ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 3 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 7 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 8 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 9 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 10 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 10 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਪੰਜਾਬ / ਜਨਰਲ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗਿ੍ਫ਼ਤਾਰ

1.25 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਤੇ 3 ਵਾਹਨ ਬਰਾਮਦ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖੁਲਾਸੇ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗਿ੍ਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫ਼ਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਲੋੜੀਂਦੇ ...

ਪੂਰੀ ਖ਼ਬਰ »

ਗੈਂਗਸਟਰ ਹਰਵਿੰਦਰ ਮੰਨੂੰ ਦੇ ਡਰੱਗ ਨੈੱਟਵਰਕ ਦਾ ਪਰਦਾਫਾਸ਼

ਬਟਾਲਾ, 8 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਨਾਮੀ ਗੈਂਗਸਟਰ ਦੇ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਕਰੋੜ 50 ਲੱਖ ਰੁਪਏ ਮੁੱਲ ਦੀ 300 ਗ੍ਰਾਮ ਹੈਰੋਇਨ, 2 ਪਿਸਤੌਲ, 5 ਲੱਖ 25 ਹਜ਼ਾਰ ਰੁਪਏ ਡਰੱਗ ਮਨੀ, 2 ਲਗਜ਼ਰੀ ਗੱਡੀਆਂ ਸਮੇਤ 3 ਵਿਅਕਤੀਆਂ ਤੇ ...

ਪੂਰੀ ਖ਼ਬਰ »

ਸਿੱਧੂ ਨੇ ਫਿਰ ਕੈਪਟਨ ਨੂੰ ਘੇਰਿਆ

ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ | ਸਿੱਧੂ ਨੇ ਅੱਜ ਇਕ ਵਾਰ ਫਿਰ ਕੈਪਟਨ 'ਤੇ ਟਵੀਟ ਕਰਦਿਆਂ ਹਮਲਾ ਬੋਲਿਆ ਹੈ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਸੈਂਟਰ ਹੈੱਡ ਟੀਚਰਾਂ ਨੂੰ ਸਟੇਸ਼ਨ ਦੀ ਚੋਣ ਕਰਨ ਦਾ ਨਵਾਂ ਮੌਕਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿਚ ਚੁਣੇ ਗਏ ਸੈਂਟਰ ਹੈੱਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਵਲੋਂ ਦੁਕਾਨਾਂ 12 ਵਜੇ ਤੱਕ ਖੋਲ੍ਹਣ ਦੇ ਫ਼ੈਸਲੇ ਦੀ ਆਲੋਚਨਾ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਪੰਜਾਬ ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੇ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫ਼ੈਸਲੇ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ, ਪੰਜਾਬ ਸਰਕਾਰ ਵਲੋਂ ਆਪਣਾ ਫ਼ੈਸਲਾ ਨਾ ਬਦਲਣ 'ਤੇ ਵਪਾਰ ਮੰਡਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰਾਂ ਦੇ ਕਾਮਿਆਂ ਵਲੋਂ 24 ਤੇ 25 ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 8 ਮਈ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ. ਦਫ਼ਤਰਾਂ ਦੇ ਦਫ਼ਤਰੀ ਕਾਮਿਆਂ ਦੀ ਸੂਬਾਈ ਜਥੇਬੰਦੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਨੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਖਜ਼ਾਨਾ ਅਫ਼ਸਰ ਦੀ ਮੌਤ

ਲੁਧਿਆਣਾ, 8 ਮਈ (ਸਲੇਮਪੁਰੀ)-ਕੋਰੋਨਾ ਨੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿਚ ਮਰੀਜ਼ ਦਮ ਤੋੜਨ ਲਈ ਮਜਬੂਰ ਹਨ | ਮਿਲੀ ਜਾਣਕਾਰੀ ਅਨੁਸਾਰ ਖਜ਼ਾਨਾ ਅਫ਼ਸਰ ਚਰਨਜੀਤ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਚਰਨਜੀਤ ...

ਪੂਰੀ ਖ਼ਬਰ »

ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਡਰੋਲੀ ਕਲਾਂ, 8 ਮਈ (ਸੰਤੋਖ ਸਿੰਘ)-ੳੱੁਘੇ ਸਮਾਜ ਸੇਵੀ, ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਦਇਆ, ਸੇਵਾ ਅਤੇ ਭਗਤੀ ਦੇ ਸੁਮੇਲ ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ...

ਪੂਰੀ ਖ਼ਬਰ »

ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ-ਤਿ੍ਪਤ ਬਾਜਵਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸੂਬੇ ਦੇ ਪਿੰਡਾਂ 'ਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਪਿੰਡਾਂ 'ਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨਾਲ ਨਜਿੱਠਣ ਲਈ ਰਾਜ ਭਰ 'ਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਅੱਜ ਇੱਥੋਂ ਜਾਰੀ ਬਿਆਨ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਲੌਂਗੋਵਾਲ, 8 ਮਈ (ਵਿਨੋਦ, ਖੰਨਾ)-ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਾ ਲੰਘਦੀ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ...

ਪੂਰੀ ਖ਼ਬਰ »

'ਉਡਾਨ ਪ੍ਰਾਜੈਕਟ ਤੇ ਵਰਡ ਆਫ਼ ਦਾ ਡੇਅ' ਸਬੰਧੀ ਆਨਲਾਈਨ ਮੁਲਾਂਕਣ ਕੱਲ੍ਹ ਤੇ 12 ਨੂੰ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ. ਸੀ. ਈ. ਆਰ. ਟੀ. ਵਲੋਂ ਜਾਰੀ ਪੱਤਰ ਅਨੁਸਾਰ 10 ਮਈ ਨੂੰ ਉਡਾਨ ਪ੍ਰਾਜੈਕਟ ਅਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਤੇ ਪੰਜਾਬੀ) ਦਾ ਮੁਲਾਂਕਣ ...

ਪੂਰੀ ਖ਼ਬਰ »

ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ ਦੇ ਮਾਮਲੇ 'ਚ 8 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 8 ਮਈ (ਅ.ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਫੌਜਦਾਰੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਯੂ. ਪੀ. ਪੁਲਿਸ ਨੇ ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ, ਉਸ ਨਾਲ ਬਦਸਲੂਕੀ ਕਰਨ ਤੇ ਧਰਮ ਦਾ ਅਪਮਾਨ ਕਰਨ ਲਈ ਦੋਸ਼ੀ 8 ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪੈ੍ਰਲ, 2021 ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ੀਲੇ ਤੂਫ਼ਾਨ 'ਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਮੁੱਖ ਮੰਤਰੀ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖ਼ੁਦ ਵੀ ਇਨ੍ਹਾਂ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸ. ਸੁਖਬੀਰ ਸਿੰਘ ਬਾਦਲ ਵਲੋਂ ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ 'ਚ ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਪੱਧਰ ਦੀ ਰਾਏ ਸਿੱਖ ...

ਪੂਰੀ ਖ਼ਬਰ »

ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਰੈਮਡੇਸਿਵਿਰ ਇੰਜੈੱਕਸ਼ਨ ਨਿਗਰਾਨੀ ਸੈਂਟਰ ਸਥਾਪਤ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਵਿਭਾਗ ਨੇ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਉਣ ਲਈ ਮੁੱਖ ਦਫ਼ਤਰ ਵਿਖੇ ਰੈਮਡੇਸੀਵਰ ਇੰਜੈੱਕਸ਼ਨ ...

ਪੂਰੀ ਖ਼ਬਰ »

ਨਵੀਂ ਐਸ.ਆਈ.ਟੀ. ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਰਕਾਰ ਨੂੰ ਸੁਝਾਅ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਰਾਜ ਸਭਾ ਮੈਂਬਰ ਅਤੇ ਕਾਂਗਰਸ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਰਗਾੜੀ ਮਾਮਲਿਆਂ ਦੀ ਜਾਂਚ ਲਈ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਹੈ | ਇਸ ਮਾਮਲੇ 'ਚ ਮੇਰੇ ਸਰਕਾਰ ਨੂੰ ਦੋ ਸੁਝਾਅ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਕੋਲ ਫ਼ੰਡਾਂ ਦੀ ਘਾਟ-ਸੈਂਕੜੇ ਬਿਜਲੀ ਟਰਾਂਸਫ਼ਾਰਮਰ ਪੈਡੀ ਸੀਜ਼ਨ 'ਚ ਰਹਿਣਗੇ ਓਵਰਲੋਡ

ਜਲੰਧਰ, 8 ਮਈ (ਸ਼ਿਵ ਸ਼ਰਮਾ)-ਬਿਜਲੀ ਉਤਪਾਦਨ ਲਈ ਵਧ ਰਹੇ ਖਰਚਿਆਂ ਨੂੰ ਪੂਰਾ ਕਰਨ ਲਈ ਲੋੜੀਂਦੀਆਂ ਬਿਜਲੀ ਦਰਾਂ ਨਾ ਮਿਲਣ ਤੇ ਸਮੇਂ ਸਿਰ ਸਬਸਿਡੀ ਦੀ ਰਕਮ ਨਾ ਮਿਲਣ ਕਾਰਨ ਪਾਵਰਕਾਮ ਕੋਲ ਫ਼ੰਡਾਂ ਦੀ ਘਾਟ ਕਰਕੇ ਬਿਜਲੀ ਸਿਸਟਮ ਦੇ ਸਮੇਂ ਸਿਰ ਸੁਧਾਰ ਨਾ ਹੋਣ ਕਰਕੇ ਉਸ ਦਾ ਨੁਕਸਾਨ 'ਚ ਵਾਧਾ ਹੋ ਰਿਹਾ ਹੈ | ਪਾਵਰਕਾਮ ਲਈ ਹੁਣ 15 ਜੂਨ ਨੂੰ ਆ ਰਿਹਾ ਪੈਡੀ ਸੀਜ਼ਨ ਅਗਨੀ ਪ੍ਰੀਖਿਆ ਦੀ ਤਰ੍ਹਾਂ ਹੈ ਕਿਉਂਕਿ ਇਸ ਵੇਲੇ ਰਾਜ 'ਚ ਪੈਡੀ ਸੀਜ਼ਨ ਵਿਚ ਸੈਂਕੜੇ ਟਰਾਂਸਫ਼ਾਰਮਰ ਓਵਰਲੋਡ ਹੋ ਜਾਣਗੇ ਜਿਸ ਕਰਕੇ ਇਸ ਨਾਲ ਟਿਊਬਵੈੱਲਾਂ ਦੀ ਬਿਜਲੀ ਸਪਲਾਈ 'ਤੇ ਇਸ ਦਾ ਅਸਰ ਪੈ ਸਕਦਾ ਹੈ | ਚਾਹੇ ਪਾਵਰਕਾਮ ਨੇ ਆਉਣ ਵਾਲੇ ਪੈਡੀ ਸੀਜ਼ਨ ਲਈ 8 ਘੰਟੇ ਬਿਜਲੀ ਸਪਲਾਈ ਕਰਨ ਦਾ ਦਾਅਵਾ ਕੀਤਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਲਾਈਨ ਸਟਾਫ਼ ਅਤੇ ਮਟੀਰੀਅਲ ਦੀ ਕਮੀ ਕਰਕੇ ਰਾਜ ਵਿਚ ਪੈਡੀ ਸੀਜ਼ਨ ਵਿਚ ਓਵਰਲੋਡ ਹੋਣ ਵਾਲੇ ਟਰਾਂਸਫ਼ਾਰਮਰਾਂ ਨੰੂ ਪੂਰੀ ਤਰ੍ਹਾਂ ਨਾਲ ਡੀ ਲੋਡ ਨਹੀਂ ਕੀਤਾ ਜਾ ਸਕਿਆ ਹੈ | ਕਈ ਟਰਾਂਸਫ਼ਾਰਮਰਾਂ ਨੰੂ ਡੀ ਲੋਡ ਨਾ ਕਰਨ ਕਰਕੇ 11 ਕੇ.ਵੀ. ਫੀਡਰਾਂ 'ਤੇ ਬਿਜਲੀ ਸਪਲਾਈ ਲਈ ਸੰਕਟ ਆ ਸਕਦਾ ਹੈ | ਪੈਡੀ ਸੀਜ਼ਨ ਵਿਚ ਜਿੱਥੇ ਬਿਜਲੀ ਦੀ ਮੰਗ 14000 ਮੈਗਾਵਾਟ ਟੱਪ ਸਕਦੀ ਹੈ ਤੇ ਇਸ ਵੇਲੇ ਖੇਤੀ, ਸਨਅਤੀ ਅਤੇ ਘਰੇਲੂ ਬਿਜਲੀ ਲਈ ਮੰਗ ਬਣੀ ਰਹੇਗੀ | 30 ਅਪ੍ਰੈਲ ਤੱਕ ਦੀ ਜਾਣਕਾਰੀ ਦੇਖੀਏ ਤਾਂ ਵੈਸਟ ਜ਼ੋਨ ਵਿਚ 2400 ਟਰਾਂਸਫ਼ਾਰਮਰ ਪੈਡੀ ਸੀਜ਼ਨ ਵਿਚ ਓਵਰਲੋਡ ਹੋਣਗੇ ਤੇ ਇਸ ਤੋਂ ਇਲਾਵਾ ਬਠਿੰਡਾ ਸਰਕਲ ਵਿਚ ਇਸ ਤਰਾਂ ਦੇ ਟਰਾਂਸਫ਼ਾਰਮਰਾਂ ਦੀ ਗਿਣਤੀ 1900 ਦੇ ਕਰੀਬ ਰਹਿੰਦੀ ਹੈ | ਰਾਜ ਵਿਚ ਦੱਖਣੀ ਖੇਤਰ ਵਿਚ ਸੰਗਰੂਰ ਸਰਕਲ 'ਚ ਪੈਡੀ ਸੀਜ਼ਨ ਵਿਚ ਟਰਾਂਸਫ਼ਾਰਮਰ ਓਵਰ ਲੋਡ ਰਹਿ ਸਕਦੇ ਹਨ | ਪੰਜਾਬ ਵਿਚ ਟਰਾਂਸਫ਼ਾਰਮਰਾਂ ਦੇ ਓਵਰ ਲੋਡ ਹੋਣ ਕਰਕੇ 9 ਫ਼ੀਸਦੀ ਨੁਕਸਾਨ ਹੋਣ ਦੀ ਦਰ ਹੈ | ਬਾਰਡਰ ਖੇਤਰ ਵਿਚ ਟਰਾਂਸਫ਼ਾਰਮਰਾਂ ਦੇ ਖ਼ਰਾਬ ਹੋਣ ਦੀ ਦਰ 11.1ਫ਼ੀਸਦੀ ਹੈ | ਪਾਵਰਕਾਮ ਕੋਲ ਫ਼ੰਡਾਂ ਦੀ ਘਾਟ ਕਰਕੇ ਹੀ ਟਰਾਂਸਫ਼ਾਰਮਰ, ਐਲ. ਟੀ. ਕੇਵਲ, ਇੰਸੂਲੇਟਰ ਤੇ 11 ਕੇਵਲ ਕੇਵਲ ਦੀ ਕਮੀ ਦੇਖੀ ਗਈ ਹੈ | ਚਾਹੇ ਪਾਵਰਕਾਮ ਨੇ ਸੜੇ ਹੋਏ ਟਰਾਂਸਫ਼ਾਰਮਰਾਂ ਦੀ ਜਲਦੀ ਮੁਰੰਮਤ ਕਰਵਾਉਣ ਲਈ ਨਿੱਜੀ ਕੰਪਨੀਆਂ ਨਾਲ ਸਮਝੌਤਾ ਕੀਤਾ ਹੋਇਆ ਹੈ ਪਰ ਪੈਡੀ ਸੀਜ਼ਨ ਵਿਚ ਸੜੇ ਟਰਾਂਸਫ਼ਾਰਮਰ ਕਈ ਵਾਰ ਜਲਦੀ ਨਾ ਮਿਲਣ ਕਰਕੇ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਦਾ ਨੁਕਸਾਨ ਹੁੰਦਾ ਹੈ |

ਖ਼ਬਰ ਸ਼ੇਅਰ ਕਰੋ

 

ਸ਼ਿਵਰਾਜ ਸਿੰਘ ਢਿੱਲੋਂ ਵਲੋਂ ਸ਼ਰਧਾਂਜਲੀ ਸਮਾਗਮ 'ਤੇ ਕੋਰੋਨਾ ਦੀਆਂ ਹਦਾਇਤਾਂ ਦਾ ਉਲੰਘਣਾ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਿਤਾ ਸਵ: ਸ਼ਿਵਰਾਜ ਸਿੰਘ ਢਿੱਲੋਂ ਦੇ ਸ਼ੋਕ ਸਮਾਗਮ 'ਚ ਕੋਰੋਨਾ ਮਹਾਂਮਾਰੀ ਤੇ ਡਿਪਟੀ ਕਮਿਸ਼ਨਰ ਦੀਆਂ ...

ਪੂਰੀ ਖ਼ਬਰ »

ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ-ਹਰਸਿਮਰਤ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਵਿਖੇ ਐਡਵਕਾਂਸ ਕੈਂਸਰ ਅਤੇ ਡਾਇਗਨੋਸਟਿਕ ਸੈਂਟਰ ਨੂੰ ਕੋਰੋਨਾ ਸੈਂਟਰ 'ਚ ਤਬਦੀਲ ਕਰਨ ਵਾਸਤੇ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ- (ਭਾਗ-26)

ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਰੋਹਟਾ ਸਾਹਿਬ (ਨਾਭਾ)

ਅਮਨਦੀਪ ਸਿੰਘ ਲਵਲੀ ਨਾਭਾ- ਹਲਕਾ ਨਾਭਾ ਦੇ ਨੇੜਲੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਰਿਵਾਰ ਅਤੇ ਸਿੰਘਾਂ ਸਮੇਤ ਸੰਨ 1665 'ਚ ਸ੍ਰੀ ਅਨੰਦਪੁਰ ਸਾਹਿਬ ਤੋਂ ਪਿੰਡ ਘਨੋਲੀ, ਰੋਪੜ, ਨੰਦਪੁਰ, ਘਲੋੜ, ਟਹਿਲਪੁਰਾ, ਨੌ ਲੱਖਾ, ਲੰਘ, ਸਿੰਬੜੋ, ਧੰਗੇੜਾ, ਅਗੋਲ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਭਾਰਤ ਪੁੱਜੇ 2060 ਆਕਸੀਜਨ ਕੰਸਨਟ੍ਰੇਟਰ ਅਤੇ 467 ਵੈਂਟੀਲੇਟਰ

ਨਵੀਂ ਦਿੱਲੀ, 8 ਮਈ (ਏਜੰਸੀ)-ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਦੌਰਾਨ ਭਾਰਤ ਦੀ ਸਹਾਇਤਾ ਲਈ ਵਿਦੇਸ਼ੀ ਸਹਾਇਤਾ ਲਗਾਤਾਰ ਜਾਰੀ ਹੈ | ਸਰਕਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਭਾਰਤ ਨੂੰ 2060 ਆਕਸੀਜਨ ਕੰਸਨਟ੍ਰੇਟਰ, ਰੇਮਡੇਸਿਵਿਰ ਦੀਆਂ 30 ਹਜ਼ਾਰ ਸ਼ੀਸ਼ੀਆਂ, 467 ...

ਪੂਰੀ ਖ਼ਬਰ »

ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ

ਅਹਿਮਦਾਬਾਦ, 8 ਮਈ (ਪੀ.ਟੀ.ਆਈ.)-ਅਹਿਮਦਾਬਾਦ ਦੇ ਸਿਵਾਨੰਦ ਆਸ਼ਰਮ ਦੇ ਮੁਖੀ ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ ਹੋ ਗਈ | ਉਹ 77 ਵਰਿ੍ਹਆਂ ਦੇ ਸਨ | ਆਸ਼ਰਮ ਦੇ ਟਰੱਸਟੀ ਅਰੁਨ ਓਜ਼ਾ ਨੇ ਦੱਸਿਆ ਕਿ ਕੋਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX