ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ, 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ 1, ਕਿੱਲਿਆਂਵਾਲੀ 1, ਸਰਾਵਾਂ ਬੋਦਲਾ 1, ਭਾਗਸਰ 1 ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ 926 ਕਰੋੜ ਰੁਪਏ ਹੋਈ ਆਨਲਾਈਨ ਅਦਾਇਗੀ- ਡੀ. ਸੀ.

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖ਼ਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟਿਆ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਬਰੀਵਾਲਾ 'ਚ ਵੜਿੰਗ ਰੋਡ 'ਤੇ ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟ ਗਿਆ ਹੈ | ਟਰੱਕ ਚਾਲਕ ਨੇ ਦੱਸਿਆ ਕਿ ਖ਼ਰੀਦ ਕੇਂਦਰ ਸੱਕਾਂਵਾਲੀ ਤੋਂ ਟਰੱਕ ਭਰ ਕੇ ਲਿਆਂਦਾ ਸੀ ਅਤੇ ਬਰੀਵਾਲਾ ਵਿਚ ਕਣਕ ਦੀਆਂ ਬੋਰੀਆਂ ਉਤਾਰੀਆਂ ਜਾਣੀਆਂ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ, ਸਰਕੰਡਾ ਆਦਿ ਉੱਗਿਆ ਹੋਇਆ ਹੈ, ਜਿਸ ਕਾਰਨ ਿਲੰਕ ਡਰੇਨਾਂ ਵਿਚ ਪਾਣੀ ਦੀ ਨਿਕਾਸੀ ਨਹੀਂ ਹੋਈ ਹੋ ਰਹੀ, ਜਿਸ ਕਾਰਨ ਸੇਮ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੇਮ ਵੀ ਵਧ ਰਹੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਗਲੀ ਨੂੰ ਕੀਤਾ ਸੈਨੇਟਾਈਜ਼

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਵੀ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਰ ਗਲੀ ਮੁਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੰਡੀ ਬਰੀਵਾਲਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 2120 ਰੁਪਏ ਸਣੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਫਰੀਦਕੋਟ ਜ਼ਿਲ੍ਹੇ 'ਚ 285 ਕੋਰੋਨਾ ਦੇ ਨਵੇਂ ਮਾਮਲੇ ਆਏ, ਪੰਜ ਮੌਤਾਂ

ਫਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਵਿਖੇ ਸਫ਼ਾਈ ਜਾਗਰੂਕਤਾ ਦਰਸਾਉਂਦੇ ਚਿੱਤਰ ਬਣਾਏ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਬੀਤੇ ਦਿਨੀਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਵੱਛ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਤਣਾਅ ਮੁਕਤ ਰੱਖਣ ਲਈ ਨਿਯਮਬੱਧ ਡਿਊਟੀ ਲਈ ਜਾਵੇ- ਮੱਤਾ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਦਿਨੋਂ-ਦਿਨ ਤਣਾਅ ਦਾ ਵਾਧਾ ਹੋ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਦਵਾਈਆਂ ਦਾ ਪ੍ਰਬੰਧ ਕਰਨ 'ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਲੋਕਾਂ ਦੀ ਜਾਨ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਯਤਨ ਕਰ ਰਹੀਆਂ ਹਨ | ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋਰ ਵਾਧੇ ਕਾਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਸੁਸਾਇਟੀ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਏਕਤਾ ਵੈੱਲਫੇਅਰ ਸੁਸਾਇਟੀ ਰਜਿ. ਗਲੀ ਨੰ.-1 ਰਣਜੀਤ ਐਵਿਨਿਊ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਵਾਰਡ ਨੰ.-16 ਤੋਂ ਕੌਂਸਲਰ ਗੁਰਬਿੰਦਰ ਕੌਰ ਪਤੰਗਾ, ...

ਪੂਰੀ ਖ਼ਬਰ »

ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਐਂਬੂਲੈਂਸ ਭੇਂਟ

ਮਲੋਟ 9 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਇਕ ਐਂਬੂਲੈਂਸ ਭੇਟ ਕੀਤੀ ਗਈ | ਇਸ ਐਂਬੂਲੈਂਸ ਦੀਆਂ ਚਾਬੀਆਂ ਪਰਿਵਾਰਕ ਮੈਂਬਰਾਂ ਕੇਵਲ ਗੋਇਲ, ਰਵੀ ਗੋਇਲ ਤੇ ਕੌਸ਼ਲ ਗੋਇਲ ਵਲੋਂ ਸਭਾ ਦੇ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਕੋਵਿਡ ਕੰਟਰੋਲ ਸੈਂਟਰ ਵਲੋਂ ਸਮੇਂ ਸਿਰ ਸਹੂਲਤ ਮਿਲਣ 'ਤੇ ਲਾਭਪਾਤਰੀਆਂ ਵਲੋਂ ਕੀਤਾ ਜਾ ਰਿਹਾ ਹੈ ਧੰਨਵਾਦ
ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੇਅੰਤ ਸਿੰਘ ਨੇ ਦਿਮਾਗ਼ੀ ਪ੍ਰੇਸ਼ਾਨ ਵਿਅਕਤੀ ਨੂੰ ਘਰ ਪਹੁੰਚਾਇਆ

ਦੋਦਾ, 9 ਮਈ (ਰਵੀਪਾਲ)-ਕੂੜੇ-ਕਰਕਟ 'ਚ ਦਿਨ ਰਾਤ ਭਟਕ ਰਹੇ ਦਿਮਾਗ਼ੀ ਪੇ੍ਰਸ਼ਾਨ ਬਲਜੀਤ ਸਿੰਘ ਪੁੱਤਰ ਬਹਾਲ ਸਿੰਘ ਪਿੰਡ ਚੁੱਘੇ ਖ਼ੁਰਦ ਜ਼ਿਲ੍ਹਾ ਬਠਿੰਡਾ ਨੂੰ ਬੇਅੰਤ ਸਿੰਘ ਮੈਂਬਰ ਪਿੰਡ ਦੋਦਾ ਨੇ ਪੁਲਿਸ ਦੀ ਸਲਾਹ ਨਾਲ ਘਰ ਛੱਡ ਕੇ ਆਇਆ | ਬੇਅੰਤ ਸਿੰਘ ਮੈਂਬਰ ਨੇ ...

ਪੂਰੀ ਖ਼ਬਰ »

ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਦੀ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖ਼ਾਲਸਾ ਅਤੇ ਬਾਬਾ ਬਲਵੰਤ ਸਿੰਘ ਖਾਲਸਾ ਵਲੋਂ ਨਗਰ ਕੌਂਸਲ ਫ਼ਰੀਦਕੋਟ ਦੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਦੋਦਾ, 9 ਮਈ (ਰਵੀਪਾਲ)-ਓਮ ਪ੍ਰਕਾਸ਼ ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਮੇਸ਼ ਕੁਮਾਰੀ ਕੰਬੋਜ ਐੱਸ. ਐੱਮ. ਓ. ਦੋਦਾ ਦੀ ਅਗਵਾਈ 'ਚ ਪਿੰਡ ਕੋਟਲੀ ਅਬਲੂ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਪਬਲਿਕ ਸਕੂਲ ਵਿਖੇ ਮਨਾਈ ਰਾਬਿੰਦਰਨਾਥ ਟੈਗੋਰ ਜੈਅੰਤੀ

ਧਰਮਕੋਟ, 9 ਮਈ (ਪਰਮਜੀਤ ਸਿੰਘ)-ਐੱਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਬਿੰਦਰਨਾਥ ਟੈਗੋਰ ਜੈਅੰਤੀ ਮਨਾਈ ਗਈ | ਇਸ ਮੌਕੇ ਐਸ. ਐਫ. ਸੀ. ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੌਰਾਨ ਰਾਬਿੰਦਰਨਾਥ ਟੈਗੋਰ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਚਟਾਨ ਵਾਂਗ ਖੜਾ ਹੈ-ਖਹਿਰਾ

ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੱਧ ਵਰਗੀ ਅਤੇ ਛੋਟੇ ਵਪਾਰੀ ਦੁਕਾਨਦਾਰ ਤਾਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਪ੍ਰਤੀ ਲਗਾਈਆਂ ਪਾਬੰਦੀਆਂ ਅਤੇ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹਨ ਪਰ ਹੁਣ ਜੋ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੀਟਿੰਗ ਮੁਲਤਵੀ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਪ੍ਰੇਮ ਕੁਮਾਰ, ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਪਾਬੰਦੀਆਂ ਮੱਦੇਨਜ਼ਰ ਜਥੇਬੰਦੀ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ ਅੱਜ ਤੋਂ- ਸੁਸ਼ੀਲ ਨਾਥ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੁਸ਼ੀਲ ਨਾਥ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਿਤੀ 10 ਮਈ ਨੂੰ ਉਡਾਣ ਪ੍ਰੋਜੈਕਟ ਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਅਤੇ ਪੰਜਾਬੀ) ਦਾ ਮੁਲਾਂਕਣ ਕੀਤਾ ਜਾਵੇਗਾ | ਉਡਾਣ ਪ੍ਰੋਜੈਕਟ ਅਧੀਨ ...

ਪੂਰੀ ਖ਼ਬਰ »

ਪੰਜ ਰਾਜਾਂ ਦੀਆਂ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦਾ ਪਤਨ ਨੇੜੇ ਹੈ-ਲਹਿਰੀ

ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੀਆਂ ਹਨ | ਪਰ ਪ੍ਰਧਾਨ ਮੰਤਰੀ ਮੋਦੀ ਆਪਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਅਜੀਤਵਾਲ, 9 ਮਈ (ਹਰਦੇਵ ਸਿੰਘ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਕਿਲੀ ਚਾਹਲਾਂ ਵਿਖੇ ਭਾਕਿਯੂ (ਏਕਤਾ ਉਗਰਾਹਾਂ) ਦੇ ਤਿੰਨ ਜ਼ਿਲਿ੍ਹਆਂ ਮੋਗਾ, ਲੁਧਿਆਣਾ, ਜਲੰਧਰ ਦੀ ਸਿੱਖਿਆ ਮੀਟਿੰਗ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਆਈ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਹਿੰਮਤਪੁਰਾ ਵਿਖੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਲਗਾਏ ਗਏ ਲਾਕਡਾਊਨ ਨੰੂ ਤੋੜਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਨੂੰ ਲਾਕਡਾਊਨ ਦੌਰਾਨ ਆਸ਼ਰਮ ਪਹੁੰਚਾ ਰਹੇ ਹਨ ਪਰਮ ਰਕਸ਼ਾ ਮੰਚ ਦੇ ਮੈਂਬਰ

ਮੋਗਾ, 9 ਮਈ (ਅਸ਼ੋਕ ਬਾਂਸਲ)-ਪਰਮ ਰਕਸ਼ਾ ਮੰਚ ਐੱਨ. ਜੀ. ਓ. ਮੋਗਾ ਵਲੋਂ ਕੋਰੋਨਾ ਮਹਾਂਮਾਰੀ ਕਰਨ ਸੜਕਾਂ 'ਤੇ ਰੁਲ ਰਹੇ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਲੈ ਕੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾ ਕੇ ਬਿਰਧ ਆਸ਼ਰਮ ਵਿਚ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੱਸੀ ਗਿੱਲ ਨੇ ਆਪਣੇ ਬੇਟੇ ਦੇ ਜਨਮ ਦਿਨ 'ਤੇ 600 ਡਾਲਰ ਮਦਦ ਲਈ ਭੇਜੇ

ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸ਼ਰਨ ਫਾਊਾਡੇਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਘੱਟ ਖ਼ਰੀਦ ਮੁੱਲ 'ਤੇ ਦਵਾਈਆਂ ਮੁਹੱਈਆ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮਾਲੀ ਸਹਾਇਤਾ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਲਈ ਉੱਘੇ ...

ਪੂਰੀ ਖ਼ਬਰ »

40 ਲੱਖ ਦੀ ਲਾਗਤ ਨਾਲ ਤਿੰਨ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਨਿਕਾਸ ਲਈ ਪਾਈਆਂ ਜਾਣਗੀਆਂ ਜ਼ਮੀਨਦੋਜ਼ ਪਾਈਪਾਂ- ਵਿਧਾਇਕ ਬਰਾੜ

ਠੱਠੀ ਭਾਈ, 9 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਸੰਗਤਪੁਰਾ, ਕੋਟਲਾ ਰਾਏ ਕਾ ਤੇ ਕਾਹਨ ਸਿੰਘ ਵਾਲਾ ਪਿੰਡਾਂ ਦੇ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਹਰੀਏਵਾਲਾ 'ਚ 6 ਲੱਖ ਦੀ ਲਾਗਤ ਨਾਲ ਤਿਆਰ ਜਿੰਮ ਦਾ ਉਦਘਾਟਨ

ਨੱਥੂਵਾਲਾ ਗਰਬੀ, 9 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਵਿਖੇ ਸਰਪੰਚ ਤੇ ਬਾਕੀ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਭੇਜੀ ਹੋਈ 6 ਲੱਖ ਦੀ ਗਰਾਂਟ ਨਾਲ ਤਿਆਰ ਜਿੰਮ ਦਾ ਉਦਘਾਟਨ ਵਿਧਾਇਕ ਦੇ ਸਪੁੱਤਰ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਵਲੋਂ ਸੈਂਟਰ ਹੈੱਡ ਟੀਚਰਜ਼ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ | ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ...

ਪੂਰੀ ਖ਼ਬਰ »

ਕਾ. ਜੁਗਰਾਜ ਸਿੰਘ ਪੰਛੀ ਦੀ ਬਰਸੀ ਮਨਾਈ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਮੁਲਾਜ਼ਮਾਂ ਦੇ ਆਗੂ ਤੇ ਸੀ. ਪੀ. ਆਈ. ਦੇ ਸੱਚੇ ਸਿਪਾਹੀ ਰਹੇ ਕਾਮਰੇਡ ਜੁਗਰਾਜ ਸਿੰਘ ਪੰਛੀ ਦੀ ਬਰਸੀ ਉਨ੍ਹਾਂ ਦੇ ਪੁੱਤਰ ਰਛਪਾਲ ਸਿੰਘ ਭੁੱਲਰ ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਵਲੋਂ ਲਾਇਨਜ ਕਲੱਬ ਕੋਟਕਪੂਰਾ ਵਿਸਵਾਸ਼ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਭਿੰਦਾ ਨਮਿਤ ਅੰਤਿਮ ਅਰਦਾਸ ਕੱਲ੍ਹ

ਲੰਬੀ, 9 ਮਈ (ਮੇਵਾ ਸਿੰਘ)-ਮਨਪ੍ਰੀਤ ਸਿੰਘ ਭਿੰਦਾ ਜੋ ਖੇਤੀਬਾੜੀ ਵਿਭਾਗ ਲੰਬੀ ਵਿਚ ਕੰਮ ਕਰਦੇ ਸਨ, ਬੀਤੀ 6 ਮਈ ਨੂੰ ਦੇਰ ਸ਼ਾਮ ਉਹ ਅਚਾਨਕ ਹੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 11 ਮਈ ...

ਪੂਰੀ ਖ਼ਬਰ »

ਲੋਕ ਗਾਇਕ ਨਿੰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਪ੍ਰਸਿੱਧ ਗੀਤ 'ਛਾਵਾਂ ਠੰਢੀਆਂ ਬੋਹੜ ਦੀਆਂ' ਦੇ ਗਾਇਕ ਨਿਰਮਲਜੀਤ ਨਿੰਮਾ (ਅਮਰੀਕਾ) ਦੀ ਮਾਤਾ ਸੁਖਚੈਨ ਕੌਰ ਪਤਨੀ ਬਗੀਚਾ ਸਿੰਘ ਸਿੱਧੂ ਪਿੰਡ ਮਾਹਣੀ ਖੇੜਾ ਦਾ ਦਿਹਾਂਤ ਹੋ ਗਿਆ ਹੈ | ਨੌਜਵਾਨ ਆਗੂ ਜਸ਼ਨ ਸਿੱਧੂ ਮਾਹਣੀ ਖੇੜਾ ਦੀ ...

ਪੂਰੀ ਖ਼ਬਰ »

ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਦੋਦਾ, 9 ਮਈ (ਰਵੀਪਾਲ)-ਪਿੰਡ ਧੂਲਕੋਟ 'ਚ ਡੇਰਾ ਸ਼ਰਧਾਲੂ ਦੇ ਦਿਹਾਂਤ ਤੋਂ ਬਾਅਦ ਉਸ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੈਡੀਕਲ ਖ਼ੋਜਾਂ ਲਈ ਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਸਵ. ਅਮਰੀਕ ਸਿੰਘ ਜੌਹਰ ਨੂੰ ਸ਼ਰਧਾਂਜਲੀਆਂ ਭੇਟ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਸਵਰਨਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਜੌਹਰ ਤੇ ਸਕੱਤਰ ਮਲਕੀਤ ਸਿੰਘ ਜੌਹਰ ਦੇ ਪਿਤਾ ਅਮਰੀਕ ਸਿੰਘ ਜੌਹਰ ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ ...

ਪੂਰੀ ਖ਼ਬਰ »

ਕਿਸਾਨ ਆਗੂ ਸੁੁਖਮੰਦਰ ਸਿੰਘ ਮਹਿਲ ਢੈਪਈ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਹਰਮੰਦਰ ਸਿੰਘ ਮਹਿਲ ਦੇ ਭਰਾ, ਗੁਰਪ੍ਰੀਤ ਸਿੰਘ ਮਹਿਲ ਦੇ ਪਿਤਾ ਤੇ ਕਰਨਵੀਰ ਸਿੰਘ ਮਹਿਲ ਦੇ ਦਾਦਾ ਸੁੁਖਮੰਦਰ ਸਿੰਘ ਮਹਿਲ ਢੈਪਈ (ਜ਼ਿਲ੍ਹਾ ਖ਼ਜ਼ਾਨਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ) ਜੋ ਕਿ ਦਿੱਲੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਬੂਟਾ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਕੋਟਕਪੂਰਾ, 9 ਮਈ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਨਿਵਾਸੀ ਬੂਟਾ ਸਿੰਘ ਬਾਠ (47) ਪੁੱਤਰ ਸਵ. ਕਰਨੈਲ ਸਿੰਘ ਬਾਠ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਬੇਵਕਤੀ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਉਨ੍ਹਾਂ ਛੋਟੇ ਭਰਾ ਅਮਰੀਕ ਸਿੰਘ ਬਾਠ ਤੇ ਸਪੁੱਤਰਾਂ ਸਮੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕੱਤਰਤਾ ਹੋਈ

ਕੋਟਕਪੂਰਾ, 9 ਮਈ (ਮੋਹਰ ਗਿੱਲ, ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਡਾ. ਜੁਗਿੰਦਰ ਦਿਆਲ, ਬੈਂਕ ਮੁਲਾਜ਼ਮਾਂ ਦੇ ਕੌਮੀ ਨੇਤਾ ਕਾਮਰੇਡ ਅੰਮਿ੍ਤ ਲਾਲ, ...

ਪੂਰੀ ਖ਼ਬਰ »

ਜਗਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਰਾੜ ਅੱਖ਼ਾਂ ਦਾ ਹਸਪਤਾਲ ਕੋਟਕਪੂਰਾ-ਬਠਿੰਡਾ ਦੇ ਸੰਚਾਲਕ ਡਾ. ਪ੍ਰਭਦੇਵ ਸਿੰਘ ਬਰਾੜ ਦੇ ਪਿਤਾ ਜਗਦੇਵ ਸਿੰਘ ਬਰਾੜ ਸੇਵਾਮੁਕਤ ਮੁੱਖ ਅਧਿਆਪਕ ਨਮਿਤ ਸ਼ਰਧਾਂਜ਼ਲੀ ਸਮਾਗਮ ਬੜਾ ਸੰਕੋਚਵਾਂ ਤੇ ਸੰਖੇਪ ਰੱਖਿਆ ਗਿਆ | ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਸਬੰਧੀ ਫ਼ੈਲ ਰਹੀ ਹੈ ਜਾਗਰੂਕਤਾ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਦਿਨ-ਬ-ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਵਿਰੁੱਧ ਪੇਂਡੂ ਖੇਤਰਾਂ ਅੰਦਰ ਵੀ ਜਾਗਰੂਕਤਾ ਬੜੀ ਤੇਜ਼ੀ ਨਾਲ ਵੱਧ ਰਹੀ ਹੈ | ਹਲਕੇ ਦੇ ਪਿੰਡ ਦੇਵੀ ਵਾਲਾ, ਸਿਰਸੜੀ, ਕੋਟਸੁਖੀਆ ਸਮੇਤ ਹੋਰਨਾਂ ਪਿੰਡਾਂ 'ਚ ਵੀ ਲੋਕ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਪੰਜਗਰਾਈ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਮਹਾਨ ਰਾਜਪੂਤ ਯੋਧੇ ਤੇ ਮੇਵਾੜ ਦੇ ਰਾਜਾ ਮਹਾਰਾਣਾ ਪ੍ਰਤਾਪ ਦਾ 481ਵਾਂ ਜਨਮ ਦਿਵਸ ਪੰਜਗਰਾੲੀਂ ਕਲਾਂ ਵਿਖੇ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ. ਤੇ ਅਖਿਲ ਭਾਰਤੀਯ ਸਮਸਤ ਬਾਵਰੀਆ ਸਮਾਜ ਸੰਗਠਨ ਵਲੋਂ ਟਰੱਸਟ ...

ਪੂਰੀ ਖ਼ਬਰ »

ਨੌਜਵਾਨਾਂ ਲਈ ਚਾਨਣ ਮੁਨਾਰਾ ਹੈ ਇਕ ਲੱਤ ਤੋਂ ਅਪਾਹਜ ਪਿੰਡ ਧੂੜਕੋਟ ਦਾ ਨੌਜਵਾਨ ਰਾਜਿੰਦਰ ਸਿੰਘ ਰਾਜੂ

ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੇ ਰਾਜਨੀਤਿਕ ਤੇ ਪ੍ਰਸ਼ਾਸਨਿਕ ਢਾਂਚੇ ਤੋਂ ਤੰਗ ਆਈ ਨੌਜਵਾਨ ਪੀੜ੍ਹੀ ਦਾ ਰੁੱਖ ਵਿਦੇਸ਼ਾਂ ਵੱਲ ਹੋ ਰਿਹਾ ਹੈ, ਜਿਸ ਨਾਲ ਪੰਜਾਬ ਦਾ ਸਰਮਾਇਆ ਤਾਂ ਵਿਦੇਸ਼ਾਂ 'ਚ ਜਾ ਰਿਹਾ, ਉੱਥੇ ਪੰਜਾਬ ਦੀ ਬੌਧਕਿਤਾ ਦਾ ...

ਪੂਰੀ ਖ਼ਬਰ »

12 ਨੂੰ ਪਿੰਡਾਂ 'ਚੋਂ ਕਿਸਾਨ ਔਰਤਾਂ ਦੀ ਅਗਵਾਈ 'ਚ ਤੁਰਨਗੇ ਕਾਫ਼ਲੇ

ਫ਼ਰੀਦਕੋਟ, 9 ਮਈ (ਸਰਬਜੀਤ ਸਿੰਘ)-ਤਾਲਾਬੰਦੀ ਹੋਣ ਦੇ ਬਾਵਜੂਦ ਅੱਜ ਪਿੰਡ ਕੋਠੇ ਵੜਿੰਗ ਵਿਚ ਕਿਸਾਨ ਔਰਤਾਂ ਦੀ ਭਰਵੀਂ ਮੀਟਿੰਗ ਹੋਈ | ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਇੱਥੇ ਇਕਾਈ ਸਥਾਪਿਤ ਕਰਨ ਤੋਂ ਬਾਅਦ ਔਰਤਾਂ ਦੀ 30 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਐੱਨ. ਜੀ. ਓ. ਦੇ ਪ੍ਰਧਾਨ ਵਲੋਂ ਪਲਸ ਆਕਸੀਮੀਟਰ ਵਾਪਸ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਦੇ ਪ੍ਰਧਾਨ ਦੀਪਕ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਘਰਾਂ ਵਿਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ ਨੂੰ ਕੋਰੋਨਾ ਫ਼ਤਹਿ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ | ਇਸ ਕਿੱਟ ਵਿਚ ਪਲਸ ਆਕਸੀਮੀਟਰ, ਸਟੀਮ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਤੋਂ ਇਲਾਵਾ ਕੋਵਿਡ-19 ਨਾਲ ਸਬੰਧਿਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਨਵੇਂ ਪਲਸ ਆਕਸੀਮੀਟਰਾਂ ਦੀ ਬਹੁਤ ਘਾਟ ਮਹਿਸੂਸ ਹੋ ਰਹੀ ਹੈ | ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਫ਼ਤਹਿ ਕਿੱਟਾਂ ਦਿੱਤੀਆਂ ਗਈਆਂ ਸਨ, ਜੇਕਰ ਹੁਣ ਉਹ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਤਾਂ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੇ ਇਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੰਦੇ ਹੋਏ ਇਹ ਪਲਸ ਆਕਸੀਮੀਟਰ ਐੱਸ. ਡੀ. ਐੱਮ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਚ ਜਮਾਂ ਕਰਵਾਉਣ ਤਾਂ ਜੋ ਇਨ੍ਹਾਂ ਆਕਸੀਮੀਟਰਾਂ ਨੂੰ ਸੈਨੇਟਾਈਜ਼ ਕਰਕੇ ਘਰਾਂ ਵਿਚ ਇਕਾਂਤਵਾਸ ਕੋਵਿਡ-19 ਮਰੀਜ਼ਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ | ਪ੍ਰਧਾਨ ਦੀਪਕ ਗਰਗ ਨੇ ਕਿਹਾ ਕਿ ਪਲਸ ਆਕਸੀਮੀਟਰ ਜਮਾਂ ਕਰਵਾਉਣ ਵਾਲੇ ਨੂੰ ਪ੍ਰਸ਼ਾਸਨ ਤੇ ਐੱਨ. ਜੀ. ਓ. ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਿਵਲ ਹਸਪਤਾਲ ਵਿਖੇ ਫਰੂਟ ਚਾਟ ਦੇ ਡੱਬੇ ਵੰਡੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕੋਵਿਡ-19 ਦੇ ਮਰੀਜ਼ਾਂ ਲਈ ਫਰੂਟ ਚਾਟ ਦੇ ਡੱਬੇ ਐੱਸ. ਐੱਮ. ਓ. ਡਾ. ਸਤੀਸ਼ ਗੋਇਲ ਨੂੰ ਸੌਂਪੇ ਗਏ | ਇਸ ਮੌਕੇ ਐੱਨ.ਜੀ.ਓ. ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਭੋਜਨ ਪਹੁੰਚਾਉਣ ਦੀ ਸ਼ੁਰੂਆਤ

ਫ਼ਰੀਦਕੋਟ, 9 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਐਡਵੋਕੇਟ ਅਤੁਲ ਗੁਪਤਾ, ਸਕੱਤਰ ਬਲਜੀਤ ਸਿੰਘ ਬਿੰਦਰਾ ਤੇ ਪ੍ਰੋਜੈਕਟ ਚੇਅਰਮੈਨ ਡਾ. ਐੱਸ. ਪੀ. ਐੱਸ. ਸੋਢੀ ਦੀ ਅਗਵਾਈ ਹੇਠ ਸ਼ਹਿਰ ਦੇ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਮੁਫ਼ਤ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਮਾਂ ਦਿਵਸ ਮਨਾਇਆ

ਮਲੋਟ, 9 ਮਈ (ਰਣਜੀਤ ਸਿੰਘ ਪਾਟਿਲ)-ਮਾਂ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਲੋਂ ਆਨਲਾਈਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਾਰੇ ਹੀ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX