ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਜਲੰਧਰ

ਐਮ. ਪੀ. ਦੀ ਹਾਜ਼ਰੀ 'ਚ ਡੀ. ਸੀ. ਨੇ ਲਏ ਕਾਰੋਬਾਰੀਆਂ ਤੋਂ ਸੁਝਾਅ

ਜਲੰਧਰ, 7 ਮਈ (ਚੰਦੀਪ ਭੱਲਾ)-ਕਈ ਦਿਨਾਂ ਤੋਂ ਤਾਲਾਬੰਦੀ 'ਚ ਬੰਦ ਦੁਕਾਨਾਂ ਨੂੰ ਖੋਲ੍ਹਣ ਲਈ ਰਾਹਤ ਦੇਣ ਵਾਸਤੇ ਚੱਲ ਰਹੇ ਰੇੜਕੇ ਨੂੰ ਦੂਰ ਕਰਨ ਲਈ ਐਮ. ਪੀ. ਸੰਤੋਖ ਸਿੰਘ ਚੌਧਰੀ ਤੇ ਹੋਰ ਵਿਧਾਇਕਾਂ ਦੀ ਹਾਜ਼ਰੀ ਵਿਚ ਕਾਰੋਬਾਰੀ ਆਗੂਆਂ ਨੇ ਡੀ. ਸੀ. ਘਣਸ਼ਿਆਮ ਥੋਰੀ ...

ਪੂਰੀ ਖ਼ਬਰ »

ਜਲੰਧਰ 'ਚ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਬਦਲਿਆ

ਜਲੰਧਰ, 7 ਮਈ (ਚੰਦੀਪ ਭੱਲਾ)-ਜਲੰਧਰ ਸ਼ਹਿਰ 'ਚ ਦੁਕਾਨਾਂ ਦੇ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਹੁਣ ਸੋਮਵਾਰ ਤੋਂ ਬਦਲ ਗਿਆ ਹੈ ਤੇ ਹਰ ਤਰ੍ਹਾਂ ਦੇ ਸਾਮਾਨ ਦੀਆਂ ਦੁਕਾਨਾਂ ਹੁਣ ਦੁਪਹਿਰ 3 ਵਜੇ ਬੰਦ ਹੋਣਗੀਆਂ | ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਵਪਾਰਿਕ ਅਦਾਰਿਆਂ ...

ਪੂਰੀ ਖ਼ਬਰ »

22 ਸਾਲਾ ਲੜਕੀ ਸਮੇਤ ਕੋਰੋਨਾ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਫਿਰ ਜ਼ਿਲ੍ਹੇ 'ਚ 22 ਸਾਲਾ ਦੀ ਲੜਕੀ ਸਮੇਤ ਕੋਰੋਨਾ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1155 ਹੋ ਗਈ ਹੈ | ਮਿ੍ਤਕਾਂ 'ਚ ਪ੍ਰੀਆ (22) ਵਾਸੀ ਨਿਊ ਸੁਰਾਜਗੰਜ ਜਲੰਧਰ, ਰੌਕੀ (33) ਵਾਸੀ ਬਸਤੀ ਦਾਨਿਸ਼ਮੰਦਾਂ ...

ਪੂਰੀ ਖ਼ਬਰ »

ਨਵੀਨ ਸਿੰਗਲਾ ਬਣੇ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ.

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੂੰ ਪਟਿਆਲਾ ਦੇ ਐੱਸ.ਐੱਸ.ਪੀ. ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸ ਦੇ ਨਾਲ ਹੀ ਖਾਲੀ ਹੋਏ ਆਈ.ਪੀ.ਐੱਸ. ਅਧਿਕਾਰੀ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਡੀ.ਏ.ਵੀ. ਫਲਾਈਓਵਰ ਨੇੜੇ ਪੈਦਲ ਜਾ ਰਹੀ ਇਕ ਔਰਤ ਦਾ ਪਰਸ ਖੋਹ ਕੇ 2 ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ...

ਪੂਰੀ ਖ਼ਬਰ »

ਮਹਿੰਗੇ ਮੁੱਲ ਵਿਕਣ ਵਾਲੀਆਂ 'ਥੋਕ ਸਬਜ਼ੀਆਂ' ਮੰਡੀਆਂ 'ਚ ਰੁਲਣ ਲੱਗੀਆਂ

ਜਲੰਧਰ, 7 ਮਈ (ਜਸਪਾਲ ਸਿੰਘ)-ਤਾਲਾਬੰਦੀ ਕਾਰਨ ਮੰਡੀਆਂ 'ਚ ਥੋਕ ਸਬਜ਼ੀਆਂ ਦੇ ਭਾਅ ਕਾਫੀ ਘਟ ਗਏ ਹਨ ਤੇ ਮੰਡੀਆਂ 'ਚ ਮੌਸਮੀ ਸਬਜ਼ੀਆਂ ਨੂੰ ਕੋਈ ਵੀ ਪੁੱਛ ਨਹੀਂ ਰਿਹਾ | ਪਿਆਜ਼, ਟਮਾਟਰ ਤੇ ਭਿੰਡੀ ਆਦਿ ਨੂੰ ਛੱਡ ਕੇ ਤਕਰੀਬਨ ਸਾਰੀਆਂ ਹੀ ਸਬਜ਼ੀਆਂ ਦੇ ਭਾਅ ਅੱਧੇ ਤੋਂ ਵੀ ...

ਪੂਰੀ ਖ਼ਬਰ »

ਨਿਗਮ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਲੋਕਾਂ 'ਚ ਰੋਸ, ਥਾਂ-ਥਾਂ ਹੋਣ ਲੱਗੇ ਪ੍ਰਦਰਸ਼ਨ

ਜਲੰਧਰ, 7 ਮਈ (ਸ਼ਿਵ)-ਇਕ ਪਾਸੇ ਤਾਂ ਇਕ ਸਾਲ ਤੋਂ ਕੋਰੋਨਾ ਮਹਾਂਮਾਰੀ ਕਰਕੇ ਲੋਕ ਪਹਿਲਾਂ ਹੀ ਕਾਫੀ ਪ੍ਰੇਸ਼ਾਨ ਹੋਏ ਪਏ ਹਨ ਜਦਕਿ ਦੂਜੇ ਪਾਸੇ ਨਗਰ ਨਿਗਮ ਦੀ ਮਾੜੀ ਕਾਰਜਪ੍ਰਣਾਲੀ ਕਰਕੇ ਲੋਕਾਂ 'ਚ ਰੋਸ ਵਧ ਰਿਹਾ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਵਲੋਂ ਠੇਕੇਦਾਰਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਅਸਮਾਜਿਕ ਤੱਤਾਂ 'ਤੇ ਨਜ਼ਰ ਰੱਖਣਗੇ ਵਿਸ਼ੇਸ਼ ਸਿਖਲਾਈ ਪ੍ਰਾਪਤ ਜਵਾਨ-ਡੀ.ਸੀ.ਪੀ.

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਸ਼ਹਿਰ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਚੌਕਾਂ 'ਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਦੇ ਜਵਾਨ ਤਾਇਨਾਤ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸੈਂਪਲ ਦਿੱਤਾ ਹੀ ਨਹੀਂ, ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਦਿੱਤੇ ਬਿਨਾਂ ਹੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦਾਅਵਾ ਕਰਦੇ ਹੋਏ ਵਕੀਲ ਓਮ ਗੰਗੋਤਰਾ ਨੇ ਜਾਣਕਾਰੀ ਦਿੱਤੀ ਕਿ ਉਹ ਆਪਣੀ ਪਤਨੀ ਮੋਨਿਕਾ ਦੇ ਨਾਲ 3 ...

ਪੂਰੀ ਖ਼ਬਰ »

ਡੋਡੇ ਅਤੇ ਗਾਂਜੇ ਸਮੇਤ ਮਾਂ-ਧੀ ਕਾਬੂ

ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਥਾਣਾ ਮੁਖੀ ਸੁਲੱਖਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਏਕਤਾ ਨਗਰ 'ਚ ਛਾਪਾਮਾਰੀ ਕਰਦੇ ਹੋਏ ਮਾਂ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਐਨ. ਐਚ. ਐਮ. ਮੁਲਾਜ਼ਮਾਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ

ਸ਼ਾਹਕੋਟ, 7 ਮਈ (ਸੁਖਦੀਪ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਹੜਤਾਲ ਦੇ ਅੱਜ ਚੌਥੇ ਦਿਨ ਸੀ.ਐੱਚ.ਸੀ. ਸ਼ਾਹਕੋਟ ਵਿਖੇ ਪੰਜਾਬ ਸਰਕਾਰ ਦੇ ਤਨਖਾਹ 'ਚ 9 ਫ਼ੀਸਦੀ ਵਾਧੇ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ...

ਪੂਰੀ ਖ਼ਬਰ »

-ਮਾਮਲਾ ਓਲਡ ਬੇਅੰਤ ਨਗਰ 'ਚ ਖੇਡ ਮੈਦਾਨ ਦੇ ਵਿਵਾਦ ਦਾ- ਪੀ.ਏ.ਪੀ. ਅਧਿਕਾਰੀਆਂ ਨੇ ਮੈਦਾਨ ਦੀ ਚਾਰਦੀਵਾਰੀ ਦਾ ਕੰਮ ਕੀਤਾ ਸ਼ੁਰੂ

ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਓਲਡ ਬੇਅੰਤ ਨਗਰ ਵਿਖੇ ਸਥਿਤ ਖੇਡ ਦੇ ਮੈਦਾਨ 'ਤੇ ਵਿਧਾਇਕ ਰਜਿੰਦਰ ਬੇਰੀ ਵਲੋਂ ਉਦਘਾਟਨੀ ਪੱਥਰ ਲਾ ਕੇ ਉਕਤ ਮੈਦਾਨ 'ਚ ਓਪਨ ਜ਼ਿੰਮ ਅਤੇ ਇਸ ਦੇ ਸੁੰਦਰੀਕਰਨ ਸਬੰਧੀ ਕੀਤਾ ਗਿਆ ਉਦਘਾਟਨ ਮੁੜ ...

ਪੂਰੀ ਖ਼ਬਰ »

'ਦਿੱਲੀ ਮੋਰਚੇ' ਲਈ ਅੱਪਰਾ ਤੋਂ ਵੱਡੇ ਜਥੇ ਜਾਣਗੇ 10 ਨੂੰ

ਅੱਪਰਾ, 7 ਮਈ (ਦਲਵਿੰਦਰ ਸਿੰਘ ਅੱਪਰਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ ਵਿੱਚ ਹੋਈ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਨੌਜਵਾਨ ਕਿਸਾਨ ਆਗੂ ਸ਼ਾਮਿਲ ਹੋਏ | ਇਸ ਮੌਕੇ ਪਾਸ ਕੀਤੇ ਮਤਿਆਂ ਵਾਰੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਸ਼ਹਿਰ ਦੇ ਬਾਹਰੀ ਖੇਤਰ 'ਚ ਸਥਿਤ ਵੱਖ-ਵੱਖ ਮੁਹੱਲਿਆਂ 'ਚ ਕਈ ਥਾੲੀਂ ਖ਼ਸਤਾ ਹਾਲਤ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਇਲਾਕਾ ਵਸਨੀਕਾਂ ਵਲੋਂ ਸਰਕਾਰ ਤੋਂ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਵਾਰਡ 78 'ਚ ਦੂਜੇ ਵਾਰਡ ਦੇ ਲੋਕਾਂ ਨੂੰ ਕੂੜਾ ਸੁੱਟਣ 'ਤੇ ਰੋਕਣ ਲਈ ਲੱਗਾ ਪਹਿਰਾ

ਜਲੰਧਰ, 7 ਮਈ (ਸ਼ਿਵ)-ਵਾਰਡ ਨੰਬਰ 78 ਵਿਚ ਦੂਜੇ ਵਾਰਡਾਂ ਅਤੇ ਸਬਜ਼ੀ ਵਿਕੇ੍ਰਤਾਵਾਂ ਵਲੋਂ ਰਹਿੰਦ-ਖੰੂਹਦ ਸੁੱਟਣ ਤੋਂ ਰੋਕਣ ਲਈ ਲੋਕਾਂ ਨੇ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਹੈ | ਕੌਂਸਲਰ ਜਗਦੀਸ਼ ਸਮਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਵਿਚ ਸਫ਼ਾਈ ਦੇ ਕੰਮ ਲਈ 32 ...

ਪੂਰੀ ਖ਼ਬਰ »

ਸਬ-ਤਹਿਸੀਲ ਮਹਿਤਪੁਰ ਦਾ ਗੁਰਪ੍ਰੀਤ ਸਿੰਘ ਮੰਗਲਵਾਰ ਨੂੰ ਸੰਭਾਲਣਗੇ ਵਾਧੂ ਚਾਰਜ

ਮਹਿਤਪੁਰ, 7 ਮਈ (ਲਖਵਿੰਦਰ ਸਿੰਘ)-ਪਿਛਲੇ ਦਿਨੀਂ ਪੰਜਾਬ 'ਚ ਹੋਏ ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆ 'ਚ ਮਹਿਤਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਡਿਊਟੀ ਨਿਭਾ ਰਹੇ ਗੁਰਦੀਪ ਸਿੰਘ ਜਿਨ੍ਹਾਂ ਦਾ ਤਬਾਦਲਾ ਹੋਣ ਤੋਂ ਬਾਅਦ ਸਬ.ਤਹਿ ਮਹਿਤਪੁਰ ਦੀ ਪੋਸਟ ਖਾਲੀ ਹੋਣ ਕਾਰਨ ...

ਪੂਰੀ ਖ਼ਬਰ »

ਮਹਿੰਦਰ ਰਾਮ ਚੁੰਬਰ ਨੇ ਪ੍ਰਧਾਨ ਅਤੇ ਡਾ. ਸ਼ਰਮਾ ਨੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ

ਫਿਲੌਰ, 7 ਮਈ (ਸਤਿੰਦਰ ਸ਼ਰਮਾ)-ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਨੇ ਅੱਜ ਇੱਥੇ ਨਗਰ ਕੌਂਸਲ ਫਿਲੌਰ ਦੇ ਦਫ਼ਤਰ ਵਿਖੇ ਮਹਿੰਦਰ ਰਾਮ ਚੁੰਬਰ ਦੀ ਪ੍ਰਧਾਨ ਵਜੋਂ ਅਤੇ ਡਾ.ਵੈਭਵ ਸ਼ਰਮਾ ਨੂੰ ਮੀਤ ਪ੍ਰਧਾਨ ਵਜੋਂ ਰਸਮੀ ਤੌਰ 'ਤੇ ਤਾਜਪੋਸ਼ੀ ਕੀਤੀ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ


ਨਕੋਦਰ, 7 ਮਈ (ਗੁਰਵਿਦਰ ਸਿੰਘ)-ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ | ਐੱਸ.ਐੱਚ.ਓ. ਥਾਣਾ ਸਦਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਚੌਕੀ ਸ਼ੰਕਰ ਦੀ ਪੁਲਿਸ ਟੀਮ ਗਸ਼ਤ ਦੌਰਾਨ ਪਿੰਡ ਬਜੂਹਾ ਖੇਡ ਗਰਾਊਾਡ ਕੋਲ ਜਗਰਾਲ ਰੋਡ 'ਤੇ ਮੌਜੂਦ ਸੀ ਤਾਂ ਜਗਰਾਲ ਵਲੋਂ ਮੋਨਾ ਨੌਜਵਾਨ ਸਪਲੈਂਡਰ ਮੋਟਰਸਾਈਕਲ ਰੰਗ ਕਾਲਾ 'ਤੇ ਆਉਦਾ ਦਿਖਾਈ ਦਿੱਤਾ | ਜਦੋਂ ਪੁਲਿਸ ਮੁਲਾਜ਼ਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਨੌਜਵਾਨ ਨੇ ਯਕਦਮ ਘਬਰਾ ਕੇ ਅਪਣੇ ਕੈਪਰੀ ਦੀ ਜੇਬ 'ਚੋ ਮੋਮੀ ਲਿਫਾਫਾ ਜ਼ਮੀਨ ਤੇ ਸੁੱਟਿਆ | ਮੁਲਾਜ਼ਮਾਂ ਨੇ ਨੌਜਵਾਨ ਨੂੰ ਰੋਕ ਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਅਪਣਾ ਨਾਂਅ ਪਤਾ ਰਜਿੰਦਰ ਕੁਮਾਰ ਉਰਫ ਤਿੰਦੂ ਪੁੱਤਰ ਨਸੀਬ ਚੰਦ ਵਾਸੀ ਚਾਨੀਆਂ ਦੱਸਿਆ | ਜਦੋਂ ਉਸ ਨੌਜਵਾਨ ਕੋਲੋਂ ਸੁੱਟੇ ਲਿਫਾਫੇ ਬਾਰੇ ਪੁੱਛਿਆ ਤਾ ਉਸ ਨੇ ਦੱਸਿਆ ਕਿ ਉਸ ਲਿਫਾਫੇ 'ਚ ਹੈਰੋਇਨ ਹੈ | ਐ.ਸ.ਐਚ.ਓ. ਨੇ ਦੱਸਿਆ ਕਿ ਨੌਜਵਾਨ ਹਰਜਿੰਦਰ ਸਿੰਘ ਉਰਫ ਤਿੰਦੂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |
ਸ਼ਾਰਟ ਸਰਕਟ ਨਾਲ ਨਾੜ ਸੜ ਕੇ ਸੁਆਹ
ਕਿਸ਼ਨਗੜ੍ਹ, 7 ਮਈ (ਹਰਬੰਸ ਸਿੰਘ ਹੋਠੀ)-ਪਿੰਡ ਰਾਏਪੁਰ ਰਸੂਲਪੁਰ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਹਜ਼ਾਰਾਂ ਰੁਪਏ ਦਾ ਨਾੜ ਸੜ ਕੇ ਸੁਆਹ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਅਵਤਾਰ ਸਿੰਘ ਹੋਠੀ, ਕਿਸਾਨ ਹਰਬੰਸ ਸਿੰਘ ਹੋਠੀ,ਗੁਰਦੇਵ ਸਿੰਘ ਅਤੇ ਕੁਝ ਹੋਰ ਕਿਸਾਨਾਂ ਨੇ ਤੂੜੀ ਬਣਾਉਣ ਲਈ ਰੱਖੇ ਗਏ ਨਾੜ ਨੂੰ ਅੱਜ ਚੱਲਦੀਆਂ ਤੇਜ਼ ਹਵਾਵਾਂ ਨਾਲ ਪਾਵਰ ਸਪਲਾਈ ਵਾਲੀਆਂ ਬਿਜਲੀ ਦੀਆਂ ਤਾਰਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਨਿਕਲੀਆਂ ਚੰਗਿਆੜੀਆਂ ਨੇ ਅੱਗ ਦਾ ਭਿਆਨਕ ਰੂਪ ਧਾਰਨ ਕਰ ਲਿਆ | ਇੱਥੇ ਤੂੜੀ ਬਣਾਉਣ ਲਈ ਰੱਖੇ ਗਏ ਨਾੜ ਨੂੰ ਆਪਣੀ ਲਪੇਟ ਵਿਚ ਲੈ ਲਿਆ | ਉਕਤ ਘਟਨਾ ਦਾ ਪਤਾ ਲੱਗਦਿਆਂ ਹੀ ਕਿਸਾਨਾਂ ਨੇ ਜਦੋਂ ਤਕ ਟਰੈਕਟਰਾਂ ਅਤੇ ਪਾਣੀ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਉਦੋਂ ਤੱਕ ਕਰੀਬ ਤਿੱਨ ਚਾਰ ਖੇਤ ਦਾ ਨਾੜ ਸੜ ਕੇ ਸੁਆਹ ਹੋ ਚੁੱਕਾ ਸੀ |

ਖ਼ਬਰ ਸ਼ੇਅਰ ਕਰੋ

 

ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਵਿਆਜ ਮੁਆਫ਼ ਕਰਨ ਲਈ ਦਿੱਤਾ ਮੰਗ ਪੱਤਰ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਦੇਸ਼ ਵਿਚ ਇੱਕ ਤਰ੍ਹਾਂ ਨਾਲ ਤਾਲਾਬੰਦੀ ਦੇ ਮਾਹੌਲ ਕਾਰਨ ਵਪਾਰੀਆਂ, ਛੋਟੇ ਦੁਕਾਨਦਾਰਾਂ ਸਮੇਤ ਸਾਰੇ ਵਰਗਾਂ ਨੂੰ ਭਾਰੀ ਘਾਟਾ ਭੁਗਤਣਾ ਪੈ ਰਿਹਾ ਹੈ | ਸਰਕਾਰ ਵਲੋਂ ਮਹਿੰਗਾਈ ਅਤੇ ...

ਪੂਰੀ ਖ਼ਬਰ »

ਮੰਦਰ ਦੀ ਗੋਲਕ ਤੋੜ ਕੇ ਭੇਟਾ ਦੇ 20 ਹਜ਼ਾਰ ਰੁਪਏ ਕੀਤੇ ਚੋਰੀ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਸਮਾਜ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਝੱਲ ਰਿਹਾ ਹੈ, ਉਸ 'ਤੇ ਕੁਝ ਲੋਕਾਂ ਦਾ ਹਾਲ ਇਹ ਹੈ ਕਿ ਉਹ ਪ੍ਰਮਾਤਮਾ ਦੇ ਘਰ ਨੂੰ ਵੀ ਨਹੀਂ ਬਖ਼ਸ਼ ਰਹੇ | ਅਜਿਹਾ ਹੀ ਇਕ ਮਾਮਲਾ ਸਥਾਨਕ ਬਸਤੀ ਬਾਵਾ ਖੇਲ 'ਚ ਪੈਂਦੇ ਮੁਹੱਲਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪ੍ਰਤਾਪਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲਾਂਬੜਾ, 7 ਮਈ (ਪਰਮੀਤ ਗੁਪਤਾ)-ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਿੰਘ ਸਭਾ ਪ੍ਰਤਾਪਪੁਰਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਬੁੱਧਵਾਰ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਡੀ.ਸੀ.ਪੀ. ਵਲੋਂ ਬਿਨਾਂ ਸ਼ਨਾਖਤ ਯਾਤਰੀਆਂ ਨੂੰ ਹੋਟਲ/ਮੋਟਲ/ਗੈਸਟ ਹਾਊਸ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੀ ਪਹਿਲ

ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੀ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਬਿਮਾਰੀ ਨਾਲ ਪੀੜਤ ਲੋਕਾਂ ਦੀ ਸੁਵਿਧਾ ਲਈ ਲੰਗਰ ਦੇ ਰੂਪ 'ਚ ਖਾਣੇ ਦਾ ਇੰਤਜ਼ਾਮ ਦੀ ਅੱਜ ਤੋਂ ਆਰੰਭਤਾ ਕਰ ਦਿੱਤੀ ਗਈ ਹੈ ਤੇ ਪੀੜਤ ਲੋਕਾਂ ਤੱਕ ਖਾਣਾ ਤੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੱਪੜੇ ਦੀ ਦੁਕਾਨ ਖੋਲ੍ਹ ਕੇ ਬੈਠੇ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਦੇ ਹੋਏ ਦੁਕਾਨ ਖੋਲ੍ਹਣ ਵਾਲੇ ਕੱਪੜੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ...

ਪੂਰੀ ਖ਼ਬਰ »

ਕਨਫੈੱਡਰੇਸ਼ਨ ਨੇ ਸਰਕਾਰ ਨੂੰ ਆਕਸੀਜਨ ਮਸ਼ੀਨਾਂ ਦੇਣ ਦਾ ਮਤਾ ਪਾ ਕੇ ਭੇਜਿਆ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਤੇ ਸੂਬੇ ਅੰਦਰ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ, ਜਿਸ ਕਾਰਨ ਸਿਹਤ ਸੰਕਟ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਕੋਵਿਡ ਰੋਗੀਆਂ ਦੀ ਮੌਤ ਆਕਸੀਜਨ ਦੀ ਕਮੀ ਦੇ ਕਾਰਨ ਹੋ ਰਹੀ ਹੈ | ਕਾਨਫ਼ੈੱਡਰੇਸ਼ਨ ...

ਪੂਰੀ ਖ਼ਬਰ »

ਚੌਧਰੀ ਅਜੀਤ ਸਿੰਘ ਦੀ ਭਾਰਤੀ ਸਿਆਸਤ 'ਚ ਦੇਣ ਨੂੰ ਘੱਟ ਨਹੀਂ ਗਿਣਿਆ ਜਾ ਸਕਦਾ-ਡਾ. ਇਕਬਾਲ ਸਿੰਘ

ਜਲੰਧਰ, 7 ਮਈ (ਜਸਪਾਲ ਸਿੰਘ)-ਡਾ. ਇਕਬਾਲ ਸਿੰਘ (ਸਾਬਕਾ ਉਪ ਰਾਜਪਾਲ ਪੁਡੂਚੇਰੀ) ਅਤੇ ਸਾਬਕਾ ਸੰਸਦ ਮੈਂਬਰ ਨੇ ਬੀਤੇ ਦਿਨੀਂ ਸਵਰਗਵਾਸ ਹੋ ਗਏ ਹਰਿਆਣੇ ਦੇ ਜਾਟ ਨੇਤਾ ਚੌਧਰੀ ਅਜੀਤ ਸਿੰਘ ਬਾਰੇ ਆਪਣੀਆਂ ਯਾਦਾਂ ਤਾਜ਼ਾ ਕਰਦੇ ਹੋਏ ਕਿਹਾ ਕਿ ਚੌਧਰੀ ਅਜੀਤ ਸਿੰਘ ਉਨ੍ਹਾਂ ...

ਪੂਰੀ ਖ਼ਬਰ »

ਪਿਮਸ ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਪੰਜਾਬ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਬਾਰੇ ਪਿਮਸ 'ਚ ਬੱਚਿਆਂ ਦੇ ਮਾਹਿਰ ਡਾ. ਜਤਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੈਜਿਕ ਵਿਦ ਫਿੰਗਰਜ਼ ਗਤੀਵਿਧੀ 'ਚ ਬੱਚਿਆਂ ਨੇ ਦਿਖਾਇਆ ਜਾਦੂ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸਾਰੇ ਸਕੂਲਾਂ 'ਚ ਮੈਜਿਕ ਵਿਦ ਫਿੰਗਰਜ਼ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਆਪਣੀਆਂ ਉਂਗਲਾਂ ਨੂੰ ਰੰਗਾਂ ਵਿਚ ਡਬੋਇਆ ਅਤੇ ਉਨ੍ਹਾਂ ਨਾਲ ਕਾਗ਼ਜ਼ 'ਤੇ ਪੇਂਟਿੰਗਾਂ ਬਣਾਈਆਂ | ਬੱਚਿਆਂ ਨੇ ਆਪਣੇ ...

ਪੂਰੀ ਖ਼ਬਰ »

ਵਾਰ-ਵਾਰ ਸ਼ਿਕਾਇਤਾਂ ਦੇਣ 'ਤੇ ਵੀ ਹਮਲਾਵਰਾਂ ਖ਼ਿਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਜੋਤੀ ਪਤਨੀ ਪ੍ਰਵੀਨ ਕਾਜਲ ਵਾਸੀ ਮੁਹੱਲਾ ਕੋਟ ਰਾਮ ਦਾਸ, ਜਲੰਧਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਜੋਤੀ ਨੇ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕੂੜਾ ਚੁੱਕਣ ਲਈ ਨਿੱਜੀ ਟਿੱਪਰਾਂ ਦੀ ਜਾਂਚ ਦਾ ਕੰਮ ਪੂਰਾ

ਜਲੰਧਰ, 7 ਮਈ (ਸ਼ਿਵ)-ਕੂੜਾ ਚੁੱਕਣ ਲਈ ਨਿੱਜੀ ਗੱਡੀਆਂ ਦੀ ਜਾਂਚ ਦਾ ਕੰਮ ਅੱਜ ਨਿਗਮ ਪ੍ਰਸ਼ਾਸਨ ਦੀ ਟੀਮ ਨੇ ਪੂਰਾ ਕਰ ਲਿਆ ਹੈ | ਨਿਗਮ ਪ੍ਰਸ਼ਾਸਨ ਨੇ ਕੂੜਾ ਚੁੱਕਣ ਲਈ ਪੁਰਾਣੇ ਠੇਕੇਦਾਰ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਨਵੇਂ ਠੇਕੇਦਾਰ ਦੇ ਕੰਮ ਦਾ ਟੈਂਡਰ ਪਾਸ ਕਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਵੀ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਜਾਰੀ

ਜਲੰਧਰ, 7 ਮਈ (ਸ਼ਿਵ)-ਸ਼ਹਿਰ ਵਿਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧਣ ਕਰਕੇ ਜਿੱਥੇ ਨਿਗਮ ਪ੍ਰਸ਼ਾਸਨ ਵਿਚ ਵੀ ਕੰਮਕਾਜ ਠੱਪ ਵਰਗਾ ਹੈ ਤੇ ਸਟਾਫ਼ ਦੀ ਗਿਣਤੀ ਅੱਧੀ ਰੱਖੀ ਗਈ ਹੈ ਪਰ ਦੂਜੇ ਪਾਸੇ ਤਾਂ ਇਸ ਦਾ ਕਈ ਲੋਕ ਫ਼ਾਇਦਾ ਉਠਾ ਰਹੇ ਹਨ | ਕਈ ਲੋਕ ਤਾਂ ਇਸ ਕੋਰੋਨਾ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਦੀ ਹੜਤਾਲ ਨਾਲ ਸਿਹਤ ਵਿਭਾਗ ਦਾ ਕੰਮਕਾਜ ਪ੍ਰਭਾਵਿਤ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਹੋਈ ਨੈਸ਼ਨਲ ਹੈੱਲਥ ਮਿਸ਼ਨ (ਐਨ.ਐਚ.ਐਮ.) ਮੁਲਾਜ਼ਮਾਂ ਦੀ ਹੜਤਾਲ ਨਾਲ ਸਿਹਤ ਵਿਭਾਗ ਦਾ ਕੰਮਕਾਜ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ | ਆਪਣੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੇ ਦੂਸਰੇ ਦਿਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਨੱਥ ਪਾਉਣ ਲਈ ਪ੍ਰਸ਼ਾਸਨ ਸਬਜ਼ੀ-ਫਲ ਵੇਚਣ ਵਾਲਿਆਂ ਦੇ ਕੋਰੋਨਾ ਟੈਸਟ ਕਰਵਾਏ-ਰਮੇਸ਼ ਚੌਹਕਾਂ

ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੋਰੋਨਾ ਮਹਾਂਮਾਰੀ ਦੀ ਵੱਧ ਰਹੀ ਦੂਸਰੀ ਲਹਿਰ 'ਤੇ ਨੱਥ ਪਾਉਣ ਲਈ ਭਾਵੇਂ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਕੀਤਾ ਜਾ ਰਿਹਾ ਪੱਖਪਾਤੀ ਰਵੱਈਆ ...

ਪੂਰੀ ਖ਼ਬਰ »

ਫ਼ਲਾਂ ਤੇ ਸਬਜ਼ੀਆਂ ਦੇ ਵਧੇ ਭਾਅ ਲੋਕਾਂ ਲਈ ਬਣੇ ਮੁਸੀਬਤ

ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਲੋਕ ਬੇਹੱਦ ਦੁਖੀ ਹਨ, ਉਥੇ ਹੀ ਇਨ੍ਹੀਂ ਦਿਨੀਂ ਫ਼ਲਾਂ ਤੇ ਸਬਜ਼ੀਆਂ ਦੇ ਅਸਮਾਨੀ ਲੱਗ ਚੁੱਕੇ ਭਾਅ ਵੀ ਦੇਸ਼ ਵਾਸੀਆਂ ਲਈ ਮੁਸੀਬਤ ਬਣੇ ਹੋਏ ਹਨ | ਇਹ ਪ੍ਰਗਟਾਵਾ ਕਰਦਿਆਂ ਸਮਾਜ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ

ਕਰਤਾਰਪੁਰ, 7 ਮਈ (ਭਜਨ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਪਰ ਡੀ. ਐਸ. ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ, ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਲੈ ਕੇ ਕਰਤਾਰਪੁਰ ਸ਼ਹਿਰ ਅੰਦਰ ਐਸ. ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਪਲਟਿਆ

ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਦੀ ਹੜਤਾਲ ਕਰਕੇ ਕੋਰੋਨਾ ਟੀਕਾਕਰਨ ਹੋਇਆ ਪ੍ਰਭਾਵਿਤ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਜ਼ਿਲ੍ਹੇ 'ਚ 6 ਹਜ਼ਾਰ ਦੇ ਕਰੀਬ ਹੀ ਵਿਅਕਤੀਆਂ ਦੇ ਕੋਰੋਨਾ ਟੀਕਾਕਰਨ ਕੀਤਾ ਜਾ ਸਕਿਆ ਹੈ | ਇਸ ਦਾ ਮੁੱਖ ਕਾਰਨ ਕੋਰੋਨਾ ਟੀਕਿਆਂ ਦੀ ਸਪਲਾਈ ਘੱਟ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਇਸ ਨੂੰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਸੋਮਵਾਰ ਤੋਂ ਪਿਛਲੇ ਪਾਸੇ ਖਾਲੀ ਪਲੇਟਫਾਰਮ 'ਤੇ ਵਪਾਰ ਕਰਨਗੇ ਸਬਜ਼ੀ ਦੇ ਥੋਕ ਵਪਾਰੀ

ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-'ਅਜੀਤ' ਵਿਚ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਹਰਕਤ 'ਚ ਆਏ ਪ੍ਰਸ਼ਾਸਨ ਨੇ ਸਬਜ਼ੀ ਮੰਡੀ 'ਚ ਥੋਕ ਵਪਾਰੀਆਂ ਦੇ ਫੜ੍ਹਾਂ 'ਚ ਸਮਾਜਿਕ ਦੂਰੀ ਕਾਇਮ ਕਰਨ ਲਈ ਅੱਜ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ...

ਪੂਰੀ ਖ਼ਬਰ »

ਸਮੂਹ ਸਟਾਫ ਨੂੰ ਘਰੋਂ ਬਾਹਰ ਤੇ ਸਟੇਸ਼ਨ ਛੱਡਣ ਲਈ ਵੱਟਸਅਪ 'ਤੇ ਪ੍ਰਵਾਨਗੀ ਲੈਣੀ ਜ਼ਰੂਰੀ-ਡਾ. ਸਮਰਾ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਸੂਬੇ ਅੰਦਰ ਵੱਧ ਰਹੇ ਕੋਵਿਡ ਦੇ ਪ੍ਰਕੋਪ ਨੂੰ ਰੋਕਣ ਲਈ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਮੂਹ ਸਟਾਫ਼ ਨੂੰ ਪੱਤਰ ਰਾਹੀਂ ਹਿਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਈ ਵੀ ਕਰਮਚਾਰੀ ਜਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX