ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  16 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 minute ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 4 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਟਿਆਲਾ

ਅੰਤਰਰਾਜੀ ਚੋਰ ਗਰੋਹ ਦੇ 5 ਮੈਂਬਰਾਂ ਖ਼ਿਲਾਫ਼ ਕੇਸ ਦਰਜ, 2 ਕਾਬੂ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਪੁਲਿਸ ਨੇ ਅੰਤਰਰਾਜੀ ਚੋਰ ਗਰੋਹ ਦੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਿਸ ਸਬੰਧ 'ਚ ਗਰੋਹ ਦੇ 5 ਮੈਂਬਰਾਂ ...

ਪੂਰੀ ਖ਼ਬਰ »

ਰੈੱਡ ਕਰਾਸ ਪਟਿਆਲਾ ਨੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਰੈਡ ਕਰਾਸ ਸੁਸਾਇਟੀ ਪਟਿਆਲਾ ਵਲੋਂ ਸਰ ਜੀਨ੍ਹ ਹੈਨਰੀ ਡੂਨਟ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਯਾਦ ਕਰਦਿਆਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੱਤਰ, ਰੈੱਡ ਕਰਾਸ ਪਟਿਆਲਾ ਪਿ੍ਤਪਾਲ ਸਿੰਘ ਸਿੱਧੂ ਨੇ ਰੈੱਡ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ 4 ਪਿੰਡਾਂ ਦੇ ਪੁਲਾਂ ਤੇ ਬੰਨਿਆਂ ਦੀ ਹੋਵੇਗੀ ਮੁਰੰਮਤ-ਹੈਰੀਮਾਨ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਪਿੰਡ ਜੁਲਕਾਂ ਵਿਖੇ ਕਾਂਗਰਸ ਦੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੱਸਿਆ ਕਿ ਪਿਛਲੇ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਪਿੰਡ ਸਿਰਕੱਪੜਾ ਨੇੜੇ ...

ਪੂਰੀ ਖ਼ਬਰ »

ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ 'ਆਪ'

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਕੋਰੋਨਾ ਮਹਾਂਮਾਰੀ ਕਰਕੇ ਲੱਗੀ ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ | ਇਹ ਸੇਵਾ 'ਆਪ' ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸੀਨੀਅਰ ਆਗੂ ਪ੍ਰੋ. ਸੁਮੇਰ ਦੀ ਅਗਵਾਈ ਵਿਚ ਯੂਥ ਵਿੰਗ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਮੁੱਖ ਚੌਕ ਨੇੜੇ ਖੁਦਕੁਸ਼ੀ

ਗੂਹਲਾ ਚੀਕਾ, 9 ਮਈ (ਓ.ਪੀ.ਸੈਣੀ)-ਅੱਜ ਇਕ ਅਣਪਛਾਤੇ ਵਿਅਕਤੀ ਵਲੋਂ ਗਲੇ 'ਚ ਫਾਹਾ ਪਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮੁੱਖ ਚੌਂਕ ਚੀਕਾ ਨੇੜੇ ਇਕ ਰੇਹੜੀ ਵਾਲਾ ਆਪਣੀ ਰੇਹੜੀ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਝੜਪ ਦੇ ਮਾਮਲੇ 'ਚ 3 ਗਿ੍ਫ਼ਤਾਰ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਦਿਨੀਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਿਚਕਾਰ ਹੋਈ ਝੜਪ ਦੇ ਮਾਮਲੇ 'ਚ ਅੱਜ ਅਰਬਨ ਅਸਟੇਟ ਪਟਿਆਲਾ ਦੇ ਪੁਲਿਸ ਸਟੇਸ਼ਨ ਵਿਖੇ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਠਿਆਈ ਵਿਕ੍ਰੇਤਾ ਤੋਂ ਕਾਰ ਸਵਾਰਾਂ ਵਲੋਂ 3 ਲੱਖ ਰੁਪਏ ਦੀ ਖੋਹ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਮਠਿਆਈ ਬਣਾਉਣ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਮੋਹਾਲੀ ਦੇ ਮਠਿਆਈ ਵਿਕ੍ਰੇਤਾ ਨੂੰ ਪਾਤੜਾਂ ਵਿਖੇ ਸੱਦ ਕੇ 5 ਕਾਰ ਸਵਾਰ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਦੀ ਸੂਚਨਾ ਮਿਲਦੇ ਹੀ ਉੱਪ ਪੁਲਿਸ ਕਪਤਾਨ ਪਾਤੜਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਦ ਨਗਰ ਵਾਸੀ ਜਰਨੈਲ ਸਿੰਘ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਭਵਜਿੰਦਰ ਸਿੰਘ ਆਪਣੇ ਦੋਸਤ ਪ੍ਰਭਜੋਤ ਸਿੰਘ ਨਾਲ ਸੈਰ ਕਰ ਰਿਹਾ ਸੀ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਪਟਿਆਲਾ ਚੋਣਾਂ ਕਰਵਾਉਣਾ ਕੋਰੋਨਾ ਨਿਯਮਾਂ ਦੀ ਉਲੰਘਣਾ-ਚੰਦੂਮਾਜਰਾ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ (ਪੀ.ਏ.ਡੀ.ਬੀ.) ਦੀ ਚੋਣ ਰੱਦ ਕਰਨ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਖ਼ਿਲਾਫ਼ ਰੋਸ ਮੁਜ਼ਾਹਰਾ

ਸਮਾਣਾ, 9 ਮਈ (ਗੁਰਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਐਲਾਨ ਮੁਤਾਬਿਕ ਸਮਾਣਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਤਾਲਾਬੰਦੀ ਨੰੂ ਤੋੜਦਿਆਂ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਤੋਂ ਪਹਿਲਾਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਕਿਸਾਨ ਆਗੂ ਸ਼ੇਰ ਸਿੰਘ ਕਾਕੜਾ, ਗੁਰਨਾਮ ਸਿੰਘ ਢੈਂਠਲ, ਸੁਖਵਿੰਦਰ ਸਿੰਘ ਤੁਲੇਵਾਲ, ਦਲਜੀਤ ਸਿੰਘ ਚੱਕ ਅੰਮਿ੍ਤਸਰੀਆ, ਪੂਰਨ ਚੰਦ ਨਨਹੇੜਾ, ਗੁਰਬਖ਼ਸ਼ ਸਿੰਘ ਧਨੇਠਾ, ਬਲਵੀਰ ਸਿੰਘ ਮਵੀ ਸੱਪਾਂ ਅਤੇ ਅਜੈਬ ਸਿੰਘ ਧਨੇਠਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪੁਲਿਸ ਸਖ਼ਤੀ ਦੇ ਬਾਵਜੂਦ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਭਗਤ ਰਾਮ ਬਿਸ਼ਨਪੁਰਾ, ਕਿਰਤੀ ਕਿਸਾਨ ਯੂਨੀਅਨ ਆਗੂ ਗੁਰਵਿੰਦਰ ਸਿੰਘ ਦੇਧਨਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਟੇਕ ਸਿੰਘ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦਰਸ਼ਨ ਲਾਡੀ, ਸੁਰਿੰਦਰ ਸਿੰਘ ਸ਼ਾਹਪੁਰ, ਜਮਹੂਰੀ ਕਿਸਾਨ ਸਭਾ ਆਗੂ ਬਲਵਿੰਦਰ ਸਮਾਣਾ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਕੋਰੋਨਾ ਵਿਰੁੱਧ ਲੜਨ 'ਚ ਬੂਰੀ ਤਰ੍ਹਾਂ ਅਸਫਲ ਰਹੀਆਂ ਹਨ | ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ | ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਤਾਲਾਬੰਦੀ ਲਗਾ ਰਹੀਆਂ ਹਨ | ਇਸ ਕਾਰਨ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜਿੰਦਗੀਆਂ ਵੱਡੇ ਪੱਧਰ 'ਤੇ ਪ੍ਰਭਾਵਤ ਹੋਈਆਂ ਹਨ | ਇਸ ਮੌਕੇ ਕੁਲਬੀਰ ਟੋਡਰਪੁਰ, ਜਰਨੈਲ ਸਿੰਘ ਕੋਟਲੀ, ਸਤਨਾਮ ਸਿੰਘ ਦੁੱਲੜ, ਪ੍ਰਗਟ ਸਿੰਘ ਬਰਾਸ, ਸੁਰੇਸ਼ ਕੁਮਾਰ ਆਲਮਪੁਰ ਨੇ ਆਖਿਆ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਸਤਿਓਾ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਜਿਸ ਵਿੱਚ ਇਲਾਕੇ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਲਾਬੰਦੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅਤੇ ਨਾਅਰੇ ਮਾਰਦੇ ਹੋਏ ਮਾਰਚ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਸਮਾਣਾ 'ਚ 3 ਕੋਰੋਨਾ ਪੀੜਤਾਂ ਦੀ ਮੌਤ

ਸਮਾਣਾ, 9 ਮਈ (ਹਰਵਿੰਦਰ ਸਿੰਘ ਟੋਨੀ)-ਸ਼ਹਿਰ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਕੋੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਐਤਵਾਰ ਨੂੰ 3 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਬਾਅਦ ਸਥਾਨਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਪਾਰੀਆਂ ਦੀ ਬਾਂਹ ਫੜੇ-ਗੁਪਤਾ

ਨਾਭਾ, 9 ਮਈ (ਕਰਮਜੀਤ ਸਿੰਘ)-ਜਿੱਥੇ ਪੂਰਾ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਉੱਥੇ ਭਾਰਤ ਵਰਗਾ ਵਿਕਾਸਸ਼ੀਲ ਦੇਸ਼ ਜਿਸ ਦੀ ਆਬਾਦੀ ਇਕ ਦੇਸ਼ ਛੱਡ ਕੇ ਪੂਰੇ ਵਿਸ਼ਵ 'ਚ ਸਭ ਤੋਂ ਵੱਧ ਹੈ, ਉੱਥੇ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਬਹੁਤ ਹੀ ਖ਼ਤਰਨਾਕ ਤਰੀਕੇ ...

ਪੂਰੀ ਖ਼ਬਰ »

ਸਵ. ਅਮਰਿੰਦਰ ਸਿੰਘ ਕੋਟਲਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਰੌਹੜ ਜਗੀਰ ਦੇ ਪ੍ਰਧਾਨ ਜਥੇ. ਤਰਸੇਮ ਸਿੰਘ ਕੋਟਲਾ ਦੇ 30 ਸਾਲਾ ਨੌਜਵਾਨ ਸਪੁੱਤਰ ਅਮਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਸ ਦੇ ਭੋਗ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਲੋਂ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਮਰੀਜ਼ਾਂ ਦੇ ਕੋਵਿਡ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ਦੇਸ਼ ਵਿਦੇਸ਼ 'ਚ ਕੋਰੋਨਾ ਮਹਾਂਮਾਰੀ ਕਰਕੇ ਲੱਖਾਂ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ੀ ਸਬੰਧੀ ਵੈਬੀਨਾਰ ਕਰਵਾਇਆ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਲੋਂ ਆਨਲਾਈਨ ਮਾਧਿਅਮ ਰਾਹੀਂ ਫ਼ੋਟੋਗ੍ਰਾਫ਼ੀ ਦੇ ਬੁਨਿਆਦੀ ਨੁਕਤਿਆਂ ਅਤੇ ਮੋਬਾਈਲ ਰਾਹੀਂ ਪੋ੍ਰਫੈਸ਼ਨਲ ਫ਼ੋਟੋਗਰਾਫ਼ੀ ਸਬੰਧੀ ਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਮੁੱਖ ਮੰਤਰੀ ਦੇ ਸ਼ਹਿਰ 'ਚ ਨਹੀਂ ਹੋ ਰਹੀ ਸੈਨੀਟਾਈਜੇਸ਼ਨ-ਬਿੰਨੀ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੇ ਦੇਸ਼ 'ਚ ਨਿੱਤ ਲੱਖਾਂ ਕੇਸ ਨਵੇਂ ਆ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ ਪਰ ਪੰਜਾਬ ਸਰਕਾਰ ਇਸ ਤੋਂ ਕੁਝ ਸਬਕ ਨਹੀਂ ਲੈ ਰਹੀ | ਪੰਜਾਬ ਵਾਸੀ ਮੁੱਢਲੀ ਸਹੂਲਤਾਂ ਤੋਂ ਵੀ ਵਾਂਝੇ ਰਹਿ ਰਹੇ ਹਨ | ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ ਬਣਵਾ ਕੇ ਗੱਡੀ ਵੇਚਣ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਇਨ ਦੀ ਪੁਲਿਸ ਵਲੋਂ ਜਾਅਲੀ ਕਾਗ਼ਜ਼ ਪੱਤਰਾਂ ਨਾਲ ਗੱਡੀ ਵੇਚਣ ਵਾਲੇ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੁਖਵਿੰਦਰ ਸਿੰਘ ਵਾਸੀ ਜੁਝਾਰ ਨਗਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਸੜਕ ਬਣਾਉਣ ਲਈ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇ-ਜੱਸੀ ਸੋਹੀਆਂ ਵਾਲਾ

ਨਾਭਾ, 9 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਜੋ ਮੜਖਾਨਾ ਚੌਕ ਤੋਂ ਭੋਜੋਮਾਜਰੀ ਤੱਕ ਜਾਣ ਵਾਲੀ ਸੜਕ ਬਣਾਈ ਜਾ ਰਹੀ ਹੈ, ਉਸ ਉੱਪਰ ਬਿਲਕੁਲ ਘਟੀਆ ਕਿਸਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 658 ਨਵੇਂ ਕੋਰੋਨਾ ਮਾਮਲੇ, 18 ਮਰੀਜ਼ਾਂ ਦੀ ਹੋਈ ਮੌਤ-ਸਿਵਲ ਸਰਜਨ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 3721 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,47,546 ਹੋ ਗਿਆ ਹੈ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਤੇ ਥਾਪੇ ਜਾ ਰਹੇ ਲਾਕਡਾਉਨ ਦੇ ਖ਼ਿਲਾਫ਼ ਏਕਤਾ ਡਕੌਂਦਾ ਵਲੋਂ ਪਟਿਆਲਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਡੀ. ਟੀ. ਐੱਫ. ਨੇ ਦਿੱਤਾ ਧਰਨਾ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਡਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਪਟਿਆਲਾ ਇਕਾਈ ਵਲੋਂ ਪਿਛਲੇ 50 ਦਿਨਾਂ ਤੋਂ 200 ਫੁੱਟ ਉੱਚੇ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਅਧਿਆਪਕ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਸਥਾਨਕ ਬੀ. ਐੱਸ. ਐੱਨ. ...

ਪੂਰੀ ਖ਼ਬਰ »

ਕੌਂਸਲਰ ਖਹਿਰਾ ਨੇ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ. 3 ਤੋਂ ਕੌਂਸਲਰ ਹਰਦੀਪ ਸਿੰਘ ਖਹਿਰਾ ਨੇ ਆਪਣੇ ਵਾਰਡ ਦੀਆਂ ਵੱਖ-ਵੱਖ ਗਲੀਆਂ ਤੇ ਘਰਾਂ 'ਚ ਸੈਨੇਟਾਈਜ਼ ਦਾ ਛਿੜਕਾਅ ਕਰਵਾਇਆ | ਉਨ੍ਹਾਂ ਕਿਹਾ ਕਿ ਮੇਰਾ ਵਾਰਡ ਮੇਰਾ ਪਰਿਵਾਰ ਹੈ, ਇਸ ਲਈ ਸਾਰੇ ਵਾਰਡ ਦੀ ਸੁਰੱਖਿਆ ਮੇਰੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਵਿਰੁੱਧ ਧਰਨਾ ਦੇਣ ਮਗਰੋਂ ਕੱਢਿਆ ਰੋਸ ਮਾਰਚ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਇੱਕ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਦੁਕਾਨਦਾਰਾਂ ਨੰੂ ਦੁਕਾਨਾਂ ਖੋਲ੍ਹਣ ਤੇ ਕਿਸੇ ਤਰਾਂ ਦੀ ਪੁਲਿਸ ਕਾਰਵਾਈ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਥੈਲਾਸੀਮੀਕ ਸੁਸਾਇਟੀ ਨੇ ਕੋਰੋਨਾ ਦੀ ਰੋਕਥਾਮ ਲਈ ਵੰਡੇ ਮਾਸਕ

ਰਾਜਪੁਰਾ, 9 ਮਈ (ਰਣਜੀਤ ਸਿੰਘ)-ਮਿਸ਼ਨ ਫ਼ਤਿਹ ਤਹਿਤ ਸਮਾਜ ਸੇਵੀ ਸੰਸਥਾ ਥੈਲਾਸੀਮੀਕ ਚਿਲਡਰਨਜ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਤੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ ਅੱਜ ਤੋਂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਡਾਨ ਪ੍ਰਾਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ, ਭੁੱਲੀ-ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਰੋਜ਼ਾਨਾ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX