ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ
. . .  6 minutes ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  5 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  29 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  59 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  26 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ, 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ 1, ਕਿੱਲਿਆਂਵਾਲੀ 1, ਸਰਾਵਾਂ ਬੋਦਲਾ 1, ਭਾਗਸਰ 1 ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ 926 ਕਰੋੜ ਰੁਪਏ ਹੋਈ ਆਨਲਾਈਨ ਅਦਾਇਗੀ- ਡੀ. ਸੀ.

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖ਼ਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟਿਆ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਬਰੀਵਾਲਾ 'ਚ ਵੜਿੰਗ ਰੋਡ 'ਤੇ ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟ ਗਿਆ ਹੈ | ਟਰੱਕ ਚਾਲਕ ਨੇ ਦੱਸਿਆ ਕਿ ਖ਼ਰੀਦ ਕੇਂਦਰ ਸੱਕਾਂਵਾਲੀ ਤੋਂ ਟਰੱਕ ਭਰ ਕੇ ਲਿਆਂਦਾ ਸੀ ਅਤੇ ਬਰੀਵਾਲਾ ਵਿਚ ਕਣਕ ਦੀਆਂ ਬੋਰੀਆਂ ਉਤਾਰੀਆਂ ਜਾਣੀਆਂ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ, ਸਰਕੰਡਾ ਆਦਿ ਉੱਗਿਆ ਹੋਇਆ ਹੈ, ਜਿਸ ਕਾਰਨ ਿਲੰਕ ਡਰੇਨਾਂ ਵਿਚ ਪਾਣੀ ਦੀ ਨਿਕਾਸੀ ਨਹੀਂ ਹੋਈ ਹੋ ਰਹੀ, ਜਿਸ ਕਾਰਨ ਸੇਮ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੇਮ ਵੀ ਵਧ ਰਹੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਗਲੀ ਨੂੰ ਕੀਤਾ ਸੈਨੇਟਾਈਜ਼

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਵੀ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਰ ਗਲੀ ਮੁਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੰਡੀ ਬਰੀਵਾਲਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 2120 ਰੁਪਏ ਸਣੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਫਰੀਦਕੋਟ ਜ਼ਿਲ੍ਹੇ 'ਚ 285 ਕੋਰੋਨਾ ਦੇ ਨਵੇਂ ਮਾਮਲੇ ਆਏ, ਪੰਜ ਮੌਤਾਂ

ਫਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਵਿਖੇ ਸਫ਼ਾਈ ਜਾਗਰੂਕਤਾ ਦਰਸਾਉਂਦੇ ਚਿੱਤਰ ਬਣਾਏ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਬੀਤੇ ਦਿਨੀਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਵੱਛ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਤਣਾਅ ਮੁਕਤ ਰੱਖਣ ਲਈ ਨਿਯਮਬੱਧ ਡਿਊਟੀ ਲਈ ਜਾਵੇ- ਮੱਤਾ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਦਿਨੋਂ-ਦਿਨ ਤਣਾਅ ਦਾ ਵਾਧਾ ਹੋ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਦਵਾਈਆਂ ਦਾ ਪ੍ਰਬੰਧ ਕਰਨ 'ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਲੋਕਾਂ ਦੀ ਜਾਨ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਯਤਨ ਕਰ ਰਹੀਆਂ ਹਨ | ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋਰ ਵਾਧੇ ਕਾਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਸੁਸਾਇਟੀ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਏਕਤਾ ਵੈੱਲਫੇਅਰ ਸੁਸਾਇਟੀ ਰਜਿ. ਗਲੀ ਨੰ.-1 ਰਣਜੀਤ ਐਵਿਨਿਊ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਵਾਰਡ ਨੰ.-16 ਤੋਂ ਕੌਂਸਲਰ ਗੁਰਬਿੰਦਰ ਕੌਰ ਪਤੰਗਾ, ...

ਪੂਰੀ ਖ਼ਬਰ »

ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਐਂਬੂਲੈਂਸ ਭੇਂਟ

ਮਲੋਟ 9 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਇਕ ਐਂਬੂਲੈਂਸ ਭੇਟ ਕੀਤੀ ਗਈ | ਇਸ ਐਂਬੂਲੈਂਸ ਦੀਆਂ ਚਾਬੀਆਂ ਪਰਿਵਾਰਕ ਮੈਂਬਰਾਂ ਕੇਵਲ ਗੋਇਲ, ਰਵੀ ਗੋਇਲ ਤੇ ਕੌਸ਼ਲ ਗੋਇਲ ਵਲੋਂ ਸਭਾ ਦੇ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਕੋਵਿਡ ਕੰਟਰੋਲ ਸੈਂਟਰ ਵਲੋਂ ਸਮੇਂ ਸਿਰ ਸਹੂਲਤ ਮਿਲਣ 'ਤੇ ਲਾਭਪਾਤਰੀਆਂ ਵਲੋਂ ਕੀਤਾ ਜਾ ਰਿਹਾ ਹੈ ਧੰਨਵਾਦ
ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੇਅੰਤ ਸਿੰਘ ਨੇ ਦਿਮਾਗ਼ੀ ਪ੍ਰੇਸ਼ਾਨ ਵਿਅਕਤੀ ਨੂੰ ਘਰ ਪਹੁੰਚਾਇਆ

ਦੋਦਾ, 9 ਮਈ (ਰਵੀਪਾਲ)-ਕੂੜੇ-ਕਰਕਟ 'ਚ ਦਿਨ ਰਾਤ ਭਟਕ ਰਹੇ ਦਿਮਾਗ਼ੀ ਪੇ੍ਰਸ਼ਾਨ ਬਲਜੀਤ ਸਿੰਘ ਪੁੱਤਰ ਬਹਾਲ ਸਿੰਘ ਪਿੰਡ ਚੁੱਘੇ ਖ਼ੁਰਦ ਜ਼ਿਲ੍ਹਾ ਬਠਿੰਡਾ ਨੂੰ ਬੇਅੰਤ ਸਿੰਘ ਮੈਂਬਰ ਪਿੰਡ ਦੋਦਾ ਨੇ ਪੁਲਿਸ ਦੀ ਸਲਾਹ ਨਾਲ ਘਰ ਛੱਡ ਕੇ ਆਇਆ | ਬੇਅੰਤ ਸਿੰਘ ਮੈਂਬਰ ਨੇ ...

ਪੂਰੀ ਖ਼ਬਰ »

ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਦੀ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖ਼ਾਲਸਾ ਅਤੇ ਬਾਬਾ ਬਲਵੰਤ ਸਿੰਘ ਖਾਲਸਾ ਵਲੋਂ ਨਗਰ ਕੌਂਸਲ ਫ਼ਰੀਦਕੋਟ ਦੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਦੋਦਾ, 9 ਮਈ (ਰਵੀਪਾਲ)-ਓਮ ਪ੍ਰਕਾਸ਼ ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਮੇਸ਼ ਕੁਮਾਰੀ ਕੰਬੋਜ ਐੱਸ. ਐੱਮ. ਓ. ਦੋਦਾ ਦੀ ਅਗਵਾਈ 'ਚ ਪਿੰਡ ਕੋਟਲੀ ਅਬਲੂ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਪਬਲਿਕ ਸਕੂਲ ਵਿਖੇ ਮਨਾਈ ਰਾਬਿੰਦਰਨਾਥ ਟੈਗੋਰ ਜੈਅੰਤੀ

ਧਰਮਕੋਟ, 9 ਮਈ (ਪਰਮਜੀਤ ਸਿੰਘ)-ਐੱਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਬਿੰਦਰਨਾਥ ਟੈਗੋਰ ਜੈਅੰਤੀ ਮਨਾਈ ਗਈ | ਇਸ ਮੌਕੇ ਐਸ. ਐਫ. ਸੀ. ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੌਰਾਨ ਰਾਬਿੰਦਰਨਾਥ ਟੈਗੋਰ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਚਟਾਨ ਵਾਂਗ ਖੜਾ ਹੈ-ਖਹਿਰਾ

ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੱਧ ਵਰਗੀ ਅਤੇ ਛੋਟੇ ਵਪਾਰੀ ਦੁਕਾਨਦਾਰ ਤਾਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਪ੍ਰਤੀ ਲਗਾਈਆਂ ਪਾਬੰਦੀਆਂ ਅਤੇ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹਨ ਪਰ ਹੁਣ ਜੋ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੀਟਿੰਗ ਮੁਲਤਵੀ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਪ੍ਰੇਮ ਕੁਮਾਰ, ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਪਾਬੰਦੀਆਂ ਮੱਦੇਨਜ਼ਰ ਜਥੇਬੰਦੀ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ ਅੱਜ ਤੋਂ- ਸੁਸ਼ੀਲ ਨਾਥ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੁਸ਼ੀਲ ਨਾਥ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਿਤੀ 10 ਮਈ ਨੂੰ ਉਡਾਣ ਪ੍ਰੋਜੈਕਟ ਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਅਤੇ ਪੰਜਾਬੀ) ਦਾ ਮੁਲਾਂਕਣ ਕੀਤਾ ਜਾਵੇਗਾ | ਉਡਾਣ ਪ੍ਰੋਜੈਕਟ ਅਧੀਨ ...

ਪੂਰੀ ਖ਼ਬਰ »

ਪੰਜ ਰਾਜਾਂ ਦੀਆਂ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦਾ ਪਤਨ ਨੇੜੇ ਹੈ-ਲਹਿਰੀ

ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੀਆਂ ਹਨ | ਪਰ ਪ੍ਰਧਾਨ ਮੰਤਰੀ ਮੋਦੀ ਆਪਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਅਜੀਤਵਾਲ, 9 ਮਈ (ਹਰਦੇਵ ਸਿੰਘ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਕਿਲੀ ਚਾਹਲਾਂ ਵਿਖੇ ਭਾਕਿਯੂ (ਏਕਤਾ ਉਗਰਾਹਾਂ) ਦੇ ਤਿੰਨ ਜ਼ਿਲਿ੍ਹਆਂ ਮੋਗਾ, ਲੁਧਿਆਣਾ, ਜਲੰਧਰ ਦੀ ਸਿੱਖਿਆ ਮੀਟਿੰਗ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਔਰਤਾਂ ਤੇ ਨੌਜਵਾਨਾਂ ਸਮੇਤ ਵੱਡੀ ਤਾਦਾਦ ਵਿਚ ਪਿੰਡ ਪੱਧਰ ਤੱਕ ਦੇ ਕਿਸਾਨ ਆਗੂ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਸਾਰ ਵਪਾਰ ਸੰਸਥਾ ਦੇ ਨਿਰਦੇਸ਼ਾਂ ਤਹਿਤ ਖੁੱਲ੍ਹੀ ਮੰਡੀ ਤੇ ਨਿੱਜੀਕਰਨ ਦੀਆਂ ਲੋਟੂ ਸਾਮਰਾਜੀ ਆਰਥਿਕ ਨੀਤੀਆਂ ਕੋਰੋਨਾ ਦੀ ਆੜ ਹੇਠ ਕਿਸਾਨਾਂ ਮਜ਼ਦੂਰਾਂ 'ਤੇ ਮੜ੍ਹਨ ਲਈ ਤਰਲੋਮੱਛੀ ਹੋ ਰਹੀ ਮੋਦੀ ਹਕੂਮਤ ਦੇ ਸਿਆਸੀ ਆਧਾਰ ਨੂੰ ਪੰਜਾਬ ਵਾਂਗ ਮਾਂਜਾ ਲਾ ਕੇ ਹੀ ਹਰਾਇਆ ਜਾ ਸਕਦਾ ਹੈ | ਇਸ ਲਈ ਲੰਬਾ ਦਮ ਰੱਖ ਕੇ ਸਿਰੜੀ ਸੰਘਰਸ਼ ਲੜਨ ਲਈ ਤੂਫ਼ਾਨੀ ਲਾਮਬੰਦੀਆਂ ਮਹੀਨਿਆਂ ਬੱਧੀ ਹੋਰ ਕਰਨ ਦੀ ਲੋੜ ਹੈ | ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਕੋਰੋਨਾ ਦੀ ਆੜ ਹੇਠਾਂ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਕਾਰੋਬਾਰ ਠੱਪ ਕਰ ਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਖ਼ਿਲਾਫ਼ ਉਨ੍ਹਾਂ ਵਲੋਂ ਪੰਜਾਬ ਭਰ ਵਿਚ ਕੀਤੇ ਜਾ ਰਹੇ ਹੱਕੀ ਵਿਰੋਧ ਪ੍ਰਦਰਸ਼ਨਾਂ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਿਕ 8 ਮਈ ਨੂੰ ਡਟਵੀਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਦੀ ਰੋਕਥਾਮ ਅਤੇ ਪੀੜਤਾਂ ਦੇ ਸਹੀ ਇਲਾਜ ਲਈ ਲੋੜੀਂਦੀ ਜਨ-ਜਾਗਿ੍ਤੀ ਅਤੇ ਬੈੱਡਾਂ, ਵੈਂਟੀਲੇਟਰਾਂ, ਵੈਕਸੀਨੇਸ਼ਨਾਂ, ਆਕਸੀਜਨ ਆਦਿ ਦੇ ਪ੍ਰਬੰਧਾਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਸਿਰੇ ਦੀ ਗ਼ੈਰ-ਜ਼ਿੰਮੇਵਾਰੀ ਦਿਖਾਈ ਗਈ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ | ਉਲਟਾ ਪੁਲਿਸ ਜਬਰ ਨਾਲ ਲਾਕਡਾਊਨ ਮੜ੍ਹ ਕੇ ਆਮ ਦੁਕਾਨਦਾਰਾਂ ਤੇ ਰੋਜ਼ ਦੀ ਰੋਜ਼ ਕਮਾ ਕੇ ਖਾਣ ਵਾਲੇ ਹੋਰ ਗ਼ਰੀਬ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਜਾ ਰਿਹਾ ਹੈ | ਇਸੇ ਆੜ ਹੇਠ ਕਿਸਾਨ ਮੋਰਚਿਆਂ ਵਿਰੁੱਧ ਆਪ੍ਰੇਸ਼ਨ ਕਲੀਨ ਵਰਗੇ ਦਬਕੇ ਵੀ ਮਾਰੇ ਗਏ ਸਨ, ਜਿਹੜੇ ਕਿਸਾਨਾਂ ਮਜ਼ਦੂਰਾਂ ਦੇ ਜੁਝਾਰੂ ਰੌਂਅ ਅਤੇ ਦਿ੍ੜ੍ਹ ਇਰਾਦਿਆਂ ਨੇ ਧੂੜ ਵਾਂਗ ਉਡਾ ਕੇ ਰੱਖ ਦਿੱਤੇ | ਪਰ ਅਜੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਮੇਤ ਦੇਸ਼ ਦੀ ਪੂਰੀ ਆਰਥਿਕਤਾ ਅਡਾਨੀ ਅੰਬਾਨੀ ਅਤੇ ਦੇਸੀ-ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਨ ਲਈ ਤਰਲੋਮੱਛੀ ਹੋ ਰਹੀ ਮੋਦੀ ਹਕੂਮਤ ਦੀ ਪਿੱਠ ਥਾਪੜ ਰਹੀਆਂ ਕੌਮਾਂਤਰੀ ਸਾਮਰਾਜੀ ਸੰਸਥਾਵਾਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕੌਮਾਂਤਰੀ ਮੁਦਰਾ ਕੋਸ਼ ਵਿਰੁੱਧ ਪੂਰੇ ਦੇਸ਼ ਵਿਚ ਜਾਨ ਹੂਲਵਾਂ ਲੋਕ ਘੋਲ ਮਘਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਰੇ ਲੋਕ-ਮਾਰੂ ਹੱਲਿਆਂ ਨੂੰ ਪਛਾੜਨ ਲਈ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਦੀ ਵਿਸ਼ਾਲ ਜੁਝਾਰੂ ਏਕਤਾ ਸਮੇਂ ਦੀ ਅਣਸਰਦੀ ਲੋੜ ਹੈ | ਕਿਸਾਨ ਆਗੂਆਂ ਵਲੋਂ ਆਉਂਦੇ ਦਿਨਾਂ ਵਿਚ ਕੇਂਦਰ ਹਕੂਮਤ ਵਿਰੁੱਧ ਜਨਤਕ ਦਬਾਅ ਹੋਰ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਲਾਗੂ ਕਰਦੇ ਹੋਏ ਕੋਰੋਨਾ ਸਾਵਧਾਨੀਆਂ ਦਾ ਧਿਆਨ ਰੱਖਦਿਆਂ ਦਿੱਲੀ ਬਾਰਡਰਾਂ ਤੋਂ ਇਲਾਵਾ ਪੰਜਾਬ ਵਿਚ ਸਾਮਰਾਜੀ ਕਾਰੋਬਾਰਾਂ ਅਤੇ ਭਾਜਪਾ ਆਗੂਆਂ ਵਿਰੁੱਧ ਲਗਾਤਾਰ ਚੱਲ ਰਹੇ ਪੱਕੇ ਮੋਰਚਿਆਂ ਵੱਲ ਹੋਰ ਵੱਡੀ ਗਿਣਤੀ ਵਿਚ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ | ਮੀਟਿੰਗ ਦੀ ਸਟੇਜ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਵਲੋਂ ਚਲਾਈ ਗਈ | ਹਾਜ਼ਰ ਹੋਏ ਹੋਰ ਮੁੱਖ ਆਗੂਆਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਬਲਵੰਤ ਸਿੰਘ ਘੁਡਾਣੀ ਅਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਨਕੋਦਰ ਸਮੇਤ ਜਥੇਬੰਦੀ ਦੇ ਨੁਮਾਇੰਦਿਆਂ ਸਮੇਤ ਵਿਸ਼ਾਲ ਇਕੱਠ ਮੌਜੂਦ ਸੀ |

ਖ਼ਬਰ ਸ਼ੇਅਰ ਕਰੋ

 

ਦੁਕਾਨਾਂ ਬੰਦ ਕਰਵਾਉਣ ਆਈ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਹਿੰਮਤਪੁਰਾ ਵਿਖੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਲਗਾਏ ਗਏ ਲਾਕਡਾਊਨ ਨੰੂ ਤੋੜਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਨੂੰ ਲਾਕਡਾਊਨ ਦੌਰਾਨ ਆਸ਼ਰਮ ਪਹੁੰਚਾ ਰਹੇ ਹਨ ਪਰਮ ਰਕਸ਼ਾ ਮੰਚ ਦੇ ਮੈਂਬਰ

ਮੋਗਾ, 9 ਮਈ (ਅਸ਼ੋਕ ਬਾਂਸਲ)-ਪਰਮ ਰਕਸ਼ਾ ਮੰਚ ਐੱਨ. ਜੀ. ਓ. ਮੋਗਾ ਵਲੋਂ ਕੋਰੋਨਾ ਮਹਾਂਮਾਰੀ ਕਰਨ ਸੜਕਾਂ 'ਤੇ ਰੁਲ ਰਹੇ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਲੈ ਕੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾ ਕੇ ਬਿਰਧ ਆਸ਼ਰਮ ਵਿਚ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੱਸੀ ਗਿੱਲ ਨੇ ਆਪਣੇ ਬੇਟੇ ਦੇ ਜਨਮ ਦਿਨ 'ਤੇ 600 ਡਾਲਰ ਮਦਦ ਲਈ ਭੇਜੇ

ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸ਼ਰਨ ਫਾਊਾਡੇਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਘੱਟ ਖ਼ਰੀਦ ਮੁੱਲ 'ਤੇ ਦਵਾਈਆਂ ਮੁਹੱਈਆ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮਾਲੀ ਸਹਾਇਤਾ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਲਈ ਉੱਘੇ ...

ਪੂਰੀ ਖ਼ਬਰ »

40 ਲੱਖ ਦੀ ਲਾਗਤ ਨਾਲ ਤਿੰਨ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਨਿਕਾਸ ਲਈ ਪਾਈਆਂ ਜਾਣਗੀਆਂ ਜ਼ਮੀਨਦੋਜ਼ ਪਾਈਪਾਂ- ਵਿਧਾਇਕ ਬਰਾੜ

ਠੱਠੀ ਭਾਈ, 9 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਸੰਗਤਪੁਰਾ, ਕੋਟਲਾ ਰਾਏ ਕਾ ਤੇ ਕਾਹਨ ਸਿੰਘ ਵਾਲਾ ਪਿੰਡਾਂ ਦੇ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਹਰੀਏਵਾਲਾ 'ਚ 6 ਲੱਖ ਦੀ ਲਾਗਤ ਨਾਲ ਤਿਆਰ ਜਿੰਮ ਦਾ ਉਦਘਾਟਨ

ਨੱਥੂਵਾਲਾ ਗਰਬੀ, 9 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਵਿਖੇ ਸਰਪੰਚ ਤੇ ਬਾਕੀ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਭੇਜੀ ਹੋਈ 6 ਲੱਖ ਦੀ ਗਰਾਂਟ ਨਾਲ ਤਿਆਰ ਜਿੰਮ ਦਾ ਉਦਘਾਟਨ ਵਿਧਾਇਕ ਦੇ ਸਪੁੱਤਰ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਵਲੋਂ ਸੈਂਟਰ ਹੈੱਡ ਟੀਚਰਜ਼ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ | ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ...

ਪੂਰੀ ਖ਼ਬਰ »

ਕਾ. ਜੁਗਰਾਜ ਸਿੰਘ ਪੰਛੀ ਦੀ ਬਰਸੀ ਮਨਾਈ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਮੁਲਾਜ਼ਮਾਂ ਦੇ ਆਗੂ ਤੇ ਸੀ. ਪੀ. ਆਈ. ਦੇ ਸੱਚੇ ਸਿਪਾਹੀ ਰਹੇ ਕਾਮਰੇਡ ਜੁਗਰਾਜ ਸਿੰਘ ਪੰਛੀ ਦੀ ਬਰਸੀ ਉਨ੍ਹਾਂ ਦੇ ਪੁੱਤਰ ਰਛਪਾਲ ਸਿੰਘ ਭੁੱਲਰ ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਵਲੋਂ ਲਾਇਨਜ ਕਲੱਬ ਕੋਟਕਪੂਰਾ ਵਿਸਵਾਸ਼ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਭਿੰਦਾ ਨਮਿਤ ਅੰਤਿਮ ਅਰਦਾਸ ਕੱਲ੍ਹ

ਲੰਬੀ, 9 ਮਈ (ਮੇਵਾ ਸਿੰਘ)-ਮਨਪ੍ਰੀਤ ਸਿੰਘ ਭਿੰਦਾ ਜੋ ਖੇਤੀਬਾੜੀ ਵਿਭਾਗ ਲੰਬੀ ਵਿਚ ਕੰਮ ਕਰਦੇ ਸਨ, ਬੀਤੀ 6 ਮਈ ਨੂੰ ਦੇਰ ਸ਼ਾਮ ਉਹ ਅਚਾਨਕ ਹੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 11 ਮਈ ...

ਪੂਰੀ ਖ਼ਬਰ »

ਲੋਕ ਗਾਇਕ ਨਿੰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਪ੍ਰਸਿੱਧ ਗੀਤ 'ਛਾਵਾਂ ਠੰਢੀਆਂ ਬੋਹੜ ਦੀਆਂ' ਦੇ ਗਾਇਕ ਨਿਰਮਲਜੀਤ ਨਿੰਮਾ (ਅਮਰੀਕਾ) ਦੀ ਮਾਤਾ ਸੁਖਚੈਨ ਕੌਰ ਪਤਨੀ ਬਗੀਚਾ ਸਿੰਘ ਸਿੱਧੂ ਪਿੰਡ ਮਾਹਣੀ ਖੇੜਾ ਦਾ ਦਿਹਾਂਤ ਹੋ ਗਿਆ ਹੈ | ਨੌਜਵਾਨ ਆਗੂ ਜਸ਼ਨ ਸਿੱਧੂ ਮਾਹਣੀ ਖੇੜਾ ਦੀ ...

ਪੂਰੀ ਖ਼ਬਰ »

ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਦੋਦਾ, 9 ਮਈ (ਰਵੀਪਾਲ)-ਪਿੰਡ ਧੂਲਕੋਟ 'ਚ ਡੇਰਾ ਸ਼ਰਧਾਲੂ ਦੇ ਦਿਹਾਂਤ ਤੋਂ ਬਾਅਦ ਉਸ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੈਡੀਕਲ ਖ਼ੋਜਾਂ ਲਈ ਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਸਵ. ਅਮਰੀਕ ਸਿੰਘ ਜੌਹਰ ਨੂੰ ਸ਼ਰਧਾਂਜਲੀਆਂ ਭੇਟ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਸਵਰਨਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਜੌਹਰ ਤੇ ਸਕੱਤਰ ਮਲਕੀਤ ਸਿੰਘ ਜੌਹਰ ਦੇ ਪਿਤਾ ਅਮਰੀਕ ਸਿੰਘ ਜੌਹਰ ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ ...

ਪੂਰੀ ਖ਼ਬਰ »

ਕਿਸਾਨ ਆਗੂ ਸੁੁਖਮੰਦਰ ਸਿੰਘ ਮਹਿਲ ਢੈਪਈ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਹਰਮੰਦਰ ਸਿੰਘ ਮਹਿਲ ਦੇ ਭਰਾ, ਗੁਰਪ੍ਰੀਤ ਸਿੰਘ ਮਹਿਲ ਦੇ ਪਿਤਾ ਤੇ ਕਰਨਵੀਰ ਸਿੰਘ ਮਹਿਲ ਦੇ ਦਾਦਾ ਸੁੁਖਮੰਦਰ ਸਿੰਘ ਮਹਿਲ ਢੈਪਈ (ਜ਼ਿਲ੍ਹਾ ਖ਼ਜ਼ਾਨਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ) ਜੋ ਕਿ ਦਿੱਲੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਬੂਟਾ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਕੋਟਕਪੂਰਾ, 9 ਮਈ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਨਿਵਾਸੀ ਬੂਟਾ ਸਿੰਘ ਬਾਠ (47) ਪੁੱਤਰ ਸਵ. ਕਰਨੈਲ ਸਿੰਘ ਬਾਠ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਬੇਵਕਤੀ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਉਨ੍ਹਾਂ ਛੋਟੇ ਭਰਾ ਅਮਰੀਕ ਸਿੰਘ ਬਾਠ ਤੇ ਸਪੁੱਤਰਾਂ ਸਮੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕੱਤਰਤਾ ਹੋਈ

ਕੋਟਕਪੂਰਾ, 9 ਮਈ (ਮੋਹਰ ਗਿੱਲ, ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਡਾ. ਜੁਗਿੰਦਰ ਦਿਆਲ, ਬੈਂਕ ਮੁਲਾਜ਼ਮਾਂ ਦੇ ਕੌਮੀ ਨੇਤਾ ਕਾਮਰੇਡ ਅੰਮਿ੍ਤ ਲਾਲ, ...

ਪੂਰੀ ਖ਼ਬਰ »

ਜਗਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਰਾੜ ਅੱਖ਼ਾਂ ਦਾ ਹਸਪਤਾਲ ਕੋਟਕਪੂਰਾ-ਬਠਿੰਡਾ ਦੇ ਸੰਚਾਲਕ ਡਾ. ਪ੍ਰਭਦੇਵ ਸਿੰਘ ਬਰਾੜ ਦੇ ਪਿਤਾ ਜਗਦੇਵ ਸਿੰਘ ਬਰਾੜ ਸੇਵਾਮੁਕਤ ਮੁੱਖ ਅਧਿਆਪਕ ਨਮਿਤ ਸ਼ਰਧਾਂਜ਼ਲੀ ਸਮਾਗਮ ਬੜਾ ਸੰਕੋਚਵਾਂ ਤੇ ਸੰਖੇਪ ਰੱਖਿਆ ਗਿਆ | ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਸਬੰਧੀ ਫ਼ੈਲ ਰਹੀ ਹੈ ਜਾਗਰੂਕਤਾ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਦਿਨ-ਬ-ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਵਿਰੁੱਧ ਪੇਂਡੂ ਖੇਤਰਾਂ ਅੰਦਰ ਵੀ ਜਾਗਰੂਕਤਾ ਬੜੀ ਤੇਜ਼ੀ ਨਾਲ ਵੱਧ ਰਹੀ ਹੈ | ਹਲਕੇ ਦੇ ਪਿੰਡ ਦੇਵੀ ਵਾਲਾ, ਸਿਰਸੜੀ, ਕੋਟਸੁਖੀਆ ਸਮੇਤ ਹੋਰਨਾਂ ਪਿੰਡਾਂ 'ਚ ਵੀ ਲੋਕ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਪੰਜਗਰਾਈ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਮਹਾਨ ਰਾਜਪੂਤ ਯੋਧੇ ਤੇ ਮੇਵਾੜ ਦੇ ਰਾਜਾ ਮਹਾਰਾਣਾ ਪ੍ਰਤਾਪ ਦਾ 481ਵਾਂ ਜਨਮ ਦਿਵਸ ਪੰਜਗਰਾੲੀਂ ਕਲਾਂ ਵਿਖੇ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ. ਤੇ ਅਖਿਲ ਭਾਰਤੀਯ ਸਮਸਤ ਬਾਵਰੀਆ ਸਮਾਜ ਸੰਗਠਨ ਵਲੋਂ ਟਰੱਸਟ ...

ਪੂਰੀ ਖ਼ਬਰ »

ਨੌਜਵਾਨਾਂ ਲਈ ਚਾਨਣ ਮੁਨਾਰਾ ਹੈ ਇਕ ਲੱਤ ਤੋਂ ਅਪਾਹਜ ਪਿੰਡ ਧੂੜਕੋਟ ਦਾ ਨੌਜਵਾਨ ਰਾਜਿੰਦਰ ਸਿੰਘ ਰਾਜੂ

ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੇ ਰਾਜਨੀਤਿਕ ਤੇ ਪ੍ਰਸ਼ਾਸਨਿਕ ਢਾਂਚੇ ਤੋਂ ਤੰਗ ਆਈ ਨੌਜਵਾਨ ਪੀੜ੍ਹੀ ਦਾ ਰੁੱਖ ਵਿਦੇਸ਼ਾਂ ਵੱਲ ਹੋ ਰਿਹਾ ਹੈ, ਜਿਸ ਨਾਲ ਪੰਜਾਬ ਦਾ ਸਰਮਾਇਆ ਤਾਂ ਵਿਦੇਸ਼ਾਂ 'ਚ ਜਾ ਰਿਹਾ, ਉੱਥੇ ਪੰਜਾਬ ਦੀ ਬੌਧਕਿਤਾ ਦਾ ...

ਪੂਰੀ ਖ਼ਬਰ »

12 ਨੂੰ ਪਿੰਡਾਂ 'ਚੋਂ ਕਿਸਾਨ ਔਰਤਾਂ ਦੀ ਅਗਵਾਈ 'ਚ ਤੁਰਨਗੇ ਕਾਫ਼ਲੇ

ਫ਼ਰੀਦਕੋਟ, 9 ਮਈ (ਸਰਬਜੀਤ ਸਿੰਘ)-ਤਾਲਾਬੰਦੀ ਹੋਣ ਦੇ ਬਾਵਜੂਦ ਅੱਜ ਪਿੰਡ ਕੋਠੇ ਵੜਿੰਗ ਵਿਚ ਕਿਸਾਨ ਔਰਤਾਂ ਦੀ ਭਰਵੀਂ ਮੀਟਿੰਗ ਹੋਈ | ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਇੱਥੇ ਇਕਾਈ ਸਥਾਪਿਤ ਕਰਨ ਤੋਂ ਬਾਅਦ ਔਰਤਾਂ ਦੀ 30 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਐੱਨ. ਜੀ. ਓ. ਦੇ ਪ੍ਰਧਾਨ ਵਲੋਂ ਪਲਸ ਆਕਸੀਮੀਟਰ ਵਾਪਸ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਦੇ ਪ੍ਰਧਾਨ ਦੀਪਕ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਫਰੂਟ ਚਾਟ ਦੇ ਡੱਬੇ ਵੰਡੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕੋਵਿਡ-19 ਦੇ ਮਰੀਜ਼ਾਂ ਲਈ ਫਰੂਟ ਚਾਟ ਦੇ ਡੱਬੇ ਐੱਸ. ਐੱਮ. ਓ. ਡਾ. ਸਤੀਸ਼ ਗੋਇਲ ਨੂੰ ਸੌਂਪੇ ਗਏ | ਇਸ ਮੌਕੇ ਐੱਨ.ਜੀ.ਓ. ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਭੋਜਨ ਪਹੁੰਚਾਉਣ ਦੀ ਸ਼ੁਰੂਆਤ

ਫ਼ਰੀਦਕੋਟ, 9 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਐਡਵੋਕੇਟ ਅਤੁਲ ਗੁਪਤਾ, ਸਕੱਤਰ ਬਲਜੀਤ ਸਿੰਘ ਬਿੰਦਰਾ ਤੇ ਪ੍ਰੋਜੈਕਟ ਚੇਅਰਮੈਨ ਡਾ. ਐੱਸ. ਪੀ. ਐੱਸ. ਸੋਢੀ ਦੀ ਅਗਵਾਈ ਹੇਠ ਸ਼ਹਿਰ ਦੇ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਮੁਫ਼ਤ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਮਾਂ ਦਿਵਸ ਮਨਾਇਆ

ਮਲੋਟ, 9 ਮਈ (ਰਣਜੀਤ ਸਿੰਘ ਪਾਟਿਲ)-ਮਾਂ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਲੋਂ ਆਨਲਾਈਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਾਰੇ ਹੀ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX