ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਬਠਿੰਡਾ

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਵਾਲੇ 4 ਦੁਕਾਨਦਾਰਾਂ 'ਤੇ ਮਾਮਲਾ ਦਰਜ

ਸੰਗਤ ਮੰਡੀ, 9 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਜੈ ਸਿੰਘ ਵਾਲਾ ਵਿਖੇ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਵਾਲੇ ਚਾਰ ਦੁਕਾਨਦਾਰਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਪਰ ਸਬੰਧਤ ਦੁਕਾਨਦਾਰਾਂ 'ਤੇ ਦਰਜ ਕੀਤੇ ਪਰਚੇ ਨੂੰ ...

ਪੂਰੀ ਖ਼ਬਰ »

ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਨੇ ਮਾਸਕ ਵੰਡਣ ਦੀ ਸ਼ੁਰੂਆਤ ਕੀਤੀ

ਰਾਮਾਂ ਮੰਡੀ, 9 ਮਈ (ਤਰਸੇਮ ਸਿੰਗਲਾ)- ਸਥਾਨਕ ਐਨ.ਜੀ.ਓ. ਸਾਹਿਬਜ਼ਾਦਾ ਫਤਿਹ ਸਿੰਘ ਵਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਰੇਲਵੇ ਚੌਕ ਵਿਚ ਮਾਸਕ ਵੰਡੇ ਗਏ ਜਿਸ ਦੀ ਸ਼ੁਰੂਆਤ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਨੇ ਕੀਤੀ | ਇਸ ਮੌਕੇ ਥਾਣਾ ...

ਪੂਰੀ ਖ਼ਬਰ »

ਕੋਰੋਨਾ ਨਾਲ ਨਥੇਹਾ 'ਚ ਸਬ-ਇੰਸਪੈਕਟਰ ਦੀ ਪਤਨੀ ਸਮੇਤ ਦੋ ਮੌਤਾਂ

ਸੀਂਗੋ ਮੰਡੀ, 9 ਮਈ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ 'ਚ ਕੋਰੋਨਾ ਨਾਲ ਸਬ-ਇੰਸਪੈਕਟਰ ਗੁਰਪਾਲ ਸਿੰਘ ਰੰਧਾਵਾ ਦੀ ਪਤਨੀ ਚਰਨਜੀਤ ਕੌਰ (49) ਸਮੇਤ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ 'ਚ ਬਠਿੰਡਾ 'ਚ ਕੋਰੋਨਾ ਦੇ 836 ਨਵੇਂ ਕੇਸ ਆਏ, 24 ਮੌਤਾਂ- ਡਿਪਟੀ ਕਮਿਸ਼ਨਰ

ਬਠਿੰਡਾ, 9 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁਲ 251681 ਟੈੱਸਟਾਂ ਵਿਚੋਂ 27406 ਪਾਜ਼ੀਟਿਵ ਕੇਸ ਆਏ ਤੇ 20455 ਕੋਰੋਨਾ ਪੀੜਤ ਠੀਕ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ 'ਚ ਬੀਤੇ 24 ਘੰਟਿਆਂ ਦੌਰਾਨ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ, 228 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 9 ਮਈ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 3 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 228 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 234 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਿ੍ਤਕਾਂ 'ਚ ਸਿਹਤ ...

ਪੂਰੀ ਖ਼ਬਰ »

ਬਠਿੰਡਾ ਕੈਂਸਰ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਤਬਦੀਲ ਕਰਨਾ ਕੈਂਸਰ ਦੇ ਮਰੀਜ਼ਾਂ ਨੂੰ ਰੱਬ ਆਸਰੇ ਛੱਡਣਾ- ਪ੍ਰੋ: ਬਲਜਿੰਦਰ ਕੌਰ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਪ੍ਰੋ: ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ (ਦੋਵੇਂ ਐਮ.ਐਲ.ਏ) ਅਤੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਕੋਰੋਨਾ ਕਾਲ 'ਚ ਕੈਪਟਨ ਸਰਕਾਰ ਲੋਕਾਂ ਨੂੰ ਚੰਗਾ ਇਲਾਜ ਪ੍ਰਦਾਨ ਕਰਨ ਵਿਚ ਫ਼ੇਲ੍ਹ ਹੋਈ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ ਦੌਰਾਨ 3393 ਲਏ ਸੈਂਪਲ ਤੇ 1576 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ- ਡਿਪਟੀ ਕਮਿਸ਼ਨਰ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਅੱਜ ਵੀ ਮੁਕੰਮਲ ਬੰਦ ਰਿਹਾ ਸ਼ਹਿਰ

ਰਾਮਾਂ ਮੰਡੀ, 9 ਮਈ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਰਾਮਾਂ ਮੰਡੀ ਦੇ ਬਾਜ਼ਾਰ ਅੱਜ ਵੀ ਮੁਕੰਮਲ ਤੌਰ 'ਤੇ ਬੰਦ ਰਹੇ | ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੈਨਲ ਮੀਟਿੰਗ ਮੁਲਤਵੀ ਕਰਨ ਦੇ ਰੋਸ 'ਚ ਬੇਰੁਜ਼ਗਾਰਾਂ ਨੇ ਸਰਕਾਰੀ ਪੱਤਰ ਫੂਕੇ

ਬੁਢਲਾਡਾ, 9 ਮਈ (ਸਵਰਨ ਸਿੰਘ ਰਾਹੀ)- ਲੰਘੀ 25 ਅਪ੍ਰੈਲ ਨੂੰ ਪਟਿਆਲਾ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਮੌਕੇ ਪ੍ਰਮੁੱਖ ਸਕੱਤਰ (ਸਿੱਖਿਆ) ਅਤੇ ਸਿੱਖਿਆ ਮੰਤਰੀ ਨਾਲ ਨਿਸ਼ਚਿਤ ਹੋਈ 6 ਮਈ ਦੀ ਪੈਨਲ ਮੀਟਿੰਗ ਅਚਾਨਕ ਮੁਲਤਵੀ ਕਰ ਦੇਣ ਦੇ ਰੋਸ 'ਚ ਬੇਰੁਜ਼ਗਾਰਾਂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਰਾਮਾਂ ਮੰਡੀ ਦੀ ਸ਼ੈੱਲਰ ਸਨਅਤ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ

ਰਾਮਾਂ ਮੰਡੀ, 9 ਮਈ (ਅਮਰਜੀਤ ਸਿੰਘ ਲਹਿਰੀ)- ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਅਤੇ ਤਾਲਾਬੰਦੀ ਕਾਰਨ ਰਾਮਾਂ ਮੰਡੀ ਦੀ ਸ਼ੈੱਲਰ ਸਨਅਤ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਸ਼ੈੱਲਰ ਮਾਲਕਾਂ ਨੂੰ ਭਾਰੀ ਵਿੱਤੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਮਿਸ਼ਨ ਵਲੋਂ ਧਾਰਮਿਕ ਸਮਾਗਮ

ਮਾਨਸਾ, 9 ਮਈ (ਵਿਸ਼ੇਸ਼ ਪ੍ਰਤੀਨਿਧ)- ਧਰਮ ਪ੍ਰਚਾਰ ਮਿਸ਼ਨ ਮੂਸਾ ਵਲੋਂ ਮਹੀਨਾਵਾਰ ਧਾਰਮਿਕ ਸਮਾਗਮ ਕਰਵਾਇਆ ਗਿਆ | ਕਥਾਵਾਚਕ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲਿਆਂ ਨੇ ਗੁਰਬਾਣੀ ਜਸ ਸੁਣਾ ਕੇ ਸੰਗਤਨੂੰ ਨਿਹਾਲ ਕੀਤਾ | ਇਸ ਮੌਕੇ ਸਰਦੂਲਗੜ੍ਹ ਹਲਕੇ ਦੇ ਸਾਬਕਾ ...

ਪੂਰੀ ਖ਼ਬਰ »

ਜਨਤਾ ਨਗਰ 'ਚ ਝਗੜੇ ਦੌਰਾਨ ਪੁਲਿਸ ਪਾਰਟੀ 'ਤੇ ਹਮਲਾ, ਥਾਣੇਦਾਰ ਜ਼ਖ਼ਮੀ, 4 ਗਿ੍ਫ਼ਤਾਰ

ਬਠਿੰਡਾ, 9 ਮਈ (ਅਵਤਾਰ ਸਿੰਘ)- ਸਥਾਨਕ ਜਨਤਾ ਨਗਰ ਵਿਚ ਇਕ ਝਗੜੇ ਦੌਰਾਨ ਪਹੁੰਚੀ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਥਾਣੇਦਾਰ ਰੂਪ ਸਿੰਘ ਕੈਨਾਲ ਕਾਲੋਨੀ ਪੀ.ਸੀ.ਆਰ. ਮੁਲਾਜ਼ਮ ਜ਼ਖਮੀ ਹੋ ਗਿਆ | ਪੁਲਿਸ ਨੇ 4 ਜਣਿਆ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ 2 ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ 'ਰੋਜ਼ਾਨਾ ਜ਼ਿੰਦਗੀ 'ਚ ਵਿਗਿਆਨ ਦੇ ਖੋਜ ਪ੍ਰਭਾਵ' ਬਾਰੇ ਵੈਬੀਨਾਰ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਮਾਈਕਰੋਸਾਫ਼ਟ ਟੀਮਜ਼ ਰਾਹੀਂ ਇੱਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਆਰ.ਐਸ.ਡੀ. ਕਾਲਜ ਫ਼ਿਰੋਜਪੁਰ ਦੀ ਸਹਾਇਕ ਪ੍ਰੋਫੈਸਰ ਡਾ. ਦਿਵਿਆ ਸਰੀਨ (ਪੋਸਟ ਡਾਕਟਰ, ਕੰਗਵੌਨ ...

ਪੂਰੀ ਖ਼ਬਰ »

ਸੱਤਪਾਲ ਸੱਤੀ ਪੰਜਵੀ ਵਾਰ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ

ਗੋਨਿਆਣਾ, 9 ਮਈ (ਲਛਮਣ ਦਾਸ ਗਰਗ)- ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਅੱਜ ਸ੍ਰੀ ਦੁਰਗਾ ਮੰਦਰ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਆੜ੍ਹਤੀਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਕਿ੍ਸ਼ਨ ਗੋਪਾਲ ...

ਪੂਰੀ ਖ਼ਬਰ »

ਸੱਤਪਾਲ ਸੱਤੀ ਪੰਜਵੀ ਵਾਰ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ

ਗੋਨਿਆਣਾ, 9 ਮਈ (ਲਛਮਣ ਦਾਸ ਗਰਗ)- ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਅੱਜ ਸ੍ਰੀ ਦੁਰਗਾ ਮੰਦਰ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਆੜ੍ਹਤੀਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਕਿ੍ਸ਼ਨ ਗੋਪਾਲ ...

ਪੂਰੀ ਖ਼ਬਰ »

1,18,569 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ- ਡਿਪਟੀ ਕਮਿਸ਼ਨਰ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 1,18,569 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਚ 12,267 ਹੈਲਥ ਵਰਕਰਜ਼, 24,947 ਫ਼ਰੰਟ ਲਾਇਨ ਵਰਕਰਜ਼, 45 ਤੋਂ 60 ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਮੌਤ ਦਰ ਵਧੀ, ਅੱਜ ਕੋਰੋਨਾ ਨਾਲ 4 ਮੌਤਾਂ

ਤਲਵੰਡੀ ਸਾਬੋ, 9 ਮਈ (ਰਣਜੀਤ ਸਿੰਘ ਰਾਜੂ)- ਜਿੱਥੇ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਮਾਲਵਾ ਖ਼ਿੱਤੇ ਦੇ ਪਿੰਡਾਂ ਵਿਚ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਰਫ਼ਤਾਰ 'ਤੇ ਫ਼ਿਕਰ ਜ਼ਾਹਿਰ ਕੀਤਾ ਹੈ ਉੱਥੇ ਤਲਵੰਡੀ ਸਾਬੋ ਇਲਾਕੇ ਦੇ ਪਿੰਡਾਂ ਵਿਚ ਨਿੱਤ ਦਿਨ ਹੋ ਰਹੀਆਂ ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਮੌਤ ਦਰ ਵਧੀ, ਅੱਜ ਕੋਰੋਨਾ ਨਾਲ 4 ਮੌਤਾਂ

ਤਲਵੰਡੀ ਸਾਬੋ, 9 ਮਈ (ਰਣਜੀਤ ਸਿੰਘ ਰਾਜੂ)- ਜਿੱਥੇ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਮਾਲਵਾ ਖ਼ਿੱਤੇ ਦੇ ਪਿੰਡਾਂ ਵਿਚ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਰਫ਼ਤਾਰ 'ਤੇ ਫ਼ਿਕਰ ਜ਼ਾਹਿਰ ਕੀਤਾ ਹੈ ਉੱਥੇ ਤਲਵੰਡੀ ਸਾਬੋ ਇਲਾਕੇ ਦੇ ਪਿੰਡਾਂ ਵਿਚ ਨਿੱਤ ਦਿਨ ਹੋ ਰਹੀਆਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ 'ਚ 'ਬੱਚਿਆਂ ਦੇ ਪਾਲਨ ਪੋਸ਼ਣ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਰਾਮਾਂ ਮੰਡੀ, 9 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇੰਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ ਟਾਊਨਸ਼ਿਪ ਵਲੋਂ ਰਾਮ ਕਿ੍ਸ਼ਨ ਮਿਸ਼ਨ ਦਿੱਲੀ ਬਰਾਂਚ ਦੀ ਅਗਵਾਈ ਹੇਠ ਬੱਚਿਆਂ ਦੇ ਪਾਲਨ ਪੋਸ਼ਣ ਵਿਸ਼ੇ 'ਤੇ ਆਨਲਾਈਨ ਵਰਕਸ਼ਾਪ ਲਗਾਈ ਗਈ ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਵੀਆਂ ਪਾਬੰਦੀਆਂ ਲਾਗੂ, ਸਾਰਾ ਹਫ਼ਤਾ ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜ਼ਿਲ੍ਹਾ ਬਠਿੰਡਾ ਅੰਦਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਵਲੋਂ ਹੁਕਮ ਜਾਰੀ ਕੀਤੇ ਗਏ ਹਨ | ਹੁਕਮਾਂ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ ਬਲਾਕ ਨਥਾਣਾ ਦੇ ਪਿੰਡਾਂ 'ਚ ਦਿੱਲੀ ਮੋਰਚੇ ਲਈ ਲਾਮਬੰਦੀ

ਨਥਾਣਾ, 8 ਮਈ (ਗੁਰਦਰਸ਼ਨ ਲੁੱਧੜ)- ਨੌਜਵਾਨ ਆਗੂ ਲੱਖਾ ਸਿਧਾਣਾ ਵਲੋਂ ਬਲਾਕ ਨਥਾਣਾ ਦੇ ਪਿੰਡਾਂ 'ਚ ਕਿਸਾਨੀ ਸੰਘਰਸ਼ ਤਹਿਤ ਦਿੱਲੀ 'ਚ ਚੱਲ ਰਹੇ ਮੋਰਚੇ ਦੀ ਹੋਰ ਮਜ਼ਬੂਤੀ ਲਈ ਜਨਤਕ ਲਾਮਬੰਦੀ ਕੀਤੀ ਗਈ | ਪਿੰਡ ਗੰਗਾ, ਭੈਣੀ, ਬੱਜੋਆਣਾ, ਨਾਥਪੁਰਾ, ਢੇਲਵਾਂ ਅਤੇ ਪੂਹਲੀ ...

ਪੂਰੀ ਖ਼ਬਰ »

18 ਤੋਂ 44 ਸਾਲ ਦੀ ਉਮਰ ਦੇ ਉਸਾਰੀ ਕਾਮਿਆਂ ਦਾ ਟੀਕਾਕਰਨ 10 ਤੋਂ- ਸਿਵਲ ਸਰਜਨ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਦਾ ਕੋਵਿਡ- 19 ਤੋਂ ਬਚਾਅ ਸਬੰਧੀ ਟੀਕਾਕਰਨ ਦੀ ਸ਼ੁਰੂਆਤ 10 ...

ਪੂਰੀ ਖ਼ਬਰ »

18 ਤੋਂ 44 ਸਾਲ ਦੀ ਉਮਰ ਦੇ ਉਸਾਰੀ ਕਾਮਿਆਂ ਦਾ ਟੀਕਾਕਰਨ 10 ਤੋਂ- ਸਿਵਲ ਸਰਜਨ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਦਾ ਕੋਵਿਡ- 19 ਤੋਂ ਬਚਾਅ ਸਬੰਧੀ ਟੀਕਾਕਰਨ ਦੀ ਸ਼ੁਰੂਆਤ 10 ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਚੁੱਘੇ ਕਲਾਂ ਦੇ ਨੌਜਵਾਨ ਦੀ ਮੌ

ਤ ਬੱਲੂਆਣਾ, 9 ਮਈ (ਗੁਰਨੈਬ ਸਾਜਨ)- ਪੁਲਿਸ ਥਾਣਾ ਨੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਚੁੱਘੇ ਕਲਾਂ ਦੇ ਨੌਜਵਾਨ ਜਸਵਿੰਦਰ ਸਿੰਘ ਦੀ ਅੱਜ ਦੁਪਹਿਰ ਸਮੇਂ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਜਗਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਸਵਿੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦ ਡੇਅ ਸਬੰਧੀ ਆਨਲਾਈਨ ਮੁਲੰਕਣ 10 ਤੇ 12 ਨੂੰ - ਮੇਵਾ ਸਿੰਘ ਸਿੱਧੂ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦ ਡੇਅ ਸਬੰਧੀ ਆਨਲਾਈਨ ਮੁਲੰਕਣ 10 ਤੇ 12 ਨੂੰ - ਮੇਵਾ ਸਿੰਘ ਸਿੱਧੂ

ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਜਨਤਾ ਤੋਂ ਸਹਿਯੋਗ ਦੀ ਮੰਗ

ਬਠਿੰਡਾ, 9 ਮਈ (ਅਵਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਨਿੱਚਰਵਾਰ ਤੇ ਐਤਵਾਰ ਤਾਲਾਬੰਦੀ ਦੌਰਾਨ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਬਠਿੰਡਾ ਦੀ ਅਗਵਾਈ ਵਿਚ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਹਸਪਤਾਲਾਂ 'ਚ ਆਕਸੀਜ਼ਨ ਮੁਹੱਈਆ ਕਰਵਾਈ

ਬਠਿੰਡਾ, 9 ਮਈ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਆਕਸੀਜ਼ਨ ਦੀ ਗੱਡੀਆਂ ਮੰਗਵਾ ਕੇ ਹਸਪਤਾਲਾਂ ਵਿਚ ਆਕਸੀਜਨ ਸਿਲੰਡਰ ਭਰੇ ਜਾ ਰਹੇ ਹਨ | ਇਸ ਮੌਕੇ ਅੱਜ ਮੈਕਸ ਹਸਪਤਾਲ ਤੋਂ ਇਲਾਵਾ ਹੋਰ ਵੀ ਪ੍ਰਾਈਵੇਟ ਹਸਪਤਾਲਾਂ 'ਚ ਆਕਸੀਜ਼ਨ ਸਿਲੰਡਰ ਭਰੇ ਗਏ | ਇਸ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਹੜਤਾਲੀ ਕਰਮਚਾਰੀਆਂ ਨੂੰ ਸੇਵਾਵਾਂ ਖ਼ਤਮ ਕਰਨ ਦਾ ਸਰਕਾਰ ਵਲੋਂ ਪੱਤਰ ਜਾਰੀ

ਲਹਿਰਾ ਮੁਹੱਬਤ, 9 ਮਈ (ਸੁਖਪਾਲ ਸਿੰਘ ਸੁੱਖੀ)- ਸੂਬੇ ਭਰ 'ਚ ਠੇਕਾ ਪ੍ਰਣਾਲੀ ਤਹਿਤ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਦੇ ਰਿਹਾ ਸਾਰੇ ਕੇਡਰਾਂ ਦਾ ਸਮੂਹ ਸਟਾਫ਼ ਆਪਣੇ ਰੁਜ਼ਗਾਰ ਨੰੂ ਪੱਕੇ ਕਰਨ ਦੀ ਮੰਗ ਨੂੰ ਲੈ ਕੇ 4 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਹੈ | 4 ਮਈ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਹੜਤਾਲੀ ਕਰਮਚਾਰੀਆਂ ਨੂੰ ਸੇਵਾਵਾਂ ਖ਼ਤਮ ਕਰਨ ਦਾ ਸਰਕਾਰ ਵਲੋਂ ਪੱਤਰ ਜਾਰੀ

ਲਹਿਰਾ ਮੁਹੱਬਤ, 9 ਮਈ (ਸੁਖਪਾਲ ਸਿੰਘ ਸੁੱਖੀ)- ਸੂਬੇ ਭਰ 'ਚ ਠੇਕਾ ਪ੍ਰਣਾਲੀ ਤਹਿਤ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਦੇ ਰਿਹਾ ਸਾਰੇ ਕੇਡਰਾਂ ਦਾ ਸਮੂਹ ਸਟਾਫ਼ ਆਪਣੇ ਰੁਜ਼ਗਾਰ ਨੰੂ ਪੱਕੇ ਕਰਨ ਦੀ ਮੰਗ ਨੂੰ ਲੈ ਕੇ 4 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਹੈ | 4 ਮਈ ...

ਪੂਰੀ ਖ਼ਬਰ »

ਕਣਕ ਦਾ ਨਾੜ ਸਾੜਨਾ ਅਜੇ ਵੀ ਬਾ-ਦਸਤੂਰ ਜਾਰੀ, ਬਦਲਵੇਂ ਹੱਲ ਲਈ ਕਿਸਾਨਾਂ ਵਲੋਂ ਸਰਕਾਰ ਤੋਂ ਸਬਸਿਡੀ ਦੀ ਮੰਗ

ਗੋਨਿਆਣਾ, 9 ਮਈ (ਬਰਾੜ ਆਰ. ਸਿੰਘ)- ਕਣਕ ਦਾ ਨਾੜ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜੇ ਜਾਣ ਦੀ ਬਜਾਏ ਖੇਤਾਂ ਵਿਚ ਹੀ ਵਾਹੇ ਜਾਣ ਦੇ ਮਸ਼ਵਰੇ ਦੇ ਉਲਟ ਕਿਸਾਨਾਂ ਵਲੋਂ ਅਜੇ ਤੱਕ ਵੀ ਇਸ ਨੂੰ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ | ਵਾਤਾਵਰਨ ਅੰਦਰ ਵੱਧ ਰਹੇ ...

ਪੂਰੀ ਖ਼ਬਰ »

ਮਾਂ ਦਿਵਸ 'ਤੇ ਹੈਲਪ ਲਾਈਨ ਸੰਸਥਾ ਨੂੰ ਦਾਨ ਰਾਸ਼ੀ ਭੇਟ

ਰਾਮਾਂ ਮੰਡੀ, 9 ਮਈ (ਤਰਸੇਮ ਸਿੰਗਲਾ)-ਬੀਤੇ ਕੱਲ੍ਹ ਕੌਮੀ ਮਾਂ ਦਿਵਸ 'ਤੇ ਗੌਰਵ ਬਾਂਸਲ ਪੁੱਤਰ ਓਮ ਪ੍ਰਕਾਸ਼ ਨਿੱਕਾ ਠੇਕੇਦਾਰ ਨੇ ਆਪਣੀ ਮਾਤਾ ਦੇ ਐਮ.ਸੀ. ਬਣਨ ਦੀ ਖ਼ੁਸ਼ੀ ਵਿਚ ਸੰਸਥਾ ਨੂੰ 2100 ਰੁਪਏ ਦੀ ਦਾਨ ਰਾਸ਼ੀ, ਦਿਨੇਸ਼ ਮਿੱਤਲ ਨੇ ਆਪਣੇ ਪਿਤਾ ਮਾਸਟਰ ਬਿਹਾਰੀ ...

ਪੂਰੀ ਖ਼ਬਰ »

ਨਗਰ ਵਸਨੀਕਾਂ ਨੂੰ ਆਕਸੀਜ਼ਨ ਸਿਲੰਡਰਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ- ਸਿੱਧੂ

ਕੋਟਫੱਤਾ, 9 ਮਈ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਵਿਚ ਕਰੋਨਾ ਵਰਗੀ ਮਹਾਂਮਾਰੀ ਪੂਰੀ ਤਰ੍ਹਾਂ ਨਾਲ ਆਪਣੇ ਪੈਰ ਪਸਾਰ ਚੁੱਕੀ ਹੈ | ਪਿਛਲੇ ਇਕ ਹਫ਼ਤੇ ਦੇ ਥੋੜੇ ਜਿਹੇ ਸਮੇਂ ਵਿਚ 20 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਅਤੇ ਕੁਝ ਕੁ ਲੋਕ ਕਰੋਨਾ ਨੂੰ ਮਾਤ ਵੀ ਦੇ ...

ਪੂਰੀ ਖ਼ਬਰ »

ਨਗਰ ਵਸਨੀਕਾਂ ਨੂੰ ਆਕਸੀਜ਼ਨ ਸਿਲੰਡਰਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ- ਸਿੱਧੂ

ਕੋਟਫੱਤਾ, 9 ਮਈ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਵਿਚ ਕਰੋਨਾ ਵਰਗੀ ਮਹਾਂਮਾਰੀ ਪੂਰੀ ਤਰ੍ਹਾਂ ਨਾਲ ਆਪਣੇ ਪੈਰ ਪਸਾਰ ਚੁੱਕੀ ਹੈ | ਪਿਛਲੇ ਇਕ ਹਫ਼ਤੇ ਦੇ ਥੋੜੇ ਜਿਹੇ ਸਮੇਂ ਵਿਚ 20 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਅਤੇ ਕੁਝ ਕੁ ਲੋਕ ਕਰੋਨਾ ਨੂੰ ਮਾਤ ਵੀ ਦੇ ...

ਪੂਰੀ ਖ਼ਬਰ »

ਓ.ਐਸ.ਡੀ. ਮੁੱਖ ਮੰਤਰੀ ਅੰਕਿਤ ਬਾਂਸਲ ਨੂੰ ਪੰਜਾਬ ਪੁਲਿਸ ਦੀ ਨਵੀਂ ਭਰਤੀ 'ਚ ਉਮਰ ਹੱਦ ਵਧਾਉਣ ਲਈ ਮੰਗ ਪੱਤਰ ਦਿੱਤਾ

ਲਹਿਰਾ ਮੁਹੱਬਤ, 9 ਮਈ (ਸੁਖਪਾਲ ਸਿੰਘ ਸੁੱਖੀ)- ਸੂਬਾ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਨੁਸਾਰ ਪੰਜਾਬ ਪੁਲਿਸ ਵਿਚ ਕੀਤੀ ਜਾ ਰਹੀ ਭਰਤੀ ਲਈ 28 ਸਾਲ ਉਮਰ ਹੱਦ ਨੂੰ 32 ਸਾਲ ਵਧਾਉਣ ਲਈ ਜਨਰਲ ਕੈਟਾਗਿਰੀ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਵਫ਼ਦ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੇਖਕ ਭੁਪਿੰਦਰ ਮਾਨ ਵਲੋਂ ਮਾਣਕਖਾਨਾ ਪਿੰਡ ਦੇ ਪੁਸਤਕ ਭਵਨ ਨੂੰ ਪੁਸਤਕਾਂ ਭੇਟ

ਮੌੜ ਮੰਡੀ, 9 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਦੇ ਸਮਾਜ ਸੇਵੀ, ਫੁੱਟਬਾਲ ਖਿਡਾਰੀ, ਨਾਵਲਕਾਰ, ਕਾਲਮ ਨਵੀਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਅੰਗਰੇਜ਼ੀ ਲੈਕਚਰਾਰ ਸੇਵਾਵਾਂ ਨਿਭਾਅ ਰਹੇ ਭੁਪਿੰਦਰ ਸਿੰਘ ਮਾਨ ਵਲੋਂ ਨੇੜਲੇ ਪਿੰਡ ...

ਪੂਰੀ ਖ਼ਬਰ »

18 ਮਈ ਨੂੰ ਸਾਂਝੇ ਮੋਰਚੇ ਵਲੋਂ ਡੀ. ਸੀ. ਦਫ਼ਤਰ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ- ਨਸਰਾਲੀ

ਚਾਉਕੇ, 9 ਮਈ (ਮਨਜੀਤ ਸਿੰਘ ਘੜੈਲੀ)- ਕੇਂਦਰ ਦੀ ਮੋਦੀ ਹਕੂਮਤ ਵਲੋਂ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਅਤੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਅਰਧ ਗ਼ੁਲਾਮ ਬਣਾਉਣ ਦਾ ਕਾਰਗਰ ਸਾਧਨ ਬਣਨਗੇ ਤੇ ਸਾਮਰਾਜੀ ਮੁਲਕਾਂ 'ਤੇ ...

ਪੂਰੀ ਖ਼ਬਰ »

ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 9 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਿ੍ੰਸੀਪਲ ਡਾਕਟਰ ਸਤਿੰਦਰ ਕੌਰ ਮਾਨ ਦੀ ਅਗਵਾਈ 'ਚ ਰੈੱਡ ਕਰਾਸ ਕਲੱਬ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ | ਰੈੱਡ ਕਰਾਸ ਕਲੱਬ ਦੇ ਇੰਚਾਰਜ ਡਾਕਟਰ ...

ਪੂਰੀ ਖ਼ਬਰ »

ਅਗਰਵਾਲ ਯੂਥ ਵੈੱਲਫੇਅਰ ਕਲੱਬ ਦੇ ਸਾਲਾਨਾ ਇਜਲਾਸ ਦੌਰਾਨ ਅਲੇਸ਼ਵਰ ਗਰਗ ਫਿਰ ਬਣੇ ਪ੍ਰਧਾਨ

ਤਲਵੰਡੀ ਸਾਬੋ, 9 ਮਈ (ਰਵਜੋੋਤ ਸਿੰਘ ਰਾਹੀ)- ਸਥਾਨਕ ਸ਼ਹਿਰ ਅੰਦਰ ਸਮਾਜ ਸੇਵਾ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਦਾ ਵਰਚੂਅਲ ਤਰੀਕੇ ਨਾਲ ਸਾਲਾਨਾ ਇਜਲਾਸ ਹੋਇਆ | ਇਸ ਦੌਰਾਨ ਸਭ ਤੋਂ ਪਹਿਲਾ ਨਵਨੀਤ ਜਿੰਦਲ ਵਲੋਂ ਪਿਛਲੇ ਸਾਲ 'ਚ ਕਲੱਬ ...

ਪੂਰੀ ਖ਼ਬਰ »

ਅਗਰਵਾਲ ਯੂਥ ਵੈੱਲਫੇਅਰ ਕਲੱਬ ਦੇ ਸਾਲਾਨਾ ਇਜਲਾਸ ਦੌਰਾਨ ਅਲੇਸ਼ਵਰ ਗਰਗ ਫਿਰ ਬਣੇ ਪ੍ਰਧਾਨ

ਤਲਵੰਡੀ ਸਾਬੋ, 9 ਮਈ (ਰਵਜੋੋਤ ਸਿੰਘ ਰਾਹੀ)- ਸਥਾਨਕ ਸ਼ਹਿਰ ਅੰਦਰ ਸਮਾਜ ਸੇਵਾ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਦਾ ਵਰਚੂਅਲ ਤਰੀਕੇ ਨਾਲ ਸਾਲਾਨਾ ਇਜਲਾਸ ਹੋਇਆ | ਇਸ ਦੌਰਾਨ ਸਭ ਤੋਂ ਪਹਿਲਾ ਨਵਨੀਤ ਜਿੰਦਲ ਵਲੋਂ ਪਿਛਲੇ ਸਾਲ 'ਚ ਕਲੱਬ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਨਹੀਂ ਰਹੇ

ਬਠਿੰਡਾ, 9 ਮਈ (ਅਵਤਾਰ ਸਿੰਘ)- ਬਠਿੰਡਾ ਤੋਂ ਛਪਦੇ ਇਕ ਸਥਾਨਕ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਕਾਫ਼ੀ ਚਿਰ ਬਿਮਾਰ ਰਹਿਣ ਉਪਰੰਤ ਅੱਜ ਸਦੀਵੀਂ ਵਿਛੋੜਾ ਦੇ ਗਏ | ਅਮਰਜੀਤ ਸਿੰਘ ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਨਹੀਂ ਰਹੇ

ਬਠਿੰਡਾ, 9 ਮਈ (ਅਵਤਾਰ ਸਿੰਘ)- ਬਠਿੰਡਾ ਤੋਂ ਛਪਦੇ ਇਕ ਸਥਾਨਕ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਕਾਫ਼ੀ ਚਿਰ ਬਿਮਾਰ ਰਹਿਣ ਉਪਰੰਤ ਅੱਜ ਸਦੀਵੀਂ ਵਿਛੋੜਾ ਦੇ ਗਏ | ਅਮਰਜੀਤ ਸਿੰਘ ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ...

ਪੂਰੀ ਖ਼ਬਰ »

ਘੋੜੇ ਟਰਾਲੇ 'ਚੋਂ ਪੌਣੇ 2 ਕੁਇੰਟਲ ਭੁੱਕੀ ਸਮੇਤ 3 ਕਾਬੂ

ਭੁੱਚੋ ਮੰਡੀ, 9 ਮਈ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵਲੋਂ ਖਾਲੀ ਘੋੜੇ ਟਰਾਲੇ ਵਿਚੋਂ ਪੌਣੇ 2 ਕੁਇੰਟਲ ਭੁੱਕੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਕੇ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਤੇ ਐਕਸ਼ਨ ਕਮੇਟੀ ਬਰੇਟਾ ਵਲੋਂ ਅੱਜ ਦਾ ਐਕਸ਼ਨ ਮੁਲਤਵੀ

ਬਰੇਟਾ, 9 ਮਈ (ਮੰਡੇਰ)- ਬੇਰੁਜ਼ਗਾਰ ਅਧਿਆਪਕ ਅਤੇ ਮਾਪੇ ਐਕਸ਼ਨ ਕਮੇਟੀ ਬਰੇਟਾ ਦੇ ਕਾਫਲੇ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ 10 ਮਈ ਨੂੰ ਜਾਣ ਦਾ ਜੋ ਫੈਸਲਾ ਕੀਤਾ ਗਿਆ ਸੀ, ਉਹ ਕਰੋਨਾ ਵਾਇਰਸ ਦੇ ਮੱਦੇਨਜ਼ਰ ਹੁਣ 31 ਮਈ ਨੂੰ ਪਹੁੰਚੇਗਾ | ਕਮੇਟੀ ਦੇ ਮੈਂਬਰ ਸ਼ਾਮ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ ਆਈਸੋਲੇਸ਼ਨ ਵਾਰਡ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਜੇਰੇ ਇਲਾਜ ਪੀੜਤਾਂ ਦਾ ਹਾਲ-ਚਾਲ ਪੁੱਛਿਆ ਤੇ ਮਿਲ ਰਹੀਆਂ ...

ਪੂਰੀ ਖ਼ਬਰ »

'ਮਾਂ ਦਿਵਸ' ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮਾਨਸਾ, 9 ਮਈ (ਵਿ.ਪ੍ਰਤੀ.)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਲੋਂ 'ਮਾਂ ਦਿਵਸ' ਨੂੰ ਸਮਰਪਿਤ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਤੇ ਪੋਸਟਰ ਮੇਕਿੰਗ ਮੁਕਾਬਲੇ ਆਨਲਾਈਨ ਕਰਵਾਏ ਗਏ | ਪਿ੍ੰਸੀਪਲ ਸਤਵਿੰਦਰ ਕੌਰ ਨੇ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ 'ਚ ਵੀ ਭਾਗ ਲੈਣਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

ਥਾਣੇ ਦੇ ਨੇੜਿਓਾ ਸਿਪਾਹੀ ਦਾ ਮੋਟਰਸਾਈਕਲ ਚੋਰੀ

ਮਾਨਸਾ, 9 ਮਈ (ਧਾਲੀਵਾਲ)- ਸਥਾਨਕ ਥਾਣਾ ਸ਼ਹਿਰੀ-1 ਦੇ ਪੁਲਿਸ ਕੁਆਟਰਾਂ ਦੇ ਕੋਲੋਂ ਇੱਕ ਮੋਟਰਸਾਈਕਲ ਚੋਰੀ ਹੋ ਗਿਆ ਹੈ | ਇਹ ਮੋਟਰਸਾਈਕਲ ਡੀ.ਐਸ.ਪੀ. (ਡੀ) ਮਾਨਸਾ ਦੇ ਗੰਨਮੈਨ ਸਿਪਾਹੀ ਵਰਿੰਦਰ ਕੁਮਾਰ ਸ਼ਰਮਾ ਦਾ ਸੀ | ਹਫ਼ਤਾਵਾਰੀ ਤਾਲਾਬੰਦੀ ਦੇ ਚੱਲਦਿਆਂ ਪੁਲਿਸ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੇ ਦੂਜੇ ਦਿਨ ਨੂੰ ਵੀ ਮਿਲਿਆ ਭਰਵਾਂ ਹੁੰਗਾਰਾ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਫ਼ਤਾਵਾਰੀ ਤਾਲਾਬੰਦੀ ਦੇ ਦੂਸਰੇ ਦਿਨ ਵੀ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਸ਼ਹਿਰਾਂ/ਕਸਬਿਆਂ 'ਚ ਦੁਕਾਨਾਂ ਲਗਪਗ ਬੰਦ ਰਹੀਆਂ ਤੇ ਸਿਰਫ਼ ਮੈਡੀਕਲ ਹਾਲ ਹੀ ...

ਪੂਰੀ ਖ਼ਬਰ »

ਪਿੰਡ ਸੰਦਲੀ, ਫਰੀਦਕੇ ਕੋਲ ਸਰਹਿੰਦ ਚੋਅ 'ਤੇ ਅਜੇ ਤੱਕ ਨਾ ਬਣ ਸਕਿਆ ਕੋਈ ਪੁਲ

ਬੋਹਾ, 9 ਮਈ (ਰਮੇਸ਼ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਪਿੰਡਾਂ ਸੰਦਲੀ, ਫਰੀਦਕੇ ਆਦਿ ਕੋਲੋਂ ਗੁਜ਼ਰਦੇ ਸਰਹਿੰਦ ਚੋਅ 'ਤੇ ਪੁਲ ਨਾ ਹੋਣ ਕਾਰਨ ਅਤੇ ਨਾ ਹੀ ਕੋਈ ਆਰਜੀ ਰਸਤਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵੱਲ ਆਉਣ-ਜਾਣ ਵਾਲੇ ਲੋਕਾਂ, ਵਾਹਨਾਂ, ਟਰੈਕਟਰਾਂ, ਪੀਟਰ ...

ਪੂਰੀ ਖ਼ਬਰ »

ਬੁਢਲਾਡਾ ਦੇ ਸਰਕਾਰੀ ਹਸਪਤਾਲਾਂ 'ਚ 'ਕੋਰੋਨਾ ਫ਼ਤਿਹ ਕਿੱਟਾਂ' ਦੀ ਘਾਟ ਕਾਰਨ ਮਰੀਜ਼ ਪ੍ਰੇਸ਼ਾਨ

ਬੁਢਲਾਡਾ, 9 ਮਈ (ਸਵਰਨ ਸਿੰਘ ਰਾਹੀ)- ਸਬ-ਡਵੀਜ਼ਨ ਬੁਢਲਾਡਾ 'ਚ ਹੋ ਰਹੇ ਕੋਰੋਨਾ ਜਾਂਚ ਦੌਰਾਨ ਪਾਜ਼ੀਟਿਵ ਆ ਰਹੇ ਮਰੀਜ਼ਾਂ ਲਈ ਲੋੜੀਂਦੇ ਡਾਕਟਰੀ ਉਪਚਾਰ ਵਾਸਤੇ ਹਸਪਤਾਲਾਂ 'ਚੋਂ ਮਿਲਦੀਆਂ ਸਰਕਾਰੀ 'ਕੋਰੋਨਾ ਫ਼ਤਿਹ ਕਿੱਟਾਂ' ਦੀ ਘਾਟ ਕਾਰਨ ਲੋਕ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਕਿਸਾਨਾਂ ਦਾ ਧਰਨਾ 222ਵੇਂ ਦਿਨ 'ਚ ਦਾਖ਼ਲ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 222ਵੇਂ ਦਿਨ 'ਚ ਦਾਖ਼ਲ ਹੋ ਗਏ | ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਭੈਣੀਬਾਘਾ ਦੀ ਚੋਣ ਕੀਤੀ

ਮਾਨਸਾ, 9 ਮਈ (ਵਿ.ਪ੍ਰਤੀ.)- ਖੇਤੀਬਾੜੀ ਸਹਿਕਾਰੀ ਸਭਾ ਭੈਣੀਬਾਘਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਹ ਸਹਿਕਾਰੀ ਸਭਾ ਭੈਣੀਬਾਘਾ ਤੇ ਬੁਰਜ ਰਾਠੀ ਦੀ ਸਾਂਝੀ ਹੈ | ਚੋਣ 'ਚ ਨੱਥਾ ਸਿੰਘ ਭੈਣੀਬਾਘਾ ਪ੍ਰਧਾਨ, ਜਥੇਦਾਰ ਬੇਅੰਤ ਸਿੰਘ ਬੁਰਜ ਰਾਠੀ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਮਾਨਸਾ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ 100 ਫੀਸਦੀ ਖਰੀਦ ਹੋਈ- ਡਿਪਟੀ ਕਮਿਸ਼ਨਰ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਬੀਤੀ ਸ਼ਾਮ ਤੱਕ ਪੁੱਜੀ 6 ਲੱਖ 23 ਹਜ਼ਾਰ 501 ਮੀਟਰਕ ਟਨ ਕਣਕ ਦੀ 100 ਫੀਸਦੀ ਖਰੀਦ ਕੀਤੀ ਜਾ ਚੁੱਕੀ ਹੈ | ਇਹ ਦਾਅਵਾ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਕਰਦਿਆਂ ਦੱਸਿਆ ਕਿ ਕੋਵਿਡ-19 ਦੇ ...

ਪੂਰੀ ਖ਼ਬਰ »

ਮਾਨਸਾ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ 100 ਫੀਸਦੀ ਖਰੀਦ ਹੋਈ- ਡਿਪਟੀ ਕਮਿਸ਼ਨਰ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਬੀਤੀ ਸ਼ਾਮ ਤੱਕ ਪੁੱਜੀ 6 ਲੱਖ 23 ਹਜ਼ਾਰ 501 ਮੀਟਰਕ ਟਨ ਕਣਕ ਦੀ 100 ਫੀਸਦੀ ਖਰੀਦ ਕੀਤੀ ਜਾ ਚੁੱਕੀ ਹੈ | ਇਹ ਦਾਅਵਾ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਕਰਦਿਆਂ ਦੱਸਿਆ ਕਿ ਕੋਵਿਡ-19 ਦੇ ...

ਪੂਰੀ ਖ਼ਬਰ »

ਪਾਣੀ ਦਾ ਪੱਧਰ ਨੀਵਾਂ ਚਲੇ ਜਾਣ 'ਤੇ ਕਿਸਾਨ ਡੂੰਘੇ ਬੋਰ ਲਗਾਉਣ ਲਈ ਮਜ਼ਬੂਰ

ਬੋਹਾ, 9 ਮਈ (ਰਮੇਸ਼ ਤਾਂਗੜੀ)- ਇਸ ਖੇਤਰ 'ਚ ਧਰਤੀ ਹੇਠਲਾ ਪਾਣੀ ਖਾਰਾ ਅਤੇ ਕੌੜਾ ਤੇ ਸ਼ੋਰੇ ਵਾਲਾ ਹੋਣ ਅਤੇ ਪਾਣੀ ਦਾ ਪੱਧਰ ਧਰਤੀ ਵਿਚ ਨੀਵਾ ਚਲੇ ਜਾਣ ਕਾਰਨ ਲੋਕਾਂ ਨੂੰ ਖੇਤੀ ਸਿੰਚਾਈ ਲਈ ਕਾਫ਼ੀ ਮੁਸ਼ਕਿਲ ਆਉਣ ਲੱਗੀ ਹੈ | ਕਿਸਾਨ ਅਵਤਾਰ ਸਿੰਘ ਦਈਆ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਮੂਲੋਵਾਲ ਦਾ ਸਰਕਾਰੀ ਸਕੂਲ ਨਾ ਬਣ ਸਕਿਆ ਸਮਾਰਟ

ਮੂਲੋਵਾਲ, 9 ਮਈ (ਰਤਨ ਸਿੰਘ ਭੰਡਾਰੀ) - ਇਲਾਕੇ ਦਾ ਸਭ ਤੋਂ ਵੱਡਾ ਅਤੇ ਪੁਰਾਣਾ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਸਮਾਰਟ ਸਕੂਲ ਨਹੀਂ ਬਣ ਸਕਿਆ | ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲ ਤੋਂ ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ ਸਕੂਲ ਦੇ ...

ਪੂਰੀ ਖ਼ਬਰ »

ਫ਼ਰੰਟ ਲਾਈਨ ਵਰਕਰਾਂ ਦੀਆਂ ਮੰਗਾਂ ਮੰਨੀਆਂ ਜਾਣ-ਮੰਗਵਾਲ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ, ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਭੱਤੇ ਸੋਧਨ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਨਦਾਮਪੁਰ ਚੰਨੋ, 9 ਮਈ (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਟੋਲ ਪਲਾਜ਼ਾ ਕਾਲਾਝਾੜ ਵਿਖੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੁੱਖ ਏਜੰਡਾ ਦਿੱਲੀ ਮੋਰਚਾ ...

ਪੂਰੀ ਖ਼ਬਰ »

ਵਿਦੇਸ਼ 'ਚ ਰਿਸ਼ਤਾ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਸੰਦੌੜ, 9 ਮਈ (ਜਸਵੀਰ ਸਿੰਘ ਜੱਸੀ) - ਪੁੁਲਿਸ ਥਾਣਾ ਸੰਦੌੜ ਵਿਖੇ ਇਕ ਜੋੜੇ ਵਲੋਂ ਲੋਕਾਂ ਨੂੰ ਵਿਦੇਸ਼ੀ ਲੜਕੀਆਂ ਦਾ ਰਿਸ਼ਤਾ ਕਰਵਾਉਣ ਦਾ ਲਾਲਚ ਦੇ ਕੇ ਠੱਗੀ ਮਾਰਨ ਤਹਿਤ ਮੁਕੱਦਮਾ ਦਰਜ ਹੋਣ ਦੀ ਖ਼ਬਰ ਹੈ | ਐਸ.ਐਸ.ਪੀ. ਸੰਗਰੂਰ ਨੂੰ ਇਸ ਧੋਖਾਧੜੀ ਮਾਮਲੇ ਦੀ ਇਨਸਾਫ਼ ...

ਪੂਰੀ ਖ਼ਬਰ »

ਫ਼ਲ ਤੇ ਸਬਜ਼ੀ ਵੇਚਣ ਵਾਲਿਆਂ ਵਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਲਹਿਰਾਗਾਗਾ, 9 ਮਈ (ਪ੍ਰਵੀਨ ਖੋਖਰ) - ਸਬਜ਼ੀ ਮੰਡੀ ਲਹਿਰਾਗਾਗਾ ਵਿਖੇ ਸਬਜ਼ੀ-ਫਲ ਦੇ ਵਿਕਰੇਤਾਵਾਂ ਵਲੋਂ ਲਾਕਡਾਊਨ ਵਿਚ ਦੁਕਾਨਾਂ ਦੇ ਖੁੱਲਣ ਦੇ ਸਮੇਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸਬਜ਼ੀ ਮੰਡੀ ਦੇ ਥੋਕ ਵਿਕਰੇਤਾ ...

ਪੂਰੀ ਖ਼ਬਰ »

ਬਲਿਆਲ ਦੇ ਕਿਸਾਨਾਂ ਵਲੋਂ ਖੇਤਾਂ 'ਚ ਚੋਰੀ ਕਰਦੇ ਚੋਰ ਕਾਬੂ

ਭਵਾਨੀਗੜ੍ਹ, 9 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਲਿਆਲ ਦੇ ਕਿਸਾਨਾਂ ਨੇ ਕਈ ਦਿਨਾਂ ਤੋਂ ਖੇਤਾਂ ਵਿਚ ਚੋਰੀਆਂ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰ ਕੇ ਪਿੁਲਸ ਹਵਾਲੇ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਮਰੇਲ ਸਿੰਘ, ...

ਪੂਰੀ ਖ਼ਬਰ »

ਦੋ ਧਿਰਾਂ 'ਚ ਪਿਆ ਰੌਲਾ ਨਹੀਂ ਲੱਗ ਰਿਹੈ ਕਿਸੇ ਤਣ ਪੱਤਣ

ਕੁੱਪ ਕਲਾ, 9 ਮਈ (ਮਨਜਿੰਦਰ ਸਿੰਘ ਸਰੌਦ) - ਪਿੰਡ ਕੁੱਪ ਖ਼ੁਰਦ ਵਿਖੇ ਬਿਜਲੀ ਟਰਾਂਸਫ਼ਾਰਮਰ ਦੀ ਤਬਦੀਲੀ ਨੂੰ ਲੈ ਕੇ 2 ਧਿਰਾਂ ਦਰਮਿਆਨ ਪੈਦਾ ਹੋਇਆ ਵਿਵਾਦ ਲਗਭਗ ਦੋ ਹਫ਼ਤੇ ਬੀਤਣ ਦੇ ਬਾਅਦ ਵੀ ਕਿਸੇ ਤਣ-ਪੱਤਣ ਲੱਗਦਾ ਵਿਖਾਈ ਨਹੀਂ ਦੇ ਰਿਹਾ | ਇਸ ਸੰਬੰਧੀ ਪਿੰਡ ਕੁੱਪ ...

ਪੂਰੀ ਖ਼ਬਰ »

ਕਿਸਾਨਾਂ ਦੇ ਕਹਿਣ 'ਤੇ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ, ਪੁਲਿਸ ਨੇ ਕਰਵਾਈਆਂ ਬੰਦ

ਨਦਾਮਪੁਰ, ਚੰਨੋਂ, 9 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਵਿਖੇ ਬੀਤੀ ਸ਼ਾਮ ਉਸ ਸਮੇਂ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਕਿਸਾਨਾਂ ਵਲੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਨ 'ਤੇ ਦੁਕਾਨਦਾਰਾਂ ਨੇ ਜਦੋਂ ਦੁਕਾਨਾਂ ਖੋਹਲੀਆਂ ਤਾਂ ਪੁਲਿਸ ਨੇ ਦੁਕਾਨਾਂ ਬੰਦ ਕਰਵਾਉਣੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਤੀਜਾ ਵੈਕਸੀਨ ਟੀਕਾਕਰਨ ਕੈਂਪ

ਬਠਿੰਡਾ, 9 ਮਈ (ਅਵਤਾਰ ਸਿੰਘ)- ਸਥਾਨਕ ਲਾਇਨੋਂਪਾਰ ਇਲਾਕੇ ਦੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾ ਸ੍ਰੀ ਹਨੂੰਮਾਨ ਸੇਵਾ ਸੰਮਤੀ ਵਲੋਂ ਤੀਜਾ ਮੁਫ਼ਤ ਵੈਕਸੀਨ ਟੀਕਾਕਰਨ ਕੈਂਪ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਸਿਹਤ ...

ਪੂਰੀ ਖ਼ਬਰ »

ਦਿੱਲੀ ਅੰਦੋਲਨ 'ਚ ਜਥੇ ਭੇਜਣ ਲਈ ਭਾਕਿਯੂ (ਡਕੌਂਦਾ) ਵਲੋਂ ਮੱਤੀ 'ਚ ਮੀਟਿੰਗ

ਭੀਖੀ, 9 ਮਈ (ਗੁਰਿੰਦਰ ਸਿੰਘ ਔਲਖ)- ਪਿੰਡ ਮੱਤੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕਾੌਦਾ) ਵਲੋਂ ਦਿੱਲੀ ਅੰਦੋਲਨ 'ਚ ਮਜ਼ਦੂਰਾਂ, ਕਿਸਾਨਾਂ ਦੇ ਜਥੇ ਭੇਜਣ ਸਬੰਧੀ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ...

ਪੂਰੀ ਖ਼ਬਰ »

ਵੈਕਸੀਨ ਟੀਕਾਕਰਨ ਕੈਂਪ ਲਾਇਆ

ਬਠਿੰਡਾ, 9 ਮਈ (ਅਵਤਾਰ ਸਿੰਘ)-ਸਥਾਨਕ ਅਰਬਨ ਸਿਹਤ ਕੇਂਦਰ ਜਨਤਾ ਨਗਰ, ਬਠਿੰਡਾ ਵਿਚ ਸਾਥੀ ਵੈੱਲਫੇਅਰ ਸੁਸਾਇਟੀ ਤੇ ਬਠਿੰਡਾ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਬੈਂਗੋ ਦੇ ਸਮੂਹ ਮੈਂਬਰਾਂ ਤੇ ਇਲਾਕੇ ਦੇ ਪਤਵੰਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਤੇ ਸਿਵਲ ਸਰਜਨ ਡਾ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX