ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਦਿੱਲੀ / ਹਰਿਆਣਾ

ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ : ਐਸ. ਡੀ. ਐਮ. ਚੌਧਰੀ

ਸ਼ਾਹਬਾਦ ਮਾਰਕੰਡਾ, 7 ਮਈ (ਅਵਤਾਰ ਸਿੰਘ)- ਸ਼ਾਹਾਬਾਦ ਖੰਡ ਮਿੱਲ ਦੇ ਐਮ. ਡੀ. ਅਤੇ ਐਸ. ਡੀ. ਐਮ. ਵੀਰੇਂਦਰ ਚੌਧਰੀ ਨੇ ਉਪ ਮੰਡਲ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲਾਕ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀ ਗੱਡੀ ਸਮੇਤ ਕਾਬੂ

ਢਿਲਵਾਂ, 7 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀਆਂ ਨੂੰ ਗੱਡੀ ਸਮੇਤ ਕਾਬੂ ਕਰਕੇੇ ਕੇਸ ਦਰਜ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀ ਕਾਬੂ

ਸੁਭਾਨਪੁਰ, 7 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਨਾਹਰ, ਸਬ ਇੰਸਪੈਕਟਰ ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ- ਪੁਤਲਾ ਵੀ ਫੂਕਿਆ

ਗੂਹਲਾ ਚੀਕਾ, 7 ਮਈ (ਓ.ਪੀ. ਸੈਣੀ)-ਲੋਕਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵਿਰੋਧ, ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਖੇੜੀ ਦਾਬਨ ਪਿੰਡ ਵਿਚ ਪ੍ਰਦਰਸ਼ਨ ਕਰਦਿਆਂ ਮਾਰਚ ਕੱਢਿਆ | ਮਾਰਚ ਤੋਂ ਪਹਿਲਾਂ ਪਿੰਡ ਦੇ ਲੋਕਾਂ ਨੇ ਗੁਰਦੁਆਰਾ ਲੰਗਰ ਹਾਲ ਵਿਖੇ ਆਮ ਸਭਾ ਦਾ ਆਯੋਜਨ ਕੀਤਾ | ਇਸ ਦੀ ਪ੍ਰਧਾਨਗੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੀ ਪ੍ਰਧਾਨ ਮਿਥਲੇਸ਼ ਕੌਰ ਨੇ ਕੀਤੀ | ਮੀਟਿੰਗ ਵਿਚ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਕਈ ਬੁਲਾਰਿਆਂ ਨੇ ਅੱਜ ਮੀਟਿੰਗ ਨੂੰ ਸੰਬੋਧਨ ਕੀਤਾ | ਬੋਲਦਿਆਂ ਉਨ੍ਹਾਂ ਕਿਹਾ ਕਿ ਖੇੜੀ ਦਬਾਨ ਦੇ ਲੋਕਾਂ ਦੀ ਇਹ ਕੋਸ਼ਿਸ਼ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਲੋਕ ਆਪਣੇ ਪੱਧਰ ਤੇ ਪਿੰਡ ਪੱਧਰ ਤੇ ਜਾਗਰੂਕ ਹੋ ਰਹੇ ਹਨ ਅਤੇ ਕਿਸਾਨੀ ਲਹਿਰ ਨੂੰ ਲੋਕਾਂ ਦੇ ਸਮਾਨ ਸਮਰਥਨ ਦੀ ਲੋੜ ਹੈ | ਸਰਕਾਰ ਅੰਦੋਲਨ ਬਾਰੇ ਭਰਮ ਫੈਲਾ ਰਹੀ ਹੈ ਕਿ ਇਸ ਅੰਦੋਲਨ ਨੂੰ ਸਿਰਫ਼ ਕੁੱਝ ਕੁ ਲੋਕ ਲੜ ਰਹੇ ਹਨ | ਜਦੋਂ ਹਰ ਪਿੰਡ ਦੇ ਪੱਧਰ 'ਤੇ ਅਜਿਹੇ ਪ੍ਰਦਰਸ਼ਨ ਆਪਣੇ ਆਪ ਹੋਣੇ ਸ਼ੁਰੂ ਹੋ ਜਾਂਦੇ ਹਨ, ਤਾਂ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਇਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਅੰਦੋਲਨ ਵਿਚ ਔਰਤਾਂ ਦੀ ਭਾਗੀਦਾਰੀ ਵਿਸ਼ੇਸ਼ ਤੌਰ 'ਤੇ ਜ਼ਿਕਰਯੋਗ ਰਹੀ | ਇਸ ਮੌਕੇ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਮੋਦੀ ਨੂੰ ਗੋਦੀ ਮੀਡੀਆ ਦੁਆਰਾ ਘਰ-ਘਰ ਪ੍ਰਚਾਰ ਕੀਤਾ ਗਿਆ ਸੀ, ਹੁਣ ਲੋਕ ਅਸਲ ਵਿਚ ਘਰ-ਘਰ ਜਾ ਕੇ ਮੋਦੀ ਨੂੰ ਕੋਸ ਰਹੇ ਹਨ ਅਤੇ ਦੁਖੀ ਵੀ ਹੋ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਟਿਊਬਵੈੱਲ ਦਾ ਦੂਸ਼ਿਤ ਪਾਣੀ ਪੀਣ ਨੂੰ ਮਜਬੂਰ ਨੇ ਪਿੰਡ ਚੌਟਾਲਾ ਦੇ ਲੋਕ

ਡੱਬਵਾਲੀ, 7 ਮਈ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ ਸਮੇਤ ਚਾਰ-ਚਾਰ ਵਿਧਾਇਕਾਂ ਦਾ ਜੱਦੀ ਸਿਆਸੀ ਪਿੰਡ ਚੌਟਾਲਾ ਦੇ ਹਜ਼ਾਰਾਂ ਲੋਕ ਟਿਊਬਵੈੱਲ ਦਾ ਦੂਸ਼ਿਤ ਪਾਣੀ ਪੀਣ ਨੂੰ ਮਜਬੂਰ ਹਨ ਜਿਸ ਨਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਕਸੀਜਨ ਸਮੇਂ 'ਤੇ ਨਾ ਦੇਣ 'ਤੇ ਔਰਤ ਦੀ ਮੌਤ ਦੇ ਮਾਮਲੇ 'ਚ ਸਟਾਫ਼ ਨਰਸ ਦਾ ਤਬਾਦਲਾ

ਫਗਵਾੜਾ, 7 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਸਿਵਲ ਹਸਪਤਾਲ ਵਿਚ ਮਹਿਲਾ ਦੇ ਇਲਾਜ ਵਿਚ ਲਾਪਰਵਾਹੀ ਵਰਤਣ ਅਤੇ ਐਸ.ਐਮ.ਓ. ਦੇ ਪ੍ਰਤੀ ਮਾੜੀ ਸ਼ਬਦਾਵਲੀ ਬੋਲਣ ਦੇ ਮਾਮਲੇ ਵਿਚ ਸਿਹਤ ਵਿਭਾਗ ਨੇ ਹਸਪਤਾਲ ਦੀ ਸਟਾਫ਼ ਨਰਸ ਦਾ ਤਬਾਦਲਾ ਕਰਕੇ ਮਾਮਲੇ ਦੀ ਵਿਭਾਗੀ ਜਾਂਚ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਚੁੱਕਿਆ ਬੇਸਹਾਰਾ ਬਿਮਲਾ ਦੇਵੀ ਦੇ ਇਲਾਜ ਕਰਾਉਣ ਦਾ ਬੀੜਾ

ਊਨਾ, 7 ਮਈ (ਹਰਪਾਲ ਸਿੰਘ ਕੋਟਲਾ)-ਊਨਾ ਦੇ ਕਸਬਾ ਗਗ੍ਰੇਟ ਦੇ ਨੇੜੇ ਪੈਂਦੇ ਪਿੰਡ ਅੰਬੋਟਾ ਦੀ ਵਸਨੀਕ ਬਿਮਲਾ ਦੇਵੀ ਦਾ ਇਲਾਜ ਕਰਾਉਣ ਦਾ ਬੀੜਾ ਸਮਾਜ ਸੇਵੀ ਡਾਕਟਰ ਪੰਕਜ ਜਸਵਾਲ ਨੇ ਚੁੱਕਿਆ ਹੈ | ਡਾਕਟਰ ਪੰਕਜ ਸ਼ਹੀਦ ਭਗਤ ਸਿੰਘ ਕਲੱਬ ਦੇ ਸਕੱਤਰ ਵੀ ਹਨ | ਬਿਮਲਾ ...

ਪੂਰੀ ਖ਼ਬਰ »

ਦੋ ਪਿੰਡਾਂ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀ ਗਿ੍ਫਤਾਰ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਦਾਦੂ ਅਤੇ ਫੱਗੂ ਵਿੱਚ ਫਾਇਰਿੰਗ ਕਰਕੇ ਦਹਿਸ਼ਤ ਫੈਲਾਉਣ ਵਾਲੇ ਮੁਲਜ਼ਮ ਅਤੇ ਉਸ ਦੇ ਸਾਥੀ ਨੂੰ ਸੀਆਈਏ ਸਟਾਫ ਪੁਲੀਸ ਕਾਲਾਂਵਾਲੀ ਨੇ ਗਿ੍ਫਤਾਰ ਕਰ ਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ...

ਪੂਰੀ ਖ਼ਬਰ »

ਐਮ.ਏ. ਦੇ ਆਖਰੀ ਸੈਮੇਸਟਰ ਦੀਆਂ ਪ੍ਰੀਖਿਆਵਾਂ ਜੁਲਾਈ 'ਚ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਕੁਲਪਤੀ ਪ੍ਰੋਫੈਸਰ ਅਜਮੇਰ ਸਿੰਘ ਮਲਿਕ ਨੇ ਐਮ.ਏੇ. ਦੇ ਅੰਤਿਮ ਸੈਮੇਸਟਰ ਦੇ ਵਿਦਿਆਰਥੀਆਂ ਦੀ ਸਮੇਂ 'ਤੇ ਪ੍ਰੀਖਿਆ ਕਰਵਾਉਣ ਨਾਲ ਸੰਬੰਧਤ ਮੰਗ 'ਤੇ ਗੌਰ ਕਰਦੇ ਹੋਏ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ 'ਚ ਲਗਾਇਆ ਕੋਰੋਨਾ ਜਾਗਰੂਕਤਾ ਕੈਂਪ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਕੋਵਿਡ-19 ਦੇ ਮੱਦੇਨਜਰ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਆਕਸੀਜਨ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਸੜਕਾਂ 'ਤੇ ਪਸਰੀ ਸੁੰਨਸਾਨ

ਯਮੁਨਾਨਗਰ, 7 ਮਈ (ਗੁਰਦਿਆਲ ਸਿੰਘ ਨਿਮਰ)-ਲਾਕਡਾਊਨ ਦੇ 7ਵੇਂ ਦਿਨ ਵੀ ਯਮੁਨਾਨਗਰ, ਜਗਾਧਰੀ ਟਵਿਨ ਸਿਟੀ ਦੀਆਂ ਗਲੀਆਂ, ਬਾਜ਼ਾਰ ਤੇ ਸੜਕਾਂ ਬਿਲਕੁੱਲ ਸੁੰਨਸਾਨ ਨਜ਼ਰ ਆਈਆਂ | ਅੱਜ ਤੋਂ ਹਰਿਆਣਾ ਸਰਕਾਰ ਦੇ ਨਵੇਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰਿਆਣਾ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ ਬਰਸੀ 'ਤੇ ਕਰਵਾਇਆ ਆਨਲਾਈਨ ਮੁਸ਼ਾਇਰਾ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਸਾਹਿਤ ਤੇ ਕਲਾ ਨੂੰ ਸਮਰਪਿਤ ਸੰਸਥਾ 'ਦਿਲ ਦਾ ਵਰਕਾ' ਵੱਲੋਂ ਮਰਹੂਮ ਸ਼ਾਇਰ ਤੇ ਬਿਰਹੋਂ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 48 ਵੀਂ ਬਰਸੀ 'ਤੇ ਇਕ ਆਨਲਾਈਨ ਮੁਸ਼ਾਇਰਾ ਕਰਵਾਇਆ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰੋ-ਡੀ. ਸੀ.

ਗੂਹਲਾ ਚੀਕਾ/ਕੈਥਲ, 7 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਦਿਹਾਤੀ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕਰੋ, ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਮੌਤ 'ਤੇ ਨਾ ਗਵਾਂਢੀਆਂ ਤੇ ਨਾ ਹੀ ਮੁਹੱਲੇ ਵਾਲਿਆਂ ਨੇ ਦਿੱਤਾ ਸਾਥ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਸ ਕੋਰੋਨਾ ਦੀ ਮਹਾਂਮਾਰੀ ਵਿਚ ਕੁਝ ਲੋਕਾਂ ਵਿਚੋਂ ਇਨਸਾਨੀਅਤ ਹੀ ਖ਼ਤਮ ਹੋ ਗਈ ਹੈ। ਦਿੱਲੀ ਲਵਲੀ ਅਪਾਰਟਮੈਂਟ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਪ੍ਰੰਤੂ ਗਵਾਂਢੀਆਂ ਤੇ ਗਲੀ ਮੁਹੱਲੇ ਵਾਲੇ ਕਿਸੇ ਨੇ ਵੀ ...

ਪੂਰੀ ਖ਼ਬਰ »

ਕਿਸਾਨਾਂ 'ਤੇ ਕੀਤੇ ਘਾਤਕ ਵਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਿਸਾਨ ਨੇਤਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਨੇ ਕੀਤੀ ਅਤੇ ਮੋਦੀ ਸਰਕਾਰ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਦੇ ਸੁਬਾਈ ਪ੍ਰਧਾਨ ਡਾ. ਸਤਨਾਮ ...

ਪੂਰੀ ਖ਼ਬਰ »

ਪੈਸੇ ਅਕਾਊਂਟ ਵਿਚ ਆਉਣ 'ਤੇ ਬੰਦ ਕਰ ਦਿੰਦੇ ਨੇ ਫ਼ੋਨ-ਚੱਲ ਰਿਹੈ ਠੱਗੀ ਦਾ ਧੰਦਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ 'ਤੇ ਇਕ ਮੈਸੇਜ ਵਾਇਰਲ ਹੋਣ 'ਤੇ ਆਕਸੀਜਨ ਸਿਲੰਡਰ ਦਾ ਆਰਡਰ ਕਰਨ ਵਾਲੇ ਅਨੇਕਾਂ ਲੋਕਾਂ ਨਾਲ ਠੱਗੀ ਵੱਜੀ ਹੈ। ਇਹ ਲੋਕ ਸਿਲੰਡਰ ਸਪਲਾਈ ਦਾ ਲਾਲਚ ਦੇ ਕੇ ਹਜ਼ਾਰਾਂ ਰੁਪਏ ਅਕਾਊਂਟ ਵਿਚ ਮੰਗਵਾ ਲੈਂਦੇ ਹਨ, ...

ਪੂਰੀ ਖ਼ਬਰ »

ਤੀਸਰੀ ਕੋਰੋਨਾ ਦੀ ਲਹਿਰ ਪ੍ਰਤੀ ਤਿਆਰੀ ਕਰਨੀ ਚਾਹੀਦੀ ਹੈ-ਅਵਿਨਾਸ਼ ਜਾਇਸਵਾਲ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਅਸੀਂ ਕੋਰੋਨਾ ਦੀ ਭਿਆਨਕ ਦੂਸਰੀ ਲਹਿਰ ਲਈ ਤਿਆਰ ਨਹੀਂ ਪਰ ਸਾਡਾ ਵਿਸ਼ਵਾਸ ਹੈ ਕਿ ਅਸੀਂ ਆਉਣ ਵਾਲੇ ਸਮੇਂ ਵਿਚ ਕੋਰੋਨਾ ਦੀ ਇਸ ਲਹਿਰ ਤੋਂ ਪਹਿਲੀ ਲਹਿਰ ਦੀ ਤਰ੍ਹਾਂ ਜਿੱਤ ਪ੍ਰਾਪਤ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵੈਕਸੀਨ ਲਈ ਲੋਕਾਂ ਨੂੰ ਨਹੀਂ ਮਿਲ ਰਹੇ ਸਲਾਟ

ਨਵੀਂ ਦਿੱਲੀ 7 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨੌਜਵਾਨਾਂ ਨੂੰ ਵੈਕਸੀਨੇਸ਼ਨ ਲਈ ਸਲਾਟ ਨਾ ਮਿਲਣ 'ਤੇ ਉਹ ਪ੍ਰੇਸ਼ਾਨ ਹੋ ਰਹੇ ਹਨ ਅਤੇ ਦੂਸਰੇ ਪਾਸੇ ਸਰਕਾਰ ਰੋਜ਼ਾਨਾ ਕਹਿ ਰਹੀ ਹੈ ਕਿ ਨੌਜਵਾਨ ਜਲਦੀ ਵੈਕਸੀਨ ਲਗਵਾਉਣ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਸਲਾਟ ...

ਪੂਰੀ ਖ਼ਬਰ »

ਸਾਗਰਪੁਰ ਇਲਾਕੇ 'ਚ ਸ਼ੁਰੂ ਹੋਇਆ ਕੋਵਿਡ ਸੈਂਟਰ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਸਕੂਲ ਸਾਗਰਪੁਰ ਵਿਖੇ 15 ਬਿਸਤਰਿਆਂ ਵਾਲਾ ਕੋਵਿਡ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ, ਜਿਥੇ ਕਿ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਸੈਂਟਰ ਲਈ ਡਾਕਟਰ, ਨਰਸ ਅਤੇ ਹੋਰ ਸਟਾਫ਼ ਦੀ ...

ਪੂਰੀ ਖ਼ਬਰ »

ਵਿਦੇਸ਼ੀ ਨਾਗਰਿਕ ਵੀ ਲਗਵਾ ਰਹੇ ਹਨ ਵੈਕਸੀਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਜਿਥੇ ਆਮ ਲੋਕ ਕੋਰੋਨਾ ਤੋਂ ਬਚਾਉ ਲਈ ਵੈਕਸੀਨ ਲਗਵਾ ਰਹੇ ਹਨ। ਉਸ ਦੇ ਨਾਲ ਹੀ ਵਿਦੇਸ਼ੀ ਨਾਗਰਿਕ ਵੀ ਵੱਖ-ਵੱਖ ਸੈਂਟਰਾਂ 'ਤੇ ਵੈਕਸੀਨ ਲਗਵਾਉਣ ਲਈ ਆ ਰਹੇ ਹਨ। ਦਿੱਲੀ ਦੇ ਮੈਕਸ ਹਸਪਤਾਲ ਵਿਚ ...

ਪੂਰੀ ਖ਼ਬਰ »

ਨਿਗਮ ਦੇ ਟੀਕਾਕਰਨ ਕੇਂਦਰ ਨੂੰ ਬੰਦ ਕਰਨ ਦੇ ਖਿਲਾਫ ਦਿੱਲੀ ਭਾਜਪਾ ਵਲੋਂ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ

ਨਵੀਂ ਦਿੱਲੀ,7 ਮਈ (ਜਗਤਾਰ ਸਿੰਘ) - ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਦੀ ਅਗਵਾਈ 'ਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਿਧਾਇਕਾਂ ਦੁਆਰਾ ਪ੍ਰਦਰਸ਼ਨ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਯਮੁਨਾਨਗਰ, 7 ਮਈ (ਨਿਮਰ)-ਉੱਤਰ ਹਰਿਆਣਾ ਬਿਜਲੀ ਵੰਡ ਕਾਰਪੋਰੇਸ਼ਨ ਆਪ੍ਰੇਟਿੰਗ ਸਰਕਲ ਯਮੁਨਾਨਗਰ ਦੇ ਸੁਪਰਡੈਂਟ ਇੰਜੀਨੀਅਰ ਯੋਗਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਸਬ-ਸਟੇਸ਼ਨ ਜਠਲਾਨਾ ਤੋਂ ਚੱਲਣ ਵਾਲੇ 11 ਕੇ. ਵੀ. ਨਾਗਲ ਇੰਡਸਟਰੀਜ਼, 11 ਕੇ. ਵੀ. ਜਗਦੰਬਾ ...

ਪੂਰੀ ਖ਼ਬਰ »

ਆਕਸੀਫਲੋ ਮੀਟਰ ਬਲੈਕ 'ਚ ਵੇਚਣ ਵਾਲੇ 3 ਵਿਅਕਤੀ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਗਾਜ਼ੀਆਬਾਦ ਵਿਚ ਨਿਰਧਾਰਤ ਕੀਮਤ ਤੋਂ ਤਿੰਨ ਗੁਣਾ ਕੀਮਤ 'ਤੇ ਆਕਸੀਫਲੋ ਮੀਟਰ ਵੇਚਣ ਵਾਲਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਹ ਲੋਕ ਦਿੱਲੀ ਤੋਂ ਸਸਤੇ ਭਾਅ 'ਤੇ ਆਕਸੀਫਲੋ ਮੀਟਰ ਲੈ ਕੇ ਆਉਂਦੇ ਸਨ ਅਤੇ ਇਥੇ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX