ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  3 minutes ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  12 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  22 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  33 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  28 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 1 hour ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 2 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 4 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਟਿਆਲਾ

ਅੰਤਰਰਾਜੀ ਚੋਰ ਗਰੋਹ ਦੇ 5 ਮੈਂਬਰਾਂ ਖ਼ਿਲਾਫ਼ ਕੇਸ ਦਰਜ, 2 ਕਾਬੂ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਪੁਲਿਸ ਨੇ ਅੰਤਰਰਾਜੀ ਚੋਰ ਗਰੋਹ ਦੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਿਸ ਸਬੰਧ 'ਚ ਗਰੋਹ ਦੇ 5 ਮੈਂਬਰਾਂ ...

ਪੂਰੀ ਖ਼ਬਰ »

ਰੈੱਡ ਕਰਾਸ ਪਟਿਆਲਾ ਨੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਰੈਡ ਕਰਾਸ ਸੁਸਾਇਟੀ ਪਟਿਆਲਾ ਵਲੋਂ ਸਰ ਜੀਨ੍ਹ ਹੈਨਰੀ ਡੂਨਟ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਯਾਦ ਕਰਦਿਆਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੱਤਰ, ਰੈੱਡ ਕਰਾਸ ਪਟਿਆਲਾ ਪਿ੍ਤਪਾਲ ਸਿੰਘ ਸਿੱਧੂ ਨੇ ਰੈੱਡ ਕਰਾਸ ਵਲੋਂ ਕੀਤੇ ਗਏ ਕੰਮਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮਾਲੀ ਸਾਲ 2020-21 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਪਟਿਆਲਾ ਵਲੋਂ ਸਰ ਜੀਨ੍ਹ ਹੈਨਰੀ ਡੂਨਟ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲੇ ਕੀਤੇ ਗਏ ਜਿਨ੍ਹਾਂ 'ਚ ਲੌਕਡਾਊਨ ਦੌਰਾਨ ਨਿਰੰਤਰ ਤੌਰ 'ਤੇ 22 ਮਾਰਚ 2020 ਤੋਂ 18 ਮਈ 2020 ਤੱਕ ਪਟਿਆਲਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ 'ਚ 12 ਲੱਖ ਫੂਡ ਪੈਕਟ ਅਤੇ 4430 ਪਰਿਵਾਰਾਂ ਨੂੰ ਸੁੱਕਾ ਰਾਸ਼ਨ, 855 ਮਰੀਜ਼ਾਂ ਨੂੰ ਦਵਾਈਆਂ ਦੇ ਮਦਦ ਦਿੱਤੀ ਗਈ | ਇਸ ਤੋਂ ਇਲਾਵਾ ਮਰੀਜ਼ਾਂ ਲਈ ਖ਼ੂਨ ਦਾਨ ਕੈਂਪ ਰਾਹੀਂ 380 ਯੂਨਿਟ ਦਾ ਯੋਗਦਾਨ, ਲੋੜਵੰਦ/ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਗੁਜਰ ਬਸਰ ਲਈ 70 ਸਿਲਾਈ ਮਸ਼ੀਨਾਂ ਦੀ ਮੁਹੱਈਆ ਕਰਵਾਈਆਂ, ਕਰੋਨਾ ਮਹਾਂਮਾਰੀ ਦੇ ਬਚਾਅ ਲਈ 9080 ਸੈਨੇਟਾਈਜਰ, 10430 ਮਾਸਕ, 4240 ਸਾਬਣ, 22864 ਯੂਨਿਟ ਜੂਸ ਅਤੇ ਛੋਟੇ ਬਚਿਆਂ ਲਈ ਦੁੱਧ ਆਦਿ ਦੀ ਵੰਡ ਕੀਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ (ਰਜਿੰਦਰਾ ਹਸਪਤਾਲ) ਅਤੇ ਜ਼ਿਲ੍ਹਾ ਪਟਿਆਲਾ ਅੰਦਰ ਕੋਵਿਡ-19 ਦੀ ਮਹਾਂਮਾਰੀ ਨਾਲ ਪ੍ਰਭਾਵਿਤ ਵਿਅਕਤੀਆਂ ਲਈ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਅਤੇ ਲੋੜਵੰਦਾਂ ਲਈ ਫ਼ਰੀ ਐਂਬੂਲੇਸ ਅਤੇ ਹੋਰ ਗੱਡੀਆਂ ਦਾ ਪ੍ਰਬੰਧ ਆਦਿ ਦੀ ਜ਼ਰੂਰਤ ਲਈ ਰੈਡ ਕਰਾਸ ਸੁਸਾਇਟੀ ਪਟਿਆਲਾ ਵਲੋਂ 1.25 ਕਰੋੜ ਰੁਪਏ ਦਾ ਖਰਚਾ ਕੀਤਾ ਗਿਆ ਹੈ | ਸਕੱਤਰ ਨੇ ਦੱਸਿਆ ਕਿ ਰੈਡ ਕਰਾਸ ਪਟਿਆਲਾ ਵੱਲੋਂ ਚਲਾਏ ਜਾ ਰਹੇ ਜ਼ਿਲ੍ਹਾ ਅੰਗਹੀਣਤਾ ਮੁੜ ਵਸੇਬਾ ਕੇਂਦਰ ਪਟਿਆਲਾ ਵਿਖੇ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਵੀ ਅੰਗਹੀਣ ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ ਮਾਲੀ 2020-21 'ਚ ਇੱਥੇ 181 ਅੰਗਹੀਣ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਅਤੇ 75 ਵਿਅਕਤੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ 69,360 ਰੁਪਏ ਦੇ ਸਹਾਇਤਾ ਉਪਕਰਨ ਤਿਆਰ ਕਰਕੇ ਦਿੱਤੇ ਗਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਪ੍ਰਧਾਨ ਰੈੱਡ ਕਰਾਸ ਪਟਿਆਲਾ ਦੀ ਸਰਪ੍ਰਸਤੀ ਹੇਠ ਬਲਾਕ ਪੱਧਰ ਤੇ ਲੱਗੇ 07 ਕੈਂਪਾਂ 'ਚ ਭਾਗ ਲੈਣ ਵਾਲੇ 1360 ਵਿਅਕਤੀਆਂ 'ਚੋਂ 586 ਲੋੜਵੰਦ ਵਿਅਕਤੀਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਨੂੰ ਲਗਪਗ 50 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਇੰਜੀਨੀਅਰਜ਼ ਇੰਡੀਆ ਲਿਮਟਿਡ ਵਲੋਂ ਸੀ. ਐਸ.ਆਰ. ਸਕੀਮ ਤਹਿਤ ਦਿੱਤਾ ਜਾਵੇਗਾ | ਸਕੱਤਰ ਰੈੱਡ ਕਰਾਸ ਪਟਿਆਲਾ ਵਲੋਂ ਪਟਿਆਲਾ ਦੇ ਸਮੂਹ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਦਾਨ ਕੀਤੀ ਰਾਸ਼ੀ ਨਾਲ ਹੀ ਇਸ ਆਫ਼ਤ ਦੀ ਘੜੀ ਨਾਲ ਨਜਿੱਠਣ ਲਈ ਸਮਰੱਥ ਹੋਏ ਹਾਂ ਤੇ ਉਨ੍ਹਾਂ ਸਮੂਹ ਪਟਿਆਲਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਹੁਣ ਵੀ ਕੋਰੋਨਾ ਮਹਾਂਮਾਰੀ ਤੋ ਪ੍ਰਭਾਵਿਤ ਵਿਅਕਤੀਆਂ ਦੀ ਮਦਦ ਲਈ ਰੈਡ ਕਰਾਸ ਸੁਸਾਇਟੀ ਪਟਿਆਲਾ ਦਾ ਸਹਿਯੋਗ ਦਿਤਾ ਜਾਵੇ ਅਤੇ ਸਰਕਾਰ ਵਲੋ ਜਾਰੀ ਹਦਾਇਤਾਂ ਦਾ ਇੰਨ ਬਿੰਨ ਪਾਲਣ ਕੀਤਾ ਜਾਵੇ ਤਾਂ ਜੋ ਕੋਰੋਨਾ ਦੀ ਲਾਗ ਨੂੰ ਖਤਮ ਕੀਤਾ ਜਾ ਸਕੇ | ਇਸ ਮੌਕੇ ਤੇ ਰੈਡ ਕਰਾਸ ਪਟਿਆਲਾ ਦੇ ਸਟਾਫ ਵਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ 10 ਬੂਟੇ ਵੀ ਲਗਾਏ ਗਏ |

ਖ਼ਬਰ ਸ਼ੇਅਰ ਕਰੋ

 

ਬਰਸਾਤਾਂ ਤੋਂ ਪਹਿਲਾਂ 4 ਪਿੰਡਾਂ ਦੇ ਪੁਲਾਂ ਤੇ ਬੰਨਿਆਂ ਦੀ ਹੋਵੇਗੀ ਮੁਰੰਮਤ-ਹੈਰੀਮਾਨ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਪਿੰਡ ਜੁਲਕਾਂ ਵਿਖੇ ਕਾਂਗਰਸ ਦੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੱਸਿਆ ਕਿ ਪਿਛਲੇ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਪਿੰਡ ਸਿਰਕੱਪੜਾ ਨੇੜੇ ...

ਪੂਰੀ ਖ਼ਬਰ »

ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ 'ਆਪ'

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਕੋਰੋਨਾ ਮਹਾਂਮਾਰੀ ਕਰਕੇ ਲੱਗੀ ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ | ਇਹ ਸੇਵਾ 'ਆਪ' ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸੀਨੀਅਰ ਆਗੂ ਪ੍ਰੋ. ਸੁਮੇਰ ਦੀ ਅਗਵਾਈ ਵਿਚ ਯੂਥ ਵਿੰਗ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਮੁੱਖ ਚੌਕ ਨੇੜੇ ਖੁਦਕੁਸ਼ੀ

ਗੂਹਲਾ ਚੀਕਾ, 9 ਮਈ (ਓ.ਪੀ.ਸੈਣੀ)-ਅੱਜ ਇਕ ਅਣਪਛਾਤੇ ਵਿਅਕਤੀ ਵਲੋਂ ਗਲੇ 'ਚ ਫਾਹਾ ਪਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮੁੱਖ ਚੌਂਕ ਚੀਕਾ ਨੇੜੇ ਇਕ ਰੇਹੜੀ ਵਾਲਾ ਆਪਣੀ ਰੇਹੜੀ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਝੜਪ ਦੇ ਮਾਮਲੇ 'ਚ 3 ਗਿ੍ਫ਼ਤਾਰ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਦਿਨੀਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਿਚਕਾਰ ਹੋਈ ਝੜਪ ਦੇ ਮਾਮਲੇ 'ਚ ਅੱਜ ਅਰਬਨ ਅਸਟੇਟ ਪਟਿਆਲਾ ਦੇ ਪੁਲਿਸ ਸਟੇਸ਼ਨ ਵਿਖੇ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਠਿਆਈ ਵਿਕ੍ਰੇਤਾ ਤੋਂ ਕਾਰ ਸਵਾਰਾਂ ਵਲੋਂ 3 ਲੱਖ ਰੁਪਏ ਦੀ ਖੋਹ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਮਠਿਆਈ ਬਣਾਉਣ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਮੋਹਾਲੀ ਦੇ ਮਠਿਆਈ ਵਿਕ੍ਰੇਤਾ ਨੂੰ ਪਾਤੜਾਂ ਵਿਖੇ ਸੱਦ ਕੇ 5 ਕਾਰ ਸਵਾਰ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਦੀ ਸੂਚਨਾ ਮਿਲਦੇ ਹੀ ਉੱਪ ਪੁਲਿਸ ਕਪਤਾਨ ਪਾਤੜਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਦ ਨਗਰ ਵਾਸੀ ਜਰਨੈਲ ਸਿੰਘ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਭਵਜਿੰਦਰ ਸਿੰਘ ਆਪਣੇ ਦੋਸਤ ਪ੍ਰਭਜੋਤ ਸਿੰਘ ਨਾਲ ਸੈਰ ਕਰ ਰਿਹਾ ਸੀ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਪਟਿਆਲਾ ਚੋਣਾਂ ਕਰਵਾਉਣਾ ਕੋਰੋਨਾ ਨਿਯਮਾਂ ਦੀ ਉਲੰਘਣਾ-ਚੰਦੂਮਾਜਰਾ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ (ਪੀ.ਏ.ਡੀ.ਬੀ.) ਦੀ ਚੋਣ ਰੱਦ ਕਰਨ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਖ਼ਿਲਾਫ਼ ਰੋਸ ਮੁਜ਼ਾਹਰਾ

ਸਮਾਣਾ, 9 ਮਈ (ਗੁਰਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਐਲਾਨ ਮੁਤਾਬਿਕ ਸਮਾਣਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਤਾਲਾਬੰਦੀ ਨੰੂ ਤੋੜਦਿਆਂ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅਤੇ ਨਾਅਰੇ ਮਾਰਦੇ ਹੋਏ ਮਾਰਚ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਸਮਾਣਾ 'ਚ 3 ਕੋਰੋਨਾ ਪੀੜਤਾਂ ਦੀ ਮੌਤ

ਸਮਾਣਾ, 9 ਮਈ (ਹਰਵਿੰਦਰ ਸਿੰਘ ਟੋਨੀ)-ਸ਼ਹਿਰ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਕੋੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਐਤਵਾਰ ਨੂੰ 3 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਬਾਅਦ ਸਥਾਨਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਪਾਰੀਆਂ ਦੀ ਬਾਂਹ ਫੜੇ-ਗੁਪਤਾ

ਨਾਭਾ, 9 ਮਈ (ਕਰਮਜੀਤ ਸਿੰਘ)-ਜਿੱਥੇ ਪੂਰਾ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਉੱਥੇ ਭਾਰਤ ਵਰਗਾ ਵਿਕਾਸਸ਼ੀਲ ਦੇਸ਼ ਜਿਸ ਦੀ ਆਬਾਦੀ ਇਕ ਦੇਸ਼ ਛੱਡ ਕੇ ਪੂਰੇ ਵਿਸ਼ਵ 'ਚ ਸਭ ਤੋਂ ਵੱਧ ਹੈ, ਉੱਥੇ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਬਹੁਤ ਹੀ ਖ਼ਤਰਨਾਕ ਤਰੀਕੇ ...

ਪੂਰੀ ਖ਼ਬਰ »

ਸਵ. ਅਮਰਿੰਦਰ ਸਿੰਘ ਕੋਟਲਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਰੌਹੜ ਜਗੀਰ ਦੇ ਪ੍ਰਧਾਨ ਜਥੇ. ਤਰਸੇਮ ਸਿੰਘ ਕੋਟਲਾ ਦੇ 30 ਸਾਲਾ ਨੌਜਵਾਨ ਸਪੁੱਤਰ ਅਮਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਸ ਦੇ ਭੋਗ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਲੋਂ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਮਰੀਜ਼ਾਂ ਦੇ ਕੋਵਿਡ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ਦੇਸ਼ ਵਿਦੇਸ਼ 'ਚ ਕੋਰੋਨਾ ਮਹਾਂਮਾਰੀ ਕਰਕੇ ਲੱਖਾਂ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ੀ ਸਬੰਧੀ ਵੈਬੀਨਾਰ ਕਰਵਾਇਆ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਲੋਂ ਆਨਲਾਈਨ ਮਾਧਿਅਮ ਰਾਹੀਂ ਫ਼ੋਟੋਗ੍ਰਾਫ਼ੀ ਦੇ ਬੁਨਿਆਦੀ ਨੁਕਤਿਆਂ ਅਤੇ ਮੋਬਾਈਲ ਰਾਹੀਂ ਪੋ੍ਰਫੈਸ਼ਨਲ ਫ਼ੋਟੋਗਰਾਫ਼ੀ ਸਬੰਧੀ ਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਮੁੱਖ ਮੰਤਰੀ ਦੇ ਸ਼ਹਿਰ 'ਚ ਨਹੀਂ ਹੋ ਰਹੀ ਸੈਨੀਟਾਈਜੇਸ਼ਨ-ਬਿੰਨੀ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੇ ਦੇਸ਼ 'ਚ ਨਿੱਤ ਲੱਖਾਂ ਕੇਸ ਨਵੇਂ ਆ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ ਪਰ ਪੰਜਾਬ ਸਰਕਾਰ ਇਸ ਤੋਂ ਕੁਝ ਸਬਕ ਨਹੀਂ ਲੈ ਰਹੀ | ਪੰਜਾਬ ਵਾਸੀ ਮੁੱਢਲੀ ਸਹੂਲਤਾਂ ਤੋਂ ਵੀ ਵਾਂਝੇ ਰਹਿ ਰਹੇ ਹਨ | ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ ਬਣਵਾ ਕੇ ਗੱਡੀ ਵੇਚਣ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਇਨ ਦੀ ਪੁਲਿਸ ਵਲੋਂ ਜਾਅਲੀ ਕਾਗ਼ਜ਼ ਪੱਤਰਾਂ ਨਾਲ ਗੱਡੀ ਵੇਚਣ ਵਾਲੇ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੁਖਵਿੰਦਰ ਸਿੰਘ ਵਾਸੀ ਜੁਝਾਰ ਨਗਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਸੜਕ ਬਣਾਉਣ ਲਈ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇ-ਜੱਸੀ ਸੋਹੀਆਂ ਵਾਲਾ

ਨਾਭਾ, 9 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਜੋ ਮੜਖਾਨਾ ਚੌਕ ਤੋਂ ਭੋਜੋਮਾਜਰੀ ਤੱਕ ਜਾਣ ਵਾਲੀ ਸੜਕ ਬਣਾਈ ਜਾ ਰਹੀ ਹੈ, ਉਸ ਉੱਪਰ ਬਿਲਕੁਲ ਘਟੀਆ ਕਿਸਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 658 ਨਵੇਂ ਕੋਰੋਨਾ ਮਾਮਲੇ, 18 ਮਰੀਜ਼ਾਂ ਦੀ ਹੋਈ ਮੌਤ-ਸਿਵਲ ਸਰਜਨ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 3721 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,47,546 ਹੋ ਗਿਆ ਹੈ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਤੇ ਥਾਪੇ ਜਾ ਰਹੇ ਲਾਕਡਾਉਨ ਦੇ ਖ਼ਿਲਾਫ਼ ਏਕਤਾ ਡਕੌਂਦਾ ਵਲੋਂ ਪਟਿਆਲਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਡੀ. ਟੀ. ਐੱਫ. ਨੇ ਦਿੱਤਾ ਧਰਨਾ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਡਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਪਟਿਆਲਾ ਇਕਾਈ ਵਲੋਂ ਪਿਛਲੇ 50 ਦਿਨਾਂ ਤੋਂ 200 ਫੁੱਟ ਉੱਚੇ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਅਧਿਆਪਕ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਸਥਾਨਕ ਬੀ. ਐੱਸ. ਐੱਨ. ...

ਪੂਰੀ ਖ਼ਬਰ »

ਕੌਂਸਲਰ ਖਹਿਰਾ ਨੇ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ. 3 ਤੋਂ ਕੌਂਸਲਰ ਹਰਦੀਪ ਸਿੰਘ ਖਹਿਰਾ ਨੇ ਆਪਣੇ ਵਾਰਡ ਦੀਆਂ ਵੱਖ-ਵੱਖ ਗਲੀਆਂ ਤੇ ਘਰਾਂ 'ਚ ਸੈਨੇਟਾਈਜ਼ ਦਾ ਛਿੜਕਾਅ ਕਰਵਾਇਆ | ਉਨ੍ਹਾਂ ਕਿਹਾ ਕਿ ਮੇਰਾ ਵਾਰਡ ਮੇਰਾ ਪਰਿਵਾਰ ਹੈ, ਇਸ ਲਈ ਸਾਰੇ ਵਾਰਡ ਦੀ ਸੁਰੱਖਿਆ ਮੇਰੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਵਿਰੁੱਧ ਧਰਨਾ ਦੇਣ ਮਗਰੋਂ ਕੱਢਿਆ ਰੋਸ ਮਾਰਚ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਇੱਕ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਦੁਕਾਨਦਾਰਾਂ ਨੰੂ ਦੁਕਾਨਾਂ ਖੋਲ੍ਹਣ ਤੇ ਕਿਸੇ ਤਰਾਂ ਦੀ ਪੁਲਿਸ ਕਾਰਵਾਈ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਥੈਲਾਸੀਮੀਕ ਸੁਸਾਇਟੀ ਨੇ ਕੋਰੋਨਾ ਦੀ ਰੋਕਥਾਮ ਲਈ ਵੰਡੇ ਮਾਸਕ

ਰਾਜਪੁਰਾ, 9 ਮਈ (ਰਣਜੀਤ ਸਿੰਘ)-ਮਿਸ਼ਨ ਫ਼ਤਿਹ ਤਹਿਤ ਸਮਾਜ ਸੇਵੀ ਸੰਸਥਾ ਥੈਲਾਸੀਮੀਕ ਚਿਲਡਰਨਜ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਤੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ ਅੱਜ ਤੋਂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਡਾਨ ਪ੍ਰਾਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ, ਭੁੱਲੀ-ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਰੋਜ਼ਾਨਾ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX