ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ੍ਹ 'ਚ ਮੁਫ਼ਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ | ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਾਲਜੀਤ ਸਿੰਘ ਭੱੁਲਰ ਦੇ ਖ਼ਿਲਾਫ਼ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਥਾਣਾ ਸਰਹਾਲੀ ਤੇ ਥਾਣਾ ਸਦਰ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ, ਜਿਥੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ | ਇਸ ਸਬੰਧ 'ਚ 3 ਵਿਅਕਤੀਆਂ ਦੇ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਨੈਸ਼ਨਲ ਹਾਈਵੇ ਮਾਰਗ ਨੰਬਰ 54 ਉੱਪਰ ਗੋਇੰਦਵਾਲ ਸਾਹਿਬ ਬਾਈਪਾਸ ਦੇ ਨਜ਼ਦੀਕ ਪਰਾਲੀ ਲੈ ਕੇ ਆ ਰਹੀ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰਾਲੀ ਅਤੇ ਪਰਾਲੀ ਪੂਰੀ ਤਰ੍ਹਾਂ ਸੜ੍ਹ ਕੇ ਸਵਾਹ ਹੋ ਗਈ | ਟਰੈਕਟਰ ਚਾਲਕ ...
ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਬਲਦੀਪ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਪੰਜਾਬ ਭਰ ਵਿਚ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਬੀਤੇ ਦਿਨੀਂ ਕੀਤੀ ਹੜ੍ਹਤਾਲ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੂੰ 9 ਫ਼ੀਸਦੀ ਇਕ ਸਾਲ ਦਾ ਵਾਧਾ ਦਿੱਤਾ ਗਿਆ ਹੈ, ਜਿਸ ਤੋਂ ਬਹੁ-ਗਿਣਤੀ ਮੁਲਾਜ਼ਮ ਨਾਖੁਸ਼ ਨਜ਼ਰ ਆ ਰਹੇ ਹਨ, ਜਿਸ ਦੇ ...
ਸੁਰ ਸਿੰਘ, 10 ਮਈ (ਧਰਮਜੀਤ ਸਿੰਘ)-ਸਥਾਨਕ ਐਚ.ਡੀ.ਐੱਫ.ਸੀ. ਸ਼ਾਖਾ ਦੇ ਬੈਂਕ ਮੈਨੇਜਰ ਅਮਿਤ ਭਾਰਗਵ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਕਾਰਨ ਗ੍ਰਾਹਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਬੈਂਕ ਪੂਰਨ ਤੌਰ 'ਤੇ ਬੰਦ ਰੱਖਿਆ ਗਿਆ | ਕੋਰੋਨਾ ਨਿਯਮਾਂ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਹੈਰੋਇਨ ਤੇ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇਮਕਰਨ ਦੇ ਏ.ਐਸ.ਆਈ. ਰਵੀਸ਼ੰਕਰ ਨੇ ...
ਖੇਮਕਰਨ, 10 ਮਈ (ਰਾਕੇਸ਼ ਬਿੱਲਾ)¸ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੇ ਵਿਅਕਤੀਆਂ ਨੂੰ ਵੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਸਮੂਹਿਕ ਸਿਹਤ ਕੇਂਦਰ ਖੇਮਕਰਨ ਵਿਖੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਵਲੋਂ ਕਰਵਾਈ ਗਈ, ਪਰ ਪਹਿਲੇ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਦਕਿ 92 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,06,265 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ...
ਝਬਾਲ, 10 ਮਈ (ਸੁਖਦੇਵ ਸਿੰਘ)-ਕੋਵਿਡ-19 ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਹੈ ਤੇ ਹਰ ਰੋਜ਼ ਸੈਂਕੜਿਆਂ ਦੀ ਗਿਣਤੀ ਵਿਚ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਕੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਜਦਕਿ ਭਾਰਤ ਸਰਕਾਰ ਦਾ ਧਿਆਨ ਇਸ ਨੂੰ ਰੋਕਣ ਵੱਲ ਘੱਟ ਅਤੇ ਆਪਣੀ ਹੋ ਰਹੀ ...
ਤਰਨ ਤਾਰਨ, 10 ਮਈ (ਹਰਿੰੰੰਦਰ ਸਿੰਘ)¸ਪੰਜਾਬ ਪੁਲਿਸ ਜੋ ਪੰਜਾਬ ਵਿਚ ਪਸਰਿਆ ਅੱਤਵਾਦ ਖ਼ਤਮ ਕਰ ਸਕਦੀ ਹੈ ਤਾਂ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ੇ ਕਿਉਂ ਨਹੀਂ ਖਤਮ ਕਰ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ...
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਬਾਪੂ ਨਿਰੰਜਨ ਸਿੰਘ ਟਾਟਾ ਵਾਲਿਆਂ ਦੀ ਨੂੰਹ ਤੇ ਪਿੰਡ ਨਾਗੋਕੇ ਮੋੜ ਦੇ ਪੰਚਾਇਤ ਮੈਂਬਰ ਜਸਪਾਲ ਸਿੰਘ ਭੁੱਟੋ ਦੀ ਭਰਜਾਈ ਸੁਖਵਿੰਦਰ ਕੌਰ, ਜੋ ਆਪਣੇ ਪਿੰਡ ਨਾਗੋਕੇ ਮੋੜ ਵਿਖੇ ਆਏ ਹੋਏ ਸਨ | ਉਨ੍ਹਾਂ ਦਾ ਸੰਖੇਪ ਬਿਮਾਰੀ ...
ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਚੁੱਕਣ 'ਚ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡਣਗੇ | ਇਹ ਸ਼ਬਦ ...
ਗੋਇੰਦਵਾਲ ਸਾਹਿਬ, 10 ਮਈ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਨਾਮਵਰ ਸ਼ਖਸੀਅਤ ਸੇਵਾ ਮੁਕਤ ਆਨਰੇਰੀ ਕੈਪਟਨ ਅਤੇ ਮੈਂਬਰ ਪੰਚਾਇਤ ਮਹਿੰਦਰ ਸਿੰਘ ਦੀ ਮਿਲਟਰੀ ਹਸਪਤਾਲ ਜਲੰਧਰ ਵਿਖੇ ਹੋਈ ਬੇਵਕਤੀ ਮੌਤ ਨਾਲ ਇਲਾਕਾ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਕੈਪਟਨ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਨੇ ਦੇਸ਼ ਵਿਚ ਜੋ ਬੀਜਿਆ ਸੀ, ਉਹੀ ਬੰਗਾਲ ਦੀਆਂ ਵਿਧਾਨ ਸਭਾ 'ਚ ਵੱਢਿਆ ਹੈ | ਇਹ ਵਿਚਾਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਸੂਬਾ ਸਰਕਾਰ ਨੇ ਕੋਰੋਨਾ ਦੀ ਬਿਮਾਰੀ ਦੀ ਆੜ 'ਚ ਪੰਜਾਬ ਵਿਚ ਦੁਕਾਨਦਾਰਾਂ ਤੇ ਉਨ੍ਹਾਂ ਦੇ ਕੋਲ ਕੰਮ ਕਰਦੇ ਮੁਲਾਜ਼ਮ ਵੀ ਭੁੱਖੇ ਮਾਰ ਦਿੱਤੇ ਹਨ | ਲਾਕਡਾਊਨ ਲਗਾ ਕੇ ਦੁਕਾਨਦਾਰਾਂ ਦੇ ਕੰਮ ਬੰਦ ਕਰਕੇ ਨਾ ਕੋਈ ਬਿਜਲੀ ਦਾ ਬਿੱਲ ...
ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ)¸ਪੰਜਾਬ ਸਰਕਾਰ ਵਲੋਂ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਦੇ ਤੀਸਰੇ ਪੜ੍ਹਾਅ ਤਹਿਤ 18 ਸਾਲ ਤੋਂ 44 ਸਾਲ ਦੀ ਉਮਰ ਤੱਕ ਦੇ ਹਰ ਇਕ ਵਿਅਕਤੀ ਨੂੰ ਟੀਕਾ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਪਿੰਡ ਢੰਡ ਵਿਖੇ ਦਰਜ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੁਰ ਸਿੰਘ (ਲੜਕੇ) ਤੇ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਆਨਲਾਈਨ ਗਰੁੱਪ ਕਾਊਾਸਲਿੰਗ ਕੀਤੀ ਗਈ | ਅੱਜ ਦੇ ਆਨਲਾਈਨ ਸੈਸ਼ਨ ਦੌਰਾਨ 47 ...
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਮੋਦੀ ਆਪਣੀਆਂ ਯਾਦਾਂ ਬਣਾਉਣ ਲਈ ਪਹਿਲਾਂ ਵੀ ਕਰੋੜਾਂ ਰੁਪਏ ਖਰਚ ਕਰ ਚੁੱਕਾ ਹੈ ਤੇ ਹੁਣ ਦਿੱਲੀ ਪਾਰਲੀਮੈਂਟ ਹਾਊਸ ਲਈ ਕਰੋੜਾਂ ਰੁਪਏ ਖ਼ਰਚ ਰਿਹਾ | ਪਹਿਲਾਂ ਗੁਜਰਾਤ ਵਿਚ ਖੇਡ ਸਟੇਡੀਅਮ ਆਪਣੇ ਨਾਂਅ 'ਤੇ ਕਰ ਲਿਆ ਤਾਂ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਪਿੰਡ ਗੋਹਲਵੜ ਸੀਟੂ ਪੰਜਾਬ ਦੇ ਵਰਕਰਾਂ ਦਾ ਵਿਸ਼ਾਲ ਇਕੱਠ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਕੁਲਵੰਤ ਸਿੰਘ ਗੋਹਲਵੜ, ਕਾਮਰੇਡ ਮਨਪ੍ਰੀਤ ਸਿੰਘ ਕੋਟਲੀ, ਕਾਮਰੇਡ ਅੰਗਰੇਜ਼ ਸਿੰਘ ਰਟੌਲ, ਕਾਮਰੇਡ ਮੰਗਤ ਸਿੰਘ ਤਰਨ ...
ਬਿਆਸ, 10 ਮਈ (ਪਰਮਜੀਤ ਸਿੰਘ ਰੱਖੜਾ)-ਸ: ਅਜੀਤ ਸਿੰਘ ਪਹਿਲਵਾਨ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਨ ਉਪਰੰਤ ਬੀਤੀ 28 ਅਪ੍ਰੈਲ ਨੂੰ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 7 ਮਈ ਨੂੰ ਉਨ੍ਹਾਂ ਦੇ ...
ਜਗਦੇਵ ਕਲਾਂ, 10 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਅੱਜ 10 ਮਈ ਤੋਂ ਸੂਬੇ ਅੰਦਰ 18 ਤੋਂ 44 ਸਾਲ ਤੱਕ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਨ ਦੇ ਵੱਡੇ ਪੱਧਰ 'ਤੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ...
ਟਾਂਗਰਾ, 10 ਮਈ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਸਬੰਧ 'ਚ ਸ਼ੋ੍ਰਮਣੀ ਅਕਾਲੀ ਬਾਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤੇ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕਰਨ ਲਈ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਜਥੇਦਾਰ ਅਜੈਪਾਲ ਸਿੰਘ ਮੀਰਾਂਕੋਟ ਵਲੋਂ ਆਪਣੇ ਸਾਥੀਆਂ ਸਮੇਤ ਨਿਰੰਤਰ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ 'ਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਦੌਰਾਨ ਪਿੰਡ ਬਾਲੀਆ ਮੰਝਪੁਰ 'ਚ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਜਥੇਦਾਰ ਅਜੈਪਾਲ ਸਿੰਘ ਮੀਰਾਂਕੋਟ ਨੇ ਮੀਟਿੰਗ ਦੌਰਾਨ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸ ਵਿਚ ਹਰੇਕ ਵਰਕਰ ਨੂੰ ਮਾਣ ਸਨਮਾਨ ਦਿੱਤਾ ਜਾਂਦਾ ਹੈ | ਇਸ ਮੌਕੇ ਹਰਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜੋਧਾ ਸਿੰਘ, ਸਾਹਿਬ ਸਿੰਘ, ਜਗਪ੍ਰੀਤ ਸਿੰਘ, ਰਮਨਜੀਤ ਸਿੰਘ, ਜਗਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਦਲਬੀਰ ਸਿੰਘ ਠੇਕੇਦਾਰ, ਬੇਅੰਤ ਸਿੰਘ ਨਿੱਕਾ, ਰਵਿੰਦਰ ਸਿੰਘ ਵੇਰਕਾ, ਜੱਗੂ ਪੰਡੋਰੀ, ਪਵਿੱਤਰ ਸਿੰਘ, ਸੁਬਕਰਮਨਜੀਤ ਸਿੰਘ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ, ਜੋ ਕਿ ਬੀਤੇ ...
ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਰਮਦਾਸ ਦੇ ਸਮੂਹ ਦੁਕਾਨਦਾਰਾਂ ਦੀ ਵਿਸ਼ੇਸ਼ ਇਕੱਤਰਤਾ ਨਗਰ ਕੌਂਸਲ ਦੇ ਦਫ਼ਤਰ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਨਗਰ ਕੌਂਸਲ ...
ਸਠਿਆਲਾ, 10 ਮਈ (ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੇ ਕੰਪਲੈਕਸ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦਾ ਉਦਘਾਟਨ ਮੁੱਖ ਅਧਿਆਪਕਾ ਮੈਡਮ ਰਾਜਪਾਲ ਕੌਰ ਤੇ ਸਰਪੰਚ ਦਲਵਿੰਦਰ ਸਿੰਘ ਗਿੱਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਮੈਡਮ ਨੇ ਦੱਸਿਆ ਕਿ ...
ਲੋਪੋਕੇ, 10 ਮਈ (ਗੁਰਵਿੰਦਰ ਸਿੰਘ ਕਲਸੀ)-ਬਿਜਲੀ ਦਾ ਟਰਾਂਸਫਾਰਮਰ ਜੋ ਕਿ ਸੜ ਚੁੱਕਾ ਸੀ, ਦੀ ਉਗਰਾਹੀ ਨੂੰ ਲੈ ਕੇ ਦੋ ਧਿਰਾਂ ਚ ਹੋਈ ਲੜਾਈ 'ਚ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ...
ਮਜੀਠਾ, 10 ਮਈ (ਸਹਿਮੀ)-ਕੇਂਦਰੀ ਕਮੇਟੀ ਦੇ ਫ਼ੈਸਲੇ ਤਹਿਤ ਆਸ਼ਾ ਵਰਕਰ ਤੇ ਫੈਸੀਲੀਏਟਰ ਯੂਨੀਅਨ ਪੰਜਾਬ ਦੀ ਯੂਬਾ ਇਕਾਈ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ 'ਤੇ 10 ਮਈ ਨੂੰ ਜ਼ਿਲ੍ਹਾ ਪੱਧਰ 'ਤੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਰੋਸ ਰੈਲੀਆਂ ਕਰਕੇ ...
ਨਵਾਂ ਪਿੰਡ, 10 ਮਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਵਰਗ ਦੇ ਲੋਕਾਂ ਲਈ ਅੱਜ ਤੋਂ ਕੋਵਿਡ-19 ਦਾ ਟੀਕਾਕਰਨ ਕੀਤੇ ਜਾਣ ਦੇ ਦਾਅਵੇ ਦੀ ਉਦੋਂ ਫੂਕ ਨਿਕਲ ਗਈ ਜਦੋਂ ਦਿਹਾਤੀ ਖੇਤਰਾਂ ਅੰਦਰ ਸਰਕਾਰੀ ਸਿਹਤ ...
ਅਟਾਰੀ, 10 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਅਟਾਰੀ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ ਜਿਸ 'ਚ ਬੀਤੇ ਕੱਲ ਆੜ੍ਹਤੀ ਸਕੱਤਰ ਸਿੰਘ ਨੂੰ ਪੁਲਿਸ ਵਲੋਂ ਫੜ੍ਹ ਕੇ ਉਸ ਉਪਰ ਹੈਰੋਇਨ ਦਾ ਦੋਸ਼ ...
ਤਰਨ ਤਾਰਨ, 10 ਮਈ (ਲਾਲੀ ਕੈਰੋਂ)¸ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਵਲੋਂ ਖਡੂਰ ਸਾਹਿਬ ਦੇ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕੀਤੀ ਗਈ ਤੇ ਜ਼ਿਲ੍ਹੇ ਅੰਦਰ ਐੱਸ.ਸੀ. ਵਿੰਗ ਦੇ ਵਿਸਥਾਰ ਲਈ ਆਗੂਆਂ ਨਾਲ ...
ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ)¸ਪਿੰਡ ਕਸੇਲ ਵਿਖੇ ਜਿਥੇ ਸਮੂਹ ਕਾਂਗਰਸੀ ਵਰਕਰਾ ਦੀ ਮੀਟਿੰਗ ਸੀਨੀ: ਕਾਂਗਰਸੀ ਆਗੂ ਦਲਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਸਰਪੰਚ ਗੁਰਬਚਨ ਸਿੰਘ ਦੀ ਮੌਜੂਦਗੀ 'ਚ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਕੀਤੀ | ਇਸ ...
ਖਡੂਰ ਸਾਹਿਬ, 10 ਮਈ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਦਿਲਬਾਗ ਸਿੰਘ ਸੰਘਰ ਕੋਟ ਦੀ ਪਤਨੀ ਮਨਜੀਤ ਕੌਰ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸ਼ੋ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੀ ਕੋਵਿਡ-19 ਦੀ ਦੂਜੀ ...
ਤਰਨ ਤਾਰਨ, 10 ਮਈ ( ਵਿਕਾਸ ਮਰਵਾਹਾ)-ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨਤਾਰਨ ਵਿਖੇ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਨੇ ਸ੍ਰੀ ...
ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੰਦਾ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਚ ਬਹੁਜਨ ਸਮਾਜ ਪਾਰਟੀ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਗੁਰਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ 15-20 ਪਰਿਵਾਰ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਵਿਚ ਸ਼ਾਮਿਲ ਹੋ ...
ਅਮਰਕੋਟ, 10 ਮਈ (ਗੁਰਚਰਨ ਸਿੰਘ ਭੱਟੀ)¸ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਨਿੱਜੀ ਸਿਆਸੀ ਸਕੱਤਰ ਪਰਮਜੀਤ ਸਿੰਘ ਪੰਮ ਭੁੱਲਰ ਤੇ ਗੁਰਮੱੁਖ ਸਿੰਘ ਬਲੇਰ ਸਿਆਸੀ ਸਕੱਤਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਬਾਬਾ ਫ਼ਰੀਦ ਜੀ ਦੀ ਦਰਗਾਹ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਆਨਲਾਈਨ ਪੜ੍ਹਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...
ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ, ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਮਾਂ ਦਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਵੱਖ-ਵੱਖ ਆਨ ਲਾਈਨ ਪ੍ਰਤੀਯੋਗਤਾਵਾਂ ਦਾ ਆਯੋਜਿਨ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਆਨਲਾਈਨ ਕਵਿਤਾ ਮੁਕਾਬਲੇ ਕਰਵਾਏ ਗਏ ...
ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੂੰਦਾ)¸ਹਲਕਾ ਖਡੂਰ ਸਾਹਿਬ 'ਆਪ' ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਤੇ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਨੇ 'ਆਪ' ਵਰਕਰਾਂ ਨਾਲ ਪਿੰਡ ਕਾਹਲਵਾ ਤੇ ਫਤਿਆਬਾਦ ਦਾ ਦੌਰਾ ਕੀਤਾ | ਇਸ ਮੌਕੇ 'ਆਪ' ਆਗੂਆਂ ਵਲੋਂ ਦੋਵਾਂ ...
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਸਕੂਲਾਂ ਤੇ ਦਫ਼ਤਰਾਂ ਦੇ ਪ੍ਰਬੰਧ ਨੂੰ ਵਧੀਆ ਢੰਗ ਨਾਲ ਚਲਾਉਣ ਹਿੱਤ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 128 ਪੀ.ਈ.ਐੱਸ. (ਸਕੂਲ ਤੇ ਇੰਸਪੈਕਸ਼ਨ) ਗਰੁੱਪ-ਏ ਕੇਡਰ ਦੇ ਅਧਿਕਾਰੀਆਂ ਦੀਆਂ ਲੋਕ ਹਿੱਤ 'ਚ ਬਦਲੀਆਂ ਕੀਤੀਆਂ ਗਈਆਂ, ਜਿਸ ...
ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ)¸ਦੇਸ਼ ਭਰ ਵਿਚ ਕੋਰੋਨਾ ਸੰਕਟ ਚੱਲ ਰਿਹਾ ਹੈ | ਸਾਨੂੰ ਸਾਰਿਆਂ ਨੂੰ ਕੋਰੋਨਾ ਮਹਾਂਮਾਰੀ 'ਤੇ ਫ਼ਤਹਿ ਪਾਉਣ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਤਰਨ ਤਾਰਨ, 10 ਮਈ (ਲਾਲੀ ਕੈਰੋਂ)-ਪੰਜਾਬ ਦੇ ਲੋਕ ਅਕਾਲੀ ਤੇ ਕਾਂਗਰਸ ਦੋਵਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਦੋਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਹਥਿਆਈ ਤੇ ਲੋਕਾਂ ਦੀ ਭਲਾਈ ਬਾਰੇ ਕੁੱਝ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX