ਤਾਜਾ ਖ਼ਬਰਾਂ


ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  0 minutes ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  11 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  29 minutes ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  33 minutes ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  42 minutes ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  50 minutes ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  56 minutes ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 1 hour ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 1 hour ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 1 hour ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 2 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 3 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 3 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 3 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 minute ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 4 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 4 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਲੁਧਿਆਣਾ

ਲੁਧਿਆਣਾ ਸ਼ਹਿਰ 'ਚ ਦੁਕਾਨਾਂ, ਦਫ਼ਤਰ ਤੇ ਹੋਰ ਵਪਾਰਕ ਥਾਵਾਂ ਰਹੀਆਂ ਬੰਦ

 ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਅੱਜ ਦੂਸਰੇ ਦਿਨ ਦੁਕਾਨਾਂ, ਦਫ਼ਤਰ ਤੇ ਹੋਰ ਵਪਾਰਕ ਥਾਵਾਂ ਬੰਦ ਰਹੀਆਂ। ਅੱਜ ਸਾਰਾ ਦਿਨ ਸ਼ਹਿਰ ਵਿਚ ਮੁਕੰਮਲ ਤਾਲਾਬੰਦੀ ਰਹੀ। ਲੁਧਿਆਣਾ ਦੇ ਸਭ ਤੋਂ ਵੱਧ ਭੀੜ ਵਾਲੇ ਚੌੜਾ ਬਾਜ਼ਾਰ, ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਭੱਲੇਵਾਲ ਨੇੜੇ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਐਂਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਅੱੱਜ ਤੋਂ ਹੜਤਾਲ ਦਾ ਫ਼ੈਸਲਾ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਸੋਮਵਾਰ ਤੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਟੀ.ਬੀ. ਅਧਿਕਾਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ 32 ਮੌਤਾਂ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਤੇ ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ 'ਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ ਇਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਇਕ ਚੰਡੀਗੜ੍ਹ, ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਵਿੰਦਰ ਕੁਮਾਰ (35) ਵਜੋਂ ਕੀਤੀ ਗਈ ਹੈ | ਰਵਿੰਦਰ ਬਿਜਲੀ ਮਕੈਨਿਕ ਸੀ ਤੇ ਦੇਰ ਰਾਤ ਮੋਟਰਸਾਈਕਲ 'ਤੇ ਗਿੱਲ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੇ 10 ਲੋਕਾਂ ਖਿਲਾਫ ਮੁਕੱਦਮਾ ਦਰਜ਼

ਡੇਹਲੋਂ, 9 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਦੋ ਵੱਖ-ਵੱਖ ਮੁਕੱਦਮਿਆਂ ਅਧੀਨ 10 ਕਥਿਤ ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿਚੋਂ 8 ਨੂੰ ...

ਪੂਰੀ ਖ਼ਬਰ »

ਭਾਕਿਯੁ ਵਲੋਂ ਤਾਲਾਬੰਦੀ ਦੌਰਾਨ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ ਦੀ ਮੰਗ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਪੱਕੇ ਧਰਨੇ ਤੇ ਦੁਕਾਨਦਾਰਾਂ ਦੇ ਹੱਕ ਅਤੇ ਮਜ਼ਦੂਰਾਂ ਨੂੰ ਤਾਲਾਬੰਦੀ ...

ਪੂਰੀ ਖ਼ਬਰ »

ਨਹੀਂ ਰੁਕ ਰਹੀ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ...

ਪੂਰੀ ਖ਼ਬਰ »

ਲਾਪਰਾਂ ਵਲੋਂ ਧਾਂਦਰਾ ਕਲੱਸਟਰ ਦੇ ਵਿਕਾਸ ਸਬੰਧੀ ਡਿਬੇਟ ਦਾ ਸੱਦਾ ਅਕਾਲੀ ਆਗੂ ਐਡ. ਗਿੱਲ ਵਲੋਂ ਪ੍ਰਵਾਨ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ ਵਲੋਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਹਲਕਾ ਗਿੱਲ ਦੇ ਅਧੀਨ ਪੈਦੇ ਧਾਂਦਰਾ ਕਲੱਸਟਰ ਅੰਦਰ ਹੋ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਅਕਾਲੀ ਦਲ ਨੂੰ ਡਿਬੇਟ ...

ਪੂਰੀ ਖ਼ਬਰ »

ਕੋਰੋਨਾ ਦੇ ਪਸਾਰ ਨੂੰ ਰੋਕਣ ਸਬੰਧੀ ਹਰਨਾਪੁਰਾ ਦੀ ਪੰਚਾਇਤ ਵਲੋਂ ਹੰਗਾਮੀ ਮੀਟਿੰਗ

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗ੍ਰਾਮ ਪੰਚਾਇਤ ਹਰਨਾਮਪੁਰਾ ਦੀ ਹੰਗਾਮੀ ਮੀਟਿੰਗ ਸਰਪੰਚ ਕੁਲਵਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ 'ਚ ਹੋ ਰਹੀਆਂ ਮੌਤਾਂ ਸਬੰਧੀ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਸਮੂਹ ਪੰਚਾਇਤ ਵਲੋਂ ਮਤੇ ਪਾਸ ਕਰਕੇ ਪਿੰਡ ...

ਪੂਰੀ ਖ਼ਬਰ »

ਜੀ.ਐਨ.ਈ. ਟੈਕ ਫੈਸਟ ਆਈ-2021 ਦਾ ਆਗਾਜ਼

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸਾਲਾਨਾ ਤਕਨੀਕੀ ਮੇਲੇ ਦੀ ਸ਼ੁਰੂਆਤ ਆਨਲਾਈਨ ਕਰਵਾਈ ਗਈ | ਫੈਸਟ ਦਾ ਨਾਮ ਆਈ-ਜੀ.ਐਨ.ਈਜ਼ 2021 ਰੱਖਿਆ ਗਿਆ | ਪ੍ਰੋਗਰਾਮ ਦੇ ਫੈਕਲਟੀ ਕੋਆਰਡੀਨੇਟਰ ਡਾ. ਅਰਵਿੰਦ ਢੀਂਗਰਾ ਨੇ ਸਮਾਰੋਹ ...

ਪੂਰੀ ਖ਼ਬਰ »

ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਦੇ ਨਵੇਂ ਆਦੇਸ਼ਾਂ ਦੀ ਕੀਤੀ ਜਾ ਰਹੀ ਵਿਰੋਧਤਾ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸਹਿਜ਼ਾਦਾ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਸਮੇਤ ਵੱਖ-ਵੱਖ ਵਪਾਰੀ ਆਗੂਆਂ ਨੇੇ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਕੀਤਾ ਜਾਵੇਗਾ ਵਿਸਥਾਰ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫ਼ਤ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਵਾਰਡ 24 ਅਤੇ 25 ਨੂੰ ਸੈਨੇਟਾਈਜ਼ ਕਰਨ ਦੀ ਕੀਤੀ ਕੌੰ ਾਸਲਰ ਗਰੇਵਾਲ ਨੇ ਸ਼ੁਰੂਆਤ

ਭਾਮੀਆਂ ਕਲਾਂ, 9 ਮਈ ( ਜਤਿੰਦਰ ਭੰਬੀ)-ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਵਾਰਡ ਨੰ 25 ਦੇ ਕੌਸਲਰ ਸਵ. ਬੀਬੀ ਸਤਿੰਦਰ ਕੌਰ ਦੇ ਪਤੀ ਬਲਵਿੰਦਰ ਸਿੰਘ ਲਾਲੀ ਗਰੇਵਾਲ, ਵਾਰਡ ਨੰ 24 ਦੇ ਕੌਸਲਰ ਪਾਲ ਸਿੰਘ ਗਰੇਵਾਲ ਅਤੇ ਜਸਪਾਲ ਸਿੰਘ ਗਰੇਵਾਲ ਵੱਲੋਂ ਆਪਣੇ ਪੱਧਰ ...

ਪੂਰੀ ਖ਼ਬਰ »

ਤੀਜੀ ਲਹਿਰ ਆਉਣ ਸਬੰਧੀ ਖਬਰਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਦਹਿਸ਼ਤ

ਢੰਡਾਰੀ ਕਲਾਂ, 9 ਮਈ (ਪਰਮਜੀਤ ਸਿੰਘ ਮਠਾੜੂ)-ਕੋਵਿਡ-19 ਦੀ ਦੂਜੀ ਲਹਿਰ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਸਾਡੇ ਦੇਸ਼ ਵਿਚ ਵੀ ਰੋਜ਼ਾਨਾ ਭਿਆਨਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਰਿਕਾਰਡ ਤੋੜ ਮੌਤਾਂ ਹੋ ਰਹੀਆਂ ਹਨ | ਅਗਰ ਆਰ.ਟੀ.ਪੀ.ਸੀ.ਆਰ. ਦੇ ਟੈਸਟ ...

ਪੂਰੀ ਖ਼ਬਰ »

ਐਸ. ਐਮ. ਓ. ਨੇ ਅੱਧੀ ਰਾਤ ਨੂੰ ਕੋਰੋਨਾ ਅਤੇ ਵੱਖ ਵੱਖ ਵਾਰਡਾਂ ਦਾ ਕੀਤਾ ਅਚਾਨਕ ਨਿਰੀਖਣ

ਲੁਧਿਆਣਾ, 9 ਮਈ (ਸਲੇਮਪੁਰੀ)-ਕੋਰੋਨਾ ਦੇ ਚੱਲਦਿਆਂ ਸਿਵਲ ਹਸਪਤਾਲ ਲੁਧਿਆਣਾ ਵਲੋਂ ਮਰੀਜ਼ਾਂ ਨੂੰ ਢੁੱਕਵੀਂਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਹਾਲਾਂਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਸਮੇਂ-ਸਮੇਂ 'ਤੇ ਹਸਪਤਾਲ ...

ਪੂਰੀ ਖ਼ਬਰ »

ਗੁਰਬਾਜ ਸਿੰਘ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਜਥੇਬੰਦੀ ਦੇ ਪ੍ਰਧਾਨ ਬਣੇ

ਲੁਧਿਆਣਾ, 9 ਮਈ (ਸਲੇਮਪੁਰੀ)-ਪੀ.ਆਰ.ਟੀ.ਸੀ. ਲੁਧਿਆਣਾ ਡਿਪੂ ਦੇ ਸਮੂਹ ਕੱਚੇ ਕਾਮਿਆਂ ਦੀ ਮੀਟਿੰਗ ਬੱਸ ਸਟੈਂਡ ਵਿੱਚ ਹੋਈ, ਜਿਸ ਵਿਚ ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂ ਪ੍ਰਧਾਨ ਸਮਸ਼ੇਰ ਸਿੰਘ, ਕਪੂਰਥਲਾ ਡਿਪੂ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦਕੋਟ ਡਿਪੂ ਤੋਂ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਵਾਰਡ ਪ੍ਰਧਾਨਾਂ ਦੀ ਬੈਂਸ ਨਾਲ ਮੀਟਿੰਗ

ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੱਛਮੀ ਤੋਂ ਇੰਚਾਰਜ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਾਰਡ ਪ੍ਰਧਾਨਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਅਹਿਮ ਮੀਟਿੰਗ ਕੀਤੀ ਜਿਸ ਦੌਰਾਨ ਵਾਰਡ ਨੰ 71 ਤੋਂ ਪ੍ਰਧਾਨ ਜਗਤਾਰ ਸਿੰਘ, ਵਾਰਡ 73 ਤੋਂ ਪ੍ਰਧਾਨ ਕੁਲਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਗਾਬਾ, ਹਰਪ੍ਰੀਤ ਸਿੰਘ ਬੱਬੂ 70 ਤੋਂ ਪ੍ਰਧਾਨ ਜਗਦੀਪ ਸਿੰਘ, ਗੁਰਚਰਨ ਸਿੰਘ ਬਾਜਵਾ 47 ਤੋਂ ਜਿਲ੍ਹਾ ਪ੍ਰਧਾਨ ਤਲਵਿੰਦਰ ਸਿੰਘ ਟੋਨੀ, ਸੈਮ ਅਰੋੜਾ, ਕੁਲਦੀਪ ਸਿੰਘ ਸ਼ਾਮ ਨਗਰ, ਲੱਕੀ ਸੁਨੇਤ ਅਤੇ ਹੋਰ ਵਰਕਰਾਂ ਵਲੋਂ ਬੈਂਸ ਨਾਲ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਕੋਰੋਨਾ ਮਹਾਂਮਾਰੀ ਤੋਂ ਆਮ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਵੈਕਸੀਨ ਕੈਂਪਾਂ ਦਾ ਆਯੋਜਨ, ਇਲਾਜ ਦੌਰਾਨ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਛੁਟਕਾਰੇ ਲਈ ਕੋਈ ਸਾਰਥਕ ਹੱਲ ਲੱਭਣ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਪ੍ਰੋਗਰਾਮ ਵੀ ਉਲੀਕੇ ਗਏ | ਜਿਸ ਦੌਰਾਨ ਪਾਰਟੀ ਪ੍ਰਧਾਨ ਬੈਂਸ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਧੱਕਾ ਪ੍ਰਵਾਸੀ ਮਜ਼ਦੂਰ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ-ਰਾਜੇਸ਼ ਮਿਸ਼ਰਾ

ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਕੋਰੋਨਾ ਬਿਮਾਰੀ ਨੇ ਜਿੱਥੇ ਸੂਬਾ ਸਰਕਾਰ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਦੇ ਪ੍ਰਬੰਧਾਂ ਦੀ ਘਾਟ ਅਤੇ ਇਸ ਬਿਮਾਰੀ ਨਾਲ ਲੜਦੇ ਲੋਕਾਂ ਨੂੰ ਬਗੈਰ ਕਿਸੇ ਸਹਿਯੋਗ ਅਤੇ ਨਾਂ ਦਿੱਤੀ ਜਾਂਦੀ ਰਾਹਤ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਵਰਤਣ ਵਾਲਾ ਬੈਂਸ ਪ੍ਰੇਮ ਪੱਤਰ ਲਿਖਣ ਲਈ ਮਜ਼ਬੂਰ ਕਿਉਂ-ਟਿੱਕਾ

ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਮਾਧਿਆਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਤੱਕ ਵਿਧਾਇਕ ਬੈਂਸ ਮੁੱਖ ਮੰਤਰੀ ਨੂੰ ਬੇਹੱਦ ਭੱਦੀ ਸ਼ਬਦਾਂਵਲੀ ਨਾਲ ਸੰਬੋਧਨ ਕਰਦਾ ਰਿਹਾ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਈ.ਵੀ.ਐਮ. ਹਟਾਉਣ ਲਈ ਵਿਧਾਨ ਸਭਾ ਸਪੀਕਰ ਅਗਲੀ ਕਾਰਵਾਈ ਕਰਨ-ਬੈਂਸ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਵਿਚ ਵੋਟਾਂ ਬੈਲਟ ਪੇਪਰ ਨਾਲ ਕਰਵਾਉਣ ਲਈ ...

ਪੂਰੀ ਖ਼ਬਰ »

ਵਾਰਡ-29 'ਚ ਪੈਂਦੇ ਮੰਦਰ, ਗੁਰਦੁਆਰੇ ਤੇ ਮਸਜਿਦ ਕੀਤੇ ਸੈਨੇਟਾਈਜ਼

ਡਾਬਾ/ਲੁਹਾਰਾ, 9 ਮਈ (ਕੁਲਵੰਤ ਸਿੰਘ ਸੱਪਲ)- ਲੁਹਾਰਾ ਦੇ ਵਾਰਡ ਨੰਬਰ 29 ਵਿਚ ਵਾਰਡ ਦੇ ਕੌਂਸਲਰ ਦੇ ਪਿਤਾ ਨਿਰਮਲ ਸਿੰਘ ਐਸ.ਐਸ. ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਫੈਲਿਆ ਹੋਇਆ ਹੈ | ਇਸ ਕਾਰਨ ਬਿਮਾਰੀ ਤੋਂ ਬਚਾਅ ਲਈ ਵਾਰਡ ਦੇ ਸਾਰੇ ਗੁਰਦੁਆਰਿਆਂ ਅਤੇ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ, ਪੈਟਰੋਲ/ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀਆਂ ਅਤੇ ਆਮ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਜ਼ਰੂਰੀ ਵਸਤੂਆਂ ਪੈਟਰੋਲ ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ 101 ਸਾਲਾ ਮਾਤਾ ਨੂੰ ਮਾਲਵਾ ਸਭਿਆਚਾਰਕ ਮੰਚ ਨੇ ਕੀਤਾ ਸਨਮਾਨਿਤ

ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਂ ਦਿਵਸ 'ਤੇ ਤਿੰਨ ਪੀੜ੍ਹੀਆਂ ਨੂੰ ਦੇਖਣ ਅਤੇ ਰਿਸ਼ਤਿਆਂ ਨੂੰ ਨਿਭਾਉਣ ਵਾਲੀ 101 ਸਾਲਾ ਮਾਤਾ ਅਮਰ ਕੌਰ ਘੜਿਆਲ ਨੂੰ ਅੱਜ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕੇ ਲਗਾਉਣ ਦੀ ਮੁਹਿੰਮ ਹੋਵੇਗੀ ਸ਼ੁਰੂ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ 11 ਮਈ ਤੋਂ ਸੂਬੇ ਭਰ 'ਚ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ ਵੀ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਲੁਧਿਆਣਾ ਜ਼ਿਲ੍ਹੇ ਵਿਚ ਇਹ ਮੁਹਿੰਮ ਸਿਰਫ਼ ਕਿਰਤ ...

ਪੂਰੀ ਖ਼ਬਰ »

ਦੁਕਾਨਦਾਰ ਜਥੇਬੰਦੀਆਂ ਵਲੋਂ ਦੁਕਨਾਂ ਖੋਲ੍ਹਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਕਰਨ ਦੀ ਮੰਗ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਤੇ ਅਮਲ ਕਰਨ ਲਈ ਦੁਕਾਨਦਾਰ ਹਰ ਸੰਭਵ ਸਹਿਯੋਗ ਦੇ ਰਹੇ ਹਨ, ਪਰੰਤੂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ...

ਪੂਰੀ ਖ਼ਬਰ »

ਢੰਡਾਰੀ 'ਚ 10 ਲੱਖ ਦੀ ਲਾਗਤ ਨਾਲ ਸੀਵਰੇਜ ਲਾਈਨ ਦੀ ਸ਼ੁਰੂਆਤ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਆਮ ਕਹਾਵਤ ਹੈ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ, ਪਰੰਤੂ ਵਾਰਡ-30 ਅਧੀਨ ਪੈਂਦੇ ਢੰਡਾਰੀ ਕਲਾਂ (ਹਰੀਜਨ ਬਸਤੀ) ਵਿਚ ਰਹਿੰਦੇ ਲੋਕ ਜੋ ਪਿਛਲੇ 50 ਸਾਲ ਤੋਂ ਨਰਕ ਜਿਹੀ ਜ਼ਿੰਦਗੀ ਭੋਗ ਰਹੇ ਸਨ ਨੂੰ ਸੀਵਰੇਜ ਅਤੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਹਫ਼ਤਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਤਾਰਬਲਬੀਰ ਸਿੰਘ ...

ਪੂਰੀ ਖ਼ਬਰ »

ਜਥੇ: ਭਿੰਦਾ ਆਲਮਗੀਰ ਨੇ ਮਾਸਕ ਤੇ ਸੈਨੇਟਾਈਜ਼ਰ ਤਕਸੀਮ ਕੀਤੇ

ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)- ਸੰਤ ਅਮਰੀਕ ਸਿੰਘ ਸੰਪ੍ਰਦਾਇ ਕਾਰ ਸੇਵਾ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ ਗੁਰੂਘਰ ਆਉਣ ਵਾਲੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਡੋਲੋ-650, ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਾਰ 'ਚ ਘੁੰਮ ਰਹੇ ਚਾਰ ਗਿ੍ਫ਼ਤਾਰ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਘੰਟਾ ਘਰ ਚੌਕ ਨੇੜੇ ਕਰਫ਼ਿਊ ਦੌਰਾਨ ਕਾਰ ਵਿਚ ਘੁੰਮ ਰਹੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫਤਾਰੀ ਦੌਰਾਨ ਕਥਿਤ ਦੋਸ਼ੀਆਂ ਦੇ ਪੁਲਿਸ ਅਤੇ ਪੱਤਰਕਾਰਾਂ ਨਾਲ ਉਲਝਣ ਦਾ ਮਾਮਲਾ ਵੀ ਸਾਹਮਣੇ ...

ਪੂਰੀ ਖ਼ਬਰ »

ਜੱਸੋਵਾਲ ਸੂਦਾਂ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)-ਕੋਰੋਨਾ ਵਾਈਰਸ ਮਹਾਂਮਾਰੀ ਦੇ ਮੱਦੇਨਜ਼ਰ ਜੱਸੋਵਾਲ ਵਿਚ ਗੁਰੂ ਰਵਿਦਾਸ ਜੀ ਮਹਿਲਾ ਵਿੰਗ ਟਰੱਸਟ ਜੱਸੋਵਾਲ ਸੂਦਾਂ ਵਿਖੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮ ਸ਼ੁਰੂ ਕੀਤੀ ਗਈ | ਇਸ ਮੌਕੇ ਬੀਬੀ ਬਲਜੀਤ ਕੌਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 15 ਗਿ੍ਫ਼ਤਾਰ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਹਫ਼ਤਾਵਾਰੀ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 15 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਮੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਗ ਅਨੁਸਾਰ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਤਬਦੀਲੀ ਕਰੇ-ਢਿੱਲੋਂ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਵਿਧਾਨ ਸਭਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋੋਰੋਨਾ ਮਹਾਂਮਾਰੀ ਤੋਂ ਹਰ ਵਿਅਕਤੀ ਦੀ ਜਾਨ ਦੀ ਰਾਖੀ ਸਰਕਾਰ ਤੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ-ਡੀ.ਐੱਫ.ਸੀ. ਗਿੱਲ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੱਕ ਲੰਗਰ ਪਹੁੰਚਾਉਣ ਲਈ ਸੰਗਤ ਯਤਨਸ਼ੀਲ-ਦਾਨਵ

ਲੁਧਿਆਣਾ, 9 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਜੈ ਦਾਨਵ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀ ਸੰਗਤ ਵਲੋਂ ਕੋਰੋਨਾ ਮਰੀਜ਼ਾਂ ਤੱਕ ਲੰਗਰ ...

ਪੂਰੀ ਖ਼ਬਰ »

ਸੂਬਾ ਸਰਕਾਰ ਤਾਲਾਬੰਦੀ ਦੀ ਮਾਰ ਝੱਲ ਰਹੇ ਲੋਕਾਂ ਦੀ ਸਾਰ ਲਵੇ-ਸ਼ਿਵਾਲਿਕ, ਮਲਕਪੁਰ

ਹੰਬੜਾਂ, 9 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਸਮੇਂ ਸੂਬਾ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਉਂਤਬੰਦੀ ਤੋਂ ਕੀਤੀ ਤਾਲਾਬੰਦੀ ਨੂੰ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਜ਼ਿੰਮੇਵਾਰ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ, ਵਪਾਰੀਆਂ ਦਾ ਸਾਥ ਦੇਣ ਦਾ ਐਲਾਨ

ਪਾਇਲ, 9 ਮਈ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸਾਧੂ ਸਿੰਘ ਪੰਜੇਟਾ, ਸੁਦਾਗਰ ਸਿੰਘ ਘੁਡਾਣੀ, ਬਲਦੇਵ ਸਿੰਘ ਜੀਰਖ, ਜਗਤਾਰ ਸਿੰਘ ਚੋਮੋਂ, ਬਲਵੰਤ ਸਿੰਘ ਘੁਡਾਣੀ, ਲਾਡੀ ਉਕਸੀ ਨੇ ਬਿਆਨ 'ਚ ਦੱਸਿਆ ਕਿ ਭਾਜਪਾ ਹਕੂਮਤ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਸਾਹਨੇਵਾਲ, 9 ਮਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ- ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਮੀਤ ਪ੍ਰਧਾਨ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਬੈਠਕ ਵਿਚ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪਿੰਡ ਗਿੱਲ ਦੇ ਬਾਈਪਾਸ 'ਤੇ ਗੈਸ ਨਾਲ ਭਰਿਆ ਟੈਂਕਰ ਪਲਟਿਆ

ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)- ਮੈਰਾਡੋ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਦੇ ਬਾਈਪਾਸ 'ਤੇ ਗੈਸ ਨਾਲ ਭਰੇ ਟੈਂਕਰ ਦੇ ਪਲਟ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵਿਆ ਮੁਤਾਬਿਕ ਲੁਧਿਆਣਾ-ਮਾਲੇਰਕੋਟਲਾ ਹਾਈਵੇਅ 'ਤੇ ਸਥਿਤ ਪਿੰਡ ਗਿੱਲ ਦੇ ਬਾਈਪਾਸ 'ਤੇ ਰਾਧਾ ਸੁਆਮੀ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲਿਆਂ ਨੂੰ ਆਰਜ਼ੀ ਜੇਲ੍ਹਾਂ 'ਚ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕੀਤਾ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੈਂਡ ਨਹਿਰ ਪੁਲ ਤੇ ਨਹਾਉਣ ਸਮੇਂ ਡੁੱਬੇ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਤਲਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਤਲਵਿੰਦਰ ਬੀਤੇ ਦਿਨ ਆਪਣੇ ...

ਪੂਰੀ ਖ਼ਬਰ »

ਠੱਕਰਵਾਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ ਦਿਵਸ

ਫੁੱਲਾਂਵਾਲ, 9 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਸਥਿਤ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਨੂੰ ਆਨਲਾਈਨ ਹੁੰਦਿਆਂ ਬੜੇ ਹੀ ਉਤਸ਼ਾਹ ਨਾਲ ਮਨਾਇਆ | ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ 17 ਨੂੰ ਖੁੱਲ੍ਹੇਗੀ

ਲੁਧਿਆਣਾ, 9 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ 16 ਮਈ ਤੱਕ ਬੰਦ ਰਹੇਗੀ ਅਤੇ 17 ਮਈ ਨੂੰ ਯੂਨੀਵਰਸਿਟੀ ਖੁੱਲ੍ਹੇਗੀ | ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 9 ਮਈ (ਜਗਿੰਦਰ ਸਿੰਘ ਅਰੋੜਾ)- ਬਚਨ ਗੈਸ ਏਜੰਸੀ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ ਅਤੇ 80 ਦੇ ਕਰੀਬ ਲੋਕਾਂ ਨੂੰ ਮਾਹਰ ਡਾਕਟਰਾਂ ਵਲੋਂ ਕੋਵਿਡ ਵੈਕਸੀਨ ਦਿੱਤੀ ਗਈ | ਗੈਸ ਏਜੰਸੀ ਦੇ ਮਾਲਕ ਮਨਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX