ਤਾਜਾ ਖ਼ਬਰਾਂ


ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  27 minutes ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 1 hour ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 3 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 4 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 4 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 4 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 5 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 5 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 6 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 7 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 7 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਪੰਜਾਬ / ਜਨਰਲ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗਿ੍ਫ਼ਤਾਰ

1.25 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਤੇ 3 ਵਾਹਨ ਬਰਾਮਦ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖੁਲਾਸੇ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗਿ੍ਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫ਼ਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਲੋੜੀਂਦੇ ...

ਪੂਰੀ ਖ਼ਬਰ »

ਗੈਂਗਸਟਰ ਹਰਵਿੰਦਰ ਮੰਨੂੰ ਦੇ ਡਰੱਗ ਨੈੱਟਵਰਕ ਦਾ ਪਰਦਾਫਾਸ਼

ਬਟਾਲਾ, 8 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਨਾਮੀ ਗੈਂਗਸਟਰ ਦੇ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਕਰੋੜ 50 ਲੱਖ ਰੁਪਏ ਮੁੱਲ ਦੀ 300 ਗ੍ਰਾਮ ਹੈਰੋਇਨ, 2 ਪਿਸਤੌਲ, 5 ਲੱਖ 25 ਹਜ਼ਾਰ ਰੁਪਏ ਡਰੱਗ ਮਨੀ, 2 ਲਗਜ਼ਰੀ ਗੱਡੀਆਂ ਸਮੇਤ 3 ਵਿਅਕਤੀਆਂ ਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਦੇ ਹੁਕਮਾਂ ਅਨੁਸਾਰ ਐੱਸ.ਪੀ. ਤੇਜਬੀਰ ਸਿੰਘ ਹੁੰਦਲ ਦੇ ਨਿਰਦੇਸ਼ਾਂ ਹੇਠ ਦਲਜੀਤ ਸਿੰਘ ਪੱਡਾ ਸੀ.ਆਈ.ਏ. ਸਟਾਫ਼ ਬਟਾਲਾ ਤੇ ਅਨਿਲ ਪਵਾਰ ਮੁੱਖ ਅਫ਼ਸਰ ਥਾਣਾ ਡੇਰਾ ਬਾਬਾ ਨਾਨਕ ਦੀ ਟੀਮ ਨੇ ਉਕਤ ਕਾਰਵਾਈ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗੈਂਗਸਟਰ ਹਰਵਿੰਦਰ ਮੰਨੂੰ ਵਾਸੀ ਮਹਿਮਾਚੱਕ, ਜੋ ਕਈ ਮੁਕੱਦਮਿਆਂ 'ਚ ਅੰਮਿ੍ਤਸਰ ਜੇਲ੍ਹ ਵਿਚ ਬੰਦ ਹੈ ਅਤੇ ਉਸ ਦਾ ਅੰਤਰਰਾਜੀ ਤੇ ਸਰਹੱਦੋਂ ਪਾਰ ਸਮੱਗਲਰਾਂ ਨਾਲ ਸਬੰਧ ਹੈ, ਹਰਵਿੰਦਰ ਮੰਨੂੰ ਨੇ ਆਪਣਾ ਨੈੱਟਵਰਕ ਚਲਾਉਣ ਲਈ ਅੱਗੇ ਕਰਿੰਦੇ ਰੱਖੇ ਹੋਏ ਹਨ, ਜਿਨ੍ਹਾਂ ਤੋਂ ਉਹ ਹੈਰੋਇਨ ਵਿਕਾ ਕੇ ਡਰੱਗ ਮਨੀ ਇਕੱਠੀ ਕਰਦਾ ਸੀ | ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਥਾਣੇ 'ਚ ਨਾਮਜ਼ਦ ਵਿਅਕਤੀ ਵਿਜੇ ਮਸੀਹ ਵਾਸੀ ਹਕਮੀਪੁਰ ਨੂੰ ਸੀ.ਆਈ.ਏ. ਸਟਾਫ ਬਟਾਲਾ ਨੇ ਕਾਬੂ ਕਰ ਕੇ ਉਸ ਪਾਸੋਂ 300 ਗ੍ਰਾਮ ਹੈਰੋਇਨ, ਇਕ 32 ਬੋਰ ਦਾ ਪਿਸਤੌਲ, 2 ਰੌਂਦ ਜਿੰਦਾ, 2 ਮੋਬਾਈਲ, 2 ਲਗਜ਼ਰੀ ਕਾਰਾਂ ਤੇ ਇਕ ਡੋਂਗਲ ਅਤੇ ਇਸੇ ਤਰ੍ਹਾਂ ਇਕ ਨਾਮਜ਼ਦ ਵਿਅਕਤੀ ਰੌਬਿਨ ਮਸੀਹ ਵਾਸੀ ਕਾਲਾ ਅਫਗਾਨਾ ਨੂੰ ਇਕ 32 ਬੋਰ ਪਿਸਤੌਲ, 2 ਰੌਦ, ਇਕ ਮੋਬਾਈਲ ਤੇ ਡੋਗਲ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਤਫਤੀਸ ਦੌਰਾਨ ਪਤਾ ਲੱਗਾ ਹੈ ਕਿ ਰੌਬਿਨ, ਹਰਵਿੰਦਰ ਮੰਨੂੰ ਦੀ ਹੈਰੋਇਨ ਲਿਆ ਕੇ ਵੇਚਦਾ ਹੈ, ਜੋ ਵੀ ਡਰੱਗ ਮਨੀ ਹੁੰਦੀ, ਉਹ ਉਸ ਦੇ ਚਾਚਾ ਦੇ ਲੜਕੇ ਰਣਜੀਤ ਸਿੰਘ ਜੀਤੂ (ਜੋ ਅਪਾਹਜ ਹੈ), ਨੂੰ ਦਿੰਦਾ ਸੀ ਤੇ ਜੀਤੂ ਇਹ ਡਰੱਗ ਮਨੀ ਮੰਨੂੰ ਦੇ ਕਹਿਣ 'ਤੇ ਉਸ ਦੀ ਭੈਣ ਤੇ ਜੀਜੇ ਦੇ ਘਰ ਬੁਝਿਆਂਵਾਲੀ ਪਹੁੰਚਾ ਦਿੰਦਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੇ ਪਿੰਡ ਬੁਝਿਆਂਵਾਲੀ 'ਚ ਛਾਪਾ ਮਾਰਿਆ ਤਾਂ ਉੱਥੋਂ 5 ਲੱਖ 25 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਅਤੇ ਇਸ ਦੇ ਨਾਲ ਹੀ ਰਾਜਵਿੰਦਰ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਕਤ ਵਿਅਕਤੀਆਂ ਦਾ ਰਿਮਾਂਡ ਲੈ ਕੇ ਤਫਤੀਸ਼ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਸਿੱਧੂ ਨੇ ਫਿਰ ਕੈਪਟਨ ਨੂੰ ਘੇਰਿਆ

ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ | ਸਿੱਧੂ ਨੇ ਅੱਜ ਇਕ ਵਾਰ ਫਿਰ ਕੈਪਟਨ 'ਤੇ ਟਵੀਟ ਕਰਦਿਆਂ ਹਮਲਾ ਬੋਲਿਆ ਹੈ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਸੈਂਟਰ ਹੈੱਡ ਟੀਚਰਾਂ ਨੂੰ ਸਟੇਸ਼ਨ ਦੀ ਚੋਣ ਕਰਨ ਦਾ ਨਵਾਂ ਮੌਕਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿਚ ਚੁਣੇ ਗਏ ਸੈਂਟਰ ਹੈੱਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਵਲੋਂ ਦੁਕਾਨਾਂ 12 ਵਜੇ ਤੱਕ ਖੋਲ੍ਹਣ ਦੇ ਫ਼ੈਸਲੇ ਦੀ ਆਲੋਚਨਾ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਪੰਜਾਬ ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੇ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫ਼ੈਸਲੇ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ, ਪੰਜਾਬ ਸਰਕਾਰ ਵਲੋਂ ਆਪਣਾ ਫ਼ੈਸਲਾ ਨਾ ਬਦਲਣ 'ਤੇ ਵਪਾਰ ਮੰਡਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰਾਂ ਦੇ ਕਾਮਿਆਂ ਵਲੋਂ 24 ਤੇ 25 ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 8 ਮਈ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ. ਦਫ਼ਤਰਾਂ ਦੇ ਦਫ਼ਤਰੀ ਕਾਮਿਆਂ ਦੀ ਸੂਬਾਈ ਜਥੇਬੰਦੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਨੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਖਜ਼ਾਨਾ ਅਫ਼ਸਰ ਦੀ ਮੌਤ

ਲੁਧਿਆਣਾ, 8 ਮਈ (ਸਲੇਮਪੁਰੀ)-ਕੋਰੋਨਾ ਨੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿਚ ਮਰੀਜ਼ ਦਮ ਤੋੜਨ ਲਈ ਮਜਬੂਰ ਹਨ | ਮਿਲੀ ਜਾਣਕਾਰੀ ਅਨੁਸਾਰ ਖਜ਼ਾਨਾ ਅਫ਼ਸਰ ਚਰਨਜੀਤ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਚਰਨਜੀਤ ...

ਪੂਰੀ ਖ਼ਬਰ »

ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਡਰੋਲੀ ਕਲਾਂ, 8 ਮਈ (ਸੰਤੋਖ ਸਿੰਘ)-ੳੱੁਘੇ ਸਮਾਜ ਸੇਵੀ, ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਦਇਆ, ਸੇਵਾ ਅਤੇ ਭਗਤੀ ਦੇ ਸੁਮੇਲ ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ...

ਪੂਰੀ ਖ਼ਬਰ »

ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ-ਤਿ੍ਪਤ ਬਾਜਵਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸੂਬੇ ਦੇ ਪਿੰਡਾਂ 'ਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਪਿੰਡਾਂ 'ਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨਾਲ ਨਜਿੱਠਣ ਲਈ ਰਾਜ ਭਰ 'ਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਅੱਜ ਇੱਥੋਂ ਜਾਰੀ ਬਿਆਨ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਲੌਂਗੋਵਾਲ, 8 ਮਈ (ਵਿਨੋਦ, ਖੰਨਾ)-ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਾ ਲੰਘਦੀ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ...

ਪੂਰੀ ਖ਼ਬਰ »

'ਉਡਾਨ ਪ੍ਰਾਜੈਕਟ ਤੇ ਵਰਡ ਆਫ਼ ਦਾ ਡੇਅ' ਸਬੰਧੀ ਆਨਲਾਈਨ ਮੁਲਾਂਕਣ ਕੱਲ੍ਹ ਤੇ 12 ਨੂੰ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ. ਸੀ. ਈ. ਆਰ. ਟੀ. ਵਲੋਂ ਜਾਰੀ ਪੱਤਰ ਅਨੁਸਾਰ 10 ਮਈ ਨੂੰ ਉਡਾਨ ਪ੍ਰਾਜੈਕਟ ਅਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਤੇ ਪੰਜਾਬੀ) ਦਾ ਮੁਲਾਂਕਣ ...

ਪੂਰੀ ਖ਼ਬਰ »

ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ ਦੇ ਮਾਮਲੇ 'ਚ 8 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 8 ਮਈ (ਅ.ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਫੌਜਦਾਰੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਯੂ. ਪੀ. ਪੁਲਿਸ ਨੇ ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ, ਉਸ ਨਾਲ ਬਦਸਲੂਕੀ ਕਰਨ ਤੇ ਧਰਮ ਦਾ ਅਪਮਾਨ ਕਰਨ ਲਈ ਦੋਸ਼ੀ 8 ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪੈ੍ਰਲ, 2021 ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ੀਲੇ ਤੂਫ਼ਾਨ 'ਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਮੁੱਖ ਮੰਤਰੀ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖ਼ੁਦ ਵੀ ਇਨ੍ਹਾਂ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸ. ਸੁਖਬੀਰ ਸਿੰਘ ਬਾਦਲ ਵਲੋਂ ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ 'ਚ ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਪੱਧਰ ਦੀ ਰਾਏ ਸਿੱਖ ...

ਪੂਰੀ ਖ਼ਬਰ »

ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਰੈਮਡੇਸਿਵਿਰ ਇੰਜੈੱਕਸ਼ਨ ਨਿਗਰਾਨੀ ਸੈਂਟਰ ਸਥਾਪਤ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਵਿਭਾਗ ਨੇ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਉਣ ਲਈ ਮੁੱਖ ਦਫ਼ਤਰ ਵਿਖੇ ਰੈਮਡੇਸੀਵਰ ਇੰਜੈੱਕਸ਼ਨ ...

ਪੂਰੀ ਖ਼ਬਰ »

ਨਵੀਂ ਐਸ.ਆਈ.ਟੀ. ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਰਕਾਰ ਨੂੰ ਸੁਝਾਅ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਰਾਜ ਸਭਾ ਮੈਂਬਰ ਅਤੇ ਕਾਂਗਰਸ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਰਗਾੜੀ ਮਾਮਲਿਆਂ ਦੀ ਜਾਂਚ ਲਈ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਹੈ | ਇਸ ਮਾਮਲੇ 'ਚ ਮੇਰੇ ਸਰਕਾਰ ਨੂੰ ਦੋ ਸੁਝਾਅ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਕੋਲ ਫ਼ੰਡਾਂ ਦੀ ਘਾਟ-ਸੈਂਕੜੇ ਬਿਜਲੀ ਟਰਾਂਸਫ਼ਾਰਮਰ ਪੈਡੀ ਸੀਜ਼ਨ 'ਚ ਰਹਿਣਗੇ ਓਵਰਲੋਡ

ਜਲੰਧਰ, 8 ਮਈ (ਸ਼ਿਵ ਸ਼ਰਮਾ)-ਬਿਜਲੀ ਉਤਪਾਦਨ ਲਈ ਵਧ ਰਹੇ ਖਰਚਿਆਂ ਨੂੰ ਪੂਰਾ ਕਰਨ ਲਈ ਲੋੜੀਂਦੀਆਂ ਬਿਜਲੀ ਦਰਾਂ ਨਾ ਮਿਲਣ ਤੇ ਸਮੇਂ ਸਿਰ ਸਬਸਿਡੀ ਦੀ ਰਕਮ ਨਾ ਮਿਲਣ ਕਾਰਨ ਪਾਵਰਕਾਮ ਕੋਲ ਫ਼ੰਡਾਂ ਦੀ ਘਾਟ ਕਰਕੇ ਬਿਜਲੀ ਸਿਸਟਮ ਦੇ ਸਮੇਂ ਸਿਰ ਸੁਧਾਰ ਨਾ ਹੋਣ ਕਰਕੇ ਉਸ ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਢਿੱਲੋਂ ਵਲੋਂ ਸ਼ਰਧਾਂਜਲੀ ਸਮਾਗਮ 'ਤੇ ਕੋਰੋਨਾ ਦੀਆਂ ਹਦਾਇਤਾਂ ਦਾ ਉਲੰਘਣਾ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਿਤਾ ਸਵ: ਸ਼ਿਵਰਾਜ ਸਿੰਘ ਢਿੱਲੋਂ ਦੇ ਸ਼ੋਕ ਸਮਾਗਮ 'ਚ ਕੋਰੋਨਾ ਮਹਾਂਮਾਰੀ ਤੇ ਡਿਪਟੀ ਕਮਿਸ਼ਨਰ ਦੀਆਂ ...

ਪੂਰੀ ਖ਼ਬਰ »

ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ-ਹਰਸਿਮਰਤ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਵਿਖੇ ਐਡਵਕਾਂਸ ਕੈਂਸਰ ਅਤੇ ਡਾਇਗਨੋਸਟਿਕ ਸੈਂਟਰ ਨੂੰ ਕੋਰੋਨਾ ਸੈਂਟਰ 'ਚ ਤਬਦੀਲ ਕਰਨ ਵਾਸਤੇ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ- (ਭਾਗ-26)

ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਰੋਹਟਾ ਸਾਹਿਬ (ਨਾਭਾ)

ਅਮਨਦੀਪ ਸਿੰਘ ਲਵਲੀ ਨਾਭਾ- ਹਲਕਾ ਨਾਭਾ ਦੇ ਨੇੜਲੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਰਿਵਾਰ ਅਤੇ ਸਿੰਘਾਂ ਸਮੇਤ ਸੰਨ 1665 'ਚ ਸ੍ਰੀ ਅਨੰਦਪੁਰ ਸਾਹਿਬ ਤੋਂ ਪਿੰਡ ਘਨੋਲੀ, ਰੋਪੜ, ਨੰਦਪੁਰ, ਘਲੋੜ, ਟਹਿਲਪੁਰਾ, ਨੌ ਲੱਖਾ, ਲੰਘ, ਸਿੰਬੜੋ, ਧੰਗੇੜਾ, ਅਗੋਲ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਭਾਰਤ ਪੁੱਜੇ 2060 ਆਕਸੀਜਨ ਕੰਸਨਟ੍ਰੇਟਰ ਅਤੇ 467 ਵੈਂਟੀਲੇਟਰ

ਨਵੀਂ ਦਿੱਲੀ, 8 ਮਈ (ਏਜੰਸੀ)-ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਦੌਰਾਨ ਭਾਰਤ ਦੀ ਸਹਾਇਤਾ ਲਈ ਵਿਦੇਸ਼ੀ ਸਹਾਇਤਾ ਲਗਾਤਾਰ ਜਾਰੀ ਹੈ | ਸਰਕਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਭਾਰਤ ਨੂੰ 2060 ਆਕਸੀਜਨ ਕੰਸਨਟ੍ਰੇਟਰ, ਰੇਮਡੇਸਿਵਿਰ ਦੀਆਂ 30 ਹਜ਼ਾਰ ਸ਼ੀਸ਼ੀਆਂ, 467 ...

ਪੂਰੀ ਖ਼ਬਰ »

ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ

ਅਹਿਮਦਾਬਾਦ, 8 ਮਈ (ਪੀ.ਟੀ.ਆਈ.)-ਅਹਿਮਦਾਬਾਦ ਦੇ ਸਿਵਾਨੰਦ ਆਸ਼ਰਮ ਦੇ ਮੁਖੀ ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ ਹੋ ਗਈ | ਉਹ 77 ਵਰਿ੍ਹਆਂ ਦੇ ਸਨ | ਆਸ਼ਰਮ ਦੇ ਟਰੱਸਟੀ ਅਰੁਨ ਓਜ਼ਾ ਨੇ ਦੱਸਿਆ ਕਿ ਕੋਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX