ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  25 minutes ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  37 minutes ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  about 2 hours ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 2 hours ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 2 hours ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 3 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 4 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 5 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 5 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 5 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 7 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 7 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 7 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 8 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਇਕ ਹਫ਼ਤਾ ਹੋਰ ਵਧਿਆ ਕਰਫ਼ਿਊ

ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਯੂ. ਟੀ. ਪ੍ਰਸ਼ਾਸਨ ਨੇ ਚੰਡੀਗੜ੍ਹ 'ਚ ਕਰਫਿਊ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ | ਸ਼ਾਮ 6 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਰਾਤ ਦਾ ਕਰਫ਼ਿਊ ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਲਈ ਰਵਾਨਾ

ਖਰੜ, 10 ਮਈ (ਗੁਰਮੁੱਖ ਸਿੰਘ ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖਰੜ ਇਲਾਕੇ ਦੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਦਾ ਵੱਡਾ ਕਾਫਲਾ ਭਾਗੋਮਾਜਰਾ ਟੋਲ ਪਲਾਜ਼ਾ ਤੋਂ 'ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰਿਆਂ ਦੀ ਗੂੰਜ 'ਚ ਦਿੱਲੀ ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »

ਤਾਲਾਬੰਦੀ ਲਾਉਣੀ ਹੈ ਤਾਂ ਲੋਕਾਂ ਦੀ ਰੋਜ਼ੀ ਰੋਟੀ ਦਾ ਪ੍ਰਬੰਧ ਕਰੋ-ਸੰਧਵਾਂ

ਚੰਡੀਗੜ੍ਹ, 10 ਮਈ (ਐਨ. ਐਸ. ਪਰਵਾਨਾ)-ਪੰਜਾਬ ਕਿਸਾਨ ਸਭਾ 'ਚ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਚੀਫ਼ ਵਹਿਪ ਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜਿਸ ਤਰ੍ਹਾਂ ਪਟਿਆਲਾ 'ਚ ਇਕ ਹਫ਼ਤੇ ਲਈ ਤਾਲਾਬੰਦੀ ...

ਪੂਰੀ ਖ਼ਬਰ »

ਹੋਸਟਲ ਖ਼ਾਲੀ ਕਰਨ ਦੇ ਫਰਮਾਨ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਪੀ. ਯੂ. 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੋਸਟਲ ਖ਼ਾਲੀ ਕਰਨ ਦੇ ਫੁਰਮਾਨ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਉਪ ਕੁਲਪਤੀ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

7 ਮਹੀਨੇ ਪਹਿਲਾਂ ਵਿਆਹੇ ਸਰਕਾਰੀ ਅਧਿਆਪਕ ਦੀ ਕੋਰੋਨਾ ਨਾਲ ਮੌਤ

ਚੰਡੀਗੜ੍ਹ, 10 ਮਈ (ਬਿ੍ਜੇਂਦਰ ਗੌੜ)-ਕੋਰੋਨਾ ਮਹਾਂਮਾਰੀ ਕਰਕੇ ਪਿਛਲੇ ਤਿੰਨ ਦਿਨਾਂ 'ਚ 2 ਸਰਕਾਰੀ ਅਧਿਆਪਕਾਂ ਦੀ ਮੌਤ ਹੋ ਗਈ ਹੈ | ਸੋਮਵਾਰ ਨੂੰ ਸੈਕਟਰ 40 ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਪੜ੍ਹਾਉਣ ਵਾਲੇ ਅਧਿਆਪਕ ਅਮਿਤ ਮਿੱਤਲ ਦੀ ਕੋਰੋਨਾ ਨਾਲ ਮੌਤ ਹੋ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 7 ਕੋਰੋਨਾ ਮਰੀਜ਼ਾਂ ਦੀ ਮੌਤ, 863 ਨਵੇਂ ਮਾਮਲੇ

ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਪੀੜਤ 7 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 863 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਮਨੀਮਾਜਰਾ ਦੇ ਵਸਨੀਕ 52 ਸਾਲਾ ਵਿਅਕਤੀ, ਸੈਕਟਰ-38 ਦੀ ਵਸਨੀਕ 80 ਸਾਲਾ ਔਰਤ ਦੀ ਜੀ. ਐਮ. ਸੀ. ਐਚ.-32, ...

ਪੂਰੀ ਖ਼ਬਰ »

ਹਰਿਆਣਾ 'ਚ ਮਹਾਂਮਾਰੀ ਅਲਰਟ (ਤਾਲਾਬੰਦੀ) ਨੂੰ 17 ਮਈ ਤੱਕ ਵਧਾਇਆ-ਵਿਜ

ਚੰਡੀਗੜ੍ਹ, 10 ਮਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੁਰੱਖਿਅਤ ਹਰਿਆਣਾ ਲਈ ਸੂਬੇ 'ਚ ਮਹਾਂਮਾਰੀ ਅਲਰਟ (ਤਾਲਾਬੰਦੀ) ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਹੁਣ ਕਿਸੇ ਵੀ ਪਬਲਿਕ ਜਾਂ ਪਰਿਵਾਰਕ ਪੋ੍ਰਗਰਾਮ 'ਚ 11 ਤੋਂ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਨੇ ਸਲਾਹਕਾਰ ਨੂੰ ਸੌ ਪਿਆ ਮੰਗ-ਪੱਤਰ

ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਨੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੂੰ ਆਊਟਸੋਰਸਡ ਵਰਕਰਾਂ ਦੇ ਨਾਲ ਹੋ ਰਹੇ ਧੱਕੇ ਦੇ ਵਿਰੋਧ 'ਚ ਮੰਗ-ਪੱਤਰ ਸੌਂਪਿਆ | ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ-ਸੋਨੀ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੰੂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇੱਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 421 ਨਵੇਂ ਮਾਮਲੇ

ਪੰਚਕੂਲਾ, 10 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 421 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 367 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦ ਕਿ 54 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ...

ਪੂਰੀ ਖ਼ਬਰ »

ਕੰਗ ਨੇ ਕੀਤੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ

ਖਰੜ, 10 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮਨਜੀਤ ਸਿੰਘ ਸਿਰਸਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਂਮਾਰੀ ਕੋਵਿਡ ਨਾਲ ਨਜਿੱਠਣ ਲਈ ਦਿੱਲੀ ਵਿਖੇ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ...

ਪੂਰੀ ਖ਼ਬਰ »

ਹਾਈਕਮਾਂਡ ਸਿੱਧੂ ਦੇ ਗ਼ੈਰ-ਜ਼ਿੰਮੇਵਾਰ ਬਿਆਨ ਦੇਣ ਤੋਂ ਰੋਕੇ-ਕੰਬੋਜ

ਚੰਡੀਗੜ੍ਹ, 10 ਮਈ (ਐਨ. ਐਸ. ਪਰਵਾਨਾ)-ਕਾਂਗਰਸ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਗੈਰਜ਼ਿੰਮੇਵਰਾਨਾ ਤੇ ਫ਼ਜ਼ੂਲ ਦੇ ਬਿਆਨ ਦੇਣ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਨਾਲ ਹੀ ਮਹਿੰਗਾਈ ਦੀ ਵੀ ਮਾਰ ਝੱਲ ਰਹੇ ਨੇ ਲੋਕ-ਕੈਰੋਂ

ਖਰੜ, 10 ਮਈ (ਜੰਡਪੁਰੀ)-ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਦੀ ਵੀ ਮਾਰ ਝੱਲ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਕੈਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਤੇਲ ਕੀਮਤਾਂ 'ਚ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ਮਹਿੰਗੀਆਂ ਹੋਣ ਕਾਰਨ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਇਕ ਪਾਸੇ ਜਿਥੇ ਦੁਕਾਨਦਾਰਾਂ, ਵਪਾਰੀਆਂ ਤੇ ਮਜ਼ਦੂਰਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ, ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦਿਨੋਂ ਦਿਨ ਮਹਿੰਗਾਈ 'ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਦੇਸ਼ ਅੰਦਰ ਭੁੱਖਮਰੀ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿੰਨੀ ਦੇਰ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ, ਉਦੋਂ ਤੱਕ ਮਹਿੰਗਾਈ 'ਤੇ ਕਾਬੂ ਪਾਇਆ ਜਾਵੇ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਹਾਂਮਾਰੀ ਦੇ ਨਾਲ ਹੀ ਮਹਿੰਗਾਈ ਦੀ ਵੀ ਮਾਰ ਝੱਲ ਰਹੇ ਨੇ ਲੋਕ-ਕੈਰੋਂ

ਖਰੜ, 10 ਮਈ (ਜੰਡਪੁਰੀ)-ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਦੀ ਵੀ ਮਾਰ ਝੱਲ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਕੈਰੋਂ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਲਾਕ ਮੈਂਟਰਾਂ ਦੀ ਆਨਲਾਈਨ ਸਿਖਲਾਈ ਸ਼ੁਰੂ

ਐੱਸ. ਏ. ਐੱਸ. ਨਗਰ, 10 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸਨ ਕੁਮਾਰ ਦੀ ਯੋਗ ਅਗਵਾਈ ਅਧੀਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਬਲਾਕ ਮੈਂਟਰਾਂ ਦੀ ਤਿੰਨ ਰੋਜ਼ਾ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਰਹਿਨੁਮਾਈ ਹੇਠ 8 ਮਈ ਨੂੰ ਸਰ ਹੈਨਰੀ ਡਿਊਨਾ (ਜੋ ਕਿ ਰੈੱਡ ਕਰਾਸ ਦੇ ਸਥਾਪਕ ਹਨ) ਦੇ ਜਨਮ ਦਿਵਸ ਮੌਕੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਖਰੜ, 10 ਮਈ (ਮਾਨ)-ਖਰੜ ਦੀ ਅਦਾਲਤ ਵਲੋਂ ਹੈਰੋਇਨ ਦੇ ਮਾਮਲੇ ਵਿਚ ਗਿ੍ਫ਼ਤਾਰ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ਼ ਬਿੱਲੂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖਰੜ ਦੇ ਏ. ਐਸ. ਆਈ. ਨਰਿੰਦਰ ...

ਪੂਰੀ ਖ਼ਬਰ »

ਵਾ. ਨੰ. 18 ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ

ਖਰੜ, 10 ਮਈ (ਗੁਰਮੁੱਖ ਸਿੰਘ ਮਾਨ)-ਸਥਾਨਕ ਵਾ. ਨੰ. 18 ਦੇ ਕੌਂਸਲਰ ਗੁਰਜੀਤ ਸਿੰਘ ਗੱਗੀ ਵਲੋਂ ਵਾਰਡ ਨੂੰ ਸੈਨੇਟਾਈਜ਼ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਦੇ ਕੇਸ ਵਧ ਰਹੇ ਹਨ, ਉਸ ਨੂੰ ਲੈ ਕੇ ਵਾਰਡ ਦੇ ਹਰ ਹਿੱਸੇ ਨੂੰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮਦਦ ਲਈ ਯੂਨਾਈਟਿਡ ਫਰੰਟ ਆਫ਼ ਈ. ਐਸ. ਐਮ. ਨੇ ਬਣਾਈ 'ਕੁਇਕ ਰਿਐਕਸ਼ਨ ਟੀਮ'

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਸਾਬਕਾ ਫ਼ੌਜੀਆਂ ਦੀ ਸੰਸਥਾ ਯੂਨਾਈਟਿਡ ਫਰੰਟ ਫਾਰ ਈ. ਐਸ. ਐਮ. ਨੇ ਕੋਰੋਨਾ ਮਹਾਂਮਾਰੀ ਦੌਰਾਨ ਸਾਬਕਾ ਫ਼ੌਜੀਆਂ ਨੂੰ ਕੋਰੋਨਾ ਤੋਂ ਬਚਾਉਣ ਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੁਇਕ ਰਿਐਕਸ਼ਨ ਟੀਮ ਬਣਾਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੈਕਸ ਵਿਚਲੀ ਮੌਲੀਕਿਊਲਰ ਲੈਬ ਆਰ. ਟੀ. ਪੀ. ਸੀ. ਆਰ. ਟੈਸਟ ਕਰਨ ਵਾਲੀ ਪਹਿਲੀ ਨਿੱਜੀ ਹਸਪਤਾਲ ਆਧਾਰਿਤ ਲੈਬ ਹੋਵੇਗੀ-ਡੀ. ਸੀ.

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮੈਕਸ ਹਸਪਤਾਲ ਮੁਹਾਲੀ ਵਿਖੇ ਮੌਲੀਕਿਊਲਰ ਲੈਬ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹੇ ਦੇ ਇਸ ਪ੍ਰਮੁੱਖ ਨਿੱਜੀ ਹਸਪਤਾਲ ਦੇ ਅਹਾਤੇ 'ਚ ਮੌਲੀਕਿਊਲਰ ਲੈਬ ਸਥਾਪਤ ਕੀਤੇ ਜਾਣ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮਦਦ ਲਈ ਯੂਨਾਈਟਿਡ ਫਰੰਟ ਆਫ਼ ਈ. ਐਸ. ਐਮ. ਨੇ ਬਣਾਈ 'ਕੁਇਕ ਰਿਐਕਸ਼ਨ ਟੀਮ'

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਸਾਬਕਾ ਫ਼ੌਜੀਆਂ ਦੀ ਸੰਸਥਾ ਯੂਨਾਈਟਿਡ ਫਰੰਟ ਫਾਰ ਈ. ਐਸ. ਐਮ. ਨੇ ਕੋਰੋਨਾ ਮਹਾਂਮਾਰੀ ਦੌਰਾਨ ਸਾਬਕਾ ਫ਼ੌਜੀਆਂ ਨੂੰ ਕੋਰੋਨਾ ਤੋਂ ਬਚਾਉਣ ਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੁਇਕ ਰਿਐਕਸ਼ਨ ਟੀਮ ਬਣਾਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਕੇਸਾਂ ਦੀ ਸੂਚੀ ਤੇ ਵਕੀਲਾਂ ਦੇ ਦਾਖਲ ਹੋਣ ਨੂੰ ਲੈ ਕੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 10 ਮਈ (ਬਿ੍ਜੇਂਦਰ ਗੌੜ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ, ਵਕੀਲਾਂ, ਸਟਾਫ਼ ਅਤੇ ਹੋਰ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਅੱਜ ਇਕ ਅਹਿਮ ਆਦੇਸ਼ ਜਾਰੀ ਕੀਤੇ ਹਨ | ਬਾਰ ਕਾਉਂਸਿਲ ਅਤੇ ...

ਪੂਰੀ ਖ਼ਬਰ »

ਸੂਬੇ 'ਚ 31ਵੇਂ ਦਿਨ 69743 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਕਣਕ ਦੀ ਖ਼ਰੀਦ ਦੇ 31ਵੇਂ ਦਿਨ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 69743 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 69743 ...

ਪੂਰੀ ਖ਼ਬਰ »

45 ਤੇ 20 ਸਾਲਾਂ ਦੀ ਮਹਿਲਾਵਾਂ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 10 ਮਈ (ਬਿ੍ਜੇਂਦਰ ਗੌੜ)-ਇਕ ਮੁਲਜ਼ਮ ਦੀ ਭਾਲ ਦੌਰਾਨ ਉਸ ਦੇ ਜਾਣਕਾਰ ਦੇ ਘਰ ਦਾਖਲ ਹੋ ਕੇ ਪੰਜਾਬ ਪੁਲਿਸ ਵਲੋਂ ਇਕ 45 ਤੇ 20 ਸਾਲਾ ਦੀ ਮਹਿਲਾ ਨੂੰ ਕਥਿਤ ਤੌਰ 'ਤੇ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬਾਦਲਾਂ ਖ਼ਿਲਾਫ਼ ਬੇਅਦਬੀ ਸਮੇਤ ਹੋਰ ਮਾਮਲਿਆਂ 'ਚ ਕੋਈ ਕਾਰਵਾਈ ਨਹੀਂ ਕੀਤੀ-ਮੀਤ ਹੇਅਰ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲਾਂ ਖ਼ਿਲਾਫ਼ ਬੇਅਦਬੀ ਸਮੇਤ ਜ਼ਮੀਨ, ਰੇਤ, ਸ਼ਰਾਬ, ...

ਪੂਰੀ ਖ਼ਬਰ »

ਸਾਰੇ ਕੋਵਿਡ ਹਸਪਤਾਲ ਕੋਰੋਨਾ ਦੇ ਇਲਾਜ ਸਬੰਧੀ ਸੂਬਾ ਸਰਕਾਰ ਵਲੋਂ ਨਿਰਧਾਰਿਤ ਰੇਟ ਲੈਣਗੇ-ਡੀ. ਸੀ.

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਨੂੰ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਇਲਾਜ ਸਬੰਧੀ ਲਾਗੂ ਕੀਤੇ ਰੇਟਾਂ ਦੀ ਪਾਲਣਾ ਕਰਨ ਦੀ ਸਲਾਹ ਤੇ ਚਿਤਾਵਨੀ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਹਾ ...

ਪੂਰੀ ਖ਼ਬਰ »

ਇਕ ਐਲ-3 ਤੋਂ ਦੂਜੇ ਐਲ 3 ਹਸਪਤਾਲ 'ਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ-ਡੀ. ਸੀ.

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ 'ਚ ਠੋਸ ਕਾਰਨ ਨਾ ਦਿੱਤਾ ਗਿਆ ਹੋਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਗਿਰੀਸ਼ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮੁਰਦੇ ਫੂਕਣ 'ਤੇ ਵੀ ਰਾਜਨੀਤੀ ਕਰ ਰਹੀ ਹੈ ਕਾਂਗਰਸ-ਸ਼ਰਮਾ

ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਜਿਥੇ ਇਕ ਪਾਸੇ ਸਾਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ, ਉਥੇ ਹੀ ਕਾਂਗਰਸ ਵਲੋਂ ਇਸ ਬਿਮਾਰੀ ਨਾਲ ਮਰਨ ਵਾਲੇ ਮੁਰਦਿਆਂ ਨੂੰ ਫੂਕਣ 'ਤੇ ਵੀ ਰਾਜਨੀਤੀ ਕੀਤੀ ਜਾ ਰਹੀ ਹੈ | ਇਹ ਸਮਾਂ ਰਾਜਨੀਤੀ ਕਰਨ ਦਾ ਨਹੀ ਸਗੋਂ ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫੇਜ਼ 6 ਵਿਖੇ ਵੈਕਸੀਨ ਲਗਵਾਉਣ ਆਏ ਨੌਜਵਾਨਾਂ ਦੀ ਉਮੜੀ ਭੀੜ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜਿਥੇ ਵਿਸ਼ੇਸ਼ ਤੌਰ 'ਤੇ ਰਜਿਸਟਰਡ ਕਿਰਤੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਉਥੇ ਹੀ 18 ਤੋਂ 44 ਸਾਲ ਉਮਰ ਵਰਗ ਦੇ ਆਮ ਨੌਜਵਾਨ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ ਪਲਟਣ ਕਾਰਨ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)-ਕੁਰਾਲੀ-ਰੋਪੜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੁਲਿਸ ਵਾਲੀ ਸਕਾਰਪੀਓ ਗੱਡੀ ਪਲਟਣ ਕਾਰਨ ਸਥਾਨਕ ਪੁਲਿਸ ਦੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਿਟੀ ਪੁਲਿਸ ਦੀ ਸਕਾਰਪੀਓ ...

ਪੂਰੀ ਖ਼ਬਰ »

ਹਜ਼ਾਰਾਂ ਕਿਸਾਨ ਸ਼ੰਭੂ ਬਾਰਡਰ ਤੋਂ ਸੈਂਕੜੇ ਕਾਰਾਂ ਦੇ ਕਾਫਲੇ ਨਾਲ ਦਿੱਲੀ ਨੂੰ ਹੋਏ ਰਵਾਨਾ-ਲੱਖੋਵਾਲ

ਲਾਲੜੂ, 10 ਮਈ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੌਰਚੇ ਦੇ ਸੱਦੇ 'ਤੇ ਸੈਂਕੜੇ ਦੀ ਤਦਾਦ 'ਚ ਕਿਸਾਨ ਟੋਲ ਪਲਾਜ਼ਾ ਦੱਪਰ ਤੋਂ ਸ਼ੰਭੂ ਬਾਰਡਰ ਪੁੱਜੇ, ਜਿਥੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਦਾ ਰੋਸ ਮਾਰਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਹੇਠ ਦਿੱਲੀ ...

ਪੂਰੀ ਖ਼ਬਰ »

ਮਹਿੰਦਰਾ ਪਿਕਅੱਪ ਗੱਡੀ ਦੀ ਟੱਕਰ ਕਾਰਨ ਸੈਰ ਕਰ ਰਹੇ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮਹਿੰਦਰਾ ਪਿੱਕਅੱਪ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੌਰਵ ਗੋਇਲ (42) ਵਾਸੀ ਮ. ਨੰ. ਐਚ. ਈ. 33 ਫੇਜ਼-1 ਮੁਹਾਲੀ ਵਜੋਂ ਹੋਈ ਹੈ | ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਗੌਰਵ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 14 ਕੋਰੋਨਾ ਮਰੀਜ਼ਾਂ ਦੀ ਮੌਤ, 1382 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਭਾਵੇਂ ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਪੱਬਾਂ ਭਾਰ ਹੋਇਆ ਹੈ, ਪਰ ਇਸ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ | ਇਸ ਦਾ ਇਕ ਵੱਡਾ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਸ਼ਰੇ੍ਹਆਮ ਉੱਡੀਆਂ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ

ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਜ਼ੀਰਕਪੁਰ ਸ਼ਹਿਰ 'ਚ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਸ਼ਰੇਆਮ ਪ੍ਰਸ਼ਾਸਨਿਕ ਅਫਸਰ ਦੇ ਸਾਹਮਣੇ ਧੱਜੀਆਂ ਉਡਾਈਆਂ ਗਈਆਂ | ਕਿਸੇ ਵੀ ਦੁਕਾਨਦਾਰ ਵਲੋਂ ਸਰਕਾਰ ਦੇ ਆਡ-ਈਵਨ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ | ...

ਪੂਰੀ ਖ਼ਬਰ »

ਚੁਕਾਈ ਨਾ ਹੋਣ ਕਰਕੇ ਕਣਕ ਮੰਡੀਆਂ 'ਚ ਗਲਣੀ-ਸੜਨੀ ਸ਼ੁਰੂ-ਮਨਜੀਤ ਸਿੰਘ ਮੁਹਾਲੀ

ਖਰੜ, 10 ਮਈ (ਜੰਡਪੁਰੀ)-ਤਿ੍ਣਾਮੂਲ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਨੇ ਆਪਣੀ ਪਾਰਟੀ ਦੇ ਹੋਰ ਵਰਕਰਾਂ ਦੇ ਨਾਲ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਵਾਰਡ ਨੰ. 11 ਵਸਨੀਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਜ਼ੇਰੇ ਇਲਾਜ ਬਲਵੀਰ ਸਿੰਘ ਪੁੱਤਰ ਸਵ: ਪ੍ਰੇਮ ਸਿੰਘ ਵਾਸੀ ਵਾਰਡ ਨੰ. 11 ਨਵਾਂਗਰਾਓ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸ਼ਹਿਰ ਨੂੰ ਗੰਦਗੀ ਤੋਂ ਛੁਟਕਾਰਾ ਦਿਵਾਉਣ ਲਈ ਨਗਰ ਕੌਂਸਲ ਪ੍ਰਧਾਨ ਤੇ ਟੀਮ ਨੇ ਚੁੱਕਿਆ ਕਦਮ

ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਸ਼ਹਿਰ 'ਚ ਥਾਂ-ਥਾਂ ਲੱਗਦੇ ਗੰਦਗੀ ਦੇ ਢੇਰ ਤੇ ਇਨ੍ਹਾਂ ਥਾਵਾਂ ਤੋਂ ਆਉਂਦੀ ਬਦਬੂ ਨੇ ਸ਼ਹਿਰ ਵਾਸੀਆਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ | ਸਭ ਤੋਂ ਵੱਡੀ ਸਮੱਸਿਆ ਦਾ ਘਰ ਨਗਰ ਕੌਂਸਲ ਦਫ਼ਤਰ ਨੇੜੇ ਤਹਿਸੀਲ ਸੜਕ 'ਤੇ ਬਣੇ ਗਾਰਬੇਜ਼ ...

ਪੂਰੀ ਖ਼ਬਰ »

ਸ਼ਹਿਰ ਨੂੰ ਗੰਦਗੀ ਤੋਂ ਛੁਟਕਾਰਾ ਦਿਵਾਉਣ ਲਈ ਨਗਰ ਕੌਂਸਲ ਪ੍ਰਧਾਨ ਤੇ ਟੀਮ ਨੇ ਚੁੱਕਿਆ ਕਦਮ

ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਸ਼ਹਿਰ 'ਚ ਥਾਂ-ਥਾਂ ਲੱਗਦੇ ਗੰਦਗੀ ਦੇ ਢੇਰ ਤੇ ਇਨ੍ਹਾਂ ਥਾਵਾਂ ਤੋਂ ਆਉਂਦੀ ਬਦਬੂ ਨੇ ਸ਼ਹਿਰ ਵਾਸੀਆਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ | ਸਭ ਤੋਂ ਵੱਡੀ ਸਮੱਸਿਆ ਦਾ ਘਰ ਨਗਰ ਕੌਂਸਲ ਦਫ਼ਤਰ ਨੇੜੇ ਤਹਿਸੀਲ ਸੜਕ 'ਤੇ ਬਣੇ ਗਾਰਬੇਜ਼ ...

ਪੂਰੀ ਖ਼ਬਰ »

ਰੇੜ੍ਹੀਆਂ-ਫੜ੍ਹੀਆਂ ਵਾਲਿਆਂ ਵਲੋਂ ਲੋਕਾਂ ਤੋਂ ਜ਼ਿਆਦਾ ਭਾਅ ਵਸੂਲੇ ਜਾਣ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਗਰਾਨੀ ਕਰਨ ਦੇ ਨਿਰਦੇਸ਼

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ ਦੇ ਪ੍ਰਕੋਪ ਕਾਰਨ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਕਰਫ਼ਿਊ ਵੀ ਲਗਾਇਆ ਗਿਆ ਹੈ ਤੇ ਅਜਿਹੀ ਸਥਿਤੀ 'ਚ ...

ਪੂਰੀ ਖ਼ਬਰ »

ਇੰਟਰਨੈੱਟ 'ਤੇ ਫੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜੌਲ ਭੱਠੇ 'ਤੇ ਮੁਨਸ਼ੀ ਦਾ ਕੰਮ ਕਰਦੇ ਵਿਅਕਤੀ ਵਲੋਂ ਅਸ਼ਲੀਲ ਸੰਦੇਸ਼ ਭੇਜਣ ਤੇ ਇੰਟਰਨੈੱਟ 'ਤੇ ਫੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸੁਨੀਤਾ ਹਾਲ ਵਾਸੀ ਐਨ. ਬੀ. ...

ਪੂਰੀ ਖ਼ਬਰ »

ਖਰੜ ਦੇ ਬਾਜ਼ਾਰਾਂ 'ਚ ਸਮਾਜਿਕ ਦੂਰੀ ਦੀਆਂ ਉਡੀਆਂ ਖੁੱਲ੍ਹੇਆਮ ਧੱਜੀਆਂ

ਖਰੜ, 10 ਮਈ (ਗੁਰਮੁੱਖ ਸਿੰਘ ਮਾਨ)-ਦੋ ਦਿਨਾਂ ਦੀ ਮੁਕੰਮਲ ਤਾਲਾਬੰਦੀ ਤੋਂ ਬਾਅਦ ਸੋਮਵਾਰ ਨੂੰ ਖੁੱਲੇ੍ਹ ਬਾਜ਼ਾਰਾਂ 'ਚ ਮੁੜ ਤੋਂ ਭੀੜ ਇਕੱਠੀ ਹੋ ਗਈ ਅਤੇ ਲੋਕ ਸਾਮਾਨ ਤੇ ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖਤ ਕਰਨ ਲਈ ਬਾਜ਼ਾਰਾਂ 'ਚ ਆਏ | ਖਰੜ ਦੇ ਬਾਜ਼ਾਰਾਂ 'ਚ ਸਮਾਜਿਕ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ ਤੋਂ ਦਿੱਲੀ ਲਈ ਕਿਸਾਨਾਂ ਦਾ ਕਾਫਲਾ ਰਵਾਨਾ

ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਸੱਦੇ 'ਤੇ ਬੜੌਦੀ ਟੋਲ ਪਲਾਜ਼ਾ ਲੋਕ ਹਿੱਤ ਮਿਸ਼ਨ ਮੈਂਬਰਾਂ ਦੀ ਅਗਵਾਈ 'ਚ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਕੀਤਾ ਗਿਆ | ਇਸ ਸਬੰਧੀ ਲੋਕ ਹਿੱਤ ਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗਮਾਡਾ ਵਲੋਂ ਪ੍ਰਾਪਰਟੀ ਦੀ ਵੇਚ ਵੱਟ ਲਈ ਫੀਸਾਂ 'ਚ ਕੀਤਾ ਅਥਾਹ ਵਾਧਾ ਵਾਪਸ ਲਿਆ ਜਾਵੇ-ਧਵਨ/ਬੈਨੀਪਾਲ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੋਰ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਵਨ ਤੇ ਸਾਬਕਾ ਪ੍ਰਧਾਨ ਡੀ. ਐਸ. ਬੈਨੀਪਾਲ ਨੇ ਗਮਾਡਾ ਵਲੋਂ ਵੱਖ-ਵੱਖ ਐਨ. ਓ. ਸੀ., ਟਰਾਂਸਫਰ ਫੀਸ ਤੇ ਪ੍ਰੋਸੈਸਿੰਗ ...

ਪੂਰੀ ਖ਼ਬਰ »

ਕੋਵਿਡ-19 ਦੀ ਦੂਜੀ ਲਹਿਰ ਦੇ ਟਾਕਰੇ ਲਈ ਮੀਟਿੰਗ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱੱਠਣ ਲਈ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦੇ ਨਾਲ-ਨਾਲ ਟੀਚਿੰਗ ਸਟਾਫ਼ ਦੀ ਸਮਰੱਥਾ 50 ਫੀਸਦੀ ਨਾਲ ਚਲਾਉਣ ਦੇ ਆਦੇਸ਼ ਦੀ ਪਾਲਣਾ ਹਿੱਤ ਸਰਕਾਰੀ ਆਈ. ਟੀ. ...

ਪੂਰੀ ਖ਼ਬਰ »

ਚੇਅਰਮੈਨ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਵੈਕਸੀਨੇਸ਼ਨ ਕੈਂਪ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਲਾਇਨਜ਼ ਕਲੱਬ ਮੁਹਾਲੀ ਦੇ ਖੇਤਰੀ ਚੇਅਰਮੈਨ ਲਾਇਨ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਕਰੀਬ 150 ਤੋਂ ਵੱਧ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ | ਇਸ ਮੌਕੇ ਮੇਅਰ ਅਮਰਜੀਤ ...

ਪੂਰੀ ਖ਼ਬਰ »

ਖਰੜ ਦੇ ਬਾਜ਼ਾਰਾਂ 'ਚ ਸਮਾਜਿਕ ਦੂਰੀ ਦੀਆਂ ਉਡੀਆਂ ਖੁੱਲ੍ਹੇਆਮ ਧੱਜੀਆਂ

ਖਰੜ, 10 ਮਈ (ਗੁਰਮੁੱਖ ਸਿੰਘ ਮਾਨ)-ਦੋ ਦਿਨਾਂ ਦੀ ਮੁਕੰਮਲ ਤਾਲਾਬੰਦੀ ਤੋਂ ਬਾਅਦ ਸੋਮਵਾਰ ਨੂੰ ਖੁੱਲੇ੍ਹ ਬਾਜ਼ਾਰਾਂ 'ਚ ਮੁੜ ਤੋਂ ਭੀੜ ਇਕੱਠੀ ਹੋ ਗਈ ਅਤੇ ਲੋਕ ਸਾਮਾਨ ਤੇ ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖਤ ਕਰਨ ਲਈ ਬਾਜ਼ਾਰਾਂ 'ਚ ਆਏ | ਖਰੜ ਦੇ ਬਾਜ਼ਾਰਾਂ 'ਚ ਸਮਾਜਿਕ ...

ਪੂਰੀ ਖ਼ਬਰ »

ਕੋਵਿਡ-19 ਦੀ ਦੂਜੀ ਲਹਿਰ ਦੇ ਟਾਕਰੇ ਲਈ ਮੀਟਿੰਗ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱੱਠਣ ਲਈ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦੇ ਨਾਲ-ਨਾਲ ਟੀਚਿੰਗ ਸਟਾਫ਼ ਦੀ ਸਮਰੱਥਾ 50 ਫੀਸਦੀ ਨਾਲ ਚਲਾਉਣ ਦੇ ਆਦੇਸ਼ ਦੀ ਪਾਲਣਾ ਹਿੱਤ ਸਰਕਾਰੀ ਆਈ. ਟੀ. ...

ਪੂਰੀ ਖ਼ਬਰ »

ਗੁੱਗਾ ਮਾੜੀ ਦੇ ਸਾਲਾਨਾ ਮੇਲੇ ਨਾਲ ਮਸ਼ਹੂਰ ਪਿੰਡ ਸਿਤਾਰਪੁਰ

ਰਾਜਬੀਰ ਸਿੰਘ 98150-43944 ਪਿਛੋਕੜ : ਅੰਬਾਲਾ-ਚੰਡੀਗੜ੍ਹ ਸੜਕ ਤੋਂ ਕਰੀਬ ਪੰਜ ਕਿਲੋਮੀਟਰ ਪੂਰਬ ਵੱਲ ਸਥਿਤ ਪਿੰਡ ਸਿਤਾਰਪੁਰ ਪਿੰਡ 'ਚ ਲੱਗਦੇ ਗੁੱਗਾ ਮਾੜੀ ਦੇ ਸਾਲਾਨਾ ਮੇਲੇ ਤੋਂ ਬਹੁਤ ਮਸ਼ਹੂਰ ਹੈ | ਭਾਦੋਂ ਮਹੀਨੇ ਲੱਗਦੇ ਇਸ ਪਿੰਡ ਦੇ ਮੇਲੇ 'ਚ ਗੁਆਂਢ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX