ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  5 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  30 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  53 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  1 minute ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਲੁਧਿਆਣਾ

ਲੁਧਿਆਣਾ ਸ਼ਹਿਰ 'ਚ ਦੁਕਾਨਾਂ, ਦਫ਼ਤਰ ਤੇ ਹੋਰ ਵਪਾਰਕ ਥਾਵਾਂ ਰਹੀਆਂ ਬੰਦ

 ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਅੱਜ ਦੂਸਰੇ ਦਿਨ ਦੁਕਾਨਾਂ, ਦਫ਼ਤਰ ਤੇ ਹੋਰ ਵਪਾਰਕ ਥਾਵਾਂ ਬੰਦ ਰਹੀਆਂ। ਅੱਜ ਸਾਰਾ ਦਿਨ ਸ਼ਹਿਰ ਵਿਚ ਮੁਕੰਮਲ ਤਾਲਾਬੰਦੀ ਰਹੀ। ਲੁਧਿਆਣਾ ਦੇ ਸਭ ਤੋਂ ਵੱਧ ਭੀੜ ਵਾਲੇ ਚੌੜਾ ਬਾਜ਼ਾਰ, ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਭੱਲੇਵਾਲ ਨੇੜੇ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਐਂਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਅੱੱਜ ਤੋਂ ਹੜਤਾਲ ਦਾ ਫ਼ੈਸਲਾ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਸੋਮਵਾਰ ਤੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਟੀ.ਬੀ. ਅਧਿਕਾਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ 32 ਮੌਤਾਂ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਤੇ ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ 'ਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ ਇਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਇਕ ਚੰਡੀਗੜ੍ਹ, ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਵਿੰਦਰ ਕੁਮਾਰ (35) ਵਜੋਂ ਕੀਤੀ ਗਈ ਹੈ | ਰਵਿੰਦਰ ਬਿਜਲੀ ਮਕੈਨਿਕ ਸੀ ਤੇ ਦੇਰ ਰਾਤ ਮੋਟਰਸਾਈਕਲ 'ਤੇ ਗਿੱਲ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੇ 10 ਲੋਕਾਂ ਖਿਲਾਫ ਮੁਕੱਦਮਾ ਦਰਜ਼

ਡੇਹਲੋਂ, 9 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਦੋ ਵੱਖ-ਵੱਖ ਮੁਕੱਦਮਿਆਂ ਅਧੀਨ 10 ਕਥਿਤ ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿਚੋਂ 8 ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਦੋ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ ¢ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆਂ ਕਿ ਮਿਤੀ 7 ਮਈ ਨੂੰ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਖ਼ਾਨਪੁਰ ਪੁਲ ਨਹਿਰ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਿ ਜਸਵੰਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਸੀਲੋ ਲੁਧਿਆਣਾ ਦੀ ਜ਼ਮੀਨ ਨਹਿਰ ਪੁਲ ਲਾਗੇ ਕਰੀਬ 2 ਕਿਲੇ ਹਨ, ਜੋ ਆਪਣੀ ਜ਼ਮੀਨ 'ਚੋਂ ਅਮਰੀਕ ਸਿੰਘ ਪੁੱਤਰ ਸਮਿੰਦਰ ਸਿੰਘ ਵਾਸੀ ਪਿੰਡ ਨੱਤ ਜ਼ਿਲ੍ਹਾ ਲੁਧਿਆਣਾ ਨੂੰ ਪੋਪ ਲਾਈਨ ਅਤੇ ਟਿੱਪਰਾਂ ਦੀ ਮਦਦ ਨਾਲ ਮਿੱਟੀ ਚੁਕਵਾ ਰਿਹਾ ਹੈ ¢ ਕੋਵਿਡ-19 ਦੀਆਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਅਮਰੀਕ ਸਿੰਘ ਕੱਚੇ ਖਣਿਜ ਪਦਾਰਥ ਮਿੱਟੀ ਦੀ ਪੋਪ ਲਾਇਨ ਮਸ਼ੀਨਾਂ ਰਾਹੀ ਨਿਕਾਸੀ ਕਰਕੇ ਟਿੱਪਰਾਂ ਵਿੱਚ ਮਿੱਟੀ ਭਰ ਕੇ ਸ਼ਹਿਰ ਲੁਧਿਆਣੇ ਵਿੱਚ ਮਹਿੰਗੇ ਭਾਅ ਵਿੱਚ ਵੇਚ ਰਿਹਾ ਹੈ | ਥਾਣਾ ਮੁਖੀ ਬਰਾੜ ਨੇ ਦੱਸਿਆਂ ਕਿ ਕੋਰੋਨਾ ਮਹਾਂਮਾਰੀ ਸੰਬੰਧੀ ਚਲ ਰਹੀ ਤਾਲਾਬੰਦੀ ਦੇ ਚੱਲਦਿਆਂ ਡੇਹਲੋਂ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਦੋਬੁਰਜੀ ਥਾਣਾ ਦੋਰਾਹਾ, ਗੁਰਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਬਿਲਾਸਪੁਰ ਥਾਣਾ ਪਾਇਲ, ਗਗਨਦੀਪ ਸਿੰਘ ਪੁੱਤਰ ਰਵਿੰਦਰ ਨਾਥ ਵਾਸੀ ਪਿੰਡ ਲੰਗਾਹਾਂ ਥਾਣਾ ਮੁਕੇਰੀਆ, ਅਮਰੀਕ ਸਿੰਘ ਪੁੱਤਰ ਸੁਮਿੰਦਰ ਸਿੰਘ ਵਾਸੀ ਪਿੰਡ ਨੱਤ, ਜਸਵੰਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਸੀਲੋਂ ਖਿਲਾਫ ਮੁਕੱਦਮਾਂ ਨੰ: 83 ਅ/ਧ 21 ਮਾਈਨਿੰਗ ਐਕਟ 188, 379 ਆਈ. ਪੀ. ਸੀ. ਤਹਿਤ ਦਰਜ਼ ਕੀਤਾ ਗਿਆ ਹੈ, ਜਿਹਨਾਂ ਚੋਂ ਅਮਰੀਕ ਸਿੰਘ ਅਤੇ ਜਸਵੰਤ ਸਿੰਘ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ, ਜਦਕਿ ਇੱਕ ਪੋਪ ਲਾਈਨ ਬਿਨਾਂ ਨੰਬਰੀ, ਦੋ ਟਿੱਪਰ ਬਿਨਾਂ ਨੰਬਰ ਵੀ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਗਏ ਹਨ | ਥਾਣਾ ਮੁਖੀ ਬਰਾੜ ਨੇ ਦੱਸਿਆਂ ਕਿ ਇਸੇ ਤਰ੍ਹਾਂ ਸਬ-ਇੰਸਪੈਕਟਰ ਸੁਰਿੰਦਰਪਾਲ ਨੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਮੁਖ਼ਬਰ ਦੀ ਜਾਣਕਾਰੀ ਦਿੱਤੀ ਕਿ ਪਿੰਡ ਸੀਲੋ ਕਲਾਂ ਦੇ ਬਾਹਰ-ਬਾਹਰ ਭੱਠੇ ਦੇ ਨਜ਼ਦੀਕ ਕਮਲਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸੀਲੋ ਕਲਾਂ ਆਪਣੀ 2 ਕਿਲੇ ਜ਼ਮੀਨ ਵਿੱਚੋਂ ਜਗਤਾਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗਲੀ ਨੰਬਰ 1 ਵਿਕਾਸ ਨਗਰ ਥਾਣਾ ਸਰਾਭਾ ਨਗਰ ਪੱਖੋਵਾਲ ਰੋਡ ਲੁਧਿਆਣਾ, ਨਰਿੰਦਰ ਕੁਮਾਰ, ਨਰਿੰਦਰ ਸਿੰਘ ਉਰਫ਼ ਨੰਨੂ, ਪਲਵਿੰਦਰ ਸਿੰਘ ਉਰਫ਼ ਪਿੰਦੂ, ਸੈਮੂਅਲ ਮਸੀਹ ਨਾਲ ਮਿਲ ਕੇ ਪੋਪ-ਲਾਈਨ ਮਸ਼ੀਨਾਂ ਰਾਹੀਂ ਟਿੱਪਰਾਂ ਵਿੱਚ ਭਰ ਕੇ ਲੁਧਿਆਣਾ ਸ਼ਹਿਰ ਵਿੱਚ ਮਹਿੰਗੇ ਭਾਅ ਵੇਚਦਾ ਹੈ¢ ਥਾਣਾ ਮੁਖੀ ਬਰਾੜ ਨੇ ਦੱਸਿਆਂ ਕਿ ਥਾਣਾ ਡੇਹਲੋਂ ਵਿਖੇ ਕੋਰੋਨਾ ਮਹਾਂਮਾਰੀ ਦੌਰਾਨ ਨਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਲੋਕਾਂ ਜਗਤਾਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਵਿਕਾਸ ਨਗਰ ਥਾਣਾ ਸਰਾਭਾ ਨਗਰ ਲੁਧਿਆਣਾ, ਨਰਿੰਦਰ ਕੁਮਾਰ ਉਰਫ ਬਿੰਦਰ ਪੁੱਤਰ ਗਿਆਨ ਚੰਦ ਵਾਸੀ ਪਿੰਡ ਕਮਾਲਪੁਰ ਥਾਣਾ ਜੋੜਾ ਛੱਤਰਾ ਜ਼ਿਲ੍ਹਾ ਗੁਰਦਾਸਪੁਰ, ਨਰਿੰਦਰ ਸਿੰਘ ਉਰਫ਼ ਨੰਨੂ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਬ੍ਰਹਮਪੁਰ ਥਾਣਾ ਨੰਗਲ ਜ਼ਿਲ੍ਹਾ ਰੋਪੜ, ਪਲਵਿੰਦਰ ਸਿੰਘ ਉਰਫ਼ ਪਿੰਦੂ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਛੀਨੀਵਾਲ ਖ਼ੁਰਦ ਥਾਣਾ ਟੱਲੇਵਾਲ ਜ਼ਿਲ੍ਹਾ ਬਰਨਾਲਾ, ਸੈਮੁਅਲ ਮਸੀਹ ਉਰਫ਼ ਸਾਮਾ ਪੁੱਤਰ ਕੁਰਸੈਦ ਮਸੀਹ ਵਾਸੀ ਪਿੰਡ ਹਿਯਾਤ ਨਗਰ ਥਾਣਾ ਸਦਰ ਗੁਰਦਾਸਪੁਰ ਜ਼ਿਲ੍ਹਾ ਗੁਰਦਾਸਪੁਰ ਖਿਲਾਫ ਮੁਕੱਦਮਾ ਨੰਬਰ 86 ਮਿਤੀ 7 ਮਈ ਨੂੰ ਅ/ਧ 21 ਮਾਈਨਿੰਗ ਐਕਟ, 188, 379 ਆਈ. ਪੀ. ਸੀ. ਤਹਿਤ ਥਾਣਾ ਡੇਹਲੋਂ ਵਿਖੇ ਦਰਜ਼ ਕਰਕੇ ਸਾਰੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਦਕਿ ਇਹਨਾਂ ਕੋਲੋਂ ਇਕ ਪੋਪਲਾਇਨ ਮਸ਼ੀਨ ਅਤੇ ਤਿੰਨ ਟਿੱੱਪਰ ਵੀ ਬ੍ਰਾਮਦ ਕੀਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਭਾਕਿਯੁ ਵਲੋਂ ਤਾਲਾਬੰਦੀ ਦੌਰਾਨ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ ਦੀ ਮੰਗ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਪੱਕੇ ਧਰਨੇ ਤੇ ਦੁਕਾਨਦਾਰਾਂ ਦੇ ਹੱਕ ਅਤੇ ਮਜ਼ਦੂਰਾਂ ਨੂੰ ਤਾਲਾਬੰਦੀ ...

ਪੂਰੀ ਖ਼ਬਰ »

ਨਹੀਂ ਰੁਕ ਰਹੀ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ...

ਪੂਰੀ ਖ਼ਬਰ »

ਲਾਪਰਾਂ ਵਲੋਂ ਧਾਂਦਰਾ ਕਲੱਸਟਰ ਦੇ ਵਿਕਾਸ ਸਬੰਧੀ ਡਿਬੇਟ ਦਾ ਸੱਦਾ ਅਕਾਲੀ ਆਗੂ ਐਡ. ਗਿੱਲ ਵਲੋਂ ਪ੍ਰਵਾਨ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ ਵਲੋਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਹਲਕਾ ਗਿੱਲ ਦੇ ਅਧੀਨ ਪੈਦੇ ਧਾਂਦਰਾ ਕਲੱਸਟਰ ਅੰਦਰ ਹੋ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਅਕਾਲੀ ਦਲ ਨੂੰ ਡਿਬੇਟ ...

ਪੂਰੀ ਖ਼ਬਰ »

ਕੋਰੋਨਾ ਦੇ ਪਸਾਰ ਨੂੰ ਰੋਕਣ ਸਬੰਧੀ ਹਰਨਾਪੁਰਾ ਦੀ ਪੰਚਾਇਤ ਵਲੋਂ ਹੰਗਾਮੀ ਮੀਟਿੰਗ

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗ੍ਰਾਮ ਪੰਚਾਇਤ ਹਰਨਾਮਪੁਰਾ ਦੀ ਹੰਗਾਮੀ ਮੀਟਿੰਗ ਸਰਪੰਚ ਕੁਲਵਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ 'ਚ ਹੋ ਰਹੀਆਂ ਮੌਤਾਂ ਸਬੰਧੀ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਸਮੂਹ ਪੰਚਾਇਤ ਵਲੋਂ ਮਤੇ ਪਾਸ ਕਰਕੇ ਪਿੰਡ ...

ਪੂਰੀ ਖ਼ਬਰ »

ਜੀ.ਐਨ.ਈ. ਟੈਕ ਫੈਸਟ ਆਈ-2021 ਦਾ ਆਗਾਜ਼

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸਾਲਾਨਾ ਤਕਨੀਕੀ ਮੇਲੇ ਦੀ ਸ਼ੁਰੂਆਤ ਆਨਲਾਈਨ ਕਰਵਾਈ ਗਈ | ਫੈਸਟ ਦਾ ਨਾਮ ਆਈ-ਜੀ.ਐਨ.ਈਜ਼ 2021 ਰੱਖਿਆ ਗਿਆ | ਪ੍ਰੋਗਰਾਮ ਦੇ ਫੈਕਲਟੀ ਕੋਆਰਡੀਨੇਟਰ ਡਾ. ਅਰਵਿੰਦ ਢੀਂਗਰਾ ਨੇ ਸਮਾਰੋਹ ...

ਪੂਰੀ ਖ਼ਬਰ »

ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਦੇ ਨਵੇਂ ਆਦੇਸ਼ਾਂ ਦੀ ਕੀਤੀ ਜਾ ਰਹੀ ਵਿਰੋਧਤਾ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸਹਿਜ਼ਾਦਾ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਸਮੇਤ ਵੱਖ-ਵੱਖ ਵਪਾਰੀ ਆਗੂਆਂ ਨੇੇ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਕੀਤਾ ਜਾਵੇਗਾ ਵਿਸਥਾਰ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫ਼ਤ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਵਾਰਡ 24 ਅਤੇ 25 ਨੂੰ ਸੈਨੇਟਾਈਜ਼ ਕਰਨ ਦੀ ਕੀਤੀ ਕੌੰ ਾਸਲਰ ਗਰੇਵਾਲ ਨੇ ਸ਼ੁਰੂਆਤ

ਭਾਮੀਆਂ ਕਲਾਂ, 9 ਮਈ ( ਜਤਿੰਦਰ ਭੰਬੀ)-ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਵਾਰਡ ਨੰ 25 ਦੇ ਕੌਸਲਰ ਸਵ. ਬੀਬੀ ਸਤਿੰਦਰ ਕੌਰ ਦੇ ਪਤੀ ਬਲਵਿੰਦਰ ਸਿੰਘ ਲਾਲੀ ਗਰੇਵਾਲ, ਵਾਰਡ ਨੰ 24 ਦੇ ਕੌਸਲਰ ਪਾਲ ਸਿੰਘ ਗਰੇਵਾਲ ਅਤੇ ਜਸਪਾਲ ਸਿੰਘ ਗਰੇਵਾਲ ਵੱਲੋਂ ਆਪਣੇ ਪੱਧਰ ...

ਪੂਰੀ ਖ਼ਬਰ »

ਤੀਜੀ ਲਹਿਰ ਆਉਣ ਸਬੰਧੀ ਖਬਰਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਦਹਿਸ਼ਤ

ਢੰਡਾਰੀ ਕਲਾਂ, 9 ਮਈ (ਪਰਮਜੀਤ ਸਿੰਘ ਮਠਾੜੂ)-ਕੋਵਿਡ-19 ਦੀ ਦੂਜੀ ਲਹਿਰ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਸਾਡੇ ਦੇਸ਼ ਵਿਚ ਵੀ ਰੋਜ਼ਾਨਾ ਭਿਆਨਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਰਿਕਾਰਡ ਤੋੜ ਮੌਤਾਂ ਹੋ ਰਹੀਆਂ ਹਨ | ਅਗਰ ਆਰ.ਟੀ.ਪੀ.ਸੀ.ਆਰ. ਦੇ ਟੈਸਟ ...

ਪੂਰੀ ਖ਼ਬਰ »

ਐਸ. ਐਮ. ਓ. ਨੇ ਅੱਧੀ ਰਾਤ ਨੂੰ ਕੋਰੋਨਾ ਅਤੇ ਵੱਖ ਵੱਖ ਵਾਰਡਾਂ ਦਾ ਕੀਤਾ ਅਚਾਨਕ ਨਿਰੀਖਣ

ਲੁਧਿਆਣਾ, 9 ਮਈ (ਸਲੇਮਪੁਰੀ)-ਕੋਰੋਨਾ ਦੇ ਚੱਲਦਿਆਂ ਸਿਵਲ ਹਸਪਤਾਲ ਲੁਧਿਆਣਾ ਵਲੋਂ ਮਰੀਜ਼ਾਂ ਨੂੰ ਢੁੱਕਵੀਂਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਹਾਲਾਂਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਸਮੇਂ-ਸਮੇਂ 'ਤੇ ਹਸਪਤਾਲ ...

ਪੂਰੀ ਖ਼ਬਰ »

ਗੁਰਬਾਜ ਸਿੰਘ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਜਥੇਬੰਦੀ ਦੇ ਪ੍ਰਧਾਨ ਬਣੇ

ਲੁਧਿਆਣਾ, 9 ਮਈ (ਸਲੇਮਪੁਰੀ)-ਪੀ.ਆਰ.ਟੀ.ਸੀ. ਲੁਧਿਆਣਾ ਡਿਪੂ ਦੇ ਸਮੂਹ ਕੱਚੇ ਕਾਮਿਆਂ ਦੀ ਮੀਟਿੰਗ ਬੱਸ ਸਟੈਂਡ ਵਿੱਚ ਹੋਈ, ਜਿਸ ਵਿਚ ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂ ਪ੍ਰਧਾਨ ਸਮਸ਼ੇਰ ਸਿੰਘ, ਕਪੂਰਥਲਾ ਡਿਪੂ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦਕੋਟ ਡਿਪੂ ਤੋਂ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਵਾਰਡ ਪ੍ਰਧਾਨਾਂ ਦੀ ਬੈਂਸ ਨਾਲ ਮੀਟਿੰਗ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੱਛਮੀ ਤੋਂ ਇੰਚਾਰਜ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਾਰਡ ਪ੍ਰਧਾਨਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਅਹਿਮ ਮੀਟਿੰਗ ਕੀਤੀ ਜਿਸ ਦੌਰਾਨ ਵਾਰਡ ...

ਪੂਰੀ ਖ਼ਬਰ »

ਸਰਕਾਰੀ ਧੱਕਾ ਪ੍ਰਵਾਸੀ ਮਜ਼ਦੂਰ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ-ਰਾਜੇਸ਼ ਮਿਸ਼ਰਾ

ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਕੋਰੋਨਾ ਬਿਮਾਰੀ ਨੇ ਜਿੱਥੇ ਸੂਬਾ ਸਰਕਾਰ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਦੇ ਪ੍ਰਬੰਧਾਂ ਦੀ ਘਾਟ ਅਤੇ ਇਸ ਬਿਮਾਰੀ ਨਾਲ ਲੜਦੇ ਲੋਕਾਂ ਨੂੰ ਬਗੈਰ ਕਿਸੇ ਸਹਿਯੋਗ ਅਤੇ ਨਾਂ ਦਿੱਤੀ ਜਾਂਦੀ ਰਾਹਤ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਵਰਤਣ ਵਾਲਾ ਬੈਂਸ ਪ੍ਰੇਮ ਪੱਤਰ ਲਿਖਣ ਲਈ ਮਜ਼ਬੂਰ ਕਿਉਂ-ਟਿੱਕਾ

ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਮਾਧਿਆਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਤੱਕ ਵਿਧਾਇਕ ਬੈਂਸ ਮੁੱਖ ਮੰਤਰੀ ਨੂੰ ਬੇਹੱਦ ਭੱਦੀ ਸ਼ਬਦਾਂਵਲੀ ਨਾਲ ਸੰਬੋਧਨ ਕਰਦਾ ਰਿਹਾ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਈ.ਵੀ.ਐਮ. ਹਟਾਉਣ ਲਈ ਵਿਧਾਨ ਸਭਾ ਸਪੀਕਰ ਅਗਲੀ ਕਾਰਵਾਈ ਕਰਨ-ਬੈਂਸ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਵਿਚ ਵੋਟਾਂ ਬੈਲਟ ਪੇਪਰ ਨਾਲ ਕਰਵਾਉਣ ਲਈ ...

ਪੂਰੀ ਖ਼ਬਰ »

ਵਾਰਡ-29 'ਚ ਪੈਂਦੇ ਮੰਦਰ, ਗੁਰਦੁਆਰੇ ਤੇ ਮਸਜਿਦ ਕੀਤੇ ਸੈਨੇਟਾਈਜ਼

ਡਾਬਾ/ਲੁਹਾਰਾ, 9 ਮਈ (ਕੁਲਵੰਤ ਸਿੰਘ ਸੱਪਲ)- ਲੁਹਾਰਾ ਦੇ ਵਾਰਡ ਨੰਬਰ 29 ਵਿਚ ਵਾਰਡ ਦੇ ਕੌਂਸਲਰ ਦੇ ਪਿਤਾ ਨਿਰਮਲ ਸਿੰਘ ਐਸ.ਐਸ. ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਫੈਲਿਆ ਹੋਇਆ ਹੈ | ਇਸ ਕਾਰਨ ਬਿਮਾਰੀ ਤੋਂ ਬਚਾਅ ਲਈ ਵਾਰਡ ਦੇ ਸਾਰੇ ਗੁਰਦੁਆਰਿਆਂ ਅਤੇ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ, ਪੈਟਰੋਲ/ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀਆਂ ਅਤੇ ਆਮ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਜ਼ਰੂਰੀ ਵਸਤੂਆਂ ਪੈਟਰੋਲ ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ 101 ਸਾਲਾ ਮਾਤਾ ਨੂੰ ਮਾਲਵਾ ਸਭਿਆਚਾਰਕ ਮੰਚ ਨੇ ਕੀਤਾ ਸਨਮਾਨਿਤ

ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਂ ਦਿਵਸ 'ਤੇ ਤਿੰਨ ਪੀੜ੍ਹੀਆਂ ਨੂੰ ਦੇਖਣ ਅਤੇ ਰਿਸ਼ਤਿਆਂ ਨੂੰ ਨਿਭਾਉਣ ਵਾਲੀ 101 ਸਾਲਾ ਮਾਤਾ ਅਮਰ ਕੌਰ ਘੜਿਆਲ ਨੂੰ ਅੱਜ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕੇ ਲਗਾਉਣ ਦੀ ਮੁਹਿੰਮ ਹੋਵੇਗੀ ਸ਼ੁਰੂ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ 11 ਮਈ ਤੋਂ ਸੂਬੇ ਭਰ 'ਚ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ ਵੀ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਲੁਧਿਆਣਾ ਜ਼ਿਲ੍ਹੇ ਵਿਚ ਇਹ ਮੁਹਿੰਮ ਸਿਰਫ਼ ਕਿਰਤ ...

ਪੂਰੀ ਖ਼ਬਰ »

ਦੁਕਾਨਦਾਰ ਜਥੇਬੰਦੀਆਂ ਵਲੋਂ ਦੁਕਨਾਂ ਖੋਲ੍ਹਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਕਰਨ ਦੀ ਮੰਗ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਤੇ ਅਮਲ ਕਰਨ ਲਈ ਦੁਕਾਨਦਾਰ ਹਰ ਸੰਭਵ ਸਹਿਯੋਗ ਦੇ ਰਹੇ ਹਨ, ਪਰੰਤੂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ...

ਪੂਰੀ ਖ਼ਬਰ »

ਢੰਡਾਰੀ 'ਚ 10 ਲੱਖ ਦੀ ਲਾਗਤ ਨਾਲ ਸੀਵਰੇਜ ਲਾਈਨ ਦੀ ਸ਼ੁਰੂਆਤ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਆਮ ਕਹਾਵਤ ਹੈ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ, ਪਰੰਤੂ ਵਾਰਡ-30 ਅਧੀਨ ਪੈਂਦੇ ਢੰਡਾਰੀ ਕਲਾਂ (ਹਰੀਜਨ ਬਸਤੀ) ਵਿਚ ਰਹਿੰਦੇ ਲੋਕ ਜੋ ਪਿਛਲੇ 50 ਸਾਲ ਤੋਂ ਨਰਕ ਜਿਹੀ ਜ਼ਿੰਦਗੀ ਭੋਗ ਰਹੇ ਸਨ ਨੂੰ ਸੀਵਰੇਜ ਅਤੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਹਫ਼ਤਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਤਾਰਬਲਬੀਰ ਸਿੰਘ ...

ਪੂਰੀ ਖ਼ਬਰ »

ਜਥੇ: ਭਿੰਦਾ ਆਲਮਗੀਰ ਨੇ ਮਾਸਕ ਤੇ ਸੈਨੇਟਾਈਜ਼ਰ ਤਕਸੀਮ ਕੀਤੇ

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)- ਸੰਤ ਅਮਰੀਕ ਸਿੰਘ ਸੰਪ੍ਰਦਾਇ ਕਾਰ ਸੇਵਾ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ ਗੁਰੂਘਰ ਆਉਣ ਵਾਲੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਡੋਲੋ-650, ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਾਰ 'ਚ ਘੁੰਮ ਰਹੇ ਚਾਰ ਗਿ੍ਫ਼ਤਾਰ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਘੰਟਾ ਘਰ ਚੌਕ ਨੇੜੇ ਕਰਫ਼ਿਊ ਦੌਰਾਨ ਕਾਰ ਵਿਚ ਘੁੰਮ ਰਹੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫਤਾਰੀ ਦੌਰਾਨ ਕਥਿਤ ਦੋਸ਼ੀਆਂ ਦੇ ਪੁਲਿਸ ਅਤੇ ਪੱਤਰਕਾਰਾਂ ਨਾਲ ਉਲਝਣ ਦਾ ਮਾਮਲਾ ਵੀ ਸਾਹਮਣੇ ...

ਪੂਰੀ ਖ਼ਬਰ »

ਜੱਸੋਵਾਲ ਸੂਦਾਂ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)-ਕੋਰੋਨਾ ਵਾਈਰਸ ਮਹਾਂਮਾਰੀ ਦੇ ਮੱਦੇਨਜ਼ਰ ਜੱਸੋਵਾਲ ਵਿਚ ਗੁਰੂ ਰਵਿਦਾਸ ਜੀ ਮਹਿਲਾ ਵਿੰਗ ਟਰੱਸਟ ਜੱਸੋਵਾਲ ਸੂਦਾਂ ਵਿਖੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮ ਸ਼ੁਰੂ ਕੀਤੀ ਗਈ | ਇਸ ਮੌਕੇ ਬੀਬੀ ਬਲਜੀਤ ਕੌਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 15 ਗਿ੍ਫ਼ਤਾਰ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਹਫ਼ਤਾਵਾਰੀ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 15 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਮੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਗ ਅਨੁਸਾਰ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਤਬਦੀਲੀ ਕਰੇ-ਢਿੱਲੋਂ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਵਿਧਾਨ ਸਭਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋੋਰੋਨਾ ਮਹਾਂਮਾਰੀ ਤੋਂ ਹਰ ਵਿਅਕਤੀ ਦੀ ਜਾਨ ਦੀ ਰਾਖੀ ਸਰਕਾਰ ਤੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ-ਡੀ.ਐੱਫ.ਸੀ. ਗਿੱਲ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੱਕ ਲੰਗਰ ਪਹੁੰਚਾਉਣ ਲਈ ਸੰਗਤ ਯਤਨਸ਼ੀਲ-ਦਾਨਵ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਜੈ ਦਾਨਵ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀ ਸੰਗਤ ਵਲੋਂ ਕੋਰੋਨਾ ਮਰੀਜ਼ਾਂ ਤੱਕ ਲੰਗਰ ...

ਪੂਰੀ ਖ਼ਬਰ »

ਸੂਬਾ ਸਰਕਾਰ ਤਾਲਾਬੰਦੀ ਦੀ ਮਾਰ ਝੱਲ ਰਹੇ ਲੋਕਾਂ ਦੀ ਸਾਰ ਲਵੇ-ਸ਼ਿਵਾਲਿਕ, ਮਲਕਪੁਰ

ਹੰਬੜਾਂ, 9 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਸਮੇਂ ਸੂਬਾ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਉਂਤਬੰਦੀ ਤੋਂ ਕੀਤੀ ਤਾਲਾਬੰਦੀ ਨੂੰ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਜ਼ਿੰਮੇਵਾਰ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ, ਵਪਾਰੀਆਂ ਦਾ ਸਾਥ ਦੇਣ ਦਾ ਐਲਾਨ

ਪਾਇਲ, 9 ਮਈ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸਾਧੂ ਸਿੰਘ ਪੰਜੇਟਾ, ਸੁਦਾਗਰ ਸਿੰਘ ਘੁਡਾਣੀ, ਬਲਦੇਵ ਸਿੰਘ ਜੀਰਖ, ਜਗਤਾਰ ਸਿੰਘ ਚੋਮੋਂ, ਬਲਵੰਤ ਸਿੰਘ ਘੁਡਾਣੀ, ਲਾਡੀ ਉਕਸੀ ਨੇ ਬਿਆਨ 'ਚ ਦੱਸਿਆ ਕਿ ਭਾਜਪਾ ਹਕੂਮਤ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਸਾਹਨੇਵਾਲ, 9 ਮਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ- ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਮੀਤ ਪ੍ਰਧਾਨ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਬੈਠਕ ਵਿਚ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪਿੰਡ ਗਿੱਲ ਦੇ ਬਾਈਪਾਸ 'ਤੇ ਗੈਸ ਨਾਲ ਭਰਿਆ ਟੈਂਕਰ ਪਲਟਿਆ

ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)- ਮੈਰਾਡੋ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਦੇ ਬਾਈਪਾਸ 'ਤੇ ਗੈਸ ਨਾਲ ਭਰੇ ਟੈਂਕਰ ਦੇ ਪਲਟ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵਿਆ ਮੁਤਾਬਿਕ ਲੁਧਿਆਣਾ-ਮਾਲੇਰਕੋਟਲਾ ਹਾਈਵੇਅ 'ਤੇ ਸਥਿਤ ਪਿੰਡ ਗਿੱਲ ਦੇ ਬਾਈਪਾਸ 'ਤੇ ਰਾਧਾ ਸੁਆਮੀ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲਿਆਂ ਨੂੰ ਆਰਜ਼ੀ ਜੇਲ੍ਹਾਂ 'ਚ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕੀਤਾ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੈਂਡ ਨਹਿਰ ਪੁਲ ਤੇ ਨਹਾਉਣ ਸਮੇਂ ਡੁੱਬੇ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਤਲਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਤਲਵਿੰਦਰ ਬੀਤੇ ਦਿਨ ਆਪਣੇ ...

ਪੂਰੀ ਖ਼ਬਰ »

ਠੱਕਰਵਾਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ ਦਿਵਸ

ਫੁੱਲਾਂਵਾਲ, 9 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਸਥਿਤ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਨੂੰ ਆਨਲਾਈਨ ਹੁੰਦਿਆਂ ਬੜੇ ਹੀ ਉਤਸ਼ਾਹ ਨਾਲ ਮਨਾਇਆ | ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ 17 ਨੂੰ ਖੁੱਲ੍ਹੇਗੀ

ਲੁਧਿਆਣਾ, 9 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ 16 ਮਈ ਤੱਕ ਬੰਦ ਰਹੇਗੀ ਅਤੇ 17 ਮਈ ਨੂੰ ਯੂਨੀਵਰਸਿਟੀ ਖੁੱਲ੍ਹੇਗੀ | ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 9 ਮਈ (ਜਗਿੰਦਰ ਸਿੰਘ ਅਰੋੜਾ)- ਬਚਨ ਗੈਸ ਏਜੰਸੀ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ ਅਤੇ 80 ਦੇ ਕਰੀਬ ਲੋਕਾਂ ਨੂੰ ਮਾਹਰ ਡਾਕਟਰਾਂ ਵਲੋਂ ਕੋਵਿਡ ਵੈਕਸੀਨ ਦਿੱਤੀ ਗਈ | ਗੈਸ ਏਜੰਸੀ ਦੇ ਮਾਲਕ ਮਨਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX