੂਰ ਕਰ ਰਹੀ ਹੈ-ਛਾਹੜੀਆ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) -ਭਾਜਪਾ ਕੋਰੋਨਾ ਹੈਲਪ ਲਾਈਨ ਦੇ ਸਹਾਇਕ ਪ੍ਰਮੁੱਖ ਅਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ ਨੇ ਕੋਰੋਨਾ ਦੇ ਪ੍ਰਬੰਧ ਵਿਚ ਕਾਂਗਰਸ ਸਰਕਾਰ ਨੂੰ ਹਰ ਫ਼ਰੰਟ ਉੱਤੇ ਫ਼ੇਲ੍ਹ ਕਰਾਰ ਦਿੱਤਾ ਹੈ¢ ਛਾਹੜੀਆ ਨੇ ਕਿਹਾ ਕਿ ਇੱਕ ...

ਪੂਰੀ ਖ਼ਬਰ »

ਦੋਰਾਹਾ ਵਿਚ ਅੱਜ ਬਾਜ਼ਾਰ ਖੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਦਿਆਂਗੇ ਸਾਥ-ਭਾਰਤੀ ਕਿਸਾਨ ਯੂਨੀਅਨ

ਦੋਰਾਹਾ, 7 ਮਈ (ਜਸਵੀਰ ਝੱਜ)- ਕੋਰੋਨਾ ਮਹਾਂਮਾਰੀ ਦੇ ਭੈਅ ਹੇਠ ਭਾਰਤ ਭਰ ਵਿਚ ਕੇਂਦਰ ਸਰਕਾਰ ਦੇਸ਼ ਵਾਸੀਆਂ ਨੂੰ ਗੁਮਰਾਹ ਕਰ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ | ਇਹ ਵਿਚਾਰ ਪੈੱ੍ਰਸ ਨਾਲ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰਾਜਸੀ ਆਗੂਆਂ 'ਤੇ ਕੇਸਾਂ ਦੇ ਵਿਰੋਧ 'ਚ ਸਮਰਾਲਾ ਰਿਹਾ ਮੁਕੰਮਲ ਬੰਦ ਖੀਰਨੀਆਂ, ਢਿਲੋਂ, ਸ਼ਰਮਾ ਤੇ ਦਿਆਲਪੁਰਾ ਨੇ ਕੀਤੀ ਮਾਰਚ ਦੀ ਅਗਵਾਈ

ਸਮਰਾਲਾ, 7 ਮਈ (ਰਾਮ ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)-ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਸਥਾਨਕ ਦੁਕਾਨਦਾਰਾਂ ਤੇ ਰਾਜਸੀ ਆਗੂਆਂ ਵਿਰੁੱਧ ਪੁਲਿਸ ਵਲੋਂ ਦਰਜ ਕੀਤੇ ਕੇਸਾਂ ਦੇ ਵਿਰੁੱੁਧ ਰੋਸ ਪ੍ਰਗਟ ਕਰਨ ਲਈ ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਬੰਦ ਦੁਕਾਨਾਂ ਦੇ ਬਿਜਲੀ ਬਿਲ, ਟੈਕਸ ਅਤੇ ਕਰਜ਼ੇ ਦਾ ਵਿਆਜ ਪੰਜਾਬ ਸਰਕਾਰ ਭਰੇ-ਸੌ ਾਦ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਕੋਰੋਨਾ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਤਹਿਤ ਦੁਕਾਨਾਂ ਬੰਦ ਰੱਖਣ ਦੇ ਕਾਰਨ ਦੁਕਾਨਦਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸੰਬੰਧੀ ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਸ਼੍ਰੀਆਂਸ ਪੇਪਰ ਮਿੱਲ ਵਲੋਂ ਸ਼ਹਿਰ ਨੂੰ ਬੈਕੰੁਠ ਰਥ ਭੇਟ

ਅਹਿਮਦਗੜ੍ਹ, 7 ਮਈ (ਪੁਰੀ) - ਸ਼੍ਰੀਆਂਸ ਪੇਪਰ ਮਿੱਲ ਅਹਿਮਦਗੜ੍ਹ ਵਲੋਂ ਸ਼ਹਿਰ ਦੇ ਲੋਕਾਂ ਨੂੰ ਮਿ੍ਤਕ ਦੇਹ ਸ਼ਮਸ਼ਾਨਘਾਟ ਵਿਖੇ ਲਿਜਾਣ ਲਈ ਬੈਕੰੁਠ ਰਥ ਮਿੱਲ ਦੇ ਈ.ਡੀ. ਅਨਿਲ ਕੁਮਾਰ ਅਗਰਵਾਲ, ਮੈਨੇਜਰ ਅਰੁਣ ਗੋਇਲ, ਅਮਿਤ ਅਰੋੜਾ ਨੇ ਭੇਟ ਕੀਤਾ ਗਿਆ ਜੋ ਕੌਂਸਲਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX