ਤਾਜਾ ਖ਼ਬਰਾਂ


ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  8 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  15 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  28 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  34 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  37 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  54 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  50 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ / ਦਿਹਾਤੀ

ਬਾਰਸ਼ ਕਾਰਨ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਈ ਲੱਖਾਂ ਕੁਇੰਟਲ ਕਣਕ ਭਿੱਜੀ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਦੁਪਹਿਰ ਤੋਂ ਬਾਅਦ ਹੋਈ ਭਰਵੀਂ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਉੱਥੇ ਹੀ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਈ ਲੱਖਾਂ ਕੁਇੰਟਲ ਭਿੱਜ ਜਾਣ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜ਼ਬੂਰ ਹੋਵੇਗੀ- ਆਗੂ

ਗੱਗੋਮਾਹਲ, 9 ਮਈ (ਬਲਵਿੰਦਰ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਛੋਟੇ ਦੁਕਾਨਦਾਰਾਂ ਖਿਲਾਫ ਲਗਾਈਆ ਬੇਲੋੜੀਆ ਪਾਬੰਦੀਆ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕਾਈ ਅਵਾਣ ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਦੁਕਾਨਦਾਰਾਂ, ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਵਾਰੀ ਅਨੁਸਾਰ ਖੋਲ੍ਹਣ ਦੇ ਨਿਰਦੇਸ਼

ਸਠਿਆਲਾ, 9 ਮਈ (ਸਫਰੀ)-ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਦੁਕਾਨਦਾਰਾਂ ਨੂੰ ਵਾਰੀ ਅਨੁਸਾਰ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਹਰਦੀਪ ਸਿੰਘ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਡੀ. ਐਸ. ਪੀ. ...

ਪੂਰੀ ਖ਼ਬਰ »

ਸਮਾਜ ਭਲਾਈ ਸੰਸਥਾ ਪੰਜਾਬ ਨੇ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ

ਮਜੀਠਾ, 9 ਮਈ (ਸਹਿਮੀ)- ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨੌਜਵਾਨ ਸ਼ਕਤੀ, ਲੋਕ ਅਤੇ ਸਮਾਜ ਭਲਾਈ ਸੰਸਥਾਂ ਪੰਜਾਬ ਵਲੋ ਸ਼ੁਰੂ ਕੀਤੀ ਗਈ ਮੁਹਿੰਮ 'ਰੁੱਖ ਲਗਾਓ ਵਾਤਾਵਰਨ ਬਚਾਓ' ਤਹਿਤ ਅੱਜ ਕਸਬਾ ਮਜੀਠਾ ਵਿਖੇ 200 ਰੁੱਖ ਲਗਾਏ ਗਏ | ਇਸ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਿਸਾਨ ਨਾਲ ਕੰਮ ਕਰਦੇ ਵਿਅਕਤੀ ਦੀ ਮੌਤ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਕਿਸਾਨ ਨਾਲ ਕੰਮ ਕਰਦੇ ਗੂੰਗੇ ਬੋਲੇ ਵਿਅਕਤੀ ਦੀ ਮੌਤ ਹੋ ਜਾਣ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਸ ਦੀ ਮਿ੍ਤਕ ਦੇਹ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਅਜਨਾਲਾ ਦੇ ਪੋਸਟ ...

ਪੂਰੀ ਖ਼ਬਰ »

ਅਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਵੇਗਾ- ਰੰਧਾਵਾ

ਰਮਦਾਸ, 9 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ 2022 ਵਿਚ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਜਨਾਲਾ 'ਚ ਅੱਜ ਤੋਂ ਸੱਜਾ-ਖੱਬਾ ਫਾਰਮੂਲੇ ਤਹਿਤ ਖੁੱਲ੍ਹਣਗੀਆਂ ਦੁਕਾਨਾਂ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਚੱਲ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੀਤੀ ਸਖ਼ਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾ ਤਹਿਤ 10 ਮਈ ਤੋਂ ਅਜਨਾਲਾ ਦੀਆਂ ਦੁਕਾਨਾਂ ਸੱਜਾ-ਖੱਬਾ ਪਾਸਾ ਫਾਰਮੂਲੇ ਤਹਿਤ ਖੁੱਲ੍ਹਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਡਾ: ਦੀਪਕ ਭਾਟੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਸਬ ਡਵੀਜ਼ਨ ਅਜਨਾਲਾ ਅੰਦਰ ਵੀ ਸਾਰੇ ਬਜਾਰਾਂ ਦੀਆਂ ਦੁਕਾਨਾਂ ਸੱਜਾ ਖੱਬਾ ਪਾਸਾ ਫਾਰਮੂਲੇ ਤਹਿਤ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ਹਿਰ ਦੀਆਂ ਖੱਬੇ ਪਾਸੇ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ ਅਤੇ ਸੱਜੇ ਪਾਸੇ ਕੇਵਲ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਹੀ ਇਜਾਜਤ ਹੋਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਹੁਕਮਾਂ ਦੀ ਉਲੰਘਣਾ ਕਰੇਗਾ, ਖ਼ਿਲਾਫ਼ ਐਫ. ਆਈ. ਆਰ. ਦਰਜ਼ ਕਰਨ ਦੇ ਨਾਲ-ਨਾਲ ਇਕ ਮਹੀਨੇ ਲਈ ਦੁਕਾਨ ਵੀ ਸੀਲ ਕੀਤੀ ਜਾਵੇਗੀ | ਐਸ. ਡੀ. ਐਮ. ਡਾ: ਦੀਪਕ ਭਾਟੀਆ ਨੇ ਆਮ ਲੋਕਾਂ ਸਮੇਤ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ੍ਹ ਬਿੰਨ ਪਾਲਣਾ ਕੀਤੀ ਜਾਵੇ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਤੇ ਸੈਨੇਟਾਈਜ਼ਰ ਰੱਖਣ ਤੋਂ ਇਲਾਵਾ ਸਮਾਜਿਕ ਦੂਰੀ ਬਣਾਏ ਰੱਖਣ ਨੂੰ ਵੀ ਯਕੀਨੀ ਬਣਾਉਣ | ਉਧਰ ਸਰਕਾਰ ਵਲੋਂ ਕੀਤੀ ਹਫਤਾਵਾਰੀ ਤਾਲਾਬੰਦੀ ਦੇ ਅੱਜ ਦੂਸਰੇ ਦਿਨ ਜਰੂਰੀ ਵਸਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ ਅਤੇ ਸੜਕੀ ਆਵਾਜਾਈ ਵੀ ਘੱਟ ਹੀ ਰਹੀ |

ਖ਼ਬਰ ਸ਼ੇਅਰ ਕਰੋ

 

ਜੋਗਿੰਦਰ ਸਿੰਘ ਬੱਲ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਸਠਿਆਲਾ, 9 ਮਈ (ਸਫਰੀ)-ਕਸਬਾ ਸਠਿਆਲਾ ਦੇ ਪ੍ਰੋ: ਬਲਜਿੰਦਰ ਸਿੰਘ ਬੱਲ ਤੇ ਇਕਬਾਲ ਸਿੰਘ ਬੱਲ ਦੇ ਸਤਿਕਾਰਯੋਗ ਪਿਤਾ ਸੇਵਾ ਮੁਕਤ ਖੇਡ ਅਫਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਦੀ ਬੇਵਕਤੀ ਮੌਤ 'ਤੇ ਹਿਊਨਮੈਨਟੀ ਪ੍ਰੈਸ ਆਰਗੇਨਾਈਜੇਸ਼ਨ ਦੇ ਸੰਸਥਾਪਕ ਡਾ: ਕੇ. ਐਸ. ...

ਪੂਰੀ ਖ਼ਬਰ »

ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੀ ਕੌਮੀ ਪੱਧਰੀ ਵਰਚੂਅਲ ਮੀਟਿੰਗ 'ਚ ਅਹਿਮ ਵਿਚਾਰਾਂ ਹੋਈਆਂ-ਡਾ: ਗੁਰਮੇਜ ਸਿੰਘ ਮਠਾੜੂ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੀ ਹੋਈ ਕੌਮੀ ਵਰਚੂਅਲ ਮੀਟਿੰਗ ਉਪਰੰਤ ਇਥੇ ਜਾਣਕਾਰੀ ਦਿੰਦਿਆਂ ਪੱਛੜੀਆਂ ਸ਼੍ਰੇਣੀਆਂ ਤੇ ਭਿ੍ਸ਼ਟਾਚਾਰ ਮੁਕਤ ਭਾਰਤ ਅਭਿਆਨ ਦੇ ਕੌਮੀ ਪ੍ਰਮੁੱਖ ਬੁਲਾਰੇ ਡਾ: ਗੁਰਮੇਜ ਸਿੰਘ ਮਠਾੜੂ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ- ਏ.ਐਸ.ਆਈ. ਤਰਸੇਮ

ਜੇਠੂਵਾਲ, 9 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਵਲੋਂ ਲਾਏ ਗਏ ਲਾਕਡਾਊਨ ਦੌਰਾਨ ਕੁਝ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਨੂੰ ਖੁਲਵਾਉਣ ਦਾ ਜਿਹੜਾ ਐਲਾਨ ਕੀਤਾ ਹੈ, ਉਸ ਦਾ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਸਮੂਹ ਦੁਕਾਨਦਾਰ ਨਵੇਂ ਹੁਕਮਾਂ ਮੁਤਾਬਕ ਹੀ ਦੁਕਾਨਾਂ ਖੋਲ੍ਹਣ-ਡੀ. ਐਸ. ਪੀ.

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮੌਜੂਦਾ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਹਦਾਇਤਾਂ ਆਈਆਂ ਹਨ, ਜਿਸ ਮੁਤਾਬਕ ਡੀ. ਸੀ. ਅੰਮਿ੍ਤਸਰ ਵਲੋਂ ਦਿੱਤੇ ਗਏ ਨਵੇਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਸ਼ਹੀਦ ਬਿਕਰਮਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਬਿਆਸ, 9 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਜੰਮਪਲ ਅਤੇ ਕੈਨੇਡਾ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਨੂੰ ਕੁਝ ਦਿਨ ਪਹਿਲਾਂ ਕੈਨੇਡਾ ਵਿਚ ਅਣਪਛਾਤੇ ਵਿਅਕਤੀ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਅੱਜ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾ ਖੋਲ੍ਹਣ ਦੀ ਅਪੀਲ

ਸਠਿਆਲਾ, 9 ਮਈ (ਸਫਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਿਰਦੇਸ਼ਾਂ 'ਤੇ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ | ਇਸ ਬਾਰੇ ਕਿਸਾਨ ਆਗੂ ਪਰਮਜੀਤ ...

ਪੂਰੀ ਖ਼ਬਰ »

ਵਿਧਵਾ ਔਰਤ ਦੇ ਘਰ 'ਤੇ ਗੁਆਂਢੀਆਂ ਨੇ ਕੀਤਾ ਹਮਲਾ, ਚਲਾਈਆਂ ਗੋਲੀਆਂ

ਰਾਮ ਤੀਰਥ, 9 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲੀ ਵਿਖੇ ਗੁਆਂਢੀਆਂ ਨੇ ਇੱਕ ਵਿਧਵਾ ਗਰੀਬ ਔਰਤ ਦੇ ਘਰ 'ਤੇ ਹਮਲਾ ਕਰਕੇ ਨੂੰ ਹ-ਸੱਸ ਦੀ ਖਿੱਚ ਧੂਹ ਕੀਤੀ ਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ | ਵਿਧਵਾ ਔਰਤ ਜਸਬੀਰ ਕੌਰ ਨੇ ...

ਪੂਰੀ ਖ਼ਬਰ »

ਪੱਲੇਦਾਰ ਮਜਦੂਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਕੀਤਾ ਜਾਗਰੂਕ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੀ ਸਥਾਨਕ ਪ੍ਰਮੁੱਖ ਦਾਣਾ ਮੰਡੀ ਵਿਖੇ ਕਿਸਾਨਾਂ ਤੇ ਆੜ੍ਹਤੀਆਂ ਅਤੇ ਖਾਸ ਕਰਕੇ ਮੰਡੀਆਂ 'ਚ ਕੰਮ ਕਰਦੇ ਪੱਲੇਦਾਰ ਮਜਦੂਰਾਂ ਨੂੰ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਤੋਂ ਬਚਾਓ ਲਈ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਚੋਰਾਂ ਨੇ ਮੀਟਰ ਬਕਸਿਆਂ ਨੂੰ ਬਣਾਇਆ ਨਿਸ਼ਾਨਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ) - ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਕੋਟ ਮਿੱਤ ਸਿੰਘ, ਨਿਊ ਕੋਟ ਮਿੱਤ ਸਿੰਘ, ਮਾਤਾ ਗੰਗਾ ਜੀ ਨਗਰ, ਨਿਊ ਕੋਟ ਮਿੱਤ ਸਿੰਘ ਅਤੇ ਭਾਈ ਮੰਝ ਰੋਡ ਦੇ ਵੱਖ-ਵੱਖ ਇਲਾਕਿਆਂ ਅੰਦਰ ਲੱਗੇ ਬਿਜਲੀ ਬੋਰਡ ਦੇ ਮੀਟਰ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੇ ਕੀਤੇ ਹਵਾਈ ਫਾਇਰ-ਮਾਮਲਾ ਦਰਜ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਰਾਧਾ ਸੁਆਮੀ ਸਤਸੰਗ ਭਵਨ ਦੇ ਸਾਹਮਣੇ ਦੇਰ ਸ਼ਾਮ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |ਇਸ ਸੰਬੰਧੀ ...

ਪੂਰੀ ਖ਼ਬਰ »

ਹਲਕਾ ਅਟਾਰੀ ਦੇ ਵੱਡੀ ਗਿਣਤੀ 'ਚ ਲੋਕ 'ਆਪ' 'ਚ ਸ਼ਾਮਿਲ

ਅਟਾਰੀ, 9 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਨੂੰ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਪਿੰਡ ਰੋੜਾਂਵਾਲ ਕਲਾਂ ਤੋਂ ਦੋ ਸਾਬਕਾ ਸਰਪੰਚ ਅਮਰੀਕ ਸਿੰਘ ਅਤੇ ਮੰਗਲ ਸਿੰਘ ਤੇ ਪਿੰਡ ਰੋੜਾਂਵਾਲਾ ਖੁਰਦ ਦੇ ਮੌਜੂਦਾ ਮੈਂਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਡ ਮਾਰਚ

ਨਵਾਂ ਪਿੰਡ, 9 ਮਈ (ਜਸਪਾਲ ਸਿੰਘ) - ਕੋਰੋਨਾ ਮਹਾਮਾਰੀ ਕਾਰਨ ਪੰਜਾਬ 'ਚ ਛੋਟੀ ਤਾਲਾਬੰਦੀ ਦੇ ਚੱਲਦਿਆਂ ਵੱਖ-ਵੱਖ ਅੱਡਿਆਂ, ਕਸਬਿਆਂ 'ਚ ਬੰਦ ਦੁਕਾਨਾਂ ਨੂੰ ਖੁੱਲਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਅਤੇ ਸਬਜ਼ੀ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ ਦਾ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜਨਾ ਅਕਾਲੀ ਦਲ ਤੇ ਕਾਂਗਰਸ ਲਈ ਅਸ਼ੁੱਭ ਸੰਕੇਤ

ਪੱਟੀ, 9 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਜੋ ਲੰਬੇ ਸਮੇਂ ਤੋਂ ਟਕਸਾਲੀ ਅਕਾਲੀ ਹਲਕੇ ਵਜੋਂ ਜਾਣਿਆ ਜਾਂਦਾ ਰਿਹਾ ਹੈ, ਜਿਸ ਦੀ ਬਦੌਲਤ ਇਕ ਸਧਾਰਨ ਜੱਟ ਪਰਿਵਾਰ ਨਾਲ ਸਬੰਧਿਤ ਨਰੰਜਨ ਸਿੰਘ ਦੋ ਵਾਰ ਵਿਧਾਇਕ ਬਣੇ ਤੇ ਨਾਮਵਰ ਸਿਆਸੀ ...

ਪੂਰੀ ਖ਼ਬਰ »

ਸਰਕਾਰ ਤੇ ਸ਼੍ਰੋਮਣੀ ਕਮੇਟੀ ਜ਼ਿਲ੍ਹੇ 'ਚ ਪੈਂਦੇ 9ਵੇਂ ਗੁਰੂ ਜੀ ਦੇ ਹੋਰ ਅਸਥਾਨਾਂ ਵੱਲ ਵੀ ਧਿਆਨ ਦੇਵੇ- ਬਾਬਾ ਬੁੱਢਾ ਵੰਸ਼ਜ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਰਾ ਸਾਲ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9ਵੇਂ ਪਾਤਸ਼ਾਹ ਜੀ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਵੱਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜੀ. ਐੱਸ. ਕੇ. ਪ੍ਰੋਡਕਸ਼ਨ ਵਲੋਂ ਲਘੂ ਫਿਲਮ 'ਦਾ ਸੀਡ' ਰਿਲੀਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਜੀਐੱਸਕੇ ਪ੍ਰੋਡੈਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਲਘੂ ਫਿਲਮ 'ਦਾ ਸੀਡ' ਪ੍ਰੋਡਕਸ਼ਨ ਦੇ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਰਿਲੀਜ਼ ਕੀਤੀ ਗਈ | ਫਿਲਮ ਨੂੰ ਰਿਲੀਜ਼ ਕਰਨ ਮੌਕੇ ਫਿਲਮ ਵਿਚ ਕੰਮ ਕਰਨ ਵਾਲੇ ਸਮੂਹ ਕਲਾਕਾਰਾਂ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX