ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  5 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  17 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਖੇਡ ਸੰਸਾਰ

ਟੋਕੀਓ ਉਲੰਪਿਕ ਦਾ ਕੋਟਾ ਹਾਸਲ ਕਰਨ ਵਾਲੇ 7ਵੇਂ ਭਾਰਤੀ ਪਹਿਲਵਾਨ ਬਣੇ ਸੁਮਿਤ

ਨਵੀਂ ਦਿੱਲੀ, 7 ਮਈ (ਏਜੰਸੀ)-ਭਾਰਤੀ ਪਹਿਲਵਾਨ ਸੁਮਿਤ ਮਲਿਕ ਬੁਲਗਾਰੀਆ ਦੇ ਸੋਫੀਆ 'ਚ ਜਾਰੀ ਵਿਸ਼ਵ ਉਲੰਪਿਕ ਗੇਮਜ਼ ਕੁਆਲੀਫਾਇੰਗ ਟੂਰਨਾਮੈਂਟ ਦੇ ਫਾਈਨਲ 'ਚ ਪਹੁੰਚ ਗਏ ਹਨ | ਇਸ ਦੇ ਨਾਲ ਹੀ ਸੁਮਿਤ ਨੇ ਪੁਰਸ਼ਾਂ ਦੀ 125 ਕਿ.ਗ੍ਰਾ. ਫ੍ਰੀਸਟਾਈਲ ਵਰਗ 'ਚ ਉਲੰਪਿਕ ਕੋਟਾ ਵੀ ...

ਪੂਰੀ ਖ਼ਬਰ »

ਵਿਸ਼ਵ ਟੈਸਟ ਚੈਪੀਅਨਸ਼ਿਪ ਫਾਈਨਲ ਤੇ ਇੰਗਲੈਂਡ ਲੜੀ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 7 ਮਈ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੇ ਇੰਗਲੈਂਡ ਖ਼ਿਲਾਫ਼ ਟੈਸਟ ਲੜੀ ਲਈ ਸ਼ੁੱਕਰਵਾਰ ਨੂੰ ਭਾਰਤੀ ਟੀਮ ਦਾ ਐਲਾਨ ਕੀਤਾ ਹੈ | ਟੀਮ ਦੇ ਦਿੱਗਜ਼ ਹਰਫ਼ਨਮੌਲਾ ਖਿਡਾਰੀ ਰਵਿੰਦਰ ਜਡੇਜਾ ਤੇ ਤੇਜ਼ ...

ਪੂਰੀ ਖ਼ਬਰ »

ਟੋਕੀਓ ਉਲੰਪਿਕ ਦੇ ਖਿਡਾਰੀਆਂ ਤੇ ਅਧਿਕਾਰੀਆਂ ਲਈ ਫਾਈਜ਼ਰ ਤੇ ਬਾਇਓਨਟੈੱਕ ਕੰਪਨੀਆਂ ਵੈਕਸੀਨ ਕਰਨਗੀਆਂ ਦਾਨ

ਸਾਨ ਫਰਾਂਸਿਸਕੋ, 7 ਮਈ (ਐੱਸ.ਅਸ਼ੋਕ ਭੌਰਾ)- ਪਿਛਲੇ ਸਾਲ ਮੁਲਤਵੀ ਹੋਈਆਂ ਟੋਕੀਓ ਉਲੰਪਿਕ ਖੇਡਾਂ ਇਸ ਸਾਲ 23 ਜੁਲਾਈ ਤੋਂ 8 ਅਗਸਤ 2021 ਤੱਕ ਕਰਵਾਈਆਂ ਜਾ ਰਹੀਆਂ ਹਨ | ਆਈ.ਓ.ਸੀ. (ਇੰਟਰਨੈਸ਼ਨਲ ਉਲੰਪਿਕ ਕਮੇਟੀ) ਨੇ ਅੱਜ ਵੀਰਵਾਰ ਨੂੰ ਦੱਸਿਆ ਕਿ ਟੀਕਾ ਵਿਕਸਤ ਕਰਨ ਵਾਲੀਆਂ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਅਰੁਜਨ ਲਾਲ ਤੇ ਅਰਵਿੰਦ ਸਿੰਘ ਨੇ ਕੀਤਾ ਉਲੰਪਿਕ ਲਈ ਕੁਆਲੀਫਾਈ

ਨਵੀਂ ਦਿੱਲੀ, 7 ਮਈ (ਏਜੰਸੀ)—ਭਾਰਤੀ ਕਿਸ਼ਤੀ ਚਾਲਕ ਅਰਜੁਨ ਲਾਲ ਜਾਟ ਤੇ ਅਰਵਿੰਦ ਸਿੰਘ ਨੇ ਟੋਕੀਓ 'ਚ ਏਸ਼ੀਆ-ਓਸੇਨਿਆ ਮਹਾਂਦੀਪ ਕੁਆਲੀਫਾਇੰਗ ਰੇਗੇਟਾ ਦੀ ਆਖ਼ਰੀ ਰੇਸ 'ਚ ਦੂਜੇ ਸਥਾਨ 'ਤੇ ਰਹਿ ਕੇ ਪੁਰਸ਼ਾਂ ਦੀ ਲਾਈਟਵੇਟ ਡਬਲ ਸਕਲਸ ਪ੍ਰਤੀਯੋਗਤਾ 'ਚ ਉਲੰਪਿਕ ਦੇ ਲਈ ਕੁਆਲੀਫ਼ਾਈ ਕੀਤਾ | ਇਕ ਹੋਰ ਭਾਰਤੀ ਜਾਕਰ ਖ਼ਾਨ ਪੁਰਸ਼ ਸਿੰਗਲਜ਼ ਸਕਲਸ ਫਾਈਨਲ 'ਚ ਚੌਥੇ ਸਥਾਨ 'ਤੇ ਰਹੇ | ਭਾਰਤੀ ਰੋਇੰਗ ਫੈਡਰੇਸ਼ਨ ਦੇ ਪ੍ਰਧਾਨ ਰਾਜ ਲਕਸ਼ਮੀ ਸਿੰਘ ਦੇਵ ਨੇ ਕਿਹਾ ਕਿ ਇਸ ਰੇਗੇਟਾ 'ਚ ਇਕ ਦੇਸ਼ ਦੀ ਸਿਰਫ਼ ਇਕ ਕਿਸ਼ਤੀ ਹੀ ਕੁਆਲੀਫ਼ਾਈ ਕਰ ਸਕਦੀ ਹੈ | ਅਰਜੁਨ ਲਾਲ ਜਾਟ ਤੇ ਅਰਵਿੰਦ ਸਿੰਘ ਪੁਰਸ਼ ਲਾਈਟਵੇਟ ਡਬਲ ਸਕਲਸ 'ਚ ਦੂਜੇ ਸਥਾਨ 'ਤੇ ਰਹੇ ਸਨ ਅਤੇ ਇਸ ਲਈ ਉਨ੍ਹਾਂ ਨੇ ਕੁਆਲੀਫ਼ਾਈ ਕੀਤਾ | ਜਾਕਰ ਖ਼ਾਨ ਪੁਰਸ਼ ਸਿੰਗਲਜ਼ ਸਕਲਸ 'ਚ ਚੌਥੇ ਸਥਾਨ 'ਤੇ ਰਹੇ ਸਨ, ਪਰ ਬਦਕਿਸਮਤੀ ਨਾਲ ਉਹ ਉਲੰਪਿਕ ਲਈ ਕੁਆਲੀਫ਼ਾਈ ਨਹੀਂ ਕਰ ਸਕੇ |

ਖ਼ਬਰ ਸ਼ੇਅਰ ਕਰੋ

 

ਸਿੰਗਾਪੁਰ ਵਿਖੇ 15 ਮਈ ਨੂੰ ਹੋਵੇਗਾ ਦੰਗਲ ਭਾਰਤੀ ਸੁਪਰਸਟਾਰ ਅਰਜਨ ਭੁੱਲਰ ਤੇ ਰਿਤੂ ਫੋਗਾਟ ਲੈਣਗੇ ਹਿੱਸਾ

ਜਲੰਧਰ, 7 ਮਈ (ਸਾਬੀ)-ਸਿੰਗਾਪੁਰ ਦੀ ਧਰਤੀ 'ਤੇ 15 ਮਈ ਨੂੰ ਇਕ ਵਿਸ਼ਾਲ ਦੰਗਲ ਹੋਣ ਜਾ ਰਿਹਾ ਹੈ, ਜਿਸ 'ਚ ਵਿਸ਼ਵ ਦੇ ਨਾਮੀ ਖਿਡਾਰੀ ਹਿੱਸਾ ਲੈ ਰਹੇ ਹਨ ਤੇ ਇਸ ਦਾ ਟੈਲੀਕਾਸਟ ਸਾਰੇ ਵਿਸ਼ਵ 'ਚ ਕੀਤਾ ਜਾਵੇਗਾ ਤੇ 2.1 ਕਰੋੜ ਲੋਕ ਇਸ ਨੂੰ ਲਾਈਵ ਵੇਖ ਸਕਣਗੇ | ਇਸ ਦੰਗਲ 'ਚ ਨਾਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX