ਤਾਜਾ ਖ਼ਬਰਾਂ


ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  4 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  10 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  57 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਦਿੱਲੀ / ਹਰਿਆਣਾ

ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ : ਐਸ. ਡੀ. ਐਮ. ਚੌਧਰੀ

ਸ਼ਾਹਬਾਦ ਮਾਰਕੰਡਾ, 7 ਮਈ (ਅਵਤਾਰ ਸਿੰਘ)- ਸ਼ਾਹਾਬਾਦ ਖੰਡ ਮਿੱਲ ਦੇ ਐਮ. ਡੀ. ਅਤੇ ਐਸ. ਡੀ. ਐਮ. ਵੀਰੇਂਦਰ ਚੌਧਰੀ ਨੇ ਉਪ ਮੰਡਲ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲਾਕ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀ ਗੱਡੀ ਸਮੇਤ ਕਾਬੂ

ਢਿਲਵਾਂ, 7 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀਆਂ ਨੂੰ ਗੱਡੀ ਸਮੇਤ ਕਾਬੂ ਕਰਕੇੇ ਕੇਸ ਦਰਜ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀ ਕਾਬੂ

ਸੁਭਾਨਪੁਰ, 7 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਨਾਹਰ, ਸਬ ਇੰਸਪੈਕਟਰ ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ- ਪੁਤਲਾ ਵੀ ਫੂਕਿਆ

ਗੂਹਲਾ ਚੀਕਾ, 7 ਮਈ (ਓ.ਪੀ. ਸੈਣੀ)-ਲੋਕਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵਿਰੋਧ, ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਖੇੜੀ ਦਾਬਨ ਪਿੰਡ ਵਿਚ ਪ੍ਰਦਰਸ਼ਨ ਕਰਦਿਆਂ ਮਾਰਚ ਕੱਢਿਆ | ਮਾਰਚ ਤੋਂ ਪਹਿਲਾਂ ...

ਪੂਰੀ ਖ਼ਬਰ »

ਟਿਊਬਵੈੱਲ ਦਾ ਦੂਸ਼ਿਤ ਪਾਣੀ ਪੀਣ ਨੂੰ ਮਜਬੂਰ ਨੇ ਪਿੰਡ ਚੌਟਾਲਾ ਦੇ ਲੋਕ

ਡੱਬਵਾਲੀ, 7 ਮਈ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ ਸਮੇਤ ਚਾਰ-ਚਾਰ ਵਿਧਾਇਕਾਂ ਦਾ ਜੱਦੀ ਸਿਆਸੀ ਪਿੰਡ ਚੌਟਾਲਾ ਦੇ ਹਜ਼ਾਰਾਂ ਲੋਕ ਟਿਊਬਵੈੱਲ ਦਾ ਦੂਸ਼ਿਤ ਪਾਣੀ ਪੀਣ ਨੂੰ ਮਜਬੂਰ ਹਨ ਜਿਸ ਨਾਲ ਮਹਾਂਮਾਰੀ ਦੇ ਆਲਮ ਵਿਚ ਲੋਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ | ਕੋਰੋਨਾ ਨੇ ਚੌਟਾਲਾ ਵਿਖੇ ਖੂਬ ਕਹਿਰ ਮਚਾਇਆ ਹੋਇਆ ਹੈ | ਪਿੰਡ ਵਾਸੀਆਂ ਨੇ 9 ਮਈ ਨੂੰ ਪੁਲਿਸ ਚੌਕੀ ਚੌਟਾਲਾ ਦਾ ਘਿਰਾਊ ਕਰਨ ਦਾ ਅਲਟੀਮੇਟਮ ਦਿੱਤਾ ਹੈ | ਜਿਸ ਬਾਰੇ ਚੌਟਾਲਾ ਪੁਲਿਸ ਚੌਕੀ ਦੇ ਮੁਖੀ ਸ਼ਲਿੰਦਰ ਕੁਮਾਰ ਨੰੂ ਡੀ.ਸੀ. ਸਿਰਸਾ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | 15 ਦਿਨ ਪਹਿਲਾਂ ਪਿੰਡ ਵਾਸੀਆਂ ਨੇ ਧਰਨਾ ਦੇ ਕੇ ਨਹਿਰੀ ਵਿਭਾਗ ਅਤੇ ਜਲ ਸਪਲਾਈ ਵਿਭਾਗ ਨੂੰ ਪੀਣ ਦੇ ਪਾਣੀ ਸੰਕਟ ਤੋਂ ਜਾਣੂ ਕਰਵਾਇਆ ਸੀ, ਫਿਰ ਵੀ ਦੋਵੇਂ ਵਿਭਾਗਾਂ ਨੇ ਕੋਈ ਕਦਮ ਨਹੀਂ ਚੁੱਕਿਆ | ਪਿੰਡ ਵਾਸੀ ਦਇਆਰਾਮ ਨੇ ਦੱਸਿਆ ਕਿ ਵਾਟਰ ਸਪਲਾਈ ਵਾਲਾ ਟਿਊਬਵੈੱਲ ਦਾ ਪਾਣੀ ਪੀਣ ਦੇ ਲਾਇਕ ਨਹੀਂ ਹੈ | ਪਾਣੀ ਦੀ ਸਪਲਾਈ ਨੂੰ ਲੈ ਕੇ ਉਨ੍ਹਾਂ ਪਹਿਲਾਂ ਵੀ ਅਧਿਕਾਰੀਆਂ ਨੂੰ ਇਸ ਬਾਰੇ ਸੂਚਨਾ ਦਿੱਤੀ ਸੀ ਪਰ ਸਰਕਾਰੀ ਬੇਰੁਖ਼ੀ ਕਾਰਨ ਚੌਟਾਲਾ 'ਚ ਨਹਿਰੀ ਪਾਣੀ ਦਾ ਸਟਾਕ ਖ਼ਤਮ ਹੋ ਗਿਆ ਹੈ | ਸਾਲ 2002 ਵਿਚ ਸਿਰਸਾ ਦੇ ਤਤਕਾਲੀ ਡਿਪਟੀ ਕਮਿਸ਼ਨਰ ਉਮਾਸ਼ੰਕਰ ਨੇ ਟਿਊਬਵੈੱਲ ਦੇ ਪਾਣੀ ਦੀ ਜਾਂਚ ਕਰਵਾਈ ਤਾਂ ਉਦੋਂ ਵੀ ਇਹ ਪਾਣੀ ਪੀਣ ਦੇ ਲਾਇਕ ਨਹੀਂ ਪਾਇਆ ਗਿਆ ਸੀ | ਦਇਆ ਰਾਮ ਨੇ ਕਿਹਾ ਕਿ ਚੌਟਾਲਾ ਵਿਚ ਛੱਪੜ 'ਚ ਸੀਵਰ ਦਾ ਪਾਣੀ ਪਾਉਣਾ ਹੀ ਸਭ ਤੋਂ ਵੱਡੀ ਸਮੱਸਿਆ ਦੀ ਜੜ੍ਹ ਹੈ | ਡੀ.ਸੀ. ਸਿਰਸਾ ਨੇ ਆਰ.ਓ ਸਿਸਟਮ ਲਗਵਾਉਣ ਦਾ ਭਰੋਸਾ ਦਿੱਤਾ ਸੀ, ਪਰ ਉਹ ਨਹੀਂ ਲੱਗ ਸਕਿਆ | ਉਨ੍ਹਾਂ ਕਿਹਾ ਕਿ ਟਿਊਬਵੈੱਲ ਦੇ ਪਾਣੀ ਸਪਲਾਈ ਤੋਂ ਪਿੰਡ 'ਚ ਅਨੇਕਾਂ ਬਿਮਾਰੀਆਂ ਫੈਲ ਚੁੱਕੀ ਹਨ ਅਤੇ ਪ੍ਰਸ਼ਾਸਨ ਆਪਣੀ ਖ਼ਾਮੀਆਂ ਲੁਕੋਣ ਲਈ ਇਸ ਨੰੂ ਕੋਰੋਨਾ ਦਾ ਨਾਂਅ ਦੇ ਰਿਹਾ ਹੈ | ਦਇਆ ਰਾਮ ਨੇ ਕਿਹਾ ਕਿ ਚੌਟਾਲਾ ਤੋਂ ਚਾਰ-ਚਾਰ ਵਿਧਾਇਕ ਸੂਬੇ ਦੀ ਵਿਧਾਨਸਭਾ ਵਿਚ ਹਨ, ਪਰੰਤੂ ਸਿਆਸੀ ਪਿੰਡ ਦੇ ਲੋਕਾਂ ਨੂੰ ਇਨ੍ਹਾਂ ਤੋਂ ਕੋਈ ਆਮ-ਉਮੀਦ ਨਹੀਂ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰਾ ਪਿੰਡ 9 ਮਈ ਨੂੰ ਸਵੇਰੇ ਪੁਲਿਸ ਚੌਕੀ ਚੌਟਾਲਾ ਦਾ ਘਿਰਾਊ ਕਰਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰੇਗਾ | ਇਸ ਮੌਕੇ ਮਨਫੂਲ ਸਿੰਘ, ਦੀਪਚੰਦ, ਰਤਨ, ਸਾਬਕਾ ਸਰਪੰਚ ਕਿ੍ਸ਼ਨ, ਰਾਜੇਸ਼ ਕੁਮਾਰ, ਰਾਜੇਸ਼ ਬਿਸ਼ਨੋਈ, ਰਾਮਪਾਲ, ਸੁਖਪਾਲ ਸਿੰਘ, ਰਾਜਿੰਦਰ ਅਤੇ ਵਿਜੇ ਕੁਮਾਰ ਮੌਜੂਦ ਸਨ | ਚੌਟਾਲਾ ਚੌਕੀ ਦੇ ਮੁਖੀ ਸ਼ਲਿੰਦਰ ਕੁਮਾਰ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ ਹੈ, ਜਿਸ ਨੰੂ ਐੱਸ.ਡੀ.ਐਮ ਡੱਬਵਾਲੀ ਨੂੰ ਭੇਜ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਸਿਵਲ ਹਸਪਤਾਲ 'ਚ ਆਕਸੀਜਨ ਸਮੇਂ 'ਤੇ ਨਾ ਦੇਣ 'ਤੇ ਔਰਤ ਦੀ ਮੌਤ ਦੇ ਮਾਮਲੇ 'ਚ ਸਟਾਫ਼ ਨਰਸ ਦਾ ਤਬਾਦਲਾ

ਫਗਵਾੜਾ, 7 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਸਿਵਲ ਹਸਪਤਾਲ ਵਿਚ ਮਹਿਲਾ ਦੇ ਇਲਾਜ ਵਿਚ ਲਾਪਰਵਾਹੀ ਵਰਤਣ ਅਤੇ ਐਸ.ਐਮ.ਓ. ਦੇ ਪ੍ਰਤੀ ਮਾੜੀ ਸ਼ਬਦਾਵਲੀ ਬੋਲਣ ਦੇ ਮਾਮਲੇ ਵਿਚ ਸਿਹਤ ਵਿਭਾਗ ਨੇ ਹਸਪਤਾਲ ਦੀ ਸਟਾਫ਼ ਨਰਸ ਦਾ ਤਬਾਦਲਾ ਕਰਕੇ ਮਾਮਲੇ ਦੀ ਵਿਭਾਗੀ ਜਾਂਚ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਚੁੱਕਿਆ ਬੇਸਹਾਰਾ ਬਿਮਲਾ ਦੇਵੀ ਦੇ ਇਲਾਜ ਕਰਾਉਣ ਦਾ ਬੀੜਾ

ਊਨਾ, 7 ਮਈ (ਹਰਪਾਲ ਸਿੰਘ ਕੋਟਲਾ)-ਊਨਾ ਦੇ ਕਸਬਾ ਗਗ੍ਰੇਟ ਦੇ ਨੇੜੇ ਪੈਂਦੇ ਪਿੰਡ ਅੰਬੋਟਾ ਦੀ ਵਸਨੀਕ ਬਿਮਲਾ ਦੇਵੀ ਦਾ ਇਲਾਜ ਕਰਾਉਣ ਦਾ ਬੀੜਾ ਸਮਾਜ ਸੇਵੀ ਡਾਕਟਰ ਪੰਕਜ ਜਸਵਾਲ ਨੇ ਚੁੱਕਿਆ ਹੈ | ਡਾਕਟਰ ਪੰਕਜ ਸ਼ਹੀਦ ਭਗਤ ਸਿੰਘ ਕਲੱਬ ਦੇ ਸਕੱਤਰ ਵੀ ਹਨ | ਬਿਮਲਾ ...

ਪੂਰੀ ਖ਼ਬਰ »

ਦੋ ਪਿੰਡਾਂ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀ ਗਿ੍ਫਤਾਰ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਦਾਦੂ ਅਤੇ ਫੱਗੂ ਵਿੱਚ ਫਾਇਰਿੰਗ ਕਰਕੇ ਦਹਿਸ਼ਤ ਫੈਲਾਉਣ ਵਾਲੇ ਮੁਲਜ਼ਮ ਅਤੇ ਉਸ ਦੇ ਸਾਥੀ ਨੂੰ ਸੀਆਈਏ ਸਟਾਫ ਪੁਲੀਸ ਕਾਲਾਂਵਾਲੀ ਨੇ ਗਿ੍ਫਤਾਰ ਕਰ ਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ...

ਪੂਰੀ ਖ਼ਬਰ »

ਐਮ.ਏ. ਦੇ ਆਖਰੀ ਸੈਮੇਸਟਰ ਦੀਆਂ ਪ੍ਰੀਖਿਆਵਾਂ ਜੁਲਾਈ 'ਚ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਕੁਲਪਤੀ ਪ੍ਰੋਫੈਸਰ ਅਜਮੇਰ ਸਿੰਘ ਮਲਿਕ ਨੇ ਐਮ.ਏੇ. ਦੇ ਅੰਤਿਮ ਸੈਮੇਸਟਰ ਦੇ ਵਿਦਿਆਰਥੀਆਂ ਦੀ ਸਮੇਂ 'ਤੇ ਪ੍ਰੀਖਿਆ ਕਰਵਾਉਣ ਨਾਲ ਸੰਬੰਧਤ ਮੰਗ 'ਤੇ ਗੌਰ ਕਰਦੇ ਹੋਏ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ 'ਚ ਲਗਾਇਆ ਕੋਰੋਨਾ ਜਾਗਰੂਕਤਾ ਕੈਂਪ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਕੋਵਿਡ-19 ਦੇ ਮੱਦੇਨਜਰ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਆਕਸੀਜਨ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਸੜਕਾਂ 'ਤੇ ਪਸਰੀ ਸੁੰਨਸਾਨ

ਯਮੁਨਾਨਗਰ, 7 ਮਈ (ਗੁਰਦਿਆਲ ਸਿੰਘ ਨਿਮਰ)-ਲਾਕਡਾਊਨ ਦੇ 7ਵੇਂ ਦਿਨ ਵੀ ਯਮੁਨਾਨਗਰ, ਜਗਾਧਰੀ ਟਵਿਨ ਸਿਟੀ ਦੀਆਂ ਗਲੀਆਂ, ਬਾਜ਼ਾਰ ਤੇ ਸੜਕਾਂ ਬਿਲਕੁੱਲ ਸੁੰਨਸਾਨ ਨਜ਼ਰ ਆਈਆਂ | ਅੱਜ ਤੋਂ ਹਰਿਆਣਾ ਸਰਕਾਰ ਦੇ ਨਵੇਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰਿਆਣਾ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ ਬਰਸੀ 'ਤੇ ਕਰਵਾਇਆ ਆਨਲਾਈਨ ਮੁਸ਼ਾਇਰਾ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਸਾਹਿਤ ਤੇ ਕਲਾ ਨੂੰ ਸਮਰਪਿਤ ਸੰਸਥਾ 'ਦਿਲ ਦਾ ਵਰਕਾ' ਵੱਲੋਂ ਮਰਹੂਮ ਸ਼ਾਇਰ ਤੇ ਬਿਰਹੋਂ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 48 ਵੀਂ ਬਰਸੀ 'ਤੇ ਇਕ ਆਨਲਾਈਨ ਮੁਸ਼ਾਇਰਾ ਕਰਵਾਇਆ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰੋ-ਡੀ. ਸੀ.

ਗੂਹਲਾ ਚੀਕਾ/ਕੈਥਲ, 7 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਦਿਹਾਤੀ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕਰੋ, ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਮੌਤ 'ਤੇ ਨਾ ਗਵਾਂਢੀਆਂ ਤੇ ਨਾ ਹੀ ਮੁਹੱਲੇ ਵਾਲਿਆਂ ਨੇ ਦਿੱਤਾ ਸਾਥ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਸ ਕੋਰੋਨਾ ਦੀ ਮਹਾਂਮਾਰੀ ਵਿਚ ਕੁਝ ਲੋਕਾਂ ਵਿਚੋਂ ਇਨਸਾਨੀਅਤ ਹੀ ਖ਼ਤਮ ਹੋ ਗਈ ਹੈ। ਦਿੱਲੀ ਲਵਲੀ ਅਪਾਰਟਮੈਂਟ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਪ੍ਰੰਤੂ ਗਵਾਂਢੀਆਂ ਤੇ ਗਲੀ ਮੁਹੱਲੇ ਵਾਲੇ ਕਿਸੇ ਨੇ ਵੀ ...

ਪੂਰੀ ਖ਼ਬਰ »

ਕਿਸਾਨਾਂ 'ਤੇ ਕੀਤੇ ਘਾਤਕ ਵਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਿਸਾਨ ਨੇਤਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਇਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਨੇ ਕੀਤੀ ਅਤੇ ਮੋਦੀ ਸਰਕਾਰ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਦੇ ਸੁਬਾਈ ਪ੍ਰਧਾਨ ਡਾ. ਸਤਨਾਮ ...

ਪੂਰੀ ਖ਼ਬਰ »

ਪੈਸੇ ਅਕਾਊਂਟ ਵਿਚ ਆਉਣ 'ਤੇ ਬੰਦ ਕਰ ਦਿੰਦੇ ਨੇ ਫ਼ੋਨ-ਚੱਲ ਰਿਹੈ ਠੱਗੀ ਦਾ ਧੰਦਾ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ 'ਤੇ ਇਕ ਮੈਸੇਜ ਵਾਇਰਲ ਹੋਣ 'ਤੇ ਆਕਸੀਜਨ ਸਿਲੰਡਰ ਦਾ ਆਰਡਰ ਕਰਨ ਵਾਲੇ ਅਨੇਕਾਂ ਲੋਕਾਂ ਨਾਲ ਠੱਗੀ ਵੱਜੀ ਹੈ। ਇਹ ਲੋਕ ਸਿਲੰਡਰ ਸਪਲਾਈ ਦਾ ਲਾਲਚ ਦੇ ਕੇ ਹਜ਼ਾਰਾਂ ਰੁਪਏ ਅਕਾਊਂਟ ਵਿਚ ਮੰਗਵਾ ਲੈਂਦੇ ਹਨ, ...

ਪੂਰੀ ਖ਼ਬਰ »

ਤੀਸਰੀ ਕੋਰੋਨਾ ਦੀ ਲਹਿਰ ਪ੍ਰਤੀ ਤਿਆਰੀ ਕਰਨੀ ਚਾਹੀਦੀ ਹੈ-ਅਵਿਨਾਸ਼ ਜਾਇਸਵਾਲ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਅਸੀਂ ਕੋਰੋਨਾ ਦੀ ਭਿਆਨਕ ਦੂਸਰੀ ਲਹਿਰ ਲਈ ਤਿਆਰ ਨਹੀਂ ਪਰ ਸਾਡਾ ਵਿਸ਼ਵਾਸ ਹੈ ਕਿ ਅਸੀਂ ਆਉਣ ਵਾਲੇ ਸਮੇਂ ਵਿਚ ਕੋਰੋਨਾ ਦੀ ਇਸ ਲਹਿਰ ਤੋਂ ਪਹਿਲੀ ਲਹਿਰ ਦੀ ਤਰ੍ਹਾਂ ਜਿੱਤ ਪ੍ਰਾਪਤ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵੈਕਸੀਨ ਲਈ ਲੋਕਾਂ ਨੂੰ ਨਹੀਂ ਮਿਲ ਰਹੇ ਸਲਾਟ

ਨਵੀਂ ਦਿੱਲੀ 7 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨੌਜਵਾਨਾਂ ਨੂੰ ਵੈਕਸੀਨੇਸ਼ਨ ਲਈ ਸਲਾਟ ਨਾ ਮਿਲਣ 'ਤੇ ਉਹ ਪ੍ਰੇਸ਼ਾਨ ਹੋ ਰਹੇ ਹਨ ਅਤੇ ਦੂਸਰੇ ਪਾਸੇ ਸਰਕਾਰ ਰੋਜ਼ਾਨਾ ਕਹਿ ਰਹੀ ਹੈ ਕਿ ਨੌਜਵਾਨ ਜਲਦੀ ਵੈਕਸੀਨ ਲਗਵਾਉਣ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਸਲਾਟ ...

ਪੂਰੀ ਖ਼ਬਰ »

ਸਾਗਰਪੁਰ ਇਲਾਕੇ 'ਚ ਸ਼ੁਰੂ ਹੋਇਆ ਕੋਵਿਡ ਸੈਂਟਰ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਸਕੂਲ ਸਾਗਰਪੁਰ ਵਿਖੇ 15 ਬਿਸਤਰਿਆਂ ਵਾਲਾ ਕੋਵਿਡ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ, ਜਿਥੇ ਕਿ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਸੈਂਟਰ ਲਈ ਡਾਕਟਰ, ਨਰਸ ਅਤੇ ਹੋਰ ਸਟਾਫ਼ ਦੀ ...

ਪੂਰੀ ਖ਼ਬਰ »

ਵਿਦੇਸ਼ੀ ਨਾਗਰਿਕ ਵੀ ਲਗਵਾ ਰਹੇ ਹਨ ਵੈਕਸੀਨ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਜਿਥੇ ਆਮ ਲੋਕ ਕੋਰੋਨਾ ਤੋਂ ਬਚਾਉ ਲਈ ਵੈਕਸੀਨ ਲਗਵਾ ਰਹੇ ਹਨ। ਉਸ ਦੇ ਨਾਲ ਹੀ ਵਿਦੇਸ਼ੀ ਨਾਗਰਿਕ ਵੀ ਵੱਖ-ਵੱਖ ਸੈਂਟਰਾਂ 'ਤੇ ਵੈਕਸੀਨ ਲਗਵਾਉਣ ਲਈ ਆ ਰਹੇ ਹਨ। ਦਿੱਲੀ ਦੇ ਮੈਕਸ ਹਸਪਤਾਲ ਵਿਚ ...

ਪੂਰੀ ਖ਼ਬਰ »

ਨਿਗਮ ਦੇ ਟੀਕਾਕਰਨ ਕੇਂਦਰ ਨੂੰ ਬੰਦ ਕਰਨ ਦੇ ਖਿਲਾਫ ਦਿੱਲੀ ਭਾਜਪਾ ਵਲੋਂ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ

ਨਵੀਂ ਦਿੱਲੀ,7 ਮਈ (ਜਗਤਾਰ ਸਿੰਘ) - ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਦੀ ਅਗਵਾਈ 'ਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਿਧਾਇਕਾਂ ਦੁਆਰਾ ਪ੍ਰਦਰਸ਼ਨ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਯਮੁਨਾਨਗਰ, 7 ਮਈ (ਨਿਮਰ)-ਉੱਤਰ ਹਰਿਆਣਾ ਬਿਜਲੀ ਵੰਡ ਕਾਰਪੋਰੇਸ਼ਨ ਆਪ੍ਰੇਟਿੰਗ ਸਰਕਲ ਯਮੁਨਾਨਗਰ ਦੇ ਸੁਪਰਡੈਂਟ ਇੰਜੀਨੀਅਰ ਯੋਗਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਸਬ-ਸਟੇਸ਼ਨ ਜਠਲਾਨਾ ਤੋਂ ਚੱਲਣ ਵਾਲੇ 11 ਕੇ. ਵੀ. ਨਾਗਲ ਇੰਡਸਟਰੀਜ਼, 11 ਕੇ. ਵੀ. ਜਗਦੰਬਾ ...

ਪੂਰੀ ਖ਼ਬਰ »

ਆਕਸੀਫਲੋ ਮੀਟਰ ਬਲੈਕ 'ਚ ਵੇਚਣ ਵਾਲੇ 3 ਵਿਅਕਤੀ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 7 ਮਈ (ਬਲਵਿੰਦਰ ਸਿੰਘ ਸੋਢੀ)-ਗਾਜ਼ੀਆਬਾਦ ਵਿਚ ਨਿਰਧਾਰਤ ਕੀਮਤ ਤੋਂ ਤਿੰਨ ਗੁਣਾ ਕੀਮਤ 'ਤੇ ਆਕਸੀਫਲੋ ਮੀਟਰ ਵੇਚਣ ਵਾਲਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਹ ਲੋਕ ਦਿੱਲੀ ਤੋਂ ਸਸਤੇ ਭਾਅ 'ਤੇ ਆਕਸੀਫਲੋ ਮੀਟਰ ਲੈ ਕੇ ਆਉਂਦੇ ਸਨ ਅਤੇ ਇਥੇ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX