ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 minute ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  18 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  24 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਸਰਕਾਰੀ ਵਿਭਾਗਾਂ ਦੀ ਬਿਜਲੀ ਮਹਿੰਗੀ ਕਰ ਕੇ ਆਮ ਲੋਕਾਂ ਨੂੰ ਸਸਤੀ ਦੇਵੇਗਾ ਪਾਵਰਕਾਮ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਸਿਆਸੀ ਪਾਰਟੀਆਂ ਵਲੋਂ ਮਹਿੰਗੀ ਬਿਜਲੀ ਨੂੰ ਮੁੱਦਾ ਬਣਾਉਣ ਤੋਂ ਰੋਕਣ ਲਈ ਤਾਂ ਹੁਣ ਪੰਜਾਬ ਵਿਚ ਖਪਤਕਾਰਾਂ ਨੂੰ ਹਰ ਹਾਲਤ ਵਿਚ ਸਸਤੀ ਬਿਜਲੀ ਦੇਣ ਲਈ ਪਾਵਰਕਾਮ ਨੂੰ ਨਵੇਂ-ਨਵੇਂ ਉਪਾਅ ਸੋਚਣੇ ਪੈ ਰਹੇ ਹਨ ਤੇ ਇਸ ਦੇ ਚਲਦਿਆਂ ਪਾਵਰਕਾਮ ...

ਪੂਰੀ ਖ਼ਬਰ »

ਕੈਪਟਨ-ਸਿੱਧੂ ਦੀ ਲੜਾਈ ਦਾ ਮੁੱਦਾ ਅੱਜ ਕਾਂਗਰਸ ਦੀ ਸੈਂਟਰਲ ਵਰਕਿੰਗ ਕਮੇਟੀ 'ਚ ਉੱਠਣ ਦੀ ਸੰਭਾਵਨਾ

ਚੰਡੀਗੜ੍ਹ, 9 ਮਈ (ਹਰਕਵਲਜੀਤ ਸਿੰਘ)-ਕਾਂਗਰਸ ਦੀ ਕੌਮੀ ਵਰਕਿੰਗ ਕਮੇਟੀ ਦੀ ਕੱਲ੍ਹ ਹੋਣ ਵਾਲੀ ਵਰਚੂਅਲ ਮੀਟਿੰਗ, ਜਿਸ 'ਚ ਕੋਵਿਡ ਕਾਰਨ ਦੇਸ਼ 'ਚ ਪੈਦਾ ਹੋਏ ਹਾਲਾਤ ਅਤੇ 5 ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ 'ਤੇ ਵਿਚਾਰ ਕੀਤਾ ਜਾਣਾ ਹੈ, ਦੌਰਾਨ ਜਾਂ ਉਸ ਤੋਂ ਤੁਰੰਤ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਦੀ ਭਰਾ ਵਲੋਂ ਹੱਤਿਆ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਬੁੱਲੋ੍ਹਵਾਲ ਅਧੀਨ ਪੈਂਦੇ ਸੀਕਰੀ ਅੱਡਾ ਵਿਖੇ ਹੋਏ ਅੰਨ੍ਹੇ ਅਤੇ ਸਨਸਨੀਖੇਜ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਿਸ ਨੇ ਮਿ੍ਤਕ ਮਨਪ੍ਰੀਤ ਕੌਰ ਦੇ ਛੋਟੇ ਭਰਾ ਅਤੇ ਉਸ ਦੇ ਇਕ ਦੋਸਤ ਨੂੰ ...

ਪੂਰੀ ਖ਼ਬਰ »

ਅੱਜ ਡਿਊਟੀ 'ਤੇ ਪਹੁੰਚੋ ਨਹੀਂ ਤਾਂ ਖ਼ਤਮ ਹੋਣਗੀਆਂ ਸੇਵਾਵਾਂ-ਮਿਸ਼ਨ ਡਾਇਰੈਕਟਰ

ਗੁਰਦਾਸਪੁਰ, 9 ਮਈ (ਸੁਖਵੀਰ ਸਿੰਘ ਸੈਣੀ)-ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਅਤੇ ਸਿਹਤ ਵਿਭਾਗ ਦੇ ਪ੍ਰਭਾਵਿਤ ਹੋ ਰਹੇ ਕੰਮ ਨੰੂ ਲੈ ਕੇ ਮਿਸ਼ਨ ਡਾਇਰੈਕਟਰ ਵਲੋਂ ਇਕ ਪੱਤਰ ਰਾਹੀਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ 10 ਮਈ ਨੰੂ ਸਵੇਰੇ 10 ਵਜੇ ਤੱਕ ਸਾਰੇ ਮੁਲਾਜ਼ਮ ...

ਪੂਰੀ ਖ਼ਬਰ »

ਸਿਹਤਯਾਬ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਫਗਵਾੜਾ, 9 ਮਈ (ਹਰੀਪਾਲ ਸਿੰਘ)-ਕੋਰੋਨਾ ਤੋਂ ਪੀੜਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਬਿਮਾਰੀ ਨੂੰ ਮਾਤ ਦਿੰਦੇ ਹੋਏ ਕੋਰੋਨਾ 'ਤੇ ਜਿੱਤ ਪ੍ਰਾਪਤ ਕੀਤੀ ਹੈ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਕੋਰੋਨਾ ਤੋਂ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ 128.50 ਲੱਖ ਮੀਟਿ੍ਕ ਟਨ ਕਣਕ ਦੀ 30 ਦਿਨਾਂ 'ਚ ਕੀਤੀ ਖ਼ਰੀਦ-ਆਸ਼ੂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇੱਥੇ ਕਿਹਾ ਕਿ ਕੋਵਿਡ-19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੌਰਾਨ ਬੀਤੇ 30 ਦਿਨਾਂ 'ਚ ਸੂਬੇ 'ਚ 128.50 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਆਏ ਕਿਸਾਨ ਆਗੂ ਦੀ ਮੌਤ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਦਿੱਲੀ ਕਿਸਾਨੀ ਸੰਘਰਸ਼ ਤੋਂ ਕਰੀਬ 20 ਦਿਨ ਪਹਿਲਾਂ ਪਰਤੇ ਕਿਸਾਨ ਆਗੂ ਕੇਵਲ ਸਿੰਘ ਡਿੰਗੀ ਦੀ ਅੱਜ ਮੌਤ ਹੋ ਗਈ | ਬੀ.ਕੇ.ਯੂ. ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਭਾਰਤੀ ਕਿਸਾਨ ...

ਪੂਰੀ ਖ਼ਬਰ »

10 ਤੇ 12 ਨੂੰ 1000 ਗੱਡੀਆਂ ਜਾਣਗੀਆਂ ਸਿੰਘੂ ਤੇ ਟਿਕਰੀ ਬਾਰਡਰ-ਕਿਸਾਨ ਆਗੂ

ਚੰਡੀਗੜ੍ਹ 9 ਮਈ (ਅਜੀਤ ਬਿਊਰੋ)- ਆਲ ਇੰਡੀਆ ਕਿਸਾਨ ਫੈਡਰੇਸ਼ਨ (ਏ. ਆਈ. ਕੇ. ਐੱਫ.) ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 10 ਅਤੇ 12 ਮਈ ਨੂੰ ਕਿਸਾਨ ਮਜ਼ਦੂਰਾਂ ਦੀਆਂ 1000 ਤੋਂ ਵਧੇਰੇ ਗੱਡੀਆਂ ਸ਼ੰਭੂ ਅਤੇ ਖਨੌਰੀ ਤੋਂ ...

ਪੂਰੀ ਖ਼ਬਰ »

ਮੋਰਚੇ ਤੋਂ ਘਰ ਪਰਤੇ ਕਿਸਾਨ ਦੀ ਮੌਤ

ਜਖਵਾਲੀ, 9 ਮਈ (ਨਿਰਭੈ ਸਿੰਘ)-ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨੇ 'ਤੇ ਬੈਠੇ ਹਨ ਤੇ ਹਰ ਰੋਜ਼ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ | ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਭੁਪਿੰਦਰ ਸਿੰਘ ਪਿੰਡ ਹਰਬੰਸਪੁਰਾ ਦੀ ...

ਪੂਰੀ ਖ਼ਬਰ »

ਜੀ.ਐੱਸ. ਟੀ. ਮੋਬਾਈਲ ਵਿੰਗ ਵਲੋਂ ਕੀਤੀਆਂ 20 ਇੰਸਪੈਕਸ਼ਨਾਂ ਦਾ ਅਜੇ ਤੱਕ ਨਹੀਂ ਕੀਤਾ ਫ਼ੈਸਲਾ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਪਿਛਲੇ ਸਾਲ ਜੀ. ਐੱਸ. ਟੀ. ਵਿਭਾਗ ਵਿਚ ਕਰੋੜਾਂ ਰੁਪਏ ਦਾ ਘੋਟਾਲਾ ਸਾਹਮਣੇ ਆਉਣ ਤੋਂ ਬਾਅਦ ਵੀ ਫ਼ਰਮਾਂ ਵਲ ਰਹਿੰਦੀ ਕਿਸੇ ਤਰ੍ਹਾਂ ਦੀ ਉਹ ਵਸੂਲੀ ਨਹੀਂ ਕੀਤੀ ਜਾ ਰਹੀ ਹੈ ਜਿਹੜੀ ਕਿ ਸਾਲਾਂ ਪਹਿਲਾਂ ਫ਼ਰਮਾਂ ਕੋਲ ਟੀਮਾਂ ਇੰਸਪੈਕਸ਼ਨਾਂ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਐਨ.ਐਚ.ਐਮ. ਕਰਮਚਾਰੀਆਂ ਨੂੰ ਡਿਊਟੀ 'ਤੇ ਵਾਪਸ ਆਉਣ ਦੀ ਅਪੀਲ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਸੂਬੇ ਵਿਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਲੱਗਣ ਕਾਰਨ ਮੌਤ

ਧਨੌਲਾ, 9 ਮਈ (ਚੰਗਾਲ)-ਪਿੰਡ ਭੱਠਲਾਂ ਦੇ ਵਾਸੀ ਹਰਮਨਜੋਤ ਸਿੰਘ (19) ਦੀ ਕੈਨੇਡਾ ਦੇ ਐਡਮਿੰਟਨ ਵਿਚ ਗੋਲੀ ਵੱਜਣ ਕਾਰਨ ਹੋਈ ਮੌਤ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ (19) ਪੁੱਤਰ ਅਵਤਾਰ ਸਿੰਘ ਗੋਗੀ ਭੱਠਲ ਵਾਸੀ ਭੱਠਲਾਂ ਜ਼ਿਲ੍ਹਾ ਬਰਨਾਲਾ ਡੇਢ ਸਾਲ ...

ਪੂਰੀ ਖ਼ਬਰ »

ਜਵਾਨ ਪ੍ਰਗਟ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਕੋਟਲੀ ਸੂਰਤ ਮੱਲ੍ਹੀ, 9 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦਾ ਫੌਜੀ ਨੌਜਵਾਨ ਪ੍ਰਗਟ ਸਿੰਘ (24) ਪੁੱਤਰ ਪ੍ਰੀਤਮ ਸਿੰਘ ਜਿਹੜਾ ਕਿ ਸਿਆਚਿਨ (ਲੇਹ ਲੱਦਾਖ਼) 'ਚ 25 ਅਪ੍ਰੈਲ ਨੂੰ ਬਰਫ ਦੇ ਤੋਦੇ ਹੇਠਾਂ ਦੱਬਣ ਕਰ ਕੇ ...

ਪੂਰੀ ਖ਼ਬਰ »

ਆਰਿਫ਼ ਲੌਹਾਰ ਦੀ ਪਤਨੀ ਦਾ ਦਿਹਾਂਤ

ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੌਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ 'ਚ ਦਿਹਾਂਤ ਹੋ ਗਿਆ | ਲਾਹੌਰ ਤੋਂ ਬਾਬਰ ਜਲੰਧਰੀ ਨੇ 'ਅਜੀਤ' ਨੂੰ ਦੱਸਿਆ ਕਿ ਰਜ਼ੀਆ ਆਰਿਫ਼ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ਦੀ ਪੈਮ ਗੋਸਲ ਸਕਾਟਲੈਂਡ ਦੀ ਪਹਿਲੀ ਪੰਜਾਬਣ ਸੰਸਦ ਮੈਂਬਰ ਬਣੀ

ਗਲਾਸਗੋ, 9 ਮਈ (ਹਰਜੀਤ ਸਿੰਘ ਦੁਸਾਂਝ)-ਭਾਰਤੀ ਮੂਲ ਦੀ ਪੰਜਾਬਣ ਪੈਮ ਗੋਸਲ ਸਕਾਟਲੈਂਡ ਪੱਛਮੀ ਖੇਤਰ ਦੀ ਰਿਜ਼ਨਲ ਸੀਟ ਤੋਂ ਕੰਜ਼ਰਵੇਟਿਵ ਪਾਰਟੀ ਦੀ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣੀ ਹੈ | ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਗੋਸਲ ਦੀ ਜਿੱਤ ਦੇ ਨਾਲ ...

ਪੂਰੀ ਖ਼ਬਰ »

ਦੇਸ਼ਮੁਖ ਖ਼ਿਲਾਫ਼ ਜਾਂਚ ਕਮੇਟੀ ਨੂੰ ਦੀਵਾਨੀ ਅਦਾਲਤ ਦੀਆਂ ਸ਼ਕਤੀਆਂ ਮਿਲੀਆਂ

ਮੁੰਬਈ, 9 ਮਈ (ਏਜੰਸੀ)-ਮਹਾਰਾਸ਼ਟਰ ਸਰਕਾਰ ਨੇ ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ਼ ਮੁੰਬਈ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵਲੋਂ ਲਗਾਏ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਗਠਿਤ ਜਸਟਿਸ ਚਾਂਦੀਵਾਲ ਕਮੇਟੀ ਨੂੰ ਦੀਵਾਨੀ ਅਦਾਲਤ ...

ਪੂਰੀ ਖ਼ਬਰ »

ਮੈਡੀਕਲ ਅਫ਼ਸਰਾਂ ਦੀ ਭਰਤੀ ਪ੍ਰੀਖਿਆ 'ਚ ਬੇਨਿਯਮੀਆਂ ਦੇ ਦੋਸ਼ ਬੇਬੁਨਿਆਦ-ਬਾਬਾ ਫ਼ਰੀਦ ਯੂਨੀਵਰਸਿਟੀ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਅੰਦਰ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ | ਇਸ ਭਰਤੀ ਲਈ ਰਾਜ ਸਰਕਾਰ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਰਾਹੀਂ ਕਰਵਾਈ ਜਾ ਰਹੀ ਹੈ | ਯੂਨੀਵਰਸਿਟੀ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਾਅ ਰੋਕਣ ਲਈ ਟੀਕਾਕਰਨ ਮੁਹਿੰਮ ਤੇਜ਼ ਕਰਨ ਦੀ ਲੋੜ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨਾਲ ਜੂਝ ਰਹੇ ਭਾਰਤ ਨੂੰ ਮਾਹਿਰਾਂ ਵਲੋਂ ਤੀਸਰੀ ਲਹਿਰ ਆਉਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਲਹਿਰ ਦੇਸ਼ ਵਾਸੀਆਂ ਲਈ ਘਾਤਕ ਸਾਬਤ ਹੋ ਸਕਦੀ ਹੈ | ਦੇਸ਼ ਦੇ ...

ਪੂਰੀ ਖ਼ਬਰ »

ਬਾਬਾ ਰਾਮਦੇਵ 'ਤੇ ਕੋਰੋਨਾ ਦੌਰਾਨ ਗ਼ਲਤ ਧਾਰਨਾ ਪੈਦਾ ਕਰਨ ਦੇ ਦੋਸ਼, ਡਾ. ਦਾਹੀਆ ਨੇ ਕਾਰਵਾਈ ਦੀ ਕੀਤੀ ਮੰਗ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਸਬੰਧੀ ਲੋਕਾਂ 'ਚ ਗ਼ਲਤ ਧਾਰਨਾ ਪੈਦਾ ਕਰਨ ਅਤੇ ਡਾਕਟਰੀ ਇਲਾਜ ਬਾਰੇ ਗ਼ਲਤ ਪ੍ਰੋਪੇਗੰਡਾ ਕਰਨ ਦੇ ਦੋਸ਼ ਲਗਾਉਂਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਰਾਸ਼ਟਰੀ ਮੀਤ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਨੇ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਬਿਮਾਰ ਹੋਣ ਤੋਂ ਬਾਅਦ ਪਿੰਡ ਪਰਤੇ ਕਿਸਾਨ ਆਗੂ ਦਾ ਦਿਹਾਂਤ

ਗੋਨਿਆਣਾ, 9 ਮਈ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੀ ਪਿੰਡ ਹਰਰਾਏਪੁਰ ਦੀ ਪਿੰਡ ਇਕਾਈ ਦੇ ਪ੍ਰਧਾਨ ਗੁਰਤੇਜ ਸਿੰਘ ਭਿੰਦਾ ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ਉਹ ਲਗਾਤਾਰ ਦਿੱਲੀ ਸਿੰਘੂ ਬਾਰਡਰ 'ਤੇ ਆਪਣਾ ਫ਼ਰਜ਼ ਸਮਝ ...

ਪੂਰੀ ਖ਼ਬਰ »

ਰਾਜ ਦੇ 6301 ਅੱਪਰ ਪ੍ਰਾਇਮਰੀ ਸਕੂਲਾਂ 'ਚੋਂ 6189 ਸਕੂਲ ਰੋਜ਼ਾਨਾ ਲਗਾ ਰਹੇ ਨੇ ਆਨ ਲਾਈਨ ਕਲਾਸਾਂ

ਪੋਜੇਵਾਲ ਸਰਾਂ, 9 ਮਈ (ਨਵਾਂਗਰਾਈਾ)-ਸਿੱਖਿਆ ਸੁਧਾਰ ਮੁਹਿੰਮ ਦਾ ਹੀ ਨਤੀਜਾ ਹੈ ਕਿ ਸਿਰਫ਼ ਇਕ ਮਹੀਨੇ ਦੌਰਾਨ ਹੀ ਰਾਜ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲ ਨਾਲੋਂ 8.10 ਫ਼ੀਸਦੀ ਦਾਖਲਾ ਵਧਿਆ ਹੈ ਜੋ ਕਿ ਇਕ ਰਿਕਾਰਡ ਹੈ | ਇਨਾਂ ਹੀ ਨਹੀਂ ਜਿੱਥੇ ਅਧਿਆਪਕ ਦਾਖ਼ਲੇ ਵਿਚ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਆਕਸੀਜਨ ਮੁਹੱਈਆ ਕਰਵਾਉਣ ਲਈ ਲਗਾਇਆ ਪਲਾਂਟ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਲਈ ਆਕਸੀਜਨ ਪਲਾਂਟ ਲਗਾਇਆ ਹੈ, ਜਿਸ ਦੀ ਸ਼ੁਰੂਆਤ ਜਥੇਦਾਰ ਰਣਜੀਤ ਸਿੰਘ ਗਹੋਰ-ਏ-ਮਸਕੀਨ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਕੋਟਕਪੂਰਾ ਮਾਮਲੇ 'ਚ ਨਵੀਂ ਐਸ.ਆਈ.ਟੀ. 6 ਮਹੀਨੇ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ-ਪੰਜਾਬ ਸਰਕਾਰ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਬੁਲਾਰੇ ਵਲੋਂ ਅੱਜ ਸਪੱਸ਼ਟ ਕੀਤਾ ਗਿਆ ਕਿ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਵਾਸਤੇ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ, ਬਲਕਿ ਹਾਈਕੋਰਟ ਵਲੋਂ ਤੈਅ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਰੋੜਾਂ ਦੀ ਹੈਰੋਇਨ ਅਤੇ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ/ਸਰਾਏ ਅਮਾਨਤ ਖਾਂ, 9 ਮਈ (ਹਰਿੰਦਰ ਸਿੰਘ, ਨਰਿੰਦਰ ਸਿੰਘ ਦੋਦੇ)-ਤਰਨ ਤਾਰਨ ਪੁਲਿਸ ਨੇ ਪਿਛਲੇ ਦਿਨੀਂ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਪਾਸੋਂ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਇਕ ਕਿੱਲੋ 350 ਗ੍ਰਾਮ ਦੇ ਕਰੀਬ ਹੈਰੋਇਨ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)- ਸ. ਸੁਖਬੀਰ ਸਿੰਘ ਬਾਦਲ ਵਲੋਂ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਮੇਟੀ ਦੇ ਸਰਪ੍ਰਸਤ ਡਾ. ਉਪਿੰਦਰਜੀਤ ਕੌਰ ਹੋਣਗੇ ਅਤੇ ਕੋਆਰਡੀਨੇਟਰ ਸ੍ਰੀ. ਹੰਸ ਰਾਜ ਜੋਸਨ, ਕਰਨਲ ਸੀ.ਡੀ. ਸਿੰਘ ਕੰਬੋਜ ਅਤੇ ਸ. ਹਰਜੀਤ ਸਿੰਘ ਅਦਾਲਤੀਵਾਲਾ ਹੋਣਗੇ | ਸਲਾਹਕਾਰ ਕਮੇਟੀ ਵਿਚ ਸ. ਜਰਨੈਲ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ, ਜਰਨੈਲ ਸਿੰਘ ਡੋਗਰਾਂਵਾਲਾ ਸ਼੍ਰੋਮਣੀ ਕਮੇਟੀ ਮੈਂਬਰ, ਗੁਰਦੀਪ ਸਿੰਘ ਸ਼ੇਖ਼ੂਪੁਰਾ, ਗੁਰਜਿੰਦਰਪਾਲ ਸਿੰਘ ਸ਼ਿਵ ਤਿ੍ਪਾਲਕੇ, ਬਲਦੇਵ ਰਾਜ ਸਾਬਕਾ ਚੇਅਰਮੈਨ ਅਮੀਰ ਖ਼ਾਸ, ਜਸਵਿੰਦਰ ਸਿੰਘ ਜੱਸੀ ਬਨੂੜ, ਡਾ. ਅਮਰਜੀਤ ਸਿੰਘ ਥਿੰਦ, ਸੁਖਬੀਰ ਸਿੰਘ ਕੰਬੋਜ ਪਟਿਆਲਾ, ਓਮ ਪ੍ਰਕਾਸ਼ ਜੰਡਵਾਲਾ ਭੀਮੇਸ਼ਾਹ, ਆਤਮਾ ਰਾਮ ਸਜਰਾਣਾ, ਅਸ਼ੋਕ ਕੁਮਾਰ ਨੁਕੇਰੀਆਂ, ਜਗਦੀਸ਼ ਕੁਮਾਰ ਸ਼ਾਹੀਵਾਲਾ, ਹਾਕਮ ਚੰਦ ਚੱਕ ਮਾਨੇਵਾਲਾ, ਦੇਸ ਰਾਜ ਮਿਆਨੀ ਬਸਤੀ, ਸੁਰਿੰਦਰ ਕੁਮਾਰ ਤਰੋਬੜੀ, ਓਮ ਪ੍ਰਕਾਸ਼ ਚਾਂਦਮਾਰੀ, ਰਾਮ ਕਿ੍ਸ਼ਨ ਆਹਲ ਬੋਦਲਾ, ਭੁਪਿੰਦਰ ਕੰਬੋਜ ਬਹਿਕ ਖ਼ਾਸ ਉਤਾੜ, ਗੋਪਾਲ ਕੁਮਾਰ ਜੋੜਕੀ ਕੰਕਰਵਾਲੀ, ਦਵਿੰਦਰ ਸਿੰਘ ਆਹਲ ਬੋਦਲਾ, ਮਲਕੀਤ ਸਿੰਘ ਬੱਬੂ ਮਾਨਾਂਵਾਲਾ, ਸੁੱਚਾ ਸਿੰਘ ਧਰਮੀ ਫ਼ੌਜੀ, ਉਪਕਾਰ ਸਿੰਘ ਨਾਭੀਪੁਰ, ਸਵਿੰਦਰ ਸਿੰਘ ਸ਼ੇਖ਼ੂਪੁਰਾ, ਸਰਦੂਲ ਸਿੰਘ ਨਵਾਕੋਟ, ਦਲਵੀਰ ਸਿੰਘ ਜਹਾਂਗੀਰ, ਮਨਜੀਤ ਸਿੰਘ ਭੈਣੀ ਬਦੇਸ਼ਾਂ, ਅਜੀਤ ਸਿੰਘ ਚਾਂਦੀ ਕੰਗਾਨਾ, ਸੁਖਦੇਵ ਸਿੰਘ ਦੋਤ ਭਾਮਾਣੀਆਂ, ਕੇਵਲ ਸਿੰਘ ਰੂਪੇਵਾਲਾ, ਕੁਲਵੰਤ ਸਿੰਘ ਜੋਸ਼ਨ ਮਹਿਰਾਜਵਾਲਾ, ਬਲਵਿੰਦਰ ਸਿੰਘ ਸੁੱਚੀ ਪਿੰਡ, ਜਸਵੰਤ ਸਿੰਘ ਕਾਲੇ ਬਰਿੰਦਰਪੁਰ, ਹਰਜਿੰਦਰ ਸਿੰਘ ਲਾਡੀ ਡਾਡੀਵਿੰਡ, ਕੰਵਲਜੀਤ ਸਿੰਘ ਹਬੀਤਪੁਰ, ਓਮ ਪ੍ਰਕਾਸ਼ ਗਿੱਦੜਾਂਵਾਲੀ, ਰਮਨ ਕੁਮਾਰ ਬਲੂਆਣਾ, ਤਿਲਕ ਰਾਜ ਸਾਬਕਾ ਸਰਪੰਚ ਵਾਸ਼ਲ ਮੋਹਨ ਕੇ, ਅਸ਼ੋਕ ਕੁਮਾਰ ਸ਼ਿੰਦੇ, ਗੁਰਜੀਤ ਸਿੰਘ ਚੱਕਤਾਰੇਵਾਲਾ, ਰਾਮ ਸਿੰਘ ਪਟਿਆਲਾ, ਬਚਨ ਸਿੰਘ ਰਾਜਪੁਰਾ, ਰਘਬੀਰ ਸਿੰਘ ਰਾਜਪੁਰਾ, ਅਮਰੀਕ ਸਿੰਘ ਸ਼ੰਭੂ ਕਲਾਂ, ਪ੍ਰੇਮ ਸਵਾਏ ਸਿੰਘ ਵਾਲਾ, ਕਿ੍ਸ਼ਨ ਸਿੰਘ ਸਨੌਰ, ਕੇਸਰ ਸਿੰਘ ਡੋਟ ਬਖਤੌਰ ਨਗਰ, ਜਥੇ. ਹਰਿੰਦਰ ਸਿੰਘ ਨੰਬਰਦਾਰ, ਤਰਲੋਕ ਸਿੰਘ ਕੰਬੋਜ ਕਾਂਡਾਂ, ਦੀਪ ਸਿੰਘ ਕੰਬੋਜ ਅੰਮਿ੍ਤਸਰ, ਨਰਿੰਦਰ ਸਿੰਘ ਜ਼ੀਰਕਪੁਰ, ਬਲਵੀਰ ਸਿੰਘ ਡੇਰਾਬਸੀ ਸ਼ਾਮਿਲ ਹਨ | ਕੁਝ ਮੈਂਬਰਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸੰਤ ਤੇਜਾ ਸਿੰਘ ਦਾ ਜਨਮ ਦਿਹਾੜਾ 14 ਨੂੰ ਸੰਗਤਾਂ ਘਰਾਂ 'ਚ ਹੀ ਮਨਾਉਣ-ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ

ਧਰਮਗੜ੍ਹ, 9 ਮਈ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ ਸੰਤ ਤੇਜਾ ਸਿੰਘ (ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ਯੂ.ਐਸ.ਏ.) ਦਾ ਜਨਮ ਦਿਹਾੜਾ ਸੰਗਤ ਵਲੋਂ 14 ਮਈ ਨੂੰ ਮਨਾਇਆ ਜਾ ਰਿਹਾ ਹੈ | ਟਰੱਸਟ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ...

ਪੂਰੀ ਖ਼ਬਰ »

ਦੇਹ ਵਪਾਰ 'ਚ ਜ਼ਬਰਦਸਤੀ ਧਕੇਲਣ ਲਈ ਔਰਤ ਨੂੰ ਦੋ ਵਾਰ ਕੀਤਾ ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 9 ਮਈ (ਇਕਬਾਲ ਸਿੰਘ ਸ਼ਾਂਤ)-ਸਿਆਸੀ ਹਲਕੇ ਦੇ ਸਰਹੱਦੀ ਕਸਬੇ ਮੰਡੀ ਕਿੱਲਿਆਂਵਾਲੀ 'ਚ ਇਕ ਗਰਭਵਤੀ ਔਰਤ ਨੂੰ ਜ਼ਬਰਦਸਤੀ ਦੇਹ ਵਪਾਰ 'ਚ ਧਕੇਲਣ ਲਈ ਦੋ ਹਫ਼ਤਿਆਂ ਵਿਚ ਦੋ-ਦੋ ਵਾਰ ਮਾਰਕੁੱਟ ਕਰਕੇ ਜ਼ਖ਼ਮੀ ਕਰਨ ਦੇ ਬਾਅਦ ਖਾਕੀ ਦੀ ਕਿਤਾਬ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX