ਤਾਜਾ ਖ਼ਬਰਾਂ


ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  1 day ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਪੰਜਾਬ ਸਰਕਾਰ ਦੀ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆ ਵਿਰੁੱਧ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ
. . .  1 day ago
ਅੰਮ੍ਰਿਤਸਰ 1 ਜੂਨ (ਵਰਪਾਲ)- ਪੰਜਾਬ ਸਰਕਾਰ ਦੀਆਂ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆਂ ਅਤੇ ਪਹਿਲਵਾਨ ਲੜਕੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ....
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮਜੀਠੀਆ ਨੇ ਭਾਈ ਗੁਰਦੀਪ ਸਿੰਘ ਖੈੜਾ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ.....
ਕਰਨਾਟਕ: ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ
. . .  1 day ago
ਨਵੀਂ ਦਿੱਲੀ, 1 ਜੂਨ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦਾ ਇਕ ਕਿਰਨ ਟ੍ਰੇਨਰ ਜਹਾਜ਼ ਕਰਨਾਟਕ ਦੇ ਚਮਰਾਜਨਗਰ ਦੇ ਮਕਾਲੀ ਪਿੰਡ ਨੇੜੇ....
ਮੈਨਚੈਸਟਰ ਯੂਨਾਈਟਿਡ ਨੂੰ ਪਛਾੜ ਕੇ ਰੀਅਲ ਮੈਡ੍ਰਿਡ ਬਣਿਆ ਦੁਨੀਆ ਦਾ ਸਭ ਤੋਂ ਕੀਮਤੀ ਫੁੱਟਬਾਲ ਕਲੱਬ
. . .  1 day ago
ਮੈਡ੍ਰਿਡ, 1 ਜੂਨ- ਫੋਰਬਸ ਮੁਤਾਬਕ ਰੀਅਲ ਮੈਡ੍ਰਿਡ ਫੁੱਟਬਾਲ ਕਲੱਬ ਇੰਗਲਿਸ਼ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ ਪਿੱਛੇ ਛੱਡਦੇ ਹੋਏ ਲਗਾਤਾਰ ਦੂਜੀ ਵਾਰ ਦੁਨੀਆ ਦੇ ਸਭ ਤੋਂ ਕੀਮਤੀ ਫੁੱਟਬਾਲ ਕਲੱਬ...
ਨਰਿੰਦਰ ਮੋਦੀ ਤੇ ਨਿਪਾਲ ਦੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਵਫ਼ਦ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 1 ਜੂਨ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨਾਲ ਵਫ਼ਦ ਪੱਧਰੀ ਮੀਟਿੰਗ....
ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ- ਗੁਰਸ਼ਰਨ ਕੌਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਅਤੇ ਅਜੀਤ.....
ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ
. . .  1 day ago
ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸਰਕਟ ਹਾਊਸ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਕਪੂਰਥਲਾ / ਫਗਵਾੜਾ

ਕਾਲਾ ਸੰਘਿਆਂ ਮੰਡੀ 'ਚੋਂ ਕਣਕ, ਕਿਸਾਨਾਂ ਦੀਆਂ ਮੋਟਰਾਂ ਦੇ ਸਟਾਰਟਰ, ਤਾਰਾਂ ਤੇ 2 ਮੱਝਾਂ ਚੋਰੀ

ਕਾਲਾ ਸੰਘਿਆਂ, 7 ਮਈ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੀ ਦਾਣਾ ਮੰਡੀ 'ਚ ਬੀਤੀ ਰਾਤ ਚੋਰਾਂ ਵਲੋਂ ਤੜਕਸਾਰ ਕਣਕ ਦੇ ਗੱਟੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਕਾਲਾ, ਬਲਵੀਰ ਸਿੰਘ ਸੰਘਾ, ਪਿੰਦਰ ਸੰਘਾ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦੁਕਾਨਾਂ 'ਤੇ ਹੋਰ ਕਾਰੋਬਾਰੀਆਂ ਨੂੰ ਰਾਹਤ ਦੇਣ ਲਈ ਪਾਬੰਦੀਆਂ ਤੇ ਛੋਟਾਂ ਸਬੰਧੀ ਨਵੇਂ ਹੁਕਮ ਜਾਰੀ

ਕਪੂਰਥਲਾ, 7 ਮਈ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੁਕਾਨਾਂ ਤੇ ਹੋਰ ਕਾਰੋਬਾਰੀਆਂ ਨੂੰ ਰਾਹਤ ਦੇਣ ਤੇ ਕੁੱਝ ਕਾਰੋਬਾਰ 'ਤੇ ਪਾਬੰਦੀਆਂ ਲਗਾਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜੋ 8 ਮਈ ਤੋਂ ਲੈ ਕੇ 15 ਮਈ ਤੱਕ ਲਾਗੂ ਰਹਿਣਗੇ | ਜਾਰੀ ਕੀਤੇ ਹੁਕਮਾਂ ਅਨੁਸਾਰ ਕਰਫ਼ਿਊ ਦਾ ਸਮਾਂ ਹੁਣ ਰੋਜ਼ਾਨਾ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ | ਮੈਡੀਕਲ ਦੀਆਂ ਦੁਕਾਨਾਂ ਤੇ ਸਿਹਤ ਸੇਵਾਵਾਂ ਤੋਂ ਇਲਾਵਾ ਪੈਟਰੋਲ ਪੰਪ ਹਫ਼ਤੇ ਦੇ ਸਾਰਾ ਦਿਨ 24 ਘੰਟੇ ਖੁੱਲੇ੍ਹ ਰਹਿਣਗੇ | ਮੈਡੀਕਲ ਤੇ ਪੈਟਰੋਲ ਪੰਪ ਤੋਂ ਇਲਾਵਾ ਹੋਰ ਕਈ ਵੀ ਦੁਕਾਨ ਸਨਿਚਰਵਾਰ ਤੇ ਐਤਵਾਰ ਨਹੀਂ ਖੁੱਲੇ੍ਹਗੀ | ਇਸੇ ਤਰ੍ਹਾਂ ਦੁੱਧ, ਬਰੈੱਡ, ਕਰਿਆਨਾ, ਸਬਜ਼ੀ ਤੇ ਫਰੂਟ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰੋਜ਼ਾਨਾ ਸਵੇਰੇ 8 ਤੋਂ 12 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਇਨ੍ਹਾਂ ਦੁਕਾਨਾਂ ਤੋਂ ਇਲਾਵਾ ਬਾਕੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਕੇਵਲ 12 ਵਜੇ ਤੋਂ ਦੁਪਹਿਰ 4 ਵਜੇ ਤੱਕ ਹੀ ਖੁੱਲ੍ਹਣਗੀਆਂ | ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਸਬਜ਼ੀ ਤੇ ਫਰੂਟ ਦੀਆਂ ਮੰਡੀਆਂ 12 ਵਜੇ ਦੁਪਹਿਰ ਤੱਕ ਬੰਦ ਹੋਣਗੀਆਂ ਤੇ ਕੋਈ ਵੀ ਰੇਹੜੀ ਵਾਲਾ ਕਿਸੇ ਖ਼ਾਸ ਸਥਾਨ 'ਤੇ ਰੁਕ ਕੇ ਆਪਣੇ ਸਾਮਾਨ ਦੀ ਵਿੱਕਰੀ ਨਹੀਂ ਕਰੇਗਾ, ਪਰ ਉਹ ਸ਼ਾਮ 4 ਵਜੇ ਤੱਕ ਫਰੂਟ ਤੇ ਸਬਜ਼ੀਆਂ ਗਲੀਆਂ ਵਿਚ ਜਾ ਕੇ ਵੇਚ ਸਕੇਗਾ | ਈ ਕਾਮਰਸ ਵਾਲੀਆਂ ਹੋਮ ਡਲਿਵਰੀ ਸੇਵਾਵਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੀਆਂ | ਸ਼ਹਿਰੀ ਤੇ ਦਿਹਾਤੀ ਖੇਤਰਾਂ ਅੰਦਰ ਉਸਾਰੀ ਤੇ ਮੈਨੂਫੈਕਚਰਿੰਗ ਗਤੀਵਿਧੀਆਂ ਦੀ ਆਗਿਆ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਹੋਰ ਸੂਬੇ ਤੋਂ ਰੇਲ, ਹਵਾਈ ਜਹਾਜ਼ ਜਾਂ ਸੜਕੀ ਰਸਤੇ ਆਉਣ ਵਾਲਾ ਵਿਅਕਤੀ 72 ਘੰਟੇ ਪੁਰਾਣੀ ਕੋਰੋਨਾ ਦੀ ਨੈਗੇਟਿਵ ਟੈੱਸਟ ਰਿਪੋਰਟ ਜਾਂ 2 ਹਫ਼ਤੇ ਪੁਰਾਣੇ ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨਾਂ ਜ਼ਿਲ੍ਹੇ ਵਿਚ ਦਾਖਲ ਨਹੀਂ ਹੋ ਸਕੇਗਾ | ਉਨ੍ਹਾਂ ਕਿਹਾ ਕਿ ਸਾਰੇ ਰੈਸਟੋਰੈਂਟ, ਕੈਫ਼ੇ, ਕਾਫ਼ੀ ਸ਼ਾਪ, ਫਾਸਟ ਫੂਡ, ਆਊਟਲੈੱਟ, ਢਾਬੇ, ਮਠਿਆਈ ਦੀਆਂ ਦੁਕਾਨਾਂ, ਬੇਕਰੀ ਵਿਚ ਅੰਦਰ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ ਤੇ ਉਹ ਰਾਤ 8 ਵਜੇ ਤੱਕ ਹੋਮ ਡਲਿਵਰੀ ਕਰ ਸਕਣਗੇ | ਇਸੇ ਤਰ੍ਹਾਂ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵਿਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਤੇ ਸਾਰੇ ਮਨੋਰੰਜਨ ਪਾਰਕ ਬੰਦ ਰਹਿਣਗੇ | ਉਨ੍ਹਾਂ ਕਿਹਾ ਕਿ ਸਾਰੇ ਚਾਰ ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ ਦੋ ਤੋਂ ਜ਼ਿਆਦਾ ਲੋਕਾਂ ਦੇ ਆਉਣ ਜਾਣ ਦੀ ਮਨਾਹੀ ਹੋਵੇਗੀ, ਪਰ ਮਰੀਜ਼ ਨੂੰ ਹਸਪਤਾਲ ਲਿਜਾਣ ਤੇ ਲਿਆਉਣ ਵੇਲੇ ਇਨ੍ਹਾਂ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ | ਮੋਟਰਸਾਈਕਲ ਜਾਂ ਸਕੂਟਰ 'ਤੇ ਇਕ ਤੋਂ ਵੱਧ ਵਿਅਕਤੀ ਸਫ਼ਰ ਨਹੀਂ ਕਰ ਸਕੇਗਾ, ਪਰ ਜੇ ਦੋਵੇਂ ਵਿਅਕਤੀ ਇਕ ਪਰਿਵਾਰ ਨਾਲ ਸਬੰਧਿਤ ਹੋਣ ਤੇ ਇਕੋ ਘਰ 'ਚ ਰਹਿੰਦੇ ਹੋਣ, ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ ਹੋਵੇਗੀ | 10 ਤੋਂ ਵੱਧ ਲੋਕਾਂ ਦੇ ਇਕੱਠ ਕਰਨ 'ਤੇ ਪਾਬੰਦੀ ਹੋਵੇਗੀ ਤੇ ਪਿੰਡਾਂ ਅੰਦਰ ਰਾਤ ਵੇਲੇ ਕਰਫ਼ਿਊ ਤੇ ਹਫ਼ਤਾਵਾਰੀ ਕਰਫ਼ਿਊ ਲਈ ਠੀਕਰੀ ਪਹਿਰੇ ਲੱਗਣਗੇ | ਸਾਰੀਆਂ ਹਫ਼ਤਾਵਾਰੀ ਮਾਰਕੀਟਾਂ, ਆਪਣੀ ਮੰਡੀ ਸਮੇਤ ਬੰਦ ਰਹਿਣਗੀਆਂ | ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਮਾਜਿਕ, ਸਭਿਆਚਾਰਕ, ਖੇਡਾਂ ਤੇ ਹੋਰ ਸਬੰਧਿਤ ਸਮਾਗਮਾਂ, ਸਾਰੇ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਹੋਵੇਗੀ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ, ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ ਸਥਾਨ ਦੇ ਮਾਲਕ, ਟੈਂਟ ਹਾਊਸ ਦੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੰਜ ਦਿਨ ਲਈ ਇਕਾਂਤਵਾਸ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਾਰੇ ਵਿੱਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ | ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਮੈਡੀਕਲ ਤੇ ਨਰਸਿੰਗ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ, ਹਰ ਤਰ੍ਹਾਂ ਦੇ ਮੁਕਾਬਲੇ ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ, ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪ੍ਰੀਖਿਆ 'ਤੇ ਕੋਈ ਰੋਕ ਨਹੀਂ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਵਿਆਹੁਤਾ ਨੂੰ ਗਲਾ ਘੁੱਟ ਕੇ ਮਾਰਨ ਦੇ ਦੋਸ਼ 'ਚ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ)- ਪਿੰਡ ਕਾਲਰੂ ਵਿਖੇ ਇਕ ਵਿਆਹੁਤਾ ਨੂੰ ਉਸ ਦੇ ਪਤੀ ਤੇ ਸਹੁਰੇ ਵਲੋਂ ਗਲਾ ਘੁੱਟ ਕੇ ਮਾਰਨ ਦੇ ਦੋਸ਼ ਹੇਠ ਸਥਾਨਕ ਪੁਲਿਸ ਵਲੋਂ ਉਸ ਦੇ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਤੋਂ ਪ੍ਰਾਪਤ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ 'ਚ ਮੁਕੰਮਲ ਸਹਿਯੋਗ ਦਿਆਂਗੇ-ਵਿਧਾਇਕ ਧਾਲੀਵਾਲ

ਫਗਵਾੜਾ, 7 ਮਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਤੋਂ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੇ ਐਸ.ਐਸ.ਪੀ ਕਪੂਰਥਲਾ ਕੰਵਰਦੀਪ ਕੌਰ ਵਲੋਂ ਅੱਜ ਫਗਵਾੜਾ ਵਿਖੇ ਪੁਲਿਸ ਤੇ ਸਿਵਲ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਦੁਕਾਨਦਾਰਾਂ ਦਾ ਇਕੱਠ ਕਰਕੇ ਸਰਕਾਰੀ ਤੰਤਰ ਨੇ ਖ਼ੁਦ ਉਡਾਈਆਂ ਕੋਵਿਡ ਨਿਯਮਾਂ ਦੀਆਂ ਧੱਜੀਆਂ

ਫਗਵਾੜਾ, 7 ਮਈ (ਹਰੀਪਾਲ ਸਿੰਘ)- ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ਼ ਕਰ ਰਹੀ ਹੈ, ਪਰ ਦੂਸਰੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਫਗਵਾੜਾ ਦੇ ਵਿਧਾਇਕ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 7 ਮਈ (ਸਡਾਨਾ)- ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਦਲਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਾਦਸ਼ਾਹਪੁਰ ਨੇੜੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਧੇ ਕੋਰੋਨਾ ਮਾਮਲਿਆਂ ਕਾਰਨ ਜੈਨੀਆਂ ਮੁਹੱਲਾ ਤੇ ਅਰੋੜਾ ਰਸਤਾ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰੂਨੀ ਖੇਤਰ 'ਚ ਦੋ ਮੁਹੱਲਿਆਂ ਵਿਚ 9 ਕੇਸ ਪਾਜ਼ੀਟਿਵ ਆਉਣ ਤੇ ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਦੋਵੇਂ ਮੁਹੱਲਿਆਂ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚ ਆਮ ਲੋਕਾਂ, ਵਕੀਲਾਂ ਤੇ ਕਲਰਕਾਂ ਦੇ ਦਾਖ਼ਲੇ 'ਤੇ 15 ਮਈ ਤੱਕ ਪਾਬੰਦੀ

ਕਪੂਰਥਲਾ, 7 ਮਈ (ਦੀਪਕ ਬਜਾਜ)- ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਮਾਨਯੋਗ ਅਦਾਲਤ ਵਲੋਂ 15 ਮਈ ਤੱਕ ਆਮ ਲੋਕਾਂ ਦੇ ਨਾਲ-ਨਾਲ ਵਕੀਲਾਂ, ਕਲਰਕਾਂ ਦੇ ਜ਼ਿਲ੍ਹਾ ਕਚਹਿਰੀ 'ਚ ਆਉਣ ਦੀ ਮਨਾਹੀ ਹੋਵੇਗੀ | ਇਸ ਦੇ ਨਾਲ ਹੀ ਜਾਰੀ ਕੀਤੇ ਨਵੇਂ ਆਦੇਸ਼ਾਂ ਵਿਚ ਗੇਟ ਨੰਬਰ 2 ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਮਾਮਲਾ ਦਰਜ

ਕਪੂਰਥਲਾ, 7 ਮਈ (ਸਡਾਨਾ)- 9ਵੀਂ ਜਮਾਤ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪੀੜਤ ਲੜਕੀ ਦੀ ਮਾਤਾ ਵਾਸੀ ਬਿਸ਼ਨਪੁਰ ਅਰਾਈਆਂ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਪੈਡੀ ਦੇ ਸੀਜ਼ਨ 'ਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ- ਐਸ.ਡੀ.ਓ

ਭੁਲੱਥ, 7 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਐਸ.ਡੀ.ਓ. ਭੁਲੱਥ ਇੰਜੀਨੀਅਰ ਪਰਮਿੰਦਰ ਸਿੰਘ ਨੇ ਅਜੀਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੈਡੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਿਸ ਸਬੰਧੀ ਢਿੱਲੀਆਂ ਲਟਕਦੀਆਂ ਤਾਰਾਂ ਦੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਕਪੂਰਥਲਾ 'ਚ ਆਕਸੀਜਨ ਪਲਾਂਟ ਲਗਾਉਣ ਦੀ ਤਿਆਰੀ

ਕਪੂਰਥਲਾ, 7 ਮਈ (ਅਮਰਜੀਤ ਕੋਮਲ) - ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਵਾਇਰਸ ਨਾਲ ਪੀੜ੍ਹਤ ਮਰੀਜ਼ਾਂ ਨੂੰ ਸਾਹ ਲੈਣ ਵਿਚ ਆ ਰਹੀ ਦਿੱਕਤ ਦੌਰਾਨ ਦਿੱਤੀ ਜਾ ਰਹੀ ਆਕਸੀਜਨ ਦੀ ਰਾਜ ਦੇ ਹਸਪਤਾਲਾਂ 'ਚ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਹੋਰ ਮੌਤਾਂ, 142 ਨਵੇਂ ਮਾਮਲੇ

ਕਪੂਰਥਲਾ, 7 ਮਈ (ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 142 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 77 ਸਾਲਾ ਵਿਅਕਤੀ ਵਾਸੀ ਕਪੂਰਥਲਾ, 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)- ­ਕਸਬਾ ਹਰੀਕੇ ਪੱਤਣ ਵਿਖੇ ਹਰੀਕੇ-ਅਮਿ੍ੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਡੀ ਗਿਣਤੀ 'ਚ ਕਿਸਾਨ 10 ਮਈ ਨੂੰ ਨਵੀਂ ਦਿੱਲੀ ਜਾਣਗੇ- ਲਿੱਟਾ

ਕਪੂਰਥਲਾ, 7 ਮਈ (ਵਿ.ਪ੍ਰ.)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਯੁਵਰਾਜ ਵਲੋਂ ਯੂਥ ਅਕਾਲੀ ਆਗੂਆਂ ਨਾਲ ਮੀਟਿੰਗ

ਭੁਲੱਥ, 7 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਭੁਪਿੰਦਰ ਸਿੰਘ ਵਲੋਂ ਕਸਬਾ ਭੁਲੱਥ ਦੇ ਯੂਥ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਯੁਵਰਾਜ ਭੁਪਿੰਦਰ ਸਿੰਘ ਨੇ ਯੂਥ ਅਕਾਲੀ ...

ਪੂਰੀ ਖ਼ਬਰ »

ਚੇਅਰਮੈਨ ਬਲਦੇਵ ਸਿੰਘ ਨੇ ਕੀਤਾ ਪਿ੍ੰਸ ਹੈਲਥ ਕੇਅਰ ਸੈਂਟਰ ਦਾ ਉਦਘਾਟਨ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ)- ਸਾਨੂੰ ਹੱਕ ਤੇ ਸੱਚ ਦੀ ਕਮਾਈ ਕਰਨੀ ਚਾਹੀਦੀ ਹੈ ਤਾਂ ਹੀ ਵਾਹਿਗੁਰੂ ਸਾਡੇ ਕਾਰੋਬਾਰ ਵਿਚ ਬਰਕਤ ਪਾਉਂਦਾ ਹੈ | ਇਹ ਸ਼ਬਦ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਨੇ ...

ਪੂਰੀ ਖ਼ਬਰ »

ਕੋਰੋਨਾ ਦੇ ਬਹਾਨੇ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਨੂੰ ਰੋਕਿਆ ਜਾਵੇ- ਜੈਨਪੁਰੀ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ) - ਕੋਰੋਨਾ ਵਾਇਰਸ ਬਹੁਤ ਭਿਆਨਕ ਬਿਮਾਰੀ ਹੈ ਜੋ ਕਿ ਪਿਛਲੇ ਸਾਲ ਤੋਂ ਵਧਦੀ ਹੀ ਜਾ ਰਹੀ ਹੈ ਤੇ ਇਸ ਭਿਆਨਕ ਬਿਮਾਰੀ ਨਾਲ ਘਰਾਂ ਦੇ ਘਰ ਤਬਾਹ ਹੋ ਗਏ ਹਨ ਤੇ ਇਸ ਤੋਂ ਬਚਣਾ ਬਹੁਤ ਜ਼ਰੂਰੀ ਹੈ | ਇਹ ਸ਼ਬਦ ਪਿਆਰਾ ਸਿੰਘ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਰੋਜ਼ਾਨਾ 3 ਹਜ਼ਾਰ ਤੋਂ ਵੱਧ ਸੈਂਪਲ ਲੈ ਰਿਹਾ-ਦੀਪਤੀ ਉੱਪਲ

ਕਪੂਰਥਲਾ, 7 ਮਈ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ 3 ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ ਤੇ ਹੁਣ ਤੱਕ ਜ਼ਿਲ੍ਹੇ ਵਿਚ 3 ਲੱਖ 11026 ਸੈਂਪਲ ਲਏ ਜਾ ਚੁੱਕੇ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਪ੍ਰੋ: ਔਜਲਾ ਦੀ ਕਾਵਿ ਪੁਸਤਕ 'ਮਾਂ ਵਰਗੀ ਕਵਿਤਾ' ਤੇ ਖੂਬਸੂਰਤ ਪੋਸਟਰ ਰਾਣਾ ਗੁਰਜੀਤ ਸਿੰਘ ਨੂੰ ਭੇਟ

ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਅੱਖਰ ਮੰਚ ਕਪੂਰਥਲਾ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ਅਗਵਾਈ 'ਚ ਮੰਚ ਦੇ ਮੈਂਬਰਾਂ ਨੇ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪ੍ਰੋ: ਕੁਲਵੰਤ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਲਟੋਹਾ ਨੇ ਕੀਤੀ ਵਾਅਦਾ ਖਿਲਾਫ਼ੀ-ਮਜ਼ਦੂਰ ਯੂਨੀਅਨ

ਅਮਰਕੋਟ, 7 ਮਈ (ਗੁਰਚਰਨ ਸਿੰਘ ਭੱਟੀ)- ਬਲਾਕ ਸੰਮਤੀ ਦਫ਼ਤਰ ਵਲਟੋਹਾ ਦੀ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਨਿਖੇਧੀ ਕੀਤੀ ਗਈ ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਨੇ ਯੂਨੀਅਨ ਨਾਲ ਵਾਅਦਾ ਕੀਤਾ ਸੀ ਕਿ ਅੱਜ ਦੇ ਦਿਨ ਬਲਾਕ ਵਲਟੋਹਾ ਦੇ ਮਨਰੇਗਾ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਵਾਂਗ ਦੇਵੇ ਮੁਫ਼ਤ ਰਾਸ਼ਨ ਤੇ 5000 ਆਰਥਿਕ ਸਹਾਇਤਾ- ਲੁਬਾਣਾ

ਭੁਲੱਥ, 7 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦਾ ਵਪਾਰੀ, ਮਜ਼ਦੂਰ ਤੇ ਆਮ ਵਰਗ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਿਹਾ ਹੈ | ਅਜਿਹੀ ਹਾਲਤ 'ਚ ਜਦੋਂ ਕਿ ਲੋਕ ਸਰਕਾਰ ਕੋਲੋਂ ਉਮੀਦ ਕਰਦੇ ਹਨ ਸਰਕਾਰ ਸਾਡੀ ਬਾਂਹ ਫੜੇ ਉਲਟਾ ਕੈਪਟਨ ਸਰਕਾਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇਸ਼ ਨੂੰ ਕਾਰਪੋਰੇਟ ਘਰਾਨਿਆਂ ਹੱਥ ਵੇਚੇ ਜਾਣ ਤੋਂ ਬਚਾਉਣ ਲਈ ਲੜਿਆ ਜਾ ਰਿਹਾ– ਤਰਲੋਚਨ ਸਿੰਘ

ਕਾਲਾ ਸੰਘਿਆਂ, 7 ਮਈ (ਬਲਜੀਤ ਸਿੰਘ ਸੰਘਾ)- ਕਿਸਾਨ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਧਰਮਿੰਦਰ ਸਿੰਘ ਖਿਜਰਪੁਰ ਨੇ ਪਿੰਡ ਸੁੰਨੜਵਾਲ ਵਿਖੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਹਮੀਰਾ ਫ਼ੈਕਟਰੀ ਦੇ ਮੁਲਾਜ਼ਮਾਂ ਵਲੋਂ ਮੰਗਾਂ ਮੰਨੇ ਜਾਣ ਪਿੱਛੋਂ ਲੜੀਵਾਰ ਧਰਨਾ ਤੇ ਭੁੱਖ ਹੜਤਾਲ ਸਮਾਪਤ

ਕਪੂਰਥਲਾ, 7 ਮਈ (ਵਿ.ਪ੍ਰ.)- ਹਮੀਰਾ ਫ਼ੈਕਟਰੀ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਲੜੀਵਾਰ ਕੀਤੀ ਜਾ ਰਹੀ ਭੁੱਖ ਹੜਤਾਲ ਮੌਕੇ ਬਹੁਜਨ ਸਮਾਜ ਪਾਰਟੀ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ

ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ, ਥਿੰਦ)- ਅੱਜ ਐਨ.ਐਚ.ਐਮ. ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਨਿੰਬਾਲੇ ਵਲੋਂ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਐੱਸ.ਐਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਕੋਰੋਨਾ ਮਹਾਂਮਾਰੀ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਲਿਜ ਟੂਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਬ-ਡਵੀਜ਼ਨ ਤਰਨ ਤਾਰਨ ਦੀ ਹੱਦ ਵਿੱਚ ਪੈਂਦੇ ਪਿੰਡ ਸਰਾਏ ਅਮਾਨਤ ਖਾਂ, ਪੱਟੀ ...

ਪੂਰੀ ਖ਼ਬਰ »

ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਮੰਗਾਂ ਸਬੰਧੀ ਮੀਟਿੰਗ

ਢਿਲਵਾਂ, 7 ਮਈ ( ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)– ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਤਨਖ਼ਾਹਾਂ ਸਮੇਂ ਸਿਰ ਕਰਵਾਉਣ, ਠੇਕੇਦਾਰੀ ਪ੍ਰਥਾ ਬੰਦ ਕਰਵਾਉ, ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਤੇ 31 ਦਸੰਬਰ 2011 ਨੂੰ ਦਿੱਤੀ ਆਪਸ਼ਨ ਦੀ ਪੈਨਸ਼ਨ ਲਗਵਾਉਣ ...

ਪੂਰੀ ਖ਼ਬਰ »

ਵਣ ਵਿਭਾਗ ਦੀਆਂ ਲੱਕੜਾਂ ਚੋਰੀ ਕਰਨ ਤੇ ਮਾਮਲਾ ਦਰਜ

ਢਿਲਵਾਂ, 7 ਮਈ (ਸੁਖੀਜਾ, ਪ੍ਰਵੀਨ)– ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਵਣ ਵਿਭਾਗ ਦੀਆਂ ਲੱਕੜਾਂ ਚੋਰੀ ਕਰਨ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ | ਵਣ ਵਿਭਾਗ ਅਫ਼ਸਰ ਫੂਲਾ ਸਿੰਘ ਨੇ ਥਾਣਾ ਸੁਭਾਨਪੁਰ ਵਿਚ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਹ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਸੋਰਵ ਖੁੱਲਰ ਵਲੋਂ ਬਿੱਟੂ ਮਿਆਣੀ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ

ਬੇਗੋਵਾਲ, 7 ਮਈ (ਸੁਖਜਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਦੇ ਹਰ ਵਰਕਰ ਲਾਮਬੰਦ ਹੋਣਾ ਚਾਹੀਦਾ ਹੈ | ਇਹ ਗੱਲ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਰਵ ਖੁੱਲਰ ਨੇ ਮਿਆਣੀ ਭੁਾਗੂਪੁਰੀਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਲਾਪਰਵਾਹੀ ਦੇ ਚਲਦਿਆਂ ਜਨਤਾ ਨੂੰ ਨਹੀਂ ਮਿਲ ਰਿਹਾ ਸਰਕਾਰੀ ਸਕੀਮਾਂ ਦਾ ਲਾਭ- ਖੋਸਲਾ

ਫਗਵਾੜਾ, 7 ਮਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਲੋੜਵੰਦਾਂ ਦੇ ਸਮਾਰਟ ਕਾਰਡ ਜਾਰੀ ਨਾ ਕੀਤੇ ਜਾਣ ਨਾਲ ਸੂਬੇ ਦੀ ਜਨਤਾ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੀ ਹੋ ਰਹੀ ਹੈ | ਇਹ ਗੱਲ ਸਾਬਕਾ ਮੇਅਰ ...

ਪੂਰੀ ਖ਼ਬਰ »

ਚੇਅਰਮੈਨ ਰਛਪਾਲ ਸਿੰਘ ਵਲੋਂ 4.61 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

ਬੇਗੋਵਾਲ, 7 ਮਈ (ਸੁਖਜਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਉਸੇ ਤਹਿਤ ਪਿੰਡ-ਪਿੰਡ 'ਚ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ ...

ਪੂਰੀ ਖ਼ਬਰ »

ਪਿੰਡ ਸਾਹਨੀ ਦੇ ਬਿਰਧ ਆਸ਼ਰਮ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 7 ਮਈ (ਤਰਨਜੀਤ ਸਿੰਘ ਕਿੰਨੜਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪਿੰਡ ਸਾਹਨੀ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਟਰੱਸਟ ਦੇ ਕੈਸ਼ੀਅਰ ਕਿਰਪਾਲ ਸਿੰਘ ਬਲਾਕੀਪੁਰ ਅਤੇ ਸਮੂਹ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਪੋਰਟਸ ਕਲੱਬ ਕਮਰਾਏ ਵਲੋਂ ਮੀਟਿੰਗ

ਭੁਲੱਥ, 7 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਸਪੋਰਟਸ ਕਲੱਬ ਕਮਰਾਏ ਦੀ ਅਹਿਮ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਖੇਡ ਗਰਾੳਾੂਡ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX