ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  12 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  38 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  44 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  52 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  59 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  24 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਸ੍ਰੀ ਮੁਕਤਸਰ ਸਾਹਿਬ

ਲੁਧਿਆਣਾ, ਬਠਿੰਡਾ, ਮੋਗਾ ਅਤੇ ਮਲੇਰਕੋਟਲੇ ਦੀਆਂ ਜੇਲ੍ਹਾਂ ਨੂੰ ਕੋਵਿਡ ਪਾਜ਼ੀਟਿਵ ਕੈਦੀਆਂ ਲਈ ਰਾਖਵਾਂ ਰੱਖਿਆ- ਸੁਖਜਿੰਦਰ ਸਿੰਘ ਰੰਧਾਵਾ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦਾ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ...

ਪੂਰੀ ਖ਼ਬਰ »

ਕਾਂਗਰਸੀ ਐੱਮ.ਸੀ. 'ਤੇ ਪਰਚਾ ਦਰਜ ਕਰਵਾਉਣ ਲਈ 'ਆਪ' ਦੇ ਮਹਿਲਾ ਵਿੰਗ ਨੇ ਲਗਾਇਆ ਧਰਨਾ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਆਗੂ ਗਗਨ ਅਨਮੋਲ 'ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਕਥਿਤ ਦੋਸ਼ੀ ਇਥੋਂ ਦੇ ਇਕ ਐਮ.ਸੀ. ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ 'ਆਪ' ਦੀ ਮਹਿਲਾ ਵਿੰਗ ਵਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਚੋਣ 'ਤੇ ਬੋਲਿਆ ਅਕਾਲੀ ਦਲ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ 'ਤੇ ਆਪਣੀ ਪ੍ਰਤੀਕ੍ਰਮ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਗਾਇਆ ਹੈ ਕਿ ਚੋਣ ਦੌਰਾਨ ਲੋਕਤੰਤਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਾਲਾਤਾਂ ਦਾ ...

ਪੂਰੀ ਖ਼ਬਰ »

ਮਲੋਟ ਪੁਲਿਸ ਨੇ ਬਿਨਾਂ ਮਨਜ਼ੂਰੀ ਤੋਂ ਦੁਕਾਨਾਂ ਖੋਲ੍ਹਣ ਵਾਲਿਆਂ 'ਤੇ ਕੀਤੇ ਪਰਚੇ ਦਰਜ

ਮਲੋਟ, 7 ਮਈ (ਪਾਟਿਲ)-ਕੋਰੋਨਾ ਵਰਗੀ ਭਿਅੰਕਰ ਮਹਾਂਮਾਰੀ ਦੌਰਾਨ ਵੀ ਲੋਕ ਪ੍ਰਸ਼ਾਸਨ ਦਾ ਸਹਿਯੋਗ ਨਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ | ਅਜਿਹੇ ਹੀ ਮਾਮਲੇ ਤਹਿਤ ਮਲੋਟ ਪੁਲਿਸ ਨੇ ਜਿੱਥੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 4 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 35 ਸਾਲ ਦਾ ਵਿਅਕਤੀ ਸ੍ਰੀ ਮੁਕਤਸਰ ਸਾਹਿਬ, 70 ਸਾਲ ਦਾ ਵਿਅਕਤੀ ਪਿੰਡ ਭੁੱਟੀਵਾਲਾ, 30 ਸਾਲ ਦੀ ਔਰਤ ਪਿੰਡ ਹਰੀਕੇ ਕਲਾਂ ਅਤੇ 62 ਸਾਲ ਦਾ ਵਿਅਕਤੀ ਪਿੰਡ ਦਿਉਣ ਖੇੜਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 384 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 90, ਮਲੋਟ 77, ਗਿੱਦੜਬਾਹਾ 33, ਪਿੰਡ ਪੰਜਾਵਾ 3, ਸਿੰਘੇਵਾਲਾ 3, ਤਰਮਾਲਾ 2, ਬਾਦਲ 4, ਕੋਟਭਾਈ 2, ਮੱਲਵਾਲਾ 1, ਸਰਾਵਾਂ ਬੋਦਲਾ 1, ਦਿਉਣ ਖੇੜਾ 3, ਜ਼ਿਲ੍ਹਾ ਜੇਲ੍ਹ 5, ਮਹਿਣਾ 1, ਆਧਨੀਆਂ 1, ਫ਼ੱਤਾਕੇਰਾ 1, ਕਿੱਲਿਆਂਵਾਲੀ 5, ਕੰਦੂਖੇੜਾ 1, ਥਰਾਜਵਾਲਾ 1, ਕੋਟਲੀ ਅਬਲੂ 1, ਬੁੱਟਰ ਬਖੂਆ 1, ਰੁਖਾਲਾ 2, ਮਨੀਆਂਵਾਲਾ 1, ਭੰਗਚੜ੍ਹੀ 1, ਆਲਮਵਾਲਾ 7, ਕੱਟਿਆਂਵਾਲੀ 2, ਲੰਬੀ 2, ਹਾਕੂਵਾਲਾ 2, ਦੋਦਾ 4, ਸੁਖਨਾ ਅਬਲੂ 1, ਸ਼ੇਖ਼ 1, ਭੁੱਲਰ 1, ਭਲਾਈਆਣਾ 1, ਮੱਲਣ 1, ਘੱਗਾ 1, ਰੱਥੜੀਆਂ 1, ਸ਼ਾਮਖੇੜਾ 1, ਅਬੁਲਖੁਰਾਣਾ 4, ਜਵਾਹਰੇਵਾਲਾ 2, ਭੁਲੇਰੀਆਂ 1, ਕੰਗਣਖੇੜਾ 2, ਫ਼ਤਿਹਪੁਰ ਮਨੀਆਂ 2, ਸੂਰੇਵਾਲਾ 1, ਖੋਖਰ 1, ਵਾੜਾ ਕਿਸ਼ਨਪੁਰਾ 1, ਖਿੜਕੀਆਂਵਾਲਾ 1, ਭੂੰਦੜ 2, ਭੁੱਟੀਵਾਲਾ 4, ਸ਼ਾਮਖੇੜਾ 2, ਪਿੰਡ ਮਲੋਟ 2, ਦਾਨੇਵਾਲਾ 2, ਜੰਡਾਵਲਾ 1, ਘੁਮਿਆਰਾ 4, ਝੋਰੜ 4, ਈਨਾਖੇੜਾ 1, ਪੰਨੀਵਾਲਾ 5, ਕਬਰਵਾਲਾ 1, ਬਾਦੀਆਂ 1, ਖੂੰਨਣ ਕਲਾਂ 2, ਖਿਉਵਾਲੀ 1, ਬਣਵਾਲਾ 1, ਭਾਗਸਰ 1, ਨੰਦਗੜ੍ਹ 6, ਬਰੀਵਾਲਾ 3, ਬਾਹਮਣਵਾਲਾ 2, ਕੋਠੇ ਹਿੰਮਤਪੁਰਾ 2, ਘੱਗਾ 1, ਫ਼ੂਲੇਵਾਲਾ 4, ਸੂਰੇਵਾਲਾ 1, ਬਰਕੰਦੀ 3, ਸੋਥਾ 1, ਮੜ੍ਹਮੱਲੂ 1, ਮੱਲਣ 3, ਛੱਤਿਆਣਾ 1, ਖੁੰਡੇ ਹਲਾਲ 1, ਰਾਮਨਗਰ 1, ਥੇੜ੍ਹੀ 1, ਰੁਪਾਣਾ 2, ਲੱਖੇਵਾਲੀ 3, ਖੂੰਨਣ ਕਲਾਂ 1, ਥਾਂਦੇਵਾਲਾ 1, ਰਾਮਗੜ੍ਹ 1, ਦਬੜ੍ਹਾ 1, ਚੱਕ ਸ਼ੇਰੇਵਾਲਾ 2, ਰਹੂੜਿਆਂਵਾਲੀ 1, ਚਿੱਬੜਾਂਵਾਲੀ 1, ਸਿੱਖਵਾਲਾ 1, ਮਾਹੂਆਣਾ 2, ਕੱਖਾਂਵਾਲੀ 1, ਖੁੱਡੀਆਂ 1, ਬੀਦੋਵਾਲੀ 1, ਚੰਨੂੰ 1, ਮਿੱਠੜੀ 1, ਹਰੀਕੇ ਕਲਾਂ 1, ਸੰਗਰਾਣਾ 1, ਚੱਕ ਮਦਰੱਸਾ 1, ਸੋਹਣੇਵਾਲਾ 1, ਚੱਕ ਬੀੜ ਸਰਕਾਰ 1, ਮਿੱਡੂਖੇੜਾ 1, ਗੁਰੂਸਰ ਜੋਧਾ 1, ਬੁਰਜ ਸਿੱਧਵਾਂ 1, ਗੁਲਾਬੇਵਾਲਾ 1, ਕਾਉਣੀ 1, ਔਲਖ 1, ਰਾਮ ਨਗਰ 1, ਭੂੰਦੜ 4 ਅਤੇ ਪਿੰਡ ਕਬਰਵਾਲਾ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ਇਲਾਵਾ 2018 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 197 ਮੌਤਾਂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਫ਼ਲੂ ਕਾਰਨਰਾਂ ਤੋਂ 1723 ਸੈਂਪਲ ਲੈ ਕੇ ਫ਼ਰੀਦਕੋਟ ਜਾਂਚ ਲਈ ਭੇਜੇ ਗਏ ਹਨ, ਜਦਕਿ 738 ਰੈਪਿਡ ਐਂਟੀਜਨ ਟੈੱਸਟ, 271 ਰੈਪਿਡ ਐਂਟੀਜਨ ਟੈੱਸਟ (ਪ੍ਰਾਈਵੇਟ ਲੈਬ) ਕੀਤੇ ਗਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9959 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 6915 ਮਰੀਜ਼ ਠੀਕ ਹੋ ਕੇ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਅਤੇ 2847 ਕੇਸ ਅਜੇ ਐਕਟਿਵ ਹਨ, ਜਦਕਿ 5080 ਕੇਸਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਇਸ ਤੋਂ ਇਲਾਵਾ ਅੱਜ 209 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ |

ਖ਼ਬਰ ਸ਼ੇਅਰ ਕਰੋ

 

ਫ਼ਰੀਦਕੋਟ 'ਚ ਕੋਰੋਨਾ ਦੇ 148 ਨਵੇਂ ਮਾਮਲੇ ਆਏ, ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 148 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਾਬਾ ਦੇ ਪ੍ਰਧਾਨ ਤੇ ਜੀਤੂ ਬਾਂਸਲ ਆੜ੍ਹਤੀਆ ਦੇ ਮੀਤ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਵਲੋਂ ਸਵਾਗਤ

ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਜ਼ਦੀਕੀ ਜੈਤੋ ਦੇ ਕੌਂਸਲਰ ਸੁਰਜੀਤ ਸਿੰਘ ਬਾਬਾ ਨੂੰ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਅਤੇ ਜਤਿੰਦਰ ਕੁਮਾਰ ਜੀਤੂ ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਨਿੰਦਾ ਨਗਰ ਕੌ ਾਸਲ ਫ਼ਰੀਦਕੋਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ...

ਪੂਰੀ ਖ਼ਬਰ »

ਪਲਾਜ਼ਮਾ ਦਾਨ ਕਰਨਾ ਸਭ ਤੋਂ ਵੱਡਾ ਮਹਾਦਾਨ-ਸੰਧੂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਸ਼੍ਰੋਮਣੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ਾਂ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ 'ਤੇ ਨਿੱਜੀ ਹਸਪਤਾਲ 'ਚ ਛਾਪੇਮਾਰੀ

ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਗਿੱਦੜਬਾਹਾ ਦੇ ਐਸ.ਡੀ.ਐਮ. ਓਮ ਪ੍ਰਕਾਸ਼, ਗਿੱਦੜਬਾਹਾ ਦੇ ਐਸ. ਐਮ. ਓ. ਪਰਵਜੀਤ ਸਿੰਘ ਗੁਲਾਟੀ ਤੇ ਗਿੱਦੜਬਾਹਾ ਦੇ ਡੀ.ਐਸ.ਪੀ. ਨਰਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਾਰੇ ਦੁਕਾਨਾਂ 9 ਤੋਂ 3 ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਾਂਗ ਨਹੀਂ ਮਿਲਦੀ 'ਇਕਾਂਤਵਾਸ ਛੁੱਟੀ'

ਮਲੋਟ, 7 ਮਈ (ਪਾਟਿਲ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਕੋਵਿਡ-19 ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਜੇਕਰ ਪੰਜਾਬ ਸਰਕਾਰ ਦੇ ਕਿਸੇ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਜਾਂਦੀ ਹੈ ਜਾਂ ਉਸ ਦਾ ਰਿਹਾਇਸ਼ ਏਰੀਆ ...

ਪੂਰੀ ਖ਼ਬਰ »

ਘਰੇਲੂ ਔਰਤਾਂ ਨੇ ਵੀ ਤਾਲਾਬੰਦੀ ਦੇ ਵਿਰੋਧ 'ਚ ਆਵਾਜ਼ ਚੁੱਕੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਸੂਬੇ ਵਿਚ ਮਿੰਨੀ ਲਾਕਡਾਊਨ ਲਾਇਆ ਹੋਇਆ ਹੈ, ਪਰ ਜ਼ਿਆਦਾਤਰ ਪੰਜਾਬ ਵਾਸੀਆਂ ਨੂੰ ਇਸ ਬੇਤਰਤੀਬੇ ਲਾਕਡਾਊਨ ਨਾਲ ਨਾਰਾਜ਼ਗੀ ਹੈ | ਛੋਟੇ ਦੁਕਾਨਦਾਰ, ਕਾਰੋਬਾਰੀ ਅਤੇ ਰੇਹੜੀਆਂ ਵਾਲੇ ਬੜੀ ...

ਪੂਰੀ ਖ਼ਬਰ »

ਰੁਕਮਣੀ ਦੇਵੀ ਦੇ ਬੁਢਾਪੇ ਦਾ ਸਹਾਰਾ ਕੋਈ ਨਹੀਂ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਤੱਪਾਖੇੜਾ ਵਿਚ 70 ਸਾਲਾ ਰੁਕਮਣੀ ਦੇਵੀ ਦਾ ਸਹਾਰਾ ਕੋਈ ਨਹੀਂ, ਜੋ ਬੁਢਾਪੇ ਦੀ ਡੰਗੋਰੀ ਬਣੇ | ਆਪਣੇ ਆਏ ਅਤੇ ਸਭ ਕੁੱਝ ਲੁੱਟ-ਪੁੱਟ ਕੇ ਇਕੱਲਿਆਂ ਬਿਨਾਂ ਛੱਤ ਤੋਂ ਛੱਡ ਗਏ | ਪਿੰਡ ਵਾਸੀਆਂ ਤਰਸ ਕੀਤਾ, ਆਸਰਾ ਦਿੱਤਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਬਕਾ ਕੌਂਸਲਰ ਰਾਜਬੀਰ ਸਿੰਘ ਬਿੱਟਾ ਗਿੱਲ ਅਤੇ ਮਾਸ ਮੀਡੀਆ ਵਿੰਗ ਦੀ ਸਹਾਇਤਾ ਨਾਲ ਪੁਜਾਰੀਆਂ ਦੀ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਸਿਹਤ ਵਿਭਾਗ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਪ੍ਰਭਜੀਤ ਸਿੰਘ, ਡਾ: ਵਿਕਰਮ ਅਸੀਜਾ ਅਤੇ ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਲੰਬੀ ਬਲਾਕ ਦੇ ਪ੍ਰਧਾਨ ਨਿਯੁਕਤ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਦੀ ਅਗਵਾਈ ਵਿਚ ਲੰਬੀ ਵਿਖੇ ਹੋਈ ਮੀਟਿੰਗ ਵਿਚ ਤੇਜਿੰਦਰ ਸਿੰਘ (ਲੱਡੂ ਮਾਨ) ਨੂੰ ਬਲਾਕ ਲੰਬੀ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX