ਤਾਜਾ ਖ਼ਬਰਾਂ


ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  18 minutes ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  29 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  47 minutes ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  51 minutes ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 1 hour ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 1 hour ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 1 hour ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 1 hour ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 minute ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 2 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 3 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 3 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 3 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  1 minute ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 4 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 4 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 4 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 5 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਹਫਤਾਵਾਰੀ ਤਾਲਾਬੰਦੀ ਦੌਰਾਨ ਮੁਕੰਮਲ ਬੰਦ ਰਿਹਾ ਅੰਮਿ੍ਤਸਰ ਸ਼ਹਿਰ, ਬਾਜ਼ਾਰਾਂ 'ਚ ਪਸਰਿਆ ਸੰਨਾਟਾ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਵਿਸ਼ਵਵਿਆਪੀ ਸੰਕਟ ਕੋਵਿਡ-19 ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕੀਤੀ ਗਈ ਹਫਤਾਵਾਰੀ ਤਾਲਾਬੰਦੀ ਦੇ ਚੱਲਦਿਆਂ ਅੱਜ ਅੰਮਿ੍ਤਸਰ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ ਹੈ ਅਤੇ ਸੜਕਾਂ ...

ਪੂਰੀ ਖ਼ਬਰ »

ਪੁੱਡਾ ਵਲੋਂ ਸ਼ਿਵਪੁਰੀ ਨੇੜਲੀ ਜ਼ਮੀਨ ਖਾਲੀ ਕਰਵਾਉਣ ਤੇ ਦੁਰਗਿਆਣਾ ਮੰਦਰ ਕਮੇਟੀ ਨੇ ਜਤਾਇਆ ਇਤਰਾਜ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਸ੍ਰੀ ਦੁਰਗਿਆਣਾ ਮੰਦਰ ਨੇੜੇ ਸਥਿਤ ਸਮਸ਼ਾਨਘਾਟ ਸ਼ਿਵਪੁਰੀ ਹਾਥੀ ਗੇਟ ਦੇ ਨਾਲ ਲੱਗਦੀ ਜ਼ਮੀਨ ਨੂੰ ਪੁੱਡਾ ਵਲੋਂ ਖਾਲੀ ਕਰਵਾਏ ਜਾਣ ਦਾ ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵਲੋਂ ਵਿਰੋਧ ਜਤਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਕਮੇਟੀ ...

ਪੂਰੀ ਖ਼ਬਰ »

ਚੇਅਰਮੈਨ ਸਿੱਧੂ ਨੇ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)-ਸਿੱਖਿਆ ਵਿਭਾਗ ਦੇ ਪ੍ਰਬੰਧ ਅਧੀਨ ਚੱਲ ਰਹੇ ਅਤੇ ਬਲਾਕ ਵੇਰਕਾ ਦੇ ਸਰਕਾਰੀ ਸਮਾਰਟ ਹਾਈ ਸਕੂਲਾਂ ਦੇ ਵਿਚ ਦਾਖ਼ਲਾ ਮਾਮਲੇ ਨੂੰ ਲੈ ਕੇ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ ਸਰਕਾਰੀ ਸਮਾਰਟ ਹਾਈ ਸਕੂਲ ਕਾਲਾ ਦੀ ਦਿੱਖ ਬਾਕੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 9 ਮਈ (ਪਰਮਜੀਤ ਸਿੰਘ ਬੱਗਾ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਹਾਂਮਾਰੀ ਨਾਲ ਲੜਨ ਵਿਚ ਸੰਤ ਨਿਰੰਕਾਰੀ ਮਿਸ਼ਨ ਪਾ ਰਿਹੈ ਆਪਣਾ ਯੋਗਦਾਨ

ਮਾਨਾਂਵਾਲਾ, 9 ਮਈ (ਗੁਰਦੀਪ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਨਾਲ ਜਿਥੇ ਦੇਸ਼-ਵਿਦੇਸ਼ ਦੇ ਲੋਕ ਜੂਝ ਰਹੇ ਹਨ ਉਥੇ ਕੋਰੋਨਾ ਦੀ ਦੂਜੀ ਲਹਿਰ ਦਾ ਮੁਕਾਬਲਾ ਭਾਰਤ ਕਰ ਰਿਹਾ ਹੈ ਅਤੇ ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਦੇ ਖ਼ਿਲਾਫ਼ ਅਨੇਕਾਂ ਸਮਾਜ ਸੈਵੀ ਜਥੇਬੰਦੀਆਂ ਆਪਣਾ ...

ਪੂਰੀ ਖ਼ਬਰ »

ਕਤਲ ਕੇਸ ਨੂੰ ਸੜਕ ਹਾਦਸੇ 'ਚ ਤਬਦੀਲ ਕਰਨ ਸਬੰਧੀ ਮਿ੍ਤਕ ਦੀ ਪਤਨੀ ਨੇ ਐਸ. ਸੀ. ਕਮਿਸ਼ਨ ਤੱਕ ਕੀਤੀ ਪਹੁੰਚ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਪਿੰਡ ਤਾਜਪੁਰ ਦੀ ਦਲਿਤ ਮਹਿਲਾ ਜਸਵਿੰਦਰ ਕੌਰ ਵਿਧਵਾ ਸਵ: ਸੁਰਜੀਤ ਸਿੰਘ ਨੇ ਕਮਿਸ਼ਨ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੂੰ ਸ਼ਿਕਾਇਤ ਸਪੁਰਦ ਕਰਦੇ ਹੋਏ ਪੁਲਿਸ ਥਾਣਾ ਸੁਭਾਨਪੁਰ ਤੇ 'ਕਤਲ' ਕੇਸ ਨੂੰ ਸੜਕ ਹਾਦਸਾ ਦੱਸ ਕੇ ਉਸ ਦੀ ...

ਪੂਰੀ ਖ਼ਬਰ »

ਆੜ੍ਹਤੀ 'ਤੇ ਹੈਰੋਇਨ ਦਾ ਮੁਕੱਦਮਾ ਦਰਜ ਕਰਨ ਖਿਲਾਫ ਇਲਾਕੇ ਦੇ ਪੰਚ-ਸਰਪੰਚਾਂ ਨੇ ਪੁਲਿਸ ਖਿਲਾਫ਼ ਕੀਤੀ ਨਾਅਰੇਬਾਜ਼ੀ

ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ, ਹੇਰ)-ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਆੜ੍ਹਤੀ ਸਕੱਤਰ ਸਿੰਘ ਵਾਸੀ ਰੋੜਾ ਵਾਲੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ, ਪ੍ਰੰਤੂ ਮੰਡੀ ਦੇ ਸਮੂਹ ਆੜ੍ਹਤੀ ਤੇ ਇਲਾਕੇ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ 529 ਹੋਰ ਕੋਰੋਨਾ ਪਾਜੀਟਿਵ, ਮਰੀਜਾਂ ਦੀ ਪੁਸ਼ਟੀ-20 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਅਤੇ ਇਸ ਆਸਪਾਸ ਦੇ ਇਲਾਕਿਆਂ ਵਿਚ ਕੋਰੋਨਾ ਸਬੰਧੀ ਲਏ ਗਏ ਨਮੂਨਿਆ 'ਚ ਬੀਤੇ 24 ਘੰਟਿਆਂ ਵਿਚ 529 ਹੋਰ ਲੋਕ ਕੋਰੋਨਾ ਪਜੀਟਿਵ ਪਾਏ ਗਏ ਹਨ | ਇਸ ਦੇ ਨਾਲ ਹੀ ਇਸ ਅਰਸੇ ਦੌਰਾਨ 20 ਹੋਰ ਲੋਕ ਕੋਰੋਨਾ ਨਾਲ ਜੰਗ ਹਾਰ ਗਏ ਹਨ | ਇਸ ਤੋਂ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਮਾਮਲਾ ਦਰਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਰਸਤਾ ਰੋਕ ਕੇ ਕੁੱਟਮਾਰ ਕਰਨ ਅਤੇ ਮੋਟਰ ਸਾਈਕਲ ਦੀ ਭੰਨ ਤੋੜ ਕਰਨ ਸਬੰਧੀ ਥਾਣਾ ਬੀ ਡਵੀਜਨ ਦੀ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਪ੍ਰਤਾਪ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਜਤਿਨ ਅਰੋੜਾ, ਰਘੂ, ਅਮਿਤ ਸ਼ਾਹ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਜਤਿੰਦਰ ਸੋਨੀਆ ਨੇ ਕੀਤਾ ਸੈਨੇਟਾਈਜ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਸੋਨੀਆ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਥਾਣਾ ਕੋਤਵਾਲੀ ਦੇ ਮੁੱਖੀ ਇੰਸਪੈਕਟਰ ਗੁਰਮੀਤ ਸਿੰਘ ਨੂੰ ਨਾਲ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰੇ ਪਰਿਵਾਰ ਤੇ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਵਿਆਹੁਤਾ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਥਾਣਾ ਸਦਰ ਦੀ ਪੁਲਿਸ ਨੇ ਵਿਆਹੁਤਾ ਮਾਧੁਰੀ ਸਹਿਦੇਵ ਦੇ ਬਿਆਨਾਂ ਦੇ ਆਧਾਰ 'ਤੇ ਦਰਜ਼ ਕੀਤਾ ਹੈ, ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਨਕਦੀ ਦਿੱਤੀ

ਖ਼ਾਸਾ, 9 ਮਈ (ਗੁਰਨੇਕ ਸਿੰਘ ਪੰਨੂ)-ਅੱਜ ਇੱਥੇ ਇੰਡੀਆ ਗੇਟ ਦੇ ਨਜਦੀਕ ਬੀ. ਆਰ. ਰਿਜੋਰਟ ਵਿਖੇ ਮੰਤਰੀ ਡਾ: ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ ਪ੍ਰਤੀ ਪਰਿਵਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ-ਬੀਬੀ ਖ਼ਾਲਸਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ)-ਵਿਸ਼ਵ ਭਰ ਵਿਚ ਮਨਾਏ ਜਾ ਰਹੇ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਦੋਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਵਿਖੇ ਸਮੂਹਿਕ ਅਹੁਦੇਦਾਰਾਂ, ਮੈਂਬਰਾਂ ਤੇ ਹੋਰਾਂ ਵਲੋਂ ਟਰੱਸਟ ਦੀ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਸਿੱਖਿਆ ਵਿਭਾਗ ਪੱਬਾਂ ਭਾਰ-ਸਿੱਖਿਆ ਅਧਿਕਾਰੀ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਨੂੰ ਵਧਾਉਣ ਲਈ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਸ਼ੁਰੂ ਕੀਤੀ ਗਈ ਹੈ, ਤਹਿਤ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਨਿੱਜੀ ਸਕੂਲਾਂ ...

ਪੂਰੀ ਖ਼ਬਰ »

ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ : ਸੋਨੀ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਵੱਖਵਾਦੀ ਸ਼ਕਤੀਆਂ ਨਾਲ ਜੋੜਨ ਦੇ ਪ੍ਰਚਾਰ 'ਚ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਈ-ਕਾ: ਛੀਨਾ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਅਜਨਾਲਾ ਖੇਤਰ ਸਮੇਤ ਜ਼ਿਲ੍ਹਾ ਅੰਮਿ੍ਤਸਰ 'ਚੋਂ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁੰਨਾਂ ਤੇ ਆਗੂਆਂ ਦੇ ...

ਪੂਰੀ ਖ਼ਬਰ »

ਬਿਆਸ ਪੁਲਿਸ ਵਲੋਂ 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਸਠਿਆਲਾ/ਬਿਆਸ, 9 ਮਈ (ਸਫਰੀ, ਰੱਖੜਾ)-ਬਿਆਸ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੋਣ ਬਾਰੇ ਖਬਰ ਹੈ | ਇਸ ਬਾਰੇ ਐਸ. ਐਚ. ਓ. ਬਰਿੰਦਰਜੀਤ ਸਿੰਘ ਬਿਆਸ ਤੇ ਚੌਕੀ ਇੰਚਾਰਜ ਹਰਦੀਪ ਸਿੰਘ ਸਠਿਆਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਦੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਹਾਰ ਤੋਂ ਬਾਅਦ ਦੇਸ਼ 'ਚੋਂ ਭਾਜਪਾ ਦਾ ਸਫਾਇਆ ਹੋਣਾ ਸ਼ੁਰੂ- ਛੀਨਾ

ਹਰਸਾ ਛੀਨਾ, 9 ਮਈ (ਕੜਿਆਲ)-ਨਾਮਵਰ ਸੇਵਾ ਸੰਸਥਾ ਮਾਝਾ ਏਡ ਦੇ ਮੁੱਖ ਸੇਵਾਦਾਰ ਤੇ ਨੌਜੁਆਨ ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕੇਂਦਰੀ ਵਜ਼ੀਰਾਂ ਵਲੋਂ ਪੱਬਾਂ ਭਾਰ ਹੋ ਕੇ ਪੂਰੀ ਤਾਕਤ ਨਾਲ ਲੜੀਆਂ ਗਈਆਂ ਪੱਛਮੀਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਜੰਡਿਆਲਾ ਗੁਰੂ, 9 ਮਈ (ਪ੍ਰਮਿੰਦਰ ਸਿੰਘ ਜੋਸਨ) - ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੁਲਵਾਉਣ ਦੇ ਕੀਤੇ ਐਲਾਨ ਮੁਤਾਬਕ ਬੀਤੇ ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਜੰਡਿਆਲਾ ਗੁਰੂ ਪਹੁੰਚ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਐਸ.ਐਮ.ਓ. ਨੂੰ ਮਿਲ ਕੇ ਜਾਅਲੀ ਰਿਪੋਰਟ ਨਾ ਦੇਣ ਦੀ ਕੀਤੀ ਮੰਗ

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਦੋਲੋਨੰਗਲ ਦੇ ਵਸਨੀਕ ਸਵਿੰਦਰ ਸਿੰਘ ਨੰਬਰਦਾਰ ਪੁੱਤਰ ਨੱਥਾ ਸਿੰਘ ਨੇ ਅੱਜ ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਬਾਬਾ ...

ਪੂਰੀ ਖ਼ਬਰ »

ਪੰਜਾਬ 'ਚ ਲਾਕਡਾਊਨ ਖਿਲਾਫ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਸਠਿਆਲਾ, 9 ਮਈ (ਸਫਰੀ) - ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਿਰਦੇਸ਼ਾਂ 'ਤੇ ਪੰਜਾਬ 'ਚ ਲਾਕਡਾਊਨ ਖਿਲਾਫ ਰੋਸ ਪ੍ਰਦਰਸ਼ਨ ਬੀਤੇ ਕੱਲ੍ਹ ਪਿੰਡ ਸਠਿਆਲਾ ਅਤੇ ...

ਪੂਰੀ ਖ਼ਬਰ »

ਨਵ ਨਿਯੁਕਤ ਯੂਥ ਕਾਂਗਰਸ ਜ਼ਿਲ੍ਹਾ ਦਿਹਾਤੀ ਸੋਸ਼ਲ ਮੀਡੀਆ ਇੰਚਾਰਜ ਰਾਣਾ ਬੱਲ ਗੁਰਾਲਾ ਨੂੰ ਕੰਵਰਪ੍ਰਤਾਪ ਅਜਨਾਲਾ ਨੇ ਕੀਤਾ ਸਨਮਾਨਿਤ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)- ਯੂਥ ਕਾਂਗਰਸ ਦੀ ਕੌਮੀ ਹਾਈ ਕਮਾਨ ਤੇ ਸੂਬਾ ਲੀਡਰਸ਼ਿਪ ਵਲੋਂ ਹਲਕਾ ਅਜਨਾਲਾ ਤੋਂ ਯੂਥ ਕਾਂਗਰਸ ਦੇ ਜੁਝਾਰੂ ਵਫਾਦਾਰ ਆਗੂ ਰਾਣਾ ਬੱਲ ਗੁਰਾਲਾ ਨੂੰ ਯੂਥ ਕਾਂਗਰਸ ਸੋਸ਼ਲ ਮੀਡੀਆ ਜ਼ਿਲ੍ਹਾ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤੇ ਜਾਣ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਸਬਿਆਂ ਦੇ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ

ਰਈਆ, 9 ਮਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਲੰਬੇ ਸਮੇਂ ਤੋ ਲਾਕਡਾਊਨ ਦੀ ਮਾਰ ਝੱਲ ਰਹੇ ਤੇ ਸਰਕਾਰਾਂ ਵਲੋਂ ਬਾਂਹ ਨਾ ਫੜੇ ਜਾਣ ਤੇ ਕਸਬਾ ਰਈਆ ਅਤੇ ਆਸ-ਪਾਸ ਖਿਲਚੀਆਂ, ਕਲੇਰ, ਵਡਾਲਾ, ਫੇਰਮਾਨ, ਚੀਮਾਬਾਠ ਅਤੇ ਰਈਆ ਮੋੜ ਦੇ ਦੁਕਾਨਦਾਰਾਂ ਵਲੋਂ ਲਾਕ ਡਾਊਨ ਦਾ ਵਿਰੋਧ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਬਾਬਾਬਕਾਲਾ ਸਾਹਿਬ ਦੀ ਅਗਵਾਈ ਹੇਠ ਬੀਤੇ ਕੱਲ੍ਹ ਦੁਕਾਨਾਂ ਖੋਲ੍ਹੀਆਂ ਤੇ ਰਈਆ ਵਿਖੇ ਰੋਸ ਮਾਰਚ ਕੱਢਿਆ | ਇਸ ਮੌਕੇ ਚੌਂਕੀ ਇੰਚਾਰਜ ਰਈਆ ਬਲਵਿੰਦਰ ਸਿੰਘ ਨੇ ਖਾਕੀ ਦਾ ਰੋਹਬ ਦਿਖਾਉਂਦੇ ਹੋਏ ਦੁਕਾਨਦਾਰਾਂ ਨੂੰ ਧਮਕਾ ਕੇ ਦੁਕਾਨਾਂ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਪਰ ਦੁਕਾਨਦਾਰਾਂ ਦੇ ਗੁੱਸੇ ਅੱਗੇ ਉਨ੍ਹਾਂ ਦੀ ਕੋਈ ਪੇਸ਼ ਨਹੀਂ ਗਈ | ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ ਤਹਿਸੀਲ ਲੀਡਰਸ਼ਿਪ ਤੇ ਭਾਰੀ ਗਿਣਤੀ ਵਿਚ ਕਿਸਾਨ ਦੁਕਾਨਦਾਰਾਂ ਦੀ ਹਮਾਇਤ ਵਿਚ ਪਹੁੰਚ ਗਏ ਜਿਸ ਤੇ ਪੁਲਿਸ ਨੇ ਮੌਕੇ ਤੋਂ ਪਾਸਾ ਵੱਟਣਾ ਹੀ ਠੀਕ ਸਮਝਿਆ | ਇਸੇ ਦੌਰਾਨ ਐਸ.ਐਚ.ਓ. ਬਿਆਸ ਨੇ ਵੀ ਦੁਕਾਨਦਾਰਾਂ ਨੂੰ ਕੋਰੋਨਾ ਦਾ ਵਾਸਤਾ ਦੇ ਕੇ ਦੁਕਾਨਾਂ ਬੰਦ ਕਰਨ ਲਈ ਕਿਹਾ ਪਰ ਦੁਕਾਨਦਾਰਾਂ ਨੇ ਕਿਹਾ ਕਿ ਅਸੀਂ ਭੁੱਖ ਨਾਲ ਮਰਨ ਨਾਲੋਂ ਕੋਰੋਨਾ ਨਾਲ ਮਰਨ ਨੂੰ ਪਹਿਲ ਦੇਵਾਂਗੇ | ਇਸ ਮੌਕੇ ਫੇਰੂਮਾਨ ਰੋਡ ਵਿਖੇ ਹੋਈ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿਚ ਪਹੁੰਚੇ ਦੁਕਾਨਦਾਰਾਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਦਾਊਦ, ਜਰਮਨਜੀਤ ਸਿੰਘ ਛੱਜਲਵੱਢੀ, ਬਲਦੇਵ ਸਿੰਘ ਸੈਦਪੁਰ, ਕੁਲਵੰਤ ਸਿੰਘ ਭਲਾਈਪੁਰ ਡੋਗਰਾਂ, ਕਸ਼ਮੀਰ ਿੁਸੰਘ ਗਗੜੇਵਾਲ, ਡਾ: ਗੁਰਮੇਜ ਸਿੰਘ ਤਿੰਮੋਵਾਲ, ਰਵਿੰਦਰ ਸਿੰਘ ਛੱਜਲਵੱਢੀ, ਦਲਬੀਰ ਸਿੰਘ ਬੇਦਾਦਪੁਰ, ਗੋਪੀ ਮਾਨ, ਕੁਲਵੰਤ ਸਿੰਘ ਛੱਜਲਵੱਢੀ, ਰਿੰਕਾ ਦਾਊਦ ਨੇ ਕਿਹਾ ਕਿ ਸਰਕਾਰਾਂ ਦੇ ਸਿਹਤ ਪ੍ਰਬੰਧਾਂ ਦਾ ਜਨਾਜ਼ਾ ਨਿਕਲਿਆ ਹੋਇਆ ਹੈ ਲੋਕ ਹਸਪਤਾਲਾਂ ਵਿਚ ਥਾਂ ਨਾ ਮਿਲਣ ਕਰਕੇ ਸੜਕਾਂ ਦੇ ਕੰਢਿਆਂ ਅਤੇ ਕਾਰਾਂ ਵਿਚ ਬੈਠ ਕੇ ਆਕਸੀਜਨ ਲਗਵਾ ਰਹੇ ਹਨ ਪਰ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਇਧਰ ਧਿਆਨ ਦੇਣ ਦੀ ਬਜਾਏ ਲੋਕਾਂ ਨੂੰ ਅੰਦਰੀਂ ਤਾੜ ਕੇ ਲੋਕਾਂ ਦਾ ਅਸਲ ਸਥਿਤੀ ਵਲੋਂ ਧਿਆਨ ਹਟਾਉਣਾ ਚਾਹੰੁਦੀਆਂ ਹਨ | ਆਗੂਆਂ ਨੇ ਪੁਲਿਸ ਨੂੰ ਤਾੜਨਾ ਕੀਤੀ ਕਿ ਜੇ ਦੁਕਾਨਦਾਰਾਂ ਖਿਲਾਫ ਕੋਈ ਕਾਰਵਾਈ ਕੀਤੀ ਗਈ ਤਾਂ ਉਹ ਪੁਲਿਸ ਦਾ ਥਾਣਿਆਂ ਵਿਚੋਂ ਬਾਹਰ ਨਿੱਕਲਣਾ ਬੰਦ ਕਰ ਦੇਣਗੇ | ਇਸ ਤੋਂ ਬਾਦ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਰਈਆ ਦੇ ਬਜਾਰਾਂ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਨਿਸ਼ਾਨ ਸਿੰਘ ਧਿਆਨਪੁਰ, ਹਰਪ੍ਰੀਤ ਸਿੰਘ ਬੁਟਾਰੀ, ਮਾ: ਚਰਨਜੀਤ ਸਿੰਘ ਰਜਧਾਨ, ਨਿਰਮਲ ਸਿੰਘ ਭਿੰਡਰ, ਸ਼ਰਮਾ ਮੱਦ, ਕਸ਼ਮੀਰ ਕੌਰ ਬਾਬਾਬਕਾਲਾ, ਮਮਤਾ ਸ਼ਰਮਾ, ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਭੋਰਸ਼ੀ, ਪਲਵਿੰਦਰ ਕੌਰ ਵਡਾਲਾ, ਸਿੰਘ ਰਈਆ, ਮਨਪ੍ਰੀਤ ਸਿੰਘ ਰਈਆ, ਪ੍ਰਕਾਸ਼ ਸਿੰਘ ਥੋਥੀਆਂ, ਯੁਧਬੀਰ ਸਿੰਘ ਸਰਜਾ, ਤਰਸੇਮ ਸਿੰਘ ਠੱਠੀਆਂ, ਗੁਰਨਾਮ ਸਿੰਘ ਭਿੰਡਰ, ਸਰਬਜੀਤ ਸਿੰਘ ਭੋਰਸ਼ੀ, ਪ੍ਰਭਜੀਤ ਸਿੰਘ ਤਿੰਮੋਵਾਲ, ਰਾਜਵਿੰਦਰ ਸਿੰਘ ਗੋਲਡਨ, ਸੇਖੋਂ ਵਡਾਲਾ, ਦਲਬੀਰ ਸਿੰਘ ਛੱਜਲਵੱਢੀ ਆਦਿ ਤੋਂ ਇਲਾਵਾ ਸੰਯੁਕਤ ਮੋਰਚੇ ਦੇ ਵੱਡੀ ਗਿਣਤੀ ਵਿਚ ਵਰਕਰ ਅਤੇ ਬੀਬੀਆਂ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਵਿਕਾਸ ਪੱਖੋਂ ਮੋਹਰੀ ਹੈ ਸਰਹੱਦੀ ਇਲਾਕੇ ਦਾ ਪਿੰਡ 'ਮੋਦੇ'

ਸੁਖਵਿੰਦਰਜੀਤ ਸਿੰਘ ਘਰਿੰਡਾ 94634-47804 ਅਟਾਰੀ¸ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨਜਦੀਕ ਵਸਿਆ ਪਿੰਡ ਮੋਦੇ ਸਰਹੱਦ ਤੋਂ ਤਕਰੀਬਨ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਵਿਚ ਸ਼ਹੀਦ ਗੁਰਦਿਆਲ ਸਿੰਘ ਦੇ ਨਾਮ 'ਤੇ ਗੁਰਦੁਆਰਾ ਸਾਹਿਬ ਸਥਿਤ ਹੈ ਜਿਸ ਦਾ ...

ਪੂਰੀ ਖ਼ਬਰ »

ਜਗਦੀਪ ਮਾਨ ਨੂੰ ਯੂਥ ਕਾਂਗਰਸ ਅੰਮਿ੍ਤਸਰ ਦਿਹਾਤੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਰਈਆ, 9 ਮਈ (ਸ਼ਰਨਬੀਰ ਸਿੰਘ ਕੰਗ) - ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਅਤੇ ਸਾਫ ਸੁਥਰੇ ਅਕਸ ਵਾਲੇ ਇਮਾਨਦਾਰ ਮਿਹਨਤੀ ਵਰਕਰ ਜਗਦੀਪ ਸਿੰਘ ਮਾਨ ਦੀ ਮਿਹਨਤ ਨੂੰ ਉਸ ਵੇਲੇ ਬੂਰ ਪਿਆ ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ...

ਪੂਰੀ ਖ਼ਬਰ »

ਦੀਪਕ ਚੈਨਪੁਰੀਆ ਦੁੱਧ ਵਿਕਰੇਤਾ ਯੂਨੀਅਨ ਅਜਨਾਲਾ ਦੇ ਬਣੇ ਪ੍ਰਧਾਨ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੁੱਧ ਵਿਕਰੇਤਾ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਅਜਨਾਲਾ ਸ਼ਹਿਰ ਨਾਲ ਸਬੰਧਤ ਦੁੱਧ ਵਿਕਰੇਤਾਵਾਂ ਦੀ ਚੋਣ ਇਕੱਤਰਤਾ ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਅਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਦੀ ...

ਪੂਰੀ ਖ਼ਬਰ »

ਦਿੱਲੀ ਦੀ ਤਰਜ 'ਤੇ ਪੰਜਾਬ ਸਰਕਾਰ ਗਰੀਬਾਂ ਦੀ ਸਾਰ ਲਵੇ : ਮਿਆਦੀਆ

ਲੋਪੋਕੇ, 9 ਮਈ (ਗੁਰਵਿੰਦਰ ਸਿੰਘ ਕਲਸੀ)-ਮੌਜੂਦਾ ਕੈਪਟਨ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਚੱਲ ਰਹੀ ਦੂਜੀ ਲਹਿਰ ਨੂੰ ਵੇਖਦਿਆਂ ਪੰਜਾਬ ਵਿਚ ਮਿੰਨੀ ਲਾਕਡਾਉੁੂਨ ਲਗਾ ਕੇ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਕਾਰਨ ਦੁਕਾਨਦਾਰਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਮਰਹੂਮ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਨਮਿਤ ਅੰਤਿਮ ਅਰਦਾਸ

ਜੰਡਿਆਲਾ ਗੁਰੂ, 9 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਰੋਜਾਨਾ 'ਅਜੀਤ' ਦੇ ਪ੍ਰਤੀਨਿਧ ਰਣਜੀਤ ਸਿੰਘ ਜੋਸਨ ਦੇ ਪਿਤਾ ਮਰਹੂਮ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ, ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਾਂਗ ਪ੍ਰਾਈਵੇਟ ਸਕੂਲਾਂ ਨੂੰ ਵੀ ਅਧਿਆਪਕ ਬੁਲਾਉਣ ਦੀ ਆਗਿਆ ਦਿੱਤੀ ਜਾਵੇ-ਰਾਸਾ

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਮਾਨਤਾ ਪ੍ਰਾਪਤ ਅਤੇ ਐਫਿਲਿਏਟਡ ਸਕੂਲਜ਼ ਐਸੋਸੀਏਸ਼ਨ ਪੰਜਾਬ ਰਾਸਾ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ 8 ਮਈ ਨੂੰ ਜਾਰੀ ਕੀਤੇ ਪੱਤਰ ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਘਰ 'ਚੋ ਦੋ ਗੈਸ ਸਿਲੰਡਰ, ਇਕ ਮੋਬਾਇਲ ਫੋਨ ਤੇ ਨਕਦੀ ਚੋਰੀ

ਮਜੀਠਾ, 9 ਮਈ (ਸਹਿਮੀ)- ਪਿੰਡ ਕਲੇਰ ਮਾਂਗਟ 'ਚ ਘਰ 'ਚੋਂ ਰਾਤ ਸਮੇਂ ਰਸੋਈ ਗੈਸ ਦੇ ਦੋ ਸਲੰਡਰ, ਇੱਕ ਮੋਬਾਇਲ ਫੋਨ ਤੇ 3 ਹਜਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਕਲੇਰ ਮਾਂਗਟ ਵਿਖੇ ਕੁਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਵਿਚੋਂ ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਹਰਦੇਵ ਸਿੰਘ ਗਿੱਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਦਿਹਾਤੀ ਨਿਯੁਕਤ

ਛੇਹਰਟਾ, 9 ਮਈ (ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ ਵਿੰਗ ਦੇ ਕੋਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ ਵਲੋਂ ਅਕਾਲੀ ਦਲ ਦੀ ਮਜਬੂਤੀ ਲਈ ਵਿਧਾਨ ਸਭਾ ਹਲਕਾ ਅਟਾਰੀ ਦੇ ਮਿਹਨਤੀ ਤੇ ਜੁਝਾਰੂ ਅਕਾਲੀ ਵਰਕਰ ਹਰਦੇਵ ਸਿੰਘ ਗਿੱਲ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਵਲੋਂ ਐਸ.ਐਸ.ਪੀ ਧਰੁਵ ਦਹੀਆ ਸਮੇਤ ਅਧਿਕਾਰੀਆਂ ਦਾ ਸਨਮਾਨ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਰਹਿ ਕੇ ਦਿਨ ਰਾਤ ਸ਼ਾਨਦਾਰ ਸੇਵਾਵਾਂ ਨਿਭਾਉਂਦਿਆਂ ਲੋਕਾਂ ਲਈ ਮਸੀਹਾ ਬਣੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਧਰੁਵ ਦਹੀਆ ਸਮੇਤ ਹੋਰਨਾਂ ...

ਪੂਰੀ ਖ਼ਬਰ »

ਬਾਰਡਰ ਏਰੀਏ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਸ ਮਾਰਚ

ਅਟਾਰੀ, 9 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਵਿਸ਼ਾਲ ਗਿਣਤੀ ਵਿਚ ਜਮਹੂਰੀ ਕਿਸਾਨ ਸਭਾ ਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਅਤੇ ਦੁਕਾਨਦਾਰਾਂ ਵਲੋਂ ਸਾਂਝੇ ਤੌਰ ਤੇ ਅਟਾਰੀ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਸ ਮੁਜ਼ਾਹਰਾ

ਜੈਂਤੀਪੁਰ, 9 ਮਈ (ਭੁਪਿੰਦਰ ਸਿੰਘ ਗਿੱਲ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਬਲਾਕ ਬਟਾਲਾ ਦੇ ਕਨਵੀਨਰ ਮਾਸਟਰ ਨਿਰਮਲ ਸਿੰਘ ਬੱਜੂਮਾਨ ਅਤੇ ਇਕਾਈ ਪਿੰਡ ਬੱਜੂਮਾਨ ਦੇ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਬੀਤੇ ਕੱਲ੍ਹ ਕਸਬਾ ਜੈਂਤੀਪੁਰ ਵਿਖੇ ...

ਪੂਰੀ ਖ਼ਬਰ »

ਪੰਜਾਬ ਵੇਅਰ ਹਾਊਸ ਦੇ ਉੱਚ ਅਧਿਕਾਰੀਆਂ ਨੇ ਦਾਣਾ ਮੰਡੀ 'ਚ ਮਾਰਿਆ ਅਚਨਚੇਤ ਛਾਪਾ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੀ ਚੰਡੀਗੜ੍ਹ ਤੋਂ ਆਈ ਤਿੰਨ ਮੈਂਬਰੀ ਟੀਮ ਵਲੋਂ ਦਾਣਾਂ ਮੰਡੀ ਅਜਨਾਲਾ 'ਚ ਵੇਅਰ ਹਾਊਸ ਖਰੀਦ ਹਾਊਸ ਏਜੰਸੀ ਵੱਲੋਂ ਖਰੀਦੀ ਕਣਕ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਫਤਾਵਾਰੀ ਤਾਲਾਬੰਦੀ ਦੇ ਖਿਲਾਫ ਰੋਸ ਮੁਜ਼ਾਹਰਾ

ਮਜੀਠਾ, 9 ਮਈ (ਮਨਿੰਦਰ ਸਿੰਘ ਸੋਖੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਇਕਾਈ ਮਜੀਠਾ ਦੇ ਅਹੁਦੇਦਾਰਾਂ ਵਲੋਂ ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਕਾਰ ਤੇ ਸ਼੍ਰੋਮਣੀ ਕਮੇਟੀ ਜ਼ਿਲ੍ਹੇ 'ਚ ਪੈਂਦੇ 9ਵੇਂ ਗੁਰੂ ਜੀ ਦੇ ਹੋਰ ਅਸਥਾਨਾਂ ਵੱਲ ਵੀ ਧਿਆਨ ਦੇਵੇ- ਬਾਬਾ ਬੁੱਢਾ ਵੰਸ਼ਜ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਰਾ ਸਾਲ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9ਵੇਂ ਪਾਤਸ਼ਾਹ ਜੀ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਵੱਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਉਡਾਨ ਪ੍ਰੋਜੈਕਟ ਤੇ ਵਰਡ ਆਫ ਦਾ ਡੇਅ ਸਬੰਧੀ ਦੋ ਰੋਜਾ ਆਨਲਾਈਨ ਮੁਲਾਕਣ ਅੱਜ ਤੋਂ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ਗਤੀਵਿਧੀ ਤਹਿਤ ਆਮ ਗਿਆਨ, ਭੁੱਲੀ ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਅੰਗਰੇਜੀ ਭਾਸ਼ਾ ਦਾ ...

ਪੂਰੀ ਖ਼ਬਰ »

ਚੋਰਾਂ ਨੇ ਮੀਟਰ ਬਕਸਿਆਂ ਨੂੰ ਬਣਾਇਆ ਨਿਸ਼ਾਨਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ) - ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਕੋਟ ਮਿੱਤ ਸਿੰਘ, ਨਿਊ ਕੋਟ ਮਿੱਤ ਸਿੰਘ, ਮਾਤਾ ਗੰਗਾ ਜੀ ਨਗਰ, ਨਿਊ ਕੋਟ ਮਿੱਤ ਸਿੰਘ ਅਤੇ ਭਾਈ ਮੰਝ ਰੋਡ ਦੇ ਵੱਖ-ਵੱਖ ਇਲਾਕਿਆਂ ਅੰਦਰ ਲੱਗੇ ਬਿਜਲੀ ਬੋਰਡ ਦੇ ਮੀਟਰ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਹੋ ਰਹੇ ਦਾਹ ਸੰਸਕਾਰ ਵਾਤਾਵਰਣ ਲਈ ਬਣ ਰਹੇ ਨੇ ਚੁਣੌਤੀ

ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ) - ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਨਾਲ ਜਿਥੇ ਮਾਹੌਲ ਪੂਰੀ ਤਰ੍ਹਾਂ ਨਾਲ ਗਮਗ਼ੀਨ ਬਣਿਆ ਹੋਇਆ ਹੈ, ਉਥੇ ਹੀ ਵੱਡੇ ਪੱਧਰ 'ਤੇ ਲੱਕੜੀਆਂ ਨਾਲ ਸਾੜ ਕੇ ਮਿ੍ਤਕਾਂ ਦੇ ਕੀਤੇ ਜਾ ਰਹੇ ਦਾਹ ਸਸਕਾਰਾਂ ...

ਪੂਰੀ ਖ਼ਬਰ »

ਦਾਖਲਾ ਮੁਹਿੰਮ ਨੂੰ ਲੈ ਕੇ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਦਾ ਪ੍ਰੇਰਨਾਤਮਿਕ ਦੌਰਾ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜੋੜਨ ਦੇ ਮਕਸਦ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਜ਼ਿਲ਼੍ਹਾ ਅੰਮਿ੍ਤਸਰ ਤਹਿਤ ...

ਪੂਰੀ ਖ਼ਬਰ »

ਜੀ. ਐੱਸ. ਕੇ. ਪ੍ਰੋਡਕਸ਼ਨ ਵਲੋਂ ਲਘੂ ਫਿਲਮ 'ਦਾ ਸੀਡ' ਰਿਲੀਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਜੀਐੱਸਕੇ ਪ੍ਰੋਡੈਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਲਘੂ ਫਿਲਮ 'ਦਾ ਸੀਡ' ਪ੍ਰੋਡਕਸ਼ਨ ਦੇ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਰਿਲੀਜ਼ ਕੀਤੀ ਗਈ | ਫਿਲਮ ਨੂੰ ਰਿਲੀਜ਼ ਕਰਨ ਮੌਕੇ ਫਿਲਮ ਵਿਚ ਕੰਮ ਕਰਨ ਵਾਲੇ ਸਮੂਹ ਕਲਾਕਾਰਾਂ ਤੋਂ ...

ਪੂਰੀ ਖ਼ਬਰ »

6 ਹਵਾਲਾਤੀਆਂ ਕੋਲੋਂ 7 ਮੋਬਾਈਲ ਬਰਾਮਦ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਕੇਂਦਰੀ ਸੁਧਾਰ ਘਰ ਦੀ ਪੁਲਿਸ ਨੇ ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੀਤਾ ਹਮਲਾ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਇਕ ਘਰ ਵਿਚ ਵੜ ਕੇ ਹਮਲਾ ਕਰਨ ਵਾਲੇ ਕੁਝ ਲੋਕਾਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਜਤਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਵਿੰਦਰਬੀਰ ਸਿੰਘ , ਪੂਨਮ ਅਤੇ 7-8 ਹੋਰ ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ਼ ...

ਪੂਰੀ ਖ਼ਬਰ »

ਆਖਰੀ ਪੜਾਅ 'ਤੇ ਪੁੱਜਾ ਭੰਡਾਰੀ ਪੁਲ ਐਕਸਟੈਂਸ਼ਨ ਦਾ ਕੰਮ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ 'ਚ ਭੰਡਾਰੀ ਪੁੱਲ ਐਕਸਟੈਂਸ਼ਨ ਦਾ ਕੰਮ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ 2 ਮਹੀਨੇ 'ਚ ਕੰਮ ਮੁਕੰਮਲ ਕਰਕੇ ਇਸ ਨੂੰ ਲੋਕ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਸਰਕਾਰੀ ਸਕੂਲਾਂ ਅੰਦਰ ਹੋਣਗੇ ਵਿੱਦਿਅਕ ਮੁਕਾਬਲੇ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਏ ਜਾਣ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਵੀ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਅਮਲ ਵਿਚ ...

ਪੂਰੀ ਖ਼ਬਰ »

ਕਬੀਰ ਪਾਰਕ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)-ਵਾਰਡ ਨੰਬਰ 76 ਵਿਚ ਪੈਂਦੀ ਕਲੋਨੀ ਕਬੀਰ ਪਾਰਕ/ਗੁਰੂ ਤੇਗ ਬਹਾਦਰ ਨਗਰ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਕਾਰਜਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਕਬੀਰ ਪਾਰਕ ਰੈਜ਼ੀਡੈਂਸ ਵੈਲਫ਼ੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX