ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  1 minute ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  3 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  41 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  45 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  54 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਦਿੱਲੀ / ਹਰਿਆਣਾ

ਮਜ਼ਦੂਰ ਦੇ ਘਰ ਅੱਗ ਲੱਗਣ ਨਾਲ ਤਿੰਨ ਲੱਖ ਦੀ ਨਕਦੀ ਸਮੇਤ 9 ਲੱਖ ਦਾ ਨੁਕਸਾਨ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਮੱਲੇਵਾਲਾ ਵਿਚ ਬੀਤੀ ਰਾਤ ਇਕ ਘਰ ਵਿਚ ਅੱਗ ਲੱਗਣ ਨਾਲ ਘਰ ਵਿਚ ਰੱਖੀ 3 ਲੱਖ ਰੁਪਏ ਦੀ ਨਗਦੀ ਤੇ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ ਹੋ ਗਿਆ | ਇਹ ਅੱਗ ਇੰਨੀ ਭਿਆਨਕ ਸੀ ਮਕਾਨ ਦੀ ਛੱਤ ਵੀ ਡਿੱਗ ਗਈ ਅਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਮੁੱਖ ਚੌਕ ਨੇੜੇ ਖੁਦਕੁਸ਼ੀ

ਗੂਹਲਾ ਚੀਕਾ, 9 ਮਈ (ਓ.ਪੀ.ਸੈਣੀ)-ਇਕ ਅਣਪਛਾਤੇ ਵਿਅਕਤੀ ਵਲੋਂ ਗਲੇ 'ਚ ਫਾਹਾ ਪਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜਿਵੇਂ ਹੀ ਮੁੱਖ ਚੌਂਕ ਚੀਕਾ ਨੇੜੇ ਇਕ ਰੇਹੜੀ ਵਾਲਾ ਆਪਣੀ ਰੇਹੜੀ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਖੋਖੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤਰੰਗ ਸੰਮੇਲਨ ਕਰਵਾਇਆ

ਯਮੁਨਾਨਗਰ, 9 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤਰੰਗ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਵੀਰ ਸ਼੍ਰੋਮਣੀ ਅਤੇ ਵਿਸ਼ਵ ਕਵੀ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਦੀ ਮੌਤ- 48 ਨਵੇਂ ਆਏ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਮੰਡੀ ਕਾਲਾਂਵਾਲੀ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਕੋਰੋਨਾ ਵਾਇਰਸ ਦੇ 48 ਨਵੇਂ ਕੇਸ ਆਏ ਸਨ | ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ ਵੀ ਕੋਰੋਨਾ ਦੇ ਕੇਸ ਵਧਣ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਜੇਲ੍ਹਾਂ 'ਚੋਂ ਪੈਰੋਲ 'ਤੇ ਰਿਹਾਅ ਕੀਤੇ ਜਾਣਗੇ ਕੈਦੀ- ਚੌਧਰੀ ਰਣਜੀਤ ਸਿੰਘ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਜੇਲ੍ਹ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਦੀਆਂ ਜੇਲ੍ਹਾਂ 'ਚੋਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪੈਰੋਲ 'ਤੇ ਕੈਦੀ ਰਿਹਾਅ ਕੀਤੇ ਜਾਣਗੇ | ਇਹ ਸਿਲਸਿਲਾ ਅਗਲੇ ਇਕ-ਦੋ ਦਿਨਾਂ ਵਿਚ ...

ਪੂਰੀ ਖ਼ਬਰ »

ਸ਼ਾਹਬਾਦ ਦੇ ਨਜ਼ਦੀਕ ਗੁਰਮਤਿ ਵਿਦਿਆਲਿਆ ਖੋਲਿ੍ਹਆ ਜਾਵੇਗਾ- ਐਡਵੋਕੇਟ ਅਨੁਰਾਧਾ ਭਾਰਗਵ

ਸ਼ਾਹਬਾਦ ਮਾਰਕੰਡਾ, 9 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ਕਰਨਾਲ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ | ਇਸੇ ਕੜੀ ਵਿਚ ਬਿ੍ਗੇਡ ਵਲੋਂ ਕੱਲ੍ਹ ਸ਼ਾਹਬਾਦ ਦੇ ਨਜ਼ਦੀਕ ਗੁਰਮਤਿ ਵਿਦਿਆਲਿਆ ਖੋਲਿਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਿਸਾਨਾਂ ਨੂੰ ਤਾਲਾਬੰਦੀ ਖ਼ਤਮ ਹੁੰਦੇ ਕਣਕ ਦੀ ਮੁੜ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਤਾਲਾਬੰਦੀ ਖ਼ਤਮ ਹੋਣ 'ਤੇ ਕਿਸਾਨਾਂ ਦੀ ਕਣਕ ਦੀ ਖ਼ਰੀਦ ਮੁੜ ਤੋਂ ਸ਼ੁਰੂ ਕਰਨ ਦਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ | ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੋਈ ਹੈ ...

ਪੂਰੀ ਖ਼ਬਰ »

ਏਲਨਾਬਾਦ 'ਚ ਗੈਸ ਸਿਲੰਡਰ ਨਾ ਮਿਲਣ ਦਾ ਮਾਮਲਾ

ਪੁਲਿਸ ਪ੍ਰਸ਼ਾਸਨ ਨੇ ਏਲਨਾਬਾਦ ਦੇ ਸਾਰੇ ਗੈਸ ਸਿਲੰਡਰ ਸਿਰਸਾ ਪਹੁੰਚਾਏ

ਏਲਨਾਬਾਦ, 9 ਮਈ (ਜਗਤਾਰ ਸਮਾਲਸਰ)- ਏਲਨਾਬਾਦ ਵਿਚ ਆਕਸੀਜਨ ਸਿਲੰਡਰ ਨਾ ਮਿਲਣ ਕਾਰਨ ਸਾਹ ਦੇ ਰੋਗੀਆਂ ਅਤੇ ਹੋਰ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁਝ ਮਰੀਜ਼ ਤਾਂ ਆਕਸੀਜਨ ਦੀ ਅਣਹੋਂਦ ਕਾਰਨ ਦਮ ਵੀ ਤੋੜ ਚੁੱਕੇ ਹਨ | ਸ਼ਹਿਰ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਸਫ਼ਾਈ ਤੇ ਸੈਨੀਟਾਈਜ਼ ਮੁਹਿੰਮ ਚਲਾਈ

ਰਤੀਆ, 9 ਮਈ (ਬੇਅੰਤ ਕੌਰ ਮੰਡੇਰ)- ਗੁਰਦਵਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਚ ਵਿਸ਼ੇਸ਼ ਸਫ਼ਾਈ ਅਤੇ ਸੈਨੇਟਾਈਜ਼ ਕਰਨ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਸਕੱਤਰ ਹੈਪੀ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਹੁੱਡਾ ਸੈਕਟਰ 20 'ਚ ਬੀਤੇ ਦਿਨ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਦੀਪਕ ਉਰਫ ...

ਪੂਰੀ ਖ਼ਬਰ »

10 ਤੇ 12 ਮਈ ਨੂੰ ਕਿਸਾਨ ਬਾਰਡਰਾਂ 'ਤੇ ਵੱਡੀ ਗਿਣਤੀ 'ਚ ਪੁੱਜਣ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਨਰਿੰਦਰ ਸਿੰਘ ਬਾਬੋਵਾਲ ਨੇ ਕੀਤੀ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਘਰ-ਘਰ ਲਾਗੂ ਕਰਾਉਣ ਲਈ ਵਿਉਂਤਵੰਦੀ ਕੀਤੀ ਗਈ | ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 9 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

23 ਮਰੀਜ਼ਾਂ ਦਾ ਹਸਪਤਾਲ 'ਚੋਂ ਚਲੇ ਜਾਣਾ ਮੰਦਭਾਗਾ-ਅਸ਼ੋਕ ਸੱਭਰਵਾਲ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੁਆਰਾ ਸੰਚਾਲਿਤ ਬਾੜਾ ਹਿੰਦੂ ਰਾਓ ਹਸਪਤਾਲ ਵਿਚ ਕੋਵਿਡ-19 ਦੇ 23 ਮਰੀਜ਼ਾਂ ਦੇ ਬਿਨਾਂ ਦੱਸੇ ਹਸਪਤਾਲ ਵਿਚੋਂ ਚਲੇ ਜਾਣਾ ਇਕ ਮੰਦਭਾਗੀ ਘਟਨਾ ਹੈ, ਜਿਸ ਦਾ ਅੰਜਾਮ ਕੀ ਨਿਕਲੇਗਾ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਮਹਿੰਗਾਈ ਵਧਣ ਨਾਲ ਲੋਕਾਂ ਦਾ ਜੀਊਣਾ ਹੋਇਆ ਹਰਾਮ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਮਹਿੰਗਾਈ ਏਨੀ ਵੱਧ ਗਈ ਹੈ ਕਿ ਆਮ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵਾ ਮੁਸ਼ਕਿਲ ਹੋ ਗਈ ਹੈ | ਖਾਦ, ਤੇਲ ਦੀ ਏਨੀ ਕੀਮਤ ਵਧ ਗਈ ਹੈ ਕਿ ਖਰੀਦਣਾ ਵੀ ਮੁਸ਼ਕਿਲ ਹੋ ਗਿਆ ਹੈ | ਸਰੋਂ ਦਾ ਤੇਲ, ...

ਪੂਰੀ ਖ਼ਬਰ »

ਪ੍ਰਵਾਸੀਆਂ ਦਾ ਆਪਣੇ ਰਾਜਾਂ ਵਿਚ ਜਾਣ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਦੂਸਰੇ ਰਾਜਾਂ ਵਿਚੋਂ ਦਿੱਲੀ 'ਚ ਆ ਕੇ ਮਜ਼ਦੂਰੀ, ਨੌਕਰੀ ਅਤੇ ਹੋਰ ਕੰਮ ਕਰਨ ਵਾਲੇ ਪ੍ਰਵਾਸੀਆਂ ਦਾ ਆਪਣੇ ਰਾਜਾਂ ਵਿਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਹ ਲੋਕ ਰੇਲ, ਬੱਸਾਂ ਅਤੇ ਹੋਰ ਸਾਧਨਾਂ ਰਾਹੀਂ ਆਪੋ-ਆਪਣੇ ਘਰਾਂ ਨੂੰ ਵਾਪਸ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਹੌਸਲਾ ਬਿਲਕੁਲ ਢਹਿ ਚੁੱਕਾ ਹੈ | ਪਹਿਲਾਂ ਤਾਂ ਇਨ੍ਹਾਂ ਨੇ ਸੋਚਿਆ ਕਿ ਤਾਲਾਬੰਦੀ ਕੁਝ ਦਿਨਾਂ ਦੀ ਹੈ ਪਰ ਤਾਲਾਬੰਦੀ ਵਧਣ ਕੇ ਇਨ੍ਹਾਂ ਕੋਲ ਪੈਸਾ-ਧੇਲਾ ਨਹੀਂ ਬਚਿਆ, ਜਿਸ ਕਰਕੇ ਉਨ੍ਹਾਂ ਕੋਲ ਖਾਣ-ਪੀਣ ਲਈ ਕੁਝ ਨਹੀਂ ਬਚਿਆ | ਇਨ੍ਹਾਂ ਲੋਕਾਂ ਦੇ ਜਾਣ ਦਾ ਦਰਦ ਸਾਫ਼ ਦਿਖਾਈ ਦੇ ਰਿਹਾ ਹੈ | ਦਿੱਲੀ-ਨੋਇਡਾ ਬਾਰਡਰਾਂ 'ਤੇ ਇਨ੍ਹਾਂ ਦੀ ਭੀੜ ਵੇਖੀ ਜਾ ਸਕਦੀ ਹੈ | ਏਨੀ ਗਰਮੀ ਵਿਚ ਇਨ੍ਹਾਂ ਦੇ ਨਾਲ ਬੱਚੇ ਅਤੇ ਜ਼ਰੂਰੀ ਸਾਮਾਨ ਵੀ ਹੈ ਪਰ ਬੱਸਾਂ ਤੇ ਰੇਲ ਗੱਡੀਆਂ ਵਿਚ ਥਾਂ ਹੀ ਨਹੀਂ ਹੈ | ਕੁਝ ਲੋਕ ਤਾਂ ਪੈਦਲ ਹੀ ਜਾ ਰਹੇ ਹਨ ਅਤੇ ਜਿੱਥੇ ਰਾਤ ਪੈ ਜਾਂਦੀ ਹੈ ਉੱਥੇ ਕਿਤੇ ਨਾ ਕਿਤੇ ਰੁਕ ਜਾਂਦੇ ਹਨ | ਯੂ.ਪੀ. ਤੇ ਬਿਹਾਰ ਨੂੰ ਜਾਣ ਵਾਲੀਆਂ ਬੱਸਾਂ 'ਚ ਕਾਫ਼ੀ ਭੀੜ ਨਜ਼ਰ ਆ ਰਹੀ ਹੈ | ਇਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਦਿੱਲੀ ਦਾ ਮਾਹੌਲ ਠੀਕ ਨਹੀਂ ਹੋ ਜਾਂਦਾ ਉਹ ਵਾਪਸ ਨਹੀਂ ਆਉਣਗੇ ਅਤੇ ਆਪਣੇ ਘਰਾਂ ਦੇ ਜਾਣ ਵਿਚ ਘੱਟੋ-ਘੱਟ ਰੋਟੀ ਤਾਂ ਉਨ੍ਹਾਂ ਨੂੰ ਖਾਣ ਲਈ ਮਿਲੇਗੀ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX