ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਮਾਨਸਾ

ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ-ਵਿਧਾਇਕ ਮਾਨਸ਼ਾਹੀਆ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ | ਵਾਇਰਸ ਤੋਂ ਬਚਾਅ ਲਈ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਡੀ. ਏ. ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ | ਉਹ 10 ਕੁ ਦਿਨ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਆਏ ਸਨ | ਸਾਹ ਲੈਣ 'ਚ ਮੁਸ਼ਕਿਲ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਬਠਿੰਡਾ ਦੇ ਦਿੱਲੀ ਹਾਰਟ ...

ਪੂਰੀ ਖ਼ਬਰ »

ਐਸ. ਐਸ. ਪੀ. ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਇਕੱਤਰਤਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰ ਕੇ ਸਹਿਯੋਗ ਮੰਗਿਆ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਆਪੋ ਆਪਣਾ ਯੋਗਦਾਨ ਪਾਉਣ | ਪੁਲਿਸ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਵਲੋਂ ਕੰਮਕਾਜ ਠੱਪ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸਥਾਨਕ ਹਸਪਤਾਲ ਵਿਖੇ ਐਨ.ਐਚ.ਐਮ. ਕਰਮਚਾਰੀਆਂ ਵਲੋਂ ਰੈਗੂਲਰ ਕਰਨ ਅਤੇ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੇ ਅੱਜ ਚੌਥੇ ਦਿਨ ਕਰਮਚਾਰੀਆਂ ਵਲੋਂ ਧਰਨਾ ਦੇ ਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਬਖਸ਼ੀਵਾਲਾ ਵਿਖੇ ਗੜੇਮਾਰੀ ਤੇ ਬਾਰਿਸ਼ ਨੇ ਸਬਜ਼ੀਆਂ ਦਾ ਕੀਤਾ ਨੁਕਸਾਨ

ਬਰੇਟਾ, 7 ਮਈ Ð(ਜੀਵਨ ਸ਼ਰਮਾ)- ਪਿਛਲੇ ਦਿਨੀਂ ਹੋਈ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਨੇੜਲੇ ਪਿੰਡ ਬਖਸ਼ੀਵਾਲ਼ਾ ਵਿਖੇ ਸਬਜ਼ੀਆਂ, ਹਰੇ-ਚਾਰੇ ਦਾ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ | ਕਿਸਾਨ ਕੁਲਵੰਤ ਸਿੰਘ, ਨਾਜਰ ਸਿੰਘ, ਤੇਜਾ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਆਈ ...

ਪੂਰੀ ਖ਼ਬਰ »

ਹੱਡਾ ਰੋੜੀ ਦੀ ਘਾਟ ਕਾਰਨ ਮੁਰਦਾ ਪਸ਼ੂਆਂ ਨੂੰ ਨਾ ਚੁੱਕਣ ਦੀ ਸਮੱਸਿਆ ਤੋਂ ਤਣਾਅ ਦਾ ਮਾਹੌਲ

ਬੋਹਾ, 7 ਮਈ (ਰਮੇਸ਼ ਤਾਂਗੜੀ)- ਕਸਬਾ ਬੋਹਾ ਤੇ ਇਸ ਨਾਲ ਸਬੰਧਤ 2 ਕੁ ਦਰਜਨ ਪਿੰਡਾਂ ਵਿਚ ਹੱਡਾ ਰੋੜੀਆਂ ਨਾ ਹੋਣ ਕਾਰਨ ਮੁਰਦਾ ਪਸ਼ੂਆਂ ਦੇ ਨਾ ਚੁੱਕੇ ਜਾਣ ਕਰ ਕੇ ਲੋਕਾਂ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ | ਆਵਾਰਾ ਪਸ਼ੂਆਂ ਦੇ ਅਚਨਚੇਤ ਮਰ ਜਾਣ 'ਤੇ ਲੋਕਾਂ ਵਿਚ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ

ਜੋਗਾ, 7 ਮਈ (ਹਰਜਿੰਦਰ ਸਿੰਘ ਚਹਿਲ)- ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਦੀ ਮੀਟਿੰਗ ਸਥਾਨਕ ਬਣਾਂਵਾਲੀ ਧਰਮਸ਼ਾਲਾ 'ਚ ਹੋਈ | ਕਿਸਾਨ ਆਗੂ ਬੀਰਬਲ ਸਿੰਘ ਰੱਲਾ ਤੇ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਪਹਿਲਾਂ ਵਾਂਗ ਕਿਸਾਨ ਮੋਰਚੇ ਨੂੰ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 4 ਮੌਤਾਂ, 316 ਨਵੇਂ ਮਾਮਲੇ ਸਾਹਮਣੇ ਆਏ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਨਿੱਤ ਰੋਜ਼ ਵਧ ਰਿਹਾ ਹੈ | ਇਸ ਵਾਇਰਸ ਨੇ ਅੱਜ ਜਿੱਥੇ 4 ਵਿਅਕਤੀਆਂ ਦੀ ਜਾਨ ਲੈ ਲਈ ਹੈ ਉੱਥੇ 316 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 221 ਪੀੜਤ ਸਿਹਤਯਾਬ ਵੀ ਹੋਏ ਹਨ | ਜਾਰੀ ਮੀਡੀਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਜੁਮਲੇਬਾਜ਼ੀ ਬੰਦ ਕਰ ਕੇ ਗ਼ਰੀਬਾਂ ਦੀ ਸਾਰ ਲਵੇ-ਵਿਧਾਇਕ ਬੁੱਧ ਰਾਮ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਕੋਰੋਨਾ ਸੰਕਟ ਦੇ ਚੱਲਦਿਆਂ ਇਸ ਵੇਲੇ ਲੋੜ ਹੈ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਕੈਂਸਰ ਤੇ ਖੇਤੀ ਹਾਦਸਾ ਪੀੜਤ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੋਰੋਨਾ ਵਾਰਡ ਤਿਆਰ ਕੀਤੇ ਜਾ ਰਹੇ ਹਨ | ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਰ੍ਹੇ ਵਿਖੇ ਕੈਂਸਰ ...

ਪੂਰੀ ਖ਼ਬਰ »

ਨਿਰਧਾਰਿਤ ਰੇਟਾਂ ਤੋਂ ਵੱਧ ਕਿਰਾਇਆ ਵਸੂਲਣ ਵਾਲੇ ਐਂਬੂਲੈਂਸ ਮਾਲਕਾਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਸੋਸ਼ਣ ਕਰਨ ਵਾਲੇ ਲੋਕਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ | ਮਹਿੰਦਰਪਾਲ ਡਿਪਟੀ ਕਮਿਸ਼ਨਰ ਤੇ ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਸਪੱਸ਼ਟ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਸਰਹਿੰਦ ਚੋਅ ਤੇ ਹੋਰ ਸੇਮ ਨਾਲਿਆਂ ਦੀ ਖਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 7 ਮਈ (ਰਮੇਸ਼ ਤਾਂਗੜੀ)- ਬੋਹਾ ਖੇਤਰ 'ਚ ਪੰਜਾਬ ਰਾਜ ਤੋਂ ਹਰਿਆਣਾ 'ਚ ਪ੍ਰਵੇਸ਼ ਕਰਦੇ ਸਰਹਿੰਦ ਚੋਅ ਅਤੇ ਹੋਰ ਕਈ ਸੇਮ ਨਾਲਿਆਂ ਦੀ ਹਾਲਤ ਕਾਫ਼ੀ ਖਸਤਾ ਹੋਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਪਿੰਡ ਬਰੇ੍ਹ ਦੇ ਸਾਬਕਾ ਸਰਪੰਚ ਚੂਹੜ ਸਿੰਘ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਸਕੂਲਾਂ 'ਚ ਫ਼ੀਸਾਂ ਦੇ ਵਾਧੇ ਖ਼ਿਲਾਫ਼ ਮਾਪਿਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸੇਂਟ ਜੇਵੀਅਰ ਸਕੂਲ ਦੇ ਅੱਗੇ ਮਾਪਿਆਂ ਵਲੋਂ ਫ਼ੀਸਾਂ ਵਧਾਉਣ ਦੇ ਰੋਸ 'ਚ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਵਿਅਕਤੀ ਦਾ ਕੰਮ ਠੱਪ ਹੋ ਗਿਆ ਹੈ ਉੱਥੇ ਨਿੱਜੀ ਸਕੂਲਾਂ ਵਲੋਂ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਨੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਪਾਵਰਕਾਮ ਐਂਡ ਟਰਾਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਿਜਲੀ ਨਿਗਮ ਵਿੱਚ ਕੰਟਰੈਕਟ 'ਤੇ ਕੰਮ ਕਰ ਰਹੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤੇ ਹਲਕਾ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਅੱਜ ਮੌੜ ਮੰਡੀ 'ਚ ਸਰਕਾਰੀ ਆਦੇਸ਼ਾਂ ਉਲਟ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਹੋਈ ਮੌੜ ਮੰਡੀ ਬਲਾਕ ਦੀ ਬੈਠਕ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਮੌਜੂਦਾ ਹਾਕਮ ਜਮਾਤਾਂ ਕੋਰੋਨਾ ਦੀ ਆੜ ਹੇਠ ਤਾਲਾਬੰਦੀ ਕਰਕੇ ਆਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਠਿੰਡਾ, 7 ਮਈ (ਅਵਤਾਰ ਸਿੰਘ)- ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਨੇ ਕਿਹਾ ...

ਪੂਰੀ ਖ਼ਬਰ »

'ਆਪ' ਵਲੋਂ ਦੁਕਾਨਦਾਰਾਂ ਦੇ ਬਿਜਲੀ ਬਿੱਲ ਤੇ ਵਿਆਜ ਮੁਆਫ਼ ਕਰਵਾਉਣ ਲਈ ਡੀ. ਸੀ. ਨੂੰ ਮੰਗ ਪੱਤਰ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਨਿਲ ਠਾਕੁਰ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਕਰਜ਼ੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ ਕਮਲਾ ਨਹਿਰੂ ਕਾਲੋਨੀ ਦੇ ਹਾਊਸ ਨੰਬਰ 445 ਤੋਂ 211 ਦੇ ਖੇਤਰ ਨੂੰ ਮਾਈਕਰੋ ਕੰਨਟੇਨਮੈਂਟ ਐਲਾਨਿਆ ਹੈ | ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਨੋਟੀਫਾਈਡ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਰੋਜ਼ਾਨਾ ਘਰ-ਘਰ ਜਾ ਕੇ ਸਰਵੇ ਕਰਵਾਏਗਾ | ਪ੍ਰੋਟੋਕੋਲ ਦੇ ਅਨੁਸਾਰ ਲੱਛਣ ਵਾਲੇ ਸ਼ੱਕੀ ਕੇਸ ਵਾਲੇ ਉੱਚ ਜੋਖ਼ਮ ਦੀ ਜਾਂਚ ਕੀਤੀ ਜਾਏਗੀ | ਸਾਰੇ ਪੁਸ਼ਟੀ ਮਾਮਲਿਆਂ ਦਾ ਕਲੀਨਿਕਲ ਪ੍ਰਬੰਧਨ ਕੀਤਾ ਜਾਵੇ | ਜਾਰੀ ਹੁਕਮਾਂ ਅਨੁਸਾਰ ਹੱਥਾਂ ਤੇ ਸਾਹ ਦੀ ਸਫ਼ਾਈ, ਮੂੰਹ 'ਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ | ਜਾਰੀ ਹੁਕਮਾਂ ਅਨੁਸਾਰ ਮਾਈਕਰੋ ਕੰਟੇਨਮੈਂਟ ਦੀ ਮਿਆਦ ਘੱਟੋ-ਘੱਟ 10 ਦਿਨਾਂ ਲਈ ਹੋਵੇਗੀ, ਜੇਕਰ ਪੰਜ ਦਿਨਾਂ ਵਿਚ, ਖੇਤਰ ਤੋਂ ਇਕ ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਨਹੀਂ ਕੀਤੀ ਜਾਂਦੀ ਤਾਂ ਮਾਈਕਰੋ ਕੰਟੇਨਮੈਂਟ ਏਰੀਆ ਦੇ ਕੇਸ ਮੌਜੂਦ ਹੋਣਗੇ, ਨਹੀਂ ਤਾਂ ਮਾਈਕਰੋ ਕੰਟੇਨਮੈਂਟ ਦੀ ਮਿਆਦ ਇਕ ਹਫ਼ਤੇ ਵਧਾਈ ਜਾਏਗੀ | ਪੁਲਿਸ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਸਪੱਸ਼ਟ ਐਂਟਰੀ ਤੇ ਐਗਜ਼ਿਟ ਪੁਆਇੰਟ ਦੀ ਸਥਾਪਨਾ ਕਰਨਾ ਯਕੀਨੀ ਬਣਾਏਗਾ | ਸਕੱਤਰ ਮਾਰਕੀਟ ਕਮੇਟੀਆਂ ਰਾਹੀ ਜ਼ਿਲ੍ਹਾ ਮੰਡੀ ਅਫ਼ਸਰ ਰੋਕਥਾਮ ਅਧੀਨ ਖੇਤਰ ਵਿਚ ਸਬਜ਼ੀਆਂ ਤੇ ਫਲਾਂ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਵਾਏਗਾ |
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਬੰਧਤ ਅਧਿਕਾਰ ਖੇਤਰ ਅਧੀਨ ਏਰੀਏ ਵਿਚ ਪਾਣੀ ਦੀ ਸਪਲਾਈ ਅਤੇ ਸੀਵਰੇਜ ਦੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ | ਜਾਰੀ ਹੁਕਮਾਂ ਰਾਹੀਂ ਖ਼ੁਰਾਕ ਤੇ ਸਪਲਾਈ ਵਿਭਾਗ ਨੂੰ ਕਿਹਾ ਕਿ ਉਹ ਮਾਈਕਰੋ ਕੰਟੇਨਮੈਂਟ ਜ਼ੋਨ ਅੰਦਰ ਖਾਣ-ਪੀਣ ਵਾਲੀਆਂ ਵਸਤੂਆਂ ਤੋਂ ਇਲਾਵਾ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰੱਖੇਗਾ | ਇਸੇ ਤਰ੍ਹਾਂ ਉਕਤ ਖੇਤਰ ਵਿਚ ਬਿਜਲੀ ਦੀ ਸਪਲਾਈ ਨਿਰਵਿਘਨ ਰੱਖਣਾ ਯਕੀਨੀ ਬਣਾਏਗਾ | ਜ਼ਿਲ੍ਹਾ ਮੈਜਿਸਟ੍ਰੇਟ ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਧਾਰਾ 188 ਤਹਿਤ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ

ਬੁਢਲਾਡਾ, 7 ਮਈ (ਪ. ਪ.)- ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਂਪ ਸਥਾਨਕ ਵਾਰਡ ਨੰਬਰ 15 ਵਿਖੇ ਕੈਂਪ ਮੌਕੇ 50 ਵਿਅਕਤੀਆਂ ਵਲੋਂ ਟੀਕੇ ਲਗਵਾਏ ਗਏ | ਸਿਵਲ ਹਸਪਤਾਲ ਵਲੋਂ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਮਹਾਂਮਾਰੀ ਤੋ ਬਚਣ ਲਈ ਆਪਣੇ ਘਰਾਂ ਵਿਚ ਰਹਿਣਾ ...

ਪੂਰੀ ਖ਼ਬਰ »

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਸਿਹਤ ਅਧਿਕਾਰੀਆਂ ਤੋਂ ਕੋਰੋਨਾ ਪੀੜਤਾਂ ਤੇ ਉਨ੍ਹਾਂ ਨੂੰ ਮਿਲ ਰਹੀਆਂ ਡਾਕਟਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ 'ਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਇਲਾਕੇ ਦੇ 46 ਵਿਅਕਤੀ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਅੱਜ ਕੋਰੋਨਾ ਦੀ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ | ਸਿਹਤ ਵਿਭਾਗ ਦੀਆਂ ਵੱਖ ਵੱਖ ਰਿਪੋਰਟਾਂ ਦੀ ਮੰਨੀਏ ਤਾਂ ਜਿੱਥੇ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਕਰੀਬ ਸਵਾ ਸੌ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਬੁਲਾਰਿਆਂ ਨੇ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX