ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  14 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  9 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  54 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  58 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਇੰਗਲੈਂਡ ਦੀਆਂ ਕੌ ਾਸਲ ਚੋਣਾਂ 'ਚ ਕੰਜਰਵੇਟਿਵ ਤੇ ਵੇਲਜ਼ ਦੀਆਂ ਸੰਸਦੀ ਚੋਣਾਂ 'ਚ ਲੇਬਰ ਦੀ ਚੜ੍ਹਤ

ਲੰਡਨ, 9 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ 143 ਕੌਂਸਲਾਂ ਦੀਆਂ ਚੋਣਾਂ 'ਚ ਸੱਤਾਧਾਰੀ ਪਾਰਟੀ ਕੰਜਰਵੇਟਿਵ ਪਾਰਟੀ ਭਾਰੂ ਰਹੀ ਅਤੇ ਵੇਲਜ਼ ਦੀਆਂ 60 ਸੰਸਦੀ ਸੀਟਾਂ ਦੀਆਂ ਚੋਣਾਂ 'ਚ ਲੇਬਰ ਪਾਰਟੀ ਦੀ ਚੜ੍ਹਤ ਬਰਕਰਾਰ ਰਹੀ | ਵੇਲਜ਼ ਦੀਆਂ ਸੰਸਦੀ ਚੋਣਾਂ 'ਚ ...

ਪੂਰੀ ਖ਼ਬਰ »

ਸਾਦਿਕ ਖਾਨ ਮੁੜ ਬਣੇ ਲੰਡਨ ਦੇ ਮੇਅਰ

3 ਭਾਰਤੀ ਵੀ ਜਿੱਤੇ

ਲੰਡਨ, 9 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਅਸੈਂਬਲੀ ਚੋਣਾਂ 'ਚ ਲੇਬਰ ਪਾਰਟੀ ਦੀ ਜਿੱਤ ਹੋਈ ਹੈ ਅਤੇ ਲੇਬਰ ਪਾਰਟੀ ਦੇ ਸਾਦਿਕ ਖ਼ਾਨ ਦੁਬਾਰਾ ਲੰਡਨ ਦੇ ਮੇਅਰ ਚੁਣੇ ਗਏ ਹਨ | ਲੰਡਨ ਅਸੈਂਬਲੀ ਦੀਆਂ 25 ਸੀਟਾਂ 'ਚੋਂ 11 ਸੀਟਾਂ ਤੇ ਲੇਬਰ ਪਾਰਟੀ ਦੇ ਉਮੀਦਵਾਰ ਜਿੱਤੇ ...

ਪੂਰੀ ਖ਼ਬਰ »

ਸਲੋਹ ਕੌਂਸਲ 'ਚ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ 9 ਪੰਜਾਬੀ ਜੇਤੂ

ਲੰਡਨ, 9 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ 'ਚ ਲੇਬਰ ਦੀ ਚੜ੍ਹਤ ਬਰਕਰਾਰ, 14 ਕੌਂਸਲ ਸੀਟਾਂ 'ਚੋਂ 11 ਸੀਟਾਂ ਤੋਂ ਲੇਬਰ ਪਾਰਟੀ, ਦੋ ਤੋਂ ਕੰਜਰਵੇਟਿਵ ਅਤੇ 1 ਸੀਟ ਤੋਂ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ | ਜ਼ਿਕਰਯੋਗ ਹੈ ਕਿ ਜਿੱਤਣ ਵਾਲਿਆਂ 'ਚੋਂ ਲੇਬਰ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬਣ ਬਣੀ 2 ਸ਼ਹਿਰਾਂ ਦੀ ਪੁਲਿਸ ਸੁਪਰਡੈਂਟ

ਐਬਟਸਫੋਰਡ, 9 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੀ ਸੀਨੀਅਰ ਪੰਜਾਬਣ ਅਧਿਕਾਰੀ ਵੈਂਡੀ ਮੇਹਟ ਨੂੰ ਬਿ੍ਟਿਸ਼ ਕੋਲੰਬੀਆ ਸੂਬੇ ਦੇ 2 ਸ਼ਹਿਰਾਂ ਮੈਪਲ ਰਿੱਜ ਤੇ ਪਿੱਟਮਿੱਡੋ ਦੀ ਪੁਲਿਸ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ | ਕੈਨੇਡਾ ਦੇ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਈ ਰੂਬੀ ਢਾਲਾ

ਭਾਰਤ ਦੇ ਹਸਪਤਾਲਾਂ 'ਚ ਦਾਨ ਕਰੇਗੀ ਆਕਸੀਜਨ ਮਸ਼ੀਨਾਂ

ਨਵੀਂ ਦਿੱਲੀ, 9 ਮਈ (ਅਜੀਤ ਬਿਊਰੋ)—ਭਾਰਤ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ | ਇਸ ਮੌਕੇ ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਡਾ. ਰੂਬੀ ਢਾਲਾ ਭਾਰਤੀਆਂ ਦੀ ਮਦਦ ਲਈ ਅੱਗੇ ਆਈ ਹੈ | ਰੂਬੀ ਭਾਰਤ ਦੇ ਹਸਪਤਾਲਾਂ ਨੂੰ ਆਕਸੀਜਨ ਮਸ਼ੀਨਾਂ ...

ਪੂਰੀ ਖ਼ਬਰ »

ਪੰਜਾਬੀ ਮੂਲ ਦੇ 2 ਨੌਜਵਾਨਾਂ ਸਮੇਤ 6 ਨੂੰ ਕੈਦ

ਲੰਡਨ, 9 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦੱਖਣੀ ਰਿਬਲ ਬਾਰੋ 'ਚ ਪੈਂਦੇ ਲੇਲੈਂਡ ਸ਼ਹਿਰ 'ਚ ਪੈਂਦੇ ਰੁਨਸ਼ਾ ਕਾਲਜ ਨੇੜੇ ਹੋਏ ਇਕ ਹਮਲੇ ਦੇ ਮਾਮਲੇ 'ਚ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਸਮੇਤ 6 ਲੋਕਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਹ ਹਮਲਾ 4 ਮਾਰਚ 2019 ਨੂੰ ਕੀਤਾ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ-4 ਮੌਤਾਂ, ਹਮਲਾਵਰ ਹਾਲਾਕ

ਸੈਕਰਾਮੈਂਟੋ 9 ਮਈ (ਹੁਸਨ ਲੜੋਆ ਬੰਗਾ)-ਬਾਲਟੀਮੋਰ ਕਾਊਾਟੀ 'ਚ ਹੋਈ ਗੋਲੀਬਾਰੀ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖਮੀ ਹੋ ਗਿਆ | ਬਾਲਟੀਮੋਰ ਕਾਊਾਟੀ ਦੇ ਪੁਲਿਸ ਦੇ ਬੁਲਾਰੇ ਜੋਏ ਸਟੀਵਰਟ ਨੇ ਕਿਹਾ ਕਿ ਪੁਲਿਸ ਤੇ ਅੱਗ ਬੁਝਾਊ ਵਿਭਾਗ ਦੇ ਅਮਲੇ ਨੂੰ ਲੰਘੇ ...

ਪੂਰੀ ਖ਼ਬਰ »

'ਬਿਹਤਰ ਇਲਾਜ ਮਿਲਦਾ ਤਾਂ ਮੈਨੂੰ ਬਚਾਇਆ ਜਾ ਸਕਦਾ ਸੀ'

ਅਦਾਕਾਰ ਰਾਹੁਲ ਵੋਹਰਾ ਦੀ ਕੋਰੋਨਾ ਨਾਲ ਮੌਤ

ਮੁੰਬਈ, 9 ਮਈ (ਏਜੰਸੀ)-ਅਦਾਕਾਰ ਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਐਤਵਾਰ ਨੂੰ ਕੋਰੋਨਾ ਦੇ ਚੱਲਦਿਆਂ ਦਿਹਾਂਤ ਹੋ ਗਿਆ | ਨਿਰਦੇਸ਼ਕ ਤੇ ਥੀਏਟਰ ਗੁਰੂ ਅਰਵਿੰਦ ਗੌੜ ਨੇ ਸੋਸ਼ਲ ਮੀਡੀਆ ਰਾਹੀਂ ਇਸ ਖ਼ਬਰ ਦੀ ਪੁਸ਼ਟੀ ਕੀਤੀ | ਰਾਹੁਲ ਪਿਛਲੇ ਕਈ ਦਿਨਾਂ ਤੋਂ ਕੋਵਿਡ-19 ...

ਪੂਰੀ ਖ਼ਬਰ »

ਕੇਂਦਰੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮੀਟਿੰਗ

ਐਬਟਸਫੋਰਡ, 9 ਮਈ (ਗੁਰਦੀਪ ਸਿੰਘ ਗਰੇਵਾਲ)-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਜ਼ੂਮ ਮੀਟਿੰਗ ਹੋਈ | ਇਹ ਕਵੀ ਦਰਬਾਰ ਮਜ਼ਦੂਰ ਦਿਵਸ ਅਤੇ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਰਿਹਾ | ਇਸ ਮੌਕੇ ਪਾਕਿਸਤਾਨ ਤੋਂ ਪੰਜਾਬੀ ਬੋਲੀ ਦੇ ਅਲੰਬਰਦਾਰ ਅਤੇ ਨਾਮਵਰ ਅਦੀਬ ਇਕਬਾਲ ਕੈਸਰ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਲੇਖਕ ਰਵਿੰਦਰ ਰਵੀ ਸ਼ਾਮਿਲ ਹੋਏ | ਸਭਾ ਦੇ ਪ੍ਰਧਾਨ ਪਿ੍ਤਪਾਲ ਗਿੱਲ, ਮੀਤ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ, ਸਕੱਤਰ ਪਲਵਿੰਦਰ ਸਿੰਘ ਰੰਧਾਵਾ, ਖ਼ਜ਼ਾਨਚੀ ਰੁਪਿੰਦਰ ਰੂਪੀ, ਡਾਇਕੈਰਟਰ ਦਰਸ਼ਨ ਸੰਘਾ, ਇੰਦਰਪਾਲ ਸਿੰਘ ਸੰਧੂ, ਹਰਸ਼ਰਨ ਕੌਰ, ਅਮਰੀਕ ਲੇਹਲ ਅਤੇ ਸਭਾ ਦੇ ਮੈਂਬਰ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਨਵੀਂ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 9 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕਲੌਤੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਪਰਚੀ ਸਿਸਟਮ ਰਾਹੀਂ ਅੱਜ ਦੇ ਸਾਲਾਨਾ ਜਨਰਲ ਇਜਲਾਸ ਵਿਚ ਕੀਤੀ ਗਈ ਜਿਸ ਵਿਚ ਬਤੌਰ ਪ੍ਰਧਾਨ ਭਗਤ ਸਿੰਘ ਫੁੱਲ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਹੇਮਾ ਮਾਲਿਨੀ ਦੇ ਸਕੱਤਰ ਦੀ ਕੋਰੋਨਾ ਨਾਲ ਮੌਤ

ਮੁੰਬਈ, 9 ਮਈ (ਏਜੰਸੀ)-ਦਿੱਗਜ ਬਾਲੀਵੁੱਡ ਅਦਾਕਾਰਾ ਤੇ ਰਾਜ ਨੇਤਾ ਹੇਮਾ ਮਾਲਿਨੀ ਦੇ ਸਕੱਤਰ ਮਾਰਕੰਡ ਮਹਿਤਾ ਦਾ ਕੋਵਿਡ-19 ਸਬੰਧੀ ਸਮੱਸਿਆਵਾਂ ਨਾਲ ਦਿਹਾਂਤ ਹੋ ਗਿਆ | ਇਸ ਮੌਕੇ ਹੇਮਾ ਮਾਲਿਨੀ ਨੇ ਸੋਸ਼ਲ ਮੀਡੀਆ 'ਤੇ ਭਰੇ ਮਨ ਨਾਲ ਲਿਖਿਆ ਕਿ ਮੈਂ 40 ਸਾਲ ਨਾਲ ਰਹੇ ਮੇਰੇ ...

ਪੂਰੀ ਖ਼ਬਰ »

ਸਕਾਟਿਸ਼ ਨੈਸ਼ਨਲ ਪਾਰਟੀ ਲਗਾਤਾਰ ਚੌਥੀ ਵਾਰ ਸਕਾਟਲੈਂਡ 'ਚ ਬਣਾਵੇਗੀ ਸਰਕਾਰ

ਗਲਾਸਗੋ, 9 ਮਈ (ਹਰਜੀਤ ਸਿੰਘ ਦੁਸਾਂਝ)-ਸਕਾਟਿਸ਼ ਪਾਰਲੀਮੈਂਟ ਦੀਆਂ ਕੁੱਲ 129 ਸੀਟਾਂ 'ਚੋਂ 64 ਸੀਟਾਂ ਜਿੱਤ ਕੇ ਸਕਾਟਿਸ਼ ਨੈਸ਼ਨਲ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੀ ਹੈ, ਪਰ ਸਰਕਾਰ ਬਣਾਉਣ ਲਈ ਪੂਰਨ ਬਹੁਮਤ 65 ਸੀਟਾਂ ਦੇ ਅੰਕੜੇ ਤੋਂ ਇਕ ਸੀਟ ਘੱਟ ਗਈ ਹੈ | ਪ੍ਰਧਾਨ ...

ਪੂਰੀ ਖ਼ਬਰ »

ਆਈ.ਪੀ.ਐਲ. ਮੁਲਤਵੀ ਹੋਣ ਬਾਅਦ ਨਿਊਜੀਲੈਂਡ ਦੇ ਦੋਵੇਂ ਦਲ ਮੁਲਕ ਪਰਤੇ

ਆਕਲੈਂਡ, 9 ਮਈ (ਏਜੰਸੀ)-ਕੋਵਿਡ-19 ਵਾਇਰਸ ਦੇ ਮਾਮਲਿਆਂ ਦੇ ਕਾਰਨ ਸੀਜ਼ਨ ਵਿਚਾਲੋ ਹੀ ਅਣਮਿਥੇ ਸਮੇਂ ਲਈ ਮੁਲਤਵੀ ਹੋ ਚੁੱਕੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਨਾਲ ਜੁੜੇ ਨਿਊਜ਼ੀਲੈਂਡ ਦੇ ਸਾਰੇ ਕ੍ਰਿਕਟਰ ਤੇ ਕੋਚ ਦੋ ਸਮੂਹਾਂ 'ਚ ਆਪਣੇ ਮੁਲਕ ਪਰਤ ਗਏ | ਜੈਵਿਕ ਰੂਪ ...

ਪੂਰੀ ਖ਼ਬਰ »

ਮਰਹੂਮ ਲੇਖਕ ਹਰਦਿਲਬਾਗ ਸਿੰਘ ਗਿੱਲ ਵਲੋਂ ਅਨੁਵਾਦਿਤ ਪੁਸਤਕ 'ਹੋਮਰ ਦੀ ਇਲੀਅਦ' ਰਿਲੀਜ਼ ਮੌਕੇ ਮੁਸ਼ਾਇਰਾ

ਐਡੀਲੇਡ, 9 ਮਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਵਿਖੇ ਉੱਘੇ ਫ਼ਿਲਾਸਫ਼ਰ ਤੇ ਮਰਹੂਮ ਲੇਖਕ ਪ੍ਰੋ: ਹਰਦਿਲਬਾਗ ਸਿੰਘ ਗਿੱਲ ਵਲੋਂ ਅਨੁਵਾਦ ਕੀਤੀ ਪੁਸਤਕ 'ਹੋਮਰ ਦੀ ਇਲੀਅਦ' ਰਿਲੀਜ਼ ਕੀਤੀ ਗਈ | ਫ਼ਿਲਾਸਫ਼ਰ ਹੋਮਰ ਜੋ ਕਿ ਯੂਨਾਨ ਦੇ ਸਭ ਤੋਂ ਮਹਾਨ ਕਵੀਆਂ 'ਚੋਂ ਹੈ, ...

ਪੂਰੀ ਖ਼ਬਰ »

ਸਕਾਟਿਸ਼ ਸੰਸਦ 'ਚ ਜਾਣ ਵਾਲੀ ਪਹਿਲੀ ਭਾਰਤੀ ਮੂਲ ਦੀ ਔਰਤ ਬਣੀ ਪੈਮ ਗੋਸਲ

ਗਲਾਸਗੋ, 9 ਮਈ (ਹਰਜੀਤ ਸਿੰਘ ਦੁਸਾਂਝ)-ਭਾਰਤੀ ਮੂਲ ਦੀ ਪੈਮ ਗੋਸਲ ਸਕਾਟਲੈਂਡ ਪੱਛਮੀ ਖੇਤਰ ਦੀ ਰਿਜਨਲ ਸੀਟ ਤੋਂ ਕੰਜਰਵੇਟਿਵ ਪਾਰਟੀ ਦੀ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣੀ ਹੈ | ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਗੋਸਲ ਦੀ ਜਿੱਤ ਦੇ ਨਾਲ ਸਕਾਟਲੈਂਡ ਦੇ ...

ਪੂਰੀ ਖ਼ਬਰ »

ਦੋ ਏਸ਼ਿਆਈ ਔਰਤਾਂ 'ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਪੁਲਿਸ ਵਲੋਂ ਹੱਤਿਆ ਦਾ ਮਾਮਲਾ ਦਰਜ

ਸਾਨ ਫਰਾਂਸਿਸਕੋ, 9 ਮਈ (ਐੱਸ.ਅਸ਼ੋਕ ਭੌਰਾ)-ਬੀਤੇ ਦਿਨੀਂ ਸਾਨ ਫਰਾਂਸਿਸਕੋ 'ਚ ਦੋ ਬਜ਼ੁਰਗ ਏਸ਼ਿਆਈ ਔਰਤਾਂ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਸ਼ੱਕੀ ਉੱਪਰ ਪੁਲਿਸ ਵਲੋਂ ਹੱਤਿਆ ਸਮੇਤ ਕਈ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਸਾਨ ਫਰਾਂਸਿਸਕੋ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX