ਤਾਜਾ ਖ਼ਬਰਾਂ


ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  8 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  19 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  14 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  49 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  53 minutes ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 2 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 3 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਬਰਨਾਲਾ

ਬਰਨਾਲਾ ਵਿਖੇ ਹਰ ਤਰ੍ਹਾਂ ਦੀਆਂ ਦੁਕਾਨਾਂ ਖੁਲ੍ਹਵਾਉਣ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਤੇ ਵਪਾਰੀ ਆਗੂਆਂ ਵਿਚ ਲਾਹਾ ਲੈਣ ਦੀ ਲੱਗੀ ਰਹੀ ਹੋੜ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਹਰ ਤਰ੍ਹਾਂ ਦੀਆਂ ਦੁਕਾਨਾਂ ਖੁਲ੍ਹਵਾਉਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਪਾਰ ਮੰਡਲ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਵੀ ਟਰਾਈਡੈਂਟ ਗਰੁੱਪ ਨੇ ਆਪਣੇ ਮੁਲਾਜ਼ਮਾਂ ਦੀ ਫੜੀ ਹੋਈ ਹੈ ਬਾਂਹ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਨੌਕਰੀਆਂ ਜਾ ਰਹੀਆਂ ਹਨ ਜਾਂ ਕਾਰਪੋਰੇਟ ਘਰਾਨਿਆਂ ਵਲੋਂ ਮੁਲਾਜ਼ਮਾਂ ਦੀ ਤਨਖ਼ਾਹ ਘਟਾਈ ਜਾ ਰਹੀ ਹੈ ਉੱਥੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਦੁਕਾਨਾਂ ਖੋਲ੍ਹਣ ਲਈ ਕੀਤਾ ਮਾਰਚ

ਧਨੌਲਾ, 7 ਮਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਅੱਜ ਧਨੌਲਾ 'ਚ ਵਿਸ਼ਾਲ ਮਾਰਚ ਕਰ ਕੇ ਪ੍ਰਸ਼ਾਸ਼ਨ ਦੇ ਡਰ ਤੋਂ ਹਟ ਕੇ ਸਮੂਹ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ | ਕਿਸਾਨਾਂ ਨੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਦੀਆਂ ਮਨਮਾਨੀਆਂ ਕਾਰਨ ਧਨੌਲਾ ਵਾਸੀ ਬੇਹੱਦ ਹਨ ਪ੍ਰੇਸ਼ਾਨ

ਧਨੌਲਾ, 7 ਮਈ (ਚੰਗਾਲ)-ਗਰਮੀ ਦੀ ਆਮਦ ਨਾਲ ਤੇ ਬਦਲਦੇ ਮੌਸਮ ਦੇ ਹਾਲਾਤਾਂ ਨਾਲ ਜਿੱਥੇ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਉੱਥੇ ਬੁਖ਼ਾਰ ਤੇ ਹੋਰ ਨਿੱਕੀਆਂ ਮੋਟੀਆਂ ਬਿਮਾਰੀਆਂ ਨਾਲ ਲੋਕਾਂ ਦਾ ਤਰਾਹ ਨਿਕਲਿਆ ਪਿਆ ਹੈ | ਅਜਿਹੇ ਹਾਲਾਤਾਂ ਵਿਚ ਪੰਜਾਬ ਦਾ ਬਿਜਲੀ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ ਸਮੂਹ ਪਟਵਾਰੀ ਹੜਤਾਲ ਕਰਨਗੇ ਪ੍ਰੰਤੂ ਕੋਰੋਨਾ ਮਹਾਂਮਾਰੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ-ਹਸਨਪ੍ਰੀਤ ਭਾਰਦਵਾਜ

ਧਨੌਲਾ, 7 ਮਈ (ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਸਮੂਹ ਪਟਵਾਰੀਆਂ ਨੇ 6-7 ਮਈ ਨੂੰ ਸਮੂਹਿਕ ਛੁੱਟੀ ਭਰ ਕੇ ਸਰਕਲਾਂ ਦਾ ਕੰਮ ਕਾਜ ਠੱਪ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀ ਹੱਕੀ ਮੰਗਾਂ ਲਈ ਰੋਸ ਪ੍ਰਗਟ ਕੀਤਾ | ਇਹ ਹੜਤਾਲ 8-9 ਮਈ ਤੱਕ ਜਾਰੀ ਰਹੇਗੀ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਕੋਵਿਡ ਸੈਂਟਰ ਮਹਿਲ ਕਲਾਂ ਦਾ ਅਚਨਚੇਤ ਦੌਰਾ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਕੋਵਿਡ ਮਰੀਜ਼ਾ ਦਾ ਹਾਲ ਚਾਲ ਪੁੱਛਣ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ ਵਲੋਂ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਕੋਵਿਡ ...

ਪੂਰੀ ਖ਼ਬਰ »

ਪਿੰਡ ਗਾਗਾ 'ਚ ਦੋ ਸਕੇ ਭਰਾਵਾਂ ਦੀ ਮੌਤ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਨੇੜਲੇ ਪਿੰਡ ਗਾਗਾ ਵਿਖੇ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਦੇ ਵਸਨੀਕ ਅਕਾਲੀ ਆਗੂ ਡੈਮੋਕ੍ਰੇਟਿਕ ਦੇ ਜਥੇਦਾਰ ਪ੍ਰਗਟ ਸਿੰਘ ਗਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਿਰੰਜਣ ਸਿੰਘ ਤੇ ਅਜੈਬ ਸਿੰਘ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਗੱਡੀਆਂ ਦੀ ਚੈਕਿੰਗ

ਹੰਡਿਆਇਆ, 7 ਮਈ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸ: ਬਲਦੇਵ ਸਿੰਘ ਮਾਨ ਐਸ.ਆਈ. ਨੇ ਬਰਨਾਲਾ-ਮਾਨਸਾ ਰੋਡ ਪਿੰਡ ਧਨੌਲਾ ਖ਼ੁਰਦ ਵਿਖੇ ਨਾਕਾ ਲਾ ਕੇ ਮਾਨਸਾ ਵੱਲ ਤੋਂ ਆਉਂਦੇ ਵਹੀਕਲਾਂ ਦੀ ਚੈਕਿੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ...

ਪੂਰੀ ਖ਼ਬਰ »

ਘਰ ਵਿਚ ਲੱਗੇ 5 ਕੈਮਰੇ ਚੋਰੀ, ਦੋ ਵਿਰੁੱਧ ਮਾਮਲਾ ਦਰਜ

ਬਰਨਾਲਾ, 7 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਘਰ ਵਿਚ ਲੱਗੇ 5 ਕੈਮਰੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 7 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 90 ਨਵੇਂ ਕੇਸ, ਤਿੰਨ ਹੋਰ ਮੌਤਾਂ

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 90 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 33 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਢੁਕਵੇਂ ਪ੍ਰਬੰਧ ਕਰਨ 'ਚ ਫ਼ੇਲ ਹੋਈ ਸੂਬਾ ਸਰਕਾਰ-ਰਾਜਦੇਵ ਸਿੰਘ ਖ਼ਾਲਸਾ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦੇ ਮਾਮਲੇ ਵਿਚ ਪੁਖ਼ਤਾ ਪ੍ਰਬੰਧ ਕਰਨ ਲਈ ਸੂਬਾ ਸਰਕਾਰ ਬੁਰੀ ਤਰਾਂ ਫ਼ੇਲ੍ਹ ਸਾਬਤ ਹੋ ਕੇ ਰਹਿ ਗਈ ਹੈ, ਇਸ ਬਿਪਤਾ ਦੀ ਘੜੀ ਵਿਚ ਸਮੂਹ ਸਮਾਜ ਸੇਵੀ ਸੰਸਥਾਵਾਂ, ਪ੍ਰਵਾਸੀ ਭਾਰਤੀਆਂ ਨੂੰ ਮਦਦ ...

ਪੂਰੀ ਖ਼ਬਰ »

ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਨੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬੀਤੇ ਮਹੀਨੇ ਦੀ 25 ਅਪ੍ਰੈਲ ਨੰੂ ਲੇਹ ਲਦਾਖ਼ ਦੇ ਸਿਆਚਿਨ ਖੇਤਰ 'ਚ ਪਰਤਾਪੁਰਤ ਥਰਡ ਗਲੇਸ਼ੀਅਰ ਵਿਖੇ ਬਰਫ਼ ਦੇ ਤੋਦੇ ਹੇਠਾਂ ਆਉਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਨਾਲ ਸਬੰਧਿਤ 21 ਰੈਜੀਮੈਂਟ ਪੰਜਾਬ ਦੇ ਨੌਜਵਾਨ ਸਿਪਾਹੀ ਅਮਰਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਹੋਇਆ | ਇਸ ਸਮੇਂ ਰਾਗੀ ਜਥੇ ਵਲੋਂ ਗੁਰ ਸ਼ਬਦ ਕੀਰਤਨ ਕਰਨ ਉਪਰੰਤ ਹੋਈ ਅੰਤਿਮ ਅਰਦਾਸ ਵਿਚ ਵਿਧਾਇਕ ਮੀਤ ਹੇਅਰ ਬਰਨਾਲਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ, ਕਰਨਲ ਵਿਜੇ ਕੁਮਾਰ ਓ.ਐਸ.ਡੀ. ਡਾਇਰੈਕਟਰੇਟ ਰੱਖਿਆ ਸੇਵਾਵਾਂ ਵਿਭਾਗ ਚੰਡੀਗੜ੍ਹ, ਸਮੇਤ ਹੋਰ ਸ਼ਖਸੀਅਤਾਂ ਵਲੋਂ ਸ਼ਮੂਲੀਅਤ ਕਰ ਕੇ ਸ਼ਹੀਦ ਅਮਰਦੀਪ ਸਿੰਘ ਨੰੂ ਸ਼ਰਧਾ ਦੇ ਫੁੱਲ ਅਰਪਣ ਕੀਤੇ | ਸ਼ਰਧਾਂਜਲੀ ਸਮਾਗਮ ਨੰੂ ਸੰਬੋਧਨ ਕਰਦਿਆਂ ਕਰਨਲ ਵਿਜੇ ਕੁਮਾਰ, ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਇਆ ਭਾਰਤ ਦਾ ਸਪੂਤ ਸ਼ਹੀਦ ਅਮਰਦੀਪ ਸਿੰਘ ਨੇ ਛੋਟੀ ਉਮਰ ਵਿਚ ਆਪਣੀ ਜਾਨ ਦੇਸ਼ ਤੋਂ ਕੁਰਬਾਨ ਕਰ ਦਿੱਤੀ ਹੈ ਅਤੇ ਇਸ ਦੀ ਕੁਰਬਾਨੀ ਨੰੂ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਬੀਹਲਾ, ਹੌਲਦਾਰ ਸੁਖਪਾਲ ਸਿੰਘ, ਮਹਿੰਦਰ ਸਿੰਘ ਸਿੱਧੂ ਅਤੇ ਸਮਾਜ ਸੇਵਕ ਜਗਦੇਵ ਸਿੰਘ ਕਰਮਗੜ੍ਹ ਅਤੇ ਧਰਮ ਸਿੰਘ ਕਰਮਗੜ੍ਹ ਨੇ ਸ਼ਹੀਦ ਅਮਰਦੀਪ ਸਿੰਘ ਨੰੂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਸਮੇਂ ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ ਅਤੇ ਕਰਨਲ ਵਿਜੇ ਕੁਮਾਰ ਵਲੋਂ ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੰੂ ਪੰਜਾਬ ਸਰਕਾਰ ਦੀ ਤਰਫ਼ੋਂ ਦਿੱਤੀ ਜਾਣ ਵਾਲੀ ਐਕਸ ਗਰੇਸ਼ੀਆ ਗਰਾਂਟ 'ਚੋਂ ਪੰਜ ਲੱਖ ਰੁਪਏ ਦਾ ਚੈੱਕ ਪਰਿਵਾਰ ਨੰੂ ਦਿੱਤਾ ਗਿਆ ਅਤੇ ਨੌਜਵਾਨ ਦੀ ਯੂਨਿਟ 21 ਰੈਜੀਮੈਂਟ ਪੰਜਾਬ ਅਤੇ ਸਾਬਕਾ ਸੈਨਿਕ ਕਰਮਗੜ੍ਹ ਵਲੋਂ ਵੀ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਗਈ | ਇਸ ਮੌਕੇ ਹੌਲਦਾਰ ਸੁਖਪਾਲ ਸਿੰਘ, ਅਕਾਲੀ ਆਗੂ ਜਸਵੀਰ ਸਿੰਘ ਕਰਮਗੜ੍ਹ, ਸਰਪੰਚ ਬਲਵੀਰ ਸਿੰਘ, ਸੂਬੇਦਾਰ ਸੱਜਣ ਸਿੰਘ, ਕੈਪਟਨ ਭੁਪਿੰਦਰ ਸਿੰਘ ਝਲੂਰ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ | ਇਸ ਸਮੇਂ ਨਗਰ ਨਿਵਾਸੀਆਂ ਵਲੋਂ ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਸਮੇਤ ਸ਼ਹੀਦ ਦਾ ਆਦਮ ਕੱਦ ਬੁੱਤ ਅਤੇ ਪਿੰਡ ਵਿਚ 25 ਬਿਸਤਰਿਆਂ ਦਾ ਹਸਪਤਾਲ ਸ਼ਹੀਦ ਅਮਰਦੀਪ ਸਿੰਘ ਦੇ ਨਾਂਅ 'ਤੇ ਖੋਲ੍ਹਣ ਦੀ ਮੰਗ ਪੰਜਾਬ ਸਰਕਾਰ ਪਾਸੋਂ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਮਾਤਾ ਦਾਇਆ ਵੰਤੀ ਨਹੀਂ ਰਹੇ, ਸਸਕਾਰ ਅੱਜ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਆੜ੍ਹਤੀਆ ਐਸੋਸੀਏਸ਼ਨ ਮਹਿਲ ਕਲਾਂ ਦੇ ਆਗੂ ਰਕੇਸ਼ਪਾਲ ਪਾਲੀ, ਸਵਰਨਕਾਰ ਸੰਘ ਬਰਨਾਲਾ ਦੇ ਪ੍ਰਧਾਨ ਕੁਲਵਿੰਦਰ ਕੁਮਾਰ ਕਾਲਾ (ਪੰਨਾ ਜਵੈਲਰਜ਼ ਮਹਿਲ ਕਲਾਂ) ਅਤੇ ਸਤੀਸ਼ ਕੁਮਾਰ ਪੱਪੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ...

ਪੂਰੀ ਖ਼ਬਰ »

ਇੰਦਰਜੀਤ ਕੌਰ ਦਿਉਲ ਨੰੂ ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਰਦਾਰਨੀ ਇੰਦਰਜੀਤ ਕੌਰ ਦਿਉਲ ਪਤਨੀ ਸਵ: ਬਾਬੂ ਸਿੰਘ ਦਿਉਲ ਸਾਬਕਾ ਸਰਪੰਚ ਪਿੰਡ ਨੰਗਲ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਨਾਨਕ ਪ੍ਰਕਾਸ਼ ਸਾਹਿਬ ਪਿੰਡ ਨੰਗਲ ...

ਪੂਰੀ ਖ਼ਬਰ »

ਸ਼ਹੀਦ ਅਮਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਜਲ ਪ੍ਰਵਾਹ ਕਰਨ ਲਈ ਪਰਿਵਾਰ ਤੇ ਪੁਲਿਸ ਜਵਾਨਾਂ ਸਮੇਤ ਪੁਲਿਸ ਬੱਸ ਹੋਈ ਰਵਾਨਾ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਲੇਹ ਲਦਾਖ਼ ਸਿਆਚਿਨ ਥਰਡ ਗਲੇਸ਼ੀਅਰ ਵਿਖੇ ਬਰਫ਼ ਦੇ ਤੋਦੇ ਹੇਠਾਂ ਆਉਣ ਨਾਲ ਸ਼ਹੀਦ ਹੋਏ ਪਿੰਡ ਕਰਮਗੜ੍ਹ ਦੇ ਫ਼ੌਜੀ ਜਵਾਨ ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨਾਲ ਜਿੱਥੇ ਇਲਾਕੇ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲੇ

ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਸਰਕਾਰੀ ਸਕੂਲਾਂ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦਿੱਤੀ ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੁਕਾਨਦਾਰਾਂ ਨਾਲ ਚਟਾਨ ਵਾਂਗ ਖੜ੍ਹਾ -ਕਿਸਾਨ ਆਗੂ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਬੋਲਦਿਆਂ ਜਥੇ: ਅਜਮੇਰ ਸਿੰਘ ਮਹਿਲ ਕਲਾਂ, ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੰੂ ਫ਼ਰੰਟਲਾਈਨ ਵਰਕਰ ਨਾ ਮੰਨਿਆ ਤਾਂ ਠੀਕਰੀ ਪਹਿਰੇ ਦਾ ਹੋਵੇਗਾ ਬਾਈਕਾਟ-ਸੂਬਾ ਆਗੂ

ਮਹਿਲ ਕਲਾਂ, 7 ਮਈ (ਤਰਸੇਮ ਸਿੰਘ ਗਹਿਲ)-ਪੇਂਡੂ ਚੌਕੀਦਾਰ ਯੂਨੀਅਨ ਸੀਟੂ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਮਹਿਲ ਕਲਾਂ ਵਿਖੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਚੌਕੀਦਾਰਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨਾ 219ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 7 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 219ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਕਰਨੈਲ ਸਿੰਘ ਗਾਂਧੀ, ਪਵਿੱਤਰ ਸਿੰਘ ਲਾਲੀ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਗੁਰਦੇਵ ...

ਪੂਰੀ ਖ਼ਬਰ »

ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ-ਐਡਵੋਕੇਟ ਰਾਹੀ

ਭਦੌੜ, 7 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਨੂੰ ਕਸਬਾ ਭਦੌੜ ਅੰਦਰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸ਼ਹਿਰੀ ਪ੍ਰਧਾਨ ਜਸਵੀਰ ਸਿੰਘ ਧੰਮੀ ਦੀ ਮਿਹਨਤ ਸਦਕਾ ਕਾਂਗਰਸੀ ਆਗੂ ਅਮਨਿੰਦਰ ਸਿੰਘ ਗੋਲਡੀ ਆਪਣੇ ਸਾਥੀ ਹਰਪ੍ਰੀਤ ਸਿੰਘ, ਰਣਜੀਤ ਸਿੰਘ ...

ਪੂਰੀ ਖ਼ਬਰ »

ਧੌਲਾ ਵਿਖੇ ਬਣ ਰਹੇ ਪੋਲਟਰੀ ਫਾਰਮ ਦਾ ਵਿਰੋਧ

ਰੂੜੇਕੇ ਕਲਾਂ, 7 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਬਠਿੰਡਾ ਮੁੱਖ ਮਾਰਗ ਤੋਂ ਪਿੰਡ ਧੌਲਾ ਨੂੰ ਜਾਂਦੀ ਿਲੰਕ ਸੜਕ 'ਤੇ ਨਜ਼ਦੀਕ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਬਣ ਰਹੇ ਪੋਲਟਰੀ ਫਾਰਮ ਦੇ ਵਿਰੋਧ ਵਿਚ ਗੁਰਦੁਆਰਾ ਸੋਹੀਆਣਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਸੰਕਟ ਦੌਰਾਨ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਗਰੀਨ ਫਾਊਾਡੇਸ਼ਨ ਵਲੋਂ ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ | ਇਸ ਮੌਕੇ ਫਾੳਾੂਡੇਸ਼ਨ ਦੇ ਆਗੂ ਮਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਵਿਚ 1000 ਮਾਸਕ ਵੰਡੇ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰ ਵਲੋਂ ਜਾਰੀ ਕੋਰੋਨਾ ਨੂੰ ਰੋਕਣ ਸੰਬੰਧੀ ਦਿੱਤੀਆਂ ਹਦਾਇਤਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਲੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਵਿਸ਼ੇਸ਼ ਮੁਹਿੰਮ ਵਿੱਢੀ ਗਈ | ਪਵਨ ...

ਪੂਰੀ ਖ਼ਬਰ »

ਗਾਇਕ ਕਿੰਦਾ ਚੀਮਾ ਆਪਣੇ ਨਵੇਂ ਗੀਤ 'ਸੰਘਰਸ਼' ਨਾਲ ਮੁੜ ਚਰਚਾ 'ਚ

ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ) - ਉੱਭਰਦੇ ਪੰਜਾਬੀ ਗਾਇਕ ਅਤੇ ਗੀਤਕਾਰ ਕਿੰਦਾ ਚੀਮਾ ਆਪਣੇ ਨਵੇਂ ਗਾਣੇ 'ਸੰਘਰਸ਼' ਨਾਲ ਮੁੜ ਚਰਚਾ ਵਿਚ ਹੈ | ਕਿੰਦਾ ਚੀਮਾ ਦਾ ਇਹ ਗੀਤ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ | ਇਸ ਗੀਤ ਨੂੰ ਕਿੰਦਾ ਚੀਮਾ ਅਤੇ ਗੋਗੀ ਯੂ ਕੇ ਵਲੋਂ ...

ਪੂਰੀ ਖ਼ਬਰ »

ਅਵਾਰਾ ਘੁੰਮਦੇ ਪਸ਼ੂਆਂ ਤੋਂ ਪ੍ਰੇਸ਼ਾਨ ਨੇ ਲਹਿਰਾਗਾਗਾ ਦੇ ਲੋਕ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਵੱਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਤੋਂ ਲੋਕ ਪ੍ਰੇਸ਼ਾਨ ਹਨ | ਪਸ਼ੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਹਰ ਰੋਜ਼ ਵਾਪਰ ਰਹੀਆਂ ਸੜਕ ਦੁਰਘਟਨਾਵਾਂ, ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਦਾ ਵਿਧਾਇਕ ਪੰਡੋਰੀ ਨੰੂ ਮੰਗ ਪੱਤਰ

ਮਹਿਲ ਕਲਾਂ, 7 ਅਪ੍ਰੈਲ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਸਨਪ੍ਰੀਤ ਭਾਰਦਵਾਜ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਦੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਕਾਲੇ ਕਾਨੂੰਨਾਂ ਖ਼ਿਲਾਫ਼ ਖੇਡਿਆ 'ਕਦੋਂ ਜਾਗਾਂਗੇ' ਨਾਟਕ

ਟੱਲੇਵਾਲ, 7 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਕੇਂਦਰ ਸਰਕਾਰ ਵਲੋਂ ਜਬਰੀ ਥੋਪੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਪਿੰਡ ਦੀ ਵੱਡੀ ਸੱਥ ਵਿਖੇ ਸ਼ਨੀ ਰੰਗ ਮੰਚ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭਦੌੜ ਵਲੋਂ ਇਕ ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮਿਣਤੀ-ਬਾਬੂ ਅਜੈ ਕੁਮਾਰ

ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੇ ਕੁਮਾਰ ਨੇ ਸ਼ਹਿਣਾ ਵਿਖੇ ਤਿੰਨ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਮਿਣਤੀ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਕ ਕਰੋੜ ਦੀ ਲਾਗਤ ਨਾਲ ਤਿੰਨ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 7 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX